ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਪੰਚਾਇਤੀ ਚੋਣਾਂ ਕਰਵਾਉਣ ਵਿੱਚ ਨਵੇਂ ਦਿਸਹੱਦੇ ਕਾਇਮ ਕੀਤੇ ਹਨ ਅਤੇ ਇਹ ਪੰਚਾਇਤੀ ਚੋਣਾਂ ਸਿਆਸੀ ਪਾਰਟੀਆਂ ਦੇ ਚੋਣ ਨਿਸ਼ਾਨ ਤੋਂ ਬਿਨਾਂ ਹੋਈਆਂ ਸਨ ਤਾਂ ਕਿ ਪਿੰਡਾਂ ਨੂੰ ਸਿਆਸੀ ਧੜੇਬੰਦੀ ਦੇ ਪ੍ਰਛਾਵੇਂ ਤੋਂ ਦੂਰ ਰੱਖਿਆ ਜਾ …
Read More »ਪੰਜਾਬ ਦੇ ਸਕੂਲਾਂ ਨੂੰ ਲੈ ਕੇ ਅਹਿਮ ਖ਼ਬਰ
ਜਿਵੇਂ-ਜਿਵੇਂ ਠੰਡ ਜ਼ੋਰ ਫੜ ਰਹੀ ਹੈ, ਤਿਵੇਂ-ਤਿਵੇਂ ‘ਫਾਗ ਅਤੇ ਸਮਾਗ’ ਦਾ ਕਹਿਰ ਵੀ ਵੱਧ ਰਿਹਾ ਹੈ। ਵੱਧਦੇ ਹਵਾ ਪ੍ਰਦੂਸ਼ਣ ਅਤੇ ਸੰਘਣੀ ਧੁੰਦ ਨੇ ਨਾ ਸਿਰਫ ਆਮ ਜਨ ਜੀਵਨ ਨੂੰ ਪ੍ਰਭਾਵਿਤ ਕੀਤਾ ਹੈ, ਸਗੋਂ ਸਕੂਲ ਜਾਣ ਵਾਲੇ ਬੱਚਿਆਂ ਦੀ ਸਿਹਤ ’ਤੇ ਵੀ ਗੰਭੀਰ ਅਸਰ ਪਾਇਆ ਹੈ। ਏਅਰ ਕੁਆਲਿਟੀ ਇੰਡੈਕਸ (ਏ. ਕਿਊ. …
Read More »ਪੁਰਾਣੇ ਸੰਤਾਂ ਦਾ ਚਮਤਕਾਰੀ ਬਚਨ
ਹੇ ਨਾਨਕ! ਆਖ-) ਹੇ ਪ੍ਰਭੂ! ਮੈਂ ਤੇਰੀ ਸਰਨ ਆਇਆ ਹਾਂ, ਤੂੰ (ਸਰਨ ਆਏ ਦੀ) ਰੱਖਿਆ ਕਰਨ ਦੀ ਤਾਕਤ ਰੱਖਦਾ ਹੈਂ। ਹੇ ਸਭ ਤੋਂ ਉੱਚੇ! ਹੇ ਅਪਹੁੰਚ! ਹੇ ਬੇਅੰਤ! ਤੂੰ ਸਭ ਦਾ ਮਾਲਕ ਹੈਂ, ਤੇਰਾ ਸਰੂਪ ਬਿਆਨ ਨਹੀਂ ਕੀਤਾ ਜਾ ਸਕਦਾ, ਬਿਆਨ ਤੋਂ ਪਰੇ ਹੈ।੧। ਛੰਤੁ। ਹੇ ਹਰੀ! ਹੇ ਪ੍ਰਭੂ! ਮੈਂ …
Read More »7 ਹਜ਼ਾਰ ਪੰਜਾਬੀਆਂ ਦੇ ਕਾਗਜ਼ ਜਾਅਲੀ !
7 ਹਜ਼ਾਰ ਪੰਜਾਬੀਆਂ ਦੇ ਕਾਗਜ਼ ਜਾਅਲੀ! ਸਿੱਖ ਨੌਜਵਾਨ ਦਾ Canada ਵਿਚ ਪੈ ਗਿਆ ਪੇਚਾ, Canada ਵਿਚ ਲੋਕ ਧੜਾ ਧੜ ਖਰੀਦਣ ਲੱਗੇ ਮਕਾਨ………….ਟਰੂਡੋ ਸਰਕਾਰ ਦਾ ਪੰਜਾਬੀਆਂ ਨੂੰ ਝਟਕਾ!, ਕੈਨੇਡਾ ਵਿਚੋਂ ਅਜਿਹੇ ਲੋਕਾਂ ਨੂੰ ਵਾਪਸ ਭੇਜਣ ਦੀ ਤਿਆਰੀ . ਕੈਨੇਡਾ ਸਰਕਾਰ (Canadian government) ਗ਼ੈਰ-ਕਾਨੂੰਨੀ ਪ੍ਰਵਾਸੀਆਂ ਵਿਰੁੱਧ ਸਖ਼ਤੀ (deport illegal immigrants) ਵਰਤਣ ਵਾਲੀ …
Read More »ਸ਼ੰਭੂ ਬਾਰਡਰ ਤੋਂ ਕਿਸਾਨ ਇਸ ਦਿਨ ਕਰਨਗੇ ਦਿੱਲੀ ਕੂਚ
ਪੰਜਾਬ ਤੇ ਹਰਿਆਣਾ ਦੀਆਂ ਹੱਦਾਂ ਉਤੇ ਕਿਸਾਨਾਂ ਤੇ ਮਜ਼ਦੂਰਾਂ ਦੀਆਂ ਮੰਗਾਂ ਦੇ ਹੱਕ ’ਚ ਪਿਛਲੇ ਨੌਂ ਮਹੀਨਿਆਂ ਤੋਂ ਸੰਘਰਸ਼ ਕਰ ਰਹੇ ਕਿਸਾਨ ਮਜ਼ਦੂਰ ਮੋਰਚਾ ਤੇ ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਕ) ਨੇ ਅੰਦੋਲਨ ਨੂੂੰ ਹੋਰ ਤੇਜ਼ ਕਰਨ ਦਾ ਫ਼ੈਸਲਾ ਕੀਤਾ ਹੈ।ਕਿਸਾਨ ਜਥੇਬੰਦੀਆਂ ਵੱਲੋਂ ਦਿੱਲੀ ਕੂਚ ਦਾ ਐਲਾਨ ਕਰ ਦਿੱਤਾ ਗਿਆ ਹੈ। ਕਿਸਾਨ …
Read More »Canada ਸਰਕਾਰ ਦਾ ਵੱਡਾ ਝਟਕਾ
ਹੁਣ ਅਸਾਨੀ ਨਾਲ ਨਹੀਂ ਮਿਲੇਗਾ 10 ਸਾਲ ਦਾ Visitor Visa। ਕੈਨੇਡਾ ਵੱਲੋਂ Multiple Visa ਲਈ ਨਵੀਆਂ ਗਾਈਡਲਾਈਨਸ। 10 ਸਾਲ ਦੇ Visitor Visa ‘ਤੇ ਹੁਣ ਅਧਿਕਾਰੀ ਹੀ ਲੈਣਗੇ ਫੈਸਲਾ। ਕੈਨੇਡਾ ਸਰਕਾਰ ਦੇ ਇਹ ਫੈਸਲਾ ਉਨ੍ਹਾਂ ਲੋਕਾਂ ਲਈ ਝਟਕਾ ਹੈ ਕਿ, ਜੋਕਿ ਲੰਬੇ ਸਮੇਂ ਤੋਂ ਕੈਨੇਡਾ ‘ਚ ਰਹਿ ਰਹੇ ਆਪਣੇ ਪਰਿਵਾਰ ਅਤੇ …
Read More »ਸਕੂਲ-ਕਾਲਜ ਸਣੇ ਬੈਂਕ ਇੰਨੇ ਦਿਨ ਰਹਿਣਗੇ ਬੰਦ
ਨਵੰਬਰ ਮਹੀਨੇ ‘ਚ ਸਕੂਲੀ ਵਿਦਿਆਰਥੀਆਂ ਲਈ ਖੁਸ਼ਖਬਰੀ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਤਿਉਹਾਰੀ ਸੀਜ਼ਨ ਵਿਚਾਲੇ ਇੱਕ ਵਾਰ ਫਿਰ ਤੋਂ ਸਕੂਲ ਬੰਦ ਹੋਣਗੇ। ਦਰਅਸਲ, ਗੋਵਰਧਨ ਪੂਜਾ ਕਾਰਨ ਪਹਿਲੀ ਅਤੇ ਦੂਜੀ ਨੂੰ ਛੁੱਟੀ ਮਿਲੀ ਹੈ। ਇਸ ਤੋਂ ਇਲਾਵਾ 4 ਨਵੰਬਰ ਐਤਵਾਰ ਹੋਣ ਕਾਰਨ ਸਾਰੇ ਸਕੂਲ ਬੰਦ ਹਨ। ਨਵੰਬਰ ਵਿੱਚ ਵੀਕਐਂਡ …
Read More »ਕੈਨੇਡਾ ਚ ਹੋਰ ਭਖਿਆ ਮਾਹੌਲ ਦੋਖੋ ਵੀਡੀਓ
ਪੀਲ ਪੁਲਿਸ ਦਾ ਕਹਿਣਾ ਹੈ ਕਿ ਐਤਵਾਰ ਨੂੰ ਬਰੈਂਪਟਨ ਅਤੇ ਮਿਸੀਸਾਗਾ ਵਿੱਚ ਇੱਕ ਹਿੰਦੂ ਮੰਦਰ ਅਤੇ ਸਿੱਖ ਗੁਰਦੁਆਰੇ ਦੇ ਬਾਹਰ ਪ੍ਰਦਰਸ਼ਨਾਂ ਦੀ ਇੱਕ ਲੜੀ ਦੌਰਾਨ ਪ੍ਰਦਰਸ਼ਨਕਾਰੀਆਂ ਦੇ ਸਮੂਹਾਂ ਵਿਚਕਾਰ ਹਿੰਸਾ ਭੜਕਣ ਤੋਂ ਬਾਅਦ ਤਿੰਨ ਵਿਅਕਤੀਆਂ ‘ਤੇ ਦੋਸ਼ ਲਗਾਏ ਗਏ ਹਨ। ਦੋਸ਼ੀ ਅਤੇ ਉਹਨਾਂ ਦੇ ਖਿਲਾਫ ਦੋਸ਼ਾਂ ਵਿੱਚ ਸ਼ਾਮਲ ਹਨ: ਬਰੈਂਪਟਨ …
Read More »Canada ‘ਚ ਵਿਗੜੇ ਮਾਹੌਲ
ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਬਰੈਂਪਟਨ ਦੇ ਹਿੰਦੂ ਸਭਾ ਮੰਦਰ ‘ਤੇ ਖਾਲਿਸਤਾਨੀ ਕੱਟੜਪੰਥੀਆਂ ਵੱਲੋਂ ਕੀਤੇ ਗਏ ਹਮਲੇ ਦੀ ਸਖ਼ਤ ਨਿੰਦਾ ਕੀਤੀ ਹੈ। ਧਾਰਮਿਕ ਆਜ਼ਾਦੀ ਦੀ ਮਹੱਤਤਾ ‘ਤੇ ਜ਼ੋਰ ਦਿੰਦੇ ਹੋਏ, ਟਰੂਡੋ ਨੇ ਕਿਹਾ ਕਿ ਹਰੇਕ ਕੈਨੇਡੀਅਨ ਨੂੰ ਸੁਰੱਖਿਅਤ ਤਰੀਕੇ ਨਾਲ ਆਪਣੇ ਧਰਮ ਦਾ ਪਾਲਣ ਕਰਨ ਦਾ ਅਧਿਕਾਰ ਹੈ। …
Read More »ਮਹਿਲਾ ਨੇ ਇੱਕੋ ਸਮੇਂ 3 ਪੁੱਤਾਂ ਨੂੰ ਦਿੱਤਾ ਜਨਮ, ਪਰ
ਲਹਿਰਾਗਾਗਾ ਦੇ ਪਿੰਡ ਕੋਟੜਾ ਲਹਿਲ ਤੋਂ ਇੱਕ ਦੁਖਦਾਈ ਖਬਰ ਸਾਹਮਣੇ ਆਈ ਹੈ। ਇੱਥੇ ਬੀਤੇ ਦੇਰ ਸ਼ਾਮ ਮਹਿਲਾ ਨੇ ਇੱਕੋ ਸਮੇਂ 3 ਪੁੱਤਰਾਂ ਨੂੰ ਜਨਮ ਦਿੱਤਾ ਪਰ ਜਨਮ ਦੇਣ ਤੋਂ ਬਾਅਦ 24 ਸਾਲ ਦੀ ਨੌਜਵਾਨ ਮਾਂ ਅਪਣੇ ਪੁੱਤਰਾਂ ਦੀ ਮੌਤ ਤੋਂ ਕਰੀਬ 6 ਘੰਟੇ ਬਾਅਦ ਹੀ ਇਸ ਫਾਨੀ ਸੰਸਾਰ ਨੂੰ ਅਲਵਿਦਾ …
Read More »