ਸ੍ਰੀ ਹੇਮਕੁੰਟ ਸਾਹਿਬ ਲਈ ਅੱਜ ਰਵਾਨਾ ਹੋਵੇਗਾ ਪਹਿਲਾ ਜੱਥਾ

 ਹਿਮਾਲਿਆ ਦੇ ਉੱਚੇ ਪਹਾੜਾਂ ’ਤੇ ਸਥਿਤ ਸਿੱਖਾਂ ਦੇ ਪ੍ਰਸਿੱਧ ਧਾਰਮਿਕ ਅਸਥਾਨ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਗਰਮੀਆਂ ਦੇ ਮੌਸਮ ਲਈ 25 ਮਈ ਨੂੰ ਖੁੱਲ੍ਹਣਗੇ। ਇਸ ਤੋਂ ਪਹਿਲਾਂ ਬੁੱਧਵਾਰ 22 ਮਈ ਨੂੰ ਪੰਜ ਪਿਆਰਿਆਂ ਦੀ ਅਗਵਾਈ ਹੇਠ ਰਿਸ਼ੀਕੇਸ਼ ਤੋਂ ਪਹਿਲਾ ਜਥਾ ਰਵਾਨਾ ਕਰ ਕੇ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਦੀ …

Read More »

ਪਾਵਰਕਾਮ ਨੇ ਚੁੱਕਿਆ ਅਹਿਮ ਕਦਮ

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਦੇ ਅਧਿਕਾਰੀਆਂ ਵੱਲੋਂ ਮਹਾਨਗਰ ਦੇ ਜ਼ਿਆਦਾਤਰ ਇਲਾਕਿਆਂ ’ਚ ਬਿਜਲੀ ਦੀ ਲਗਾਤਾਰ ਵੱਧਦੀ ਮੰਗ ਨੂੰ ਪੂਰਾ ਕਰਨ ਲਈ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ’ਚ ਰੋਜ਼ਾਨਾ ਨਵੇਂ-ਨਵੇਂ ਪ੍ਰਾਜੈਕਟ ਲਗਾਏ ਜਾ ਰਹੇ ਹਨ। ਇਸੇ ਕੜੀ ਤਹਿਤ ਵਿਭਾਗ ਦੇ ਚੀਫ਼ ਇੰਜੀਨੀਅਰ ਇੰਦਰਪਾਲ ਸਿੰਘ ਦੀ ਅਗਵਾਈ ’ਚ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਐੱਸ. …

Read More »

ਆਸਥਾ ਅੱਗੇ ਠੰਡੀ ਪਈ ਗਰਮੀ ਦੀ ਮਾਰ

 ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਆਉਣ ਵਾਲੀਆਂ ਸੰਗਤਾਂ ਦੀ ਗਿਣਤੀ ਪਿਛਲੇ ਦਿਨਾਂ ਨਾਲੋਂ ਬਹੁਤ ਜ਼ਿਆਦਾ ਹੋ ਗਈ ਹੈ। ਜਿਸ ਕਰਕੇ ਸ਼ਰਧਾਲੂਆਂ ਦੇ ਰਹਿਣ ਲਈ ਗੁਰੂ ਘਰ ਵਿਖੇ ਬਣੀਆਂ ਸਰਾਵਾਂ ਦੇ ਕਮਰੇ ਵੀ ਘੱਟ ਪੈ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਰਾਵਾਂ ਦੇ ਮੈਨੇਜਰ ਗੁਰਪ੍ਰੀਤ ਸਿੰਘ …

Read More »

ਪੰਜਾਬ ਚ ਵੱਡਾ ਭਾਣਾ ਪਰਿਵਾਰ ਨੇ ਖਾਦੀ..

ਤਲਵੰਡੀ ਭਾਈ ਦੇ ਅਧੀਨ ਆਉਂਦੇ ਪਿੰਡ ਵਾਲੇ ਪਾਸੇ ਬੁੱਢੇ ਖੂਹ ਦੇ ਨਜ਼ਦੀਕ ਇਕ ਪਰਿਵਾਰ ਤੇ ਚਾਰ ਜਣਿਆਂ ਵੱਲੋਂ ਸਲ ਫਾਸ ਖਾ ਲੈਣ ਦੀ ਸੂਚਨਾ ਪ੍ਰਾਪਤ ਹੋਈ ਹੈ। ਮੌਕੇ ਤੋਂ ਇਕੱਤਰ ਕੀਤੀ ਜਾਣਕਾਰੀ ਮੁਤਾਬਕ ਇੱਥੇ ਬੁੱਢੇ ਖੂਹ ਦੇ ਨਜ਼ਦੀਕ ਇਕ ਨੌਜਵਾਨ ਵਿਅਕਤੀ ਅਮਨ ਗੁਲਾਟੀ ਅਤੇ ਉਸ ਦੀ ਪਤਨੀ ਪਿੰਕੀ ਗੁਲਾਟੀ ਨੇ …

Read More »

ਮਹਾਤਮਾ ਬੁੱਧ ਨੇ ਆਪਣਾ ਰਾਜ-ਭਾਗ ਕਿਉ ਛੱਡਿਆ ਸੀ

ਪ੍ਰਭੂ ਦਾ ਨਾਮ ਆਤਮਕ ਜੀਵਨ ਦੇਣ ਵਾਲਾ ਜਲ ਹੈ, ਅੰਮ੍ਰਿਤ ਦਾ ਸੁਆਦ ਦੇਣ ਵਾਲਾ ਹੈ; (ਹੇ ਭਾਈ!) ਸਤਿਗੁਰੂ ਦੀ ਅੰਮ੍ਰਿਤ ਵਸਾਣ ਵਾਲੀ ਬਾਣੀ ਦੀ ਰਾਹੀਂ ਇਸ ਪ੍ਰਭੂ-ਨਾਮ ਨੂੰ ਮਨ ਵਿਚ, ਸਰੀਰ ਵਿਚ, ਹਿਰਦੇ ਵਿਚ ਸਿਮਰੋ ਤੇ ਅੱਠੇ ਪਹਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰੋ।ਹੇ ਗੁਰ-ਸਿੱਖੋ! (ਸਿਫ਼ਤਿ-ਸਾਲਾਹ ਵਾਲਾ ਇਹ) ਉਪਦੇਸ਼ ਸੁਣੋ, ਜ਼ਿੰਦਗੀ ਦਾ …

Read More »

ਗੁਰਦਾਸ ਮਾਨ ਦੀਆਂ ਮੁਸ਼ਕਲਾਂ ਵਧੀਆਂ

ਪੰਜਾਬੀ ਗਾਇਕ ਗੁਰਦਾਸ ਮਾਨ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਸਾਲ 2021 ਵਿੱਚ ਗੁਰਦਾਸ ਮਾਨ ਵੱਲੋਂ ਨਕੋਦਰ ਦੀ ਦਰਗਾਹ ਦੇ ਲਾਡੀ ਸਾਈਂ ਦੀ ਤੁਲਨਾ ਸ੍ਰੀ ਗੁਰੂ ਅਮਰਦਾਸ ਦੇ ਵੰਸ਼ਜ ਵਜੋਂ ਕਰਨ ਦੇ ਮਾਮਲੇ ਵਿੱਚ ਸਿੱਖ ਭਾਈਚਾਰੇ ਵੱਲੋਂ ਐੱਫਆਈਆਰ ਦਰਜ ਕਰਵਾਈ ਗਈ ਸੀ, ਜਿਸ ਨੂੰ ਨਕੋਦਰ ਅਦਾਲਤ ਨੇ ਰੱਦ ਕਰਨ ਦਾ ਹੁਕਮ …

Read More »

ਮੁੱਖ ਮੰਤਰੀ ਮਾਨ ਨੇ ਬਾਦਲਾਂ ਦੇ ਗੜ੍ਹ ਚ

ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਬਠਿੰਡਾ ਤੋਂ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਗੁਰਮੀਤ ਸਿੰਘ ਖੁੱਡੀਆਂ ਲਈ ਚੋਣ ਪ੍ਰਚਾਰ ਕੀਤਾ। ਉਨ੍ਹਾਂ ਬੁਢਲਾਡਾ ਵਿੱਚ ਇੱਕ ਵਿਸ਼ਾਲ ਜਨਸਭਾ ਨੂੰ ਸੰਬੋਧਨ ਕਰਦਿਆਂ ਲੋਕਾਂ ਨੂੰ ਭਾਰੀ ਵੋਟਾਂ ਨਾਲ ਆਮ ਆਦਮੀ ਪਾਰਟੀ ਨੂੰ ਜਿਤਾਉਣ ਦੀ ਅਪੀਲ ਕੀਤੀ।ਜਨਸਭਾ ਨੂੰ ਸੰਬੋਧਨ ਕਰਦਿਆਂ ਭਗਵੰਤ ਮਾਨ ਨੇ …

Read More »

Swimming pool ਚ ਨਹਾਉਣ ਜਾਦੇ

 ਭਾਰਤ ਇੱਕ ਅਜਿਹਾ ਦੇਸ਼ ਹੈ ਜਿੱਥੇ ਲੋਕ ਆਮ ਤੌਰ ‘ਤੇ ਹਰ ਰੋਜ਼ ਇਸ਼ਨਾਨ ਕਰਦੇ ਹਨ। ਕੜਾਕੇ ਦੀ ਠੰਢ ਵਿੱਚ ਵੀ ਲੋਕ ਨਹਾਉਣਾ ਨਹੀਂ ਛੱਡਦੇ। ਇਹ ਸਾਡੀ ਆਦਤ ਹੈ, ਇਸ ਲਈ ਭਾਰਤੀ ਸੰਸਕ੍ਰਿਤੀ ਵਿੱਚ ਵੀ ਇਸ਼ਨਾਨ ਨੂੰ ਅਧਿਆਤਮ ਨਾਲ ਜੋੜਿਆ ਗਿਆ ਹੈ ਅਤੇ ਇਸ ਨੂੰ ਇੱਕ ਵੱਖਰੇ ਅਤੇ ਮਹੱਤਵਪੂਰਨ ਦ੍ਰਿਸ਼ਟੀਕੋਣ …

Read More »

ਕਲਯੁੱਗ ਚ ਸੋਨੇ ਦੀ ਡਿਮਾਂਡ ਕਿਉ ਵਧ ਰਹੀ !

 ਜੋ ਸੰਤ ਜਨ ਗੋਪਾਲ-ਪ੍ਰਭੂ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾ ਲੈਂਦੇ ਹਨ, ਦਿਆਲ ਪ੍ਰਭੂ ਉਹਨਾਂ ਸੰਤਾਂ ਨੂੰ (ਮਾਇਆ ਦੀ ਤਪਸ਼ ਤੋਂ) ਬਚਾ ਲੈਂਦਾ ਹੈ, ਉਹਨਾਂ ਸੰਤਾਂ ਦੀ ਸੰਗਤਿ ਕੀਤਿਆਂ ਪਵਿਤ੍ਰ ਹੋ ਜਾਈਦਾ ਹੈ। ਹੇ ਨਾਨਕ! (ਤੂੰ ਭੀ ਅਜੇਹੇ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ) ਪਰਮੇਸਰ ਦਾ ਪੱਲਾ …

Read More »

ਨਾ ਨਿਕਲਣਾ 10 ਤੋਂ ਸ਼ਾਮ ਦੇ 5 ਵਜੇ ਤੱਕ ਘਰੋਂ ਬਾਹਰ

 ਪੰਜਾਬ ਵਿੱਚ ਅਸਮਾਨ ਤੋਂ ਅੱਗ ਦੀ ਵਰਖਾ ਹੋ ਰਹੀ ਹੈ। ਮੌਸਮ ਵਿਭਾਗ ਨੇ ਪੰਜ ਦਿਨਾਂ ਲਈ ਅੱਤ ਦੀ ਗਰਮੀ ਅਤੇ ਤੇਜ਼ ਗਰਮੀ ਦਾ ਅਲਰਟ ਜਾਰੀ ਕੀਤਾ ਹੈ। ਹਰਿਆਣਾ-ਪੰਜਾਬ ‘ਚ ਗਰਮੀ ਵਧਦੀ ਜਾ ਰਹੀ ਹੈ। ਪੰਜਾਬ ਵਿੱਚ ਪਾਰਾ 46 ਡਿਗਰੀ ਸੈਲਸੀਅਸ ਨੂੰ ਪਾਰ ਕਰ ਗਿਆ ਹੈ। ਇਸ ਕਾਰਨ ਮੌਸਮ ਵਿਭਾਗ …

Read More »