ਕੈਨੇਡਾ ਤੋਂ ਚੰਗੀ ਖਬਰ ਕੈਨੇਡਾ ਰਹਿੰਦੇ ਪੰਜਾਬੀ ਵਿਦਿਆਰਥੀ ਨਾ ਘਬਰਾਉਣ – ਜਸਟਿਨ ਟਰੂਡੋ

ਪ੍ਰਾਪਤ ਜਾਣਕਾਰੀ ਅਨੁਸਾਰ ਕੋਰੋਨਾ ਨੂੰ ਲੈ ਕੇ ਕੈਨੇਡਾ ਵਿਚ ਹਾਲਤ ਕੰਟ ਰੋਲ ਵਿੱਚ ਹਨ। ਕਿਉਕਿ ਪ੍ਰਧਾਨ ਮੰਤਰੀ ਟਰੂਡੋ ਨੇ ਪਹਿਲਾ ਹੀ ਅਹਿਮ ਕਦਮ ਚੁੱਕ ਲਏ ਸਨ। ਇਸਦਾ ਪ੍ਰਗਟਾਵਾ ਬ੍ਰਹਮਟਨ ਸੈਂਟਰਲ, ਕਨੇਡਾ ਤੋਂ ਐਮ.ਪੀ. ਰਾਮੇਸ਼ਵਰ ਸੰਘਾ ਨੇ ਨਿਊਜ਼ 18 ‘ਤੇ ਨਾਲ ਕੀਤਾਰਾਮੇਸ਼ਵਰ ਸੰਘਾ ਨੇ ਕਿਹਾ ਹੈ ਕਿ ਕੈਨੇਡਾ ‘ਚ ਲੌਕਡਾਉਨ ਵਧਾਉਣ ‘ਤੇ ਵਿਚਾਰ ਹੋ ਰਿਹਾ ਹੈ।ਸੰਘਾ ਨੇ ਇਹ ਵੀ ਦੱਸਿਆ ਹੈ ਕਿ ਕੈਨੇਡਾ ਦੇ ਪ੍ਰਧਾਨ ਮੰਤਰੀ ਨੇ ਇਹ ਐਲਾਨ ਕੀਤਾ ਹੈ ਕਿ ਕੈਨੇਡਾ ‘ਚ ਰਹਿੰਦੇ ਪੰਜਾਬੀ ਵਿਦਿਆਰਥੀ ਨਾ ਘਬਰਾਉਣ ਕਿਉਕਿ ਉਹਨਾਂ ਵਿਦਿਆਰਥੀਆਂ ਨੂੰ ਉਹ ਲਾਭ ਮਿਲਣਗੇ ਜੋ ਨਾਗਰਿਕਾ ਨੂੰ ਮਿਲਦੇ ਹਨ। ਸੰਘਾ ਨੇ ਵਿਦਿਆਰਥੀਆਂ ਨੂੰ ਇਹ ਸਨੇਹਾ ਵੀ ਦਿੱਤਾ ਹੈ ਕਿ ਉਹ ਕੈਨੇਡਾ ਵਿਚ ਖੁਦ ਨੂੰ ਇਕੱਲੇ ਨਾ ਸਮਝਣ ਅਸੀਂ ਸਾਰੇ ਵਿਦਿਆਰਥੀਆ ਦੇ ਨਾਲ ਹਾਂ। ਭਾਰਤ ਵਿਚ ਆਏ ਕੈਨੇਡਾ ਦੇ ਲੋਕਾਂ ਨੂੰ ਵਾਪਸ ਕੈਨੇਡਾ ਲੈ ਕੇ ਜਾਣ ਦੇ ਲਈ UK ਭਾਰਤ ਸਰਕਾਰ ਦੇ ਨਾਲ ਮਿਲ ਕੇ ਸਪੈਸ਼ਲ ਫਲਾਈਟ ਜਾ ਰਹੀ ਹੈ ਤਾਂ ਕਿ ਉਹ ਭਾਰਤ ਵਾਪਸ ਆ ਸਕਣ। ਤੁਹਾਨੂੰ ਦੱਸ ਦੇਈਏ ਕੈਨੇਡਾ ਭਰ ਵਿਚ ਕੁੱਲ ਮਾਮਲੇ 17 ਹਜ਼ਾਰ ਤੋਂ ਪਾਰ ਹੋ ਗਏ ਹਨ। ਕੈਨੇਡਾ ਵਿਚ ਕੁੱਲ ਮਿਲਾ ਕੇ ਹੁਣ ਤੱਕ 345 ਲੋਕਾਂ ਦੀ mout ਹੋ ਚੁੱਕੀ ਹੈ। ਕਿਊਬਿਕ ਵਿਚ ਕੋਰੋਨਾ ਮਰੀ-ਜ਼ਾਂ ਦੀ ਗਿਣਤੀ ਹੋਰ ਸੂਬਿਆਂ ਨਾਲੋਂ ਸਭ ਤੋਂ ਵੱਧ 8,580 ਹੋ ਗਈ ਹੈ, ਜਦੋਂ ਕਿ motan ਦੇ ਮਾਮਲੇ ਵਿਚ ਓਂਟਾਰੀਓ ਸਭ ਤੋਂ ਵੱਧ ਪ੍ਰਭਾ-ਵਿਤ ਹੈ। ਕੈਨੇਡਾ ਦੇ ਓਂਟਾਰੀਓ ਵਿਚ ਬੀਤੇ 24 ਘੰਟੇ ਦੌਰਾਨ 21 ਹੋਰ moutan ਹੋਣ ਨਾਲ ਸੂਬੇ ਵਿਚ ਕੁੱਲ ਮਰਨ ਵਾਲਿਆਂ ਦੀ ਗਿਣਤੀ 153 ‘ਤੇ ਪਹੁੰਚ ਗਈ ਹੈ। ਇਸ ਦੌਰਾਨ 379 ਹੋਰ ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਮਰੀਜ਼ਾਂ ਦੀ ਗਿਣਤੀ 4,726 ਹੋ ਗਈ ਹੈ। ਓਂਟਾਰੀਓ ਦੇ ਸਿਹਤ ਵਿਭਾਗ ਮੁਤਾਬਕ, ਸੂਬੇ ਵਿਚ ਇਸ ਮਹਾਂਮਾਰੀ ਦਾ ਪਹਿਲਾ ਮਾਮਲਾ ਸਾਹਮਣਾ ਆਉਣ ਤੋਂ ਹੁਣ ਤੱਕ ਕੁੱਲ 81,000 ਲੋਕਾਂ ਦੀ ਟੈਸਟਿੰਗ ਹੋ ਚੁੱਕੀ ਹੈ। 1,802 ਦੀ ਸਿਹਤ ਵਿਚ ਸੁਧਾਰ ਵੀ ਹੋਇਆ ਹੈ। ਉੱਥੇ ਹੀ, ਨੋਵਾ ਸਕੋਟੀਆ ਨੇ ਕਰੋਨਾ ਕਾਰਨ ਪਹਿਲੀ mout ਦੀ ਪੁਸ਼ਟੀ ਕੀਤੀ ਹੈ, ਇਹ ਇਕ 72 ਸਾਲਾ ਮਹਿਲਾ ਸੀ। ਤੁਹਾਨੂੰ ਦੱਸ ਦੇਈਏ ਕਿ ਇਸ ਖਬਰ ਤੋਂ ਪੰਜਾਬੀ ਭਾਈਚਾਰੇ ਚ ਖੁਸ਼ੀ ਜਰੂਰ ਦੇਖਣ ਨੂੰ ਮਿਲੀ।

ਸਿੱਖ ਭਾਈਚਾਰੇ ਲਈ ਆਈ ਵੱਡੀ ਖਬਰ

‘ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਜੀ ਨੇ ਇੱਕ ਨਵਾਂ ਅੰਦੇਸ਼ ਜਾਰੀ ਕੀਤਾ ਹੈ। ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਤਖਤ ਸ੍ਰੀ ਦਮਦਮਾ ਸਾਹਿਬ ਵੱਲੋਂ ਕਰਵਾਇਆ ਜਾਵੇਗਾ ਇਹ ਵੱਖਰਾ ਕਾਰਜ।
ਜਥੇਦਾਰ ਸਾਹਿਬ ਜੀ ਨੇ ਸਿੱਖ ਕੌਮ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਸ ਵਾਰ ਪੰਜਾਬ ਚ ਲਾਕਡਾਊਨ ਕਰਕੇ ਵਿਸਾਖੀ ਤਿਉਹਾਰ ਨਹੀਂ ਮਨਾ ਰਲੇ ਵੱਡੇ ਪੱਧਰ ਤੇ। ਪਰ ਇਸ ਵਾਰ ਅਸੀ ਵੱਖਰੇ ਤਰੀਕੇ ਨਾਲ ਵਿਸਾਖੀ ਦਾ ਤਿਉਹਾਰ ਤੇ ਇੱਕ ਛੋਟੀ ਜਿਹੀ ਕੋਸ਼ਿਸ਼ ਕਰਨ ਜਾ ਰਹੇ ਹਾ ਅਸੀ ਸਕੂਲਾਂ ਕਾਲਜਾਂ ਤੇ ਯੂਨੀਵਰਸਿਟੀਆਂ ਚ ਪੜਦੇ ਹੋਣਹਾਰ ਵਿਦਿਆਰਥੀਆਂ ਲਈ ਆਨਲਾਈਨ ਪ੍ਰਤੀਯੋਗਿਤਾ ਕਰਵਾ ਰਹੇ ਹਾਂ ਜਿਸ ਚ ਵੱਖ ਵੱਖ ਤਰ੍ਹਾਂ ਦੇ ਆਨਲਾਈਨ ਮੁਕਾਬਲੇ ਕਰਵਾਏ ਜਾ ਰਹੇ ਹਨ। ਦੱਸ ਦਈਏ ਕਿ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਤਖਤ ਸ੍ਰੀ ਦਮਦਮਾ ਸਾਹਿਬ ਵਲੋਂ ਵਿਦਿਆਰਥੀਆਂ ਦੇ ਆਨ ਲਾਈਨ ਧਾਰਮਿਕ ਕਵਿਤਾ, ਲੇਖ ਅਤੇ ਪੇਟਿੰਗ ਮੁਕਾਬਲੇ ਕਰਵਾਏ ਜਾਣਗੇ।ਇਸ ਜਾਣਕਾਰੀ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਜੀ ਤਾਂ ਜੋ ਬੱਚਿਆਂ ਨੂੰ ਸਹੀ ਰਸਤੇ ਪਾਇਆ ਜਾ ਸਕੇ। ਇਸ ਪ੍ਰਤੀਯੋਗਿਤਾ ਤੋਂ ਬੱਚਿਆਂ ਤੇ ਵਿਦਿਆਰਥੀਆਂ ਨੂੰ ਜਾਣੋ ਕਰਵਾਉ। ਇਸ ਤੋਂ ਇਲਾਵਾ ਤੁਹਾਨੂੰ ਦੱਸ ਦੇਈਏ ਕਿ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ‘ਚ ਵਿਸਾਖੀ ਬਾਰੇ ਲਿਆ ਵੱਡਾ ਫੈਸਲਾ 13 ਅਪ੍ਰੈਲ ਨੂੰ ਖ਼ਾਲਸੇ ਦਾ ਜਨਮ ਦਿਹਾੜਾ ਹੈ। ਪੰਜਾਬ ਦੇ ਸਭ ਤੋਂ ਵੱਡੇ ਤਿਉਹਾਰ ਵਿੱਚੋਂ ਇੱਕ ਵਿਸਾਖੀ ਮੌਕੇ ਲੱਖਾਂ ਦੀ ਗਿਣਤੀ ਵਿੱਚ ਦਮਦਮਾ ਸਾਹਿਬ ਦੀ ਧਰਤੀ ਉੱਪਰ ਸੰਗਤਾਂ ਦਾ ਇਕੱਠ ਹੰਦਾ ਹੈ। ਇੰਨਾ ਹੀ ਨਹੀਂ ਦੇਸ਼-ਵਿਦੇਸ਼ ਦੇ ਗੁਰੂ ਘਰਾਂ ਵਿੱਚ ਵੀ ਸੰਗਤਾਂ ਵਧ ਚੜ੍ਹ ਕੇ ਖ਼ਾਲਸੇ ਦੇ ਇਸ ਜਨਮ ਦਿਹਾੜੇ ਨੂੰ ਮਨਾਉਣ ਲਈ ਪਹੁੰਚਦੀਆਂ ਹਨ। ਇਸ ਦੌਰਾਨ ਖਾਲਸਾ ਸਾਜਨਾ ਦਿਵਸ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਪੰਜ ਸਿੰਘ ਸਾਹਿਬਾਨ ਦੀ ਵੀਡੀਓ ਕਾਨਫਰੰਸਿੰਗ ਰਾਹੀਂ ਮੀਟਿੰਗ ਹੋਈ। ਤੁਹਾਨੂੰ ਇੱਕ ਵਾਰ ਫਿਰ ਦੱਸ ਦੇਈਏ ਕਿ ਵਿਸਾਖੀ ਦਿਹਾੜੇ ਨੂੰ ਸਮਰਪਿਤ ਕੋਈ ਵੀ ਵੱਡਾ ਧਾਰਮਿਕ ਸਮਾਗਮ ਨਾ ਕੀਤਾ ਜਾਵੇ – ਪੰਜ ਸਿੰਘ ਸਾਹਿਬਾਨਾਂ ਦੀ ਹੋਈ ਬੈਠਕ ’ਚ ਲਿਆ ਗਿਆ ਫ਼ੈਸਲਾ ਦੱਸ ਦੇਈਏ ਕਿ ਵਿਸ਼ਵ ਭਰ ਵਿਚ ਫੈਲੀ ਮਹਾਂ ਮਾਰੀ ਦੇ ਚੱਲਦਿਆਂ ਖ਼ਾਲਸਾ ਸਾਜਨਾ ਦਿਵਸ ਵਿਸਾਖੀ ਨੂੰ ਮਨਾਉਣ ਸਬੰਧੀ ਕੁੱਝ ਦਿਨ ਪਹਿਲਾਂ ਪੰਜ ਸਿੰਘ ਸਾਹਿਬਾਨਾਂ ਦੀ ਵੀਡੀਓ ਕਾਨਫਰੰਸਿੰਗ ਰਾਹੀਂ ਮੀਟਿੰਗ ਹੋਈ। ਇਸ ਮੌਕੇ ਇਹ ਫ਼ੈਸਲਾ ਲਿਆ ਗਿਆ ਹੈ ਕਿ ਸਮੂਹ ਗੁਰਦੁਆਰਾ ਪ੍ਰਬੰਧਕਾਂ ਤੇ ਸਿੱਖ ਸੰਸਥਾਵਾਂ ਵਿਸਾਖੀ ਦਿਹਾੜਾ ਵੱਡੇ ਇਕੱਠ ਕਰਨ ਦੀ ਬਜਾਏ ਗੁਰਦੁਆਰਾ ਸਾਹਿਬਾਨ ਵਿਚ ਇਸ ਦਿਨ ਸ੍ਰੀ ਅਖੰਡ ਪਾਠ ਸਾਹਿਬ ਜਾਂ ਸਹਿਜ ਪਾਠ ਅਰੰਭ ਕਰਕੇ ਸਮਾਪਤੀ ’ਤੇ ਸਰਬਤ ਦੇ ਭਲੇ ਦੀ ਅਰਦਾਸ ਕਰਨ।

ਨਿਵੇਕਲੇ ਢੰਗ ਨਾਲ ਵਿਸਾਖੀ ਮਨਾਉਂਣ ਦਾ ਜਥੇਦਾਰ ਸਾਹਿਬ ਨੇ ਕੀਤਾ ਐਲਾਨ

ਨਿਵੇਕਲੇ ਢੰਗ ਨਾਲ ਵਿਸਾਖੀ ਮਨਾਉਂਣ ਦਾ ਜਥੇਦਾਰ ਨੇ ਕੀਤਾ ਐਲਾਨ ‘ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਜੀ ਨੇ ਇੱਕ ਨਵਾਂ ਅੰਦੇਸ਼ ਜਾਰੀ ਕੀਤਾ ਹੈ। ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਤਖਤ ਸ੍ਰੀ ਦਮਦਮਾ ਸਾਹਿਬ ਵੱਲੋਂ ਕਰਵਾਇਆ ਜਾਵੇਗਾ ਇਹ ਵੱਖਰਾ ਕਾਰਜ।
ਜਥੇਦਾਰ ਸਾਹਿਬ ਜੀ ਨੇ ਸਿੱਖ ਕੌਮ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਸ ਵਾਰ ਪੰਜਾਬ ਚ ਲਾਕਡਾਊਨ ਕਰਕੇ ਵਿਸਾਖੀ ਤਿਉਹਾਰ ਨਹੀਂ ਮਨਾ ਰਲੇ ਵੱਡੇ ਪੱਧਰ ਤੇ। ਪਰ ਇਸ ਵਾਰ ਅਸੀ ਵੱਖਰੇ ਤਰੀਕੇ ਨਾਲ ਵਿਸਾਖੀ ਦਾ ਤਿਉਹਾਰ ਤੇ ਇੱਕ ਛੋਟੀ ਜਿਹੀ ਕੋਸ਼ਿਸ਼ ਕਰਨ ਜਾ ਰਹੇ ਹਾ ਅਸੀ ਸਕੂਲਾਂ ਕਾਲਜਾਂ ਤੇ ਯੂਨੀਵਰਸਿਟੀਆਂ ਚ ਪੜਦੇ ਹੋਣਹਾਰ ਵਿਦਿਆਰਥੀਆਂ ਲਈ ਆਨਲਾਈਨ ਪ੍ਰਤੀਯੋਗਿਤਾ ਕਰਵਾ ਰਹੇ ਹਾਂ ਜਿਸ ਚ ਵੱਖ ਵੱਖ ਤਰ੍ਹਾਂ ਦੇ ਆਨਲਾਈਨ ਮੁਕਾਬਲੇ ਕਰਵਾਏ ਜਾ ਰਹੇ ਹਨ। ਦੱਸ ਦਈਏ ਕਿ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਤਖਤ ਸ੍ਰੀ ਦਮਦਮਾ ਸਾਹਿਬ ਵਲੋਂ ਵਿਦਿਆਰਥੀਆਂ ਦੇ ਆਨ ਲਾਈਨ ਧਾਰਮਿਕ ਕਵਿਤਾ, ਲੇਖ ਅਤੇ ਪੇਟਿੰਗ ਮੁਕਾਬਲੇ ਕਰਵਾਏ ਜਾਣਗੇ।ਇਸ ਜਾਣਕਾਰੀ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਜੀ ਤਾਂ ਜੋ ਬੱਚਿਆਂ ਨੂੰ ਸਹੀ ਰਸਤੇ ਪਾਇਆ ਜਾ ਸਕੇ। ਇਸ ਪ੍ਰਤੀਯੋਗਿਤਾ ਤੋਂ ਬੱਚਿਆਂ ਤੇ ਵਿਦਿਆਰਥੀਆਂ ਨੂੰ ਜਾਣੋ ਕਰਵਾਉ। ਇਸ ਤੋਂ ਇਲਾਵਾ ਤੁਹਾਨੂੰ ਦੱਸ ਦੇਈਏ ਕਿ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ‘ਚ ਵਿਸਾਖੀ ਬਾਰੇ ਲਿਆ ਵੱਡਾ ਫੈਸਲਾ 13 ਅਪ੍ਰੈਲ ਨੂੰ ਖ਼ਾਲਸੇ ਦਾ ਜਨਮ ਦਿਹਾੜਾ ਹੈ। ਪੰਜਾਬ ਦੇ ਸਭ ਤੋਂ ਵੱਡੇ ਤਿਉਹਾਰ ਵਿੱਚੋਂ ਇੱਕ ਵਿਸਾਖੀ ਮੌਕੇ ਲੱਖਾਂ ਦੀ ਗਿਣਤੀ ਵਿੱਚ ਦਮਦਮਾ ਸਾਹਿਬ ਦੀ ਧਰਤੀ ਉੱਪਰ ਸੰਗਤਾਂ ਦਾ ਇਕੱਠ ਹੰਦਾ ਹੈ। ਇੰਨਾ ਹੀ ਨਹੀਂ ਦੇਸ਼-ਵਿਦੇਸ਼ ਦੇ ਗੁਰੂ ਘਰਾਂ ਵਿੱਚ ਵੀ ਸੰਗਤਾਂ ਵਧ ਚੜ੍ਹ ਕੇ ਖ਼ਾਲਸੇ ਦੇ ਇਸ ਜਨਮ ਦਿਹਾੜੇ ਨੂੰ ਮਨਾਉਣ ਲਈ ਪਹੁੰਚਦੀਆਂ ਹਨ। ਇਸ ਦੌਰਾਨ ਖਾਲਸਾ ਸਾਜਨਾ ਦਿਵਸ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਪੰਜ ਸਿੰਘ ਸਾਹਿਬਾਨ ਦੀ ਵੀਡੀਓ ਕਾਨਫਰੰਸਿੰਗ ਰਾਹੀਂ ਮੀਟਿੰਗ ਹੋਈ। ਤੁਹਾਨੂੰ ਇੱਕ ਵਾਰ ਫਿਰ ਦੱਸ ਦੇਈਏ ਕਿ ਵਿਸਾਖੀ ਦਿਹਾੜੇ ਨੂੰ ਸਮਰਪਿਤ ਕੋਈ ਵੀ ਵੱਡਾ ਧਾਰਮਿਕ ਸਮਾਗਮ ਨਾ ਕੀਤਾ ਜਾਵੇ – ਪੰਜ ਸਿੰਘ ਸਾਹਿਬਾਨਾਂ ਦੀ ਹੋਈ ਬੈਠਕ ’ਚ ਲਿਆ ਗਿਆ ਫ਼ੈਸਲਾ ਦੱਸ ਦੇਈਏ ਕਿ ਵਿਸ਼ਵ ਭਰ ਵਿਚ ਫੈਲੀ ਮਹਾਂ ਮਾਰੀ ਦੇ ਚੱਲਦਿਆਂ ਖ਼ਾਲਸਾ ਸਾਜਨਾ ਦਿਵਸ ਵਿਸਾਖੀ ਨੂੰ ਮਨਾਉਣ ਸਬੰਧੀ ਕੁੱਝ ਦਿਨ ਪਹਿਲਾਂ ਪੰਜ ਸਿੰਘ ਸਾਹਿਬਾਨਾਂ ਦੀ ਵੀਡੀਓ ਕਾਨਫਰੰਸਿੰਗ ਰਾਹੀਂ ਮੀਟਿੰਗ ਹੋਈ। ਇਸ ਮੌਕੇ ਇਹ ਫ਼ੈਸਲਾ ਲਿਆ ਗਿਆ ਹੈ ਕਿ ਸਮੂਹ ਗੁਰਦੁਆਰਾ ਪ੍ਰਬੰਧਕਾਂ ਤੇ ਸਿੱਖ ਸੰਸਥਾਵਾਂ ਵਿਸਾਖੀ ਦਿਹਾੜਾ ਵੱਡੇ ਇਕੱਠ ਕਰਨ ਦੀ ਬਜਾਏ ਗੁਰਦੁਆਰਾ ਸਾਹਿਬਾਨ ਵਿਚ ਇਸ ਦਿਨ ਸ੍ਰੀ ਅਖੰਡ ਪਾਠ ਸਾਹਿਬ ਜਾਂ ਸਹਿਜ ਪਾਠ ਅਰੰਭ ਕਰਕੇ ਸਮਾਪਤੀ ’ਤੇ ਸਰਬਤ ਦੇ ਭਲੇ ਦੀ ਅਰਦਾਸ ਕਰਨ।

ਸਿੱਖ ਨੌਜਵਾਨ ‘ਜਸਬੀਰ ਸਿੰਘ ਅਰੋੜਾ’ ਨੇ ਜਿੱਤਿਆ ਦੁਨੀਆ ਦਾ ਦਿਲ

ਸਿੱਖ ਨੌਜਵਾਨ ਜਸਬੀਰ ਸਿੰਘ ਅਰੋੜਾ ਨੇ ਜਿੱਤਿਆ ਦੁਨੀਆ ਦਾ ਦਿਲ ਇਸ ਸਰਦਾਰ ਵੀਰ ਦੀ ਹੋ ਰਹੀ ਹਰ ਪਾਸੇ ਤਾਰੀਫ, ਹਰ ਪੰਜਾਬੀ ਮਾਣ ਨਾਲ ਸ਼ੇਅਰ ਕਰੇ ਜੀ ਸਿੱਖ ਹਰ ਸਮੇਂ ਆਪਣੇ ਚੰਗੇ ਕੰਮਾਂ ਕਰਕੇ ਚਰਚਾ ਚ ਰਹਿੰਦੇ ਹਨ । ਚਾਹੇ ਉਹ ਬਾਹਰਲੇ ਮੁਲਕਾਂ ਚ ਗਏ ਹੋਣ ਜਾਂ ਭਾਰਤ ਪੰਜਾਬ ਚ ਰਹਿੰਦੇ ਸਿੱਖ ਵੀਰ ਕੋਈ ਨਾ ਕੋਈ ਨੇਕ ਕਾਰਜ ਵੱਡੇ ਪੱਧਰ ਤੇ ਕਰਕੇ ਪੂਰੀ ਦੁਨੀਆ ਚ ਸਿੱਖ ਕੌਮ ਦੀ ਵਾਹ ਵਾਹ ਕਰਵਾ ਦਿੰਦੇ ਹਨ ਅਜਿਹਾ ਹੀ ਹੌਸਲੇ ਵਾਲਾ ਕੰਮ ਕੀਤਾ ਹੈ’ਨਾਗਪੁਰ ਵਿਚ ਸਰਦਾਰ ਜੀ (ਜਸਬੀਰ ਸਿੰਘ) ਨੇ ਆਵਦਾ ਸੈਂਟਰ ਪੁਆਇੰਟ ਨਾਂਅ ਦਾ ਹੋਟਲ, ਜਿਸ ਦੇ ਕੁਲ ਸਵਾ ਸੌ ਕਮਰੇ ਹਨ ਡਾਕਟਰਾਂ ਤੇ ਮੈਡੀਕਲ ਅਮਲੇ ਲਈ ਖੋਲ੍ਹ ਦਿੱਤੇ ਹਨ ਅਤੇ ਇਨ੍ਹਾਂ ਸਾਰਿਆਂ ਦੇ ਖਾਣ-ਪੀਣ ਦੇ ਇੰਤਜ਼ਾਮਾਤ ਵੀ ਆਪ ਕੀਤੇ ਹਨ । ਸਰਾਦਰਾ ! ਲਵ ਯੂ ਆ ; ਹੋਏ ਬਿ ਪਤਾ ਤੋਂ , ਆਪਣੇ ਸਿਰ ਆਪੇ ਕਾਰਜ ਆਪਣੇ ਲੈਣ ,ਫੁੱਲ ਨਾਨਕ ਵਾਲੀ ਬਗੀਚੀ ਦੇ, ਸਦਾ ਮਹਿਕਦੇ ਰਹਿਣ !!  ‘ਦਿਲ ਜਿੱਤ ਗਿਆ ਸਰਦਾਰ ਜਸਬੀਰ ਸਿੰਘ ਅਰੋੜਾ “ਪੰਥ ਤੇਰੇ ਦੀਆ ਗੂੰਜਾ ਜੁਗੋ ਜੁਗ ਪੈਦੀਆ ਰਹਿਣਗੀਆਂ” ਨਾਗਪੁਰ ਰਹਿੰਦੇ ਜਸਬੀਰ ਸਿੰਘ ਅਰੋੜਾ ਨੇ ਆਪਣਾ ਹੋਟਲ “ਸੈਂਟਰ ਪੁਆਇੰਟ” ਜਿਸਦੇ 125 ਕਮਰੇ ਹਨ ਜਿਨ੍ਹਾਂ ਨੂੰ ਉਹਨਾ ਨੇ ਕਰੋਨਾ ਦੇ ਮਰੀ-ਜ਼ਾਂ ਦਾ ਇ-ਲਾਜ ਕਰ ਰਹੇ ਡਾਕ-ਟਰ ਤੇ ਮੈਡੀਕਲ ਅਮਲੇ ਨੂੰ ਬਿਲਕੁਲ ਮੁਫ਼ਤ ਚ ਰੱਖ ਰਿਹਾ ਅਤੇ ਨਾਲ ਹੀ ਖਾਣ ਪੀਣ ਦਾ ਇਤਜਾਮ ਵੀ ਪੂਰਾ ਕੀਤਾ ਹੋਇਆ ਹੈ! ਇੱਥੋ ਤੱਕ ਕਿ ਕਈ ਡਾਕ-ਟਰਾਂ ਨੂੰ ਉਨ੍ਹਾਂ ਦੇ ਹਸਪਤਾਲਾਂ ਤੋਂ ਚੁੱਕਣ ਅਤੇ ਛੱਡਣ ਲਈ ਵੀ ਆਪਦੀਆਂ ਗੱਡੀਆਂ ਰੱਖੀਆ ਹੋਈਆ ਨੇ ‘ਇਸ ਤੋਂ ਪਤਾ ਲੱਗਦਾ ਹੈ ਕਿ ਸਿੱਖ ਕੌਮ ਚ ਔਖੀ ਘੜੀ ਚ ਸੇਵਾ ਕਰਨ ਦਾ ਕਿੰਨਾ ਜਜਬਾ ਹੈ। ਇਸ ਤੋਂ ਇਲਾਵਾ ਤੁਹਾਨੂੰ ਦੱਸ ਦੇਈਏ ਕਿ ਯੂਪੀ ਦੇ ਹਰਕੀਰਤ ਸਿੰਘ ਨੇ ਇਹ ਵੀ ਵੱਡੀ ਪੇਸ਼ਕਸ਼ ਕੀਤੀ ਹੈ। ਯੂਪੀ ਦੇ ਰਹਿਣ ਵਾਲੇ ਸਰਦਾਰ ਸਿੱਖ ਨੌਜਵਾਨ ਹਰਕੀਰਤ ਸਿੰਘ ਨੇ ਜੋ ਆਪਣੇ ਸਰੀਰ ਨੂੰ ਦੇਸ਼ ਲਈ ਇਸ ਔਖੀ ਘੜੀ ਚ ਦਾਨ ਕਰਨਾ ਚਾਹੁੰਦਾ ਹੈ। ਜਾਣਕਾਰੀ ਅਨੁਸਾਰ ਤੁਹਾਨੂੰ ਦੱਸ ਦੇਈਏ ਕਿ ਕੋ ਰੋ ਨਾ ਨੂੰ ਲੈ ਕੇ ਹਰ ਪਾਸੇ ਡਰ ਦਾ ਮਾਹੌਲ ਹੈ। ਇਸ ਸਮੇਂ ਕੁਝ ਲੋਕ ਅਜਿਹੇ ਵੀ ਹਨ ਜੋ ਦੂਜਿਆਂ ਲਈ ਮਿਸਾਲ ਬਣ ਕੇ ਖੜ੍ਹੇ ਹੋ ਰਹੇ ਹਨ। ਇਹਨਾਂ ਵਿਚ ਸਭ ਤੋਂ ਅੱਗੇ ਹਨ ਪ੍ਰਯਾਗਰਾਜ ਨਿਵਾਸੀ ਹਰਕੀਰਤ ਸਿਘ। ਕੋਰੋਨਾ ladai ਦੌਰਾਨ ਹਰਕੀਰਤ ਸਿੰਘ ਨੇ ਵੱਡਾ ਬਲੀਦਾਨ ਦੇਣ ਦਾ ਐਲਾਨ ਕੀਤਾ ਹੈ।ਤੁਹਾਨੂੰ ਦੱਸ ਦੇਈਏ ਕਿ ਉਹਨਾਂ ਨੇ ਇਸ ਸਬੰਧੀ ਸੰਸਦ ਮੈਂਬਰ, ਵਿਧਾਇਕ, ਮੁੱਖ ਸਕੱਤਰ, ਜਿਲਾ ਅਧਿਕਾਰੀ, ਮਿਸ਼ਨ ਨਿਰਦੇਸ਼ਰ ਨੂੰ ਚਿੱਠੀ ਲਿਖੀ ਹੈ।

ਇੱਛਾ ਪੂਰੀ ਹੋ ਜਾਂਦੀ ਹੈ ਇਸ ਗੁਰਦੁਆਰਾ ਸਾਹਿਬ ਵਿਚ ਗੁਰਮੁੱਖੀ ਦੇ 35 ਅੱਖਰ ਲਿਖਣ ਨਾਲ

ਇੱਛਾ ਪੂਰੀ ਹੋ ਜਾਂਦੀ ਹੈ ਇਸ ਗੁਰਦੁਆਰਾ ਸਾਹਿਬ ਵਿਚ ਗੁਰਮੁੱਖੀ ਦੇ 35 ਅੱਖਰ ਲਿਖਣ ਨਾਲ ‘ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ ਦਮਦਮਾ ਸਾਹਿਬ ਜਾਂ ਤਲਵੰਡੀ ਸਾਬੋ ਪਿੰਡ ਸਾਬੋ ਕੀ ਤਲਵੰਡੀ ਨੇੜੇ ਸ਼੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਦਾ ਪ੍ਰਸਿੱਧ ਅਸਥਾਨ, ਜਿਸ ਨੂੰ ਸਿੱਖਾਂ ਦੀ ਕਾਸ਼ੀ ਕਿਹਾ ਜਾਂਦਾ ਹੈ।
ਅਸੀਂ ਬਹੁਤ ਸਤਿਕਾਰ ਭਾਵਨਾ ਨਾਲ ਆਪ ਜੀ ਸਿੱਖ ਇਤਿਹਾਸ ਬਾਰੇ ਜਾਣਕਾਰੀ ਦਿੰਦੇ ਹਾਂ ਵੀਰੋ ਤੁਹਾਡਾ ਵੀ ਫਰਜ ਹੈ ਸ਼ੇਅਰ ਕਰਿਆ ਕਰੋ ਦਰਸ਼ਨ ਕਰੋ ਜੀ ਸ਼ੇਅਰ ਕਰੋ ਗੁਰੂਦਵਾਰਾ ਸ਼੍ਰੀ ਲਿਖਣਸਰ ਸਾਹਿਬ, ਤਲਵੰਡੀ ਸਾਬੋ ਹਰ ਗੁਰੂ ਦਾ ਸਿੱਖ ਸ਼ੇਅਰ ਕਰੇ ਵੱਧ ਤੋਂ ਵੱਧ ਗੁਰੂਦਵਾਰਾ ਸ਼੍ਰੀ ਲਿਖਣਸਰ ਸਾਹਿਬ ਜ਼ਿਲਾ ਬਠਿੰਡਾ ਦੇ ਸ਼ਹਿਰ ਤਲਵੰਡੀ ਸਾਬੋ ਸਥਿਤ ਹੈ ਇਹ ਅਸਥਾਨ ਤਖਤ ਸ਼੍ਰੀ ਦਮਦਮਾ ਸਾਹਿਬ ਦੇ ਨੇੜੇ ਹੀ ਸਥਿਤ ਹੈ ਇਸ ਪਵਿੱਤਰ ਅਸਥਾਨ ਤੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਨੇ 1705 ਈ: ਨੂੰ ਭਾਈ ਮਨੀ ਸਿੰਘ ਜੀ ਪਾਸੋਂ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੀੜ ਲਿਖਵਾਈ । ਇਸ ਤੋਂ ਉਪਰੰਤ ਬਾਕੀ ਬਚੀਆਂ ਕਲਮਾਂ ਸਿਆਹੀ ਅਤੇ ਹੋਰ ਸਮੱਗਰੀ ਨੂੰ ਸਰੋਵਰ ਵਿੱਚ ਪਾ ਕੇ ਵਰ ਦਿੱਤਾ ਕਿ ਜੋ ਪ੍ਰਾਣੀ ਸ਼ਰਧਾ ਨਾਲ ਇਥੇ ਗੁਰਮੁਖੀ ਦੀ “ਪੈਂਤੀ” ਲਿਖੇਗਾ ਉਸ ਨੂੰ ਸ਼੍ਰੇਸਠ ਬੁੱਧੀ ਪ੍ਰਾਪਤ ਹੋਵੇਗੀ। ਗੁਰੂ ਸਾਹਿਬ ਨੇ ਇਸ ਧਰਤੀ ਨੂੰ ’ਗੁਰੂ ਕੀ ਕਾਸ਼ੀ’ ਕਹਿ ਕੇ ਵਡਿਆਇਆ।ਦਮਦਮਾ ਸਾਹਿਬ ਦੀਆਂ ਪਵਿੱਤਰ ਯਾਦਗਾਰਾਂ ਵਿੱਚ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ, ਤਖ਼ਤ ਸ੍ਰੀ ਦਮਦਮਾ ਸਾਹਿਬ, ਮੰਜੀ ਸਾਹਿਬ ਪਾਤਸ਼ਾਹੀ ਨੌਵੀਂ ਅਤੇ ਦਸਵੀਂ, ਗੁਰਦੁਆਰਾ ਸ੍ਰੀ ਲਿਖਣਸਰ ਸਾਹਿਬ ਤੇ ਸਰੋਵਰ, ਬੁਰਜ, ਖੂਹ ਅਤੇ ਭੋਰਾ ਸਾਹਿਬ ਬਾਬਾ ਦੀਪ ਸਿੰਘ, ਗੁਰਦੁਆਰਾ ਮਾਤਾ ਸਾਹਿਬ ਕੌਰ ਸੁੰਦਰ ਕੌਰ, ਗੁਰਦੁਆਰਾ ਬਾਬਾ ਬੀਰ ਸਿੰਘ ਧੀਰ ਸਿੰਘ, ਗੁਰਦੁਆਰਾ ਜੰਡਸਰ ਸਾਹਿਬ, ਮਹੱਲਸਰ ਸਾਹਿਬ, ਸੰਤ ਸੇਵਕ ਬੁੰਗਾ ਮਸਤੂਆਣਾ ਸਾਹਿਬ, ਗੁਰਦੁਆਰਾ ਦੇਗਸਰ ਬੇਰ ਸਾਹਿਬ ਛਾਉਣੀ ਬੁੱਢਾ ਦਲ ਨਿਹੰਗ ਸਿੰਘਾਂ, ਅਕਾਲ ਸਰੋਵਰ ਅਤੇ ਗੁਰੂਸਰ ਸਰੋਵਰ ਸ਼ਾਮਲ ਹਨ। ਪ੍ਰਮੁੱਖ ਇਤਿਹਾਸਕ ਵਸਤਾਂ ਵਿੱਚ ਤਖ਼ਤ ਸ੍ਰੀ ਦਮਦਮਾ ਸਾਹਿਬ ਦੀ ਮੋਹਰ, ਤੇਗਾ ਬਾਬਾ ਦੀਪ ਸਿੰਘ, ਸ੍ਰੀ ਸਾਹਿਬ ਪਾਤਸ਼ਾਹੀ ਦਸਵੀਂ, ਤੋੜੇਦਾਰ ਬੰਦੂਕ, ਸ਼ੀਸ਼ਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਅਤੇ ਸਭ ਤੋਂ ਉੱਤਮ ਯਾਦਗਾਰ ਬਾਬਾ ਦੀਪ ਸਿੰਘ ਜੀ ਦੇ ਉਤਾਰੇ ਵਾਲੀ ਸ੍ਰੀ ਗੁਰੂੁ ਗ੍ਰੰਥ ਸਾਹਿਬ ਜੀ ਦੀ ਬੀੜ। ਇਹ ਨਿਸ਼ਾਨੀਆਂ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਸੁਸ਼ੋਭਿਤ ਹਨ।ਵਾਹਿਗੁਰੂ ਜੀ ਇਸ ਪੋਸਟ ਨੂੰ ਪੜਨ ਤੋਂ ਬਾਅਦ ਵੱਧ ਤੋਂ ਵੱਧ ਸ਼ੇਅਰ ਕਰੋ ਜੀ ਤਾਂ ਜੋ ਹੋਰ ਸੰਗਤਾਂ ਨੂੰ ਵੀ ਦਰਸ਼ਨ ਹੋਣ ਤੇ ਸਿੱਖ ਇਤਿਹਾਸ ਬਾਰੇ ਜਾਣਕਾਰੀ ਮਿਲੇ।

ਗੁਰਦੁਆਰਾ ਬੰਗਲਾ ਸਾਹਿਬ ਚ ਲੱਗੀ ਇਹ ਮਸ਼ੀਨ ਸੰਗਤਾਂ ਨੂੰ ਕਰ ਰਹੀ ਹੈ ਸੈਨੇਟਾਈਜ

ਗੁਰਦੁਆਰਾ ਬੰਗਲਾ ਸਾਹਿਬ ਚ ਲੱਗੀ ਇਹ ਮਸ਼ੀਨ ਸੰਗਤਾਂ ਨੂੰ ਕਰ ਰਹੀ ਹੈ ਸੈਨੇਟਾਈਜ ‘ਪੂਰੀ ਨਾਲ ਭਾਰਤ ਚ ਵੀ ਕਰੋਨਾ ਦਾ ਡਰ ਜਾਰੀ ਹੈ ਜਿਸ ਕਾਰਨ ਵੱਡੇ ਪੱਧਰ ਤੇ ਪ੍ਰਬੰਧ ਤੇ ਸ਼ਖ ਤਾਈ ਕੀਤੀ ਗਈ ਹੈ। ਖਾਸ ਕਰਕੇ ਧਾਰਿਮਕ ਅਸਥਾਨਾਂ ਦਾ ਖਾਸ ਖਿਆਲ ਰੱਖਿਆ ਜਾ ਰਿਹਾ ਭਾਵੇ ਕਿ ਕਰ ਫਿਊ ਲੱਗਿਆ ਹੈ
ਪਰ ਸਿਰਫ ਗੁਰੂਘਰ ਖੁੱਲੇ ਹਨ ਜਿੱਥੇ ਗੁਰੂਘਰਾਂ ਚ ਲੰਗਰ ਤਿਆਰ ਹੋ ਕੇ ਲੋੜਵੰਦਾਂ ਚ ਵੰਡਿਆ ਜਾ ਰਿਹਾ ਹੈ। ਇਸ ਤਰ੍ਹਾਂ ਹੀ ਦਿੱਲੀ ਚ ਵੀ ਇਹ ਸੇਵਾ ਲਗਾਤਾਰ ਜਾਰੀ ਹੈ ਤੁਹਾਨੂੰ ਦੱਸ ਦੇਈਏ ਕਿ ਗੁਰੂਦੁਆਰਾ ਸਾਹਿਬ ਚ ਬੰਗਲਾ ਸਾਹਿਬ ਆਉਣ ਵਾਲੀ ਸੰਗਤਾਂ ਲਈ ਇੱਕ ਵੱਖਰੀ ਪਹਿਲ ਕੀਤੀ ਗਈ ਹੈ ਇਹ ਮਸ਼ੀਨ ਆਉਣ ਵਾਲੀਆਂ ਸੰਗਤਾਂ ਨੂੰ ਸੈਨੇਟਾਈਜਰ ਕੀਤਾ ਜਾ ਰਿਹਾ ਹੈ ਜੋ ਕਿ ਵਧੀਆ ਆਸਾਨ ਤਰੀਕੇ ਨਾਲ ਇਹ ਮਸ਼ੀਨ ਬਣਾਈ ਗਈ ਹੈ। ਜੋ ਆਉਣ ਵਾਲੀਆਂ ਸੰਗਤਾਂ ਨੂੰ ਸੈਨੇਟਾਈਜ ਕਰ ਰਹੀ ਹੈ ਇਹ ਸੇਵਾ ਗੁਰਦੁਆਰਾ ਦਿੱਲੀ ਪ੍ਰਬੰਧਕ ਕਮੇਟੀ ਨੇ ਸੇਵਾ ਕਰਵਾਈ ਹੈ। ਤੁਹਾਨੂੰ ਦੱਸ ਦੇਈਏ ਕਿ ਇਸ ਮਸ਼ੀਨ ਦਾ ਕੋਈ ਗਲਤ ਅਸਰ ਨਹੀਂ ਹੈ। ਇਸ ਤੋਂ ਇਲਾਵਾ ਤੁਹਾਨੂੰ ਦੱਸ ਦੇਈਏ ਕਿ ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਲੰਗਰ ਦੀ ਸੇਵਾ ਚਲਾਈ ਜਾ ਰਹੀ ਹੈ ਜੋ ਲੋੜਵੰਦਾਂ ਲਈ ਵੱਡੇ ਪੱਧਰ ਤੇ ਸੇਵਾ ਕਰ ਰਹੀ ਹੈ ਇਸ ਤੋਂ ਇਲਾਵਾ ਪੰਜਾਬ ਚ ਸ੍ਰੋਮਣੀ ਕਮੇਟੀ ਵੀ ਵੱਡੇ ਪੱਧਰ ਤੇ ਸੇਵਾ ਕਰ ਰਹੀ ਹੈ ਰੋਜ਼ਾਨਾਂ ਲੋਵਵੰਦਾਂ ਲਈ ਲੰਗਰ ਵੀ ਤਿਆਰ ਕਰਕੇ ਭੇਜਿਆ ਜਾ ਰਿਹਾ ਹੈ। ਭਾਈ ਲੌਂਗੋਵਾਲ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਅਤੇ ਇਸ ਨਾਲ ਸਬੰਧਤ ਹੋਰ ਕਮੇਟੀਆਂ ਮੌਜੂਦਾ ਹਾ-ਲਾਤ ਦੇ ਮੱਦੇਨਜ਼ਰ ਸਰਕਾਰਾਂ ਦੇ ਨਾਲ ਹਨ ਅਤੇ ਸਹਿਯੋਗੀ ਭਾਵਨਾ ਨਾਲ ਲੋਕ ਭਲਾਈ ਲਈ ਵਚਨਬੱਧ ਹਨ। ਇਸ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਲੌਂਗੋਵਾਲ ਨੇ ਭਾਰਤ ਸਰਕਾਰ ਵੱਲੋਂ ਸ਼੍ਰੋਮਣੀ ਕਮੇਟੀ ਦੇ ਸੇਵਾ ਕਾਰਜਾਂ ਨੂੰ ਵੇਖਦਿਆਂ ਪੀਡੀਐਸ ਰੇਟਾਂ ’ਤੇ ਰਾਸ਼ਣ ਮੁਹੱਈਆਂ ਕਰਵਾਉਣ ਨੂੰ ਪ੍ਰਵਾਨਗੀ ਦੇਣ ਲਈ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਅਤੇ ਕੇਂਦਰੀ ਮਤਰੀ ਬੀਬਾ ਹਰਸਿਮਰਤ ਕੌਰ ਬਾਦਲ ਦਾ ਧੰਨਵਾਦ ਕੀਤਾ ਹੈ। ਭਾਈ ਲੌਂਗੋਵਾਲ ਨੇ ਦੱਸਿਆ ਕਿ ਬੀਬਾ ਹਰਸਿਮਰਤ ਕੌਰ ਬਾਦਲ ਨੇ ਕੇਂਦਰੀ ਕੈਬਨਿਟ ਦੀ ਮੀਟਿੰਗ ਵਿਚ ਇਸ ਮੰਗ ਰੱਖੀ ਸੀ ਕਿ ਸ਼੍ਰੋਮਣੀ ਕਮੇਟੀ ਕੋਰੋ ਨਾ ਦੇ ਚੱਲਦਿਆਂ ਲੋੜਵੰਦਾਂ ਤੱਕ ਲੰਗਰ ਭੇਜ ਰਹੀ ਹੈ। ਇਹ ਇੱਕ ਵੱਡੀ ਸੇਵਾ ਹੈ ਜੋ ਜ਼ਰੂਰਤਮੰਦਾਂ ਲਈ ਢਾਰਸ ਹੈ। ਇਸ ਲਈ ਸਰਕਾਰ ਕਮੇਟੀ ਨੂੰ ਪੀ.ਡੀ.ਐਸ. ਰੇਟਾਂ ਦੇ ਰਾਸ਼ਣ ਮੁਹੱਈਆ ਕਰਵਾਏ ਤਾਂ ਜੋ ਲੰਗਰ ਸੇਵਾ ਪ੍ਰਭਾਵਿਤ ਨਾ ਹੋਵੇ। ਭਾਈ ਲੌਂਗੋਵਾਲ ਅਨੁਸਾਰ ਕੇਂਦਰੀ ਕੈਬਨਿਟ ਵੱਲੋਂ ਬੀਬਾ ਹਰਸਿਮਰਤ ਕੌਰ ਬਾਦਲ ਦੀ ਇਹ ਮੰਗ ਮੰਨ ਲਈ ਗਈ ਹੈ, ਜਿਸ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਤੇ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਦਾ ਧੰਨਵਾਦ ਕਰਦੀ ਹੈ।

CBSE : 10ਵੀਂ-12ਵੀਂ ਵਿਦਿਆਰਥੀਆਂ ਲਈ ਜਰੂਰੀ ਖਬਰ

ਵੱਡੀ ਖਬਰ ਆ ਰਹੀ ਹੈ ਵਿਦਿਆਰਥੀਆਂ ਲਈ ਜਾਣਕਾਰੀ ਅਨੁਸਾਰ ਕੇਂਦਰੀ ਸੈਕੰਡਰੀ ਸਿੱਖਿਆ ਬੋਰਡ ਦੇ ਬਾਇਓ ਦੇ ਵਿਦਿਆਰਥੀਆਂ ਲਈ ਇਹ ਖਬਰ ਬਹੁਤ ਹੀ ਮਹੱਤਵਪੂਰਨ ਹੋ ਸਕਦੀ ਹੈ। ਸੀਬੀਐਸਈ ਬੋਰਡ ਸਿੱਖਿਆ 10ਵੀਂ ਅਤੇ 12ਵੀਂ ਦੇ ਬਾਇਓਲੋਜੀ ਪੇਪਰ ਦੇ ਪੈਟਰਨ ਵਿਚ ਕੁੱਝ ਮਹੱਤਵਪੂਰਨ ਬਦਲਾਅ ਕਰਨ ਵਾਲਾ ਹੈ। ਵਿਦਿਆਰਥੀਆਂ ਨੂੰ ਇਹ ਬਦਲਾਅ 2021 ਦੇ ਪ੍ਰਸ਼ਨਪੱਤਰ ਵਿਚ ਦੇਖਣ ਨੂੰ ਮਿਲਣਗੇ। ਦਰਅਸਲ ਬੋਰਡ ਹੁਣ 12ਵੀਂ ਦੇ ਬਾਇਓਲੋਜੀ ਦੇ 10 ਪ੍ਰਤੀਸ਼ਤ ਪੇਪਰ ਕੇਸ ਸਟੱਡੀ ਵਿਚੋਂ ਪੁੱਛੇਗਾ। ਤੁਹਾਨੂੰ ਦੱਸ ਦੇਈਏ ਕਿ ਪੇਪਰ ਦੇ 20 ਫ਼ੀਸਦੀ ਪ੍ਰਸ਼ਨ ਅਬਜੈਕਟਿਵ ਹੋਣਗੇ। ਇਹ ਜਮਾਤ 10ਵੀਂ ਦੇ ਵਿਦਿਆਰਥੀਆਂ ਲਈ ਵੀ ਲਾਗੂ ਹੋਵੇਗੀ। ਯਾਨੀ ਜਮਾਤ 10ਵੀਂ ਅਤੇ 12ਵੀਂ ਦੋਵਾਂ ਜਮਾਤਾਂ ਦੇ ਵਿਦਿਆਰਥੀਆਂ ਨੂੰ ਪੇਪਰ ਵਿਚ 20 ਫ਼ੀਸਦੀ ਪ੍ਰਸ਼ਨ ਅਜਿਹੇ ਮਿਲਣਗੇ ਜੋ ਮਲਟੀਪਲ ਚੋਣ, ਫਿਲ ਇਨ ਦੀ ਬਲੈਂਕਸ ਅਤੇ ਵਨ ਵਰਡ ਆਂਸਰ ਯਾਨੀ ਇਕ ਸ਼ਬਦ ਵਿਚ ਉੱਤਰ ਦੇਣ ਵਾਲੇ ਹੋਣਗੇ। ਤੁਹਾਨੂੰ ਦੱਸ ਦੇਈਏ ਕਿ ਇਕ ਮੀਡੀਆ ਰਿਪੋਰਟ ਮੁਤਾਬਕ ਬੋਰਡ ਹੁਣ ਪੇਪਰ ਵਿਚ 20 ਫ਼ੀਸਦੀ ਪ੍ਰਸ਼ਨ ਅਬਜੈਕਟਿਵ ਪੁੱਛੇਗਾ ਜੋ ਪਹਿਲਾਂ 10 ਫ਼ੀਸਦੀ ਹੁੰਦੇ ਸਨ ਅਤੇ ਇਸ ਸਾਲ 2021 ਦੀ ਪ੍ਰੀਖਿਆ ਵਿਚ ਲਾਗੂ ਕਰ ਦਿੱਤਾ ਜਾਵੇਗਾ। ਦਸ ਦਈਏ ਕਿ ਬੋਰਡ ਨੇ ਸਾਲ 2020 ਤੋਂ ਹੀ ਅਬਜੈਕਟਿਵ ਪ੍ਰਸ਼ਨਾਂਦਾ ਚਲਣ ਸ਼ੁਰੂ ਕੀਤਾ ਹੈ। ਇਸ ਸਾਲ 10ਵੀਂ ਅਤੇ 12ਵੀਂ ਦੋਵਾਂ ਜਮਾਤਾਂ ਦੇ ਹਰ ਪੇਪਰ ਵਿਚ 10 ਫ਼ੀਸਦੀ ਪ੍ਰਸ਼ਨ ਅਬਜੈਕਟਿਵ ਰੱਖੇ ਗਏ ਸਨ। ਤੁਹਾਨੂੰ ਦੱਸ ਦੇਈਏ ਕਿ ਸੀਬੀਐਸਈ ਨੇ ਪ੍ਰੀਖਿਆ ਦੇ ਪੈਟਰਨ ਦੇ ਬਦਲਾਅ ਦੇ ਨਾਲ ਹੀ ਕਈ ਵਿਸ਼ਿਆਂ ਦੇ ਚੈਪਟਰਸ ਵਿਚ ਵੀ ਬਦਲਾਅ ਕੀਤੇ ਹਨ। ਕੈਮੇਸਟ੍ਰੀ ਦੇ ਜਿਹੜੇ ਸਾਲਿਡ ਸਟੇਟ ਦੇ ਪੀ ਬਲਾਕ ਦੇ 15 ਟਾਪਿਕਸ ਨੂੰ 11ਵੀਂ ਵਿਚ ਪੜ੍ਹਾਇਆ ਜਾਂਦਾ ਸੀ ਉਹ ਹੁਣ 12ਵੀਂ ਵਿਚ ਪੜ੍ਹਾਏ ਜਾਣਗੇ। ਹਾਲਾਂਕਿ ਫਿਜ਼ਿਕਸ ਦੇ ਚੈਪਟਰਸ ਵਿਚ ਕੋਈ ਬਦਲਾਅ ਨਹੀਂ ਕੀਤਾ ਗਿਆ। ਗਣਿਤ ਵਿਚ ਅਪਲਾਇਡ ਮੈਥਸ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਦਸ ਦਈਏ ਕਿ ਕੋ ਰੋਨਾ ਨੂੰ ਧਿਆਨ ਵਿੱਚ ਰੱਖਦਿਆਂ, ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (ਸੀਬੀਐਸਈ) ਨੇ ਹਾਈ ਸਕੂਲ ਅਤੇ ਇੰਟਰਮੀਡੀਏਟ ਦੀਆਂ ਬੋਰਡ ਪ੍ਰੀਖਿਆਵਾਂ ਨੂੰ 31 ਮਾਰਚ ਤੱਕ ਮੁਲਤਵੀ ਕਰ ਦਿੱਤਾ ਸੀ। ਇਸ ਦੇ ਨਾਲ ਹੀ ਸੀਬੀਐਸਈ ਦਾ ਮੁਲਾਂਕਣ ਕਾਰਜ ਵੀ 31 ਮਾਰਚ ਤੱਕ ਰੋਕ ਦਿੱਤਾ ਗਿਆ ਸੀ। ਹੁਣ ਦੱਸ ਦੇਈਏ ਕਿ ਸੀਬੀਐਸਈ ਨੇ ਇੱਕ ਨੋਟਿਸ ਜਾਰੀ ਕਰਦਿਆਂ ਕਿਹਾ ਸੀ ਕਿ 19 ਮਾਰਚ ਤੋਂ 31 ਮਾਰਚ ਦਰਮਿਆਨ ਤਹਿ ਕੀਤੀਆਂ ਗਈਆਂ ਪ੍ਰੀਖਿਆਵਾਂ ਹੁਣ 31 ਮਾਰਚ ਤੋਂ ਬਾਅਦ ਮੁੜ ਤਹਿ ਕੀਤੀਆਂ ਜਾਣਗੀਆਂ। ਇਹ ਫੈਸਲਾ ਸੀਬੀਐਸਈ ਨੇ ਉੱਚ ਸਿੱਖਿਆ / ਸਕੂਲ ਸਿੱਖਿਆ ਅਤੇ ਸਾਖਰਤਾ ਦੇ ਸਕੱਤਰ ਦੁਆਰਾ ਜਾਰੀ ਕੀਤੇ ਨਿਰਦੇਸ਼ਾਂ ਤੋਂ ਬਾਅਦ ਲਿਆ ਹੈ। ਸੀਬੀਐਸਈ ਬੋਰਡ ਦੀਆਂ ਪ੍ਰੀਖਿਆਵਾਂ ਮੁਲ-ਤਵੀ ਕਰਨ ਦੇ ਨਾਲ ਨਾਲ ਬੋਰਡ ਦੀਆਂ ਪ੍ਰੀਖਿਆਵਾਂ ਦੀਆਂ ਕਾਪੀਆਂ ਦਾ ਮੁਲਾਂਕਣ ਵੀ 31 ਮਾਰਚ 2020 ਤੱਕ ਰੋਕ ਦਿੱਤਾ ਗਿਆ ਸੀ। ਸਾਰੇ ਨੋਡਲ ਅਫਸਰਾਂ ਨੂੰ 1 ਅਪ੍ਰੈਲ 2020 ਤੋਂ ਮੁਲਾਂਕਣ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ ਗਏ ਸਨ। ਇਸ ਨਾਲ ਜੇਈਈ ਮੁੱਖ ਪ੍ਰੀਖਿਆ ਵੀ ਮੁਲ-ਤਵੀ ਕਰ ਦਿੱਤੀ ਗਈ ਸੀ। ਜਾਣਕਾਰੀ ਅੱਗੇ ਸ਼ੇਅਰ ਕਰੋ ਜੀ।

ਔਖੀ ਘੜੀ ਚ ਅੱਗੇ ਆਇਆ ਯੂਪੀ ਦਾ ਸਿੱਖ ਨੌਜਵਾਨ

‘ਜਿੱਥੇ ਵੀ ਸਿੱਖ ਵੱਸਦੇ ਹਨ ਹਰ ਸਮੇਂ ਆਪਣੇ ਚੰਗੇ ਕੰਮਾਂ ਕਰਕੇ ਚਰਚਾ ਚ ਰਹਿੰਦੇ ਹਨ ਚਾ। ਚਾਹੇ ਉਹ ਬਾਹਰਲੇ ਮੁਲਕਾਂ ਚ ਗਏ ਹੋਣ ਜਾਂ ਭਾਰਤ ਪੰਜਾਬ ਚ ਰਹਿੰਦੇ ਸਿੱਖ ਵੀਰ ਕੋਈ ਨਾ ਕੋਈ ਨੇਕ ਕਾਰਜ ਵੱਡੇ ਪੱਧਰ ਤੇ ਕਰਕੇ ਪੂਰੀ ਦੁਨੀਆ ਚ ਸਿੱਖ ਕੌਮ ਦੀ ਵਾਹ ਵਾਹ ਕਰਵਾ ਦਿੰਦੇ ਹਨ ਅਜਿਹਾ ਹੀ ਹੌਸਲੇ ਵਾਲਾ ਕੰਮ ਕੀਤਾ ਹੈ ਯੂਪੀ ਦੇ ਰਹਿਣ ਵਾਲੇ ਸਰਦਾਰ ਸਿੱਖ ਨੌਜਵਾਨ ਹਰਕੀਰਤ ਸਿੰਘ ਨੇ ਜੋ ਆਪਣੇ ਸਰੀਰ ਨੂੰ ਦੇਸ਼ ਲਈ ਇਸ ਔਖੀ ਘੜੀ ਚ ਦਾਨ ਕਰਨਾ ਚਾਹੁੰਦਾ ਹੈ। ਜਾਣਕਾਰੀ ਅਨੁਸਾਰ ਤੁਹਾਨੂੰ ਦੱਸ ਦੇਈਏ ਕਿ ਕੋ ਰੋ ਨਾ ਨੂੰ ਲੈ ਕੇ ਹਰ ਪਾਸੇ ਡਰ ਦਾ ਮਾਹੌਲ ਹੈ। ਇਸ ਸਮੇਂ ਕੁਝ ਲੋਕ ਅਜਿਹੇ ਵੀ ਹਨ ਜੋ ਦੂਜਿਆਂ ਲਈ ਮਿਸਾਲ ਬਣ ਕੇ ਖੜ੍ਹੇ ਹੋ ਰਹੇ ਹਨ। ਇਹਨਾਂ ਵਿਚ ਸਭ ਤੋਂ ਅੱਗੇ ਹਨ ਪ੍ਰਯਾਗਰਾਜ ਨਿਵਾਸੀ ਹਰਕੀਰਤ ਸਿਘ। ਕੋਰੋਨਾ ladai ਦੌਰਾਨ ਹਰਕੀਰਤ ਸਿੰਘ ਨੇ ਵੱਡਾ ਬਲੀਦਾਨ ਦੇਣ ਦਾ ਐਲਾਨ ਕੀਤਾ ਹੈ।ਤੁਹਾਨੂੰ ਦੱਸ ਦੇਈਏ ਕਿ ਉਹਨਾਂ ਨੇ ਇਸ ਸਬੰਧੀ ਸੰਸਦ ਮੈਂਬਰ, ਵਿਧਾਇਕ, ਮੁੱਖ ਸਕੱਤਰ, ਜਿਲਾ ਅਧਿਕਾਰੀ, ਮਿਸ਼ਨ ਨਿਰਦੇਸ਼ਰ ਨੂੰ ਚਿੱਠੀ ਲਿਖੀ ਹੈ। ਚਿੱਠੀ ਵਿਚ ਉਹਨਾਂ ਨੇ ਲਿਖਿਆ ਹੈ ਕਿ ਇਹ ਵਾਇ-ਰਸ ਪੂਰੀ ਦੁਨੀਆ ਨੂੰ ਅਪਣੀ ਚਪੇ ਟ ਵਿਚ ਲੈ ਰਿਹਾ ਹੈ। ਹਰ ਰੋਜ਼ ਵੱਡੀ ਗਿਣਤੀ ਵਿਚ ਲੋਕ mar ਰਹੇ ਹਨ। ਅਜਿਹੇ ਵਿਚ ਦੇਸ਼ ਦਾ ਨਾਗਰਿਕ ਹੋਣ ਦੇ ਨਾਤੇ ਉਹ ਬੇਨਤੀ ਕਰਦੇ ਹਨ ਕਿ ਜੇਕਰ ਇਸ ਮਹਾ ਮਾਰੀ ਦੀ ਵੈਕ-ਸੀਨ ਪਰੀਖਣ ਜਾਂ ਖੋਜ ਲਈ ਕਿਸੇ ਮਨੁੱਖੀ ਸਰੀਰ ਦੀ ਲੋੜ ਪੈਂਦੀ ਹੈ ਤਾਂ ਉਹ ਅਪਣੇ ਆਪ ਨੂੰ ਸਮਰਪਿਤ ਕਰਨ ਲਈ ਤਿਆਰ ਹਨ। ਦੱਸ ਦਈਏ ਕਿ ਚਿੱਠੀ ਦੇ ਅਖੀਰ ਵਿਚ ਉਹਨਾਂ ਨੇ ਲਿਖਿਆ, ‘ਦੇਹ ਸਿਵਾ ਬਰ ਮੋਹਿ ਇਹੈ, ਸ਼ੁਭ ਕਰਮਨ ਤੇ ਕਬਹੂ ਨ ਟਰੋਂ’॥ ਮੀਡੀਆ ਰਿਪੋਰਟ ਅਨੁਸਾਰ ਹਰਕੀਰਤ ਸਿੰਘ ਨੇ ਦੱਸਿਆ ਕਿ ਭਾਰਤ ਸਮੇਤ ਕਈ ਦੇਸ਼ ਇਸ ਦੇ ਇ ਲਾਜ ਲਈ ਲਗਾਤਾਰ ਖੋਜ ਕਰ ਰਹੇ ਹਨ। ਇਸ ਕੰਮ ਵਿਚ ਸਹਿਯੋਗ ਦੇਣ ਲਈ ਉਹ ਅਪਣਾ ਇਕ ਛੋਟਾ ਜਿਹਾ ਯੋਗਦਾਨ ਦੇਣਾ ਚਾਹੁੰਦੇ ਹਨ।ਉਹਨਾਂ ਕਿਹਾ ਕਿ ਭਾਰਤ ਵਿਚ ਜਾਂ ਵਿਦੇਸ਼ ਵਿਚ ਜਿੱਥੇ ਵੀ ਮਨੁੱਖੀ ਸਰੀਰ ਦੀ ਲੋੜ ਹੋਵੇਗੀ, ਉਹ ਇਸ ਲਈ ਤਿਆਰ ਹੋਣਗੇ।ਹਰਕੀਰਤ ਸਿੰਘ ਨੇ ਰਾਸ਼ਟਰੀ ਸਿਹਤ ਮਿਸ਼ਨ ਤਹਿਤ ਲਖੀਮਪੁਰ ਵਿਚ ਜ਼ਿਲ੍ਹਾ ਮੈਨੇਜਰ ਵਜੋਂ ਸੇਵਾਵਾਂ ਨਿਭਾਈਆਂ ਹਨ। ਇਸ ਦੇ ਨਾਲ ਹੀ ਉਹਨਾਂ ਨੂੰ ਭਾਰਤ ਸਰਕਾਰ ਵੱਲੋਂ ਰਾਸ਼ਟਰੀ ਯੁਵਾ ਪੁਰਸਕਾਰ ਨਾਲ ਵੀ ਸਨਮਾਨਿਤ ਕੀਤਾ ਜਾ ਚੁੱਕਾ ਹੈ। ਉਹ ਇਸ ਸਮੇਂ ਆਪਣੇ ਪਿਤਾ ਅਤੇ ਭਰਾ ਦੇ ਨਾਲ ਪ੍ਰਯਾਗਰਾਜ ਰਹਿ ਰਹੇ ਹਨ। ਇੱਕ ਸ਼ੇਅਰ ਵੀਰ ਦੇ ਹੌਸਲੇ ਲਈ।

ਖੁਸ਼ਖਬਰੀ SBI ਦਾ 10 ਦਿਨਾਂ ‘ਚ ਦੂਜਾ ਵੱਡਾ ਐਲਾਨ ਜਾਣੋ ਜਰੂਰੀ ਜਾਣਕਾਰੀ

ਖੁਸ਼ਖਬਰੀ SBI ਦਾ 10 ਦਿਨਾਂ ‘ਚ ਦੂਜਾ ਵੱਡਾ ਐਲਾਨ ਜਾਣੋ ਜਰੂਰੀ ਜਾਣਕਾਰੀ ‘ਇਸ ਵੇਲੇ ਦੀ ਵੱਡੀ ਖਬਰ ਆ ਰਹੀ ਹੈ ਬੈਕਿੰਗ ਖੇਤਰ ਵਿੱਚੋਂ ਜਾਣਕਾਰੀ ਅਨੁਸਾਰ ਜੇਕਰ ਤੁਸੀਂ ਦੇਸ਼ ਦੇ ਸਭ ਤੋਂ ਵੱਡੇ ਬੈਂਕ ਸਟੇਟ ਬੈਂਕ ਆਫ਼ ਇੰਡੀਆ (ਐਸਬੀਆਈ) ਤੋਂ ਹੋਮ ਲੋਨ ਲਿਆ ਹੈ, ਤਾਂ ਤੁਹਾਡੇ ਲਈ ਖੁਸ਼ੀ ਦੀ ਖ਼ਬਰ ਹੈ। ਉਸੇ ਸਮੇਂ, ਜੇ ਤੁਸੀਂ ਇਸ ਬੈਂਕ ਵਿੱਚ ਕਿਸੇ ਕਿਸਮ ਦੀ ਰਕਮ ਜਮਾਂ ਕੀਤੀ ਹੈ, ਤਾਂ ਤੁਹਾਨੂੰ ਥੋੜਾ ਝੱਟਕਾ ਲੱਗੇਗਾ। ਦਰਅਸਲ, ਐਸਬੀਆਈ ਨੇ ਮੰਗਲਵਾਰ ਨੂੰ ਉਧਾਰ ਦੇਣ ਦੀ ਦਰ (ਐਮਸੀਐਲਆਰ) ਦੀ ਹਾਸ਼ੀਏ ਦੀ ਕੀਮਤ ਨੂੰ 35 ਅਧਾਰ ਅੰਕ ਯਾਨੀ 0.35 ਪ੍ਰਤੀਸ਼ਤ ਤੱਕ ਘਟਾ ਦਿੱਤਾ ਹੈ, ਅਤੇ ਇਹ ਨਵੀਆਂ ਦਰਾਂ 10 ਅਪ੍ਰੈਲ ਤੋਂ ਲਾਗੂ ਹੋਣਗੀਆਂ। ਤੁਹਾਨੂੰ ਦੱਸ ਦੇਈਏ ਕਿ ਇਸ ਤਬਦੀਲੀ ਨਾਲ, ਬੈਂਕ ਦਾ ਇੱਕ ਸਾਲ ਦਾ ਐਮਸੀਐਲਆਰ 7.75 ਪ੍ਰਤੀਸ਼ਤ ਤੋਂ ਘੱਟ ਕੇ 7.40 ਪ੍ਰਤੀਸ਼ਤ ਹੋ ਗਿਆ ਹੈ। ਹੋਮ ਲੋਨ ਦੇ ਗਾਹਕ ਇਸ ਕਟੌਤੀ ਦਾ ਸਭ ਤੋਂ ਜ਼ਿਆਦਾ ਲਾਭ ਲੈਣ ਜਾ ਰਹੇ ਹਨ। ਇਸ ਤੋਂ ਇਲਾਵਾ, ਹਰ ਪ੍ਰਕਾਰ ਦੇ ਰਿਟੇਲ ਲੋਨ ਗਾਹਕਾਂ ਨੂੰ ਵੀ ਇਸਦਾ ਲਾਭ ਹੋਵੇਗਾ। ਐਸਬੀਆਈ ਦੁਆਰਾ ਜਾਰੀ ਇੱਕ ਬਿਆਨ ਵਿੱਚ ਕਿਹਾ ਗਿਆ ਹੈ ਕਿ ਇਸ ਕਟੌਤੀ ਨਾਲ, ਐਮਸੀਐਲਆਰ ਨਾਲ ਜੁੜੇ 30 ਸਾਲਾਂ ਦੇ ਘਰੇਲੂ ਕਰਜ਼ੇ ਦੀ ਈਐਮਆਈ ਵਿੱਚ ਪ੍ਰਤੀ ਲੱਖ ਰੁਪਏ ‘ਚ 24 ਰੁਪਈਆ ਦੀ ਕਮੀ ਆਵੇਗੀ। ਯਾਨੀ ਜੇ ਕਿਸੇ ਨੇ ਇਸ ਬੈਂਕ ਤੋਂ 30 ਸਾਲਾਂ ਲਈ 30 ਲੱਖ ਰੁਪਏ ਦਾ ਕਰਜ਼ਾ ਲਿਆ ਹੈ, ਤਾਂ ਉਸ ਦੀ ਈਐਮਆਈ 720 ਰੁਪਏ ਘਟੇਗੀ। ਇਸ ਤੋਂ ਇਲਾਵਾ, ਐਸਬੀਆਈ ਨੇ ਵੀ ਸਾਰੇ ਰਿਟੇਲ ਅਤੇ ਜਮਾਂ ਵਿੱਚ ਵੀ ਵਿਆਜ ਦਰ ਨੂੰ 0.20% ਤੋਂ ਇੱਕ ਫੀਸਦ ਤੱਕ ਘੱਟ ਕਰਨ ਦੀ ਘੋਸ਼ਣਾ ਕੀਤੀ ਹੈ। ਮੰਗਲਵਾਰ 7 ਅਪ੍ਰੈਲ ਨੂੰ ਐਸਬੀਆਈ ਨੇ ਇੱਕ ਬਿਆਨ ਜਾਰੀ ਕਰਦਿਆਂ ਕਿਹਾ ਕਿ ਬਚਤ ਖਾਤੇ ਵਿੱਚ 1 ਲੱਖ ਤੱਕ ਜਮ੍ਹਾਂ ਰਕਮ ‘ਤੇ 3 ਪ੍ਰਤੀਸ਼ਤ ਵਿਆਜ ਮਿਲੇਗਾ, ਜਦਕਿ 1 ਲੱਖ ਤੋਂ ਵੱਧ ਜਮ੍ਹਾਂ ਰਾਸ਼ੀ‘ ਤੇ 2.75 ਪ੍ਰਤੀਸ਼ਤ ਵਿਆਜ ਦਿੱਤਾ ਜਾਵੇਗਾ। ਇਹ ਤਬਦੀਲੀ 15 ਅਪ੍ਰੈਲ ਤੋਂ ਲਾਗੂ ਹੋਵੇਗੀ। ਇਸ ਜਾਣਕਾਰੀ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਜੀ ਤਾਂ ਜੋ ਹਰੇਕ ਤੱਕ ਪਹੁੰਚ ਜਾਵੇ।

ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਵਿਖੇ ਗੁਰੂ ਗੋਬਿੰਦ ਸਿੰਘ ਨਿਵਾਸ ਇਕਾਂਤਵਾਸ ਲਈ ਰੱਖਿਆ –ਭਾਈ ਲੌਂਗੋਵਾਲ

ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਵਿਖੇ ਗੁਰੂ ਗੋਬਿੰਦ ਸਿੰਘ ਨਿਵਾਸ ਇਕਾਂਤਵਾਸ ਲਈ ਰੱਖਿਆ –ਭਾਈ ਲੌਂਗੋਵਾਲ ‘ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਵਿਖੇ ਗੁਰੂ ਗੋਬਿੰਦ ਸਿੰਘ ਨਿਵਾਸ ਇਕਾਂਤਵਾਸ ਲਈ ਰੱਖਿਆ –ਭਾਈ ਲੌਂਗੋਵਾਲ ਕੇਂਦਰੀ ਕੈਬਨਿਟ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਪੀਡੀਐਸ ਰੇਟਾਂ ’ਤੇ ਰਾਸ਼ਣ ਨੂੰ ਪ੍ਰਵਾਨਗੀ ਦਾ ਕੀਤਾ ਸਵਾਗਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਹਿਮਾਚਲ ਪ੍ਰਦੇਸ਼ ਵਿਚ ਪੈਂਦੇ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਦੀ ਇੱਕ ਸਰਾਂ ਸਰਕਾਰ ਨੂੰ ਇਕਾਂਤਵਾਸ ਲਈ ਦੇਣ ਦਾ ਐਲਾਨ ਕੀਤਾ ਹੈ। ਭਾਈ ਲੌਂਗੋਵਾਲ ਜੋ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਪ੍ਰਬੰਧਕ ਕਮੇਟੀ ਦੇ ਵੀ ਪ੍ਰਧਾਨ ਹਨ ਨੇ ਕਿਹਾ ਕਿ ਗੁਰਦੁਆਰਾ ਸਾਹਿਬ ਦੀ ਹਾਲ ਹੀ ਵਿਚ ਉਸਾਰੀ ਗਈ ਅਤਿ ਆਧੁਨਿਕ ਸਰਾਂ ਗੁਰੂ ਗੋਬਿੰਦ ਸਿੰਘ ਨਿਵਾਸ ਕੋਰੋਨਾ ਵਾਇਰਸ ਦੀ ਬੀਮਾਰੀ ਨਾਲ ਨਜਿੱਠਣ ਲਈ ਸਰਕਾਰ ਦੇ ਸਪੁਰਦ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਨਿਵਾਸ ਅੰਦਰ 32 ਕਮਰੇ ਤੇ 3 ਵੱਡੇ ਹਾਲ ਹਨ, ਜੋ ਇਕਾਂਤਵਾਸ ਲਈ ਵਰਤੇ ਜਾਣਗੇ। ਉਨ੍ਹਾਂ ਦੱਸਿਆ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਤੋਂ ਰੋਜ਼ਾਨਾਂ ਲੋਵਵੰਦਾਂ ਲਈ ਲੰਗਰ ਵੀ ਤਿਆਰ ਕਰਕੇ ਭੇਜਿਆ ਜਾ ਰਿਹਾ ਹੈ। ਭਾਈ ਲੌਂਗੋਵਾਲ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਅਤੇ ਇਸ ਨਾਲ ਸਬੰਧਤ ਹੋਰ ਕਮੇਟੀਆਂ ਮੌਜੂਦਾ ਹਾਲਾ ਤ ਦੇ ਮੱਦੇਨਜ਼ਰ ਸਰਕਾਰਾਂ ਦੇ ਨਾਲ ਹਨ ਅਤੇ ਸਹਿਯੋਗੀ ਭਾਵਨਾ ਨਾਲ ਲੋਕ ਭਲਾਈ ਲਈ ਵਚਨਬੱਧ ਹਨ। ਇਸ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਲੌਂਗੋਵਾਲ ਨੇ ਭਾਰਤ ਸਰਕਾਰ ਵੱਲੋਂ ਸ਼੍ਰੋਮਣੀ ਕਮੇਟੀ ਦੇ ਸੇਵਾ ਕਾਰਜਾਂ ਨੂੰ ਵੇਖਦਿਆਂ ਪੀਡੀਐਸ ਰੇਟਾਂ ’ਤੇ ਰਾਸ਼ਣ ਮੁਹੱਈਆਂ ਕਰਵਾਉਣ ਨੂੰ ਪ੍ਰਵਾਨਗੀ ਦੇਣ ਲਈ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਅਤੇ ਕੇਂਦਰੀ ਮਤਰੀ ਬੀਬਾ ਹਰਸਿਮਰਤ ਕੌਰ ਬਾਦਲ ਦਾ ਧੰਨਵਾਦ ਕੀਤਾ ਹੈ। ਭਾਈ ਲੌਂਗੋਵਾਲ ਨੇ ਦੱਸਿਆ ਕਿ ਬੀਬਾ ਹਰਸਿਮਰਤ ਕੌਰ ਬਾਦਲ ਨੇ ਕੇਂਦਰੀ ਕੈਬਨਿਟ ਦੀ ਮੀਟਿੰਗ ਵਿਚ ਇਸ ਮੰਗ ਰੱਖੀ ਸੀ ਕਿ ਸ਼੍ਰੋਮਣੀ ਕਮੇਟੀ ਕੋਰੋ ਨਾ ਦੇ ਚੱਲਦਿਆਂ ਲੋੜਵੰਦਾਂ ਤੱਕ ਲੰਗਰ ਭੇਜ ਰਹੀ ਹੈ। ਇਹ ਇੱਕ ਵੱਡੀ ਸੇਵਾ ਹੈ ਜੋ ਜ਼ਰੂਰਤਮੰਦਾਂ ਲਈ ਢਾਰਸ ਹੈ। ਇਸ ਲਈ ਸਰਕਾਰ ਕਮੇਟੀ ਨੂੰ ਪੀ.ਡੀ.ਐਸ. ਰੇਟਾਂ ਦੇ ਰਾਸ਼ਣ ਮੁਹੱਈਆ ਕਰਵਾਏ ਤਾਂ ਜੋ ਲੰਗਰ ਸੇਵਾ ਪ੍ਰਭਾਵਿਤ ਨਾ ਹੋਵੇ। ਭਾਈ ਲੌਂਗੋਵਾਲ ਅਨੁਸਾਰ ਕੇਂਦਰੀ ਕੈਬਨਿਟ ਵੱਲੋਂ ਬੀਬਾ ਹਰਸਿਮਰਤ ਕੌਰ ਬਾਦਲ ਦੀ ਇਹ ਮੰਗ ਮੰਨ ਲਈ ਗਈ ਹੈ, ਜਿਸ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਤੇ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਦਾ ਧੰਨਵਾਦ ਕਰਦੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਲੋੜਵੰਦਾਂ ਨੂੰ ਲੰਗਰ ਦੇਣ ਲਈ ਨਿਰੰਤਰ ਕਾਰਜਸ਼ੀਲ ਰਹੇਗੀ।