ਦਿੱਲੀ ਰਾਮ ਲੀਲਾ ਮੈਦਾਨ ਵਿਖੇ ਮਹਾਂਪੰਚਾਇਤ ਵਿੱਚ ਜਾਣ ਲਈ ਕਿਸਾਨ ਵੱਡੀ ਗਿਣਤੀ ਵਿੱਚ ਰੇਲ ਰਾਹੀਂ ਰਵਾਨਾ ਹੋ ਰਹੇ ਹਨ। ਕਈ ਪਹਿਲਾਂ ਤੋਂ ਦਿੱਲੀ ਪਹੁੰਚ ਚੁੱਕੇ ਹਨ। ਕਿਸਾਨ ਝੰਡੇ ਫੜਦੇ ਹੋਏ ਵੱਖ-ਵੱਖ ਜਥੇਬੰਦੀਆਂ ਦੇ ਆਗੂ ਤੇ ਕਿਸਾਨ ਰੇਲ ਗੱਡੀ ਰਾਹੀਂ ਰਵਾਨਾ ਹੋਏ। ਰੇਲਗੱਡੀ ਦੇ ਵੱਖ-ਵੱਖ ਡੱਬਿਆਂ ਵਿੱਚ ਬੈਠੇ ਕਿਸਾਨ। ਕਿਸਾਨ ਆਗੂ …
Read More »Haryana ਦੀ ਸਿਆਸਤ ‘ਚ ਅਚਾਨਕ ਕੀ ਹੋਇਆ
ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਮਨੋਹਰ ਲਾਲ ਨੇ ਕਰਨਾਲ ਵਿਧਾਨ ਸਭਾ ਸੀਟ ਤੋਂ ਅਸਤੀਫਾ ਦੇ ਦਿੱਤਾ ਹੈ। ਮਨੋਹਰ ਲਾਲ ਖੱਟਰ ਨੇ ਬੁੱਧਵਾਰ ਨੂੰ ਹਰਿਆਣਾ ਵਿਧਾਨ ਸਭਾ ਵਿੱਚ ਫਲੋਰ ਟੈਸਟ ਪਾਸ ਕਰਨ ਤੋਂ ਬਾਅਦ ਆਪਣੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ। ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਮਨੋਹਰ ਲਾਲ ਖੱਟੜ (Manohar Lal Khattar) …
Read More »15 ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ
ਅੱਜ ਇੱਕ ਵਾਰ ਫਿਰ ਤੋਂ ਪੰਜਾਬ ਦੇ ਵਿੱਚ ਮੌਸਮ ਕਰਵਟ ਲੈ ਰਿਹਾ ਹੈ। ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ ਕਈ ਸੂਬਿਆਂ ‘ਚ ਮੌਸਮ ਨੇ ਕਰਵਟ ਲੈ ਲਈ ਹੈ, ਜਦਕਿ ਅੱਜ ਪੰਜਾਬ ਸਮੇਤ ਕਈ ਸੂਬਿਆਂ ‘ਚ ਮੌਸਮ ‘ਚ ਬਦਲਾਅ ਹੋਣ ਦੀ ਸੰਭਾਵਨਾ ਹੈ। ਮੌਸਮ ‘ਚ ਬਦਲਾਅ ਦੌਰਾਨ ਕਸ਼ਮੀਰ ‘ਚ ਬਰਫਬਾਰੀ ਹੋਈ ਜਦਕਿ …
Read More »ਲਾਈਸੈਂਸ ਬਣਵਾਉਣ ਦੇ ਚਾਹਵਾਨਾਂ ਲਈ ਅਹਿਮ ਖ਼ਬਰ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੱਡੀ ਜਾਣਕਾਰੀ ਦਿੰਦਿਆਂ ਆਖਿਆ ਹੈ ਕਿ ਪੰਜਾਬ ਸਰਕਾਰ ਜਲਦੀ ਹੀ ਮਾਲਵਾ ਵਿਚ ਸਥਿਤ ਅਮਰਗੜ੍ਹ ਦੇ ਪਿੰਡ ਤੋਲਾਵਾਲ ਅਤੇ ਦੁਆਬੇ ਦੇ ਕਪੂਰਥਲਾ ਨੇੜੇ ਹੈਵੀ ਡਰਾਇਵਿੰਗ ਲਾਈਸੈਂਸ ਅਤੇ ਟ੍ਰੇਨਿੰਗ ਸੈਂਟਰ ਖੋਲ੍ਹਣ ਜਾ ਰਹੀ ਹੈ। ਜਿੱਥੇ ਲੋਕ ਹੈਵੀ ਡਰਾਇਵਿੰਗ ਲਾਈਸੈਂਸ ਅਤੇ ਟ੍ਰੇਨਿੰਗ ਲੈ ਸਕਣਗੇ। ਇਸ ਨਾਲ ਲੋਕਾਂ …
Read More »ਬਾਪੂ ਬਲਕੌਰ ਦੀ ਅਪੀਲ
ਸਿੱਧੂ ਮੂਸੇਵਾਲਾ ਦੇ ਪਰਿਵਾਰ ਬਾਰੇ ਝੂਠੀਆਂ ਖਬਰਾਂ ਤੇ ਅਫਵਾਹਾਂ ਬਾਰੇ ਪਰਿਵਾਰ ਦਾ ਬਿਆਨ ਅਫਵਾਹਾਂ ਨਾ ਫੈਲਾਓ, ਜੋ ਵੀ ਖਬਰ ਹੋਏਗੀ ਤੁਹਾਡੇ ਨਾਲ ਸਾਂਝੀ ਕਰ ਦਿੱਤੀ ਜਾਏਗੀ ਸਿੱਧੂ ਨੂੰ ਚਾਹੁਣ ਵਾਲਿਆਂ ਦੇ ਅਸੀਂ ਧੰਨਵਾਦੀ ਹਾਂ ਜੋ ਸਾਡੇ ਪਰਿਵਾਰ ਪ੍ਰਤੀ ਫ਼ਿਕਰਮੰਦ ਹਨ।ਪਰ ਅਸੀਂ ਬੇਨਤੀ ਕਰਦੇ ਹਾਂ ਬਹੁਤ ਸਾਰੀਆਂ ਅਫਵਾਹਾਂ ਪਰਿਵਾਰ ਬਾਰੇ ਚਲਾਈਆਂ …
Read More »ਸਕੂਲਾਂ ਨੂੰ ਲੈਕੇ ਬੋਰਡ ਦੀ ਵੱਡੀ ਅਪਡੇਟ
ਪੰਜਾਬ ਦੇ ਸਕੂਲਾਂ ਨੂੰ ਲੈਕੇ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਵੱਡੀ ਅਪਡੇਟ ਸਾਹਮਣੇ ਆਈ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਨੇ ਉਨ੍ਹਾਂ ਸਾਰੇ ਸਕੂਲਾਂ ‘ਤੇ ਸ਼ਿਕੰਜਾ ਕੱਸਿਆ ਹੈ, ਜਿਨ੍ਹਾਂ ਨੇ 2023-24 ਲਈ 9ਵੀਂ ਅਤੇ 11ਵੀਂ ਜਮਾਤ ‘ਚ ਬਾਹਰੀ ਸੂਬਿਆਂ ਜਾਂ ਦੂਜੇ ਬੋਰਡ ਦੇ ਦਾਖ਼ਲ ਕੀਤੇ ਵਿਦਿਆਰਥੀਆਂ ਦੀ ਰਜਿਸਟ੍ਰੇਸ਼ਨ ਸਬੰਧੀ ਪ੍ਰਕਿਰਿਆ ਪੂਰੀ …
Read More »ਮੂਸੇਵਾਲਾ ਦੇ ਪਿਤਾ ਨੇ ਸੋਸ਼ਲ ਮੀਡੀਆ ‘ਤੇ ਪਾਈ ਪੋਸਟ…
ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ (Sidhu Moosewala ) ਦੀ ਮਾਤਾ ਚਰਨ ਕੌਰ (Mata Charan kaur) ਦੀ ਲੰਘੇ ਹਫਤੇ ਗਰਭਵਤੀ ਹੋਣ ਦੀ ਖਬਰ ਆਈ ਸੀ। ਇਸ ਪਿੱਛੋਂ ਸੋਸ਼ਲ ਮੀਡੀਆ ਉਤੇ ਤਰ੍ਹਾਂ-ਤਰ੍ਹਾਂ ਦੀਆਂ ਅਫਵਾਹਾਂ ਫੈਲਾਈਆਂ ਜਾ ਰਹੀਆਂ ਹਨ। Mata Charan kaur: ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ …
Read More »ਦੋ ਦਿਨਾਂ ਲਈ ਬਾਰਸ਼ ਤੇ ਗੜ੍ਹਿਆਂ ਦਾ ਅਲਰਟ
ਪੰਜਾਬ ਵਿੱਚ ਅੱਜ ਮੁੜ ਮੌਸਮ ਕਰਵਟ ਲੈ ਰਿਹਾ ਹੈ। ਅੱਜ ਤੋਂ ਉੱਤਰੀ ਭਾਰਤ ਵਿੱਚ ਪੱਛਮੀ ਗੜਬੜੀ ਐਕਟਿਵ ਹੋ ਰਹੀ ਹੈ। ਮੌਸਮ ਵਿਭਾਗ ਮੁਤਾਬਕ ਇਸ ਦਾ ਪ੍ਰਭਾਵ ਉੱਤਰੀ ਤੇ ਮੱਧ ਭਾਰਤ ਵਿੱਚ 6 ਦਿਨਾਂ ਤੱਕ ਰਹਿਣ ਵਾਲਾ ਹੈ। ਇਸ ਦੇ ਪ੍ਰਭਾਵ ਕਾਰਨ ਅੱਜ ਤੇ ਕੱਲ੍ਹ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਵਿੱਚ ਮੀਂਹ …
Read More »ਡਿਬਰੂਗੜ੍ਹ ਤੋਂ ਸਿੰਘਾਂ ਬਾਰੇ ਵੱਡੀ ਖਬਰ
ਡਿਬਰੂਗੜ੍ਹ ਜੇਲ੍ਹ ਵਿੱਚ ਨਜ਼ਰਬੰਦ ਭਾਈ ਅੰਮ੍ਰਿਤਪਾਲ ਸਿੰਘ ਅਤੇ ਹੋਰ ਸਿੰਘਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਵੱਲੋਂ ਸਰਕਾਰ ਦੇ ਖਿਲਾਫ ਕੀਤੀ ਜਾ ਰਹੀ ਭੁੱਖ ਹੜਤਾਲ ਅਤੇ ਉਨ੍ਹਾਂ ਦੇ ਮਾਮਲੇ ਸੁਲਝਾਉਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬਣਾਈ ਗਈ ਸਬ-ਕਮੇਟੀ ਨੇ 9 ਮਾਰਚ 2024 ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪਾਸੋਂ 13 …
Read More »ਡਿਬਰੂਗੜ੍ਹ ਜੇਲ੍ਹ ਤੋਂ ਆਈ ਵੱਡੀ ਖਬਰ
ਆਸਾਮ ਦੀ ਡਿਬਰੂਗੜ੍ਹ ਕੇਂਦਰੀ ਜੇਲ੍ਹ ਦੇ ਸੁਪਰਡੈਂਟ ਨਿਪੇਨ ਦਾਸ ਨੂੰ ਸ਼ੁੱਕਰਵਾਰ ਨੂੰ ਗ੍ਰਿਫ਼ਤਾਰ ਕਰ ਲਿਆ। ਜੇਲਰ ’ਤੇ ਕੱਟੜਪੰਥੀ ਸੰਗਠਨ ‘ਵਾਰਿਸ ਪੰਜਾਬ ਦੇ’ ਨਾਲ ਸਬੰਧਤ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀਆਂ ਦੀ ਮਦਦ ਕਰਨ ਦਾ ਦੋਸ਼ ਹੈ। ਕੁਝ ਦਿਨ ਪਹਿਲਾਂ ਇਨ੍ਹਾਂ ਕੈਦੀਆਂ ਕੋਲੋਂ ਸਮਾਰਟ ਫੋਨ, ਸਪਾਈਕੈਮ ਸਮੇਤ ਇਲੈਕਟ੍ਰਾਨਿਕ ਯੰਤਰ ਬਰਾਮਦ ਹੋਏ …
Read More »
Punjabi In World Punjabi In World is a Web News Channel about Punjab and Punjabis residing in the different parts of the world. It covers news about People of Punjab, Politics, Sikh Religion, Village Sports, Punjabi Entertainment and International affairs that interest Punjabi.