Home / ਪੰਜਾਬੀ ਖਬਰਾਂ (page 20)

ਪੰਜਾਬੀ ਖਬਰਾਂ

ਸਮੇਂ ਤੋਂ ਪਹਿਲਾਂ ਆ ਗਿਆ Monsoon

ਪੰਜਾਬ ਦੇ ਲੋਕਾਂ ਨੂੰ ਗਰਮੀ ਤੋਂ ਵੱਡੀ ਰਾਹਤ ਮਿਲਣ ਵਾਲੀ ਹੈ। ਸੂਬੇ ਵਿਚ ਮਾਨਸੂਨ ਦੀ ਐਂਟਰੀ ਬਾਰੇ ਵੀ ਵੱਡੀ ਅਪਡੇਟ ਆਈ ਹੈ, ਹਾਲਾਂਕਿ ਮੀਂਹ ਦਾ ਸਿਲਸਲਾ ਅੱਜ ਸ਼ਾਮ ਤੋਂ ਹੀ ਸ਼ੁਰੂ ਹੋਣ ਵਾਲਾ ਹੈ। ਪੰਜਾਬ ਦੇ 12 ਜਿਲ੍ਹਿਆਂ ਵਿਚ ਅੱਜ ਦੁਪਹਿਰ ਤੋਂ ਬਾਅਦ ਤੇਜ਼ ਹਵਾਵਾਂ ਨਾਲ ਭਾਰੀ ਬਾਰਸ਼ ਹੋ ਸਕਦੀ …

Read More »

ਪਰਿਵਾਰ ਸਣੇ ਨਹਿਰ ‘ਚ ਡਿੱਗੀ ਕਾਰ

ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਦੀਆਂ ਖ਼ੁਸ਼ੀਆਂ ਉਸ ਵੇਲੇ ਸੋਗ ‘ਚ ਬਦਲ ਗਈਆਂ, ਜਦੋਂ ਉਨ੍ਹਾਂ ਦੀ ਕਾਰ ਸੰਤੁਲਨ ਗੁਆਉਣ ਤੋਂ ਬਾਅਦ ਨਹਿਰ ‘ਚ ਜਾ ਡਿੱਗੀ। ਇਸ ਦਰਦਨਾਕ ਹਾਦਸੇ ਦੌਰਾਨ ਪਰਿਵਾਰ ਦੇ 2 ਮੈਂਬਰਾਂ ਦੀ ਮੌਤ ਹੋ ਗਈ ਪਰ 2 ਬੱਚੀਆਂ ਨੂੰ ਰਾਹਗੀਰਾਂ ਦੀ ਦਲੇਰੀ ਕਾਰਨ …

Read More »

ਕੈਨੇਡਾ ਤੋਂ ਆਈ ਖਬਰ ਨੇ ਘਰ ‘ਚ ਪਵਾਏ ਵੈਣ

ਮੋਗਾ ਜ਼ਿਲ੍ਹੇ ਦੇ ਪਿੰਡ ਹਿੰਮਤਪੁਰਾ ਦਾ 21 ਸਾਲਾ ਨੌਜਵਾਨ ਕੈਨੇਡਾ ਵਿਖੇ ਗੱਡੀ ਸਮੇਤ ਦਰਿਆ ਵਿਚ ਰੁੜ ਜਾਣ ਕਾਰਨ ਕਈ ਦਿਨਾਂ ਤੋਂ ਲਾਪਤਾ ਹੈ। ਨੌਜਵਾਨ ਦੀ ਭਾਲ ਕੀਤੀ ਜਾ ਰਹੀ ਹੈ ਪਰ ਦਰਿਆ ਦੇ ਤੇਜ਼ ਬਹਾਅ ਕਾਰਨ ਉਸ ਦਾ ਕੋਈ ਪਤਾ ਨਹੀਂ ਲੱਗ ਸਕਿਆ। ਇਹ ਵੀ ਪਤਾ ਲੱਗਾ ਹੈ ਕਿ ਹਿੰਮਤਪੁਰੇ …

Read More »

ਘਰ ਬਣਾਉਣ ਵਾਲਿਆਂ ਨੂੰ ਵੱਡਾ ਝਟਕਾ !

ਬਰਸਾਤੀ ਮੌਸਮ ਅਤੇ ਕਾਰੋਬਾਰੀ ਮੁਸ਼ਕਿਲਾਂ ਕਾਰਨ ਇਸ ਵਾਰ ਇੱਟਾਂ ਦੇ ਭੱਠੇ 7 ਮਹੀਨਿਆਂ ਲਈ ਬੰਦ ਹੋ ਗਏ ਹਨ। ਜਿਨਾਂ ਵੱਲੋਂ ਇੱਟਾਂ ਦੀ ਪੈਦਾਵਾਰ ਰੋਕੇ ਜਾਣ ਦੇ ਚੱਲਦਿਆਂ ਨਿਰਮਾਣ ਸਮੱਗਰੀ ਦੀ ਮੰਗ ਵਧਣ ’ਤੇ ਪਹਿਲੇ 15 ਦਿਨਾਂ ਵਿਚਕਾਰ ਹੀ ਰੇਟਾਂ ’ਚ ਇਜਾਫਾ ਹੋਣ ਕਾਰਨ ਗ਼ਰੀਬਾਂ ਦੇ ਸਸਤੇ ਮਕਾਨ ਬਣਾੳਣ ਦੇ ਸੁਫ਼ਨੇ …

Read More »

ਅਮਰੀਕਾ ਦਾ ਸਟੂਡੈਂਟ ਵੀਜ਼ਾ ! ਜਾਣੋ ਨਵੇਂ ਨਿਯਮ

ਅਮਰੀਕਾ ਵਿੱਚ ਪੜ੍ਹਾਈ ਦੇ ਇੱਛੁਕ ਵਿਦਿਆਰਥੀਆਂ ਲਈ ਇੱਕ ਵੱਡੀ ਰਾਹਤ ਭਰੀ ਖ਼ਬਰ ਸਾਹਮਣੇ ਆਈ ਹੈ। ਅਮਰੀਕਾ ਦੇ ਵਿਦੇਸ਼ ਮੰਤਰਾਲੇ ਨੇ ਐਲਾਨ ਕੀਤਾ ਹੈ ਕਿ ਕੌਮਾਂਤਰੀ ਵਿਦਿਆਰਥੀਆਂ ਲਈ ਸਟੂਡੈਂਟ ਵੀਜ਼ਾ ਇੰਟਰਵਿਊ ਮੁੜ ਸ਼ੁਰੂ ਕੀਤੇ ਜਾਣਗੇ। ਇਹ ਐਲਾਨ ਉਹ ਸਮੇਂ ਆਇਆ ਹੈ ਜਦੋਂ 27 ਮਈ ਤੋਂ ਅਮਰੀਕਾ ਨੇ ਸਟੂਡੈਂਟ ਵੀਜ਼ਾ ਇੰਟਰਵਿਊ ਮੁਲਤਵੀ …

Read More »

ਭਾਰੀ ਮੀਂਹ ਤੇ ਬਿਜਲੀ ਡਿੱਗਣ ਦੀ ਚੇਤਾਵਨੀ ਜਾਰੀ

ਦੇਸ਼ ਭਰ ਵਿੱਚ ਪਿਛਲੇ ਕੁਝ ਹਫ਼ਤਿਆਂ ਤੋਂ ਭਿਆਨਕ ਗਰਮੀ ਨਾਲ ਜੂਝ ਰਹੇ ਲੋਕਾਂ ਨੂੰ ਹੁਣ ਰਾਹਤ ਮਿਲ ਸਕਦੀ ਹੈ। ਮੌਸਮ ਵਿਭਾਗ ਨੇ ਅਗਲੇ ਕੁਝ ਦਿਨਾਂ ਲਈ ਭਾਰੀ ਬਾਰਿਸ਼ ਦੀ ਚੇਤਾਵਨੀ ਵੀ ਜਾਰੀ ਕੀਤੀ ਹੈ। ਭਾਰਤੀ ਮੌਸਮ ਵਿਭਾਗ (IMD) ਦੇ ਅਨੁਸਾਰ, ਦੱਖਣੀ, ਪੱਛਮੀ, ਮੱਧ ਅਤੇ ਪੂਰਬੀ ਭਾਰਤ ਦੇ ਕਈ ਹਿੱਸਿਆਂ ਵਿੱਚ …

Read More »

ਪੰਜਾਬ ਵਿਚ ਸ਼ੁਰੂ ਹੋਈ ਭਾਰੀ ਬਾਰਸ਼

ਦੱਖਣੀ ਅਤੇ ਪੱਛਮੀ ਰਾਜਾਂ ਵਿਚ ਮਾਨਸੂਨ ਇਕਦਮ ਸਰਗਰਮ ਹੋ ਗਿਆ ਹੈ ਅਤੇ ਉਤਰੀ ਭਾਰਤ ਵੱਲ ਤੇਜ਼ੀ ਨਾਲ ਵਧ ਰਿਹਾ ਹੈ। ਇਸ ਦੌਰਾਨ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਇਸ ਸਮੇਂ ਭਾਰੀ ਬਾਰਿਸ਼ ਸ਼ੁਰੂ ਹੋ ਗਈ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਸ਼ਾਮ ਤੱਕ ਤਕਰੀਬਨ ਸਾਰੇ ਪੰਜਾਬ ਵਿਚ ਤੇਜ਼ ਹਵਾਵਾਂ ਨਾਲ …

Read More »

ਧੀਆਂ ਦੇ ਸੁਨਹਿਰੀ ਭਵਿੱਖ ਲਈ ਸਭ ਤੋਂ ਵਧੀਆ ਯੋਜਨਾ

ਧੀਆਂ ਦੀ ਸਿੱਖਿਆ ਅਤੇ ਵਿਆਹ ਵਰਗੇ ਵੱਡੇ ਖਰਚਿਆਂ ਲਈ ਸਮੇਂ ਤੋਂ ਪਹਿਲਾਂ ਵਿੱਤੀ ਯੋਜਨਾਬੰਦੀ ਕਰਨਾ ਬਹੁਤ ਜ਼ਰੂਰੀ ਹੈ। ਇਸ ਲੋੜ ਨੂੰ ਧਿਆਨ ਵਿੱਚ ਰੱਖਦੇ ਹੋਏ, ਭਾਰਤ ਸਰਕਾਰ ਨੇ ਸੁਕੰਨਿਆ ਸਮ੍ਰਿਧੀ ਯੋਜਨਾ (SSY) ਸ਼ੁਰੂ ਕੀਤੀ ਹੈ। ਇਹ ਇੱਕ ਸਰਕਾਰ-ਸਮਰਥਿਤ ਬੱਚਤ ਯੋਜਨਾ ਹੈ, ਜੋ ਪੂਰੀ ਤਰ੍ਹਾਂ ਸੁਰੱਖਿਅਤ ਹੈ ਅਤੇ 8.2% ਦੀ ਸਾਲਾਨਾ …

Read More »

ਲਹਿੰਬਰ ਹੁਸੈਨਪੁਰੀ ਦੇ ਘਰ ਛਾਇਆ ਮਾਤਮ

ਮਸ਼ਹੂਰ ਪੰਜਾਬੀ ਗਾਇਕ ਲੈਂਬਰ ਹੁਸੈਨਪੁਰੀ ਦੇ ਪਿਤਾ ਦਾ ਦੇਹਾਂਤ ਹੋ ਗਿਆ ਹੈ। ਇਸ ਦੀ ਜਾਣਕਾਰੀ ਗਾਇਕ ਨੇ ਸੋਸ਼ਲ ਮੀਡੀਆ ਰਾਹੀਂ ਸਾਂਝੀ ਕੀਤੀ ਹੈ। ਉਨ੍ਹਾਂ ਆਪਣੇ ਫੇਸਬੁੱਕ ਅਕਾਊਂਟ ‘ਤੇ ਪੋਸਟ ਪਾ ਕੇ ਇਸ ਬਾਰੇ ਦੱਸਿਆ। ਦੱਸ ਦੇਈਏ ਕਿ ਗਾਇਕ ਲੈਂਬਰ ਹੁਸੈਨਪੁਰੀ ਅਜੇ ਵਿਦੇਸ਼ ‘ਚ ਹਨ ਅਤੇ ਉਨ੍ਹਾਂ ਦੇ ਇੰਡੀਆ ਪਰਤਣ ‘ਤੇ …

Read More »

70000 ਵਿਦਿਆਰਥੀਆਂ ਨੂੰ ਵਾਪਸ ਪਰਤਣਾ ਪਵੇਗਾ ਦੇਸ਼

ਕੈਨੇਡਾ ਦੀ ਟਰੂਡੋ ਸਰਕਾਰ ਦੀਆਂ ਮਨਮਾਨੀਆਂ ਮਾਈਗ੍ਰੇਸ਼ਨ ਨੀਤੀਆਂ ਕਾਰਨ ਹਜ਼ਾਰਾਂ ਅੰਤਰਰਾਸ਼ਟਰੀ ਵਿਦਿਆਰਥੀ ਮੁਸੀਬਤ ਵਿੱਚ ਹਨ। ਹਾਲ ਹੀ ਵਿੱਚ ਲਾਗੂ ਕੀਤੀਆਂ ਗਈਆਂ ਨੀਤੀਆਂ ਕਾਰਨ 35,000 ਤੋਂ ਵੱਧ ਭਾਰਤੀ ਵਿਦਿਆਰਥੀਆਂ ਨੂੰ ਦੇਸ਼ ਨਿਕਾਲੇ ਦਾ ਖ਼ਤਰਾ ਹੈ। ਉੱਚ ਸਿੱਖਿਆ ਅਤੇ ਬਿਹਤਰ ਭਵਿੱਖ ਦੀ ਆਸ ਨਾਲ ਕੈਨੇਡਾ ਆਏ ਇਹ ਵਿਦਿਆਰਥੀ ਹੁਣ ਨਵੀਆਂ ਪਾਬੰਦੀਆਂ ਕਾਰਨ …

Read More »