Home / ਪੰਜਾਬੀ ਖਬਰਾਂ (page 4)

ਪੰਜਾਬੀ ਖਬਰਾਂ

ਸਾਕਾ ਸਰਹੰਦ – ਸਫ਼ਰ-ਏ-ਸ਼ਹਾਦਤ

ਸਫ਼ਰ-ਏ-ਸ਼ਹਾਦਤ -ਦੁਨੀਆਂ ਦੇ ਇਤਿਹਾਸ ਵਿਚ ਇਹੋ ਜਿਹੀ ਅਸਾਵੀਂ ਜੰਗ ਦਾ ਕਿਧਰੇ ਕੋਈ ਜ਼ਿਕਰ ਨਹੀਂ ਮਿਲਦਾ ਦੁਨੀਆਂ ਦਾ ਇਤਿਹਾਸ ਪੜ੍ਹੀਏ ਤਾਂ ਪਤਾ ਲਗਦਾ ਹੈ ਕਿ ਜਿੰਨੇ ਸ਼ਹੀਦ ਸਿੱਖ ਧਰਮ ਵਿਚ ਹੋਏ ਹਨ, ਉਨੇ ਕਿਸੇ ਹੋਰ ਧਰਮ ਵਿਚ ਨਹੀਂ ਹੋਏ। ਸਿੱਖ ਧਰਮ ਦੀ ਬੁਨਿਆਦ ਹੀ ਸ਼ਹੀਦੀਆਂ ਤੇ ਰੱਖੀ ਗਈ ਹੈ। ਗੁਰੂ ਗ੍ਰੰਥ …

Read More »

ਇਥੇ 2 ਦਿਨ ਛੁੱਟੀ ਦਾ ਐਲਾਨ

ਪੰਜਾਬ ਅੰਦਰ ਚੋਣਾਂ ਨੂੰ ਲੈ ਕੇ ਇਸ ਸਮੇਂ ਸਿਆਸਤ ਕਾਫੀ ਭਖੀ ਹੋਈ ਹੈ ਕਿਉਂਕਿ ਪੰਜਾਬ ਵਿੱਚ ਨਗਰ ਨਿਗਮ, ਨਗਰ ਕੌਂਸਲ ਅਤੇ ਨਗਰ ਪੰਚਾਇਤ ਚੋਣਾਂ 21 ਦਸੰਬਰ ਨੂੰ ਹੋਣ ਜਾ ਰਹੀਆਂ ਹਨ,ਜਿਸ ਨੂੰ ਲੈ ਕੇ ਸਾਰੀਆਂ ਹੀ ਸਿਆਸੀ ਪਾਰਟੀਆਂ ਵੱਲੋਂ ਜੋਰ ਸ਼ੋਰ ਨਾਲ ਪ੍ਰਚਾਰ ਕੀਤਾ ਜਾ ਰਿਹਾ ਹੈ। ਹੁਣ ਪੰਜਾਬ ਵਿੱਚ …

Read More »

Shambhu Border ਪੈ ਗਿਆ ਪੰਗਾ !

ਕਿਸਾਨਾਂ ਨੇ ਦਿੱਲੀ ਵੱਲ ਵਧਣਾ ਸ਼ੁਰੂ ਕਰ ਦਿੱਤਾ ਹੈ। ਸ਼ੰਭੂ ਅਤੇ ਖਨੌਰੀ ਬਾਰਡਰ ਉਤੇ ਹਲਚਲ ਤੇਜ਼ ਹੋ ਗਈ ਹੈ। ਸ਼ੰਭੂ ਬਾਰਡਰ ਉਤੇ ਫੋਰਸ ਵੱਲੋਂ ਅੱਥਰੂ ਗੈਸ ਦੇ ਗੋਲੇ ਦਾਗੇ ਜਾ ਰਹੇ ਹਨ। ਹਾਲਾਤ ਕਾਫੀ ਤਣਾਅ ਵਾਲੇ ਬਣੇ ਹੋਏ ਹਨ। ਖਨੌਰੀ ਬਾਰਡਰ ਉਤੇ ਵੀ ਡਰੋਨ ਹਵਾ ਵਿਚ ਘੁੰਮ ਰਹੇ ਹਨ। ਇਧਰ, …

Read More »

ਕੜਾਕੇ ਦੀ ਠੰਡ ਲਈ ਰਹੋ ਤਿਆਰ

ਮੌਸਮ ਵਿਭਾਗ (IMD) ਨੇ ਦੇਸ਼ ਦੇ 9 ਸੂਬਿਆਂ ‘ਚ ਸੰਘਣੀ ਧੁੰਦ ਅਤੇ 3 ਸੂਬਿਆਂ ‘ਚ ਬਰਫਬਾਰੀ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ। ਇਸ ਤੋਂ ਇਲਾਵਾ 14 ਸੂਬਿਆਂ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਚ ਇਸ ਤਬਦੀਲੀ ਨਾਲ ਠੰਡ ਹੋਰ ਵਧ ਸਕਦੀ ਹੈ। ਹਾਲਾਂਕਿ ਦਿਨ ਵੇਲੇ ਕੜਕਦੀ ਧੁੱਪ ਕਾਰਨ ਲੋਕ …

Read More »

ਪੰਜਾਬ ‘ਚ ਮੀਂਹ ਦੇ ਨਾਲ ਪੈ ਸਕਦੇ ਗੜ੍ਹੇ

ਮੌਸਮ ਵਿਭਾਗ ਨੇ ਐਤਵਾਰ ਲਈ ਉਤਰੀ ਭਾਰਤ ਵਿੱਚ ਔਰੇਂਜ ਅਲਰਟ ਜਾਰੀ ਕੀਤਾ ਹੈ। ਮੌਸਮ ਵਿਗਿਆਨੀਆਂ ਮੁਤਾਬਕ ਪਹਾੜੀ ਇਲਾਕਿਆਂ ‘ਚ ਐਤਵਾਰ ਅਤੇ ਸੋਮਵਾਰ ਨੂੰ ਬਰਫਬਾਰੀ ਜਾਰੀ ਰਹੇਗੀ। ਜਦਕਿ ਮੈਦਾਨੀ ਇਲਾਕਿਆਂ ‘ਚ ਮੀਂਹ ਦੇ ਨਾਲ-ਨਾਲ ਗੜ੍ਹੇਮਾਰੀ ਵੀ ਹੋਵੇਗੀ। ਮੌਸਮ ਵਿਭਾਗ ਮੁਤਾਬਕ ਉੱਤਰੀ ਭਾਰਤ ਦੇ ਇਲਾਕਿਆਂ ‘ਚ ਸੋਮਵਾਰ ਰਾਤ ਤੱਕ ਇਸ ਤਰ੍ਹਾਂ ਦਾ …

Read More »

Ludhiana ‘ਚ ਭਖਿਆ ਮਾਹੌਲ

ਬੁੱਢੇ ਨਾਲੇ ਦੇ ਪ੍ਰਦੂਸ਼ਣ ਦੀ ਸਮੱਸਿਆ ਨੂੰ ਲੈ ਕੇ ਸਮਾਜ ਸੇਵੀਆਂ ਤੇ ਡਾਈਂਗ ਇੰਡਸਟਰੀ ਵਿਚਾਲੇ ਚੱਲ ਰਰਹੇ ਵਿਵਾਦ ਕਾਰਨ ਲੁਧਿਆਣਾ ਵਿਚ ਜ਼ਬਰਦਸਤ ਹੰਗਾਮਾ ਹੋ ਗਿਆ ਹੈ। ਸ਼ਹਿਰ ਦੇ ਕਈ ਇਲਾਕੇ ਪੁਲਸ ਛਾਉਣੀ ‘ਚ ਤਬਦੀਲ ਹੋ ਚੁੱਕੇ ਹਨ। ਕਾਲੇ ਪਾਣੀ ਦਾ ਮੋਰਚਾ ਟੀਮ ਵੱਲੋਂ ਅੱਜ ਤਾਜਪੁਰ ਰੋਡ ਸਥਿਤ CETP ਦਾ ਡਿਸਚਾਰਜ …

Read More »

ਸੁਖਬੀਰ ਬਾਦਲ ਨੂੰ ਲੱਗੀ ਵੱਡੀ ਸ਼ਜਾ

ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫਸੀਲ ਤੋਂ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸੁਖਬੀਰ ਸਿੰਘ ਬਾਦਲ ਨੂੰ ਸਜਾ ਦਾ ਐਲਾਨ ਕਰਦਿਆਂ ਕਈ ਵੱਡੇ ਐਲਾਨ ਕੀਤੇ। ਇਸ ਦੌਰਾਨ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੂੰ ਜੋ ਸਵਾਲ ਸਿੰਘ ਸਹਿਬਾਨ ਵਲੋਂ ਕੀਤੇ ਗਏ ਉਨ੍ਹਾਂ ਨੇ ਆਪਣੇ ਗੁਨਾਹ ਕਬੂਲ ਕੀਤੇ ਹਨ।ਉਨ੍ਹਾਂ …

Read More »

ਜਥੇਦਾਰ ਨੇ ਠੋਕਿਆ ਚੰਦੂਮਾਜਰਾ

ਤਨਖਾਹੀਆ ਕਰਾਰ ਦਿੱਤੇ ਗਏ ਸੁਖਬੀਰ ਸਿੰਘ ਬਾਦਲ (Sukhbir Badal) ਦੇ ਮਾਮਲੇ ਨੂੰ ਲੈ ਕੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਸ੍ਰੀ ਅਕਾਲ ਤਖ਼ਤ ਵਿਖੇ ਹੋਈ, ਜਿਸ ਵਿਚ ਸੁਖਬੀਰ ਬਾਦਲ ਸਣੇ ਸ਼੍ਰੋਮਣੀ ਅਕਾਲੀ ਦਲ ਦੇ ਹੋਰ ਆਗੂਆਂ ਖ਼ਿਲਾਫ਼ ਸ੍ਰੀ ਅਕਾਲ ਤਖਤ ਤੋਂ ਫੈਸਲਾ ਸੁਣਾਇਆ ਜਾ ਰਿਹਾ ਹੈ। ਇਸ ਦੌਰਾਨ ਸੁਖਬੀਰ ਬਾਦਲ ਨੇ …

Read More »

ਸਰਕਾਰੀ ਬੱਸਾਂ ‘ਚ ਸਫਰ ਕਰਨ ਵਾਲੀਆਂ ਬੀਬੀਆਂ ਲਈ ਬੁਰੀ ਖ਼ਬਰ!

ਪੰਜਾਬ ਅੰਦਰ ਸਰਕਾਰੀ ਬੱਸਾਂ ਵਿਚ ਸਫ਼ਰ ਕਰਨ ਵਾਲੀਆਂ ਬੀਬੀਆਂ ਲਈ ਅਹਿਮ ਖ਼ਬਰ ਹੈ। ਜੇਕਰ ਤੁਸੀਂ ਅੱਜ ਸਰਕਾਰੀ ਬੱਸਾਂ ਰਾਹੀਂ ਕਿਸੇ ਹੋਰ ਜ਼ਿਲ੍ਹੇ ਵਿਚ ਜਾਣ ਦੀ ਤਿਆਰੀ ਕਰ ਰਹੇ ਹੋ ਤਾਂ ਤੁਹਾਨੂੰ ਖੱਜਲ-ਖੁਆਰੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਕਿਉਂਕਿ ਪੰਜਾਬ ਰੋਡਵੇਜ਼ ਦੇ ਕੱਚੇ ਕਾਮਿਆਂ ਵਲੋਂ ਚੱਕਾ ਜਾਮ ਕਰ ਦਿੱਤਾ ਗਿਆ …

Read More »

ਬੰਗਾਲ ਦੀ ਖਾੜੀ ‘ਚ ਚੱਕਰਵਾਤ ‘ਫੰਗਲ’ ਦੇ ਤੇਜ਼

ਜਿਵੇਂ ਹੀ ਚੱਕਰਵਾਤ ਫੇਂਗਲ ਤਾਮਿਲਨਾਡੂ ਦੇ ਤੱਟਵਰਤੀ ਜ਼ਿਲ੍ਹਿਆਂ ਦੇ ਨੇੜੇ ਆ ਰਿਹਾ ਹੈ, ਕਈ ਤੱਟਵਰਤੀ ਖੇਤਰਾਂ ਅੰਦਰਾਂ ਮੌਸਮ ਵਿੱਚ ਬਦਲਾਅ ਦੇਖਿਆ ਗਿਆ ਹੈ। ਭਾਰਤੀ ਮੌਸਮ ਵਿਭਾਗ (IMD) ਨੇ ਕਿਹਾ ਕਿ ਚੇਨਈ ਦੇ ਤੱਟ ‘ਤੇ ਤੇਜ਼ ਲਹਿਰਾਂ ਅਤੇ ਮੀਂਹ ਵੀ ਦੇਖਿਆ ਗਿਆ। ਆਈਐਮਡੀ ਦੇ ਅਨੁਸਾਰ, ਚੱਕਰਵਾਤ ਫੇਂਗਲ ਦੇ ਅੱਜ ਸ਼ਾਮ ਤੱਟਵਰਤੀ …

Read More »