ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਬਾਰਿਸ਼

ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਬਾਰਿਸ਼, ਰੂਪਨਗਰ ਮੋਗਾ ’’ਚ ਪਏ ਗੜੇ, ਅੱਜ ਵੀ ਪਿਆ ਮੀਂਹ, ਫ਼ਸਲਾਂ ਨੂੰ ਮਿਲੇਗਾ ਫ਼ਾਇਦਾ….ਰੂਪਨਗਰ ’ਚ ਗੜੇ ਵੀ ਪਏ। ਬਾਰਿਸ਼ ਨਾਲ ਕਿਸਾਨਾਂ ਦੇ ਚਿਹਰੇ ਖਿੜ ਗਏ ਹਨ। ਬਾਰਿਸ਼ ਨਾਲ ਕਣਕ ਸਮੇਤ ਸਾਰੀਆਂ ਫ਼ਸਲਾਂ ਨੂੰ ਫ਼ਾਇਦਾ ਪਹੁੰਚੇਗਾ। ਹੁਣ ਧੁੰਧ ਪੈਣ ਦੀ ਸੰਭਾਵਨਾ ਵੀ ਖ਼ਤਮ ਹੋ ਜਾਵੇਗੀ। ਇਸ …

Read More »

ਕਸ਼ਮੀਰ ਤੇ ਹਿਮਾਚਲ ‘ਚ ਬੂੰਦਾਬਾਂਦੀ ਤੇ ਬਰਫ਼ਬਾਰੀ

 ਪਿਛਲੇ ਇਕ ਮਹੀਨੇ ਤੋਂ ਧੁੰਦ ਅਤੇ ਸੁੱਕੀ ਠੰਢ ਨਾਲ ਜੂਝ ਰਹੇ ਪੰਜਾਬ ਦੇ ਲੋਕਾਂ ਲਈ ਮੰਗਲਵਾਰ ਨੂੰ ਆਸਮਾਨ ਤੋਂ ਰਾਹਤ ਵਰ੍ਹੀ। ਸੂਬੇ ਦੇ ਕਈ ਹਿੱਸਿਆਂ ’ਚ ਹਲਕਾ ਜਿਹਾ ਮੀਂਹ ਪਿਆ। ਮੀਂਹ ਦਾ ਇਹ ਸਿਲਸਿਲਾ 3 ਫਰਵਰੀ ਤੱਕ ਚੱਲੇਗਾ। ਇਸ ਮੀਂਹ ਨਾਲ ਧੁੰਦ ਅਤੇ ਸੁੱਕੀ ਠੰਢ ਤੋਂ ਰਾਹਤ ਮਿਲੇਗੀ। ਪਿਛਲੇ …

Read More »

ਪੰਜਾਬ ‘ਤੇ ਗੜ੍ਹੇ ਮਾਰੀ – ਜਾਣੋ ਕਿੱਥੇ ਅਲਰਟ

ਪੋਹ-ਮਾਘ ਦੀ ਹੱਡ ਚੀਰਵੀਂ ਠੰਡ ਅਤੇ ਸੰਘਣੀ ਧੁੰਦ ਮਗਰੋਂ ਹੁਣ ਮੌਸਮ ਨੇ ਇਕ ਵਾਰ ਫਿਰ ਮਿਜਾਜ਼ ਬਦਲਿਆ ਹੈ। ਪੰਜਾਬ ਦੇ ਜਲੰਧਰ ਜ਼ਿਲ੍ਹੇ ਸਮੇਤ ਕਈ ਇਲਾਕਿਆਂ ‘ਚ ਬਾਰਿਸ਼ ਹਲਕੀ ਬਾਰਿਸ਼ ਸ਼ੁਰੂ ਹੋਈ। ਬੀਤੀ ਰਾਤ ਤੋਂ ਹੀ ਹੋਈ ਬੱਦਲਵਾਈ ਦੌਰਾਨ ਅੱਜ ਸਵੇਰੇ ਤੜਕਸਾਰ ਹੀ ਟਾਂਡਾ ਇਲਾਕੇ ਵਿੱਚ ਹੋਈ ਹਲਕੀ ਬਾਰਿਸ਼ ਨਾਲ ਹੁਣ …

Read More »

ਪੰਜਾਬ ‘ਚ ਮੀਂਹ ਤੇ ਗੜੇਮਾਰੀ ਦੀ ਚਿਤਾਵਨੀ

ਉੱਤਰੀ ਭਾਰਤ ਖਾਸ ਕਰਕੇ ਹਰਿਆਣਾ ਅਤੇ ਪੰਜਾਬ ਵਿੱਚ ਇਸ ਸਮੇਂ ਕੜਾਕੇ ਦੀ ਠੰਢ ਪੈ ਰਹੀ ਹੈ। ਇੱਥੇ ਜਿੱਥੇ ਸਵੇਰ ਅਤੇ ਸ਼ਾਮ ਨੂੰ ਧੁੰਦ ਰਫ਼ਤਾਰ ਨੂੰ ਰੋਕ ਰਹੀ ਹੈ, ਉੱਥੇ ਦਿਨ ਵੇਲੇ ਧੁੱਪ ਨਿਕਲਣ ਦੇ ਬਾਵਜੂਦ ਘੱਟੋ-ਘੱਟ ਤਾਪਮਾਨ ਵਿੱਚ ਅਜੇ ਤੱਕ ਕੋਈ ਵਾਧਾ ਦਰਜ ਨਹੀਂ ਕੀਤਾ ਗਿਆ। ਦਿਨ ਵੇਲੇ ਸੂਰਜ ਚਮਕਣ …

Read More »

ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਰਾਹਤ

ਕੈਨੇਡਾ ਸਰਕਾਰ ਵੱਲੋਂ ਅੰਤਰਰਾਸ਼ਟਰੀ ਵਿਦਿਆਰਥੀਆਂ ਲਈ ਨਵੀਂਆਂ ਸ਼ਰਤਾਂ ਲਗਾਈਆਂ ਜਾ ਰਹੀਆਂ ਹਨ। ਪਹਿਲਾਂ ਟਰੂਡੋ ਸਰਕਾਰ ਨੇ ਇਹਨਾਂ ਵਿਦਿਆਰਥੀਆਂ ਨੂੰ ਝਟਕਾ ਦਿੱਤਾ ਸੀ ਤਾਂ ਹੁਣ ਰਾਹਤ ਦੀ ਖ਼ਬਰ ਵੀ ਸਾਹਮਣੇ ਆਈ ਹੈ। ਕੈਨੇਡਾ ਸਰਕਾਰ ਨੇ ਪਹਿਲਾਂ ਸਟੂਡੈਂਟ ਵੀਜ਼ਾ ‘ਚ ਕਟੌਤੀ ਕੀਤੀ ਤੇ ਉਸ ਤੋਂ ਪਹਿਲਾਂ ਵਿਦਿਆਰਥੀਆਂ ਦੇ ਫੰਡਾਂ ‘ਚ ਦੁੱਗਣਾ ਵਾਧਾ …

Read More »

ਮੋਬਾਈਲ ਰਾਤ ਨੂੰ ਵਰਤਣ ਵਾਲੇ ਜਰੂਰ ਸੁਣੋ

ਅੱਜ ਸਥਿਤੀ ਇਹ ਹੈ ਕਿ ਲੋਕਾਂ ਨੂੰ ਅਪਣੇ ਸਮਾਰਟਫੋਨ ਤੋਂ ਇਕ ਪਲ ਦੀ ਵੀ ਦੂਰੀ ਬਰਦਾਸ਼ਤ ਨਹੀਂ ਹੁੰਦੀ। ਸੌਂਦੇ ਸਮੇਂ ਜੇ ਤੁਹਾਨੂੰ ਸਮਾਰਟਫੋਨ ਸਿਰਹਾਣੇ ਰੱਖਣ ਦੀ ਆਦਤ ਹੈ ਤਾਂ ਸੰਭਲ ਜਾਓ। ਬਰਤਾਨੀਆ ਦੀ ਏਕਿਜਟਰ ਸਮੇਤ ਕਈ ਯੂਨੀਵਰਸਿਟੀਆਂ ਦੇ ਅਧਿਐਨ ਦੌਰਾਨ ਮੋਬਾਈਲ ‘ਚੋਂ ਨਿਕਲਣ ਵਾਲੀਆਂ ਖ਼ਤਰਨਾਕ ਤਰੰਗਾਂ ਨਾਲ ਕੈਂਸਰ ਤੋਂ ਲੈ …

Read More »

ਪੰਜਾਬ ‘ਚ ਲੱਗਣਗੇ ਬਿਜਲੀ ਦੇ ਲੰਬੇ ਕੱਟ

ਪੰਜਾਬ ‘ਚ ਲੱਗਣਗੇ ਬਿਜਲੀ ਦੇ ਲੰਬੇ ਲੰਬੇ ਕੱਟ, 4 ਥਰਮਲ ਪਲਾਂਟ ਹੋਏ ਬੰਦ””ਅੱਜ ਪੰਜਾਬ ਵਿੱਚ ਲੰਬੇ ਲੰਬੇ ਬਿਜਲੀ ਦੇ ਕੱਟ ਲੱਗ ਸਕਦੇ ਹਨ। ਭਾਵੇਂ ਪੰਜਾਬ ਸਰਕਾਰ ਨੇ ਤਲਵੰਡੀ ਸਾਬੋ ਦਾ ਜੀਵੀਕੇ ਥਰਮਲ ਪਲਾਂਟ ਖਰੀਦ ਲਿਆ ਹੈ, ਪਰ ਹੁਣ ਬਾਕੀ ਥਰਮਲ ਪਲਾਂਟ ਸਿਰ ਦਰਦ ਬਣ ਗਏ ਹਨ। ਪਾਵਰਕੌਮ ਦੇ ਰੋਪੜ ਪਾਵਰ …

Read More »

ਨਹਿੰਗ ਸਿੰਘਾਂ ਦਾ ਵੱਡਾ ਐਲਾਨ

ਯੂਟਿਊਬਰ ਤੇ ਬਲਾਗਰ ਕਾਕਾ ਸਿੱਧੂ ਉਰਫ਼ ਭਾਨਾ ਸਿੱਧੂ ਨੂੰ ਪੁਲਿਸ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਸੋਮਵਾਰ ਪਟਿਆਲਾ ਅਦਾਲਤ ਵਿਚ ਪੇਸ਼ ਕੀਤਾ ਗਿਆ। ਅਦਾਲਤ ਨੇ ਸਿੱਧੂ ਨੂੰ 14 ਦਿਨ ਲਈ ਨਿਆਇਕ ਹਿਰਾਸਤ ’ਚ ਜੇਲ੍ਹ ਭੇਜ ਦਿੱਤਾ ਹੈ। ਸਿੱਧੂ ਵੱਲੋਂ ਵਕੀਲ ਰਘੂ ਪੇਸ਼ ਹੋਏ, ਜਿਨ੍ਹਾਂ ਨੇ ਦੱਸਿਆ ਕਿ ਕੋਰਟ ਵਿਚ ਪੁਲਿਸ ਨੇ …

Read More »

ਝੋਟੇ ਨੇ ਵੀ ਮਾਰੀ ਭਾਨੇ ਦੇ ਪਿੰਡ ਤੋਂ ਬੜਕ

 ਬਲੌਗਰ ਭਾਨਾ ਸਿੱਧੂ ਦਾ ਅੱਜ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਪਟਿਆਲਾ ਪੁਲਿਸ ਵੱਲੋਂ ਉਸ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜਿਸ ਦੌਰਾਨ ਕੋਰਟ ਨੇ ਭਾਨਾ ਸਿੱਧੂ ਨੂੰ 14 ਦਿਨਾਂ ਦੀ ਜੁਡੀਸ਼ੀਅਲ ਕਸਟਡੀ ਭੇਜ ਦਿੱਤਾ ਹੈ। ਪਟਿਆਲਾ ਪੁਲਿਸ ਨੇ ਭਾਨਾ ਸਿੱਧੂ ਨੂੰ ਚੈਨ ਸਨੈਚਿੰਗ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ। ਇਸ …

Read More »

ਕੈਨੇਡਾ ਸਰਕਾਰ ਦੇ new rules

ਕੈਨੇਡਾ ਸਰਕਾਰ ਵੱਲੋਂ ਅੰਤਰਰਾਸ਼ਟਰੀ ਵਿਦਿਆਰਥੀਆਂ ਲਈ ਨਵੀਂਆਂ ਸ਼ਰਤਾਂ ਲਗਾਈਆਂ ਜਾ ਰਹੀਆਂ ਹਨ। ਪਹਿਲਾਂ ਟਰੂਡੋ ਸਰਕਾਰ ਨੇ ਇਹਨਾਂ ਵਿਦਿਆਰਥੀਆਂ ਨੂੰ ਝਟਕਾ ਦਿੱਤਾ ਸੀ ਤਾਂ ਹੁਣ ਰਾਹਤ ਦੀ ਖ਼ਬਰ ਵੀ ਸਾਹਮਣੇ ਆਈ ਹੈ। ਕੈਨੇਡਾ ਸਰਕਾਰ ਨੇ ਪਹਿਲਾਂ ਸਟੂਡੈਂਟ ਵੀਜ਼ਾ ‘ਚ ਕਟੌਤੀ ਕੀਤੀ ਤੇ ਉਸ ਤੋਂ ਪਹਿਲਾਂ ਵਿਦਿਆਰਥੀਆਂ ਦੇ ਫੰਡਾਂ ‘ਚ ਦੁੱਗਣਾ ਵਾਧਾ …

Read More »