Home / ਪੰਜਾਬੀ ਖਬਰਾਂ

ਪੰਜਾਬੀ ਖਬਰਾਂ

ਪੰਜਾਬ ‘ਚ ਫਿਰ ਬਦਲੇਗਾ ਮੌਸਮ

ਪੰਜਾਬ ਵਿੱਚ ਗਰਮੀ ਦਾ ਕਹਿਰ ਲਗਾਤਾਰ ਵੱਧ ਰਿਹਾ ਹੈ। ਸੂਬੇ ਵਿੱਚ ਔਸਤ ਵੱਧ ਤੋਂ ਵੱਧ ਤਾਪਮਾਨ 1.6 ਡਿਗਰੀ ਸੈਲਸੀਅਸ ਵਧਿਆ ਹੈ। ਇਹ ਆਮ ਦੇ ਨੇੜੇ ਹੈ, ਪਰ ਕਈ ਜ਼ਿਲ੍ਹਿਆਂ ਵਿੱਚ ਤਾਪਮਾਨ ਆਮ ਨਾਲੋਂ 2 ਤੋਂ 4 ਡਿਗਰੀ ਵੱਧ ਦਰਜ ਕੀਤਾ ਜਾ ਰਿਹਾ ਹੈ। ਸਭ ਤੋਂ ਵੱਧ ਗਰਮੀ ਬਠਿੰਡਾ ਵਿੱਚ ਦਰਜ …

Read More »

ਪਰਿਵਾਰ ਵੱਲੋਂ ਅੰਤਿਮ ਰਸਮਾਂ ਤੇ ਮੱਦਦ ਕਰਨ ਲਈ Gofundme ਤੇ ਫੰਡ

ਸਾਲ 2023 ਚ ਅਮਰੀਕਾ ਗਏ ਹਰਮਨਪ੍ਰੀਤ ਸਿੰਘ ਉਮਰ 24 ਸਾਲ (ਪਿੰਡ ਬਹਾਦਰਗੜ੍ਹ ਤਲਾਣੀਆਂ ਜਿਲ੍ਹਾ ਫਤਿਹਗੜ੍ਹ ਸਾਹਿਬ) ਦੀ ਹਾਰਟ ਅਟੈਕ ਨਾਲ ਮੌਤ ਹੋ ਗਈ ਹੈ, ਪਰਿਵਾਰ ਵੱਲੋਂ ਅੰਤਿਮ ਰਸਮਾਂ ਤੇ ਮਦਦ ਕਰਨ ਲਈ Gofundme ਤੇ ਫੰਡ ਦੇਣ ਦੀ ਅਪੀਲ ਕੀਤੀ ਗਈ ਹੈ, Gofundme ਦੇ ਇਸ ਲਿੰਕ ਤੇ ਕਲਿੱਕ ਕਰ ਕੇ ਤੁਸੀਂ …

Read More »

ਤੇਜ਼ ਹਨ੍ਹੇਰੀ ਤੇ ਭਾਰੀ ਮੀਂਹ ਦੀ ਚਿਤਾਵਨੀ

ਪੰਜਾਬ ਵਿਚ ਲੋਕਾਂ ਨੂੰ ਗਰਮੀ ਤੋਂ ਥੋੜ੍ਹੀ ਰਾਹਤ ਮਿਲਣ ਜਾ ਰਹੀ ਹੈ। ਮੌਸਮ ਵਿਭਾਗ ਵੱਲੋਂ ਅੱਜ ਸੂਬੇ ਦੇ 6 ਜ਼ਿਲ੍ਹਿਆਂ ‘ਚ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ। ਵਿਭਾਗ ਮੁਤਾਬਕ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਤੇ ਐੱਸ.ਏ.ਐੱਸ. ਨਗਰ ਵਿਚ ਬਾਰਿਸ਼ ਦੀ ਸੰਭਾਵਨਾ ਹੈ। ਬਾਕੀ ਸਾਰੇ ਸੂਬਿਆਂ ਵਿਚ ਮੌਸਮ ਸਾਫ਼ ਰਹੇਗਾ। ਜਾਣਕਾਰੀ ਮੁਤਾਬਕ …

Read More »

ਆਜੋ ਫਿਰ, ਪਾਣੀ ਪਿੱਛੇ ਮਰ ਮਿਟਾਂਗੇ

ਪੰਜਾਬ-ਹਰਿਆਣਾ ਵਿੱਚ ਪਾਣੀ ਦਾ ਮਸਲਾ (Water Issue) ਹਾਈਕੋਰਟ ਵਿੱਚ ਪਹੁੰਚ ਗਿਆ ਹੈ, ਪਰ ਦੋਵਾਂ ਸੂਬਿਆਂ ਵੱਲੋਂ ਮੀਟਿੰਗਾਂ ਦਾ ਦੌਰ ਲਗਾਤਾਰ ਜਾਰੀ ਹੈ। ਬੀਤੇ ਦਿਨੀ ਪੰਜਾਬ ਸਰਕਾਰ ਵੱਲੋਂ ਸਰਬ ਪਾਰਟੀ ਮੀਟਿੰਗ ਸੱਦੀ ਗਈ ਸੀ ਅਤੇ ਸਾਰੀਆਂ ਪਾਰਟੀਆਂ ਨੇ ਹਰਿਆਣਾ ਨੂੰ ਪਾਣੀ ਨਾ ਦੇਣ ‘ਤੇ ਸਹਿਮਤੀ ਜਤਾਈ ਸੀ, ਜਦਕਿ ਅੱਜ ਹਰਿਆਣਾ ਸਰਕਾਰ …

Read More »

ਇਨ੍ਹਾਂ ਜ਼ਿਲ੍ਹਿਆਂ ਲਈ ਜਾਰੀ ਹੋਇਆ ਅਲਰਟ

ਪੰਜਾਬ ਵਿਚ ਇਕ ਵਾਰ ਫਿਰ ਮੌਸਮ ਦਾ ਮਿਜਾਜ਼ ਬਦਲ ਚੁੱਕਾ ਹੈ। ਭਿਆਨਕ ਗਰਮੀ ਤੋਂ ਬਾਅਦ ਹੋਈ ਬਰਸਾਤ ਨੇ ਲੋਕਾਂ ਨੂੰ ਭਾਰੀ ਰਾਹਤ ਦਿੱਤੀ ਹੈ। ਇਕ ਪਾਸੇ ਜਿੱਥੇ ਸੂਬੇ ਵਿਚ ਵੱਖ-ਵੱਖ ਜ਼ਿਲ੍ਹਿਆਂ ਵਿਚ ਹੋਈ ਬਰਸਾਤ ਨੇ ਗਰਮੀ ਤੋਂ ਕੁਝ ਰਾਹਤ ਦਿੱਤੀ ਹੈ। ਆਉਣ ਵਾਲੇ ਦਿਨਾਂ ਲਈ ਪੰਜਾਬ ਦੇ ਮੌਸਮ ਨੂੰ ਲੈ …

Read More »

Kashmir ‘ਚ ਇੱਕ ਹੋਰ ਰੂਹ ਕੰ ਬਾਊ ਹਾਦਸਾ

ਭਾਰਤ ਵੱਲੋਂ ਸੰਭਾਵੀ ਹਮਲੇ ਦੇ ਮੱਦੇਨਜ਼ਰ ਪਾਕਿਸਤਾਨ ਨੇ ਗਿਲਗਿਤ-ਬਾਲਤਿਸਤਾਨ ਸਮੇਤ ਮਕਬੂਜ਼ਾ ਕਸ਼ਮੀਰ (POK) ਦੇ ਵੱਡੇ ਹਿੱਸਿਆਂ ’ਤੇ ਆਪਣਾ ਹਵਾਈ ਖੇਤਰ ਬੰਦ ਕਰ ਦਿੱਤਾ ਹੈ। ਪਾਕਿਸਤਾਨ ਨੇ POK ਵਿਚ ਸਿਵਲ ਉਡਾਣ ਦੇ ਰੂਟਾਂ ਨੂੰ ਬੰਦ ਕਰਨ ਬਾਰੇ ਇਕ ਏਅਰਮੈਨ (ਨੋਟਮ) ਨੋਟਿਸ ਜਾਰੀ ਕੀਤਾ ਹੈ। ਇਸ ਵਿਚ ਜੰਮੂ-ਕਸ਼ਮੀਰ ’ਚ ਕਠੂਆ-ਜੰਮੂ-ਰਾਜੌਰੀ-ਪੁਣਛ ਧੁਰੇ ਦੇ …

Read More »

ਪਿੰਡ ਛੱਡ ਕੇ ਜਾ ਰਹੇ ਲੋਕ !

ਪਿਛਲੇ ਹਫ਼ਤੇ ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ‘ਚ 26 ਲੋਕਾਂ ਦੀ ਮੌਤ ਹੋ ਗਈ ਸੀ। ਇਸ ਤੋਂ ਬਾਅਦ ਜਦੋਂ ਭਾਰਤ ਅਤੇ ਪਾਕਿਸਤਾਨ ਦੇ ਵਿਚਾਲੇ ਗੈਰ-ਫੌਜੀ ਪਾਬੰਦੀਆਂ ਬਾਰੇ ਸਰਕਾਰੀ ਪੱਧਰ ‘ਤੇ ਐਲਾਨ ਕੀਤੇ ਗਏ ਤਾਂ ਕਸ਼ਮੀਰ ਦੇ ਲੋਕਾਂ ਵਿੱਚ ਲਹਿਰ ਦੌੜ ਗਈ ਕਿ ਸ਼ਾਇਦ ਸਥਿਤੀ ਹੋਰ ਖਰਾਬ ਨਹੀਂ ਹੋਵੇਗੀ। …

Read More »

ਪੰਜਾਬ ‘ਚ ਆਫਤ ਮਚਾਊ ਕਹਿਰ! ਤੂਫਾਨ

ਭਾਰਤ ਮੌਸਮ ਵਿਗਿਆਨ ਵਿਭਾਗ (IMD) ਦੇ ਚੰਡੀਗੜ੍ਹ ਕੇਂਦਰ ਨੇ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਆਉਣ ਵਾਲੇ ਦਿਨਾਂ ਦੌਰਾਨ ਗੰਭੀਰ ਮੌਸਮੀ ਹਾਲਾਤਾਂ ਨੂੰ ਲੈ ਕੇ ਚੇਤਾਵਨੀ ਜਾਰੀ ਕੀਤੀ ਹੈ। 5 ਮਈ 2025 ਤੱਕ ਤੇਜ਼ ਹਵਾਵਾਂ (40–60 ਕਿਮੀ ਪ੍ਰਤੀ ਘੰਟਾ), ਹਨੇਰੀ, ਬਿਜਲੀ ਚਮਕਣ ਅਤੇ ਧੂੜ ਭਰੀ ਹਨੇਰੀ (ਡਸਟਸਟੌਰਮ) ਦੀ ਸੰਭਾਵਨਾ ਜਤਾਈ ਗਈ …

Read More »

ਪਾਣੀਆਂ ਦੇ ਮੁੱਦੇ ‘ਤੇ CM ਮਾਨ ਦਾ ਠੋਕਵਾਂ ਜਵਾਬ

ਪੰਜਾਬ ਦੇ ਪਾਣੀਆਂ ਦੇ ਮੁੱਦੇ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਨੰਗਲ ਡੈਮ ਪੁੱਜੇ। ਉਨ੍ਹਾਂ ਨੇ ਮੀਡੀਆ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਾਡੇ ਕੋਲ ਇਕ-ਇਕ ਬੂੰਦ ਪਾਣੀ ਦਾ ਹਿਸਾਬ ਹੈ ਅਤੇ ਅਸੀਂ ਪਾਣੀ ਲਈ ਲੜ ਰਹੇ ਹਾਂ। ਉਨ੍ਹਾਂ ਕਿਹਾ ਕਿ ਸਾਡਾ ਸੀਜ਼ਨ ਵੀ ਝੋਨੇ ਦਾ ਸ਼ੁਰੂ ਹੋਣ ਲੱਗਾ …

Read More »

ਪੰਜਾਬ ‘ਚ 4 ਮਈ ਤੱਕ ਜਾਰੀ ਹੋਇਆ Alert

ਪੰਜਾਬ ਵਿਚ ਪੈ ਰਹੀ ਭਿਆਨਕ ਗਰਮੀ ਦਰਮਿਆਨ ਲੋਕਾਂ ਨੂੰ ਕੁਝ ਰਾਹਤ ਮਿਲਣ ਜਾ ਰਹੀ ਹੈ। ਮੌਸਮ ਵਿਭਾਗ ਨੇ ਅੱਜ ਪੰਜਾਬ ਵਿਚ ਤੇਜ਼ ਹਵਾਵਾਂ ਅਤੇ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਵਲੋਂ ਜਾਰੀ ਅੰਕੜਿਆਂ ਅਨੁਸਾਰ ਪੰਜਾਬ ਵਿਚ ਔਸਤ ਵੱਧ ਤੋਂ ਵੱਧ ਤਾਪਮਾਨ 0.5 ਡਿਗਰੀ ਸੈਲਸੀਅਸ ਦੀ ਗਿਰਾਵਟ ਆਈ …

Read More »