ਮਹਾਨ ਤਪਸਵੀ ਯੋਗਰਾਜ ਸਤਿਗੁਰੂ ਸ੍ਰੀ ਬਾਬਾ ਲਾਲ ਦਿਆਲ ਜੀ ਦੀ 671ਵੀਂ ਜਯੰਤੀ ਦੇ ਮੌਕੇ ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਅੰਦਰ 20 ਜਨਵਰੀ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ।ਗੌਰਤਲਬ ਹੈ ਕਿ ਸਤਿਗੁਰੂ ਬਾਬਾ ਲਾਲ ਦਿਆਲ ਜੀ ਦੀ ਜਯੰਤੀ ਹਰ ਸਾਲ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਈ ਜਾਂਦੀ ਹੈ। ਇਸ …
Read More »ਪੰਜਾਬ ਚ ਕੱਲ੍ਹ ਪਵੇਗਾ ਭਾਰੀ ਮੀਂਹ
ਨਵੇਂ ਸਾਲ ਦੀ ਸ਼ੁਰੂਆਤ ਦੇ ਨਾਲ ਹੀ ਮੌਸਮ ਇੱਕ ਵਾਰ ਫਿਰ ਬਦਲ ਗਿਆ ਹੈ। ਠੰਡ ਦੇ ਵਿਚਕਾਰ ਬੱਦਲਾਂ ਦੀ ਲਹਿਰ ਅਚਾਨਕ ਵਧ ਗਈ ਹੈ ਅਤੇ ਕਈ ਖੇਤਰਾਂ ਵਿੱਚ ਮੀਂਹ ਦੇ ਸੰਕੇਤ ਸਾਹਮਣੇ ਆਏ ਹਨ। ਇਸ ਦੇ ਮੱਦੇਨਜ਼ਰ ਭਾਰਤੀ ਮੌਸਮ ਵਿਭਾਗ ਨੇ ਇੱਕ ਵੱਡਾ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਦੇ …
Read More »ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਣ ਮਗਰੋਂ CM ਮਾਨ ਹੋ ਗਏ
ਸ੍ਰੀ ਅਕਾਲ ਤਖਤ ਸਾਹਿਬ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੇਸ਼ ਹੋ ਕੇ ਆਪਣਾ ਸਪੱਸ਼ਟੀਕਰਨ ਪੇਸ਼ ਕੀਤਾ ਗਿਆ। ਇਸ ਸਬੰਧ ਵਿੱਚ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅੱਜ ਦੁਪਹਿਰ 1:30 ਵਜੇ ਮੀਡੀਆ ਨੂੰ ਸੰਬੋਧਨ ਹੋਣਗੇ। CM Mann Peshi at Akal Takht Sahib Live : ਮੁੱਖ …
Read More »ਪੰਜਾਬ ਦੇ ਮੌਸਮ ਦੀ ਨਵੀਂ ਅਪਡੇਟ!
ਪੰਜਾਬ ਦੇ ਮੌਸਮ ਸਬੰਧੀ ਨਵੀਂ ਅਪਡੇਟ ਸਾਹਮਣੇ ਆਈ ਹੈ। ਪੰਜਾਬ ਵਿਚ ਸੀਤ ਲਹਿਰ ਲਗਾਤਾਰ ਤੇਜ਼ ਹੁੰਦੀ ਜਾ ਰਹੀ ਹੈ। ਪਹਾੜਾਂ ਤੋਂ 8 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਚੱਲ ਰਹੀਆਂ ਠੰਡੀਆਂ, ਬਰਫ਼ੀਲੀਆਂ ਹਵਾਵਾਂ ਠੰਡ ਦੀ ਤੀਬਰਤਾ ਨੂੰ ਵਧਾ ਰਹੀਆਂ ਹਨ, ਜਿਸ ਨਾਲ ਲੋਕ ਠੰਡ ਨਾਲ ਠਿਠੁਰਨ ਲਈ ਮਜਬੂਰ ਹੋ ਰਹੇ …
Read More »ਪੰਜਾਬ ਵਿਚ ਠੰਢ ਦਾ ਰੈੱਡ ਅਲਰਟ
ਪੰਜਾਬ ਵਿਚ ਲੋਹੜੀ ਮੌਕੇ ਠੰਢ ਦਾ ਰੈਡ ਅਲਰਟ ਜਾਰੀ ਕੀਤਾ ਗਿਆ ਹੈ। ਇਸ ਸੀਜ਼ਨ ਵਿਚ ਪਹਿਲੀ ਵਾਰ ਮੌਸਮ ਵਿਭਾਗ ਨੇ ਅਜਿਹਾ ਅਲਰਟ ਜਾਰੀ ਕੀਤਾ ਹੈ। ਉਨ੍ਹਾਂ ਕਿਹਾ ਹੈ ਕਿ 15 ਜਨਵਰੀ ਤੱਕ ਸੀਤ ਲਹਿਰ ਤੋਂ ਰਾਹਤ ਨਹੀਂ ਮਿਲੇਗੀ। ਠੰਢ ਕਾਰਨ ਬਠਿੰਡਾ ਵਿਚ ਘੱਟ ਤੋਂ ਘੱਟ ਤਾਪਮਾਨ 0.6 ਡਿਗਰੀ ਸੈਲਸੀਅਸ ਪੁੱਜ …
Read More »ਪੰਜਾਬ ‘ਚ ਕੜਾਕੇ ਦੀ ਠੰਢ ਨੇ ਠਾਰੇ ਲੋਕ
ਪੰਜਾਬ ਵਿੱਚ ਸ਼ੁੱਕਰਵਾਰ ਤੋਂ 14 ਜਨਵਰੀ ਤੱਕ ਸੀਤ ਲਹਿਰ ਅਤੇ ਸੰਘਣੀ ਧੁੰਦ ਰਹਿਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਇਸ ਸਬੰਧੀ ਯੈਲੋ ਅਲਰਟ ਜਾਰੀ ਕੀਤਾ ਹੈ। ਵੀਰਵਾਰ ਨੂੰ ਸੂਬੇ ਵਿੱਚ ਸਵੇਰ ਤੱਕ ਸੰਘਣੀ ਧੁੰਦ ਰਹੀ ਅਤੇ ਦਿਨ ਭਰ ਬੱਦਲ ਛਾਏ ਰਹੇ। ਵੀਰਵਾਰ ਨੂੰ ਜ਼ਿਆਦਾਤਰ ਸ਼ਹਿਰਾਂ ਵਿੱਚ ਘੱਟੋ-ਘੱਟ ਅਤੇ ਵੱਧ ਤੋਂ …
Read More »ਹੁਣ ਮਾਪਿਆਂ ਨੂੰ ਕੈਨੇਡਾ ਨਹੀਂ ਸੱਦ ਸਕਣਗੇ ਪ੍ਰਵਾਸੀ
ਕੈਨੇਡਾ ਸਰਕਾਰ ਵੱਲੋਂ ਇੱਕ ਹੋਰ ਨਵੀਂ ਤਬਦੀਲੀ ਕਰ ਪ੍ਰਵਾਸੀਆਂ ਨੂੰ ਨਵਾਂ ਝਟਕਾ ਦੇ ਦਿੱਤਾ ਹੈ, ਜਿਸ ਦਾ ਸਿੱਧਾ ਅਸਰ ਪੰਜਾਬੀਆਂ ਉੱਤੇ ਵੀ ਪਏਗਾ। ਹੁਣ ਕੈਨੇਡਾ ‘ਚ ਰਹਿਣ ਵਾਲੇ ਪ੍ਰਵਾਸੀ ਆਪਣੇ ਮਾਪੇ ਨਹੀਂ ਸੱਦ ਸਕਣਗੇ। ਬਜ਼ੁਰਗਾਂ ਦੇ ਸਪਾਂਸਰ ਵੀਜ਼ਿਆਂ ‘ਤੇ ਰੋਕ ਲੱਗਾ ਦਿੱਤੀ ਗਈ ਹੈ ਤੇ ਕੈਨੇਡਾ ਨੇ ਸਾਲ 2026 ਲਈ …
Read More »ਪੰਜਾਬ ਦੇ ਇਨ੍ਹਾਂ ਅਧਿਕਾਰੀਆਂ ਦੀਆਂ 31 ਮਾਰਚ ਤੱਕ ਛੁੱਟੀਆਂ ਰੱਦ
ਜੀ. ਐੱਸ. ਟੀ. ਵਿਭਾਗ ਦੇ ਕਰਮਚਾਰੀਆਂ ਅਤੇ ਅਧਿਕਾਰੀਆਂ ਨੂੰ ਸ਼ਨੀਵਾਰ ਛੁੱਟੀ ਵਾਲੇ ਦਿਨ ਵੀ ਦਫ਼ਤਰ ’ਚ ਕੰਮ ਕਰਨ ਲਈ ਕਿਹਾ ਗਿਆ ਹੈ। ਉਕਤ ਹੁਕਮ ਜੀ. ਐੱਸ. ਟੀ. ਵਿਭਾਗ ਦੇ ਫਾਇਨਾਂਸ਼ੀਅਲ ਕਮਿਸ਼ਨਰ ਟੈਕਸੇਸ਼ਨ ਅਜੀਤ ਬਾਲਾਜੀ ਜੋਸ਼ੀ (ਆਈ. ਏ. ਐੱਸ.) ਦੇ ਨਿਰਦੇਸ਼ਾਂ ’ਤੇ 31 ਮਾਰਚ 2026 ਤੱਕ ਲਾਗੂ ਕੀਤੇ ਗਏ ਹਨ। ਸ਼ਨੀਵਾਰ …
Read More »5,6,7, ਤੇ 8 ਜਨਵਰੀ ਤੱਕ ਮੌਸਮ ਵਿਭਾਗ ਦੀ ਵੱਡੀ ਚਿਤਾਵਨੀ
ਪੰਜਾਬ ਵਿੱਚ ਸਰਦੀ ਨੇ ਆਪਣਾ ਤੇਜ਼ ਅਸਰ ਵਿਖਾਉਣਾ ਸ਼ੁਰੂ ਕਰ ਦਿੱਤਾ ਹੈ। ਪਹਾੜਾਂ ‘ਤੇ ਹੋ ਰਹੀ ਬਰਫਬਾਰੀ ਕਾਰਨ ਮੈਦਾਨੀ ਇਲਾਕਿਆਂ ‘ਚ ਕਹਿਰ ਦੀ ਠੰਡ ਦਾ ਅਸਰ ਨਜ਼ਰ ਆ ਰਿਹਾ ਹੈ। ਇਸ ਦੌਰਾਨ ਭਾਰਤੀ ਮੌਸਮ ਵਿਭਾਗ (IMD) ਨੇ ਪੰਜਾਬ ਲਈ ਜ਼ਿਲ੍ਹਾਵਾਰ ਮੌਸਮੀ ਚੇਤਾਵਨੀ ਜਾਰੀ ਕੀਤੀ ਹੈ। ਇਹ ਚੇਤਾਵਨੀ 5 ਜਨਵਰੀ ਤੋਂ …
Read More »ਮਾਸਟਰ ਸਲੀਮ ਦੇ ਪਿਤਾ ਦਾ ਦਿਹਾਂਤ
ਪੰਜਾਬੀ ਲੋਕ ਗਾਇਕੀ ਅਤੇ ਸਾਹਿਤਕ ਜਗਤ ਲਈ ਅੱਜ ਦੁੱਖ ਭਰਾ ਸਮਾਂ ਹੈ। ਪ੍ਰਸਿੱਧ ਗੀਤਕਾਰ ਅਤੇ ਉਸਤਾਦ ਪੂਰਨ ਸ਼ਾਹਕੋਟੀ ਦਾ ਦਿਹਾਂਤ ਹੋ ਗਿਆ ਹੈ। ਉਹ ਕਾਫ਼ੀ ਸਮੇਂ ਤੋਂ ਬੀਮਾਰ ਚੱਲ ਰਹੇ ਸਨ ਅਤੇ ਉਨ੍ਹਾਂ ਨੇ ਆਖ਼ਰੀ ਸਾਹ ਆਪਣੇ ਨਿਵਾਸ ਸਥਾਨ ‘ਤੇ ਲਏ। ਉਨ੍ਹਾਂ ਦੇ ਦਿਹਾਂਤ ਦੀ ਖ਼ਬਰ ਨਾਲ ਪੰਜਾਬੀ ਸੰਗੀਤ ਅਤੇ …
Read More »
Punjabi In World Punjabi In World is a Web News Channel about Punjab and Punjabis residing in the different parts of the world. It covers news about People of Punjab, Politics, Sikh Religion, Village Sports, Punjabi Entertainment and International affairs that interest Punjabi.