Breaking News
Home / ਵੀਡੀਓ (page 2)

ਵੀਡੀਓ

ਪੰਜਾਬ ਲਈ ਅਗਲੇ ਦਿਨਾਂ ਦੀ ਮੌਸਮ ਦੀ ਅਪਡੇਟ- ਕਿਤੇ ਬਾਰਿਸ਼ ਤੇ ਕਿਤੇ ਹਲਕੀ ਗੜੇਮਾਰੀ !

ਇਸ ਵੇਲੇ ਇੱਕ ਤਾਜ਼ਾ ਅਪਡੇਟ ਮੌਸਮ ਨਾਲ ਜੁੜੀ ਲੈ ਕੇ ਆਏ ਹਾਂ ਤਾਂ ਜੋ ਪਾਠਕਾਂ ਨੂੰ ਆਉਣ ਵਾਲੇ ਦਿਨਾਂ ਦੇ ਮੌਸਮ ਸੰਬੰਧੀ ਅਗਾਂਹੂ ਜਾਣਕਾਰੀ ਮਿਲ ਸਕੇ। ਤਾਜ਼ਾ ਰਿਪੋਰਟਾਂ ਅਨੁਸਾਰ ਪੱਛਮੀ ਹਵਾਂਵਾਂ ਦੇ ਲਗਪਗ ਬੰਦ ਹੋਣ ਨਾਲ ਵਧੀ ਹੋਈ ਨਮੀ ਕਾਰਨ, ਸਵੇਰ ਵੇਲੇ ਧੁੰਦ ਤੇ ਹਲਕੀ ਧੂੰਆਂਖੀ ਧੁੰਦ ਨੇ ਸੂਬੇ ਚ …

Read More »

ਧੰਨ ਧੰਨ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਜਾਇਆ ਗਿਆ ਅਲੌਕਿਕ ਨਗਰ ਕੀਰਤਨ (ਤਸਵੀਰਾਂ)

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਜਾਇਆ ਗਿਆ ਅਲੌਕਿਕ ਨਗਰ ਕੀਰਤਨ (ਤਸਵੀਰਾਂ) ਸ੍ਰੀ ਦਰਬਾਰ ਸਾਹਿਬ ਵਿਖੇ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ ‘ਚ ਇਕ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ ਹੈ।  ਇਹ ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰੇ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ …

Read More »

ਮਸ਼ਹੂਰ ਕਾਮੇਡੀਅਨ ਕਪਿਲ ਸ਼ਰਮਾ ਦੇ ਘਰ ਆਈ ਖੁਸ਼ੀ ਦੀ ਖ਼ਬਰ (ਜਾਣੋ)

ਪੰਜਾਬ ਦੇ ਤੇ ਬਾਲੀਵੁੱਡ ਦੇ ਕਾਮੇਡੀ ਕਿੰਗ ਕਪਿਲ ਸ਼ਰਮਾ ਦੇ ਘਰ ਜਲਦ ਹੀ ਨੰਨ੍ਹਾ ਮਹਿਮਾਨ ਆਉਣ ਵਾਲਾ ਹੈ। ਬੀਤੀ ਰਾਤ ਕਪਿਲ ਸ਼ਰਮਾ ਨੇ ਪਤਨੀ ਗਿੰਨੀ ਚਤਰਥ ਦੇ ਬੇਬੀ ਸ਼ਾਵਰ ਲਈ ਪਾਰਟੀ ਰੱਖੀ। ਇਸ ਮੌਕੇ ਦੀਆਂ ਤਸਵੀਰਾਂ ਸੋਸ਼ਲ ਮੀਡੀਆ ’ਤੇ ਖੂਬ ਵਾਇਰਲ ਹੋ ਰਹੀਆਂ ਹਨ। ਮੀਡੀਆ ਜਾਣਕਾਰੀ ਅਨੁਸਾਰ   ਇਸ ਪਾਰਟੀ …

Read More »

ਗੁਰਦਾਸ ਮਾਨ ਮੁੜ ਫਿਰ ਫਸੇ ਮੁਸ਼ਕਿਲਾਂ ”ਚ, ਦਰਜ ਹੋਈ ਸ਼ਿਕਾਇਤ

ਗੁਰਦਾਸ ਮਾਨ ਦਾ ਲੱਗਦਾ ਹੈ ਵਿਵਾਦਾਂ ਨਾਲ ਜੁੜ ਗਿਆ ਹੈ ਲਗਾਤਾਰ ਗੁਰਦਾਸ ਮਾਨ ਦਾ ਕੋਈ ਨਾ ਕੋਈ ਪੰਗਾ ਪਿਆ ਹੀ ਰਹਿੰਦਾ ਹੈ ਨਵੀਂ ਜਾਣਕਾਰੀ ਅਨੁਸਾਰ ਪੰਜਾਬੀ ਗਾਇਕ ਗੁਰਦਾਸ ਮਾਨ ਇਕ ਵਾਰ ਫਿਰ ਵਿਵਾਦਾਂ ‘ਚ ਘਿਰ ਗਏ ਹਨ। ਕੋਲਕਾਤਾ ਦੀ ਇਕ ਦੁਰਗਾ ਪੂਜਾ ਕਮੇਟੀ ਨੇ ਉਨ੍ਹਾਂ ਖਿਲਾਫ ਇਕਰਾਰਨਾਮਾ ਤੋੜਨ ਦੀ ਸ਼ਿਕਾਇਤ …

Read More »

ਖੁਸ਼ਖਬਰੀ ਸ੍ਰੀ ਆਨੰਦਪੁਰ ਸਾਹਿਬ ”ਚ ਬਣਨਗੇ 7 ਪੁਲ 50 ਕਰੋੜ ਆਵੇਗੀ ਲਾਗਤ ਤੇ!

ਆਨੰਦਪੁਰ ਸਾਹਿਬ ਤੋਂ ਸਿੱਖਾਂ ਲਈ ਖ਼ੁਸ਼ੀ ਦੀ ਖ਼ਬਰ ਹੈ ਜਾਣਕਾਰੀ ਅਨੁਸਾਰ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ. ਪੀ. ਸਿੰਘ ਨੇ ਕਿਹਾ ਹੈ ਕਿ ਗੁਰੂ ਨਾਨਕ ਦੇਵ ਜੀ ਵਲੋਂ ਸਥਾਪਿਤ ਕੀਰਤਪੁਰ ਸਾਹਿਬ ‘ਚ ਆਉਣ ਵਾਲੀਆਂ ਸੰਗਤਾਂ ਅਤੇ ਸਥਾਨਕ ਲੋਕਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਬੱਸ ਸਟੈਂਡ ਕੀਰਤਪੁਰ ਸਾਹਿਬ ਤੋਂ ਗੁਰਦੁਆਰਾ …

Read More »

ਗੁਰੂਦਵਾਰਾ ਕਰਤਾਰਪੁਰ ਸਾਹਿਬ ‘ਚ ਸੁਸ਼ੋਭਿਤ ਹੋਵੇਗਾ ਦੁਨੀਆ ਦਾ ਸਭ ਤੋਂ ਵੱਡਾ ‘ਖੰਡਾ ਸਾਹਿਬ ‘(ਸ਼ੇਅਰ ਕਰੋ ਜੀ)

ਸਿੱਖ ਸੰਗਤਾਂ ਲਈ ਵੱਡੀ ਖੁਸ਼ਖਬਰੀ ਆ ਰਹੀ ਪਾਕਿਸਤਾਨ ਪੰਜਾਬ ਤੋਂ ਜਾਣਕਾਰੀ ਅਨੁਸਾਰ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ‘ਚ ਵਿਸ਼ਵ ਦਾ ਸਭ ਤੋਂ ਵੱਡਾ ਖੰਡਾ ਸਾਹਿਬ ਸੁਸ਼ੋਭਿਤ ਹੋਵੇਗਾ। ਗੁਰਦੁਆਰੇ ਦੇ ਠੀਕ ਪਿੱਛੇ 100 ਫੁੱਟ ਉੱਚੇ ਪਲੇਟਫਾਰਮ ਦੇ ਉੱਤੇ ਖੰਡਾ ਸਾਹਿਬ ਦਾ ਨਿਰਮਾਣ ਦਾ ਕੰਮ ਪੂਰਾ ਹੋ ਗਿਆ ਹੈ। ਜਾਣਕਾਰੀ ਮੁਤਾਬਕ ਖੰਡਾ ਸਾਹਿਬ …

Read More »

ਹੁਣੇ ਹੁਣੇ ਹੋਇਆ ਅੰਮ੍ਰਿਤਸਰ ਵਿੱਚ ਛੁੱਟੀ ਦਾ ਐਲਾਨ!

ਵਾਹਿਗੁਰੂ ਜੀ “ਜਰੂਰੀ ਸੂਚਨਾ ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ 15 ਅਕਤੂਬਰ ਨੂੰ ਸਿਰਫ ਅੰਮ੍ਰਿਤਸਰ ਜ਼ਿਲੇ ‘ਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਇਸ ਪਵਿੱਤਰ ਦਿਹਾੜੇ ਮੌਕੇ ਅੰਮ੍ਰਿਤਸਰ ਜ਼ਿਲੇ ਵਿਚ …

Read More »

ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਤੇ ਸੱਚਖੰਡ ਦਰਬਾਰ ਸਾਹਿਬ 15 ਟਨ ਦੇਸੀ ਤੇ ਵਿਦੇਸ਼ੀ ਫੁੱਲਾਂ ਦੀ ਸਜਾਵਟ ਬਣੇਗੀ ਖਿੱਚ ਦਾ ਕੇਂਦਰ!

ਸ੍ਰੀ ਗੁਰੂ ਰਾਮਦਾਸ ਜੀ ਦੇ ਗੁਰਪੁਰਬ ਦੇ ਸੰਬੰਧ ਵਿੱਚ ਸ੍ਰੀ ਦਰਬਾਰ ਸਾਹਿਬ ਵਿਖ਼ੇ ਹੋ ਰਹੀ ਸਜਾਵਟ ਦੇ ਅਲੌਕਿਕ ਨਜ਼ਾਰੇ ਦੇ ਸਭ ਤੋਂ ਪਹਿਲਾ ਦਰਸ਼ਨ ਕਰੋ ਜੀ ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੀਤੀ ਜਾ ਰਹੀ ਹੈ ਫੁੱਲਾਂ ਦੀ ਸਜ਼ਾਵਟ 15 ਟਨ ਦੇਸੀ ਤੇ ਵਿਦੇਸ਼ੀ …

Read More »

ਜੂਨ 84 ਦੇ ਸਮੇਂ ਪ੍ਰਭਾਵਿਤ ਹੋਈ ਡਿਓੜੀ ਦੀ ਸਾਂਭ ਸੰਭਾਲ ਲਈ ਸ਼੍ਰੋਮਣੀ ਕਮੇਟੀ ਦਾ ਵੱਡਾ ਉਪਰਾਲਾ !

ਜੂਨ 19 84 ਦੇ ਹ ਮਲੇ ਸਮੇਂ ਪ੍ਰਭਾਵਿਤ ਹੋਈ ਡਿਓੜੀ ਦੀ ਸਾਂਭ ਸੰਭਾਲ ਲਈ ਸ਼੍ਰੋਮਣੀ ਕਮੇਟੀ ਵੱਲੋਂ ਸੇਵਾ ਆਰੰਭ ਡਿਓੜੀ ਨੂੰ ਸੁਰੱਖਿਅਤ ਰੱਖਣ ਲਈ ਵਿਸ਼ੇਸ਼ ਫਰੇਮ ਲਗਾ ਕੇ ਸ਼ੀਸ਼ੇ ’ਚ ਮੜਿਆ ਜਾਵੇਗਾ-ਭਾਈ ਲੌਂਗੋਵਾਲ “ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਕੜਾਹ ਪ੍ਰਸ਼ਾਦਿ ਵਾਲੀ ਬਾਹੀ ’ਤੇ ਬਣੀ ਡਿਓੜੀ ਦੀ ਸਾਂਭ-ਸੰਭਾਲ …

Read More »

ਧੰਨ ਧੰਨ ਗੁਰੂ ਰਾਮਦਾਸ ਜੀ “ਇਹ ਸ਼ਬਦ ਸੁਣੋ ਜੀ ਗੁਰੂ ਰਾਮਦਾਸ ਜੀ ਦੀਆਂ ਖੁਸ਼ੀਆਂ ਪ੍ਰਾਪਤ ਕਰੋ

ਧੰਨ ਧੰਨ ਗੁਰੂ ਰਾਮਦਾਸ ਜੀ “ਇਹ ਸ਼ਬਦ ਸੁਣੋ ਜੀ ਗੁਰੂ ਰਾਮਦਾਸ ਜੀ ਦੀਆਂ ਖੁਸ਼ੀਆਂ ਪ੍ਰਾਪਤ ਕਰੋ “ਗੁਰੂ ਰਾਮਦਾਸ ਜੀ ਦੇ ਦਰ ਦੀਆਂ ਖੁਸ਼ੀਆਂ ਜੇ ਲੈਣੀਆਂ ਨੇ ਅੰਮ੍ਰਿਤ ਵੇਲੇ ਤੇ ਰਹਿਰਾਸ ਦੇ ਵੇਲੇ ਝੁਕਾਉ ਸੀਸ ਤੇ ਗੁਰੂ ਰਾਮਦਾਸ ਜੀ ਦੇ ਘਰ ਦਰਬਾਰ ਸਾਹਿਬ ਲਵਾਉ ਹਾਜ਼ਰੀ ਜੀ। ਗੁਰੂ ਰਾਮਦਾਸ ਜੀ ਸਭਨਾ ਤੇ …

Read More »