Home / ਪੰਜਾਬੀ ਖਬਰਾਂ (page 16)

ਪੰਜਾਬੀ ਖਬਰਾਂ

ਵਾਧੂ ਲੋਡ ਪਾਉਣ ਵਾਲਿਆਂ ਲਈ ਖ਼ਤਰੇ ਦੀ ਘੰਟੀ

ਪੰਜਾਬ ਪਾਵਰਕਾਮ ਵਲੋਂ ਸੂਬੇ ਦੇ ਬਿਜਲੀ ਉਪਭੋਗਤਾਵਾਂ ਨੂੰ ਮਿਆਰੀ ਬਿਜਲੀ ਸਪਲਾਈ ਯਕੀਨੀ ਬਣਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਬਿਜਲੀ ਟ੍ਰਾਂਸਫਾਰਮਰਾਂ ’ਤੇ ਬੇਲੋੜਾ ਬੋਝ ਪੈਣ ਤੋਂ ਰੋਕਣ ਲਈ ਅਣ-ਅਧਿਕਾਰਤ ਬਿਜਲੀ ਲੋਡਿੰਗ ਨੂੰ ਨਿਯਮਤ ਕਰਨ ਦੇ ਯਤਨ ਕੀਤੇ ਜਾ ਰਹੇ ਹਨ। ਪਾਵਰਕਾਮ ਦਾ ਮੰਨਣਾ ਹੈ ਕਿ ਹਰੇਕ ਟ੍ਰਾਂਸਫਾਰਮਰ …

Read More »

ਬਾਦਲ ਮਜੀਠੀਆ ਬਾਰੇ ਆਈ ਵੱਡੀ ਖਬਰ

ਜਥੇਦਾਰ ਗੁਰਦੇਵ ਸਿੰਘ ਕਾਉਂਕੇ ਦੀ ਰਿਪੋਰਟ ਜਨਤਕ ਹੋਣ ਤੋਂ ਬਾਅਦ ਹੁਣ ਅਕਾਲੀ ਦਲ ‘ਤੇ ਸਵਾਲ ਖੜ੍ਹੇ ਹੋਣ ਲੱਗੇ ਹਨ। ਸਵਾਲ ਵੀ ਪ੍ਰਕਾਸ਼ ਸਿੰਘ ਬਾਦਲ ਨੂੰ ਮਿਲੇ ਖਿਤਾਬ ਨੂੰ ਲੈ ਕੇ ਉੱਠਣ ਲੱਗੇ ਹਨ। ਇੰਗਲੈਂਡ ਦੀ ਸੰਗਤ ਅਤੇ ਸਥਾਨਕ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਵੱਲੋਂ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਇੱਕ ਬੇਨਤੀ …

Read More »

ਠੰਡ ਨੇ ਤੋੜੇ ਕਈ ਸਾਲਾਂ ਦੇ ਰਿਕਾਰਡ

ਉਤਰ ਭਾਰਤ ਵਿੱਚ ਠੰਡ ਦਾ ਕਹਿਰ ਲਗਾਤਾਰ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਅੰਦਰ ਮੌਸਮ ਹੋਰ ਖਰਾਬ ਹੁੰਦਾ ਨਜ਼ਰ ਆ ਰਿਹਾ ਹੈ। ਚੰਡੀਗੜ੍ਹ ਸਮੇਤ ਪੰਜਾਬ ਵਿੱਚ ਠੰਡ ਲਗਾਤਾਰ ਵੱਧਦੀ ਜਾ ਰਹੀ ਹੈ। ਭਾਰਤੀ ਮੌਸਮ ਵਿਭਾਗ ਵੱਲੋਂ ਠੰਡ ਦੇ ਮੱਦੇਨਜ਼ਰ ਅਲਰਟ ਵੀ ਜਾਰੀ ਕੀਤਾ ਹੋਇਆ ਹੈ। ਪੰਜਾਬ ਵਿੱਚ ਸ਼ੀਤ ਲਹਿਰ ਦਾ …

Read More »

ਦਸ਼ਮੇਸ਼ ਪਿਤਾ ਜੀ ਦੀ ਭਵਿੱਖਬਾਣੀ ਸੁਣੋ

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ। ਇਹ ਕਥਾ ਜਰੂਰ ਸੁਣੋ ਜੀ ਸਾਰੇ…ਹੇ ਮੇਰੇ ਪਾਤਿਸ਼ਾਹ! ਮੇਹਰ ਕਰ) ਮੈਨੂੰ ਤੇਰੇ ਦਰਸਨ ਦਾ ਆਨੰਦ ਪ੍ਰਾਪਤ ਹੋ ਜਾਏ। ਹੇ ਮੇਰੇ ਪਾਤਿਸ਼ਾਹ! ਮੇਰੇ ਦਿਲ ਦੀ ਪੀੜ ਤੂੰ ਹੀ ਜਾਣਦਾ ਹੈਂ। ਕੋਈ ਹੋਰ ਕੀ ਜਾਣ ਸਕਦਾ ਹੈ?।ਰਹਾਉ। ਹੇ ਮੇਰੇ ਪਾਤਿਸ਼ਾਹ! ਤੂੰ ਸਦਾ ਕਾਇਮ …

Read More »

14 ਜਨਵਰੀ ਤੱਕ ਸਕੂਲਾਂ ਤੇ ਆਂਗਣਵਾੜੀ ਕੇਂਦਰਾਂ ‘ਚ ਛੁੱਟੀਆਂ

ਉੱਤਰ ਭਾਰਤ ਵਿਚ ਇਸ ਸਮੇਂ ਕੜਾਕੇ ਦੀ ਠੰਡ ਪੈ ਰਹੀ ਹੈ। ਸੀਤ ਲਹਿਰ ਦਾ ਕਹਿਰ ਜਾਰੀ ਹੈ, ਜਿਸ ਕਾਰਨ ਹੱਡ ਚੀਰਵੀਂ ਠੰਡ ਪੈ ਰਹੀ ਹੈ। ਇਸ ਠੰਡ ਵਿਚ ਸਵੇਰੇ-ਸਵੇਰੇ ਬੱਚਿਆਂ ਦਾ ਸਕੂਲ ਜਾਣਾ ਔਖਾ ਹੁੰਦਾ ਜਾ ਰਿਹਾ ਹੈ। ਛੋਟੇ ਬੱਚਿਆਂ ਨੂੰ ਠੰਡ ਤੋਂ ਬਚਾਅ ਕੇ ਰੱਖਣ ਲਈ ਸਾਰੇ ਪ੍ਰਾਇਮਰੀ, ਜੂਨੀਅਰ …

Read More »

ਧੁੰਦ ਦੇ ਨਾਲ ‘ਸੀਤ ਲਹਿਰ’ ਦਾ…..

ਧੁੰਦ ਦੇ ਨਾਲ ਸੀਤ ਲਹਿਰ ਦਾ ਕਹਿਰ ਜਨ-ਜੀਵਨ ਨੂੰ ਅਸਤ-ਵਿਅਸਤ ਕਰ ਰਿਹਾ ਹੈ ਅਤੇ ਤਾਪਮਾਨ ਵਿਚ ਹੋ ਰਹੀ ਗਿਰਾਵਟ ਨਾਲ ਠੰਡ ਲਗਾਤਾਰ ਵਧਦੀ ਜਾ ਰਹੀ ਹੈ। ਪੰਜਾਬ ਵਿਚ ਅਲਰਟ ਹੋਣ ਕਾਰਨ ਵੱਖ-ਵੱਖ ਜ਼ਿਲ੍ਹਿਆਂ ਵਿਚ ਯੈਲੋ, ਓਰੇਂਜ ਅਤੇ ਰੈੱਡ ਅਲਰਟ ਹੋਏ ਹਨ ਅਤੇ ਮਹਾਨਗਰ ਜਲੰਧਰ ਰੈੱਡ ਅਲਰਟ ਦੇ ਜ਼ੋਨ ਵਿਚ ਆਉਂਦਾ …

Read More »

ਵੱਡਾ ਪੰਜਾਬੀ ਗਾਇਕ ਨਹੀਂ ਰਿਹਾ

ਜਲੰਧਰ ਨਾਲ ਸਬੰਧ ਰੱਖਦੇ ਮਸ਼ਹੂਰ ਪੰਜਾਬੀ ਗਾਇਕ ਦਾ ਦੇਹਾਂਤ ਹੋ ਗਿਆ ਹੈ। ਮਕਸੂਦਾਂ ਦੇ ਨਾਲ ਲੱਗਦੇ ਆਨੰਦ ਨਗਰ ਦੇ ਪ੍ਰਸਿੱਧ ਪੰਜਾਬੀ ਗਾਇਕ ਗੁਰਪ੍ਰੀਤ ਸਿੰਘ ਢੱਟ ਦਾ 47 ਸਾਲ ਦੀ ਉਮਰ ‘ਚ ਅੱਜ ਸਵੇਰੇ ਅਚਾਨਕ ਦੇਹਾਂਤ ਹੋ ਗਿਆ। ਉਹਨਾਂ ਦੇ ਅਚਾਨਕ ਦੇਹਾਂਤ ਨਾਲ ਇਲਾਕੇ ਵਿੱਚ ਸੋਗ ਦੀ ਲਹਿਰ ਛਾ ਗਈ।ਪਰਿਵਾਰਿਕ ਮੈਂਬਰਾਂ …

Read More »

24 ਦਸੰਬਰ ਨੂੰ ਛੁੱਟੀ ਦਾ ਐਲਾਨ ਜਾਰੀ

ਪੰਜਾਬ ਸਰਕਾਰ ਨੇ ਪਿੰਡ ਭਾਮੇ ਕਲਾਂ, ਤਹਿਸੀਲ ਸਰਦੂਲਗੜ੍ਹ, ਜ਼ਿਲ੍ਹਾ ਮਾਨਸਾ ਵਿਖੇ ਸਰਪੰਚ ਦੀ ਹੋ ਰਹੀ ਜ਼ਿਮਨੀ ਚੋਣ ਨੂੰ ਮੁੱਖ ਰੱਖਦੇ ਹੋਏ ਕਾਮਿਆਂ ਲਈ 24 ਦਸੰਬਰ, 2023 ਨੂੰ ਚੋਣ ਵਾਲੇ ਦਿਨ ਤਨਖਾਹ ਸਮੇਤ ਹਫਤਾਵਰੀ ਛੁੱਟੀ ਦਾ ਐਲਾਨ ਕੀਤਾ ਹੈ। ਇਕ ਬੁਲਾਰੇ ਨੇ ਦੱਸਿਆ ਕਿ ਪਿੰਡ ਭਾਮੇ ਕਲਾਂ, ਤਹਿਸੀਲ ਸਰਦੂਲਗੜ੍ਹ, ਜ਼ਿਲ੍ਹਾ ਮਾਨਸਾ …

Read More »

ਮਨੀਸ਼ਾ ਗੁਲਾਟੀ ਬਾਰੇ ਵੱਡੀ ਖਬਰ

ਪੰਜਾਬ ਮਹਿਲਾ ਕਮਿਸ਼ਨ’ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ‘ਤੇ ਪੰਜਾਬ ਸਰਕਾਰ ਵੱਲੋਂ ਵੱਡੀ ਕਾਰਵਾਈ ਕੀਤੀ ਗਈ ਹੈ। ਸਰਕਾਰ ਨੇ ਮਨੀਸ਼ਾ ਗੁਲਾਟੀ ਨੂੰ ‘ਪੰਜਾਬ ਮਹਿਲਾ ਕਮਿਸ਼ਨ’ ਦੇ ਚੇਅਰਪਰਸਨ ਅਹੁਦੇ ਤੋਂ ਹਟਾ ਦਿੱਤਾ ਹੈ। ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਨੇ 18-9-2020 ਨੂੰ ਮਨੀਸ਼ਾ ਗੁਲਾਟੀ ਦੀ ਟਰਮ ‘ਚ 3 ਸਾਲਾਂ ਦਾ ਵਾਧਾ ਕਰ ਦਿੱਤਾ ਸੀ। …

Read More »

ਬਾਪੂ ਬੇਬੇ ਦੀ ਆਵਾਜ ਸੰਸਥਾਵਾਂ ਤੱਕ ਪਹੁੰਚ ਦਿਉ

ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ਧਨਾਸਰੀ ਮਹਲਾ ੫ ॥ ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥ ਸਾਸਿ ਸਾਸਿ ਮਨੁ ਨਾਮੁ ਸਮ੍ਹ੍ਹਾਰੈ ਇਹੁ ਬਿਸ੍ਰਾਮ ਨਿਧਿ ਪਾਈ ॥੧॥ ਤੁਮ੍ਹ੍ਹ ਕਰਹੁ ਦਇਆ ਮੇਰੇ ਸਾਈ ॥ ਐਸੀ ਮਤਿ ਦੀਜੈ ਮੇਰੇ ਠਾਕੁਰ ਸਦਾ ਸਦਾ ਤੁਧੁ ਧਿਆਈ ॥੧॥ ਰਹਾਉ ॥ ਤੁਮ੍ਹ੍ਹਰੀ ਕ੍ਰਿਪਾ ਤੇ …

Read More »
error: Content is protected !!