ਵੱਡੀ ਖਬਰ ਆ ਰਹੀ ਹੈ ਗੁਰੂਦੁਆਰਾ ਕਰਤਾਰਪੁਰ ਸਾਹਿਬ। ਦੱਸ ਦਈਏ ਕਿ ਪਿਛਲੇ ਸਾਲ ਪਾਕਿਸਤਾਨ ਦੇ ਕਰਤਾਰਪੁਰ ਵਿਚ ਭਾਰਤੀ ਸਿੱਖਾਂ ਲਈ ਖੁੱਲ੍ਹੇ ਕਰਤਾਰਪੁਰ ਗੁਰਦੁਆਰੇ ਦਾ ਹਿੱਸਾ ਨੁਕਸਾ-ਨਿਆ ਗਿਆ। ਦਰਅਸਲ ਸ਼ੁੱਕਰਵਾਰ ਨੂੰ ਆਈ ਹਨ੍ਹੇਰੀ ਵਿਚ ਇਥੇ ਗੁੰਬਦ ਟੁੱ-ਟ ਕੇ ਹੇਠਾਂ ਡਿੱ-ਗ ਗਏ। ਦੱਸ ਦਈਏ ਕਿ ਪਿਛਲੇ ਸਾਲ ਗੁਰੂ ਨਾਨਕ ਦੇਵ ਦੇ 550ਵੇਂ ਪ੍ਰਕਾਸ਼ ਪੁਰਬ ‘ਤੇ ਭਾਰਤ ਅਤੇ ਪਾਕਿਸਤਾਨ ਵਿਚਾਲੇ ਲਾਂਘਾ ਖੋਲ੍ਹਿਆ ਗਿਆ ਸੀ ਅਤੇ ਇਹ ਗੁੰਬਦ ਕੁਝ ਮਹੀਨੇ ਪਹਿਲਾਂ ਹੀ ਬਣਵਾਏ ਗਏ ਸਨ। ਤੁਹਾਨੂੰ ਦੱਸ ਦੇਈਏ ਕਿ ਸਰਹੱਦ ‘ਤੇ ਦੋਹਾਂ ਪਾਸੇ ਸ਼ੁੱਕਰਵਾਰ ਨੂੰ ਤੇਜ਼ ਹਨ੍ਹੇ-ਰੀ ਅਤੇ tufan ਆਇਆ ਸੀ। ਰਿਪੋਰਟ ਮੁਤਾਬਕ ਸ਼ੁੱਕਰਵਾਰ ਨੂੰ ਪਾਕਿਸਤਾਨ ਦੇ ਕਰਤਾਰਪੁਰ ਸਾਹਿਬ ਗੁਰਦੁਆਰੇ ਦੇ ਚਾਰ ਗੁੰਬਦ ਤੇਜ਼ ਹਨ੍ਹੇ-ਰੀ ਕਾਰਨ ਹੇਠਾਂ ਡਿੱ-ਗ ਗਏ। ਕਰਤਾਰਪੁਰ ‘ਚ ਹੀ ਗੁਰੂ ਨਾਨਕ ਦੇਵ ਨੇ ਆਪਣੇ ਜੀਵਨ ਦੇ 18 ਸਾਲ ਬਿਤਾਏ ਸਨ। ਇਸ ਲਈ ਸਿੱਖਾਂ ਵਿਚ ਇਸ ਦੀ ਬਹੁਤ ਅਹਿਮੀਅਤ ਹੈ। ਤੁਹਾਨੂੰ ਦੱਸ ਦੇਈਏ ਕਿ ਪਿਛਲੇ ਸਾਲ ਭਾਰਤ ਅਤੇ ਪਾਕਿਸਤਾਨ ਵਿਚਾਲੇ ਗੱਲਬਾਤ ਤੋਂ ਬਾਅਦ ਦੋਹਾਂ ਦੇਸ਼ਾਂ ਵਿਚਾਲੇ ਲਾਂਘਾ ਖੋਲ੍ਹਿਆ ਗਿਆ, ਜਿਸ ਨਾਲ ਭਾਰਤੀਆਂ ਨੂੰ ਬਿਨਾਂ ਵੀਜ਼ਾ ਉਥੇ ਜਾਣ ਦੀ ਇਜਾਜ਼ਤ ਮਿਲ ਗਈ। ਸਿੱਖ ਭਾਈਚਾਰਾ ਇਸ ਘ-ਟਨਾ ਤੋਂ ਬਹੁਤ ਹੀ ਨਾ-ਰਾਜ਼ ਹੋਇਆ ਹੈ। dosh ਲਗਾਇਆ ਜਾ ਰਿਹਾ ਹੈ ਕਿ ਪਾਕਿਸਤਾਨ ਸਰਕਾਰ ਨੇ ਜਿਸ ਤਰ੍ਹਾਂ ਨਾਲ ਇਹ ਨਿਰਮਾਣ ਕਰਵਾਇਆ ਹੈ, ਉਹ ਸਹੀ ਨਹੀਂ ਹੈ। ਕਿਹਾ ਜਾ ਰਿਹਾ ਹੈ ਕਿ ਗੁੰਬਦਾਂ ਦਾ ਨਿਰਮਾਣ ਸੀਮੈਂਟ ਨਹੀਂ ਸਗੋਂ ਫਾਈਬਰ ਨਾਲ ਕੀਤਾ ਗਿਆ ਸੀ। ਉਥੇ ਹੀ ਮਾਰਚ ਵਿਚ ਕੋਰੋ-ਨਾ ਦੇ ਚੱਲਦੇ ਇਸ ਨੂੰ ਬੰਦ ਕਰ ਦਿੱਤਾ ਗਿਆ ਸੀ।
ਇੱਥੇ ਇਹ ਵੀ ਦੱਸਣਯੋਗ ਹੈ ਕਿ ਇਮਰਾਨ ਖਾਨ ਸਰਕਾਰ ਨੇ ਵੀ ਪਾਕਿਸਤਾਨ ਵਾਲੇਉ ਪਾਸੇ ਸੰਗਤ ਤੇ ਰੋਕ ਲਗਾ ਦਿੱਤੀ ਸੀ ਕ-ਰੋਨਾ ਕਰਕੇ।ਦੱਸ ਦੇਈਏ ਕਿ ਗੁਰਦੁਆਰਾ ਕਰਤਾਰਪੁਰ ਸਾਹਿਬ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ-ਛੋਹ ਪ੍ਰਾਪਤ ਹੈ ਜਿੱਥੇ ਗੁਰੂ ਸਾਹਿਬ ਨੇ ਖੇਤੀ ਕਰਕੇ ਕਿਰਤ ਕਰੋ ਦਾ ਉਪਦੇਸ਼ ਦਿੱਤਾ ਹੈ।
ਇੰਗਲੈਂਡ ਤੋਂ ਪੰਜਾਬ ਲਈ ਆਈ ਵੱਡੀ ਮਾੜੀ ਖ਼ਬਰ
ਵਿਦੇਸ਼ਾਂ ਵਿਚ ਵੱਸਦੇ ਪੰਜਾਬ ਦੇ ਪ੍ਰਵਾਸੀ ਕੋ-ਰੋ-ਨਾ ਕਾਰਨ ਰੱਬ ਨੂੰ ਪਿਆਰਾ ਹੋ ਜਾ ਚੁੱਕੇ ਹਨ। ਯੂਕੇ ਚ ਸਿੱਖ ਫੇਡਰੇਸ਼ਨ ਦੇ ਮੈਂਬਰ ਭਾਈ ਮਨਦੀਪ ਸਿੰਘ ਜੀ ਨਹੀ ਰਹੇ ‘ਇਸ ਵੇਲੇ ਜੀ ਵੱਡੀ ਖਬਰ ਆ ਰਹੀ ਇੰਗਲੈਂਡ ਭਾਵ ਯੂ ਕੇ ਤੋਂ ਜਲੰਧਰ ਦੇ ਨਜ਼ਦੀਕੀ ਪਿੰਡ ਚਿਟੀ (ਲਾਂਬੜਾ) ਦੇ ਜੰਮਪਾਲ ਮਨਦੀਪ ਸਿੰਘ ਚਿੱਟੀ (46) ਦੀ ਕਰੋਨਾ ਕਾਰਣ ਇੰਗਲੈਂਡ ਵਿਖੇ Mout ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਮਨਦੀਪ ਸਿੰਘ ਚਿੱਟੀ ਕਈ ਸਾਲ ਪਹਿਲਾਂ ਪਰਿਵਾਰ ਸਮੇਤ ਇੰਗਲੈਂਡ ਚਲਾ ਗਿਆ ਸੀ, ਜਿਥੇ ਉਹ ਲੈਸਟਰ ਸ਼ਹਿਰ ਵਿਚ ਸੈੱਟਲ ਸੀ। ਲਗਭਗ ਦੋ ਹਫਤੇ ਪਹਿਲਾਂ ਉਹ ਕੋ-ਰੋ-ਨਾ ਦੀ mar ਵਿਚ ਆ ਗਿਆ। ਇਸੇ ਦੇ ਚੱਲਦੇ ਲੈਸਟਰ ‘ਚ ਬੀਤੀ ਸ਼ਾਮ ਮਨਦੀਪ ਸਿੰਘ ਚਿੱਟੀ ਰੱਬ ਨੂੰ ਪਿਆਰਾ ਹੋ ਗਿਆ । ਉਹ ਆਪਣੇ ਪਿੱਛੇ ਪਤਨੀ ਅਤੇ 2 ਛੋਟੇ ਲੜਕੇ ਛੱਡ ਗਿਆ ਹੈ। ਮਨਦੀਪ ਸਿੰਘ ਦੀ Mout ਹੋ ਜਾਣ ਕਾਰਣ ਪਿੰਡ ਚਿੱਟੀ ਵਿਚ sog ਦੀ ਲ-ਹਿਰ ਹੈ। ਤੁਹਾਨੂੰ ਦੱਸ ਦੇਈਏ ਕਿ ਭਾਈ ਮਨਦੀਪ ਸਿੰਘ ਜੀ ਯੂ ਕੇ ਚ ਸਿੱਖ ਫੈਡਰੇਸ਼ਨ ਦੇ ਮੈਬਰ ਸਨ ਤੁਹਾਨੂੰ ਦੱਸ ਦੇਈਏ ਕਿ ਇਸ ਸਿੱਖ ਫੈਡਰੇਸ਼ਨ ਨੇ ਭਾਈ ਮਨਦੀਪ ਸਿੰਘ ਜੀ ਦੇ ਅਕਾਲ ਚਲਾਣੇ ਦਾ ਅਫ-ਸੋਸ ਪ੍ਰ-ਗਟ ਕੀਤਾ ਹੈ। ਤੁਹਾਨੂੰ ਦੱਸ ਦੇਈਏ ਕਿ ਭਾਈ ਨਿਰਮਲ ਸਿੰਘ ਖਾਲਸਾ ਜੀ ਤੋਂ ਬਾਅਦ ਇਹ ਸਿੱਖ ਭਾਈਚਾਰੇ ਦੀ ਮਹਾਨ ਸ਼ਖਸੀਅਤ ਹਨ। ਦੱਸ ਦੇਈਏ ਕਿ ਇਸ ਸੰਬੰਧੀ ਕਨੇਡਾ ਤੋਂ ਗੁਰਪ੍ਰੀਤ ਸਿੰਘ ਸਹੋਤਾ ਨੇ ਪੋਸਟ ਵੀ ਪਾਈ ਹੈ ਜਿਸ ਚ ਉਨ੍ਹਾਂ ਨੇ ਲਿਖਿਆ ਹੈ ਕਿ ਇੰਗਲੈਂਡ ਦੇ ਸ਼ਹਿਰ ਲੈਸਟਰ ਨਿਵਾਸੀ ਪੰਥ ਦ-ਰ-ਦੀ ਭਾਜੀ ਮਨਦੀਪ ਸਿੰਘ (ਪਿਛਲਾ ਪਿੰਡ ਚਿੱਟੀ, ਜਲੰਧਰ) ਸਵਾਸ ਤਿਆਗ ਗਏ। ਤੁਹਾਨੂੰ ਦੱਸ ਦੇਈਏ ਕਿ ਪਿਛਲੇ ਮਹੀਨੇ ਭਾਈ ਨਿਰਮਲ ਸਿੰਘ ਖਾਲਸਾ ਜੀ ਸਾਨੂੰ ਸਭ ਨੂੰ ਅਲਵਿਦਾ ਕਹਿ ਗਏ ਸਨ।
ਤੁਹਾਨੂੰ ਦੱਸ ਦੇਈਏ ਕਿ ਭਾਈ ਨਿਰਮਲ ਖਾਲਸਾ ਜੀ ਉਹ ਮਹਾਨ ਸ਼ਖਸੀਅਤ ਸਨ ਉਹ ਦੁਨੀਆ ਭਰ ਚ ਪਹਿਲੇ ਰਾਗੀ ਹਨ ਜਿਨ੍ਹਾਂ ਨੂੰ ਪਦਮ ਸ਼੍ਰੀ ਅਵਾਰਡ ਮਿਲਿਆ ਹੋਵੇ। ਉਸਨੂੰ ਸਾਲ 2009 ਵਿਚ ਭਾਰਤ ਸਰਕਾਰ ਦੁਆਰਾ ਪਦਮ ਸ਼੍ਰੀ ਪੁਰਸਕਾਰ (ਭਾਰਤ ਦਾ ਚੌਥਾ ਸਭ ਤੋਂ ਵੱਡਾ ਨਾਗਰਿਕ ਪੁਰਸਕਾਰ) ਨਾਲ ਸਨਮਾਨਤ ਕੀਤਾ ਗਿਆ ਸੀ।
ਹਵਾਈ ਸਫਰ ਕਰਨ ਦੀ ਉਡੀਕ ਕਰ ਰਹੇ ਹੋ ਤਾਂ ‘ਤੁਹਾਡੇ ਲਈ ਹੈ ਖੁਸ਼ਖਬਰੀ’
ਖੁਸ਼ਖਬਰੀ! AIRINDIA ਨੇ ਖੋਲ੍ਹੀ ਟਿਕਟ ਬੁਕਿੰਗ, ਸ਼ੁਰੂ ਕਰੇਗੀ ਘਰੇਲੂ ਤੇ ਕੌਮਾਂਤਰੀ ਉਡਾਣਾਂ ‘ਦੱਸ ਦਈਏ ਕਿ ਹਵਾਈ ਸਫਰ ਕਰਨ ਦੀ ਉਡੀਕ ਕਰ ਰਹੇ ਹੋ ਤਾਂ ਤੁਹਾਡੇ ਲਈ ਖੁਸ਼ਖਬਰੀ ਹੈ। ਮੀਡੀਆ ਜਾਣਕਾਰੀ ਅਨੁਸਾਰ ਰਾਸ਼ਟਰੀ ਜਹਾਜ਼ ਕੰਪਨੀ ਏਅਰ ਇੰਡੀਆ ਲਾਕਡਾਊਨ ਖਤਮ ਹੋਣ ‘ਤੇ 4 ਮਈ ਤੋਂ ਕੁਝ ਘਰੇਲੂ ਮਾਰਗਾਂ ‘ਤੇ ਫਲਾਈਟਸ ਸ਼ੁਰੂ ਕਰਨ ਜਾ ਰਹੀ ਹੈ, ਤੁਹਾਨੂੰ ਦੱਸ ਦੇਈਏ ਕਿ ਜਿਸ ਦੀ ਬੁਕਿੰਗ ਖੋਲ੍ਹ ਦਿੱਤੀ ਗਈ ਹੈ। ਕੰਪਨੀ ਨੇ ਸ਼ਨੀਵਾਰ ਨੂੰ ਇਸ ਦੀ ਘੋਸ਼ਣਾ ਕੀਤੀ। ਇਸ ਦੇ ਨਾਲ ਹੀ ਕੌਮਾਂਤਰੀ ਰੂਟਾਂ ਲਈ ਸਰਵਿਸ ਕੰਪਨੀ ਵੱਲੋਂ 1 ਜੂਨ ਤੋਂ ਸ਼ੁਰੂ ਕਰਨ ਦੀ ਗੱਲ ਕਹੀ ਗਈ ਹੈ। ਦੱਸਣਯੋਗ ਹੈ ਕਿ ਇਕ ਨੋਟੀਫਿਕੇਸ਼ਨ ‘ਚ ਕੰਪਨੀ ਨੇ ਕਿਹਾ, ”4 ਮਈ 2020 ਤੋਂ ਕੁਝ ਡੋਮੈਸਟਿਕ ਰੂਟਾਂ ਲਈ ਅਤੇ 1 ਜੂਨ 2020 ਤੋਂ ਕੌਮਾਂਤਰੀ ਫਲਾਈਟਾਂ ਲਈ ਬੁਕਿੰਗ ਖੋਲ੍ਹ ਦਿੱਤੀ ਗਈ ਹੈ।” ਜ਼ਿਕਰਯੋਗ ਹੈ ਕਿ ਕੋ-ਰੋਨਾ ਦੇ ਸੰਕਰਣ ‘ਤੇ ਰੋਕ-ਥਾਮ ਲਈ 25 ਮਾਰਚ ਤੋਂ 21 ਦਿਨਾਂ ਦੇ ਲਾਕਡਾਊਨ ਦੀ ਘੋਸ਼ਣਾ ਕੀਤੀ ਗਈ ਸੀ, ਜਿਸ ਨੂੰ ਬਾਅਦ ‘ਚ ਵਧਾ ਕੇ 3 ਮਈ 2020 ਕਰ ਦਿੱਤਾ ਗਿਆ। ਇਸ ਦੇ ਮੱਦੇਨਜ਼ਰ 3 ਮਈ ਤੱਕ ਘਰੇਲੂ ਤੇ ਕੌਮਾਂਤਰੀ ਉਡਾਣਾਂ ਰੱਦ ਹਨ। ਦੱਸ ਦਈਏ ਕਿ ਉੱਥੇ ਹੀ, 4 ਮਈ ਤੋਂ ਇੰਡੀਗੋ ਨੇ ਵੀ ਡੋਮੈਸਟਿਕ ਫਲਾਈਟਸ ਸਰਵਿਸ ਸ਼ੁਰੂ ਕਰਨ ਜਾ ਰਹੀ ਹੈ। ਦੱਸ ਦੇਈਏ ਕਿ ਹਾਲਾਂਕਿ, ਹੁਣ ਪਹਿਲਾਂ ਦੀ ਤਰ੍ਹਾਂ ਸੀਟਾਂ ਦੀ ਬੁਕਿੰਗ ਨਹੀਂ ਹੋਵੇਗੀ। ਹਵਾਈ ਕੰਪਨੀਆਂ ਨੂੰ ਕੋਰੋਨਾ ਵਾਇਰਸ ਮਹਾਂਮਾਰੀ ਦੇ ਮੱਦੇਨਜ਼ਰ ਸੋਸ਼ਲ ਡਿਸਟੈਂਸਿੰਗ ਦਾ ਖਿਆਲ ਰੱਖਣਾ ਹੋਵੇਗਾ। ਇਸ ਨਾਲ ਹਵਾਈ ਕਿਰਾਇਆ ਵੀ ਵੱਧ ਸਕਦਾ ਹੈ। ਤੁਹਾਨੂੰ ਦੱਸ ਦੇਈਏ ਕਿ ਫਿਲਹਾਲ ਇੰਡੀਗੋ ਨੇ ਕੌਮਾਂਤਰੀ ਉਡਾਣਾਂ ਨੂੰ ਲੈ ਕੇ ਕੋਈ ਘੋਸ਼ਣਾ ਨਹੀਂ ਕੀਤੀ ਹੈ।
ਕੰਪਨੀ ਨੇ ਕਿਹਾ ਸੀ ਕਿ ਸਰਕਾਰ ਵੱਲੋਂ ਹਰੀ ਝੰਡੀ ਮਿਲਣ ‘ਤੇ ਹੀ ਇਸ ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਇਸ ਜਾਣਕਾਰੀ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਜੀ।
ਤਖਤ ਸ੍ਰੀ ਹਜ਼ੂਰ ਸਾਹਿਬ ਰੁਕੀ ਸੰਗਤ ਨੂੰ ਵਾਪਿਸ ਪੰਜਾਬ ਲਿਆਉਣ ਲਈ SGPC ਕਰ ਰਹੀ ਪਹਿਲ
ਵੱਡੀ ਖਬਰ ਆ ਰਹੀ ਹੈ ਤਖਤ ਸ੍ਰੀ ਹਜ਼ੂਰ ਸਾਹਿਬ ਜੋ ਸੰਗਤ ਗਈ ਹੈ ਉਨ੍ਹਾਂ ਨਾਲ ਸੰਬੰਧਤ ਹੈ ਜਾਣਕਾਰੀ ਅਨੁਸਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਯਤਨ ਕਰ ਰਹੀ ਹੈ। ਕੋ-ਰੋਨਾ-ਵਾਇ-ਰਸ ਕਾਰਨ ਦੇਸ਼ ਅੰਦਰ ਕਰਫਿ-ਊ ਦੇ ਚੱਲਦਿਆਂ ਤਖਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਨਾਂਦੇੜ (ਮਹਾਰਾਸ਼ਟਰ) ਵਿਖੇ ਰੁਕੇ ਸ਼ਰਧਾਲੂਆਂ ਨੂੰ ਪੰਜਾਬ ਵਾਪਿਸ ਲਿਆਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਭਾਰਤ ਸਰਕਾਰ ਨੂੰ ਪੱਤਰ ਲਿਖਿਆ ਹੈ। ਭਾਰਤ ਦੇ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਨੂੰ ਇਸ ਬਾਰੇ ਲਿਖੇ ਆਪਣੇ ਪੱਤਰ ਵਿਚ ਕਿਹਾ ਹੈ ਕਿ ਉਹ ਪਿਛਲੇ ਕਈ ਦਿਨਾਂ ਤੋਂ ਨਾਂਦੇੜ ਸਾਹਿਬ ਮਹਾਰਾਸ਼ਟਰ ਠਹਿਰੇ ਸ਼ਰਧਾਲੂਆਂ ਨੂੰ ਪੰਜਾਬ ਲਿਆਉਣ ਦਾ ਪ੍ਰਬੰਧ ਕਰਵਾਉਣ। ਇਸ ਕਾਰਜ ਲਈ ਸ਼੍ਰੋਮਣੀ ਕਮੇਟੀ ਹਰ ਤਰ੍ਹਾਂ ਦਾ ਸਹਿਯੋਗ ਦੇਣ ਲਈ ਤਿਆਰ ਹੈ। ਉਨ੍ਹਾਂ ਗ੍ਰਹਿ ਮੰਤਰੀ ਨੂੰ ਕਿਹਾ ਹੈ ਕਿ ਉਹ ਸਬੰਧਤ ਵਿਭਾਗਾਂ ਨੂੰ ਇਸ ਮਾਮਲੇ ਦੇ ਹੱਲ ਲਈ ਕਹਿਣ ਅਤੇ ਸ਼ਰਧਾਲੂਆਂ ਦੇ ਆਉਣ ਦੀ ਪ੍ਰਵਾਨਗੀ ਦਿੱਤੀ ਜਾਵੇ। ਪਹਿਲਾਂ ਵੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਲਿਖਿਆ ਸੀ। ਪਰੰਤੂ ਅਜੇ ਤੱਕ ਸ਼ਰਧਾਲੂਆਂ ਨੂੰ ਲਿਆਉਣ ਦਾ ਕੋਈ ਪ੍ਰਬੰਧ ਨਹੀਂ ਕੀਤਾ ਗਿਆ। ਇਸ ਨੂੰ ਲੈ ਕੇ ਹੁਣ ਭਾਰਤ ਦੇ ਗ੍ਰਹਿ ਮੰਤਰੀ ਨੂੰ ਪੱਤਰ ਭੇਜਿਆ ਗਿਆ ਹੈ, ਜਿਸ ਦਾ ਉਤਾਰਾ ਪੰਜਾਬ ਅਤੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਨੂੰ ਵੀ ਕੀਤਾ ਹੈ। ਕਿ ਸ਼ਰਧਾਲੂ ਪਹਿਲਾਂ ਹੀ ਕਈ ਦਿਨਾਂ ਤੋਂ ਨਾਂਦੇੜ ਵਿਖੇ ਰੁਕੇ ਹੋਏ ਹਨ ਅਤੇ ਕਰਫਿਊ ਵਧ ਜਾਣ ਕਾਰਨ ਉਨ੍ਹਾਂ ਦੀ ਚਿੰਤਾ ਵੀ ਵਧ ਗਈ ਹੈ। ਉਹ ਕਈ ਤਰ੍ਹਾਂ ਦੀਆਂ ਘਰੇਲੂ ਤੇ ਨਿੱਜੀ ਮਜ਼ਬੂਰੀਆਂ ਦਾ ਸਾਹਮਣਾ ਕਰ ਰਹੇ ਹਨ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਪ੍ਰਵਾਨਗੀ ਮਗਰੋਂ ਸ਼੍ਰੋਮਣੀ ਕਮੇਟੀ ਸ਼ਰਧਾਲੂਆਂ ਨੂੰ ਲਿਆਉਣ ਦਾ ਪ੍ਰਬੰਧ ਕਰਨ ਨੂੰ ਤਿਆਰ ਹੈ। ਕਿ ਪੰਜਾਬ ਦੇ ਮੁੱਖ ਮੰਤਰੀ ਨੂੰ ਵੀ ਇਸ ਮਾਮਲੇ ਨੂੰ ਪਹਿਲ ਦੇ ਅਧਾਰ ’ਤੇ ਵਿਚਾਰਨਾ ਚਾਹੀਦਾ ਹੈ ਅਤੇ ਹਰ ਪੱਧਰ ’ਤੇ ਲੋੜੀਂਦੀ ਕਾਰਵਾਈ ਕਰਨੀ ਚਾਹੀਦੀ ਹੈ।
ਗਾਖਲ ਭਰਾਵਾਂ ਵੱਲੋਂ ਦਰਬਾਰ ਸਾਹਿਬ ਲਈ ਵੱਡੀ ਸੇਵਾ
ਜਲੰਧਰ ਨੇੜਲੇ ਪਿੰਡ ਗਾਖਲ ਦੇ ਜੰਮਪਲ ਤੇ ਅਮਰੀਕਾ ਰਹਿੰਦੇ ਉੱਘੇ ਖੇਡ ਪ੍ਰੋਮੋਟਰ ਤੇ ਸਮਾਜ ਸੇਵੀ ਗਾਖਲ ਭਰਾਵਾਂ ਵਲੋਂ ਕੋ-ਰੋਨਾ ਵਾ-ਇਰਸ ਕਾਰਨ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਵਿਖੇ ਸੰਗਤ ਦੇ ਘਟਣ ਕਾਰਨ ਲੰਗਰ ਲਈ ûੜ ਨੂੰ ਦੂਰ ਕਰਨ ਲਈ ਵੱਡੀ ਪਹਿਲਕਦਮੀ ਕਰਦਿਆਂ 500 ਕਇੰਟਲ ਕਣਕ ਭੇਜੀ ਜਾ ਰਹੀ ਹੈ | ਸ੍ਰੀ ਅਮੋਲਕ ਸਿੰਘ ਗਾਖਲ, ਇਕਬਾਲ ਸਿੰਘ ਗਾਖਲ ਤੇ ਪਲਵਿੰਦਰ ਸਿੰਘ ਗਾਖਲ ਨੇ ਅਮਰੀਕਾ ਤੋਂ ਇਹ ਸੇਵਾ ਲੈਂਦਿਆਂ ਕਿਹਾ ਕਿ ਉਹ ਹਮੇਸ਼ਾ ਗੁਰੂ ਘਰ ਨੂੰ ਸਮਰਪਿਤ ਹਨ | ਸ੍ਰੀ ਅਮੋਲਕ ਸਿੰਘ ਗਾਖਲ ਨੇ ਹੋਰ ਪ੍ਰਵਾਸੀ ਪੰਜਾਬੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਦਰਬਾਰ ਸਾਹਿਬ ਦੀ ਲੰਗਰ ਦੀ ਸੇਵਾ ਲਈ ਦਿਲ ਖੋਲ੍ਹ ਕੇ ਮਦਦ ਕਰਨ | ਇਸ ਤੋਂ ਇਲਾਵਾ ਤੁਹਾਨੂੰ ਦੱਸ ਦੇਈਏ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਲੋੜਵੰਦਾਂ ਲਈ ਨਿਭਾਈਆਂ ਜਾ ਰਹੀਆਂ ਲੰਗਰ ਸੇਵਾਵਾਂ ਨੂੰ ਵੇਖਦਿਆਂ ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਸਮੇਤ ਹੋਰ ਗੁਰੂ ਘਰਾਂ ਦੇ ਲੰਗਰਾਂ ਲਈ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮ ਵੱਡੀ ਪੱਧਰ ’ਤੇ ਯੋਗਦਾਨ ਪਾ ਰਹੇ ਹਨ। ਇਸੇ ਤਹਿਤ ਹੀ ਅੱਜ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਸ. ਤੇਜਿੰਦਰ ਸਿੰਘ ਪੱਡਾ ਨੇ ਆਪਣੀ ਮਾਤਾ ਹਰਭਜਨ ਕੌਰ ਵੱਲੋਂ 31 ਹਜ਼ਾਰ ਰੁਪਏ ਦੀ ਰਾਸ਼ੀ ਦਾ ਚੈੱਕ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਮੁਖਤਾਰ ਸਿੰਘ ਨੂੰ ਸੌਂਪਿਆ। ਇਸੇ ਤਰ੍ਹਾਂ ਸ਼੍ਰੋਮਣੀ ਕਮੇਟੀ ਦੇ ਇਮਾਰਤੀ ਵਿਭਾਗ ਦੇ ਸਮੂਹ ਮੁਲਾਜ਼ਮਾਂ ਨੇ ਵੀ 60 ਹਜ਼ਾਰ ਰੁਪਏ ਸ੍ਰੀ ਦਰਬਾਰ ਸਾਹਿਬ ਦੇ ਲੰਗਰਾਂ ਲਈ ਭੇਟ ਕੀਤੇ ਹਨ। ਕਿ ਇਸ ਸੰਕਟ ਸਮੇਂ ਸ਼੍ਰੋਮਣੀ ਕਮੇਟੀ ਦੇ ਮੁਲਾਜਮਾਂ ਨੇ ਆਪਣੀ ਇੱਕ ਦਿਨ ਦੀ ਤਨਖਾਹ ਦੀ ਪੇਸ਼ਕਸ਼ ਕੀਤੀ ਸੀ, ਪਰੰਤੂ ਇਸ ਨੂੰ ਮੁਲਾਜਮਾਂ ਦੀ ਮਰਜ਼ੀ ’ਤੇ ਛੱਡ ਦਿੱਤਾ ਗਿਆ ਸੀ। ਇਸੇ ਦੇ ਚੱਲਦਿਆਂ ਹੁਣ ਸ਼੍ਰੋਮਣੀ ਕਮੇਟੀ ਮੁਲਾਜ਼ਮ ਨਿੱਜੀ ਤੌਰ ’ਤੇ ਸੇਵਾ ਲਈ ਅੱਗੇ ਆ ਰਹੇ ਹਨ। ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਇਸ ਸਮੇਂ ਮਨੁੱਖਤਾ ਦੀ ਸੇਵਾ ਇੱਕ ਵੱਡਾ ਕਾਰਜ ਹੈ।ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭਾਈ ਮਨਜੀਤ ਸਿੰਘ ਭੂਰਾ ਕੋਹਨਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ ਨਿੱਜੀ ਤੌਰ ’ਤੇ 25 ਹਜ਼ਾਰ ਰੁਪਏ ਭੇਟ ਕੀਤੇ ਹਨ।
ਉਨ੍ਹਾਂ ਨੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਮੁਖਤਾਰ ਸਿੰਘ ਨੂੰ ਇਸ ਰਾਸ਼ੀ ਦਾ ਚੈੱਕ ਸੌਂਪਿਆ ਅਤੇ ਸਮੂਹ ਸੰਗਤ ਨੂੰ ਲੰਗਰ ਸੇਵਾ ਲਈ ਆਪੋ ਆਪਣੀ ਸਮਰੱਥਾ ਅਨੁਸਾਰ ਮਾਇਆ ਤੇ ਰਸਦਾਂ ਭੇਜਣ ਦੀ ਅਪੀਲ ਕੀਤੀ। ਇਸ ਦੌਰਾਨ ਭਾਈ ਮਨਜੀਤ ਸਿੰਘ ਨੂੰ ਸ੍ਰੀ ਦਰਬਾਰ ਸਾਹਿਬ ਵੱਲੋਂ ਗੁਰੂ ਬਖਸ਼ਿਸ਼ ਸਿਰੋਪਾਓ ਨਾਲ ਸਨਮਾਨਿਤ ਕੀਤਾ
ਨਵਜੋਤ ਸਿੱਧੂ ਬਾਰੇ ਆਈ ਤਾਜ਼ਾ ਵੱਡੀ ਖਬਰ
ਨਵਜੋਤ ਸਿੱਧੂ ਬਾਰੇ ਆਈ ਤਾਜ਼ਾ ਵੱਡੀ ਖਬਰ ‘ਤੁਹਾਨੂੰ ਦੱਸ ਦੇਈਏ ਕਿ ਪੰਜਾਬ ‘ਚ ਤੇਜ਼ੀ ਨਾਲ ਫੈਲ ਰਹੇ ਕੋ-ਰੋਨਾ ਨੂੰ ਲੈ ਕੇ ਪੰਜਾਬ ਦੇ ਸਾਬਕਾ ਕੈਬਿਨਟ ਮੰਤਰੀ ਨਵਜੋਤ ਸਿੰਘ ਸਿੱਧੂ ‘ਤੇ ਵੱਡੇ Dosh ਲੱਗੇ ਹਨ। ਇਸ ਸਬੰਧੀ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਸੀਨੀਅਰ ਐਡਵੋਕੇਟ ਐੱਚ. ਸੀ. ਅਰੋੜਾ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਨਵਜੋਤ ਸਿੱਧੂ ਦੀ ਸ਼ਿਕਾ-ਇਤ ਕੀਤੀ ਹੈ। ਅਰੋੜਾ ਨੇ ਕਿਹਾ ਕਿ ਨਵਜੋਤ ਸਿੱਧੂ ਦੀਆਂ ਲਗਾਤਾਰ ਅਜਿਹੀਆਂ ਤਸਵੀਰਾਂ ਸਾਹਮਣੇ ਆ ਰਹੀਆਂ ਹਨ, ਜਿਨ੍ਹਾਂ ‘ਚ ਉਹ ਕੋਰੋ-ਨਾ ਦੇ ਮਾਹੌਲ ਦੇ ਬਾਵਜੂਦ ਜਨਤਕ ਥਾਵਾਂ ‘ਤੇ ਬਿਨਾ ਮਾਸਕ ਲਾਏ, ਬਿਨਾ ਦਸਤਾਨੇ ਪਾਏ ਅਤੇ ਸੋਸ਼ਲ ਡਿਸਟੈਂਸਿੰਗ ਦੀਆਂ ਧੱਜੀਆਂ ਉਡਾਉਂਦੇ ਹੋਏ ਰਾਸ਼ਨ ਵੰਡਦੇ ਦਿਖਾਈ ਦਿੰਦੇ ਹਨ। ਸੀਨੀਅਰ ਐਡਵੋਕੇਟ ਅਰੋੜਾ ਨੇ ਕਿਹਾ ਕਿ ਨਵਜੋਤ ਸਿੱਧੂ ਦਾ ਇਹ ਕਦਮ ਪੰਜਾਬ ਸਰਕਾਰ ਦੇ ਹੁਕਮ ਦੀ ਉਲੰਘਣਾ ਹੈ। ਇਸ ਲਈ ਉਨ੍ਹਾਂ ਖਿ-ਲਾਫ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਦੱਸ ਦਈਏ ਕਿ ਅਸਲ ‘ਚ ਨਵਜੋਤ ਸਿੰਘ ਸਿੱਧੂ ਨੇ ਤਰਨਤਾਰਨ ਦੇ ਸਰਕਾਰੀ ਹਸਪ-ਤਾਲ ’ਚ ਡਾਕਟਰਾਂ ਨੂੰ ਸੈਨੀਟਾਈਜ਼ਰ, ਮਾਸਕ ਅਤੇ ਪੀ. ਪੀ. ਈ. ਕਿੱਟਾਂ ਵੰਡ ਕੇ ਵਿਸਾਖੀ ਮਨਾਈ ਸੀ। ਕੁਝ ਦਿਨ ਪਹਿਲਾਂ ਤਰਨਤਾਰਨ ਦੇ ਸਰਕਾਰੀ ਹਸਪ-ਤਾਲ ਦੇ ਮੈਡੀ-ਕਲ ਸ-ਟਾਫ਼ ਅਤੇ 108 ਐਂਬੂ-ਲੈਂਸ ਦੇ ਕਰਮਚਾਰੀਆਂ ਕੋਲ ਸੁਰੱਖਿਆ ਉਪਕਰਣ ਤੇ ਮਾਸਕ ਨਾ ਹੋਣ ਦੀ ਖ਼ਬਰ ਆਈ ਸੀ, ਜਿਸ ਤੋਂ ਬਾਅਦ ਕਾਂਗਰਸੀ ਆਗੂ ਨਵਜੋਤ ਸਿੱਧੂ ਨੇ ਹਸਪ-ਤਾਲ ਜਾ ਕੇ ਮੈਡੀ-ਕਲ ਸਟਾਫ਼ ਨੂੰ ਸੈਨੇਟਾਈਜ਼ਰ, ਮਾਸਕ ਤੇ ਪੀ. ਪੀ. ਈ. ਕਿੱਟਾਂ ਵੰਡੀਆਂ ਸਨ। ਇਸ ਦੌਰਾਨ ਨਵਜੋਤ ਸਿੰਘ ਸਿੱਧੂ ਨੇ ਆਪਣੇ ਅੰਦਾਜ਼ ’ਚ ਡਾਕ-ਟਰਾਂ ਦੀ ਹੌਂਸਲਾ ਅਫ਼ਜ਼ਾਈ ਕਰਦਿਆਂ ਕਿਹਾ ਸੀ ਕਿ ਇਸ ਸੰਕਟ ’ਚ ਡਾਕ-ਟਰ ਦੇਸ਼ ਦੀਆਂ ਸਰਹੱਦਾਂ ‘ਤੇ ਰਾਖੀ ਕਰ ਰਹੇ ਫ਼ੌਜੀਆਂ ਵਾਂਗ ਕੋਰੋ-ਨਾ jang ਲ-ੜ ਰਹੇ ਹਨ। ਉਨ੍ਹਾਂ ਡਾਕ-ਟਰਾਂ ਨੂੰ ਭਰੋਸਾ ਦੁਆਇਆ ਸੀ ਕਿ ਉਹ ਹਰ ਵੇਲੇ ਉਨ੍ਹਾਂ ਦੇ ਨਾਲ ਹਨ। ਇਸ ਤੋਂ ਬਾਅਦ ਉਹ ਮੀਡੀਆ ਨਾਲ ਕੋਈ ਗੱਲਬਾਤ ਕੀਤੇ ਬਿਨਾ ਹੀ ਉੱਥੋਂ ਚਲੇ ਗਏ। ਦੱਸ ਦੇਈਏ ਕਿ ਸਿੱਧੂ ਨੇ ਪਿਛਲੇ ਲੰਬੇ ਸਮੇਂ ਤੋਂ ਮੀਡੀਆ ਤੋਂ ਦੂਰੀ ਬਣਾ ਕੇ ਰੱਖੀ ਹੋਈ ਹੈ। ਦੱਸਣਯੋਗ ਹੈ ਕਿ ਕੋਰੋਨਾ ਵਾਇਰਸ ਨੇ ਭਾਰਤ ਸਮੇਤ ਪੂਰੀ ਦੁਨੀਆ ਨੂੰ ਜਕੜਿਆ ਹੋਇਆ ਹੈ।
ਮੋਦੀ ਸਰਕਾਰ ਨੇ ਨੂੰ ਫੈ-ਲਣ ਤੋਂ ਰੋਕਣ ਲਈ ਦੇਸ਼ ਪੱਧਰੀ ਲਾਕ ਡਾਊਨ ਕਰ ਰੱਖਿਆ ਹੈ। ਦੇਸ਼ ਭਰ ’ਚ ਸੋਸ਼ਲ ਡਿਸਟੈਂਸਿੰਗ ਸਮੇਤ ਬਚਾਅ ਦੇ ਸਾਰੇ ਰਾਹ ਅਪਣਾਏ ਜਾ ਰਹੇ ਹਨ ਅਤੇ ਕਿਸੇ ਨੂੰ ਘਰਾਂ ਤੋਂ ਬਾਹਰ ਨਹੀਂ ਨਿਕਲਣ ਦਿੱਤਾ ਜਾ ਰਿਹਾ। ਇਸ ਦੇ ਬਾਵਜੂਦ ਭਾਰਤ ’ਚ ਕੋ-ਰੋਨਾ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ। ਅਜਿਹੇ ‘ਚ ਜੇਕਰ ਕੋਈ ਆਗੂ ਸੋਸ਼ਲ ਡਿਸਟੈਂਸਿੰਗ ਦੀਆਂ ਧੱਜੀ-ਆਂ ਉਡਾਉਂਦਾ ਹੈ ਅਤੇ ਬਿਨਾ ਮਾਸਕ ਪਾਏ ਜਨ-ਤਕ ਥਾਵਾਂ ‘ਤੇ ਜਾਂਦਾ ਹੈ ਤਾਂ ਸਵਾਲ ਉੱਠਣੇ ਲਾਜ਼-ਮੀਂ ਹਨ।। ਤੁਹਾਡਾ ਇਸ ਬਾਰੇ ਕੀ ਵਿਚਾਰ ਹੈ ਜੀ।
ਪੰਜਾਬ ਦੇ ਦੋ ਵੱਡੇ ਅਫ਼ਸਰਾ ਦੀ ਹੋਈ
ਪੰਜਾਬ ਦੇ ਦੋ ਵੱਡੇ ਅਫ਼ਸਰਾ ਦੀ ਕੋਰੋ’-ਨਾ ਨਾਲ ਹੋਈ mout ‘ਦੱਸ ਦਈਏ ਕਿ ਪੰਜਾਬ ਵਿਚ ਕੋਰੋਨਾ ਦਾ ਪ੍ਰਭਾਵ ਪੂਰਾ ਚੱਲ ਰਿਹਾ ਹੈ ਹੁਣੇ ਮਿਲੀ ਜਾਣਕਾਰੀ ਅਨੁਸਾਰ ਲੁਧਿਆਣਾ ਦੇ ਏ.ਸੀ.ਪੀ. ਅਨਿਲ ਕੋਹਲੀ ਦੀ ਕੋਰੋਨਾ ਨਾਲ mout ਹੋ ਗਈ ਹੈ। ਦੱਸ ਦਈਏ ਕਿ ਕੈਪਟਨ ਅਮਰਿੰਦਰ ਸਿੰਘ ਨੇ ਪੋਸਟ ਸ਼ੇਅਰ ਕੀਤੀ ਹੈਸਾਡੇ ਲਈ ਬਹੁਤ dukh ਦੀ ਗੱਲ ਹੈ ਕਿ ਕਰੋ-ਨਾ ਨੇ ਸਾਡੇ ਯੋਧਿਆਂ ਗੁਰਮੇਲ ਸਿੰਘ ਕਾਨੂੰਗੋ ਤੇ ਲੁਧਿਆਣਾ ਦੇ ਏਸੀਪੀ ਅਨਿਲ ਕੋਹਲੀ ਨੂੰ ਸਾਡੇ ਤੋਂ ਖੋਹ ਲਿਆ।
ਇਸ ਔਖੇ ਸਮੇ ਵਿੱਚ ਤੁਹਾਡਾ ਇਸ ਦੁਨੀਆਂ ਨੂੰ ਅਲਵਿਦਾ ਕਹਿਣਾ ਸਾਡੇ ਸਾਰਿਆਂ ਲਈ ਨਾ ਪੂਰਾ ਹੋਣ ਵਾਲਾ ਘਾਟਾ ਹੈ। ਇਸ dukh ਵਿੱਚ ਮੈਂ ਤੇ ਪੰਜਾਬ ਦਾ ਹਰ ਵਾਸੀ ਇਨ੍ਹਾਂ ਦੇ ਪਰਿਵਾਰਾਂ ਦੇ ਨਾਲ ਹੈ। ਦੱਸ ਦਈਏ 58 ਸਾਲਾ ਗੁਰਮੇਲ ਸਿੰਘ ਮਾਲ ਵਿਭਾਗ ‘ਚ ਕਾਨੂੰਗੋ ਸੀ ਜੋ ਪਿਛਲੇ ਕਈ ਦਿਨਾਂ ਤੋਂ ਲੁਧਿਆਣਾ ਦੇ ਹਸਪ-ਤਾਲ ‘ਚ ਦਾਖ਼ਲ ਸੀ। ਗੁਰਮੇਲ ਸਿੰਘ ਦੀ ਕੋ-ਰੋਨਾ ਨਾਲ mout ਮਗਰੋਂ ਇਲਾਕੇ ‘ਚ ਸ-ਹਿਮ ਦਾ ਮਾ-ਹੌਲ ਬਣਿਆ ਹੋਇਆ ਹੈ ਦੱਸ ਦਈਏ ਕਿ ਅਨਿਲ ਕੋਹਲੀ ਪਿਛਲੇ ਲੰਬੇ ਸਮੇਂ ਤੋਂ ਲੁਧਿਆਣਾ ਦੇ ਐਸ.ਪੀ.ਐੱਸ ਹਸਪ-ਤਾਲ ਵਿਚ ਦਾਖਲ ਸਨ। ਉਨ੍ਹਾਂ ਨੂੰ ਕੱਲ੍ਹ ਕੈਪਟਨ ਅਮਰਿੰਦਰ ਸਿੰਘ ਨੇ ਥੈਰੇਪੀ ਰਾਹੀਂ ਉਨ੍ਹਾਂ ਦਾ ilaz ਕਰਨ ਲਈ ਕਿਹਾ ਸੀ, ਜਿਸ ਕਾਰਨ ਅੱਜ ਇ-ਲਾਜ ਸ਼ੁਰੂ ਹੋਣ ਤੋਂ ਪਹਿਲਾਂ ਹੀ ਉਹਨਾਂ ਨੇ ਦਮ ਤੋੜ ਦਿੱਤਾ। ਦੱਸ ਦੇਈਏ ਕਿ ਇਸ ਦੇ ਨਾਲ ਹੀ ਦੱਸ ਦਈਏ ਕਿ ਸੂਬੇ ਵਿਚ ਕ-ਰੋਨਾ ਦੇ ਅਜਿਹੇ ਪਹਿਲੇ ilaz ਲਈ ਪੰਜਾਬ ਸਰਕਾਰ ਐਸ.ਪੀ.ਐਸ. ਹਸ-ਪਤਾਲ ਲੁਧਿ-ਆਣਾ ਦੀ ਮੈਡੀ-ਕਲ ਟੀਮ ਨੂੰ ਸਹਿਯੋਗ ਦੇ ਰਹੀ ਸੀ ਜਿਹਨਾਂ ਨੇ ਕੁਝ ਦਿਨ ਪਹਿਲਾ ਕੋਰੋ-ਨਾ ਦੇ ਪਾਜ਼ੇਟਿਵ ਪਾਏ ਗਏ ਲੁਧਿਆਣਾ ਦੇ ਏ.ਸੀ.ਪੀ. ਅਨਿਲ ਕੋਹਲੀ ਦੀ ਪਲਾ-ਜ਼ਮਾ ਥੈਰੇਪੀ ਕਰਵਾਉਣ ਦਾ ਫ਼ੈਸਲਾ ਕੀਤਾ ਸੀ। ਇਹ ਖੁਲਾਸਾ ਸਰਕਾਰੀ ਬੁਲਾਰੇ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸੂਬੇ ਵਿਚ ਕੋ-ਵਿਡ-19 ਸਥਿਤੀ ਦੀ ਸਮੀਖਿਆ ਕਰਨ ਵਾਸਤੇ ਸੱਦੀ ਵੀਡਿਉ ਕਾਨਫ਼-ਰੰਸ ਤੋਂ ਬਾਅਦ ਕੀਤਾ ਸੀ। ਪੰਜਾਬ ਪੁਲਿਸ ਦੇ ਏ.ਸੀ.ਪੀ. ਦਾ ਪਰਵਾਰ ਜੋ ਲੁਧਿਆਣਾ ਦੇ ਅਪੋਲੋ ਹ-ਸਪ-ਤਾਲ ਵਿਚ ਦਾਖ਼ਲ ਹੈ,ਨੇ ਥੈਰੇਪੀ ਲਈ ਇਜ਼ਾਜਤ ਦੇ ਦਿਤੀ ਸੀ ਜਿਸ ਲਈ ਪੰਜਾਬ ਦੀਆਂ ਸਿਹਤ ਸੇਵਾਵਾਂ ਦਾ ਡਾਇਰੈਕਟਰ ਸੰਭਾਵੀ ਪਲਾ-ਜ਼ਮਾ ਦਾਨੀ ਨਾਲ ਤਾਲਮੇਲ ਕਰ ਰਿਹਾ ਸੀ।
ਇਸ ਤੋਂ ਪਹਿਲਾ ਵੀਡਿਉ ਕਾਨਫ਼ਰੰਸਿੰਗ ਵਿਚ ਦਸਿਆ ਗਿਆ ਕਿ ਥੈਰੇਪੀ ਵਿਚ ਆਧੁਨਿਕ ਤਕਨਾਲੋਜੀ ਦੀ ਵਰਤੋਂ ਕੀਤੀ ਜਾਵੇਗੀ। ਇਸ ਥੈਰੇਪੀ ਦਾ ਪ੍ਰਬੰਧ ਸੂਬਾ ਸਰਕਾਰ ਦੇ ਸਿਹਤ ਸਲਾਹਕਾਰ ਅਤੇ ਪੀ.ਜੀ.ਆਈ. ਦੇ ਸਾਬਕਾ ਡਾਇਰੈਕਟਰ ਡਾ.ਕੇ.ਕੇ.ਤਲਵਾੜ ਵਲੋਂ ਕੀਤਾ ਜਾ ਰਿਹਾ ਹੈ।
ਪੰਜਾਬ ਚ ਵਰਤਿਆ ਵੱਡਾ ਭਾਣਾ ਇਹ ਵੱਡਾ ਅਫਸਰ ਨਹੀਂ ਰਿਹਾ
ਦੱਸ ਦਈਏ ਕਿ ਪੰਜਾਬ ਵਿਚ ਕੋਰੋਨਾ ਦਾ ਪ੍ਰਭਾਵ ਪੂਰਾ ਚੱਲ ਰਿਹਾ ਹੈ ਹੁਣੇ ਮਿਲੀ ਜਾਣਕਾਰੀ ਅਨੁਸਾਰ ਲੁਧਿਆਣਾ ਦੇ ਏ.ਸੀ.ਪੀ. ਅਨਿਲ ਕੋਹਲੀ ਦੀ ਕੋਰੋਨਾ ਨਾਲ mout ਹੋ ਗਈ ਹੈ। ਦੱਸ ਦਈਏ ਕਿ ਕੈਪਟਨ ਅਮਰਿੰਦਰ ਸਿੰਘ ਨੇ ਪੋਸਟ ਸ਼ੇਅਰ ਕੀਤੀ ਹੈ ਸਾਡੇ ਲਈ ਬਹੁਤ dukh ਦੀ ਗੱਲ ਹੈ ਕਿ ਕਰੋ-ਨਾ ਨੇ ਸਾਡੇ ਯੋਧਿਆਂ ਗੁਰਮੇਲ ਸਿੰਘ ਕਾਨੂੰਗੋ ਤੇ ਲੁਧਿਆਣਾ ਦੇ ਏਸੀਪੀ ਅਨਿਲ ਕੋਹਲੀ ਨੂੰ ਸਾਡੇ ਤੋਂ ਖੋਹ ਲਿਆ। ਇਸ ਔਖੇ ਸਮੇ ਵਿੱਚ ਤੁਹਾਡਾ ਇਸ ਦੁਨੀਆਂ ਨੂੰ ਅਲਵਿਦਾ ਕਹਿਣਾ ਸਾਡੇ ਸਾਰਿਆਂ ਲਈ ਨਾ ਪੂਰਾ ਹੋਣ ਵਾਲਾ ਘਾਟਾ ਹੈ। ਇਸ dukh ਵਿੱਚ ਮੈਂ ਤੇ ਪੰਜਾਬ ਦਾ ਹਰ ਵਾਸੀ ਇਨ੍ਹਾਂ ਦੇ ਪਰਿਵਾਰਾਂ ਦੇ ਨਾਲ ਹੈ।ਦੱਸ ਦਈਏ ਕਿ ਅਨਿਲ ਕੋਹਲੀ ਪਿਛਲੇ ਲੰਬੇ ਸਮੇਂ ਤੋਂ ਲੁਧਿਆਣਾ ਦੇ ਐਸ.ਪੀ.ਐੱਸ ਹਸਪ-ਤਾਲ ਵਿਚ ਦਾਖਲ ਸਨ। ਉਨ੍ਹਾਂ ਨੂੰ ਕੱਲ੍ਹ ਕੈਪਟਨ ਅਮਰਿੰਦਰ ਸਿੰਘ ਨੇ ਥੈਰੇਪੀ ਰਾਹੀਂ ਉਨ੍ਹਾਂ ਦਾ ilaz ਕਰਨ ਲਈ ਕਿਹਾ ਸੀ, ਜਿਸ ਕਾਰਨ ਅੱਜ ਇ-ਲਾਜ ਸ਼ੁਰੂ ਹੋਣ ਤੋਂ ਪਹਿਲਾਂ ਹੀ ਉਹਨਾਂ ਨੇ ਦਮ ਤੋੜ ਦਿੱਤਾ। ਦੱਸ ਦੇਈਏ ਕਿ ਇਸ ਦੇ ਨਾਲ ਹੀ ਦੱਸ ਦਈਏ ਕਿ ਸੂਬੇ ਵਿਚ ਕ-ਰੋਨਾ ਦੇ ਅਜਿਹੇ ਪਹਿਲੇ ilaz ਲਈ ਪੰਜਾਬ ਸਰਕਾਰ ਐਸ.ਪੀ.ਐਸ. ਹਸ-ਪਤਾਲ ਲੁਧਿ-ਆਣਾ ਦੀ ਮੈਡੀ-ਕਲ ਟੀਮ ਨੂੰ ਸਹਿਯੋਗ ਦੇ ਰਹੀ ਸੀ ਜਿਹਨਾਂ ਨੇ ਕੁਝ ਦਿਨ ਪਹਿਲਾ ਕੋਰੋ-ਨਾ ਦੇ ਪਾਜ਼ੇਟਿਵ ਪਾਏ ਗਏ ਲੁਧਿਆਣਾ ਦੇ ਏ.ਸੀ.ਪੀ. ਅਨਿਲ ਕੋਹਲੀ ਦੀ ਪਲਾ-ਜ਼ਮਾ ਥੈਰੇਪੀ ਕਰਵਾਉਣ ਦਾ ਫ਼ੈਸਲਾ ਕੀਤਾ ਸੀ। ਇਹ ਖੁਲਾਸਾ ਸਰਕਾਰੀ ਬੁਲਾਰੇ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸੂਬੇ ਵਿਚ ਕੋ-ਵਿਡ-19 ਸਥਿਤੀ ਦੀ ਸਮੀਖਿਆ ਕਰਨ ਵਾਸਤੇ ਸੱਦੀ ਵੀਡਿਉ ਕਾਨਫ਼-ਰੰਸ ਤੋਂ ਬਾਅਦ ਕੀਤਾ ਸੀ। ਪੰਜਾਬ ਪੁਲਿਸ ਦੇ ਏ.ਸੀ.ਪੀ. ਦਾ ਪਰਵਾਰ ਜੋ ਲੁਧਿਆਣਾ ਦੇ ਅਪੋਲੋ ਹ-ਸਪ-ਤਾਲ ਵਿਚ ਦਾਖ਼ਲ ਹੈ,
ਨੇ ਥੈਰੇਪੀ ਲਈ ਇਜ਼ਾਜਤ ਦੇ ਦਿਤੀ ਸੀ ਜਿਸ ਲਈ ਪੰਜਾਬ ਦੀਆਂ ਸਿਹਤ ਸੇਵਾਵਾਂ ਦਾ ਡਾਇਰੈਕਟਰ ਸੰਭਾਵੀ ਪਲਾ-ਜ਼ਮਾ ਦਾਨੀ ਨਾਲ ਤਾਲਮੇਲ ਕਰ ਰਿਹਾ ਸੀ।ਇਸ ਤੋਂ ਪਹਿਲਾ ਵੀਡਿਉ ਕਾਨਫ਼ਰੰਸਿੰਗ ਵਿਚ ਦਸਿਆ ਗਿਆ ਕਿ ਥੈਰੇਪੀ ਵਿਚ ਆਧੁਨਿਕ ਤਕਨਾਲੋਜੀ ਦੀ ਵਰਤੋਂ ਕੀਤੀ ਜਾਵੇਗੀ। ਇਸ ਥੈਰੇਪੀ ਦਾ ਪ੍ਰਬੰਧ ਸੂਬਾ ਸਰਕਾਰ ਦੇ ਸਿਹਤ ਸਲਾਹਕਾਰ ਅਤੇ ਪੀ.ਜੀ.ਆਈ. ਦੇ ਸਾਬਕਾ ਡਾਇਰੈਕਟਰ ਡਾ.ਕੇ.ਕੇ.ਤਲਵਾੜ ਵਲੋਂ ਕੀਤਾ ਜਾ ਰਿਹਾ ਹੈ।
ਸ਼੍ਰੀ ਹੇਮਕੁੰਟ ਸਾਹਿਬ ਗੁਰਦਵਾਰਾ ਸਾਹਿਬ ਬਾਰੇ ਆਈ ਇਹ ਤਾਜ਼ਾ ਵੱਡੀ ਖਬਰ
ਸ਼੍ਰੀ ਹੇਮਕੁੰਟ ਸਾਹਿਬ ਗੁਰਦਵਾਰਾ ਸਾਹਿਬ ਬਾਰੇ ਆਈ ਇਹ ਤਾਜ਼ਾ ਵੱਡੀ ਖਬਰ ‘ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ। ਸਭ ਨੂੰ ਪਤਾ ਹੈ ਕਿ ਕਰੋਨਾ ਕਰਕੇ ਇਹ ਸਾਰਾ ਸੰਸਾਰ ਔਖੀ ਘੜੀ ਚ ਵਿੱਚੋਂ ਲੱਗ ਰਿਹਾ ਹੈ।
ਜਿਸ ਕਾਰਨ ਤੁਹਾਨੂੰ ਦੱਸ ਦੇਈਏ ਕਿ ਪਬਲਿਕ ਥਾਵਾਂ ਤੇ ਪਬਲਿਕ ਨੂੰ ਇੱਕਠਾ ਨਹੀਂ ਹੋਣ ਦਿੱਤਾ ਜਾ ਰਿਹਾ ਹੈ ਤਾਂ ਜੋ ਇਸ ਦੇ ਫੈਲਾਅ ਨੂੰ ਰੋਕਿਆ ਜਾ ਸਕੇ ਜਿਸ ਕਾਰਨ ਧਾਰਮਿਕ ਸਥਾਨਾਂ ਤੇ ਵੀ ਸੰਗਤਾਂ ਸ਼ਰਧਾਲੂਆਂ ਦਾ ਇੱਕਠ ਨਹੀਂ ਹੋਣ ਦਿੱਤਾ ਜਾ ਰਿਹਾ ਹੈ। ਅਜਿਹਾ ਹੀ ਸਿੱਖ ਧਰਮ ਚ ਵੀ ਨਿਯਮ ਕੀਤਾ ਗਿਆ ਵੱਡੇ ਧਾਰਮਿਕ ਸਥਾਨਾਂ ਤੇ ਸੰਗਤਾਂ ਦੀ ਪ੍ਰਸ਼ਾਸਨ ਵੱਲੋਂ ਰੋਕ ਲਗਾਈ ਗਈ ਹੈ। ਅਜਿਹੇ ਚ ਵੱਡੀ ਖਬਰ ਆ ਰਹੀ ਹੈ ਸੱਚਖੰਡ ਸ੍ਰੀ ਹੇਮਕੁੰਟ ਸਾਹਿਬ ਤੋਂ ਜਾਣਕਾਰੀ ਅਨੁਸਾਰ ਗੁਰਦੁਆਰਾ ਹੇਮਕੁੰਟ ਸਾਹਿਬ ਪ੍ਰਬੰਧਕ ਕਮੇਟੀ ਨੇ ਸੂਚਤ ਕੀਤਾ ਹੈ ਕਿ ਅਜੇ ਤੱਕ ਯਾਤਰਾ ਦੀ ਕੋਈ ਵੀ ਤਰੀਕ ਤੈਅ ਨਹੀਂ ਕੀਤੀ ਗਈ ਹੈ ਤੁਹਾਨੂੰ ਦੱਸ ਦੇਈਏ ਕਿ ਇਸ ਵਾਰ ਬਰਫ ਵੀ ਜਿਆਦਾ ਪਈ ਹੈ ਜਿਸ ਕਾਰਨ ਸੇਵਾਦਾਰ ਤੇ ਫੌਜੀ ਵੀਰ ਵੀ ਸੇਵਾ ਚ ਹਿੱਸਾ ਨਹੀਂ ਪਾ ਸਕਦੇ। ਸੋ ਆਪ ਸਭ ਕਮੇਟੀ ਵੱਲੋਂ ਬੇਨਤੀ ਹੈ ਜੀ ਇਸ ਸਾਲ ਦੀ ਯਾਤਰਾ ਦੀ ਉਡੀਕ ਲਾਕਡਾਊਨ ਖੁੱਲਣ ਤੋਂ ਬਾਅਦ ਵੀ ਤੈਅ ਕਰੇਗਾ। ਸੰਗਤ ਨੂੰ ਬੇਨਤੀ ਹੈ ਕਿ ਉਨ੍ਹਾਂ ਸਮਾਂ ਸੰਗਤ ਆਪਣੇ ਘਰ ਬੈਠ ਕੇ ਪਾਠ ਕਰੇ ਤੇ ਆਪਣੇ ਪਰਿਵਾਰ ਨਾਲ ਵੱਧ ਤੋਂ ਵੱਧ ਸਮਾਂ ਬਤੀਤ ਕਰੇ। ਗੁਰੂ ਸਾਹਿਬ ਨੂੰ ਹਰ ਰੋਜ ਯਾਦ ਕੀਤਾ ਜਾਵੇ। ਤੁਹਾਨੂੰ ਦੱਸ ਦੇਈਏ ਕਿ ਗੁਰੂਦੁਆਰਾ ਹੇਮਕੁੰਟ ਸਾਹਿਬ ਉਹ ਇਤਿਹਾਸਕ ਪਵਿੱਤਰ ਅਸਥਾਨ ਹੈ ਜੋ ਦਸ਼ਮੇਸ਼ ਪਿਤਾ ਜੀ ਦੇ ਨਾਲ ਸੰਬੰਧਤ ਹੈ।ਹੇਮਕੁੰਟ ਸਾਹਿਬ ਚਮੋਲੀ ਜ਼ਿਲ੍ਹਾ, ਉੱਤਰਾਖੰਡ, ਭਾਰਤ ਵਿੱਚ ਸਥਿੱਤ ਸਿੱਖਾਂ ਦਾ ਇੱਕ ਪ੍ਰਸਿੱਧ ਤੀਰਥ ਅਸਥਾਨ ਹੈ। ਭਾਰਤ ਦੇ ਨਿਰੀਖਣ ਮੁਤਾਬਕ ਇਹ ਹਿਮਾਲਾ ਪਰਬਤਾਂ ਵਿੱਚ ੪੬੩੨ ਮੀਟਰ (੧੫,੨੦੦ ਫੁੱਟ) ਦੀ ਉਚਾਈ ‘ਤੇ ਇੱਕ ਬਰਫ਼ਾਨੀ ਝੀਲ ਕੰਢੇ ਸੱਤ ਪਹਾੜਾਂ ਵਿਚਕਾਰ ਬਿਰਾਜਮਾਨ ਹੈ; ਇਹਨਾਂ ਸੱਤਾਂ ਪਹਾੜਾਂ ਉੱਤੇ ਨਿਸ਼ਾਨ ਸਾਹਿਬ ਝੂਲਦੇ ਹਨ।ਇਸ ਤੱਕ ਰਿਸ਼ੀਕੇਸ਼-ਬਦਰੀਨਾਥ ਸ਼ਾਹ-ਰਾਹ ਉੱਤੇ ਪੈਂਦੇ ਗੋਬਿੰਦਘਾਟ ਤੋਂ ਸਿਰਫ਼ ਪੈਦਲ ਚੜ੍ਹਾਈ ਰਾਹੀਂ ਹੀ ਪਹੁੰਚਿਆ ਜਾ ਸਕਦਾ ਹੈ। ਇੱਥੇ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਸੁਸ਼ੋਬਤ ਹੈ। ਇਸ ਅਸਥਾਨ ਦਾ ਜ਼ਿਕਰ ਗੁਰੂ ਗੋਬਿੰਦ ਸਿੰਘ ਦੁਆਰਾ ਲਿਖੇ ਗਏ ਦਸਮ ਗ੍ਰੰਥ ਵਿੱਚ ਆਉਂਦਾ ਹੈ; ਇਸ ਕਰਕੇ ਇਹ ਉਹਨਾਂ ਲੋਕਾਂ ਲਈ ਖ਼ਾਸ ਮਹੱਤਵ ਰੱਖਦਾ ਹੈ ਜੋ ਦਸਮ ਗ੍ਰੰਥ ਵਿੱਚ ਵਿਸ਼ਵਾਸ ਰੱਖਦੇ ਹਨ।
ਮਾਤਾ ਸਾਹਿਬ ਕੌਰ ਜੀ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਦਰਸ਼ਨ ਕਿਵੇਂ ਹੁੰਦੇ ਸਨ
ਮਾਤਾ ਸਾਹਿਬ ਕੌਰ ਜੀ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਦਰਸ਼ਨ ਕਿਵੇਂ ਹੁੰਦੇ ਸਨ ਮਾਣ ਨਾਲ ਸ਼ੇਅਰ ਕਰੋ ਜੀ ਗੁਰਦੁਆਰਾ ਹੀਰਾ ਘਾਟ ਤੇ ਮਾਤਾ ਸਾਹਿਬ ਕੌਰ ਜੀ, ਨਾਂਦੇੜ, ਮਹਾਰਾਸ਼ਟਰ ‘ਮਾਤਾ ਸਾਹਿਬ ਕੌਰ ਜੀ ਦਾ ਜਨਮ 1 ਨਵੰਬਰ 1681 ਈਸਵੀ ਨੂੰ ਭਾਈ ਰਾਮੂ ਜੀ ਦੇ ਘਰ ਮਾਤਾ ਜਸਦੇਈ ਜੀ ਦੀ ਕੁੱਖੋਂ ਰੋਹਤਾਸ ਜ਼ਿਲ੍ਹਾ ਜੇਹਲਮ (ਹੁਣ ਪਾਕਿਸਤਾਨ) ਵਿਖੇ ਹੋਇਆ ਸੀ।
ਉਹਨਾ ਦਾ ਮੁਢਲਾ ਨਾਂ ਸਾਹਿਬ ਦੇਵਾਂ ਰੱਖਿਆ। ਰੋਹਤਾਸ ਉਹ ਭਾਗਾਂ ਵਾਲਾ ਸ਼ਹਿਰ ਹੈ ਜਿਥੇ ਗੁਰੂ ਨਾਨਕ ਦੇਵ ਜੀ ਕਾਬਲ ਕੰਧਾਰ ,ਪਿਸ਼ੋਰ, ਨੁਸ਼ਹਿਰੇ ਤੋਂ ਹੁੰਦੇ ਹੋਏ ਕੁਝ ਦਿਨ ਇਥੇ ਠਹਿਰੇ ਸਨ ਇਥੇ ਪਾਣੀ ਦੀ ਥੋੜ ਹੋਣ ਕਰਕੇ ਇਕ ਚਸ਼ਮਾ ਪ੍ਰਗਟ ਕੀਤਾ ਸੀ ਜਿਸਦਾ ਨਾਂ ਚੋਆ ਸਾਹਿਬ ਕਰਕੇ ਪ੍ਰਸਿਧ ਹੋਇਆ ‘ਗੁਰਦੁਆਰਾ ਹੀਰਾ ਘਾਟ ਸਾਹਿਬ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਦੇ ਦਰਸ਼ਨਾਂ ਦੌਰਾਨ ਉਥੇ ਤਕਰੀਬਨ 20 ਗੁਰਦੁਆਰਾ ਸਾਹਿਬ ਦੇ ਦਰਸ਼ਨ ਹੁੰਦੇ ਹਨ, ਜਿਨ੍ਹਾਂ ਵਿਚੋਂ ਗੁਰਦੁਆਰਾ ਨਾਨਕ ਝੀਰਾ ਸੱਚਖੰਡ ਤੋਂ 180 ਕਿਲੋਮੀਟਰ ਦੂਰ ਹੈ ਤੇ ਗੁਰਦੁਆਰਾ ਨਾਨਕਸਰ ਸਾਹਿਬ (ਜਨਮ ਅਸਥਾਨ ਭਗਤ ਨਾਮਦੇਵ ਜੀ ਜਿਸ ਨੂੰ ਨਰਸੀ ਨਾਮਦੇਵ ਵੀ ਕਿਹਾ ਜਾਂਦਾ ਹੈ), 170 ਕਿਲੋਮੀਟਰ ਦੀ ਦੂਰੀ ‘ਤੇ ਹੈ, ਬਾਕੀ ਸਾਰੇ ਗੁਰਦੁਆਰੇ ਸੱਚਖੰਡ ਤੋਂ 40-50 ਕਿਲੋਮੀਟਰ ਦੀ ਦੂਰੀ ‘ਤੇ ਸਥਿਤ ਹਨ। ਇਨ੍ਹਾਂ ਗੁਰਦੁਆਰਿਆਂ ਵਿਚੋਂ ਹੀ ਗੁਰਦੁਆਰਾ ਹੀਰਾ ਘਾਟ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਤੋਂ 10-12 ਕਿਲੋਮੀਟਰ ਦੀ ਦੂਰੀ ‘ਤੇ ਹੈ ਤੇ ਗੁਰਦੁਆਰਾ ਸ਼ਿਕਾਰ ਘਾਟ ਤੋਂ ਤਕਰੀਬਨ ਡੇਢ-ਦੋ ਕਿਲੋਮੀਟਰ ਦੀ ਦੂਰੀ ‘ਤੇ ਹੈ।ਇਹ ਗੁਰਦੁਆਰਾ ਦਰੱਖਤਾਂ, ਅਨਮੋਲ ਵਾਦੀਆਂ ਤੇ ਸੁੰਦਰ ਜਗ੍ਹਾ ਵਿਚ ਸੁਸ਼ੋਭਿਤ ਹੈ। ਇਸਦਾ ਸੁੰਦਰ ਨਜ਼ਾਰਾ ਵੇਖਣਯੋਗ ਹੈ ਤੇ ਖਾਸ ਗੱਲ ਹੈ ਕਿ ਇਸ ਨਾਲ ਲੱਗਦੀ ਗੋਦਾਵਰੀ ਨਦੀ ਦਾ ਸੁੰਦਰ ਮਨਮੋਹਕ ਨਜ਼ਾਰਾ ਹੈ। ਅੱਜਕਲ ਇਹ ਅਸਥਾਨ ਦੀ ਸੇਵਾ ਬਾਬਾ ਨਰਿੰਦਰ ਸਿੰਘ ਤੇ ਬਾਬਾ ਬਲਵਿੰਦਰ ਸਿੰਘ ਲੰਗਰਾਂ ਵਾਲੇ ਬਾਖੂਬੀ ਢੰਗ ਨਾਲ ਨਿਭਾ ਰਹੇ ਹਨ ਤੇ ਇਹ ਗੁਰਦੁਆਰਾ ਦਰਸ਼ਨਾਂ ਲਈ ਖਿੱਚ ਦਾ ਕੇਂਦਰ ਬਣਿਆ ਹੋਇਆ ਹੈ।ਮਹਾਰਾਸ਼ਟਰ ਦੀ ਧਰਤੀ ‘ਤੇ ਸਥਿਤ ਗੁਰਦੁਆਰਾ ਹੀਰਾ ਘਾਟ ਬਾਰੇ ਜਾਣਕਾਰੀ ਹਾਸਲ ਕਰੀਏ। ਇਹ ਗੁਰਧਾਮ ਗੋਦਾਵਰੀ ਨਦੀ ਦੇ ਕਿਨਾਰੇ ਸਥਿਤ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਨਾਲ ਸੰਬੰਧਿਤ ਉਹ ਪਵਿੱਤਰ ਅਸਥਾਨ ਹੈ, ਜਿਥੇ ਗੁਰੂ ਸਾਹਿਬ ਨੇ ਬਾਦਸ਼ਾਹ ਬਹਾਦਰ ਸ਼ਾਹ ਦਾ ਹੰਕਾਰ ਦੂਰ ਕੀਤਾ ਸੀ।