ਹੁਣ ਬਾਰਸ਼ ਨਹੀਂ, ਇਕਦਮ ਵਧੇਗੀ ਗਰਮੀ

ਭਾਰਤ ਮੌਸਮ ਵਿਭਾਗ ਨੇ ਅੱਜ ਕਿਹਾ ਕਿ ਭਾਰਤ ’ਚ ਇਸ ਸਾਲ ਗਰਮੀ ਦੇ ਮੌਸਮ ਦੀ ਸ਼ੁਰੂਆਤ ‘ਚ ਬਹੁਤ ਜ਼ਿਆਦਾ ਗਰਮੀ ਪੈਣ ਦੀ ਸੰਭਾਵਨਾ ਹੈ ਅਤੇ ਅਲ ਨੀਨੋ ਦੇ ਹਾਲਾਤ ਪੂਰੇ ਸੀਜ਼ਨ ‘ਚ ਰਹਿਣ ਦੀ ਸੰਭਾਵਨਾ ਹੈ। ਇਸ ਦੇ ਨਾਲ ਤਿਲੰਗਾਨਾ, ਆਂਧਰਾ ਪ੍ਰਦੇਸ਼ ਅਤੇ ਉੱਤਰੀ ਅੰਦਰੂਨੀ ਕਰਨਾਟਕ ਅਤੇ ਮਹਾਰਾਸ਼ਟਰ ਅਤੇ ਉੜੀਸਾ …

Read More »

ਡਿਬਰੂਗੜ੍ਹ ਤੋਂ ਆਈ ਵੱਡੀ ਖਬਰ

ਡਿਬਰੂਗੜ੍ਹ ਜੇਲ੍ਹ ਵਿਚ ਬੰਦ ਅੰਮ੍ਰਿਤਪਾਲ ਸਿੰਘ ਦੀ ਸਿਹਤ ਵਿਗੜ (Amritpal Singh health) ਗਈ ਹੈ। ਇਹ ਦਾਅਵਾ ਅੰਮ੍ਰਿਤਪਾਲ ਸਿੰਘ ਦੇ ਵਕੀਲ ਅਤੇ ਬੁਲਾਰੇ ਸੀਨੀਅਰ ਐਡਵੋਕੇਟ ਰਾਜਦੇਵ ਸਿੰਘ ਖ਼ਾਲਸਾ ਨੇ ਪ੍ਰੈੱਸ ਕਾਨਫ਼ਰੰਸ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਬੀਤੇ ਦਿਨੀਂ ਅੰਮ੍ਰਿਤਪਾਲ ਦੀ ਪਤਨੀ ਕਿਰਨਦੀਪ ਕੌਰ ਉਨ੍ਹਾਂ ਨੂੰ ਮਿਲਣ ਲਈ ਡਿਬਰੂਗੜ੍ਹ ਜੇਲ੍ਹ ਗਈ ਸੀ …

Read More »

ਸਸਤਾ ਹੋਇਆ ਪੈਟਰੋਲ-ਡੀਜ਼ਲ,

ਲੋਕ ਸਭਾ ਚੋਣਾਂ ਤੋਂ ਪਹਿਲਾਂ ਸਰਕਾਰ ਨੇ ਆਮ ਆਦਮੀ ਨੂੰ ਵੱਡੀ ਰਾਹਤ ਦਿੱਤੀ ਹੈ। ਸਰਕਾਰ ਨੇ ਦੇਸ਼ਭਰ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ 2 ਰੁਪਏ ਤੱਕ ਦੀ ਕਟੌਤੀ ਕੀਤੀ ਹੈ। ਇਹ ਕੀਮਤਾਂ ਕੱਲ੍ਹ ਸਵੇਰੇ 6 ਵਜੇ ਤੋਂ ਲਾਗੂ ਹੋਣਗੀਆਂ। ਤੁਹਾਨੂੰ ਦੱਸ ਦਈਏ ਕਿ ਇਸ ਤੋਂ ਪਹਿਲਾਂ ਸਰਕਾਰ ਨੇ ਐਲਪੀਜੀ …

Read More »

ਗੁਰੂਦੁਆਰਾ ਮਿਠਾਈਸਰ ਸਾਹਿਬ ਦਾ ਇਤਿਹਾਸ

ਆਉ ਜਾਣਦੇ ਹਾਂ ਗੁਰੂਦੁਆਰਾ ਮਿਠਾਈਸਰ ਸਾਹਿਬ ਦਾ ਪੂਰਨ ਇਤਿਹਾਸ ਆਉ ਸੁਣਦੇ ਹਾਂ ਪੂਰੀ ਵੀਡੀਓ। ਇਸ ਵੀਡੀਓ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਜੀ। ।ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ਸਭ ਦੇ ਭਲੇ ਲਈ ਅਰਦਾਸ ਕਰੀਏ ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ਸਿੱਖ ਧਰਮ ਦੇ ਪਹਿਲੇ ਗੁਰੂ, ਸ਼੍ਰੀ ਗੁਰੂ ਨਾਨਕ ਦੇਵ ਜੀ ਦਾ …

Read More »

ਪਵਿੱਤਰ ਬੇਰੀ ਦੇ ਸਰੋਵਰ ਦੀ ਮਹਾਨਤਾ

 ਆਉ ਜਾਣਦੇ ਹਾਂ ਗੁਰੂਦੁਆਰਾ ਮਿਠਾਈਸਰ ਸਾਹਿਬ ਦਾ ਪੂਰਨ ਇਤਿਹਾਸ ਆਉ ਸੁਣਦੇ ਹਾਂ ਪੂਰੀ ਵੀਡੀਓ। ਇਸ ਵੀਡੀਓ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਜੀ। ।ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ਸਭ ਦੇ ਭਲੇ ਲਈ ਅਰਦਾਸ ਕਰੀਏ ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ਸਿੱਖ ਧਰਮ ਦੇ ਪਹਿਲੇ ਗੁਰੂ, ਸ਼੍ਰੀ ਗੁਰੂ ਨਾਨਕ ਦੇਵ ਜੀ …

Read More »

UK ‘ਚ ਰਹਿੰਦੇ ਭਾਰਤੀਆਂ ਨੂੰ ਵੱਡਾ ਝਟਕਾ

ਯੂਕੇ ਸਰਕਾਰ ਨੇ ਵਿਦੇਸ਼ੀ ਕਾਮਿਆਂ ਲਈ ਵੀਜ਼ਾ ਨਿਯਮਾਂ ਵਿੱਚ ਕੁਝ ਬਦਲਾਅ ਕੀਤੇ ਹਨ। ਬ੍ਰਿਟੇਨ ਵਿਚ ਇਸ ਹਫ਼ਤੇ ਤੋਂ ਲਾਗੂ ਨਵੇਂ ਵੀਜ਼ਾ ਕਾਨੂੰਨ ਤਹਿਤ ਭਾਰਤੀਆਂ ਸਮੇਤ ਓਵਰਸੀਜ਼ ਕੇਅਰ ਵਰਕਰਾਂ ‘ਤੇ ਆਪਣੇ ਨਾਲ ਨਿਰਭਰ ਪਰਿਵਾਰਕ ਮੈਂਬਰਾਂ ਨੂੰ ਬ੍ਰਿਟੇਨ ਲਿਆਉਣ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਨਵੇਂ ਵੀਜ਼ਾ ਨਿਯਮਾਂ ਮੁਤਾਬਕ ਕੇਅਰ ਵਰਕਰ ਵਜੋਂ …

Read More »

ਦਿੱਲੀ ‘ਚ ਵੱਡਾ ਕਾਫ਼ਿਲਾ ਲੈ ਕੇ ਪਹੁੰਚੇ ਕਿਸਾਨ

ਦਿੱਲੀ ਰਾਮ ਲੀਲਾ ਮੈਦਾਨ ਵਿਖੇ ਮਹਾਂਪੰਚਾਇਤ ਵਿੱਚ ਜਾਣ ਲਈ ਕਿਸਾਨ ਵੱਡੀ ਗਿਣਤੀ ਵਿੱਚ ਰੇਲ ਰਾਹੀਂ ਰਵਾਨਾ ਹੋ ਰਹੇ ਹਨ। ਕਈ ਪਹਿਲਾਂ ਤੋਂ ਦਿੱਲੀ ਪਹੁੰਚ ਚੁੱਕੇ ਹਨ। ਕਿਸਾਨ ਝੰਡੇ ਫੜਦੇ ਹੋਏ ਵੱਖ-ਵੱਖ ਜਥੇਬੰਦੀਆਂ ਦੇ ਆਗੂ ਤੇ ਕਿਸਾਨ ਰੇਲ ਗੱਡੀ ਰਾਹੀਂ ਰਵਾਨਾ ਹੋਏ। ਰੇਲਗੱਡੀ ਦੇ ਵੱਖ-ਵੱਖ ਡੱਬਿਆਂ ਵਿੱਚ ਬੈਠੇ ਕਿਸਾਨ। ਕਿਸਾਨ ਆਗੂ …

Read More »

Haryana ਦੀ ਸਿਆਸਤ ‘ਚ ਅਚਾਨਕ ਕੀ ਹੋਇਆ

ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਮਨੋਹਰ ਲਾਲ ਨੇ ਕਰਨਾਲ ਵਿਧਾਨ ਸਭਾ ਸੀਟ ਤੋਂ ਅਸਤੀਫਾ ਦੇ ਦਿੱਤਾ ਹੈ। ਮਨੋਹਰ ਲਾਲ ਖੱਟਰ ਨੇ ਬੁੱਧਵਾਰ ਨੂੰ ਹਰਿਆਣਾ ਵਿਧਾਨ ਸਭਾ ਵਿੱਚ ਫਲੋਰ ਟੈਸਟ ਪਾਸ ਕਰਨ ਤੋਂ ਬਾਅਦ ਆਪਣੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ। ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਮਨੋਹਰ ਲਾਲ ਖੱਟੜ (Manohar Lal Khattar) …

Read More »

15 ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ

ਅੱਜ ਇੱਕ ਵਾਰ ਫਿਰ ਤੋਂ ਪੰਜਾਬ ਦੇ ਵਿੱਚ ਮੌਸਮ ਕਰਵਟ ਲੈ ਰਿਹਾ ਹੈ। ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ ਕਈ ਸੂਬਿਆਂ ‘ਚ ਮੌਸਮ ਨੇ ਕਰਵਟ ਲੈ ਲਈ ਹੈ, ਜਦਕਿ ਅੱਜ ਪੰਜਾਬ ਸਮੇਤ ਕਈ ਸੂਬਿਆਂ ‘ਚ ਮੌਸਮ ‘ਚ ਬਦਲਾਅ ਹੋਣ ਦੀ ਸੰਭਾਵਨਾ ਹੈ। ਮੌਸਮ ‘ਚ ਬਦਲਾਅ ਦੌਰਾਨ ਕਸ਼ਮੀਰ ‘ਚ ਬਰਫਬਾਰੀ ਹੋਈ ਜਦਕਿ …

Read More »

ਲਾਈਸੈਂਸ ਬਣਵਾਉਣ ਦੇ ਚਾਹਵਾਨਾਂ ਲਈ ਅਹਿਮ ਖ਼ਬਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੱਡੀ ਜਾਣਕਾਰੀ ਦਿੰਦਿਆਂ ਆਖਿਆ ਹੈ ਕਿ ਪੰਜਾਬ ਸਰਕਾਰ ਜਲਦੀ ਹੀ ਮਾਲਵਾ ਵਿਚ ਸਥਿਤ ਅਮਰਗੜ੍ਹ ਦੇ ਪਿੰਡ ਤੋਲਾਵਾਲ ਅਤੇ ਦੁਆਬੇ ਦੇ ਕਪੂਰਥਲਾ ਨੇੜੇ ਹੈਵੀ ਡਰਾਇਵਿੰਗ ਲਾਈਸੈਂਸ ਅਤੇ ਟ੍ਰੇਨਿੰਗ ਸੈਂਟਰ ਖੋਲ੍ਹਣ ਜਾ ਰਹੀ ਹੈ। ਜਿੱਥੇ ਲੋਕ ਹੈਵੀ ਡਰਾਇਵਿੰਗ ਲਾਈਸੈਂਸ ਅਤੇ ਟ੍ਰੇਨਿੰਗ ਲੈ ਸਕਣਗੇ। ਇਸ ਨਾਲ ਲੋਕਾਂ …

Read More »
error: Content is protected !!