Home / ਪੰਜਾਬੀ ਖਬਰਾਂ (page 11)

ਪੰਜਾਬੀ ਖਬਰਾਂ

ਰਾਜਵੀਰ ਜਵੰਦਾ ਦਾ ਭੋਗ,ਸੁਣੋ ਧੀ ਕੀ ਬੋਲੀ

8 ਅਕਤੂਬਰ ਦੀ ਸਵੇਰ ਸਾਨੂੰ ਅਲਵਿਦਾ ਕਹਿ ਕੇ ਗਏ ਪੰਜਾਬੀ ਗਾਇਕ ਰਾਜਵੀਰ ਜਵੰਦਾ ਦੀ ਅੱਜ ਅੰਤਿਮ ਅਰਦਾਸ ਉਹਨਾਂ ਦੇ ਜੱਦੀ ਪਿੰਡ ਪੋਨਾ ਵਿੱਚ ਰੱਖੀ ਗਈ ਹੈ। ਜਿਸ ਦੀਆਂ ਲਾਈਵ ਤਸਵੀਰਾਂ ਤੁਸੀਂ ਈਟੀਵੀ ਭਾਰਤ ਤੋਂ ਦੇਖ ਸਕਦੇ ਹੋ।ਤੁਹਾਨੂੰ ਦੱਸ ਦੇਈਏ ਕਿ ਰਾਜਵੀਰ ਜਵੰਦਾ ਦੀ ਅੱਜ ਅੰਤਿਮ ਅਰਦਾਸ ਉਤੇ ਵੱਡੀ ਗਿਣਤੀ ਦੇ …

Read More »

Rajvir Jawanda ਨਾਲ ਆਖਰੀ ਪਲਾਂ ‘ਚ ਕੀ ਹੋਇਆ

ਪੰਜਾਬੀ ਗਾਇਕ ਰਾਜਵੀਰ ਜਵੰਦਾ (35) ਦੀ ਮ੍ਰਿਤਕ ਦੇਹ ਉਨ੍ਹਾਂ ਦੇ ਜੱਦੀ ਪਿੰਡ ਪੋਨਾ ਪਹੁੰਚ ਗਈ ਹੈ। ਜਵੰਦਾ ਦੀ ਮ੍ਰਿਤਕ ਦੇਹ ਜੱਦੀ ਘਰ ‘ਚ ਰੱਖੀ ਗਈ ਹੈ। ਰਾਜਵੀਰ ਜਵੰਦਾ ਦਾ ਵੀਰਵਾਰ ਨੂੰ ਸਵੇਰੇ 11 ਵਜੇ ਪਿੰਡ ਪੋਨਾ ‘ਚ ਅੰਤਿਮ ਸਸਕਾਰ ਕੀਤਾ ਜਾਵੇਗਾ। ਰਾਜਵੀਰ ਜਵੰਦਾ (35) ਦਾ ਅੱਜ ਸਵੇਰੇ ਮੋਹਾਲੀ ਦੇ ਫੋਰਟਿਸ …

Read More »

ਨਹੀਂ ਦੇਖਿਆ ਜਾਂਦਾ Rajvir Jawanda ਦੇ ਘਰ ਦਾ ਹਾਲ

ਪੰਜਾਬੀ ਗਾਇਕ ਰਾਜਵੀਰ ਜਵੰਦਾ (35) ਦੀ ਮ੍ਰਿਤਕ ਦੇਹ ਉਨ੍ਹਾਂ ਦੇ ਜੱਦੀ ਪਿੰਡ ਪੋਨਾ ਪਹੁੰਚ ਗਈ ਹੈ। ਜਵੰਦਾ ਦੀ ਮ੍ਰਿਤਕ ਦੇਹ ਜੱਦੀ ਘਰ ‘ਚ ਰੱਖੀ ਗਈ ਹੈ। ਰਾਜਵੀਰ ਜਵੰਦਾ ਦਾ ਵੀਰਵਾਰ ਨੂੰ ਸਵੇਰੇ 11 ਵਜੇ ਪਿੰਡ ਪੋਨਾ ‘ਚ ਅੰਤਿਮ ਸਸਕਾਰ ਕੀਤਾ ਜਾਵੇਗਾ। ਰਾਜਵੀਰ ਜਵੰਦਾ (35) ਦਾ ਅੱਜ ਸਵੇਰੇ ਮੋਹਾਲੀ ਦੇ ਫੋਰਟਿਸ …

Read More »

ਤਰਨਤਾਰਨ ਜ਼ਿਮਨੀ ਚੋਣ ਲੜੇਗੀ MP ਅੰਮ੍ਰਿਤਪਾਲ ਸਿੰਘ ਦੀ ਪਾਰਟੀ

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਦੇ ਅਕਾਲੀ ਦਲ ਨੇ ਤਰਨਤਾਰਨ ਉਪ ਚੋਣ ਲਈ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਭਾਈ ਮਨਦੀਪ ਸਿੰਘ ਨੂੰ ਨਾਮਜ਼ਦ ਕੀਤਾ ਗਿਆ ਹੈ। ਉਹ ਸੁਧੀਰ ਸੂਰੀ ਦੇ ਕਤ ਲ ਦੇ ਦੋ ਸ਼ੀ ਭਾਈ ਸੰਦੀਪ ਸਿੰਘ ਉਰਫ਼ ਸੰਨੀ ਦਾ ਭਰਾ ਹੈ। ਭਾਈ ਅੰਮ੍ਰਿਤਪਾਲ …

Read More »

ਮੰਗਲਵਾਰ ਤੇ ਬੁੱਧਵਾਰ ਪੰਜਾਬ ‘ਚ ਸਰਕਾਰੀ ਛੁੱਟੀ!

ਅਕਤੂਬਰ ਮਹੀਨੇ ਦੀ ਸ਼ੁਰੂਆਤ ਹੀ ਛੁੱਟੀ ਨਾਲ ਹੋਈ ਹੈ। ਇਸ ਵਾਰ ਗਾਂਧੀ ਜਯੰਤੀ ਅਤੇ ਦੁਸਹਿਰੇ ਦਾ ਤਿਓਹਾਰ ਇਕੋ ਦਿਨ ਮਨਾਇਆ ਗਿਆ। ਅਕਤੂਬਰ ਸ਼ੁਰੂ ਹੁੰਦੇ ਹੀ ਦੇਸ਼ ਭਰ ਵਿਚ ਤਿਓਹਾਰਾਂ ਦਾ ਸੀਜ਼ਨ ਵੀ ਸ਼ੁਰੂ ਹੋ ਜਾਂਦਾ ਹੈ। ਅਤੇ ਇਹ ਸੀਜ਼ਨ ਆਪਣੇ ਨਾਲ ਛੁੱਟੀਆਂ ਵੀ ਲੈਕੇ ਆਉਂਦਾ ਹੈ। ਦੀਵਾਲੀ ਅਤੇ ਵਿਸ਼ਕਰਮਾ ਡੇਅ …

Read More »

ਸਰਕਾਰ ਨੇ 21 ਲੱਖ ਔਰਤਾਂ ਦੇ ਖਾਤੇ ‘ਚ ਪਾਏ 10-10 ਹਜ਼ਾਰ

ਬਿਹਾਰ ਵਿੱਚ ਮਹਿਲਾ ਸਸ਼ਕਤੀਕਰਨ ਵੱਲ ਇੱਕ ਹੋਰ ਵੱਡਾ ਕਦਮ ਚੁੱਕਦੇ ਹੋਏ, ਰਾਜ ਸਰਕਾਰ ਅੱਜ ‘ਮੁੱਖ ਮੰਤਰੀ ਮਹਿਲਾ ਰੁਜ਼ਗਾਰ ਯੋਜਨਾ’ ਦੇ ਤਹਿਤ 21 ਲੱਖ ਵਾਧੂ ਔਰਤਾਂ ਦੇ ਬੈਂਕ ਖਾਤਿਆਂ ਵਿੱਚ 10,000 ਰੁਪਏ ਦੀ ਰਕਮ ਟ੍ਰਾਂਸਫਰ ਕਰੇਗੀ। ਇਹ ਇਸ ਯੋਜਨਾ ਤਹਿਤ ਦਿੱਤੀ ਗਈ ਪਹਿਲੀ ਕਿਸ਼ਤ ਹੈ, ਜਿਸ ਦਾ ਮਕਸਦ ਔਰਤਾਂ ਨੂੰ ਸਵੈ-ਰੁਜ਼ਗਾਰ …

Read More »

17 ਜ਼ਿਲ੍ਹਿਆਂ ਲਈ ਆਈ ਵੱਡੀ ਖਬਰ

ਮੌਸਮ ਵਿਭਾਗ ਨੇ ਉੱਤਰ ਭਾਰਤ ਦੇ ਕਈ ਸੂਬਿਆਂ ‘ਚ ਆਉਣ ਵਾਲੇ ਦਿਨਾਂ ਲਈ ਭਾਰੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਹੈ। ਖਾਸ ਕਰਕੇ ਉੱਤਰ ਪ੍ਰਦੇਸ਼, ਪੰਜਾਬ, ਹਰਿਆਣਾ, ਦਿੱਲੀ-NCR ਅਤੇ ਰਾਜਸਥਾਨ ‘ਚ 6-7 ਅਕਤੂਬਰ ਨੂੰ ਪੱਛਮੀ ਗੜਬੜੀ ਦਾ ਆਸਾਰ ਦੇਖਣ ਨੂੰ ਮਿਲੇਗਾ। IMD ਦੇ ਅਨੁਸਾਰ, ਦਿੱਲੀ, ਨੋਇਡਾ ਅਤੇ ਗੁਰੂਗ੍ਰਾਮ ‘ਚ ਤੇਜ਼ ਹਨ੍ਹੇਰੀ …

Read More »

ਪੰਜਾਬੀ ਸੰਗੀਤ ਜਗਤ ‘ਚ ਸੋਗ ਦੀ ਲਹਿਰ

ਪੰਜਾਬੀ ਸੰਗੀਤ ਜਗਤ ਤੋਂ ਦੁਖਦਾਈ ਖ਼ਬਰ ਆਈ ਹੈ। ਮਸ਼ਹੂਰ ਮਿਊਜ਼ਿਕ ਡਾਇਰੈਕਟਰ ਅਤੇ ਕੰਪੋਜ਼ਰ ਚਰਨਜੀਤ ਆਹੁਜਾ ਦਾ 74 ਸਾਲ ਦੀ ਉਮਰ ‘ਚ ਮੋਹਾਲੀ ਸਥਿਤ ਆਪਣੇ ਘਰ ‘ਚ ਦਿਹਾਂਤ ਹੋ ਗਿਆ। ਉਹ ਕਾਫ਼ੀ ਸਮੇਂ ਤੋਂ ਗਲੇ ਦੇ ਕੈਂਸਰ ਨਾਲ ਜੂਝ ਰਹੇ ਸਨ ਅਤੇ ਚੰਡੀਗੜ੍ਹ ਦੇ PGI ‘ਚ ਇਲਾਜ ਅਧੀਨ ਸਨ। ਉਨ੍ਹਾਂ ਦਾ …

Read More »

13 ਸਤੰਬਰ ਤੱਕ ਦੀ ਵੱਡੀ ਭਵਿੱਖਬਾਣੀ

ਪੰਜਾਬ ਦੇ ਮੌਸਮ ਨੇ ਰੁਖ ਬਦਲ ਲਿਆ ਹੈ। ਮੌਸਮ ਵਿਭਾਗ ਵੱਲੋਂ ਆਉਣ ਵਾਲੇ ਦਿਨਾਂ ਲਈ ਕੋਈ ਖ਼ਤਰੇ ਦੀ ਗੱਲ ਨਹੀਂ ਹੈ। ਯਾਨੀ ਕਿ ਅਗਲੇ ਦਿਨਾਂ ਵਿੱਚ ਥੌੜਾ-ਬਹੁਤ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੌਰਾਨ ਮੌਸਮ ਵਿਭਾਗ ਵੱਲੋਂ ਪੰਜਾਬ ਲਈ ਅੱਜ ਨਵੀਂ ਅਪਡੇਟ ਜਾਰੀ ਕੀਤੀ ਗਈ ਹੈ। ਅੱਜ ਸੂਬੇ ਦੇ ਕਈ …

Read More »

ਹੋ ਗਿਆ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਕੂਲ

ਪੰਜਾਬ ਦੇ ਸਕੂਲ ਸਿੱਖਿਆ ਵਿਭਾਗ ਬਰਨਾਲਾ ਦੇ ਨਿਮਨਲਿਖਤ ਸਕੂਲਾਂ ਵਿੱਚ 10.09.2025 (ਦਿਨ ਬੁੱਧਵਾਰ) ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦੀ ਜਾਣਕਾਰੀ ਜ਼ਿਲ੍ਹੇ ਦਿ ਡਿਪਟੀ ਕਮਿਸ਼ਨਰ ਵੱਲੋਂ ਦਿੱਤੀ ਗਈ ਹੈ। 1. ਸਰਕਾਰੀ ਪ੍ਰਾਈਮਰੀ ਸਕੂਲ, ਚੁਹਾਣਕੇ ਖੁਰਦ 2. ਸਰਕਾਰੀ ਪ੍ਰਾਈਮਰੀ ਸਕੂਲ, ਮਾਡਲ ਟਾਊਨ, ਬਡਬਰ 3. ਸਰਕਾਰੀ ਪ੍ਰਾਈਮਰੀ ਸਕੂਲ, ਪਿਆਰੇ ਲਾਲ …

Read More »