ਸਿਮਰਜੀਤ ਮਾਨ ਨੇ ਆਖੀ ਵੱਡੀ ਗੱਲ

ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਅਤੇ ਸੰਗਰੂਰ ਤੋਂ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਪਿੰਡ ਮੂਸਾ ਪਹੁੰਚੇ ਅਤੇ ਸਿੱਧੂ ਮੂਸੇ ਵਾਲਾ ਦੇ ਮਾਪਿਆਂ ਨਾਲ ਮੁਲਾਕਾਤ ਕੀਤੀ। ਸਿਮਰਨਜੀਤ ਸਿੰਘ ਮਾਨ ਨੇ ਸਿੱਧੂ ਮੂਸੇਵਾਲਾ ਦੇ ਕਤਲ ਦੀ ਅੰਤਰਰਾਸ਼ਟਰੀ ਪੱਧਰ ਉੱਤੇ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ। ਸਿਮਰਨਜੀਤ ਸਿੰਘ ਮਾਨ ਨੇ ਮੂਸੇਵਾਲਾ ਦੇ ਮਾਪਿਆਂ ਨਾਲ ਕਰੀਬ ਇੱਕ ਘੰਟਾ ਮੁਲਾਕਾਤ ਕੀਤੀ ਹੈ। ਮਾਨ ਨੇ ਦਾਅਵਾ ਕੀਤਾ ਕਿ ਜਦੋਂ ਤੱਕ ਇਸ ਮਾਮਲੇ ਦੀ ਅੰਤਰਰਾਸ਼ਟਰੀ ਪੱਧਰ ਉੱਤੇ ਜਾਂਚ ਨਹੀਂ ਹੁੰਦੀ, ਉਨ੍ਹਾਂ ਨੂੰ ਯਕੀਨ ਨਹੀਂ ਆਵੇਗਾ ਕਿ ਇਸ ਮਾਮਲੇ ਵਿੱਚ ਹੋਇਆ ਕੀ ਹੈ।

ਮਾਨ ਨੇ ਸਿੱਧੂ ਮੂਸੇਵਾਲਾ ਦੇ ਕਤਲ ਦੀ ਕਹਾਣੀ ਦਾ ਮੁੱਢ ਵਿੱਕੀ ਮਿੱਡੂਖੇੜਾ ਕਤਲਕਾਂਡ ਨੂੰ ਦੱਸਿਆ ਹੈ। ਉਨ੍ਹਾਂ ਨੇ ਪੰਜਾਬ ਸਰਕਾਰ ਉੱਤੇ ਦੋਸ਼ ਲਾਉਂਦਿਆਂ ਕਿਹਾ ਕਿ ਪੰਜਾਬ ਸਰਕਾਰ ਨੂੰ ਦਿੱਲੀ ਪੁਲਿਸ ਵੱਲੋਂ ਪਹਿਲਾਂ ਹੀ ਜਾਣਕਾਰੀ ਮਿਲ ਗਈ ਸੀ ਕਿ ਸਿੱਧੂ ਮੂਸੇ ਵਾਲਾ ਦਾ ਕਤਲ ਹੋਣ ਵਾਲਾ ਹੈ ਪਰ ਉਸ ਦੇ ਬਾਵਜੂਦ ਵੀ ਪੰਜਾਬ ਸਰਕਾਰ ਵੱਲੋਂ ਸਿੱਧੂ ਮੂਸੇਵਾਲਾ ਦੀ ਸਕਿਓਰਟੀ ਵਾਪਸ ਲਈ ਗਈ, ਜੋ ਇੱਕ ਸਿਆਸੀ ਸਾਜ਼ਿਸ਼ ਵੱਲ ਇਸ਼ਾਰਾ ਕਰਦੀ ਹੈ।

ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਇੱਕ ਮਹੀਨੇ ਤੋਂ ਵੱਧ ਸਮਾਂ ਬੀਤਣ ਦੇ ਬਾਵਜੂਦ ਪੰਜਾਬ ਪੁਲਿਸ ਵੱਲੋਂ ਕੋਈ ਵੀ ਗ੍ਰਿਫ਼ਤਾਰੀ ਨਾ ਕੀਤੇ ਜਾਣ ਉੱਤੇ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਪੁਲਿਸ ਸਰਕਾਰ ਦੇ ਅਧੀਨ ਕੰਮ ਕਰਦੀ ਹੈ ਅਤੇ ਪੁਲਿਸ ਦੇ ਹੱਥ ਬੰਨ੍ਹੇ ਹੋਏ ਹਨ, ਜਿਸ ਕਾਰਨ ਪੁਲਿਸ ਇਸ ਮਾਮਲੇ ਦੀ ਜਾਂਚ ਨਹੀਂ ਕਰ ਪਾ ਰਹੀ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਮੁੱਖ ਮੰਤਰੀ ਜਾਂ ਡੀਜੀਪੀ ਨੂੰ ਇਹ ਨਹੀਂ ਪੁੱਛ ਸਕਦੀ ਕਿ ਜਾਣਕਾਰੀ ਹੋਣ ਦੇ ਬਾਵਜੂਦ ਸਿੱਧੂ ਮੂਸੇਵਾਲਾ ਦੀ ਸੁਰੱਖਿਆ ਵਿਚ ਕਟੌਤੀ ਕਿਉਂ ਕੀਤੀ ਗਈ।

ਬਰਗਾੜੀ ਬੇਅਦਬੀ ਮਾਮਲੇ ਨੂੰ ਲੈ ਕੇ ਮਾਨ ਨੇ ਬਾਦਲਾਂ ਉੱਤੇ ਵਰ੍ਹਦਿਆਂ ਕਿਹਾ ਕਿ ਬਰਗਾੜੀ ਬੇਅਦਬੀ ਮਾਮਲੇ ਵਿੱਚ ਖੁਦ ਨੂੰ ਬੇਕਸੂਰ ਕਹਿਣ ਵਾਲੇ ਬਾਦਲਾਂ ਨੂੰ ਲੋਕਾਂ ਨੇ ਚੋਣਾਂ ਵਿੱਚ ਨਕਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਬਾਦਲ ਪਰਿਵਾਰ ਵੱਲੋਂ ਖੁਦ ਨੂੰ ਬੇਕਸੂਰ ਕਹਿਣਾ ਬੇਸ਼ਰਮੀ ਦੀ ਗੱਲ ਹੈ।

ਗੈਸ ਸਿਲੰਡਰ ਦੀਆਂ ਕੀਮਤਾਂ ਘਟੀਆ ਦੋਖੋ

ਕੇਂਦਰ ਸਰਕਾਰ ਵੱਲੋਂ ਰੱਖੜੀ ਮੌਕੇ ਵੱਡਾ ਤੋਹਫਾ! ਗੈਸ ਸਿਲੰਡਰ ਦੀਆਂ ਕੀਮਤਾਂ ‘ਚ 200 ਰੁਪਏ ਕਟੌਤੀ..ਰੱਖੜੀ ਮੌਕੇ ਮੋਦੀ ਸਰਕਾਰ ਸਸਤੇ LPG ਸਿਲੰਡਰ ਦਾ ਤੋਹਫਾ ਦੇ ਸਕਦੀ ਹੈ। ਮਹਿੰਗਾਈ ਤੋਂ ਪ੍ਰੇਸ਼ਾਨ ਲੋਕਾਂ ਨੂੰ ਰਾਹਤ ਦੇਣ ਲਈ ਮੋਦੀ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਸੂਤਰਾਂ ਮੁਤਾਬਕ ਮਹਿੰਗੇ ਐਲਪੀਜੀ ਸਿਲੰਡਰਾਂ ਨੂੰ ਲੈ ਕੇ ਘਿਰੀ ਕੇਂਦਰ ਸਰਕਾਰ ਨੇ ਘਰੇਲੂ ਰਸੋਈ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ 200 ਰੁਪਏ ਦੀ ਕਟੌਤੀ ਕਰਨ ਦਾ ਫੈਸਲਾ ਕੀਤਾ ਹੈ। ਹਾਲਾਂਕਿ, ਇਹ ਲਾਭ ਸਿਰਫ਼ ਪ੍ਰਧਾਨ ਮੰਤਰੀ ਉੱਜਵਲਾ ਯੋਜਨਾ ਦੇ ਲਾਭਪਾਤਰੀਆਂ ਨੂੰ ਹੀ ਮਿਲੇਗਾ।

ਮਈ 2022 ਵਿੱਚ ਵੀ, ਕੇਂਦਰ ਸਰਕਾਰ ਨੇ ਪ੍ਰਧਾਨ ਮੰਤਰੀ ਉੱਜਵਲਾ ਯੋਜਨਾ ਦੇ ਲਾਭਪਾਤਰੀਆਂ ਨੂੰ ਇੱਕ ਸਾਲ ਵਿੱਚ 12 ਸਿਲੰਡਰ ਰੀਫਿਲ ਕਰਵਾਉਣ ‘ਤੇ 200 ਰੁਪਏ ਪ੍ਰਤੀ ਸਿਲੰਡਰ ਦੀ ਸਬਸਿਡੀ ਦੇਣੀ ਸ਼ੁਰੂ ਕਰ ਦਿੱਤੀ ਸੀ, ਜਿਸ ਦੀ ਮਿਆਦ ਹੁਣ 31 ਮਾਰਚ, 2024 ਤੱਕ ਵਧਾ ਦਿੱਤੀ ਗਈ ਹੈ। ਇਸ ਦੇ ਬਾਵਜੂਦ ਇਸ ਸਕੀਮ ਤਹਿਤ ਸਿਲੰਡਰ ਲੈਣ ਵਾਲਿਆਂ ਨੂੰ 900 ਰੁਪਏ ਖਰਚਣੇ ਪੈ ਰਹੇ ਹਨ। ਇਹੀ ਕਾਰਨ ਹੈ ਕਿ ਪ੍ਰਧਾਨ ਮੰਤਰੀ ਉਜਵਲਾ ਯੋਜਨਾ ਦੇ ਲਾਭਪਾਤਰੀਆਂ ਨੂੰ ਰਾਹਤ ਦੇਣ ਲਈ ਕੇਂਦਰ ਸਰਕਾਰ ਨੇ ਹੁਣ ਐਲਪੀਜੀ ਸਿਲੰਡਰ ‘ਤੇ 200 ਰੁਪਏ ਦੀ ਵਾਧੂ ਸਬਸਿਡੀ ਦੇਣ ਦਾ ਫੈਸਲਾ ਕੀਤਾ ਹੈ।

ਦਰਅਸਲ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 15 ਅਗਸਤ 2023 ਨੂੰ ਆਜ਼ਾਦੀ ਦਿਹਾੜੇ ‘ਤੇ ਲਾਲ ਕਿਲ੍ਹੇ ਤੋਂ ਕਿਹਾ ਸੀ ਕਿ ਸਰਕਾਰ ਨੇ ਆਮ ਲੋਕਾਂ ਨੂੰ ਮਹਿੰਗਾਈ ਤੋਂ ਰਾਹਤ ਦੇਣ ਲਈ ਕਈ ਫੈਸਲੇ ਲਏ ਹਨ ਅਤੇ ਆਉਣ ਵਾਲੇ ਦਿਨਾਂ ‘ਚ ਹੋਰ ਵੀ ਫੈਸਲੇ ਲਏ ਜਾਣਗੇ। ਰਸੋਈ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਕਟੌਤੀ ਦਾ ਫੈਸਲਾ ਉਨ੍ਹਾਂ ਫੈਸਲਿਆਂ ਵਿੱਚੋਂ ਇੱਕ ਹੈ।ਹੁਣ 31 ਮਾਰਚ 2024 ਤੱਕ ਵਧਾ ਦਿੱਤੀ ਗਈ

ਹੈ। ਦੇ ਇਸਦੇ ਬਾਵਜੂਦ ਇਸ ਸਕੀਮ ਤਹਿਤ ਸਿਲੰਡਰ ਲੈਣ ਵਾਲਿਆਂ ਨੂੰ 900 ਰੁਪਇਆ ਖਰਚਣਾ ਪੈ ਰਹੇ ਹਨ। ਇਹੀ ਕਾਰਨ ਹੈ ਕਿ ਪ੍ਰਧਾਨ ਮੰਤਰੀ ਵਾਲਾ ਯੋਜਨਾ ਦੇ ਲਾਭਪਾਤਰੀਆਂ ਨੂੰ ਰਾਹਤ ਦੇਣ ਲਈ ਕੇਂਦਰ ਸਰਕਾਰ ਨੇ ਹੁਣ ਐਲਪੀਜੀ ਸਿਲੰਡਰ ਤੇ ਦੋ ਸੌ ਰੁਪਏ ਦੀ ਵਾਧੂ ਸਬਸਿਡੀ ਦੇਣ ਦਾ ਫੈਸਲਾ ਕਰ ਰਹੀ ਹੈ,

ਪੰਜਾਬ ਦੇ ਮੌਸਮ ਬਾਰੇ ਵੱਡੀ ਅਪਡੇਟ

ਦੋਸਤੋ ਮੌਸਮ ਵਿਭਾਗ ਵੱਲੋਂ ਪੰਜਾਬ ਦੇ ਮੌਸਮ ਨੂੰ ਲੈ ਕੇ ਤਾਜਾ ਵੱਡੀ ਅਪਡੇਟ ਆਈ ਹੈ। ਦੋਸਤੋ ਵੱਡੇ ਪੱਧਰ ਤੇ ਬੱਦਲ ਬਾਈ ਪੰਜਾਬ ਵੱਲ ਨੂੰ ਵੱਧ ਰਹੀ ਹੈ। ਜਿਸ ਦੇ ਚੱਲਦੇ ਇੱਕ ਵਾਰ ਫਿਰ ਤੋਂ ਮੌਸਮ ’ਚ ਤਬਦੀਲੀ ਦੇਖਣ ਨੂੰ ਮਿਲ ਸਕਦੀ ਹੈ। ਬੱਦਲਵਾਈ ਜੰਮੂ ਅਤੇ ਹਿਮਾਚਲ ਪ੍ਰਦੇਸ਼ ਨੂੰ ਪਾਰ ਕਰਕੇ ਪੰਜਾਬ ਦੇ ਵਿੱਚ ਦਾਖਲ ਹੋ ਸਕਦੀ ਹੈ।

ਤੇ ਕਈ ਜ਼ਿਲ੍ਹਿਆਂ ਨੂੰ ਪ੍ਰਭਾਵਿਤ ਕਰਦੀ ਹੋਈ ਵੀ ਨਜ਼ਰ ਆਵੇਗੀ। ਜੇਕਰ ਮੌਸਮ ਵਿਭਾਗ ਦੀ ਗੱਲ ਕੀਤੀ ਜਾਵੇ ਤਾਂ ਪੰਜਾਬ ਦਾ ਮੌਸਮ ਦੇਖਣ ਨੂੰ ਪੂਰਾ ਸਾਫ਼ ਨਜ਼ਰ ਆ ਰਿਹਾ ਹੈ। ਪਰ ਇਹ ਸਿਸਟਮ ਪੰਜਾਬ ਦੇ ਵਿੱਚ ਦੁਪਹਿਰ ਤੋਂ ਬਾਅਦ ਹੀ ਬਣਦਾ ਹੋਇਆ ਨਜ਼ਰ ਆਵੇਗਾ।ਪੰਜਾਬ ’ਚ ਇੱਕ ਵਾਰ ਫਿਰ ਤੋਂ ਕਰਵਟ ਲੈਣ ਦੀ ਤਿਆਰੀ ਕਰ ਰਿਹਾ ਹੈ।

ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਮੌਸਮ ਵਿਭਾਗ ਮੁਤਾਬਿਕ ਆਉਣ ਵਾਲੇ ਦਿਨਾਂ ’ਚ ਕਈ ਜ਼ਿਲ੍ਹਿਆਂ ’ਚ ਮੀਂਹ ਪੈਣ ਦੀ ਸੰਭਾਵਨਾ ਹੈ।ਦੋਸਤੋ ਇਹ ਬੱਦਲਵਾਈ ਜੰਮੂ ਕਸ਼ਮੀਰ ਅਤੇ ਹਿਮਾਚਲ ਨੂੰ ਪਾਰ ਕਰਕੇ ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਵਿੱਚ ਆਵੇਗੀ। ਦੋਸਤੋ ਇਹ ਸਿਸਟਮ ਦੁਪਹਿਰ ਤੋਂ ਬਾਅਦ ਹੀ ਬਣਦਾ ਹੋਇਆ ਨਜ਼ਰ ਆਵੇਗਾ।

ਪਰ ਫਿਲਹਾਲ ਇਹ ਮੌਸਮ ਸਾਫ਼ ਦੇਖਣ ਦੇ ਵਿਚ ਆ ਰਿਹਾ ਹੈ।ਦੋਸਤੋ ਪਠਾਨਕੋਟ ਗੁਰਦਾਸਪੁਰ ਅੰਮ੍ਰਿਤਸਰ ਹੁਸ਼ਿਆਰਪੁਰ ਕੋਟਕਪੂਰਾ ਜਲੰਧਰ ਸ਼ਹੀਦ ਭਗਤ ਸਿੰਘ ਨਗਰ ਲੁਧਿਆਣਾ ਰੂਪਨਗਰ ਫਤਹਿਗੜ੍ਹ ਸਾਹਿਬ ਦੇ ਵਿੱਚ ਬੱਦਲਵਾਈ ਦਾ ਅਸਰ ਦੇਖਣ ਨੂੰ ਮਿਲੇਗਾ।ਅਤੇ ਪੱਛਮੀ ਮਾਲਵੇ ਦੇ ਜਿਲ੍ਹੇ ਜ਼ਿਆਦਾਤਰ ਸਾਫ਼ ਰਹਿਣ ਦੇ ਆਸਾਰ ਹਨ।

ਹਿਮਾਚਲ ’ਚ ਰਹੇਗਾ ਇਸ ਤਰ੍ਹਾਂ ਦਾ ਮੌਸਮ —ਦੂਜੇ ਪਾਸੇ ਹਿਮਾਚਲ ਪ੍ਰਦੇਸ਼ ਵਿੱਚ ਭਾਰੀ ਤਬਾਹੀ ਮਚਾਉਣ ਤੋਂ ਬਾਅਦ ਮਾਨਸੂਨ ਕਮਜ਼ੋਰ ਹੋ ਗਿਆ ਹੈ। ਹੁਣ ਸੂਬੇ ਵਿੱਚ ਇੱਕ ਹਫ਼ਤੇ ਤੱਕ ਘੱਟ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ। ਸੂਬੇ ਵਿੱਚ ਅਜੇ ਵੀ 488 ਸੜਕਾਂ, 295 ਬਿਜਲੀ ਟਰਾਂਸਫਾਰਮਰ ਅਤੇ 154 ਪੀਣ ਵਾਲੇ ਪਾਣੀ ਦੀਆਂ ਸਕੀਮਾਂ ਠੱਪ ਪਈਆਂ ਹਨ। ਸ਼ਨੀਵਾਰ ਨੂੰ ਸੂਬੇ ‘ਚ 45 ਮਕਾਨ ਢਹਿ ਗਏ, 166 ਘਰ ਅੰਸ਼ਿਕ ਤੌਰ ‘ਤੇ ਨੁਕਸਾਨੇ ਗਏ। 251 ਗਊਸ਼ਾਲਾਵਾਂ ਨੂੰ ਵੀ ਨੁਕਸਾਨ ਪਹੁੰਚਿਆ ਹੈ। ਰਾਜਧਾਨੀ ਸ਼ਿਮਲਾ ਸਮੇਤ ਸੂਬੇ ਦੇ ਸਾਰੇ ਇਲਾਕਿਆਂ ‘ਚ ਕਈ ਦਿਨਾਂ ਬਾਅਦ ਦਿਨ ਭਰ ਮੌਸਮ ਸਾਫ ਰਿਹਾ।

ਮੋਦੀ ਸਰਕਾਰ ਲੈ ਕੇ ਆ ਰਿਹਾ ਨਵਾਂ ਕਾਨੂੰਨ

ਦੇਸ਼ ਵਿੱਚ ਵਨ ਨੇਸ਼ਨ, ਵਨ ਇਲੈਕਸ਼ਨ ਦੀ ਚਰਚਾ ਤੇਜ਼ ਹੋ ਗਈ ਹੈ। ਕੇਂਦਰ ਸਰਕਾਰ ਨੇ ਸ਼ੁੱਕਰਵਾਰ (1 ਸਤੰਬਰ) ਨੂੰ ਇੱਕ ਰਾਸ਼ਟਰ, ਇੱਕ ਚੋਣ ਲਈ ਇੱਕ ਕਮੇਟੀ ਦਾ ਗਠਨ ਕੀਤਾ ਹੈ, ਜੋ ਸਾਬਕਾ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਦੀ ਪ੍ਰਧਾਨਗੀ ਵਿੱਚ ਕੰਮ ਕਰੇਗੀ। ਕਮੇਟੀ ਦੇਸ਼ ਵਿੱਚ ਇੱਕੋ ਸਮੇਂ ਚੋਣਾਂ ਕਰਵਾਉਣ ਦੀਆਂ ਸੰਭਾਵਨਾਵਾਂ ਦਾ ਪਤਾ ਲਗਾਏਗੀ।

ਕਮੇਟੀ ਦਾ ਗਠਨ ਅਜਿਹੇ ਸਮੇਂ ਕੀਤਾ ਗਿਆ ਹੈ ਜਦੋਂ ਕੇਂਦਰ ਨੇ 18 ਤੋਂ 22 ਸਤੰਬਰ ਤੱਕ ਸੰਸਦ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਹੈ। ਇੰਡੀਆ ਟੂਡੇ ਦੀ ਖਬਰ ਮੁਤਾਬਕ ਕੇਂਦਰ ਸਰਕਾਰ ਇਸ ਦੌਰਾਨ ਕਈ ਅਹਿਮ ਬਿੱਲ ਪੇਸ਼ ਕਰਨ ਦੀ ਤਿਆਰੀ ਕਰ ਰਹੀ ਹੈ, ਜਿਸ ਵਿੱਚ ਵਨ ਨੇਸ਼ਨ ਵਨ ਇਲੈਕਸ਼ਨ ਵੀ ਸ਼ਾਮਲ ਹੈ। ਅੱਜ ਅਸੀਂ ਵਨ ਨੇਸ਼ਨ ਵਨ ਇਲੈਕਸ਼ਨ ਦੇ ਫਾਇਦਿਆਂ ਅਤੇ ਨੁਕਸਾਨਾਂ ਬਾਰੇ ਜਾਣਾਂਗੇ, ਪਰ ਇਸ ਤੋਂ ਪਹਿਲਾਂ ਆਓ ਜਾਣਦੇ ਹਾਂ ਕਿ ਇਹ ਕੀ ਹੈ ਅਤੇ ਭਾਜਪਾ ਲਈ ਇਹ ਇੰਨਾ ਖਾਸ ਕਿਉਂ ਹੈ।

ਵਨ ਨੇਸ਼ਨ ਵਨ ਇਲੈਕਸ਼ਨ ਦਾ ਅਰਥ ਹੈ–‘ਇਕ ਦੇਸ਼, ਇਕ ਚੋਣ’ ਦਾ ਵਿਚਾਰ ਦੇਸ਼ ਵਿਚ ਨਾਲੋ-ਨਾਲ ਚੋਣਾਂ ਕਰਵਾਉਣ ਦਾ ਹੈ। ਇਸ ਦਾ ਮਤਲਬ ਹੈ ਕਿ ਪੂਰੇ ਭਾਰਤ ਵਿੱਚ ਲੋਕ ਸਭਾ ਚੋਣਾਂ ਅਤੇ ਸਾਰੇ ਰਾਜਾਂ ਵਿੱਚ ਵਿਧਾਨ ਸਭਾ ਚੋਣਾਂ ਇੱਕੋ ਸਮੇਂ ਹੋਣਗੀਆਂ। ਦੋਵਾਂ ਚੋਣਾਂ ਲਈ ਵੋਟਿੰਗ ਸੰਭਵ ਤੌਰ ‘ਤੇ ਇੱਕੋ ਸਮੇਂ ਜਾਂ ਨੇੜੇ-ਤੇੜੇ ਹੋਵੇਗੀ। ਵਰਤਮਾਨ ਵਿੱਚ, ਲੋਕ ਸਭਾ ਅਤੇ ਰਾਜ ਵਿਧਾਨ ਸਭਾਵਾਂ ਦੀਆਂ ਚੋਣਾਂ ਸਰਕਾਰ ਦੇ ਪੰਜ ਸਾਲ ਦਾ ਕਾਰਜਕਾਲ ਪੂਰਾ ਕਰਨ ਤੋਂ ਬਾਅਦ ਜਾਂ ਵੱਖ-ਵੱਖ ਕਾਰਨਾਂ ਕਰਕੇ ਵਿਧਾਨ ਸਭਾ ਭੰਗ ਹੋਣ ਤੋਂ ਬਾਅਦ ਵੱਖਰੇ ਤੌਰ ‘ਤੇ ਕਰਵਾਈਆਂ ਜਾਂਦੀਆਂ ਹਨ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਜਪਾ ਦੇ ਹੋਰ ਨੇਤਾਵਾਂ ਨੇ ਕਈ ਮੌਕਿਆਂ ‘ਤੇ ਦੇਸ਼ ਵਿੱਚ ਇੱਕੋ ਸਮੇਂ ਚੋਣਾਂ ਦੀ ਚਰਚਾ ਕੀਤੀ ਹੈ। 2014 ਵਿੱਚ ਇਹ ਭਾਜਪਾ ਦੇ ਚੋਣ ਮਨੋਰਥ ਪੱਤਰ ਦਾ ਵੀ ਹਿੱਸਾ ਰਿਹਾ ਹੈ। ਰਿਪੋਰਟ ਅਨੁਸਾਰ ਭਾਜਪਾ ਦੇ ਚੋਣ ਮਨੋਰਥ ਪੱਤਰ ਦੇ ਪੰਨਾ ਨੰਬਰ 14 ਵਿੱਚ ਲਿਖਿਆ ਹੈ, “ਭਾਜਪਾ ਅਪਰਾਧੀਆਂ ਨੂੰ ਖ਼ਤਮ ਕਰਨ ਲਈ ਚੋਣ ਸੁਧਾਰਾਂ ਦੀ ਸ਼ੁਰੂਆਤ ਕਰਨ ਲਈ ਵਚਨਬੱਧ ਹੈ। ਭਾਜਪਾ ਦੂਜੀਆਂ ਪਾਰਟੀਆਂ ਨਾਲ ਸਲਾਹ-ਮਸ਼ਵਰਾ ਕਰਕੇ ਵਿਧਾਨ ਸਭਾ ਅਤੇ ਲੋਕ ਸਭਾ ਚੋਣਾਂ ਕਰਵਾਉਣ ਦਾ ਤਰੀਕਾ ਵਿਕਸਤ ਕਰਨ ਦੀ ਕੋਸ਼ਿਸ਼ ਕਰੇਗੀ।” ਮੈਨੀਫੈਸਟੋ ਦੇ ਅਨੁਸਾਰ, ਇਸ ਨਾਲ ਰਾਜ ਸਰਕਾਰਾਂ ਲਈ ਸਥਿਰਤਾ ਯਕੀਨੀ ਬਣਾਉਣ ਦੇ ਨਾਲ-ਨਾਲ ਚੋਣ ਖਰਚੇ ਵੀ ਘੱਟ ਹੋਣਗੇ।

ਇੱਕੋ ਸਮੇਂ ਚੋਣਾਂ ਦੇ ਫਾਇਦੇ–ਦੇਸ਼ ਵਿੱਚ ਇੱਕੋ ਸਮੇਂ ਚੋਣਾਂ ਕਰਵਾਉਣ ਦੇ ਹੱਕ ਵਿੱਚ ਸਭ ਤੋਂ ਮਜ਼ਬੂਤ ​​ਦਲੀਲ ਵੱਖਰੀਆਂ ਚੋਣਾਂ ’ਤੇ ਖਰਚੀ ਜਾਣ ਵਾਲੀ ਵੱਡੀ ਰਕਮ ਨੂੰ ਘਟਾਉਣਾ ਹੈ। ਇੰਡੀਆ ਟੂਡੇ ਨੇ ਆਪਣੀਆਂ ਰਿਪੋਰਟਾਂ ਵਿੱਚ ਦੱਸਿਆ ਹੈ ਕਿ 2019 ਦੀਆਂ ਲੋਕ ਸਭਾ ਚੋਣਾਂ ਵਿੱਚ 60,000 ਕਰੋੜ ਰੁਪਏ ਖਰਚ ਕੀਤੇ ਗਏ ਸਨ। ਇਸ ਵਿੱਚ ਚੋਣ ਲੜਨ ਵਾਲੀਆਂ ਸਿਆਸੀ ਪਾਰਟੀਆਂ ਦੇ ਖਰਚੇ ਅਤੇ ਕੇਂਦਰੀ ਚੋਣ ਕਮਿਸ਼ਨ ਦੁਆਰਾ ਖਰਚ ਕੀਤੀ ਗਈ ਰਕਮ ਸ਼ਾਮਲ ਹੈ। ਨਾਲੋ-ਨਾਲ ਚੋਣਾਂ ਦੇ ਸਮਰਥਨ ਵਿਚ ਇਹ ਦਲੀਲ ਦਿੱਤੀ ਜਾਂਦੀ ਹੈ ਕਿ ਇਸ ਨਾਲ ਪ੍ਰਸ਼ਾਸਨਿਕ ਵਿਵਸਥਾ ਸੁਚਾਰੂ ਹੋ ਜਾਵੇਗੀ। ਚੋਣਾਂ ਦੌਰਾਨ ਅਧਿਕਾਰੀ ਚੋਣ ਡਿਊਟੀ ਵਿੱਚ ਲੱਗੇ ਰਹਿੰਦੇ ਹਨ, ਜਿਸ ਕਾਰਨ ਆਮ ਪ੍ਰਸ਼ਾਸਨਿਕ ਕੰਮ ਪ੍ਰਭਾਵਿਤ ਹੁੰਦਾ ਹੈ।

ਲਾਅ ਕਮਿਸ਼ਨ ਨੇ ਪੋਲਿੰਗ ਵਿੱਚ ਵਾਧੇ ਦੀ ਭਵਿੱਖਬਾਣੀ ਕੀਤੀ ਹੈ—ਪਿਛਲੇ ਕੁਝ ਸਾਲਾਂ ਤੋਂ ਦੇਖਿਆ ਜਾ ਰਿਹਾ ਹੈ ਕਿ ਹਰ ਸਾਲ ਕਿਤੇ ਨਾ ਕਿਤੇ ਚੋਣਾਂ ਹੁੰਦੀਆਂ ਹੀ ਰਹਿੰਦੀਆਂ ਹਨ। ਚੋਣਾਂ ਕਾਰਨ ਇਨ੍ਹਾਂ ਰਾਜਾਂ ਵਿੱਚ ਚੋਣ ਜ਼ਾਬਤਾ ਲਾਗੂ ਹੋ ਜਾਂਦਾ ਹੈ, ਜਿਸ ਕਾਰਨ ਉਸ ਸਮੇਂ ਦੌਰਾਨ ਲੋਕ ਭਲਾਈ ਦੀਆਂ ਨਵੀਆਂ ਯੋਜਨਾਵਾਂ ’ਤੇ ਪਾਬੰਦੀ ਲੱਗ ਜਾਂਦੀ ਹੈ। ਨਾਲੋ-ਨਾਲ ਚੋਣਾਂ ਕੇਂਦਰ ਅਤੇ ਰਾਜ ਦੀਆਂ ਨੀਤੀਆਂ ਅਤੇ ਪ੍ਰੋਗਰਾਮਾਂ ਵਿੱਚ ਨਿਰੰਤਰਤਾ ਨੂੰ ਯਕੀਨੀ ਬਣਾਉਣਗੀਆਂ। ਲਾਅ ਕਮਿਸ਼ਨ ਨੇ ਕਿਹਾ ਹੈ ਕਿ ਇਕੱਠਿਆਂ ਚੋਣਾਂ ਕਰਵਾਉਣ ਨਾਲ ਮਤਦਾਨ ਵਧੇਗਾ, ਕਿਉਂਕਿ ਵੋਟਰਾਂ ਨੂੰ ਇੱਕੋ ਵਾਰ ਵੋਟ ਪਾਉਣ ਲਈ ਬਾਹਰ ਜਾਣਾ ਵਧੇਰੇ ਸੁਵਿਧਾਜਨਕ ਹੋਵੇਗਾ।

ਇੱਕ ਦੇਸ਼ ਇੱਕ ਚੋਣ ਲਈ ਕੀ ਕਰਨਾ ਪਵੇਗਾ?–ਲੋਕ ਸਭਾ ਅਤੇ ਰਾਜ ਸਭਾ ਚੋਣਾਂ ਇੱਕੋ ਸਮੇਂ ਕਰਵਾਉਣ ਲਈ ਸੰਵਿਧਾਨਕ ਸੋਧ ਕਰਨੀ ਪਵੇਗੀ, ਇਸ ਦੇ ਨਾਲ ਹੀ ਲੋਕ ਪ੍ਰਤੀਨਿਧਤਾ ਐਕਟ ਅਤੇ ਹੋਰ ਸੰਸਦੀ ਪ੍ਰਕਿਰਿਆਵਾਂ ਵਿੱਚ ਵੀ ਸੋਧ ਕਰਨੀ ਪਵੇਗੀ। ਆਓ ਜਾਣਦੇ ਹਾਂ ਇਸ ਦੇ ਲਈ ਕੀ ਬਦਲਾਅ ਕਰਨੇ ਪੈਣਗੇ?ਵਨ ਨੇਸ਼ਨ ਵਨ ਇਲੈਕਸ਼ਨ ਬਿੱਲ ਲਿਆਉਣ ਲਈ 16 ਵਿਧਾਨ ਸਭਾਵਾਂ ਦੇ ਸਮਰਥਨ ਦੀ ਲੋੜ ਹੋਵੇਗੀ, ਯਾਨੀ ਪਹਿਲਾਂ ਇਸ ਦਾ ਪ੍ਰਸਤਾਵ ਦੇਸ਼ ਦੇ 16 ਰਾਜਾਂ ਦੀਆਂ ਵਿਧਾਨ ਸਭਾਵਾਂ ‘ਚ ਪਾਸ ਕਰਨਾ ਹੋਵੇਗਾ।ਇਸ ਬਿੱਲ ਨੂੰ ਲੋਕ ਪ੍ਰਤੀਨਿਧਤਾ ਐਕਟ, 1951 ਤਹਿਤ ਹੀ ਲਿਆਂਦਾ ਜਾ ਸਕਦਾ ਹੈ, ਇਸ ਨੂੰ ਬਦਲਣਾ ਪਵੇਗਾ। ਸੰਵਿਧਾਨ ਦੀਆਂ ਧਾਰਾਵਾਂ 83, 85, 172, 174 ਅਤੇ 356 ਨੂੰ ਦੋ ਤਿਹਾਈ ਬਹੁਮਤ ਨਾਲ ਸੋਧਣਾ ਪਵੇਗਾ।

ਚੰਦ ਤੋਂ ਬਾਅਦ ਹੁਣ ਸੂਰਜ ਤੇ ਜਾਣ ਦੀ ਤਿਆਰੀ

20 ਜੁਲਾਈ, 1969 ਨੂੰ ਚੰਦ ‘ਤੇ ਕਦਮ ਰੱਖਣ ਵਾਲੇ ਪਹਿਲੇ ਪੁਲਾੜ ਯਾਤਰੀ ਨੀਲ ਆਰਮਸਟ੍ਰਾਂਗ ਨੇ ਉੱਥੇ ਉਤਰਦੇ ਹੀ ਕਿਹਾ ਸੀ, “ਇਹ ਮਨੁੱਖ ਲਈ ਇੱਕ ਛੋਟਾ ਕਦਮ ਹੋ ਸਕਦਾ ਹੈ, ਪਰ ਮਨੁੱਖਜਾਤੀ ਲਈ ਇੱਕ ਲੰਬੀ ਛਾਲ ਹੈ।” ਦੁਨੀਆ ਦੇ ਪੁਲਾੜ ਇਤਿਹਾਸ ਵਿੱਚ ਇਹ ਵਾਕ ਲਗਭਗ ਇੱਕ ਕਹਾਵਤ ਵਿੱਚ ਬਦਲ ਗਿਆ ਹੈ।ਉਸ ਘਟਨਾ ਦੇ ਅੱਧੀ ਸਦੀ ਤੋਂ ਵੱਧ ਸਮੇਂ ਬਾਅਦ, ਭਾਰਤ ਦਾ ਚੰਦਰਯਾਨ-3 ਬੁੱਧਵਾਰ ਸ਼ਾਮ ਨੂੰ ਚੰਦਰਮਾ ਦੇ ਦੱਖਣੀ ਧਰੁਵ ‘ਤੇ ਉਤਰਿਆ ਹੈ।

ਉਸ ਤੋਂ ਬਾਅਦ ਵਿਕਰਮ ਲੈਂਡਰ ਦੀ ਢਲਾਣ ਵਾਲੀ ਪੌੜੀ ਤੋਂ ਉਤਰ ਕੇ ਮੂਨ ਰੋਵਰ ‘ਪ੍ਰਗਿਆਨ’ ਨੇ ਵੀ ਹੌਲੀ-ਹੌਲੀ ਚੰਦਰਮਾ ਦੀ ਸਤ੍ਹਾ ‘ਤੇ ਆਪਣੀ ਯਾਤਰਾ ਸ਼ੁਰੂ ਕਰ ਦਿੱਤੀ ਹੈ।
‘ਪ੍ਰਗਿਆਨ ਸੰਭਾਵਿਤ, ਪ੍ਰਤੀ ਸੈਕਿੰਡ ਅੱਗੇ ਹੀ ਵਧ ਰਿਹਾ ਹੈ, ਪਰ ਨਿਰੀਖਕਾਂ ਨੂੰ ਇਸ ਗੱਲ ਵਿਚ ਕੋਈ ਸ਼ੱਕ ਨਹੀਂ ਹੈ ਕਿ ਚੰਦਰਮਾ ਦੀ ਛਾਤੀ ‘ਤੇ ਇਹ ਛੋਟਾ ਜਿਹਾ ਕਦਮ ਭੂ-ਰਾਜਨੀਤੀ ਅਤੇ ਚੰਦਰਮਾ ਦੀ ਆਰਥਿਕਤਾ (ਲੂਨਰ ਇਰੋਨਾਮੀ) ਵਿਚ ਇਕ ਲੰਬੀ ਛਾਲ ਹੈ।

ਅੰਤਰਰਾਸ਼ਟਰੀ ਮੌਜੂਦਾ ਮਾਮਲਿਆਂ ਦੀ ਵਿਦੇਸ਼ ਨੀਤੀ ਨੇ ਲਿਖਿਆ, “ਭਾਰਤ ਦੀ ਚੰਦਰਮਾ ‘ਤੇ ਲੈਂਡਿੰਗ ਦਰਅਸਲ, ਇੱਕ ਵੱਡਾਭੂ-ਰਾਜਨੀਤਿਕ ਕਦਮ ਹੈ।” ਦੁਨੀਆ ਦੇ ਸਾਰੇ ਦੇਸ਼ ਇਸ ਵੇਲੇ ਪੁਲਾੜ ਖੋਜ ਦੇ ਖੇਤਰ ਵਿੱਚ ਨਵੀਆਂ-ਨਵੀਆਂ ਇਬਾਰਤਾਂ ਲਿਖਣ ਦੀਆਂ ਕੋਸ਼ਿਸ਼ ਕਰ ਰਹੇ ਹਨ ਅਤੇ ਇਸਦੇ ਲਈ ਵੱਡੀ ਮਾਤਰਾ ਵਿੱਚ ਪੈਸਾ ਖਰਚ ਕਰ ਰਹੇ ਹਨ।

ਭਾਰਤ ਤੋਂ ਇਲਾਵਾ ਰੂਸ, ਚੀਨ ਜਾਂ ਅਮਰੀਕਾ ਵਰਗੇ ਸਾਰੇ ਦੇਸ਼ ਖ਼ਾਸ ਤੌਰ ‘ਤੇ ਚੰਦਰਮਾ ਦੇ ਦੱਖਣੀ ਧਰੁਵ ‘ਤੇ ਪ੍ਰਚਾਰ ਦੀ ਦਿਸ਼ਾ ‘ਚ ਯਤਨ ਕਰ ਰਹੇ ਹਨ।

ਮੰਨਿਆ ਜਾ ਰਿਹਾ ਹੈ ਕਿ ਮੌਜੂਦਾ ਪਿਛੋਕੜ ਵਿੱਚ ਭਾਰਤ ਦੀ ਇਹ ਬੇਮਿਸਾਲ ਸਫ਼ਲਤਾ ਇਸ ਲਈ ਨਵੀਆਂ ਸੰਭਾਵਨਾਵਾਂ ਦੇ ਦਰਵਾਜ਼ੇ ਖੋਲ੍ਹੇਗੀ।ਰਾਮਨਾਥਨ ਨੇ ਟਾਈਮਜ਼ ਆਫ਼ ਇੰਡੀਆ ਵਿੱਚ ਪ੍ਰਕਾਸ਼ਿਤ ਆਪਣੇ ਇੱਕ ਲੇਖ ਵਿੱਚ ਕਿਹਾ ਹੈ, “ਚੰਦਰਯਾਨ ਦੀ ਇਸ ਸਫ਼ਲਤਾ ਦੇ ਆਧਾਰ ‘ਤੇ, ਭਾਰਤ ਨੂੰ ਹੁਣ ਚੰਦਰ ਭੂ-ਰਾਜਨੀਤੀ (ਲੂਨਰ ਜਿਓਪੌਲੀਟਿਕਸ) ਲਈ ਵੀ ਆਪਣੇ ਆਪ ਨੂੰ ਤਿਆਰ ਕਰਨਾ ਹੋਵੇਗਾ।”
ਚੰਦਰਮਾ ‘ਤੇ ਵੱਡੀ ਮਾਤਰਾ ਵਿਚ ਕੀਮਤੀ ਖਣਿਜ ਜਾਂ ਵੱਡੀ ਮਾਤਰਾ ਵਿਚ ਬਾਲਣ ਦੇ ਸਰੋਤ ਵੀ ਮਿਲ ਸਕਦੇ ਹਨ, ਇਸ ਸੰਭਾਵਨਾ ਨੇ ਵੀ ਹਾਲ ਵਿੱਚ ਬਹੁਤ ਸਾਰੇ ਦੇਸ਼ਾਂ ਨੂੰ ਚੰਦਰਮਾ ‘ਤੇ ਮੁਹਿੰਮ ਲਈ ਵੀ ਪ੍ਰੇਰਿਤ ਕੀਤਾ ਹੈ।

ਮੌਜੂਦਾ ਪਿਛੋਕੜ ‘ਚ ਮੰਨਿਆ ਜਾ ਰਿਹਾ ਹੈ ਕਿ ਪੁਲਾੜ ਯਾਨ ਚੰਦਰਯਾਨ-3 ਦੀ ਸਫ਼ਲਤਾ ਭਾਰਤ ਨੂੰ ਪੈਨਲ ਦੀ ਸਥਿਤੀ ‘ਤੇ ਲਿਆਵੇਗੀ, ਯਾਨਿ ਅੰਤਰਰਾਸ਼ਟਰੀ ਦੌੜ ‘ਚ ਇਸ ਨੂੰ ਅੱਗੇ ਰੱਖੇਗੀ।

ਅਮਿਤ ਸ਼ਾਹ ਤੇ ਅੰਮ੍ਰਿਤਪਾਲ ਬਾਰੇ ਵੱਡੀ ਖਬਰ

ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ਸਭ ਦੇ ਭਲੇ ਲਈ ਅਰਦਾਸ ਕਰੀਏ ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ਸਭ ਦੇ ਭਲੇ ਲਈ ਅਰਦਾਸ ਕਰੀਏ ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ਸਭ ਦੇ ਭਲੇ ਲਈ ਅਰਦਾਸ ਕਰੀਏ ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ । ਹੇ ਮੇਰੇ ਮਨ! ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ) । (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ।

(ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ।੧।ਹੇ ਭਾਈ!

ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ।੨।ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ!

ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੩। ਹੇ ਗੁਰੂ! ਅਸੀ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਹੇ ਦਾਸ ਨਾਨਕ! (ਆਖ-) ਹੇ ਗੁਰੂ! ਸਾਨੂੰ ਅੰਨਿ੍ਹਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ।੪।੧।

ਮੋਰ ਦੀਆਂ ਇਹ ਦੋ ਗੱਲਾਂ ਮੰਨ ਲਵੋ

ਚਉਪਹਿਰਾ ਸਾਹਿਬ ਦੀ ਤਾਕਤ ਜਰੂਰ ਸੁਣੋ ਜੀ

ਅੰਮ੍ਰਿਤ ਵੇਲੇ ਉੱਠਕੇ ਇਹ ਚਾਰ ਕੰਮ ਕਰੋ

ਅੰਮ੍ਰਿਤ ਵੇਲਾ” ਗੁਰੂ ਨਾਨਕ ਸਾਹਿਬ ਨੇ ਗੁਰਬਾਣੀ ਵਿਚ ਪਹਿਲੀ ਵਾਰ ਵਰਤਿਆ ਹੈ। ਅੰਮ੍ਰਿਤ ਵੇਲਾ ਐਸਾ ਸਮਾਂ ਹੈ, ਜੋ ਕਿ ਅਕਾਲ ਪੁਰਖੁ ਤੋਂ ਅਮਰ ਹੋਣ ਵਾਲੀ ਦਾਤ, ਭਾਵ ਅੰਮ੍ਰਿਤ ਦੀ ਦਾਤ ਪ੍ਰਾਪਤ ਕਰਨ ਵਿਚ ਸਹਾਇਕ ਹੁੰਦਾਂ ਹੈ। ਗੁਰਮਤਿ ਅਨੁਸਾਰ ਇਹ ਸਿਰਫ ਸਹਾਇਕ ਹੀ ਨਹੀਂ, ਸਗੋਂ ਅਵੱਸ਼ਕ ਵੀ ਹੈ। ਰਾਤ ਦੇ ਅਖੀਰਲੇ ਪਹਿਰ ਭਾਵ ਸੂਰਜ ਚੜ੍ਹਨ ਤੋਂ ਤਿੰਨ ਘੰਟੇ ਪਹਿਲਾਂ ਦੇ ਸਮੇਂ ਨੂੰ ਅਕਸਰ ਆਮ ਭਾਸ਼ਾ ਵਿਚ ਅੰਮ੍ਰਿਤ ਵੇਲਾ ਕਿਹਾ ਜਾਂਦਾ ਹੈ। ਇਹ ਸਮਾਂ, ਗੁਰਬਾਣੀ ਵਿੱਚ ਪਿਛਲ ਰਾਤਿ, ਭਲਕੇ, ਪ੍ਰਭਾਤੇ, ਸਵੇਰਾ, ਸੁਬਹ, ਸਬਾਹੀ, ਝਾਲਾਘੇ, ਪ੍ਰਾਤਹ ਕਾਲ, ਆਦਿ ਨਾਵਾਂ ਨਾਲ ਵੀ ਵਰਤਿਆ ਗਿਆ ਹੈ। ਇਸ ਸਮੇ ਨੂੰ ਤੜਕਾ, ਸੁਬਾਹ, ਆਦਿ ਵੀ ਕਿਹਾ ਜਾਂਦਾ ਹੈ।

ਅੱਜਕਲ੍ਹ ਸਾਡੀ ਜੀਵਨ ਸ਼ੈਲੀ ਲਗਾਤਾਰ ਬਦਲਦੀ ਜਾ ਰਹੀ ਹੈ। ਪੱਛਮ ਦੀ ਤਰਜ਼ ਉੱਤੇ ਰਾਤ ਦੀਆਂ ਪਾਰਟੀਆਂ, ਸਿਨੇਮਾ ਆਦਿ ਸਾਡੀ ਜ਼ਿੰਦਗੀ ਦਾ ਹਿੱਸਾ ਬਣਦੇ ਜਾ ਰਹੇ ਹਨ। ਇਸ ਕਾਰਨ ਰਾਤ ਨੂੰ ਕੁਵੇਲੇ ਸੌਣ ਦੀ ਆਦਤ ਸਾਡੇ ਵਿਚੋਂ ਬਹੁਗਿਣਤੀ ਦੀ ਹੈ। ਰਾਤ ਨੂੰ ਦੇਰ ਨਾਲ ਸੌਂ ਕੇ ਸਵੇਰੇ ਜਲਦੀ ਉੱਠਣਾ ਕਦੇ ਵੀ ਸੰਭਵ ਨਹੀਂ ਹੈ। ਪਰ ਇਸ ਗੱਲ ਨੂੰ ਹਰ ਕੋਈ ਮੰਨਦਾ ਹੈ ਕਿ ਸਵੇਰੇ ਜਲਦੀ ਉੱਠਣਾ ਇਕ ਚੰਗੀ ਆਦਤ ਹੈ। ਸਾਡੇ ਘਰ ਦੇ ਵੱਡੇ ਬਜ਼ੁਰਗ ਵੀ ਅਕਸਰ ਇਸ ਗੱਲ ਉੱਤੇ ਬਹੁਤ ਜ਼ੋਰ ਦਿੰਦੇ ਹਨ ਕਿ ਸਵੇਰੇ ਛੇਤੀ ਉੱਠੋ। ਆਖਰ ਕੀ ਕਾਰਨ ਹੈ ਕਿ ਸਵੇਰੇ ਜਲਦੀ ਉੱਠਣ ਨੂੰ ਐਨੀ ਅਹਿਮੀਅਤ ਦਿੱਤੀ ਜਾਂਦੀ ਹੈ। ਇਸਦਾ ਕਾਰਨ ਸਪੱਸ਼ਟ ਹੈ ਕਿ ਸਵੇਰ ਦਾ ਸਮਾਂ ਵਧੇਰੇ ਊਰਜਾ ਵਾਲਾ ਹੁੰਦਾ ਹੈ। ਇਹ ਸਮਾਂ ਸਾਨੂੰ ਸਕਰਾਤਮਕਤਾ ਨਾਲ ਭਰਪੂਰ ਕਰਦਾ ਹੈ। ਧਾਰਮਿਕ ਗ੍ਰੰਥਾਂ ਵਿਚ ਵੀ ਸਵੇਰੇ ਜਲਦੀ ਉੱਠਣੀ ਦੀ ਸਲਾਹ ਦਿੱਤੀ ਗਈ ਹੈ। ਆਓ ਤੁਹਾਨੂੰ ਦੱਸੀਏ ਕਿ ਸਵੇਰੇ ਉੱਠਕੇ ਕਿਹੜੇ ਕੰਮ ਕਰਨੇ ਸ਼ੁੱਭ ਹਨ।। ਅੰਮ੍ਰਿਤ ਵੇਲਾ ਤੋਂ ਭਾਵ ਹੈ, ਉਹ ਵੇਲਾ, ਜੋ ਰਾਤ ਦਾ ਅੰਤਿਮ ਵੇਲਾ ਤੇ ਦਿਨ ਦਾ ਸ਼ੁਰੂਆਤੀ ਵੇਲਾ | ਇਹ ਵੇਲਾ ਰਾਤ ਦੇ ਤਿੰਨ ਵਜੇ ਤੋਂ ਲੈ ਕੇ ਦਿਨ ਦੇ ਛੇ ਵਜੇ ਤੱਕ ਦਾ ਹੁੰਦਾ ਹੈ | ਗੁਰਬਾਣੀ ਵਿੱਚ ਇਸ ਵੇਲੇ ਨੂੰ “ਪ੍ਰਭੂ ਮਿਲਾਪ ਦਾ ਸਮਾਂ” ਕਿਹਾ ਜਾਂਦਾ ਹੈ। ਇਸ ਸਮੇਂ ਉੱਠ ਕੇ,ਇਸ਼ਨਾਨ ਕਰ ਕੇ ਨਾਮ ਬਾਣੀ ਦਾ ਸਿਮਰਨ ਕੀਤਾ ਜਾਂਦਾ ਹੈ। ਅੰਮ੍ਰਿਤ ਵੇਲੇ ਨਾਮ ਜਪਣ ਦੀ ਵੱਖਰੀ ਵਿਸ਼ੇਸਤਾ ਅਤੇ ਮਹੱਤਤਾ ਹੈ। ਹਰ ਇੱਕ ਮਨੁੱਖ ਆਪਣੀ ਸਖਸ਼ੀਅਤ ਦੇ ਮੁਤਾਬਕ ਚੰਗੀਆਂ ਜਾਂ ਮਾੜੀਆਂ ਕਿਰਨਾਂ ਛੱਡਦਾ ਹੈ।

ਰੱਬ ਦੇ ਪਿਆਰੇ ਦੇ ਹਿਰਦੇ ਵਿੱਚੋਂ ਜੋ ਆਤਮਿਕ ਲਹਿਰਾਂ ਅਤੇ ਕਿਰਨਾਂ ਵਾਯੂਮੰਡਲ ਵਿੱਚ ਪਰਵੇਸ਼ ਕਰਦੀਆਂ ਹਨ ਉਹ ਅੰਮ੍ਰਿਤ ਵੇਲੇ ਨਾਮ ਜਪਣ ਵਾਲੇ ਜਗਿਆਸੂਆਂ ਦੀ ਵਿਰਤੀ ਜੋੜਨ ਵਿੱਚ ਸਹਾਇਤਾ ਕਰਦੀਆਂ ਹਨ। ਇਹ ਸਮਾਂ ਮੰਦ ਭਾਵਨਾਵਾਂ ਤੋਂ ਰਹਿਤ ਹੁੰਦਾ ਹੈ। ਇਸ ਸਮੇਂ ਕੋਈ ਸ਼ੋਰ-ਸ਼ਰਾਬਾ ਅਤੇ ਰੌਲਾ-ਰੱਪਾ ਨਹੀਂ ਹੁੰਦਾ। ਸਾਰੀ ਕੁਦਰਤ ਸਹਿਜ ਸੁਭਾਅ ਰੱਬੀ ਰੰਗ ਵਿੱਚ ਰੰਗੀ ਹੁੰਦੀ ਹੈ। ਸਿੱਖਾਂ ਦੇ ਚੌਥੇ ਗੁਰੂ ਰਾਮਦਾਸ ਜੀ ਨੇ ਅੰਮ੍ਰਿਤ ਵੇਲੇ ਦੀ ਮਹਾਨਤਾ ਅਤੇ ਉਸ ਨਾਲ ਜੁੜੀ ਗੁਰਸਿੱਖ ਦੀ ਰਹਿਣੀ ਬਹਿਣੀ ਨੂੰ ਗੁਰਬਾਣੀ ਵਿੱਚ ਸਮਝਾਇਆ ਹੈ।।। ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ।

ਮਾਸ ਖਾਣਾ ਜਾਂ ਨਹੀਂ ਸੁਣੋ ਪਹਿਲੀ ਵਾਰ

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ ਸਭ ਤੋਂ ਪਹਿਲਾਂ ਚੈਨਲ ਨੂੰ subcriber ਕਰੋ ਜੀ Punjab podcast ਚੈਨਲ ਨੂੰ ਤੇ ਮਾਸ ਖਾਣ ਬਾਰੇ ਇਹ ਵੀਡੀਓ ਪੂਰੀ ਸੁਣੋ ਜੀ ।।ਜਿਸ ਹਵਾ ਵਿੱਚ ਅਸੀਂ ਸਾਹ ਲੈਂਦੇ ਹਾਂ, ਉਸ ਵਿੱਚ ਬਹੁਤ ਸਾਰੇ ਸੂਖਮਜੀਵ ਹੁੰਦੇ ਹਨ, ਜਿੰਨ੍ਹਾਂ ਨੂੰ ਬੈਕਟੀਰੀਆ ਕਿਹਾ ਜਾਂਦਾ ਹੈ। ਸੂਖਮਜੀਵ ਧਰਤੀ ਉੱਪਰ ਹਰ ਥਾਂ ਅਤੇ ਹਾਲਤਾਂ ਵਿੱਚ ਮੌਜੂਦ ਹਨ ਜਿਵੇਂ ਕਿ ਮਿੱਟੀ,ਪਾਣੀ, ਹਵਾ, ਜਵਾਲਾਮੁਖੀ, ਸਮੁੰਦਰ ਹੇਠਾਂ ਆਦਿ।

ਇੱਕ ਆਮ ਇਨਸਾਨ ਹਰ ਦਿਨ ਤਕਰੀਬਨ 8,60,000 ਸੂਖਮਜੀਵ ਸਾਹ ਰਾਹੀਂ ਅੰਦਰ ਲਿਜਾਂਦਾ ਹੈ (ਸਾਹ ਲੈਣ ਅਤੇ ਛੱਡਣ ਦੀ ਕਿਰਿਆ ਦੀ ਦਰ ਇੱਕ ਮਿੰਟ ਵਿੱਚ 12 ਵਾਰ ਅਤੇ 0.5 ਲਿਟਰ ਹਵਾ ਹਰ ਵਾਰ ਜਿਸ ਵਿੱਚ ਤਕਰੀਬਨ 1,00,000 ਬੈਕਟੀਰੀਆ ਪ੍ਰਤੀ ਕਿਊਬਿਕ ਮੀਟਰ ਹੁੰਦੇ ਹਨ)। ਬੈਕਟੀਰੀਆ ਜੀਵਤ ਹੈ ਅਤੇ ਇਹ ਆਪਣੇ-ਆਪ ਤੋਂ ਵਧਦੇ ਹਨ। ਮਨੁੱਖੀ ਜੀਵਨ ਵਿੱਚ ਸਾਹ ਕਿਰਿਆ ਤੋਂ ਇਲਾਵਾ ਵੀ ਬੈਕਟੀਰੀਆ ਸਹਾਇਕ ਦਾ ਰੋਲ ਨਿਭਾਉਂਦੇ ਹਨ, ਜਿਵੇਂ: *ਬੈਕਟੀਰੀਆ ਹੀ ਦਹੀਂ, ਪਨੀਰ ਅਤੇ ਮੱਖਣ ਬਣਾਉਣ ਵਿੱਚ ਸਹਾਈ ਹੁੰਦੇ ਹਨ। *ਮੱਝ,ਗਾਂ ਵਗੈਰਾ ਤੋਂ ਮਿਲਣ ਵਾਲੇ ਦੁੱਧ ਵਿੱਚ ਵੀ ਬੈਕਟੀਰੀਆ ਹੁੰਦੇ ਹਨ ਜੋ ਕਿ ਪਸ਼ੂ ਦੀ ਚਮੜੀ ਅਤੇ ਦੁੱਧ ਦੀ ਸੰਭਾਲ ਦੌਰਾਨ ਆਉਂਦੇ ਹਨ। *ਇਹ ਸ਼ਰਾਬ ਦੇ ਐਸੀਟੋਨ ਬਣਾਉਣ ਵਿੱਚ ਵੀ ਮਦਦ ਕਰਦੇ ਹਨ। *ਚਾਹਪੱਤੀ ਅਤੇ ਸਿਰਕਾ ਵੀ ਇਨ੍ਹਾਂ ਦੀ ਮਦਦ ਬਿਨਾਂ ਨਹੀਂ ਬਣ ਸਕਦਾ। *ਐਂਟੀ-ਬਾਇਓਟਿਕ ਦਵਾਈਆਂ ਵੀ ਬੈਕਟੀਰੀਆ ਤੋਂ ਪ੍ਰਾਪਤ ਕੀਤੀਆਂ ਜਾਂਦੀਆਂ ਹਨ।

ਇਸ ਤੋਂ ਇਲਾਵਾ ਹੋਰ ਵੀ ਬਹੁਤ ਜਗ੍ਹਾ ਬੈਕਟੀਰੀਆ ਮਨੁੱਖ ਲਈ ‘ਦੋਸਤ’ ਦਾ ਰੋਲ ਅਦਾ ਕਰਦਾ ਹੈ। ਵੀਚਾਰਨਯੋਗ ਗੱਲ ਇਹ ਹੈ ਕਿ ‘ਬੈਕਟੀਰੀਆ’ ਨਾਮਕ ਸੂਖਮਜੀਵ ਦੇ ਮਰਨ ਨਾਲ ਮਨੁੱਖ ਦੇ ਹੋਣ ਵਾਲੇ ਫਾਇਦੇ ਕੁਦਰਤੀ ਚੱਕਰ ਦੇ ਨਾਮ ਹੇਠ ਢਕੇ ਗਏ ਹਨ ਅਤੇ ਮੀਟ ਖਾਣ ‘ਤੇ ਹਰ ਦਿਨ ਮਨੁੱਖ ਬਹਿਸਦੇ ਹਨ। ਕੁੱਝ ਲੋਕਾਂ ਨੇ ਮਾਸ ਖਾਣਾ ਵੀ ਧਰਮ ਨਾਲ ਜੋੜ ਧਰਿਆ ਅਤੇ ਜੀਵ-ਹੱਤਿਆ ਦੇ ਨਾਮ ਹੇਠ ਮਾਸ ਖਾਣ ਵਾਲੇ ਨੂੰ ‘ਸਿੱਖ’ ਹੀ ਨਹੀਂ ਸਮਝਦੇ ਜਦਕਿ ਮਾਸ ਖਾਣਾ ਧਰਮ ਦਾ ਵਿਸ਼ਾ ਨਹੀਂ। ਕੀ ਮਾਸ ਖਾਣ ਦਾ ਵਿਰੋਧ ਕਰਨ ਵਾਲੇ ਲੋਕ ਜੀਵ-ਹੱਤਿਆ ਰੋਕਣ ਲਈ ਇਹਨਾਂ ਸੂਖਮਜੀਵ ਬੈਕਟੀਰੀਆ ਦੇ ਹਰ ਪਲ ਹੁੰਦੀਆਂ ਹੱਤਿਆਵਾਂ ਨੂੰ ਰੋਕਣ ਲਈ ਅੱਗੇ ਆ ਕੇ ਸਾਹ ਲੈਣਾ, ਦੁੱਧ, ਦਹੀਂ, ਪਨੀਰ, ਮੱਖਣ, ਪਾਣੀ ਅਤੇ ਐਂਟੀ-ਬਾਇਉਟਿਕ ਦਵਾਈਆਂ ਦੀ ਵਰਤੋਂ ਕਰਨਾ ਬੰਦ ਕਰਨਗੇ….?????

ਬੇਸ਼ੱਕ ਕੁੱਝ ਬੈਕਟੀਰੀਆ ਮਨੁੱਖ ਤੱਕ ਬਿਮਾਰੀਆਂ ਵੀ ਲਿਜਾਂਦੇ ਹਨ ਜੋ ਕਿ ਮਨੁੱਖ ਜਾਤੀ ਦੇ ਦੁਸ਼ਮਣ ਸਮਝੇ ਜਾਂਦੇ ਹਨ ਅਤੇ ਦੁਸ਼ਮਣ ਨੂੰ ਮਾਰਨ ਵਾਲੇ ਨੂੰ ਬਹਾਦਰ ਸਮਝਿਆ ਜਾਂਦਾ ਹੈ ਪਰ ਮਨੁੱਖ ਲਈ ਭਲਾਈ ਕਰਨ ਵਾਲੇ ਬੈਕਟੀਰੀਆ ਦੀਆਂ ਹੱਤਿਆਵਾਂ ਨੂੰ ਰੋਕਣਾ ਮਨੁੱਖ ਦਾ ਫਰਜ਼ ਹੈ…!
ਮਾਸ ਸਿਰਫ ਮੁਰਗੇ, ਬੱਕਰੇ ਦਾ ਹੀ ਨਹੀਂ ਬਲਕਿ ਹਰ ਛੋਟੇ ਤੋਂ ਛੋਟੇ ਜੀਵ ਦਾ ਹੁੰਦਾ ਹੈ, ਜੇ ਸਿੱਖ ਲਈ ਮਾਸ ਖਾਣਾ ਵਰਜਿਤ ਹੈ ਤਾਂ ਸਿਰਫ ਮੁਰਗੇ ਜਾਂ ਬੱਕਰੇ ਦਾ ਨਹੀਂ ਬਲਕਿ ਹਰ ਪ੍ਰਕਾਰ ਦਾ ਮਾਸ ਵਰਜਿਤ ਹੋਵੇਗਾ। ਹੁਣ ਫੈਸਲਾ ਆਪਾਂ ਕਰਨਾ ਹੈ ਕਿ ਮਾਸ ਖਾਣਾ ਧਰਮ ਦਾ ਵਿਸ਼ਾ ਹੈ ਜਾਂ ਨਹੀਂ…???।

ਸਾਧ ਸੰਗਤ ਜੀ ਤੁਸੀ ਵੀ ਆਪਣੇ ਵਿਚਾਰ ਜਰੂਰ ਦੇ ਸਕਦੇ podcast punjab ਚੈਨਲ ਤੇ ਜਾ ਕੇ ਪੂਰੀ ਵੀਡੀਓ ਦੋਖੋ ਤੇ ਆਪਣੇ ਕੈਮੇਟ ਜਰੂਰ ਕਰੋ ਜੀ ।।ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ। ।