ਹੇ ਗੁਰੂ! ਮੈਂ ਤੇਰੀ ਸਰਨ ਆਇਆ ਹਾਂ। ਮੇਰੀ ਚਿੰਤਾ ਦੂਰ ਕਰ (ਮੇਹਰ ਕਰ, ਤੇਰੇ ਦਰ ਤੋਂ ਮੈਨੂੰ) ਪਰਮਾਤਮਾ ਦਾ ਨਾਮ ਮਿਲ ਜਾਏ, (ਇਹੀ ਮੇਰੇ ਵਾਸਤੇ) ਸੁਖ (ਹੈ, ਇਹੀ ਮੇਰੇ ਵਾਸਤੇ) ਸੋਭਾ (ਹੈ) ।੧।ਰਹਾਉ।ਹੇ ਪ੍ਰਭੂ! ਮੈਂ ਹੋਰ ਆਸਰਿਆਂ ਵਲੋਂ) ਹਾਰ ਕੇ ਤੇਰੇ ਦਰ ਤੇ ਆ ਪਿਆ ਹਾਂ, ਹੁਣ ਮੈਨੂੰ ਕੋਈ ਹੋਰ …
Read More »ਅਗਲੇ ਦਿਨਾਂ ਤੱਕ ਸੁਣ ਕਿਵੇਂ ਰਹੇਗਾ ਮੌਸਮ
ਪੰਜਾਬ ਦੇ ਮੌਸਮ ਵਿਚ ਲਗਾਤਾਰ ਤਬਦੀਲੀ ਆ ਰਹੀ ਹੈ। ਪਿਛਲੇ ਕੁਝ ਦਿਨਾਂ ਤੋਂ ਹੋ ਰਹੀ ਬਰਸਾਤ ਤੋਂ ਬਾਅਦ ਅੱਜ ਸਵੇਰ ਤੋਂ ਜ਼ਿਆਦਾਤਰ ਇਲਾਕਿਆਂ ਵਿਚ ਧੁੱਪ ਖਿੜੀ ਹੋਈ ਹੈ। ਬੀਤੇ ਦਿਨਾਂ ਦੌਰਾਨ ਬਾਰਿਸ਼ ਕਾਰਨ ਤਾਪਮਾਨ ਵਿਚ ਆਈ ਗਿਰਾਵਟ ਤੋਂ ਬਾਅਦ ਇਕ ਵਾਰ ਫ਼ਿਰ ਤਾਪਮਾਨ ਵਿਚ ਹਲਕਾ ਵਾਧਾ ਦਰਜ ਕੀਤਾ ਗਿਆ ਹੈ। …
Read More »ਪੰਜਾਬ ਚ ਹੋਇਆ ਛੁੱਟੀ ਦਾ ਐਲਾਨ
ਪੰਜਾਬ ਵਿਚ 31 ਜੁਲਾਈ ਵੀਰਵਾਰ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਦਰਅਸਲ 31 ਜੁਲਾਈ ਦਿਨ ਵੀਰਵਾਰ ਨੂੰ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਹਾੜਾ ਹੈ, ਜਿਸ ਦੇ ਚੱਲਦੇ ਪੰਜਾਬ ਸਰਕਾਰ ਵੱਲੋਂ ਰਾਖਵੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਸਰਕਾਰ ਵੱਲੋਂ 2025 ਲਈ ਐਲਾਨੀਆਂ ਗਈਆਂ ਰਾਖਵੀਆਂ ਛੁੱਟੀਆਂ 31 ਜੁਲਾਈ ਦੀ ਛੁੱਟੀ …
Read More »ਦਸਵੰਧ ਦੀ ਤਾਕਤ | ਸਿਮਰਨ (ਪਾਠ) ਸਮੇਂ ਇਹ ਗਲਤੀ ਛੱਡ ਦਿਉ
ਹੇ ਮਨ! ਪਰਮਾਤਮਾ ਦੀ ਸਰਨ ਪੈ ਕੇ ਉਸ ਦੇ ਨਾਮ ਦਾ ਧਿਆਨ ਧਰਿਆ ਕਰ। ਜਿਸ ਪਰਮਾਤਮਾ ਦਾ ਸਿਮਰਨ ਕਰਦਿਆਂ ਗਨਕਾ (ਵਿਕਾਰਾਂ ਵਿਚ ਡੁੱਬਣੋਂ) ਬਚ ਗਈ ਸੀ ਤੂੰ ਭੀ, (ਹੇ ਭਾਈ!) ਉਸ ਦੀ ਸਿਫ਼ਤਿ-ਸਾਲਾਹ ਆਪਣੇ ਹਿਰਦੇ ਵਿਚ ਵਸਾਈ ਰੱਖ।ਰਹਾਉ।ਹੇ ਭਾਈ! ਜਿਸ ਪਰਮਾਤਮਾ ਦੇ ਸਿਮਰਨ ਦੀ ਰਾਹੀਂ ਧ੍ਰੂ ਸਦਾ ਲਈ ਅਟੱਲ ਹੋ …
Read More »ਜਿਨ੍ਹਾਂ ਦੇ ਘਰ ਇਹ ਪਾਠ ਦਿਨ ਚ 3 ਵਾਰੀ ਹੁੰਦਾ
ਹੇ ਪ੍ਰਭੂ! ਤੇਰਾ ਸੇਵਕ ਤੇਰੇ ਨਾਮ-ਰੰਗ ਵਿਚ ਟਿਕ ਕੇ (ਮਾਇਆ ਦੇ ਮੋਹ ਵਲੋਂ ਸਦਾ) ਸੁਚੇਤ ਰਹਿੰਦਾ ਹੈ। ਉਸ ਦੇ ਸਰੀਰ ਵਿਚੋਂ ਸਾਰਾ ਆਲਸ ਮੁੱਕ ਜਾਂਦਾ ਹੈ, ਉਸ ਦਾ ਮਨ, (ਹੇ ਭਾਈ!) ਪ੍ਰੀਤਮ-ਪ੍ਰਭੂ ਨਾਲ ਜੁੜਿਆ ਰਹਿੰਦਾ ਹੈ।ਰਹਾਉ।ਹੇ ਭਾਈ! ਉਸ ਮਨੁੱਖ ਨੂੰ ਬਦ-ਕਿਸਮਤ ਸਮਝੋ, ਜਿਸ ਨੂੰ ਜਿੰਦ ਦਾ ਮਾਲਕ-ਪ੍ਰਭੂ ਵਿਸਰ ਜਾਂਦਾ ਹੈ। …
Read More »ਹਰ ਚੀਜ਼ ਦੀ ਇੱਛਾ ਪੂਰੀ ਹੋਵੇਗੀ ਲਿਖ ਲਵੋ
ਹੇ ਪ੍ਰਭੂ! ਤੇਰਾ ਸੇਵਕ ਤੇਰੇ ਨਾਮ-ਰੰਗ ਵਿਚ ਟਿਕ ਕੇ (ਮਾਇਆ ਦੇ ਮੋਹ ਵਲੋਂ ਸਦਾ) ਸੁਚੇਤ ਰਹਿੰਦਾ ਹੈ। ਉਸ ਦੇ ਸਰੀਰ ਵਿਚੋਂ ਸਾਰਾ ਆਲਸ ਮੁੱਕ ਜਾਂਦਾ ਹੈ, ਉਸ ਦਾ ਮਨ, (ਹੇ ਭਾਈ!) ਪ੍ਰੀਤਮ-ਪ੍ਰਭੂ ਨਾਲ ਜੁੜਿਆ ਰਹਿੰਦਾ ਹੈ।ਰਹਾਉ।ਹੇ ਭਾਈ! ਉਸ ਮਨੁੱਖ ਨੂੰ ਬਦ-ਕਿਸਮਤ ਸਮਝੋ, ਜਿਸ ਨੂੰ ਜਿੰਦ ਦਾ ਮਾਲਕ-ਪ੍ਰਭੂ ਵਿਸਰ ਜਾਂਦਾ ਹੈ। …
Read More »ਪੰਜਾਬ ਦੇ ਮੌਸਮ ਵਿਭਾਗ ਵੱਲੋਂ ਤਾਜ਼ਾ ਭਵਿੱਖਬਾਣੀ
ਪੰਜਾਬ ਦੇ ਮੌਸਮ ਵਿਭਾਗ ਵੱਲੋਂ ਤਾਜ਼ਾ ਭਵਿੱਖਬਾਣੀ ਮੁਤਾਬਕ ਸੂਬੇ ਦੇ ਅੱਜ ਕਈ ਜ਼ਿਲ੍ਹਿਆਂ ‘ਚ ਬਠਿੰਡਾ, ਫਾਜ਼ਿਲਕਾ, ਮੁਕਤਸਰ ਸਾਹਿਬ, ਫਰੀਦਕੋਟ ਅਤੇ ਤਰਨ ਤਾਰਨ ‘ਚ ਦਰਮਿਆਨੀ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ। ਇਸ ਮੀਂਹ ਦੇ ਨਾਲ ਅਸਮਾਨੀ ਬਿਜਲੀ ਅਤੇ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਵੀ …
Read More »5 ਪਾਠ ਚੌਪਈ ਸਾਹਿਬ
ਕਬ੍ਯੋ ਬਾਚ ਬੇਨਤੀ ॥ ਚੌਪਈ ॥ ਹਮਰੀ ਕਰੋ ਹਾਥ ਦੈ ਰਛਾ ॥ ਪੂਰਨ ਹੋਇ ਚਿਤ ਕੀ ਇਛਾ ॥ ਤਵ ਚਰਨਨ ਮਨ ਰਹੈ ਹਮਾਰਾ ॥ ਅਪਨਾ ਜਾਨ ਕਰੋ ਪ੍ਰਤਿਪਾਰਾ ॥੩੭੭॥ ਹਮਰੇ ਦੁਸਟ ਸਭੈ ਤੁਮ ਘਾਵਹੁ ॥ ਆਪੁ ਹਾਥ ਦੈ ਮੋਹਿ ਬਚਾਵਹੁ ॥ ਸੁਖੀ ਬਸੈ ਮੋਰੋ ਪਰਿਵਾਰਾ ॥ ਸੇਵਕ ਸਿਖ੍ਯ ਸਭੈ ਕਰਤਾਰਾ …
Read More »ਅੰਮ੍ਰਿਤਸਰ ਤੋਂ ਵੱਡੀ ਖ਼ਬਰ, 72 ਲੋਕਾਂ ਨੂੰ ਸੱਪ ਨੇ ਡੰਗਿਆ
ਬਰਸਾਤੀ ਮੌਸਮ ਦੌਰਾਨ ‘ਸਨੇਕ ਬਾਈਟ’ ਦੇ ਮਾਮਲੇ ਇਕਦਮ ਨਾਲ ਵੱਧ ਗਏ ਹਨ। ਪਿਛਲੇ 50 ਦਿਨਾਂ ਵਿਚ ‘ਸਨੇਕ ਬਾਈਟ’ ਦੇ 72 ਮਾਮਲੇ ਸਾਹਮਣੇ ਆ ਚੁੱਕੇ ਹਨ। ਗੁਰੂ ਨਾਨਕ ਦੇਵ ਹਸਪਤਾਲ ਵਿਚ ਉਕਤ ਮਰੀਜ਼ਾਂ ਦਾ ਸਫਲ ਇਲਾਜ ਕਰ ਕੇ ਉਨ੍ਹਾਂ ਦੀਆਂ ਕੀਮਤੀ ਜਾਨਾਂ ਬਚਾਈਆਂ ਗਈਆਂ ਹਨ। ਇਸ ਤੋਂ ਇਲਾਵਾ ਹਸਪਤਾਲ ਪ੍ਰਸ਼ਾਸਨ ਵੱਲੋਂ …
Read More »ਅਮਰੀਕਾ ਤੋਂ ਆਈ ਖ਼ਬਰ ਨੇ ਪਰਿਵਾਰ ‘ਚ ਪਵਾਏ ਕੀਰਣੇ
ਤਿੰਨ ਸਾਲ ਪਹਿਲਾਂ ਆਪਣੇ ਸੁਨਹਿਰੇ ਭਵਿੱਖ ਦੀ ਆਸ ਵਿਚ ਅਮਰੀਕਾ ਪੜ੍ਹਾਈ ਕਰਨ ਗਏ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੇ ਪਿੰਡ ਸ਼ਿਵਦਾਸਪੁਰ ਦੇ 24 ਸਾਲਾ ਨੌਜਵਾਨ ਕਰਨਵੀਰ ਸਿੰਘ ਵੜੈਚ ਦੀ ਹਾਦਸੇ ਵਿਚ ਮੌਤ ਹੋ ਗਈ। ਨੌਜਵਾਨ ਪੁੱਤ ਦੀ ਮੌਤ ਨਾਲ ਪਰਿਵਾਰ ਅਤੇ ਪਿੰਡ ਵਿਚ ਸੋਗ ਦੀ ਲਹਿਰ ਹੈ। ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਨੇ …
Read More »