ਕੈਨੇਡਾ ਦੀ ਟਰੂਡੋ ਸਰਕਾਰ ਦੀਆਂ ਮਨਮਾਨੀਆਂ ਮਾਈਗ੍ਰੇਸ਼ਨ ਨੀਤੀਆਂ ਕਾਰਨ ਹਜ਼ਾਰਾਂ ਅੰਤਰਰਾਸ਼ਟਰੀ ਵਿਦਿਆਰਥੀ ਮੁਸੀਬਤ ਵਿੱਚ ਹਨ। ਹਾਲ ਹੀ ਵਿੱਚ ਲਾਗੂ ਕੀਤੀਆਂ ਗਈਆਂ ਨੀਤੀਆਂ ਕਾਰਨ 35,000 ਤੋਂ ਵੱਧ ਭਾਰਤੀ ਵਿਦਿਆਰਥੀਆਂ ਨੂੰ ਦੇਸ਼ ਨਿਕਾਲੇ ਦਾ ਖ਼ਤਰਾ ਹੈ। ਉੱਚ ਸਿੱਖਿਆ ਅਤੇ ਬਿਹਤਰ ਭਵਿੱਖ ਦੀ ਆਸ ਨਾਲ ਕੈਨੇਡਾ ਆਏ ਇਹ ਵਿਦਿਆਰਥੀ ਹੁਣ ਨਵੀਆਂ ਪਾਬੰਦੀਆਂ ਕਾਰਨ …
Read More »ਪੰਜਾਬ ਸਰਕਾਰ ਵਲੋਂ ਛੁੱਟੀ ਦਾ ਐਲਾਨ
ਪੰਜਾਬ ਸਰਕਾਰ ਨੇ “ਪਹਿਲਾ ਪ੍ਰਕਾਸ਼ ਗੁਰਪੁਰਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ” ਦੇ ਸ਼ੁਭ ਦਿਹਾੜੇ ’ਤੇ 4 ਸਤੰਬਰ, 2024 ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਸਰਕਾਰ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਅੰਮ੍ਰਿਤਸਰ ਜ਼ਿਲ੍ਹੇ ਵਿਚ ਪੰਜਾਬ ਸਰਕਾਰ ਦੇ ਸਾਰੇ ਦਫ਼ਤਰ, ਬੋਰਡ/ਕਾਰਪੋਰੇਸ਼ਨਾਂ …
Read More »Punjab ਦੇ ਆਹ 8 ਜ਼ਿਲ੍ਹਿਆਂ ‘ਚ ਭਾਰੀ ਮੀਂਹ ਦਾ ALERT
ਕੇਰਲ ਦੇ ਕਈ ਜ਼ਿਲ੍ਹਿਆਂ ਵਿੱਚ ਸ਼ੁੱਕਰਵਾਰ ਸਵੇਰੇ ਭਾਰੀ ਮੀਂਹ ਪਿਆ, ਜਿਸ ਕਾਰਨ ਰਾਜ ਦੇ ਕਈ ਹਿੱਸਿਆਂ ਵਿੱਚ ਸੜਕਾਂ ਉੱਤੇ ਪਾਣੀ ਭਰ ਗਿਆ ਅਤੇ ਟ੍ਰੈਫਿਕ ਜਾਮ ਹੋ ਗਿਆ। ਭਾਰਤੀ ਮੌਸਮ ਵਿਭਾਗ (ਆਈਐੱਮਡੀ) ਨੇ ਕੇਰਲ ਦੇ ਕੋਟਾਯਮ ਅਤੇ ਏਰਨਾਕੁਲਮ ਜ਼ਿਲ੍ਹਿਆਂ ਵਿੱਚ ਇੱਕ ਜਾਂ ਦੋ ਥਾਵਾਂ ‘ਤੇ ਭਾਰੀ ਮੀਂਹ ਅਤੇ 50 ਕਿਲੋਮੀਟਰ ਪ੍ਰਤੀ …
Read More »ਫੈਸਲੇ ‘ਤੇ ਸੁਖਬੀਰ ਸਿੰਘ ਬਾਦਲ ਦੀ ਆਈ ਪ੍ਰਤੀਕਿਰਿਆ
ਸ਼੍ਰੀ ਅਕਾਲ ਤਖਤ ਸਾਹਿਬ ਵੱਲੋਂ ਆਏ ਫੈਸਲੇ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਪ੍ਰਤੀਕਿਰਿਆ ਸਾਹਮਣੇ ਆਈ ਹੈ। ਸੁਖਬੀਰ ਸਿੰਘ ਬਾਦਲ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਉੱਤੇ ਲਿਖਿਆ ਹੈ ਕਿ…ਸ਼੍ਰੀ ਅਕਾਲ ਤਖਤ ਸਾਹਿਬ ਦੇ ਫੈਸਲੇ ਨੂੰ ਸਿਰ ਨਿਵਾ ਕੇ ਪ੍ਰਵਾਨ ਕੀਤਾ ਹੈ। ਉਹ ਹੁਕਮ ਅਨੁਸਾਰ ਜਲਦੀ …
Read More »ਕੈਨੇਡਾ ਵਿੱਚੋਂ 70,000 ਵਿਦਿਆਰਥੀ ਹੋਣਗੇ ਡਿਪੋਟ ?
ਕੈਨੇਡਾ ਨੇ ਇੰਟਰਨੈਸ਼ਨਲ ਵਿਦਿਆਰਥੀਆਂ ਨੂੰ ਇਕ ਹੋਰ ਝਟਕਾ ਦਿੱਤਾ ਹੈ। ਭਾਰਤੀ ਖਾਸਕਰ ਪੰਜਾਬੀ ਵਿਦਿਆਰਥੀਆਂ ਉਤੇ ਇਸ ਦਾ ਵੱਡਾ ਅਸਰ ਪਵੇਗਾ। ਕੈਨੇਡਾ ਸਰਕਾਰ ਨੇ ਵਿਦੇਸ਼ੀ ਵਿਦਿਆਰਥੀਆਂ ਨੂੰ ਚਿਤਾਵਨੀ ਜਾਰੀ ਕੀਤੀ ਹੈ। ਸਟੱਡੀ ਪਰਮਿਟ ਕੈਨੇਡਾ ‘ਚ ਪੱਕੇ ਤੌਰ ‘ਤੇ ਰਹਿਣ ਦੀ ਗਾਰੰਟੀ ਨਹੀਂ ਹਨ। ਵਿਦਿਆਰਥੀ ਪੜ੍ਹਾਈ ਪੂਰੀ ਕਰਕੇ ਆਪਣੇ ਦੇਸ਼ ਵਾਪਸ ਜਾਣ …
Read More »Canada ਜਾਣ ਦੇ ਚਾਹਵਾਨਾਂ ਨੂੰ ਵੱਡਾ ਝਟਕਾ!
ਕੈਨੇਡਾ ਨੇ ਵਿਦੇਸ਼ੀ ਕਾਮਿਆਂ ਲਈ ਨਿਯਮਾਂ ਵਿੱਚ ਬਦਲਾਅ ਦਾ ਐਲਾਨ ਕੀਤਾ ਹੈ। ਕੈਨੇਡਾ ਦੀ ਜਸਟਿਨ ਟਰੂਡੋ ਸਰਕਾਰ ਦੇਸ਼ ਦੀ ਉਦਾਰਵਾਦੀ ਇਮੀਗ੍ਰੇਸ਼ਨ ਨੀਤੀ ਵਿੱਚ ਲਗਾਤਾਰ ਬਦਲਾਅ ਕਰ ਰਹੀ ਹੈ, ਜਿਸ ਦਾ ਉਦੇਸ਼ ਵਿਦੇਸ਼ੀਆਂ ਦੀ ਗਿਣਤੀ ਵਿੱਚ ਭਾਰੀ ਵਾਧੇ ਨੂੰ ਕੰਟਰੋਲ ਕਰਨਾ ਹੈ। ਨਵੇਂ ਨਿਯਮਾਂ ਵਿੱਚ ਛੇ ਪ੍ਰਤੀਸ਼ਤ ਜਾਂ ਇਸ ਤੋਂ ਵੱਧ …
Read More »ਮੁਫ਼ਤ ਬਿਜਲੀ ਮਿਲਣ ਤੋਂ ਬਾਅਦ ਵੀ ਨਹੀਂ ਟਲਦੇ ਪੰਜਾਬੀ !
ਬਿਜਲੀ ਚੋਰੀ ਵਿਰੁੱਧ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਜ਼ੀਰੋ ਟਾਲਰੈਂਸ ਨੀਤੀ ਦੇ ਤਹਿਤ ਸ਼ਨੀਵਾਰ ਨੂੰ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਦੇ ਪੰਜ ਜ਼ੋਨਾਂ ਅੰਮ੍ਰਿਤਸਰ, ਬਠਿੰਡਾ, ਲੁਧਿਆਣਾ, ਜਲੰਧਰ ਅਤੇ ਪਟਿਆਲਾ ਵਿੱਚ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ। ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …
Read More »ਡਿੰਪੀ ਢਿੱਲੋਂ ਨੇ ਛੱਡਿਆ ਅਕਾਲੀ ਦਲ
ਸ਼੍ਰੋਮਣੀ ਅਕਾਲੀ ਦਲ ਦੀਆਂ ਮੁਸ਼ਕਲਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਪੰਜਾਬ ਵਿੱਚ ਜ਼ਿਮਨੀ ਚੋਣਾਂ ਹੋਣ ਵਾਲੀਆਂ ਹਨ ਤੇ ਇਨ੍ਹਾਂ ਚੋਣਾਂ ਤੋਂ ਪਹਿਲਾਂ ਹੀ ਅਕਾਲੀ ਦਲ ਲਈ ਮੁਸੀਬਤ ਖੜ੍ਹੀ ਹੁੰਦੀ ਨਜ਼ਰ ਆ ਰਹੀ ਹੈ। ਗਿੱਦੜਬਾਹਾ ਵਿਧਾਨ ਸਭਾ ਹਲਕਾ ਤੋਂ ਅਕਾਲੀ ਦਲ ਦੇ ਹਲਕਾ ਇੰਚਾਰਜ ਹਰਦੀਪ ਸਿੰਘ ਡਿੰਪੀ ਢਿੱਲੋਂ ਅਕਾਲੀ ਦਲ ਤੋਂ …
Read More »ਕੀ ਤੁਹਾਡੇ ਕੋਲ ਹੈ ਇਹ 50 ਰੁਪਏ ਦਾ ਨੋਟ ?
ਅਸੀਂ ਅਕਸਰ ਸੁਣਦੇ ਹਾਂ ਕਿ ਪੈਸੇ ਨਾਲ ਪੈਸੇ ਬਣਾਏ ਜਾ ਸਕਦੇ ਹਨ। ਇਹ ਸਿਰਫ਼ ਕਹਾਵਤ ਹੀ ਨਹੀਂ ਬਲਕਿ ਸੱਚ ਹੈ। ਜੇਕਰ ਤੁਹਾਡੇ ਕੋਲ ਪੁਰਾਣੇ ਨੋਟ ਬਚੇ ਹਨ ਤਾਂ ਤੁਸੀਂ ਉਨ੍ਹਾਂ ਨੋਟਾਂ ਨੂੰ ਬਾਜ਼ਾਰ ‘ਚ ਵੇਚ ਕੇ ਲੱਖਾਂ ਰੁਪਏ ਕਮਾ ਸਕਦੇ ਹੋ। ਸ਼ਾਇਦ ਤੁਹਾਨੂੰ ਇਹ ਥੋੜ੍ਹਾ ਅਜੀਬ ਲੱਗੇ, ਪਰ ਇਹ ਸੱਚ …
Read More »ਪੰਜਾਬ ਦੇ ਇਨ੍ਹਾਂ 8 ਜ਼ਿਲ੍ਹਿਆਂ ‘ਚ ਭਾਰੀ ਅਲਰਟ
ਪੰਜਾਬ ‘ਚ ਮਾਨਸੂਨ ਦੀ ਰਫ਼ਤਾਰ ਮੱਠੀ ਹੁੰਦੀ ਨਜ਼ਰ ਆ ਰਹੀ ਹੈ। ਪੰਜਾਬ ਲਈ ਮੌਸਮ ਵਿਗਿਆਨ ਕੇਂਦਰ (IMD) ਵੱਲੋਂ ਅਗਲੇ 6 ਦਿਨਾਂ ਤੱਕ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਪਰ 8 ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਸ਼ਾਮ 8 ਵਜੇ ਤੱਕ ਸੰਗਰੂਰ, ਪਟਿਆਲਾ, ਲੁਧਿਆਣਾ, ਮੋਗਾ, ਜਲੰਧਰ, ਕਪੂਰਥਲਾ, ਐਸਬੀਐਸ …
Read More »