ਮੇਰੇ ਮਨ ਵਿਚ ਬੜੀ ਤਾਂਘ ਹੈ ਕਿ ਮੈਂ ਕਿਸੇ ਨ ਕਿਸੇ ਤਰ੍ਹਾਂ, ਹੇ ਹਰੀ! ਤੇਰਾ ਦਰਸਨ ਕਰ ਸਕਾਂ। (ਇਸ ਵਾਸਤੇ) ਮੈਂ ਆਪਣੇ ਗੁਰੂ ਪਾਸ ਜਾ ਕੇ ਗੁਰੂ ਪਾਸੋਂ ਪੁੱਛਦੀ ਹਾਂ, ਤੇ, ਗੁਰੂ ਨੂੰ ਪੁੱਛ ਕੇ ਆਪਣੇ ਮੂਰਖ ਮਨ ਨੂੰ ਸਿੱਖਿਆ ਦੇਂਦੀ ਰਹਿੰਦੀ ਹਾਂ। ਕੁਰਾਹੇ ਪਿਆ ਹੋਇਆ ਮਨ ਗੁਰੂ ਦੇ …
Read More »ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਵਾਲੇ ਸ਼ਰਧਾਲੂਆਂ ਲਈ ਅਹਿਮ ਖ਼ਬਰ
ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਵਾਲੇ ਸ਼ਰਧਾਲੂਆਂ ਲਈ ਅਹਿਮ ਖ਼ਬਰ ਸਾਹਮਣੇ ਆਈ ਹੈ। ਦਰਅਸਲ ਪਾਕਿਸਤਾਨ ਸਰਕਾਰ ਇਤਿਹਾਸਕ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਹੁਣ ਭਾਰਤੀ ਸ਼ਰਧਾਲੂਆਂ ਤੋਂ ਪੰਜ ਡਾਲਰ (ਭਾਰਤੀ ਕਰੰਸੀ 417.71 ਰੁਪਏ) ਐਂਟਰੀ ਫ਼ੀਸ ਨਹੀਂ ਲਵੇਗੀ ਪਰ ਕਰਤਾਰਪੁਰ ਪ੍ਰਾਜੈਕਟ ਮੈਨੇਜਮੈਂਟ ਯੂਨਿਟ ਵੱਲੋਂ ਭਾਰਤੀ ਸ਼ਰਧਾਲੂਆਂ ਤੋਂ 20 ਡਾਲਰ …
Read More »ਅਕਾਲੀ ਦਲ ਤੇ ਭਾਜਪਾ ਦਾ ਹੋ ਸਕਦਾ ਸਮਝੌਤਾ
ਲੋਕ ਸਭਾ ਚੋਣਾਂ ਦੇ ਐਲਾਨ ਦੇ ਨਾਲ ਇਕ ਵਾਰ ਮੁੜ ਸੱਤਾ ਦੇ ਗਲਿਆਰਿਆਂ ’ਚ ਸ਼੍ਰੋਮਣੀ ਅਕਾਲੀ ਦਲ ਤੇ ਭਾਰਤੀ ਜਨਤਾ ਪਾਰਟੀ ਦਾ ਟੁੱਟਿਆ ਨਾਤਾ ਮੁੜ ਜੁੜਨ ਦੀਆਂ ਅਟਕਲਾਂ ਨੇ ਜ਼ੋਰ ਫੜਿਆ ਹੈ। ਦੋਵਾਂ ਸਿਆਸੀ ਪਾਰਟੀਆਂ ਦੀ ਸਾਂਝ ਪੈਣ ਦੇ ਸੰਕੇਤ ਇਸ ਕਰਕੇ ਮਿਲ ਰਹੇ ਹਨ ਕਿਉਂਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ …
Read More »ਤੇਜ਼ ਤੂਫ਼ਾਨ ਦੇ ਨਾਲ ਭਾਰੀ ਮੀਂਹ ਦਾ ਅਲਰਟ
ਉੱਤਰੀ ਭਾਰਤ ਵਿੱਚ ਮੌਸਮ ਇੱਕ ਵਾਰ ਫਿਰ ਕਰਵਟ ਬਦਲ ਸਕਦਾ ਹੈ। ਮੌਸਮ ਵਿਭਾਗ ਵੱਲੋਂ ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਹਿਮਾਚਲ ਪ੍ਰਦੇਸ਼ ਵਿੱਚ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਜਤਾਈ ਗਈ ਹੈ। ਜੰਮੂ-ਕਸ਼ਮੀਰ, ਲੱਦਾਖ ਅਤੇ ਹਿਮਾਚਲ ਪ੍ਰਦੇਸ਼ ਸਮੇਤ ਉੱਤਰਾਖੰਡ ਦੇ ਕੁਝ ਹਿੱਸਿਆਂ ਵਿੱਚ ਮੀਂਹ ਦੇ ਨਾਲ ਗੜੇਮਾਰੀ ਹੋ ਸਕਦੀ ਹੈ। ਇਸ ਤੋਂ ਇਲਾਵਾ …
Read More »ਛੋਟੇ ਸਿੱਧੂ ਦੇ ਕੰਨ ਕਿਉ ਵਿੰਨ੍ਹਿਆ ਹੈ ਜਾਣੋ
ਹਾਲ ਹੀ ‘ਚ ਕੁਝ ਤਸਵੀਰਾਂ ਛੋਟੇ ਸਿੱਧੂ ਮੂਸੇਵਾਲਾ ਯਾਨੀਕਿ ਸ਼ੁੱਭਦੀਪ ਸਿੰਘ ਸਿੱਧੂ ਦੀਆਂ ਵਾਇਰਲ ਹੋ ਰਹੀਆਂ ਹਨ, ਜਿਨ੍ਹਾਂ ‘ਚ ਛੋਟੇ ਨਵਜਾਤ ਬੱਚੇ ਦਾ ਇੱਕ ਕੰਨ ਵਿੰਨ੍ਹਿਆ ਹੋਇਆ ਹੈ। ਲੋਕ ਵੀ ਇਸ ਕੰਨ ਵਿੰਨ੍ਹਣ ਨੂੰ ਲੈ ਕੇ ਤਰ੍ਹਾਂ-ਤਰ੍ਹਾਂ ਦੇ ਅੰਦਾਜ਼ੇ ਲਗਾ ਰਹੇ ਹਨ, ਕਿਉਂਕਿ ਜੋ ਤਸਵੀਰਾਂ ਵਾਇਰਲ ਹੋ ਰਹੀਆਂ ਹਨ ਉਨ੍ਹਾਂ …
Read More »ਆਪ ਸਰਕਾਰ ਵੱਲੋਂ ਵੱਡਾ ਖੁਲਾਸਾ
ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਨੇ 17 ਮਾਰਚ ਨੂੰ ਆਈਵੀਐਫ ਤਕਨੀਕ ਰਾਹੀਂ ਬੱਚੇ ਨੂੰ ਜਨਮ ਦਿੱਤਾ ਸੀ। ਹੁਣ ਕੇਂਦਰੀ ਸਿਹਤ ਮੰਤਰਾਲੇ ਨੇ ਪੰਜਾਬ ਸਰਕਾਰ ਨੂੰ ਪੱਤਰ ਲਿਖ ਕੇ ਇਸ ਸਬੰਧੀ ਰਿਪੋਰਟ ਮੰਗੀ ਹੈ।ਉਧਰ, ਸਿੱਧੂ ਮੂਸੇਵਾਲਾ ਦੇ ਪਰਿਵਾਰ ਤੋਂ ਦਸਤਾਵੇਜ਼ ਮੰਗਣ ਦੇ ਮਾਮਲੇ ਵਿਚ ਪੰਜਾਬ ਸਰਕਾਰ ਵੱਲੋਂ …
Read More »ਜਾਣੋ 23 ਮਾਰਚ ਤੱਕ ਕਿਵੇਂ ਰਹੇਗਾ ਮੌਸਮ ਦਾ ਹਾਲ…
ਪਿਛਲੇ ਕੁਝ ਦਿਨਾਂ ਤੋਂ ਕਈ ਸੂਬਿਆਂ ਵਿਚ ਬੇਮੌਸਮੀ ਬਰਸਾਤ ਕਾਰਨ ਆਮ ਜਨਜੀਵਨ ਪ੍ਰਭਾਵਿਤ ਹੋ ਗਿਆ ਹੈ। ਬਿਹਾਰ, ਉੜੀਸਾ, ਪੱਛਮੀ ਬੰਗਾਲ ਅਤੇ ਝਾਰਖੰਡ ਦੇ ਕਈ ਹਿੱਸਿਆਂ ਵਿਚ ਤੇਜ਼ ਹਵਾਵਾਂ ਦੇ ਨਾਲ ਦਰਮਿਆਨੀ ਬਾਰਿਸ਼ (Weather Alert) ਦਰਜ ਕੀਤੀ ਗਈ ਹੈ। ਬਿਹਾਰ ਦੇ ਕੁਝ ਹਿੱਸਿਆਂ ਵਿਚ ਭਾਰੀ ਮੀਂਹ ਪਿਆ ਹੈ। ਆਪਣੀ ਤਾਜ਼ਾ ਭਵਿੱਖਬਾਣੀ …
Read More »ਬਾਪੂ ਬਲਕੌਰ ਨੇ ਇੰਟਰਵਿਊ ਚੋਂ ਖੁਲਾਸੇ ਕੀਤੇ
ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੀ ਸੁੰਨ੍ਹੀ ਹਵੇਲੀ ‘ਚ ਇੱਕ ਵਾਰ ਮੁੜ ਤੋਂ ਖ਼ੁਸ਼ੀਆਂ ਨੇ ਦਸਤਕ ਦੇ ਦਿੱਤੀ ਹੈ। ਬੀਤੇ ਐਤਵਾਰ ਮੂਸੇ ਦੀ ਹਵੇਲੀ ਦਾ ਚਿਰਾਗ ਮੁੜ ਆਇਆ ਹੈ, ਜਿਸ ਨਾਲ ਬਾਪੂ ਬਲਕੌਰ ਸਿੰਘ ਅਤੇ ਮਾਤਾ ਚਰਨ ਕੌਰ ਦੀ ਖ਼ੁਸ਼ੀ ਦਾ ਕੋਈ ਠਿਕਾਣਾ ਨਹੀਂ ਹੈ। ਉਨ੍ਹਾਂ ਨੂੰ ਜਿਊਣ ਦਾ ਸਹਾਰਾ ਮਿਲ …
Read More »ਮੂਸੇ ਪਿੰਡ ਤੋਂ ਹੋਰ ਵੱਡੀ ਖਬਰ ਆ ਰਹੀ
ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਦੇ ਘਰ ਇੱਕ ਛੋਟਾ ਮਹਿਮਾਨ ਆਇਆ ਹੈ। ਸ਼ੁਭਦੀਪ ਸਿੰਘ ਸਿੱਧੂ ਦੀ ਮਾਂ ਚਰਨ ਕੌਰ ਨੇ ਐਤਵਾਰ ਨੂੰ ਬੇਟੇ ਨੂੰ ਜਨਮ ਦਿੱਤਾ ਹੈ। ਮੂਸੇਵਾਲਾ ਦੇ ਕਤਲ ਤੋਂ ਬਾਅਦ ਪਹਿਲੀ ਵਾਰ ਬਲਕੌਰ ਸਿੰਘ ਦੇ ਘਰ ਖੁਸ਼ੀ ਦਾ ਮਾਹੌਲ ਹੈ। ਇਹ ਬੱਚਾ ਆਈਵੀਐਫ ਤਕਨੀਕ ਰਾਹੀਂ ਪੈਦਾ …
Read More »ਸਰਕਾਰੀ ਸਕੂਲਾਂ ਦੇ ਸਮੇਂ ‘ਚ ਹੋਇਆ ਬਦਲਾਅ
ਚੰਡੀਗੜ੍ਹ ਸਿੱਖਿਆ ਵਿਭਾਗ ਨਵੇਂ ਸੈਸ਼ਨ ਦੀ ਸ਼ੁਰੂਆਤ ਤੋਂ ਸਕੂਲ ਖੁੱਲ੍ਹਣ ਦੇ ਸਮੇਂ ‘ਚ ਬਦਲਾਅ ਕਰਨ ਜਾ ਰਿਹਾ ਹੈ। ਵਿਭਾਗ ਨੇ ਸਰਦੀਆਂ ਕਾਰਨ ਸਕੂਲਾਂ ਦਾ ਸਮਾਂ ਬਦਲ ਦਿੱਤਾ ਸੀ। 1 ਅਪ੍ਰੈਲ ਤੋਂ 31 ਅਕਤੂਬਰ ਤੱਕ ਸਮੇਂ ‘ਚ ਬਦਲਾਅ ਕੀਤਾ ਗਿਆ ਹੈ। ਸਿੰਗਲ ਸ਼ਿਫਟ ਸਕੂਲਾਂ ‘ਚ ਸਟਾਫ਼ ਦਾ ਸਮਾਂ ਸਵੇਰੇ 7.50 ਵਜੇ …
Read More »
Punjabi In World Punjabi In World is a Web News Channel about Punjab and Punjabis residing in the different parts of the world. It covers news about People of Punjab, Politics, Sikh Religion, Village Sports, Punjabi Entertainment and International affairs that interest Punjabi.