‘ਵਾਰਿਸ ਪੰਜਾਬ ਦੇ’ ਦੇ ਮੁਖੀ ਅਤੇ ਖਡੂਰ ਸਾਹਿਬ ਲੋਕ ਸਭਾ ਸੀਟ ਤੋਂ ਆਜ਼ਾਦ ਸੰਸਦ ਮੈਂਬਰ ਅੰਮ੍ਰਿਤਪਾਲ ਨੂੰ ਸਹੁੰ ਚੁੱਕਣ ਲਈ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਤੋਂ ਦਿੱਲੀ ਲਿਆਂਦਾ ਗਿਆ।ਅੰਮ੍ਰਿਤਪਾਲ ਸਿੰਘ ਨੇ ਲੋਕ ਸਭਾ ਮੈਂਬਰ ਵਜੋਂ ਕੱਲ੍ਹ ਸਹੁੰ ਚੁੱਕੀ । ਸਹੁੰ ਚੁੱਕਣ ਤੋਂ ਬਾਅਦ ਉਨ੍ਹਾਂ ਨੂੰ ਮੁੜ ਦਿੱਲੀ ਤੋਂ ਡਿਬਰੂਗੜ੍ਹ ਕੇਂਦਰੀ ਜੇਲ੍ਹ …
Read More »ਕੈਲੀਫੋਰਨੀਆ ਚ ਪੰਜਾਬੀ ਨੌਜਵਾਨ ਦੀ ਹੋਈ ……
ਕੈਲੀਫੋਰਨੀਆ ਦੇ ਬੀਚ ‘ਤੇ ਇਕ ਆਦਮੀ ਨੇ ਇਕ ਔਰਤ ਦੇ ਰੋਣ ਦੀ ਆਵਾਜ਼ ਸੁਣੀ, ਜਦੋਂ ਆਦਮੀ ਨੇੜੇ ਗਿਆ ਤਾਂ ਉਸ ਨੇ ਦੇਖਿਆ ਕਿ ਔਰਤ ਦੇ ਤਿੰਨ ਬੱਚੇ ਪਾਣੀ ਵਿਚ ਡੁੱਬ ਰਹੇ ਸਨ। ਉਸ ਵਿਅਕਤੀ ਨੇ ਆਪਣੀ ਪੱਗ ਲਾਹ ਕੇ ਬੱਚਿਆਂ ਦੀ ਮਦਦ ਕਰਨ ਦੀ ਕੋਸ਼ਿਸ਼ ਕੀਤੀ ਪਰ ਅਸਫਲ ਰਿਹਾ। ਫਿਰ …
Read More »ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਦੇ ਕਾਰਨ
ਗੁਰੂ ਅਰਜਨ ਸਾਹਿਬ ਦੇ ਵੱਡੇ ਭਰਾ ਪ੍ਰਿਥੀ ਚੰਦ ਵਲੋਂ ਰਜਵੀਂ ਵਿਰੋਧਤਾ ਹੋਈ ਪਰ ਆਪ ਸ਼ਾਂਤ ਸੁਭਾਅ ਵਾਲੇ ਪੂਰੀ ਨਿਮਰਤਾ ਵਿਚ ਰਹੇ। ਸ੍ਰੀ ਹਰਿਮੰਦਰ ਸਾਹਿਬ ਵਿਚ 1604 ਈਸਵੀ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਸੰਪਾਦਨ ਸਪੰਨ ਹੋ ਗਿਆ ਤੇ ਹਰਿਮੰਦਰ ਸਾਹਿਬ ਵਿਚ ਪ੍ਰਕਾਸ਼ ਮਾਨ ਹੋਇਆ। ਗੁਰੂ ਗ੍ਰੰਥ ਸਾਹਿਬ ਵਿਚ ਸਿੱਖ ਗੁਰੂ …
Read More »ਕੈਨੇਡਾ ’ਚ 22 ਸਾਲਾ ਪੰਜਾਬੀ ਨੌਜਵਾਨ ਦੀ ਮੌ….ਤ…..
ਜ਼ਿਲ੍ਹਾ ਗੁਰਦਾਸਪੁਰ ਦੇ ਕਾਹਨੂੰਵਾਨ ਦੇ ਅਧੀਨ ਪੈਂਦੇ ਪਿੰਡ ਜਾਫਲਪੁਰ ਰਊਵਾਲ ਦੇ ਕੈਨੇਡਾ ਵਿੱਚ ਰਹਿੰਦੇ 22 ਸਾਲਾ ਨੌਜਵਾਨ ਜਤਨਪ੍ਰੀਤ ਸਿੰਘ ਦੀ ਸਰੀ ਵਿੱਚ ਇੱਕ ਸੜਕ ਹਾਦਸੇ ਦੌਰਾਨ ਅਚਾਨਕ ਮੌਤ ਹੋ ਗਈ।ਜਤਨਪ੍ਰੀਤ ਸਿੰਘ ਪੁੱਤਰ ਕੁਲਦੀਪ ਸਿੰਘ ਜਾਫਲਪੁਰ ਅੱਜ ਕੱਲ੍ਹ ਆਪਣੇ ਪਰਿਵਾਰ ਦੇ ਨਾਲ ਕੈਨੇਡਾ ਦੇ ਸਰੀ ਇਲਾਕੇ ਵਿੱਚ ਰਹਿ ਰਿਹਾ ਸੀ। ਆਪਣੇ …
Read More »ਅੰਮ੍ਰਿਤਪਾਲ ਦੇ ਘਰ ਅੱਗੇ ਕਿਸਾਨ ਧਰਨਾ
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਅਤੇ ਸਾਂਝੇ ਕਿਸਾਨ ਫੋਰਮ ਗੈਰ ਰਾਜਨੀਤਿਕ ਵੱਲੋਂ 13 ਫਰਵਰੀ 2024 ਤੋਂ ਪੰਜਾਬ ਦੇ ਵੱਖ-ਵੱਖ ਸੂਬਿਆਂ ਨੂੰ ਲੱਗਦੇ ਬਾਰਡਰਾਂ ਦੇ ਉੱਤੇ ਕਿਸਾਨੀ ਮੰਗਾਂ ਨੂੰ ਲੈ ਕੇ ਧਰਨੇ ਪ੍ਰਦਰਸ਼ਨ ਜਾਰੀ ਹਨ। ਇਸ ਦੌਰਾਨ ਹੀ ਕੱਲ੍ਹ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੀਨੀਅਰ ਕਿਸਾਨ ਨੇਤਾ ਸਰਵਣ ਸਿੰਘ ਭੰਧੇਰ ਵੱਲੋਂ …
Read More »ਪੰਜਾਬ ‘ਚ ਭਲਕੇ ਛੁੱਟੀ ਦਾ ਐਲਾਨ
ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਹਲਕਾ ਜਲੰਧਰ ਪੱਛਮੀ ਦੇ ਵੋਟਰਾਂ, ਜੋ ਕਿ ਦੁਕਾਨਾਂ ਅਤੇ ਵਪਾਰਕ ਅਦਾਰਿਆਂ ‘ਚ ਕੰਮ ਕਰਦੇ ਹਨ ਅਤੇ ਫੈਕਟਰੀਆਂ ਦੇ ਕਾਮੇ ਹਨ, ਨੂੰ ਜ਼ਿਮਨੀ ਚੋਣ ਦੇ ਮੱਦੇਨਜ਼ਰ ਭਲਕੇ 10 ਜੁਲਾਈ 2024 (ਬੁੱਧਵਾਰ) ਨੂੰ ਤਨਖ਼ਾਹ ਸਮੇਤ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ …
Read More »ਸੁੰਹ ਚੁੱਕਣ ਮਗਰੋਂ ਸਪੱਸ਼ਟੀਕਰਨ
ਖਡੂਰ ਸਾਹਿਬ ਤੋਂ ਲੋਕ ਸਭਾ ਚੋਣ ਜਿੱਤਣ ਵਾਲੇ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਅੱਜ ਸੰਸਦ ‘ਚ ਸਹੁੰ ਚੁੱਕਣਗੇ। ਇਸ ਦੇ ਲਈ ਉਹ ਸਵੇਰੇ 4 ਵਜੇ ਜੇਲ੍ਹ ਤੋਂ ਬਾਹਰ ਆਇਆ ਸੀ। ਉਸ ਨੂੰ ਸਖ਼ਤ ਸੁਰੱਖਿਆ ਹੇਠ ਡਿਬਰੂਗੜ੍ਹ ਜੇਲ੍ਹ ਤੋਂ ਬਾਹਰ ਕੱਢ ਕੇ ਏਅਰਬੇਸ ਲਿਜਾਇਆ ਗਿਆ। ਜਿੱਥੋਂ ਅੰਮ੍ਰਿਤਪਾਲ ਨੂੰ ਜਹਾਜ਼ ਵਿੱਚ ਦਿੱਲੀ ਲਿਆਂਦਾ …
Read More »ਜੰਮੂ ‘ਚ ਭਾਰਤੀ ਫੌਜ ਦੀ ਗੱਡੀ ‘ਤੇ ………
ਜੰਮੂ-ਕਸ਼ਮੀਰ ‘ਚ ਇੱਕ ਵਾਰ ਫਿਰ ਫੌਜ ‘ਤੇ ਹਮਲਾ ਹੋਇਆ ਹੈ। ਸੋਮਵਾਰ (08 ਜੁਲਾਈ) ਨੂੰ ਜੰਮੂ ਦੇ ਬਿਲਵਰ, ਕਠੂਆ ਦੇ ਧਦਨੋਟਾ ਇਲਾਕੇ ‘ਚ ਅੱਤਵਾਦੀਆਂ ਨੇ ਫੌਜ ਦੇ ਵਾਹਨ ‘ਤੇ ਗੋਲੀਬਾਰੀ ਕੀਤੀ, ਜਿਸ ‘ਚ ਘੱਟੋ-ਘੱਟ ਦੋ ਜਵਾਨ ਜ਼ਖਮੀ ਹੋ ਗਏ। ਅੱਤਵਾਦੀਆਂ ਨੇ ਗ੍ਰੇਨੇਡ ਲਿਆ ਕੇ ਫੌਜ ਦੀ ਗੱਡੀ ਨੂੰ ਉਡਾਉਣ ਦੀ ਨੀਅਤ …
Read More »ਪੂਰੀ ਟੌਹਰ ਸੀ ਭਾਊ ਦੀ ਸੰਸਦ
ਖਡੂਰ ਸਾਹਿਬ ਤੋਂ ਲੋਕ ਸਭਾ ਚੋਣ ਜਿੱਤਣ ਵਾਲੇ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਅੱਜ ਸੰਸਦ ‘ਚ ਸਹੁੰ ਚੁੱਕਣਗੇ। ਇਸ ਦੇ ਲਈ ਉਹ ਸਵੇਰੇ 4 ਵਜੇ ਜੇਲ੍ਹ ਤੋਂ ਬਾਹਰ ਆਇਆ ਸੀ। ਉਸ ਨੂੰ ਸਖ਼ਤ ਸੁਰੱਖਿਆ ਹੇਠ ਡਿਬਰੂਗੜ੍ਹ ਜੇਲ੍ਹ ਤੋਂ ਬਾਹਰ ਕੱਢ ਕੇ ਏਅਰਬੇਸ ਲਿਜਾਇਆ ਗਿਆ। ਜਿੱਥੋਂ ਅੰਮ੍ਰਿਤਪਾਲ ਨੂੰ ਜਹਾਜ਼ ਵਿੱਚ ਦਿੱਲੀ ਲਿਆਂਦਾ …
Read More »ਵਾਹਿਗੁਰੂ ਬਹੁਤ ਬੁਰਾ ਹੋਇਆ ਪਰਿਵਾਰ ਨਾਲ
ਵਾਹਿਗੁਰੂ ਬਹੁਤ ਬੁਰਾ ਹੋਇਆ ਪਰਿਵਾਰ ਨਾਲ…………ਸਰਦਾਰ ਬੱਚੇ ਨਾਲ ਜੋ ਹੋਇਆ ਮਾਪਿਆਂ ਦੇ ਉੱਡੇ ਹੋਸ਼ ਮੌਤ ਦੀ ਵਜਾ ਨੈ ਪੂਰੇ ਪੰਜਾਬ ਨੂੰ ਰੁਲਾਇਆ। ਜੋ ਵੀਡੀਓ ਦੇਖ ਰਹੇ ਹੋ ਬਹੁਤ ਬੁਰਾ ਹੋਇਆ। ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ। ਬਹੁਤ ਹੀ ਦੁੱਖਦਾਈ ਖਬਰ ਰੱਬਾ ਤਰਸ ਨਾ ਆਇਆ ਵਾਹਿਗੁਰੂ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ …
Read More »
Punjabi In World Punjabi In World is a Web News Channel about Punjab and Punjabis residing in the different parts of the world. It covers news about People of Punjab, Politics, Sikh Religion, Village Sports, Punjabi Entertainment and International affairs that interest Punjabi.