Home / ਵੀਡੀਓ (page 28)

ਵੀਡੀਓ

ਬੰਦ ਹੋ ਸਕਦੀ ਹੈ ਵੇਰਕਾ ਦੁੱਧ ਦੀ ਸਪਲਾਈ

 ਜੇਕਰ ਤੁਸੀਂ ਵੀ ਵੇਰਕਾ ਦਾ ਦੁੱਧ ਲੈਂਦੇ ਹੋ ਤਾਂ ਇਹ ਖ਼ਬਰ ਤੁਹਾਡੇ ਲਈ ਅਹਿਮ ਹੈ। ਦਰਅਸਲ ਜਲੰਧਰ ਜ਼ਿਲੇ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਵੇਰਕਾ ਮਿਲਕ ਪਲਾਂਟ ਆਊਟਸੋਰਸਡ ਕਰਮਚਾਰੀ ਯੂਨੀਅਨ ਜਲੰਧਰ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਵੇਰਕਾ ਮਿਲਕ ਪਲਾਂਟ ਦੇ ਮੁੱਖ ਦਫ਼ਤਰ ਦੇ ਬਾਹਰ ਧਰਨਾ ਦਿੱਤਾ …

Read More »

ਇਹ ਕਥਾ ਜਰੂਰ ਸੁਣੋ ਜੀ ਸਾਰੇ

 ਹੇ ਭਾਈ! ਜਿਸ ਪਰਮਾਤਮਾ ਨੇ ਸਰੀਰ ਜਿੰਦ ਬਣਾ ਕੇ ਜੀਵ ਨੂੰ ਪੈਦਾ ਕੀਤਾ ਹੋਇਆ ਹੈ, ਉਸ ਸਭ ਦਾਤਾਂ ਦੇਣ ਵਾਲੇ ਪ੍ਰਭੂ ਨਾਲ ਜੀਵ ਡੂੰਘੀ ਸਾਂਝ ਨਹੀਂ ਪਾਂਦਾ। ਮਾਇਆ ਦੇ ਮੋਹ ਦੇ (ਆਤਮਕ) ਹਨੇਰੇ ਵਿਚ ਮਸਤ ਰਹਿ ਕੇ ਆਪਣੀ ਤਾਕਤ ਨੂੰ ਹੀ ਵੱਡੀ ਸਮਝਦਾ ਹੈ।੧। ਹੇ ਭਾਈ! ਮਨੁੱਖ ਜੀਭ ਦੇ …

Read More »

ਰਾਸ਼ਨ ਕਾਰਡ ਧਾਰਕਾਂ ਲਈ ਵੱਡੀ ਖ਼ੁਸ਼ਖ਼ਬਰੀ

ਪੰਜਾਬ ‘ਚ ਰੱਦ ਕੀਤੇ ਰਾਸ਼ਨ ਕਾਰਡ ਧਾਰਕਾਂ ਲਈ ਚੰਗੀ ਖਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਅਨੁਸਾਰ ਖ਼ੁਰਾਕ ਅਤੇ ਸਿਵਲ ਸਪਲਾਈ ਵਿਭਾਗ ਦੀਆਂ ਟੀਮਾਂ ਵੱਲੋਂ ਸਰਕਾਰੀ ਪੋਰਟਲ ‘ਤੇ ਉਕਤ ਸਾਰੇ ਪਰਿਵਾਰਾਂ ਦਾ ਡਾਟਾ ਇਕ ਵਾਰ ਫਿਰ ਚਾੜ੍ਹ ਦਿੱਤਾ ਗਿਆ ਹੈ। ਕਰੀਬ 1 ਸਾਲ ਪਹਿਲਾਂ ਰੱਦ ਕੀਤੇ ਗਏ 40 ਹਜ਼ਾਰ ਰਾਸ਼ਨ ਕਾਰਡ …

Read More »

ਆਖਰ ਕੀ ਹੁੰਦਾ ਹੈ ਇਹ IVF ਜਾਣੋ

ਕੀ ਹੈ IVF? ਜਿਸ ਨਾਲ ਮਰਹੂਮ ਗਾਇਕ ਮੂਸੇਵਾਲਾ ਦੇ ਘਰ ਗੂੰਜੇਗੀ ਕਿਲਕਾਰੀ, ਜਾਣੋ ਕਿੰਨਾ ਹੁੰਦਾ ਹੈ ਖਰਚਾ ਪੰਜਾਬ ਵਿੱਚ ਇਸ ਸਮੇਂ ਇੱਕ ਗੱਲ ਅੱਗ ਵਾਂਗ ਫੈਲ ਰਹੀ ਹੈ, ਜਿਸ ਵਿੱਚ ਕਿਹਾ ਜਾ ਰਿਹਾ ਹੈ ਕਿ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੀ ਮਾਂ ਚਰਨ ਕੌਰ ਮਾਂ ਬਣਨ ਜਾ ਰਹੀ ਹੈ। ਹੁਣ ਜਦੋਂ …

Read More »

ਭਗਵੰਤ ਮਾਨ ਦਾ ਵੱਡਾ ਐਸ਼ਕਨ

ਚੰਡੀਗੜ੍ਹ ਦੇ ਨੇੜੇ ਸ਼ਿਵਾਲਿਕ ਦੀਆਂ ਪਹਾੜੀਆਂ ਵਿਚ ਬਣੇ ਸੁਖਵਿਲਾਸ ਹੋਟਲ ਨੂੰ ਲੈ ਕੇ ਪੰਜਾਬ ‘ਚ ਸਿਆਸਤ ਗਰਮਾ ਗਈ ਹੈ। ਹੁਣ ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਚੈਲੰਜ ਕਰ ਦਿੱਤਾ ਹੈ। ਬਾਦਲ ਨੇ ਕਿਹਾ ਕਿ ਭਗਵੰਤ ਮਾਨ ਜੋ ਇਨਕੁਆਰੀ ਕਰਵਾਉਣਾ ਚਾਹੁੰਦੇ ਹਨ, ਕਰਵਾ ਲੈਣ। ਸੁਖਬੀਰ ਨੇ ਕਿਹਾ ਕਿ …

Read More »

ਮੀਂਹ ਪੈਂਦੇ ਵਿੱਚ ਬਾਰਡਰਾਂ ‘ਤੇ ਬੈਠੇ ਕਿਸਾਨਾਂ

ਪੰਜਾਬ ਵਿੱਚ ਮੌਸਮ ਬਦਲਣ ਕਰਕੇ ਜਿੱਥੇ ਚਾਰੇ ਪਾਸੇ ਬਰਸਾਤ ਹੋ ਰਹੀ ਹੈ। ਉੱਥੇ ਪੰਜਾਬ ਦੇ ਬਾਰਡਰਾਂ ਉੱਪਰ ਬੈਠੇ ਕਿਸਾਨ ਵੀ ਇਸ ਵੇਲੇ ਮੌਸਮ ਦੇ ਬਦਲਦੇ ਰੰਗ ਦਾ ਸਾਹਮਣਾ ਕਰ ਰਹੇ ਹਨ। ਖਨੌਰੀ ਬਾਰਡਰ ਦੀਆਂ ਕੁਝ ਤਸਵੀਰਾਂ ਤੁਹਾਡੇ ਨਾਲ ਸਾਂਝੀਆਂ ਕਰ ਰਹੇ ਹਾਂ। ਜਿੱਥੇ ਭਾਰੀ ਬਰਸਾਤ ਹੋਣ ਕਰਕੇ ਕਿਸਾਨਾਂ ਨੂੰ ਕਾਫੀ …

Read More »

ਪੰਜਾਬ ਤੋਂ UP ਤੱਕ ਮੀਂਹ ਅਤੇ ਤੂਫ਼ਾਨ ਦਾ ਅਲਰਟ

 ਚੰਡੀਗੜ੍ਹ ‘ਚ ਅੱਜ ਕਿਹਾ ਜਾ ਰਿਹਾ ਹੈ ਕਿ ਸਵੇਰ ਵੇਲੇ ਧੁੰਦ ਛਾਈ ਰਹੇਗੀ ਪਰ ਦਿਨ ਚੜ੍ਹਨ ਨਾਲ ਸੂਰਜ ਚਮਕੇਗਾ। ਤਾਪਮਾਨ 8 ਤੋਂ 19 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ। ਦਰਅਸਲ ਹਾਲ ਹੀ ਵਿੱਚ ਚੰਡੀਗੜ੍ਹ ਦੇ ਮੌਸਮ ਵਿਭਾਗ ਦੇ ਡਾਇਰੈਕਟਰ ਨੇ ਜੀ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਸੀ ਕਿ ਪੱਛਮੀ …

Read More »

20 ਪੈਸੇ ਦਾ ਪੁਰਾਣਾ ਸਿੱਕਾ ਕਰ ਦੇਵੇਗਾ ਮਾਲਾਮਾਲ

ਜੇ ਤੁਸੀਂ ਵੀ ਕਮਾਉਣਾ ਚਾਹੁੰਦੇ ਹੋ ਜ਼ਿਆਦਾ ਪੈਸੇ ਤਾਂ ਤੁਸੀਂ ਇਸ ਸਕੀਮ ਤੋਂ ਲੱਖਾਂ ਰੁਪਏ ਕਮਾ ਸਕਦੇ ਹੋ। 20 ਪੈਸੇ ਦਾ ਇੱਕ ਪੁਰਾਣਾ ਸਿੱਕਾ ਤੁਹਾਨੂੰ ਪੈਸੇ ਕਮਾਉਣ ਦਾ ਕਾਫ਼ੀ ਮੌਕਾ ਦੇ ਰਿਹਾ ਹੈ। ਤੁਸੀਂ 20 ਪੈਸੇ ਦੇ ਸਿੱਕੇ ਰਾਹੀਂ ਚੰਗੀ ਰਕਮ ਪ੍ਰਾਪਤ ਕਰ ਸਕਦੇ ਹੋ। ਆਨਲਾਈਨ ਪੋਰਟਲ ‘ਤੇ ਇਸ 20 …

Read More »

ਪੰਜਾਬ ਦੇ ਕਈ ਇਲਾਕਿਆਂ ‘ਚ ਪਿਆ ਮੀਂਹ

 ਪੰਜਾਬ ਭਰ ਦੇ ਕਈ ਇਲਾਕਿਆਂ ‘ਚ ਸੰਘਣੇ ਬੱਦਲ ਛਾਏ ਹੋਏ ਸਨ। ਇਸ ਦੌਰਾਨ ਮੌਸਮ ਵਿਭਾਗ ਵੱਲੋਂ ਚਿਤਾਵਨੀ ਵੀ ਜਾਰੀ ਕੀਤੀ ਗਈ ਸੀ ਕਿ ਆਉਣ ਵਾਲੇ ਦਿਨਾਂ ‘ਚ ਭਾਰੀ ਗਰਜ ਦੇ ਨਾਲ ਮੀਂਪ ਪੈਣ ਦੀ ਸੰਭਾਵਨਾ ਹੈ। ਇਸ ਦੌਰਾਨ ਅੱਜ ਸ਼ਾਮ ਨੂੰ ਮੌਸਮ ਨੇ ਆਪਣਾ ਰੰਗ ਦਿਖਾ ਦਿੱਤਾ ਤੇ ਪੰਜਾਬ …

Read More »

ਇਸ ਪਾਠ ਦੀ ਤਾਕਤ ਜਰੂਰ ਸੁਣੋ ਜੀ

 ਹੇ ਭਾਈ! ਸੰਤ ਜਨ ਪਰਮਾਤਮਾ ਦੇ ਨਾਮ ਵਿਚ ਮਸਤ ਹੋ ਕੇ, ਬੇਅੰਤ ਪ੍ਰਭੂ ਦੇ ਪ੍ਰੇਮ ਵਿਚ ਜੁੜ ਕੇ, ਇੱਕ ਨਿਰੰਕਾਰ ਦੇ ਗੁਣ ਗਾਂਦੇ ਰਹਿੰਦੇ ਹਨ।ਰਹਾਉ।ਹੇ ਭਾਈ! ਮੈਨੂੰ ਆਜਿਜ਼ ਨੂੰ ਪਰਮਾਤਮਾ ਦਾ ਨਾਮ (ਹੀ) ਆਸਰਾ ਹੈ, ਮੇਰੇ ਵਾਸਤੇ ਖੱਟਣ ਕਮਾਣ ਲਈ ਪਰਮਾਤਮਾ ਦਾ ਨਾਮ ਹੀ ਰੋਜ਼ੀ ਹੈ। ਮੇਰੇ ਵਾਸਤੇ ਇਕੱਠਾ …

Read More »