ਡਿਬਰੂਗੜ੍ਹ ਜੇਲ੍ਹ ਵਿੱਚ ਨਜ਼ਰਬੰਦ ਭਾਈ ਅੰਮ੍ਰਿਤਪਾਲ ਸਿੰਘ ਅਤੇ ਹੋਰ ਸਿੰਘਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਵੱਲੋਂ ਸਰਕਾਰ ਦੇ ਖਿਲਾਫ ਕੀਤੀ ਜਾ ਰਹੀ ਭੁੱਖ ਹੜਤਾਲ ਅਤੇ ਉਨ੍ਹਾਂ ਦੇ ਮਾਮਲੇ ਸੁਲਝਾਉਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬਣਾਈ ਗਈ ਸਬ-ਕਮੇਟੀ ਨੇ 9 ਮਾਰਚ 2024 ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪਾਸੋਂ 13 …
Read More »ਡਿਬਰੂਗੜ੍ਹ ਜੇਲ੍ਹ ਤੋਂ ਆਈ ਵੱਡੀ ਖਬਰ
ਆਸਾਮ ਦੀ ਡਿਬਰੂਗੜ੍ਹ ਕੇਂਦਰੀ ਜੇਲ੍ਹ ਦੇ ਸੁਪਰਡੈਂਟ ਨਿਪੇਨ ਦਾਸ ਨੂੰ ਸ਼ੁੱਕਰਵਾਰ ਨੂੰ ਗ੍ਰਿਫ਼ਤਾਰ ਕਰ ਲਿਆ। ਜੇਲਰ ’ਤੇ ਕੱਟੜਪੰਥੀ ਸੰਗਠਨ ‘ਵਾਰਿਸ ਪੰਜਾਬ ਦੇ’ ਨਾਲ ਸਬੰਧਤ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀਆਂ ਦੀ ਮਦਦ ਕਰਨ ਦਾ ਦੋਸ਼ ਹੈ। ਕੁਝ ਦਿਨ ਪਹਿਲਾਂ ਇਨ੍ਹਾਂ ਕੈਦੀਆਂ ਕੋਲੋਂ ਸਮਾਰਟ ਫੋਨ, ਸਪਾਈਕੈਮ ਸਮੇਤ ਇਲੈਕਟ੍ਰਾਨਿਕ ਯੰਤਰ ਬਰਾਮਦ ਹੋਏ …
Read More »ਪੰਜਾਬ ਦੇ ਕਿਸਾਨ ਜਾਣਗੇ ਦਿੱਲੀ
ਸੰਯੁਕਤ ਕਿਸਾਨ ਮੋਰਚੇ ਦੀ ਅੱਜ ਲੁਧਿਆਣੇ ਦੇ ਵਿੱਚ ਅਹਿਮ ਬੈਠਕ ਹੋਈ ਜਿਸ ਵਿੱਚ ਕਿਸਾਨ ਆਗੂਆਂ ਨੇ ਫੈਸਲਾ ਕੀਤਾ ਕਿ ਜੇਕਰ ਕਿਸਾਨ ਆਗੂਆਂ ਨੂੰ 14 ਮਾਰਚ ਨੂੰ ਦਿੱਲੀ ਦੇ ਵਿੱਚ ਹੋਣ ਜਾ ਰਹੀ ਮਹਾਂ ਪੰਚਾਇਤ ਦੇ ਲਈ ਰੋਕਿਆ ਗਿਆ ਤਾਂ ਅਸੀਂ ਉੱਥੇ ਹੀ ਰੁਕ ਕੇ ਧਰਨੇ ਪ੍ਰਦਰਸ਼ਨ ਕਰਾਂਗੇ ਜੇਕਰ ਟ੍ਰੇਨ ਤੇ …
Read More »ਹੁਸ਼ਿਆਰਪੁਰ ਦੇ ਲੋਕ ਰਾਤ ਨੂੰ ਘਰਾਂ ‘ਚੋਂ ਨਾ ਨਿਕਲਣ ਬਾਹਰ
ਹੁਸ਼ਿਆਰਪੁਰ ਵਿਖੇ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਇਥੇ ਇਕ ਤੇਂਦੂਆ ਵੇਖਿਆ ਗਿਆ। ਦਰਅਸਲ ਹੁਸ਼ਿਆਰਪੁਰ ਦੇ ਵਾਰਡ ਨੰਬਰ-24 ਅਧੀਨ ਆਉਂਦੇ ਮੁਹੱਲਾ ਵੈਸਟ ਇਨਕਲੇਵ ਦੀਆਂ ਤਸਵੀਰਾਂ ਵਾਇਰਲ ਹੋਈਆਂ ਹਨ, ਜਿੱਥੇ ਕਿ ਮੁਹੱਲੇ ਵਿਚ ਬੀਤੀ ਰਾਤ 11 ਵਜੇ ਦੇ ਕਰੀਬ ਇਕ ਤੇਂਦੂਆਂ ਘੁੰਮਦੇ ਵੇਖਿਆ ਗਿਆ। ਇਸ ਦੀਆਂ ਵੀਡੀਓਜ਼ ਵਾਇਰਲ …
Read More »ਕਿਸਾਨ ਅੰਦੋਲਨ ਬਾਰੇ ਆਈ ਵੱਡੀ ਖਬਰ
ਦਿੱਲੀ ਵੱਲ ਮਾਰਚ ਕਰਨ ਵਾਲੇ ਪੰਜਾਬ ਦੇ ਪ੍ਰਦਰਸ਼ਨਕਾਰੀ ਕਿਸਾਨਾਂ ਦੇ ਦਾਖਲੇ ਨੂੰ ਰੋਕਣ ਲਈ ਤਿੰਨ ਹਫ਼ਤਿਆਂ ਤੋਂ ਬੰਦ ਅੰਬਾਲਾ-ਚੰਡੀਗੜ੍ਹ ਕੌਮੀ ਮਾਰਗ ਨੂੰ ਅਧਿਕਾਰੀਆਂ ਨੇ ਮੁੜ ਖੋਲ੍ਹ ਦਿੱਤਾ ਹੈ। ਹਾਲਾਂਕਿ ਅੰਬਾਲਾ ਨੇੜੇ ਸ਼ੰਭੂ ਵਿੱਚ ਹਰਿਆਣਾ-ਪੰਜਾਬ ਸਰਹੱਦ ‘ਤੇ ਬੈਰੀਕੇਡ ਜਾਰੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਅੰਬਾਲਾ ਪ੍ਰਸ਼ਾਸਨ ਨੇ ਸੋਮਵਾਰ ਦੇਰ ਰਾਤ …
Read More »ਸੁਣੋ ਸੁਖਦੇਵ ਸਿੰਘ ਢੀਂਡਸਾ ਨੇ ਕੀ ਕਿਹਾ
ਸੁਖਦੇਵ ਢੀਂਡਸਾ ਨੇ ਕਿਹਾ ਕਿ ਸੀ ਪਾਰਟੀ ਅਤੇ ਲੋਕਾਂ ਦੀ ਇੱਛਾ ਹੈ ਕਿ ਅਸੀਂ ਪਾਰਟੀ ਅਤੇ ਪੰਥ ਦੀ ਰਖਵਾਲੀ ਕਰੀਏ। ਅੱਜ ਜੋ ਪੰਜਾਬ ਦਾ ਹਾਲ ਹੈ, ਉਹ ਕਿਸੇ ਤੋਂ ਲੁਕਿਆ ਨਹੀਂ ਹੈ, ਜਿਹੜੇ ਵੀ ਵਖਰੇਵੇਂ ਹਨ ਉਨ੍ਹਾਂ ਨੂੰ ਬੈਠ ਕੇ ਨਬੇੜ ਲਿਆ ਜਾਵੇਗਾ। ਇਸ ਦੌਰਾਨ ਜਦੋਂ ਉਨ੍ਹਾਂ ਤੋਂ ਪੁੱਛਿਆ ਗਿਆ …
Read More »ਸਾਰੀਆਂ ਸਟੇਟਾਂ ਦੇ ਕਿਸਾਨ ਪਹੁੰਚਣਗੇ Delhi
ਲੁਧਿਆਣਾ ਵਿਖੇ ਹੋਈ ‘ਸੰਯੁਕਤ ਕਿਸਾਨ ਮੋਰਚਾ’ ਦੀ ਮੀਟਿੰਗ ‘ਚ ਕਿਸਾਨ ਆਗੂਆਂ ਨੇ ਦੱਸਿਆ ਕਿ ਕਿਸਾਨ ਜਥੇਬੰਦੀਆਂ ਵੱਲੋਂ 14 ਮਾਰਚ ਨੂੰ ਮਹਾਂਪੰਚਾਇਤ ਸੱਦੀ ਗਈ ਹੈ। ਉਸ ‘ਚ ਸ਼ਾਮਲ ਹੋਣ ਲਈ ਕਿਸਾਨ ਵੱਡੀ ਗਿਣਤੀ ‘ਚ ਦਿੱਲੀ ਵੱਲ ਕੂਚ ਕਰਨਗੇ। ਇਸ ਦੌਰਾਨ ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਕਿਹਾ ਗਿਆ ਹੈ ਕਿ ਕਿਸਾਨ ਆਪਣੇ …
Read More »Amrit Mann ਦੇ ਪਿਤਾ ਦੀ ਜਾਇਦਾਦ ਹੋਵੇਗੀ ਕੁਰਕ
ਅੰਮ੍ਰਿਤ ਮਾਨ ਦੇ ਪਿਤਾ ‘ਤੇ ਇਲਜ਼ਾਮ ਹੈ ਕਿ ਉਹ ਨਕਲੀ ਐਸੀਸੀ ਯਾਨਿ ਅਨੁਸੂਚਿਤ ਜਾਤੀ ਸਰਟੀਫਿਕੇਟ ਬਣਾ ਕੇ ਸਕੂਲ ਚ ਮੁੱਖ ਅਧਿਆਪਕ ਦੀ ਨੌਕਰੀ ਕਰਦਾ ਰਿਹਾ। ਪਿਛਲੇ 34 ਸਾਲਾਂ ਤੋਂ ਇਸ ਜਾਅਲੀ ਸਰਟੀਫਿਕੇਟ ‘ਤੇ ਨੌਕਰੀ ਕਰ ਰਿਹਾ ਪੰਜਾਬੀ ਗਾਇਕ ਅੰਮ੍ਰਿਤ ਮਾਨ ਦਾ ਨਾਮ ਫਿਰ ਤੋਂ ਸੁਰਖੀਆਂ ਵਿੱਚ ਹੈ। ਇਸ ਵਾਰ ਉਹ …
Read More »ਪੰਜਾਬ ਚ ਵੀ ਮਹਿਲਾਵਾਂ ਨੂੰ ਮਿਲੇਗਾ 1000 ਰੁਪਏ!
ਚਰਚਾ ਹੈ ਕਿ ਆਪਣੇ ਬਜਟ ਵਿਚ ਮਹਿਲਾਵਾਂ ਲਈ ਮਾਨ ਸਰਕਾਰ ਵੱਡਾ ਐਲਾਨ ਕਰ ਸਕਦੀ ਹੈ। ਕਿਉਂਕਿ ਬੀਤੇ ਦਿਨ ਦਿੱਲੀ ਵਿੱਚ ਕੇਜਰੀਵਾਲ ਸਰਕਾਰ ਨੇ ਵੀ ਬਜਟ ਪੇਸ਼ ਕੀਤਾ ਸੀ ਜਿਸ ਵਿੱਚ ਮਹਿਲਾਵਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦੇਣ ਦਾ ਐਲਾਨ ਕੀਤਾ ਹੈ। ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅੱਜ …
Read More »‘ਨਿੱਕੇ ਪੈਰੀ’ ਹੋਇਆ ਰਿਲੀਜ਼, ਮਾਤਾ ਚਰਨ ਕੌਰ ਨੇ ਕੀਤਾ ਸਾਂਝਾ
ਗਾਇਕ ਸਿੱਧੂ ਮੂਸੇਵਾਲਾ ਨੂੰ ਇਹ ਫਾਨੀ ਜਹਾਨ ਛੱਡਿਆਂ ਨੂੰ ਕਰੀਬ ਪੌਣੇ 2 ਸਾਲ ਦਾ ਸਮਾਂ ਹੋ ਗਿਆ ਗਾਇਕ ਲਈ ਆਪਣੇ ਫੈਨਸ ਅਤੇ ਸਰੋਤਿਆਂ ਦੇ ਦਿਲਾਂ ਵਿਚ ਪਿਆਰ ਹੁਣ ਵੀ ਪਹਿਲਾਂ ਵਾਂਗ ਬਰਕਰਾਰ ਹੈ। ਲੰਘੇ ਹਫਤੇ ਮੂਸੇਵਾਲਾ ਦੇ ਘਰ ਖੁਸ਼ਖਬਰੀ ਆਉਣ ਦੀਆਂ ਖਬਰਾਂ ਨੇ ਬੜਾ ਜ਼ੋਰ ਫੜਿਆ ਲੇਕਿਨ ਪਰਿਵਾਰ ਵੱਲੋਂ ਇਸ …
Read More »
Punjabi In World Punjabi In World is a Web News Channel about Punjab and Punjabis residing in the different parts of the world. It covers news about People of Punjab, Politics, Sikh Religion, Village Sports, Punjabi Entertainment and International affairs that interest Punjabi.