ਇਨ੍ਹਾਂ ਸਕੂਲਾਂ ਚ ਛੁੱਟੀਆਂ ਬਾਰੇ ਵੱਡੀ ਖਬਰ

ਜ਼ਿਲ੍ਹਾ ਮੈਜਿਸਟਰੇਟ ਡਾ. ਸੇਨੂ ਦੁੱਗਲ ਨੇ ਜ਼ਿਲ੍ਹਾ ਫਾਜ਼ਿਲਕਾ ਅਧੀਨ ਪੈਂਦੇ ਬਲਾਕ ਗੁਰੂਹਰਸਹਾਏ-3, ਜਲਾਲਾਬਾਦ-1, ਫਾਜ਼ਿਲਕਾ-1 ਅਤੇ ਫਾਜ਼ਿਲਕਾ-2 ਦੇ ਵੱਖ-ਵੱਖ ਸਕੂਲਾਂ ਨੂੰ 26 ਅਗਸਤ ਤੱਕ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ। ਜਾਰੀ ਹੁਕਮਾਂ ਅਨੁਸਾਰ ਬਲਾਕ ਗੁਰੂਹਰਸਹਾਏ-3 ਅਧੀਨ ਅਤੇ ਜ਼ਿਲ੍ਹਾ ਫਾਜ਼ਿਲਕਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਬੋਦਲ ਪੀਰੇ ਕੇ, ਸਰਕਾਰੀ ਪ੍ਰਾਇਮਰੀ ਸਕੂਲ ਮਹਿਮੂਦ ਖਾਨੇ ਕੇ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਮੋਹਣੇ ਵਾਲੇ ਝੁੱਗੇ, ਜਲਾਲਾਬਾਦ-1 ਅਧੀਨ ਪੈਂਦੇ ਸਰਕਾਰੀ ਪ੍ਰਾਇਮਰੀ ਸਕੂਲ ਢਾਣੀ ਬਚਨ ਸਿੰਘ, ਸਰਕਾਰੀ ਪ੍ਰਾਇਮਰੀ ਸਕੂਲ ਗਹਿਲੇ ਵਾਲਾ ਤੇ ਸਰਕਾਰੀ ਪ੍ਰਾਇਮਰੀ ਸਕੂਲ ਜੋਧਾ ਭੈਣੀ ਅਤੇ ਫਾਜ਼ਿਲਕਾ-1 ਅਧੀਨ ਪੈਂਦੇ ਸਰਕਾਰੀ ਪ੍ਰਾਇਮਰੀ ਸਕੂਲ ਘੁਰਕਾ, ਸਰਕਾਰੀ ਪ੍ਰਾਇਮਰੀ ਸਕੂਲ ਗੁੱਦੜ ਭੈਣੀ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਢਾਣੀ ਮੋਹਨਾ ਰਾਮ ਨੂੰ ਬੰਦ ਰੱਖਿਆ ਜਾਵੇਗਾ।

ਇਸ ਤੋਂ ਇਲਾਵਾ ਫਾਜ਼ਿਲਕਾ-2 ਅਧੀਨ ਪੈਂਦੇ ਸਰਕਾਰੀ ਪ੍ਰਾਇਮਰੀ ਸਕੂਲ ਝੰਗੜ ਭੈਣੀ, ਸਰਕਾਰੀ ਪ੍ਰਾਇਮਰੀ ਸਕੂਲ ਗੁਲਾਬਾ ਭੈਣੀ, ਸਰਕਾਰੀ ਪ੍ਰਾਇਮਰੀ ਸਕੂਲ ਦੋਨਾ ਨਾਨਕਾ, ਸਰਕਾਰੀ ਪ੍ਰਾਇਮਰੀ ਸਕੂਲ ਗੱਟੀ ਨੰਬਰ 1, ਸਰਕਾਰੀ ਪ੍ਰਾਇਮਰੀ ਸਕੂਲ ਢਾਣੀ ਸੱਦਾ ਸਿੰਘ, ਸਰਕਾਰੀ ਪ੍ਰਾਇਮਰੀ ਸਕੂਲ ਮੁਹਾਰ ਜਮਸ਼ੇਰ, ਸਰਕਾਰੀ ਪ੍ਰਾਇਮਰੀ ਸਕੂਲ ਮਹਾਤਮ ਨਗਰ, ਸਰਕਾਰੀ ਪ੍ਰਾਇਮਰੀ ਸਕੂਲ ਰੇਤੇ ਵਾਲੀ ਭੈਣੀ, ਸਰਕਾਰੀ ਪ੍ਰਾਇਮਰੀ ਸਕੂਲ ਮੁਹਾਰ ਖੀਵਾ, ਸਰਕਾਰੀ ਪ੍ਰਾਇਮਰੀ ਸਕੂਲ ਮਨਸਾ ਬ੍ਰਾਂਚ, ਸਰਕਾਰੀ ਪ੍ਰਾਇਮਰੀ ਸਕੂਲ ਨੂਰ ਮੁਹੰਮਦ, ਸਰਕਾਰੀ ਪ੍ਰਾਇਮਰੀ ਸਕੂਲ ਮੁਹਾਰ ਸੋਨਾ, ਸਰਕਾਰੀ ਪ੍ਰਾਇਮਰੀ ਸਕੂਲ ਤੇਜਾ ਰੁਹੇਲਾ, ਸਰਕਾਰੀ ਹਾਈ ਸਕੂਲ ਮੁਹਾਰ ਸੋਨਾ, ਸਰਕਾਰੀ ਹਾਈ ਸਕੂਲ ਜੋਧਾ ਭੈਣੀ, ਸਰਕਾਰੀ ਹਾਈ ਸਕੂਲ ਪ੍ਰਭਾਤ ਸਿੰਘ ਵਾਲਾ ਹਿਠਾੜ,

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਝੰਗੜ ਭੈਣੀ, ਸਰਕਾਰੀ ਮਿਡਲ ਸਕੂਲ ਮਹਾਤਮ ਨਗਰ, ਸਰਕਾਰੀ ਹਾਈ ਸਕੂਲ ਕਾਵਾਂ ਵਾਲੀ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਸਤਾ ਕਲਾਂ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਫਾਜ਼ਿਲਕਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਾਧੂਕਾ, ਸਰਕਾਰੀ ਮਿਡਲ ਸਕੂਲ ਸਲੇਮਸ਼ਾਹ, ਸਰਕਾਰੀ ਹਾਈ ਸਕੂਲ ਮੌਜਮ, ਸਰਕਾਰੀ ਹਾਈ ਸਕੂਲ ਆਸਫਵਾਲਾ ਅਤੇ ਸਰਕਾਰੀ ਹਾਈ ਸਕੂਲ ਨੂਰਸ਼ਾਹ ਸ਼ਾਮਿਲ ਹਨ।

ਦੱਸ ਦਈਏ ਕਿ ਪੰਜਾਬ ‘ਚ ਹੜ੍ਹ ਦੇ ਹਾਲਾਤ ਨੂੰ ਦੇਖਦੇ ਹੋਏ ਸੂਬੇ ਦੇ ਸਾਰੇ ਸਕੂਲ 26 ਅਗਸਤ ਤੱਕ ਬੰਦ ਕਰ ਦਿੱਤੇ ਗਏ ਹਨ। ਇਸ ਦੌਰਾਨ ਇਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਸੂਬੇ ਦੇ ਸਾਰੇ ਮੈਰੀਟੋਰੀਅਸ ਸਕੂਲ ਖੁੱਲ੍ਹੇ ਰਹਿਣਗੇ। ਦੱਸਿਆ ਜਾ ਰਿਹਾ ਹੈ ਕਿ ਸਕੂਲ ਦੇ ਅੰਦਰ ਹੀ ਹੋਸਟਲ ਹੈ, ਜਿਸ ਕਾਰਨ ਬੱਚੇ ਸਕੂਲ ਅੰਦਰ ਤੋਂ ਹੀ ਆ ਕੇ ਆਪਣੀਆਂ ਕਲਾਸਾਂ ਲਾ ਸਕਣਗੇ।

ਪੰਜਾਬ ਚ ਸਕੂਲਾਂ ਬਾਰੇ ਆਈ ਵੱਡੀ ਖਬਰ

ਪੰਜਾਬ ਸਰਕਾਰ ਵਲੋਂ ਸੂਬੇ ਦੇ ਸਾਰੇ ਸਕੂਲਾਂ ਵਿਚ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ। ਇਸ ਦੀ ਜਾਣਕਾਰੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦਿੱਤੀ ਹੈ। ਹਰਜੋਤ ਬੈਂਸ ਨੇ ਸੋਸ਼ਲ ਮੀਡੀਆ ’ਤੇ ਆਖਿਆ ਹੈ ਕਿ ਮਾਣਯੋਗ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਹਿਮਾਚਲ ਪ੍ਰਦੇਸ਼ ਸਮੇਤ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਹੋ ਰਹੀ ਭਾਰੀ ਬਾਰਿਸ਼ ਕਾਰਣ ਆਏ ਹੜ੍ਹਾਂ ਨੂੰ ਧਿਆਨ ਵਿਚ ਰੱਖਦੇ ਹੋਏ ਸੁਰੱਖਿਆ ਦੇ ਮੱਦੇਨਜਰ ਪੰਜਾਬ ਸਰਕਾਰ ਵੱਲੋਂ ਤੁਰੰਤ ਪ੍ਰਭਾਵ ਨਾਲ ਸੂਬੇ ਦੇ ਸਾਰੇ ਸਰਕਾਰੀ/ਏਡਿਡ/ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿਚ ਅੱਜ ਤੁਰੰਤ ਪ੍ਰਭਾਵ (23 ਅਗਸਤ 2023) ਤੋਂ ਮਿਤੀ 26 ਅਗਸਤ 2023 (ਸ਼ਨੀਵਾਰ) ਤੱਕ ਛੁੱਟੀਆਂ ਕੀਤੀਆਂ ਜਾਂਦੀਆਂ ਹਨ।

ਪੰਜਾਬ ‘ਚ ਹੜ੍ਹ ਦੇ ਹਾਲਾਤ ਨੂੰ ਦੇਖਦੇ ਹੋਏ ਸੂਬੇ ਦੇ ਸਾਰੇ ਸਕੂਲ 26 ਅਗਸਤ ਤੱਕ ਬੰਦ ਕਰ ਦਿੱਤੇ ਗਏ ਹਨ। ਇਸ ਦੌਰਾਨ ਇਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਸੂਬੇ ਦੇ ਸਾਰੇ ਮੈਰੀਟੋਰੀਅਸ ਸਕੂਲ ਖੁੱਲ੍ਹੇ ਰਹਿਣਗੇ। ਦੱਸਿਆ ਜਾ ਰਿਹਾ ਹੈ ਕਿ ਸਕੂਲ ਦੇ ਅੰਦਰ ਹੀ ਹੋਸਟਲ ਹੈ, ਜਿਸ ਕਾਰਨ ਬੱਚੇ ਸਕੂਲ ਅੰਦਰ ਤੋਂ ਹੀ ਆ ਕੇ ਆਪਣੀਆਂ ਕਲਾਸਾਂ ਲਾ ਸਕਣਗੇ।

ਦੱਸ ਦਈਏ ਕਿ ਇਸ ਨਾਲ ਉਨ੍ਹਾਂ ਨੂੰ ਕੋਈ ਦਿੱਕਤ-ਪਰੇਸ਼ਾਨੀ ਨਹੀਂ ਹੋਵੇਗੀ। ਦੱਸਣਯੋਗ ਹੈ ਕਿ ਸਿੱਖਿਆ ਮੰਤਰੀ ਨੇ ਟਵੀਟ ਕਰਕੇ ਪੰਜਾਬ ਦੇ ਸਾਰੇ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲ ਨੂੰ 23 ਅਗਸਤ ਤੋਂ 26 ਅਗਸਤ ਤੱਕ ਛੁੱਟੀਆਂ ਦੇ ਹੁਕਮ ਜਾਰੀ ਕੀਤੇ ਹਨ।

ਦੱਸ ਦਈਏ ਕਿ ਦੂਜੇ ਪਾਸੇ ਮੌਸਮ ਵਿਭਾਗ ਅਨੁਸਾਰ ਹਿਮਾਚਲ ਪ੍ਰਦੇਸ਼ ’ਚ 27 ਅਗਸਤ ਤੱਕ ਮੌਸਮ ਖ਼ਰਾਬ ਰਹੇਗਾ ਅਤੇ ਮੰਗਲਵਾਰ ਨੂੰ ਯੈਲੋ ਅਲਰਟ ਅਤੇ ਬੁੱਧਵਾਰ ਤੇ ਵੀਰਵਾਰ ਨੂੰ 2 ਦਿਨ ਆਰੈਂਜ ਅਲਰਟ ਰਹੇਗਾ। ਬੀਤੇ 24 ਘੰਟਿਆਂ ’ਚ ਸੂਬੇ ’ਚ ਮਾਨਸੂਨ ਕਮਜ਼ੋਰ ਰਿਹਾ ਅਤੇ ਪਾਲਮਪੁਰ ’ਚ 2, ਜੋਗਿੰਦਰਨਗਰ, ਪਾਉਂਟਾ, ਚੁਵਾੜੀ ਅਤੇ ਕਸੌਲੀ ’ਚ 1-1 ਸੈਂਟੀਮੀਟਰ ਮੀਂਹ ਪਿਆ, ਜਦੋਂ ਕਿ ਮੰਗਲਵਾਰ ਨੂੰ ਰਾਜਧਾਨੀ ਸ਼ਿਮਲਾ ’ਚ 0.2, ਊਨਾ ’ਚ 32, ਕਾਂਗੜਾ ’ਚ 3, ਧੌਲਾਕੂੰਆਂ ’ਚ 0.5, ਬਰਠੀਂ ’ਚ 3 ਮਿਲੀਮੀਟਰ ਮੀਂਹ ਪਿਆ ਹੈ।

ਪੰਜਾਬ ਦੇ ਮੌਸਮ ਬਾਰੇ ਵੱਡੀ ਅਪਡੇਟ

ਪੰਜਾਬ ਵਿਚ ਪੈ ਰਹੀ ਹੁੰਮ ਭਰੀ ਗਰਮੀ ਤੋਂ ਜਲਦ ਰਾਹਤ ਮਿਲਣ ਜਾ ਰਹੀ ਹੈ। ਮੌਸਮ ਮਾਹਿਰਾਂ ਨੇ ਅਗਲੇ 5-6 ਦਿਨ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਨੇ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿਚ ਅਗਲੇ 5-6 ਦਿਨਾਂ ਦੇ ਮੌਸਮ ਬਾਰੇ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਵੱਲੋਂ ਕੀਤੀ ਗਈ ਤਾਜ਼ਾ ਭਵਿੱਖਬਾਣੀ ਵਿਚ ਦੱਸਿਆ ਗਿਆ ਹੈ ਕਿ ਪੰਜਾਬ, ਹਰਿਆਣਾ ਚੰਡੀਗੜ੍ਹ ਵਿਚ ਤੇਜ਼ ਹਵਾਵਾਂ ਅਤੇ ਬਿਜਲੀ ਚਮਕਣ ਦੇ ਨਾਲ-ਨਾਲ ਭਾਰੀ ਬਾਰਸ਼ ਦੀ ਸੰਭਾਵਨਾ ਹੈ। ਮੀਡੀਆ ਰਿਪੋਰਟਾਂ ਮੁਤਾਬਕ 28 ਅਗਸਤ ਤੱਕ ਮੌਸਮ ਇਸੇ ਤਰ੍ਹਾਂ ਦਾ ਰਹਿਣ ਵਾਲਾ ਹੈ।

ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਕਪੂਰਥਲਾ, ਫਤਿਹਗੜ੍ਹ ਸਾਹਿਬ, ਮੋਹਾਲੀ, ਰੂਪਨਗਰ, ਪਟਿਆਲਾ ਜ਼ਿਲ੍ਹਿਆਂ ਵਿਚ ਬਾਰਿਸ਼ ਦਾ ਦੌਰ ਜਾਰੀ ਰਹੇਗਾ। ਦੂਜੇ ਪਾਸੇ ਮੌਸਮ ਵਿਭਾਗ ਅਨੁਸਾਰ ਹਿਮਾਚਲ ਪ੍ਰਦੇਸ਼ ’ਚ 27 ਅਗਸਤ ਤੱਕ ਮੌਸਮ ਖ਼ਰਾਬ ਰਹੇਗਾ ਅਤੇ ਮੰਗਲਵਾਰ ਨੂੰ ਯੈਲੋ ਅਲਰਟ ਅਤੇ ਬੁੱਧਵਾਰ ਤੇ ਵੀਰਵਾਰ ਨੂੰ 2 ਦਿਨ ਆਰੈਂਜ ਅਲਰਟ ਰਹੇਗਾ। ਬੀਤੇ 24 ਘੰਟਿਆਂ ’ਚ ਸੂਬੇ ’ਚ ਮਾਨਸੂਨ ਕਮਜ਼ੋਰ ਰਿਹਾ ਅਤੇ ਪਾਲਮਪੁਰ ’ਚ 2, ਜੋਗਿੰਦਰਨਗਰ, ਪਾਉਂਟਾ, ਚੁਵਾੜੀ ਅਤੇ ਕਸੌਲੀ ’ਚ 1-1 ਸੈਂਟੀਮੀਟਰ ਮੀਂਹ ਪਿਆ, ਜਦੋਂ ਕਿ ਮੰਗਲਵਾਰ ਨੂੰ ਰਾਜਧਾਨੀ ਸ਼ਿਮਲਾ ’ਚ 0.2, ਊਨਾ ’ਚ 32, ਕਾਂਗੜਾ ’ਚ 3, ਧੌਲਾਕੂੰਆਂ ’ਚ 0.5, ਬਰਠੀਂ ’ਚ 3 ਮਿਲੀਮੀਟਰ ਮੀਂਹ ਪਿਆ ਹੈ।

ਸੂਬੇ ’ਚ 2 ਨੈਸ਼ਨਲ ਹਾਈਵੇਅ ਐੱਨ. ਐੱਚ. 305 ਅਤੇ ਐੱਨ. ਐੱਚ. 03 ਬੰਦ ਹਨ, ਜਦੋਂ ਕਿ 344 ਸੜਕਾਂ ਵੀ ਬੰਦ ਹਨ। ਇਨ੍ਹਾਂ ’ਚ ਮੰਡੀ ਜ਼ੋਨ ਦੇ ਅਧੀਨ ਸਭ ਤੋਂ ਵੱਧ 117, ਸ਼ਿਮਲਾ ਜ਼ੋਨ ਦੀਆਂ 92, ਹਮੀਰਪੁਰ ਜ਼ੋਨ ਦੀਆਂ 75 ਅਤੇ ਕਾਂਗੜਾ ਜ਼ੋਨ ਦੀਆਂ 58 ਸੜਕਾਂ ਸ਼ਾਮਲ ਹਨ। 66 ਸੜਕਾਂ ਨੂੰ 24 ਘੰਟਿਆਂ ’ਚ ਜਦੋਂ ਕਿ 206 ਸੜਕਾਂ ਨੂੰ ਉਸ ਤੋਂ ਬਾਅਦ ਖੋਲ੍ਹ ਦਿੱਤਾ ਜਾਵੇਗਾ।

17 ਦਿਨ ਇਹ ਜਾਪ ਜਰੂਰ ਕਰੋ

ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ਸਭ ਦੇ ਭਲੇ ਲਈ ਅਰਦਾਸ ਕਰੀਏ ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ਸਭ ਦੇ ਭਲੇ ਲਈ ਅਰਦਾਸ ਕਰੀਏ ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ । ਹੇ ਮੇਰੇ ਮਨ! ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ) । (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ।

(ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ।੧।ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ।੨।

ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੩। ਹੇ ਗੁਰੂ! ਅਸੀ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਹੇ ਦਾਸ ਨਾਨਕ! (ਆਖ-) ਹੇ ਗੁਰੂ! ਸਾਨੂੰ ਅੰਨਿ੍ਹਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ।੪।੧।

ਜੇਲ੍ਹ ਤੋਂ ਪਿਉ ਬਾਰੇ ਆਈ ਵੱਡੀ ਖਬਰ

ਕੁੱਝ ਦਿਨ ਪਹਿਲਾਂ 3 ਸਾਲਾ ਬੱਚੇ ਨੂੰ ਉਸ ਦੇ ਪਿਤਾ ਦੇ ਸਾਹਮਣੇ ਅਣਪਛਾਤੇ ਕਾਰ ਸਵਾਰਾਂ ਵੱਲੋਂ ਅਗਵਾ ਕਰਨ ਦਾ ਮਾਮਲਾ ਸਾਹਮਣੇ ਆਇਆ ਸੀ। ਪੁਲਸ ਵੱਲੋਂ ਕੀਤੀ ਗਈ ਬਾਰੀਕੀ ਨਾਲ ਤਫਤੀਸ਼ ਤੋਂ ਬਾਅਦ ਇਸ ਮਾਮਲੇ ‘ਚ ਨਵਾਂ ਮੋੜ ਆ ਗਿਆ ਹੈ, ਜਿਸ ਨੂੰ ਸੁਣ ਕੇ ਹਰ ਇਨਸਾਨ ਦੀ ਰੂਹ ਕੰਬ ਗਈ ਹੈ। ਫਿਲਹਾਲ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਬੱਚੇ ਨੂੰ ਉਸ ਦੇ ਪਿਤਾ ਵੱਲੋਂ ਹੀ ਮੌਤ ਦੇ ਘਾਟ ਉਤਾਰ ਕੇ ਵਗਦੇ ਸੂਏ ਵਿੱਚ ਸੁੱਟ ਦਿੱਤਾ ਗਿਆ, ਜਿਸ ਸਬੰਧੀ ਪੁਲਸ ਸਾਹਮਣੇ ਅਗਵਾ ਕਰਨ ਦਾ ਡਰਾਮਾ ਰਚਿਆ ਗਿਆ। ਇਸ ਵਾਰਦਾਤ ਦਾ ਖੁਲਾਸਾ ਕਰਦਿਆਂ ਪੁਲਸ ਵੱਲੋਂ ਪਿਤਾ ਦੀ ਨਿਸ਼ਾਨਦੇਹੀ ‘ਤੇ ਮ੍ਰਿਤਕ ਬੱਚੇ ਦੀ ਲਾਸ਼ ਨੂੰ ਬਰਾਮਦ ਕਰਨ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਪੁਲਸ ਵੱਲੋਂ ਇਸ ਸਬੰਧੀ ਅਧਿਕਾਰਤ ਤੌਰ ‘ਤੇ ਕੋਈ ਵੀ ਪੁਸ਼ਟੀ ਨਹੀਂ ਕੀਤੀ ਗਈ ਹੈ।

ਸੋਮਵਾਰ ਦੁਪਹਿਰ ਸਮੇਂ ਕੀਤੀ ਗਈ ਪੁੱਛ-ਪੜਤਾਲ ਦੌਰਾਨ ਪੁਲਸ ਸਾਹਮਣੇ ਇਹ ਗੱਲ ਆਈ ਕਿ ਲੜਕੇ ਗੁਰਸੇਵਕ ਸਿੰਘ ਦੇ ਪਿਤਾ ਅੰਗਰੇਜ਼ ਸਿੰਘ ਨੇ ਹੀ ਉਸ ਨੂੰ ਮੌਤ ਦੇ ਘਾਟ ਉਤਾਰਦਿਆਂ ਨਜ਼ਦੀਕੀ ਪਿੰਡ ਜਾਮਾਰਾਏ ਵਿਖੇ ਸੂਏ ‘ਚ ਸੁੱਟ ਦਿੱਤਾ। ਮਾਮਲੇ ਦੀ ਅਗਵਾਈ ਕਰ ਰਹੇ ਐੱਸਪੀ ਇਨਵੈਸਟੀਗੇਸ਼ਨ ਵਿਸ਼ਾਲਜੀਤ ਸਿੰਘ ਵੱਲੋਂ ਵੱਖ-ਵੱਖ ਟੀਮਾਂ ਦਾ ਗਠਨ ਕਰਦਿਆਂ ਇਸ ਮਾਮਲੇ ਨੂੰ ਸੁਲਝਾ ਲਿਆ ਗਿਆ ਹੈ। ਅਗਵਾ ਕਰਨ ਦੇ ਡਰਾਮੇ ਤੋਂ ਪਰਦਾ ਚੁੱਕਣ ਤੋਂ ਬਾਅਦ ਮੌਕੇ ’ਤੇ ਜ਼ਿਲ੍ਹੇ ਦੇ ਐੱਸਐੱਸਪੀ ਗੁਰਮੀਤ ਸਿੰਘ ਚੌਹਾਨ ਪੁਲਸ ਪਾਰਟੀ ਸਮੇਤ ਪੁੱਜ ਗਏ।

ਪੁਲਸ ਨੇ ਘਟ ਨਾ ਵਾਲੀ ਜਗ੍ਹਾ ਤੋਂ ਮੁਲਜ਼ਮ ਪਿਤਾ ਨੂੰ ਲਿਜਾਂਦੇ ਹੋਏ ਉਸ ਦੀ ਨਿਸ਼ਾਨਦੇਹੀ ‘ਤੇ ਮੋਬਾਇਲ ਫੋਨ ਬਰਾਮਦ ਕਰ ਲਿਆ ਹੈ, ਜਦਕਿ ਬੱਚੇ ਦੀ ਲਾਸ਼ ਦੀ ਭਾਲ ਜਾਰੀ ਹੈ। ਇਸ ਮਾਮਲੇ ‘ਚ ਪੁਲਸ ਵੱਲੋਂ ਅਧਿਕਾਰਤ ਤੌਰ ‘ਤੇ ਪੁਸ਼ਟੀ ਨਹੀਂ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਮੁਲਜ਼ਮ ਅੰਗਰੇਜ਼ ਸਿੰਘ ਦੇ ਘਰ 12 ਸਾਲਾ ਗੁਰਜੀਤ ਕੌਰ ਨਾਂ ਦੀ ਬੇਟੀ ਵੀ ਹੈ ਅਤੇ ਕਰੀਬ 9 ਸਾਲ ਬਾਅਦ ਗੁਰਸੇਵਕ ਸਿੰਘ ਨੇ ਉਸ ਦੇ ਘਰ ਜਨਮ ਲਿਆ ਸੀ। ਇਸ ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਮਾਂ ਰਵਿੰਦਰ ਕੌਰ ਤੇ ਭੈਣ ਗੁਰਜੀਤ ਕੌਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹੇ ਦੇ ਐੱਸਐੱਸਪੀ ਗੁਰਮੀਤ ਸਿੰਘ ਚੌਹਾਨ ਨੇ ਦੱਸਿਆ ਕਿ ਪੁਲਸ ਵੱਲੋਂ ਇਸ ਕੇਸ ਨੂੰ ਹੱਲ ਕਰ ਲਿਆ ਗਿਆ ਹੈ, ਜਿਸ ਸਬੰਧੀ ਜਲਦ ਹੀ ਮੀਡੀਆ ਨੂੰ ਜਾਣਕਾਰੀ ਦਿੱਤੀ ਜਾਵੇਗੀ।।

ਤੁਹਾਡੇ ਪਾਸਪੋਰਟ ਹੋਣਗੇ ਬੰਦ !

ਵਿਦੇਸ਼ ਮੰਤਰਾਲੇ ਨੇ ਪਾਸਪੋਰਟ ਦੇ ਨਿਯਮਾਂ ਵਿੱਚ ਵੱਡੇ ਬਦਲਾਅ ਕਰ ਕੇ ਇਸ ਨੂੰ ਹੋਰ ਆਸਾਨ ਬਣਾਉਣ ਦਾ ਫ਼ੈਸਲਾ ਲਿਆ ਹੈ। ਨਵੇਂ ਬਦਲਾਅ ਤਹਿਤ ਪਾਸਪੋਰਟ ਦੇ ਆਖ਼ਰੀ ਪੇਜ ‘ਤੇ ਹੁਣ ਨਾ ਤਾਂ ਨਿੱਜੀ ਜਾਣਕਾਰੀਆਂ ਛਾਪੀਆਂ ਜਾਣਗੀਆਂ ਅਤੇ ਨਾ ਹੀ ਇਸ ਲਈ ਪਰਿਵਾਰ ਜਾਂ ਪਤੀ-ਪਤਨੀ ਦੀ ਜਾਣਕਾਰੀ ਦੇਣਾ ਜ਼ਰੂਰੀ ਹੋਵੇਗਾ। ਨਵੇਂ ਨਿਯਮਾਂ ਮੁਤਾਬਿਕ ਨਾਰੰਗੀ ਰੰਗ ਦੇ ਕਵਰ ਵਾਲੇ ਪਾਸਪੋਰਟ ਜਾਰੀ ਕੀਤੇ ਜਾਣਗੇ। ਮੰਨਿਆ ਜਾ ਰਿਹਾ ਹੈ ਕਿ ਇਨ੍ਹਾਂ ਬਦਲਾਅ ਤੋਂ ਬਾਅਦ ਪਾਸਪੋਰਟ ਦਾ ਇਸਤੇਮਾਲ ਰੈਜ਼ੀਡੈਂਸ ਪਰੂਫ਼ ਦੇ ਤੌਰ ‘ਤੇ ਨਹੀਂ ਕੀਤਾ ਜਾ ਸਕੇਗਾ।

ਸੂਤਰਾਂ ਮੁਤਾਬਿਕ ਨਵੀਂ ਪਾਸਪੋਰਟ ਬੁੱਕਲੈੱਟ ਦੇ ਡਿਜ਼ਾਈਨ ਤੱਕ ਪਹਿਲਾਂ ਵਾਂਗ ਹੀ ਪਾਸਪੋਰਟ ਜਾਰੀ ਹੁੰਦੇ ਰਹਿਣਗੇ। ਇਸ ਤੋਂ ਇਲਾਵਾ ਹੁਣ ਤੱਕ ਜਾਰੀ ਸਾਰੇ ਪਾਸਪੋਰਟ ਵੀ ਵੈਲੀਡ ਰਹਿਣਗੇ। ਨਵੇਂ ਨਿਯਮਾਂ ਵਿੱਚ ਇੱਕ ਵੱਡੀ ਰਾਹਤ ਇਹ ਹੋਵੇਗੀ ਕਿ ਮਾਂ-ਬਾਪ ਨੂੰ ਪਾਸਪੋਰਟ ਲਈ ਬੱਚੇ ਦੇ ਪਿਓ ਜਾਂ ਮਾਂ ਬਾਰੇ ਦੱਸਣਾ ਜ਼ਰੂਰੀ ਨਹੀਂ ਹੋਵੇਗਾ। ਵਿਦੇਸ਼ ਮੰਤਰਾਲੇ ਮੁਤਾਬਿਕ ਤੈਅ ਕੀਤਾ ਗਿਆ ਹੈ ਕਿ ਇਮੀਗ੍ਰੇਸ਼ਨ ਕਲੀਅਰੇਂਸ ਰਿਕਵਾਇਰਡ ਕੈਟਾਗਰੀ ਲਈ ਨਾਰੰਗੀ ਰੰਗ ਦੇ ਨਵੇਂ ਪਾਸਪੋਰਟ ਜਾਰੀ ਹੋਣਗੇ ਬਾਕੀ ਵਾਲੇ ਉਸੇ ਤਰਾਂ ਰਹਿਣਗੇ।

ਡਿਜੀਟਲ ਪੰਜਾਬ ਪੁਲਿਸ ਵਿਭਾਗ ਨਾਲ ਸਬੰਧਤ ਸਾਰੀਆਂ ਵੈਬਸਾਈਟਾਂ ਨੂੰ ਬੰਦ ਕਰ ਦਿੱਤਾ ਗਿਆ ਹੈ। ਪੰਜਾਬ ਪੁਲਿਸ ਦੀ ਅਧਿਕਾਰਤ ਵੈੱਬਸਾਈਟ 2 ਅਗਸਤ ਤੋਂ ਡਾਊਨ ਚੱਲ ਰਹੀ ਹੈ, ਜਦੋਂ ਕਿ ਸਾਰੇ ਜ਼ਿਲ੍ਹਾ ਪੁਲਿਸ ਦਫ਼ਤਰਾਂ ਦੀਆਂ ਵੈੱਬਸਾਈਟਾਂ ਨੇ ਸ਼ਨੀਵਾਰ ਤੋਂ ਕੰਮ ਕਰਨਾ ਬੰਦ ਕਰ ਦਿੱਤਾ ਹੈ। ਇਹ ਇਸ ਲਈ ਹੈ ਕਿਉਂਕਿ ਮੁਸੀਬਤ ਦਾ ਮੂਲ ਕਾਰਨ ਮਿਆਦ ਪੁੱਗ ਚੁੱਕੇ SSL ਸਰਟੀਫਿਕੇਟਾਂ ਨੂੰ ਮੰਨਿਆ ਗਿਆ ਹੈ ਜੋ ਸਮੇਂ ਸਿਰ ਰੀਨਿਊ ਨਹੀਂ ਕੀਤੇ ਗਏ ਹਨ।ਪੰਜਾਬ ਪੁਲਿਸ ਵਿਭਾਗ ਵੱਲੋਂ ਡਿਜੀਟਲਾਈਜ਼ੇਸ਼ਨ ਨੂੰ ਅਪਣਾਉਣ ਅਤੇ ਲੋਕਾਂ ਦੀਆਂ ਲੋੜਾਂ ਪੂਰੀਆਂ ਕਰਨ ਲਈ ਕਈ ਆਨਲਾਈਨ ਸੇਵਾਵਾਂ ਸ਼ੁਰੂ ਕੀਤੀਆਂ ਗਈਆਂ ਹਨ ਪਰ ਵੈੱਬਸਾਈਟ ਬੰਦ ਹੋਣ ਕਾਰਨ ਲੋਕਾਂ ਦਾ ਕੰਮ ਠੱਪ ਹੋ ਕੇ ਰਹਿ ਗਿਆ ਹੈ। ਵੈੱਬਸਾਈਟ ਬੰਦ ਕਰਨਾ ਲੋਕਾਂ ਲਈ ਵੱਡੀ ਚੁਣੌਤੀ ਬਣ ਗਿਆ ਹੈ। ਪੰਜਾਬ ਭਰ ਦੇ ਲੋਕਾਂ ਨੇ ਪੁਲਿਸ ਵਿਭਾਗ ਦੀਆਂ ਵੈੱਬਸਾਈਟਾਂ ਬੰਦ ਹੋਣ ‘ਤੇ ਨਿਰਾਸ਼ਾ ਜ਼ਾਹਿਰ ਕੀਤੀ ਹੈ।

ਤਿੰਨ ਸਾਲ ਦੇ ਬੱਚੇ ਬਾਰੇ ਆਈ ਵੱਡੀ ਖਬਰ

ਕੁੱਝ ਦਿਨ ਪਹਿਲਾਂ 3 ਸਾਲਾ ਬੱਚੇ ਨੂੰ ਉਸ ਦੇ ਪਿਤਾ ਦੇ ਸਾਹਮਣੇ ਅਣਪਛਾਤੇ ਕਾਰ ਸਵਾਰਾਂ ਵੱਲੋਂ ਅਗਵਾ ਕਰਨ ਦਾ ਮਾਮਲਾ ਸਾਹਮਣੇ ਆਇਆ ਸੀ। ਪੁਲਸ ਵੱਲੋਂ ਕੀਤੀ ਗਈ ਬਾਰੀਕੀ ਨਾਲ ਤਫਤੀਸ਼ ਤੋਂ ਬਾਅਦ ਇਸ ਮਾਮਲੇ ‘ਚ ਨਵਾਂ ਮੋੜ ਆ ਗਿਆ ਹੈ, ਜਿਸ ਨੂੰ ਸੁਣ ਕੇ ਹਰ ਇਨਸਾਨ ਦੀ ਰੂਹ ਕੰਬ ਗਈ ਹੈ। ਫਿਲਹਾਲ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਬੱਚੇ ਨੂੰ ਉਸ ਦੇ ਪਿਤਾ ਵੱਲੋਂ ਹੀ ਮੌਤ ਦੇ ਘਾਟ ਉਤਾਰ ਕੇ ਵਗਦੇ ਸੂਏ ਵਿੱਚ ਸੁੱਟ ਦਿੱਤਾ ਗਿਆ, ਜਿਸ ਸਬੰਧੀ ਪੁਲਸ ਸਾਹਮਣੇ ਅਗਵਾ ਕਰਨ ਦਾ ਡਰਾਮਾ ਰਚਿਆ ਗਿਆ। ਇਸ ਵਾਰਦਾਤ ਦਾ ਖੁਲਾਸਾ ਕਰਦਿਆਂ ਪੁਲਸ ਵੱਲੋਂ ਪਿਤਾ ਦੀ ਨਿਸ਼ਾਨਦੇਹੀ ‘ਤੇ ਮ੍ਰਿਤਕ ਬੱਚੇ ਦੀ ਲਾਸ਼ ਨੂੰ ਬਰਾਮਦ ਕਰਨ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਪੁਲਸ ਵੱਲੋਂ ਇਸ ਸਬੰਧੀ ਅਧਿਕਾਰਤ ਤੌਰ ‘ਤੇ ਕੋਈ ਵੀ ਪੁਸ਼ਟੀ ਨਹੀਂ ਕੀਤੀ ਗਈ ਹੈ

ਜਾਣਕਾਰੀ ਅਨੁਸਾਰ ਅੰਗਰੇਜ਼ ਸਿੰਘ ਪੁੱਤਰ ਦਾਰਾ ਸਿੰਘ ਵਾਸੀ ਪਿੰਡ ਰੈਸ਼ੀਆਣਾ ਨੇ ਐਤਵਾਰ ਪੁਲਸ ਨੂੰ ਸ਼ਿਕਾਇਤ ਦਰਜ ਕਰਵਾਈ ਸੀ ਕਿ ਜਦੋਂ ਉਹ ਆਪਣੇ 3 ਸਾਲਾ ਬੇਟੇ ਗੁਰਸੇਵਕ ਸਿੰਘ ਸਮੇਤ ਮੋਟਰਸਾਈਕਲ ‘ਤੇ ਰਿਸ਼ਤੇਦਾਰ ਕੋਲ ਪਿੰਡ ਬਿੱਲਿਆਂ ਵਾਲਾ ਜਾ ਰਿਹਾ ਸੀ ਤਾਂ ਰਸਤੇ ‘ਚ 3 ਅਣਪਛਾਤੇ ਕਾਰ ਸਵਾਰ ਉਸ ਦੇ ਬੇਟੇ ਗੁਰਸੇਵਕ ਸਿੰਘ ਸਮੇਤ ਮੋਬਾਇਲ ਫੋਨ ਅਤੇ 300 ਰੁਪਏ ਦੀ ਨਕਦੀ ਖੋਹ ਕੇ ਮੌਕੇ ਤੋਂ ਫਰਾਰ ਹੋ ਗਏ। ਪੁਲਸ ਨੇ ਦੇਰ ਰਾਤ ਇਸ ਘਟਨਾ ਤੋਂ ਬਾਅਦ ਜ਼ਿਲ੍ਹੇ ‘ਚ ਹਾਈ ਅਲਰਟ ਜਾਰੀ ਕਰਦਿਆਂ ਥਾਣਾ ਗੋਇੰਦਵਾਲ ਸਾਹਿਬ ਵਿਖੇ ਮਾਮਲਾ ਦਰਜ ਕਰਦੇ ਹੋਏ ਕਾਰ ਸਵਾਰਾਂ ਦੀ ਭਾਲ ਸ਼ੁਰੂ ਕਰ ਦਿੱਤੀ ਸੀ।

ਸੋਮਵਾਰ ਦੁਪਹਿਰ ਸਮੇਂ ਕੀਤੀ ਗਈ ਪੁੱਛ-ਪੜਤਾਲ ਦੌਰਾਨ ਪੁਲਸ ਸਾਹਮਣੇ ਇਹ ਗੱਲ ਆਈ ਕਿ ਲੜਕੇ ਗੁਰਸੇਵਕ ਸਿੰਘ ਦੇ ਪਿਤਾ ਅੰਗਰੇਜ਼ ਸਿੰਘ ਨੇ ਹੀ ਉਸ ਨੂੰ ਮੌਤ ਦੇ ਘਾਟ ਉਤਾਰਦਿਆਂ ਨਜ਼ਦੀਕੀ ਪਿੰਡ ਜਾਮਾਰਾਏ ਵਿਖੇ ਸੂਏ ‘ਚ ਸੁੱਟ ਦਿੱਤਾ। ਮਾਮਲੇ ਦੀ ਅਗਵਾਈ ਕਰ ਰਹੇ ਐੱਸਪੀ ਇਨਵੈਸਟੀਗੇਸ਼ਨ ਵਿਸ਼ਾਲਜੀਤ ਸਿੰਘ ਵੱਲੋਂ ਵੱਖ-ਵੱਖ ਟੀਮਾਂ ਦਾ ਗਠਨ ਕਰਦਿਆਂ ਇਸ ਮਾਮਲੇ ਨੂੰ ਸੁਲਝਾ ਲਿਆ ਗਿਆ ਹੈ। ਅਗਵਾ ਕਰਨ ਦੇ ਡਰਾਮੇ ਤੋਂ ਪਰਦਾ ਚੁੱਕਣ ਤੋਂ ਬਾਅਦ ਮੌਕੇ ’ਤੇ ਜ਼ਿਲ੍ਹੇ ਦੇ ਐੱਸਐੱਸਪੀ ਗੁਰਮੀਤ ਸਿੰਘ ਚੌਹਾਨ ਪੁਲਸ ਪਾਰਟੀ ਸਮੇਤ ਪੁੱਜ ਗਏ।

ਪੁਲਸ ਨੇ ਘਟਨਾ ਵਾਲੀ ਜਗ੍ਹਾ ਤੋਂ ਮੁਲਜ਼ਮ ਪਿਤਾ ਨੂੰ ਲਿਜਾਂਦੇ ਹੋਏ ਉਸ ਦੀ ਨਿਸ਼ਾਨਦੇਹੀ ‘ਤੇ ਮੋਬਾਇਲ ਫੋਨ ਬਰਾਮਦ ਕਰ ਲਿਆ ਹੈ, ਜਦਕਿ ਬੱਚੇ ਦੀ ਲਾਸ਼ ਦੀ ਭਾਲ ਜਾਰੀ ਹੈ। ਇਸ ਮਾਮਲੇ ‘ਚ ਪੁਲਸ ਵੱਲੋਂ ਅਧਿਕਾਰਤ ਤੌਰ ‘ਤੇ ਪੁਸ਼ਟੀ ਨਹੀਂ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਮੁਲਜ਼ਮ ਅੰਗਰੇਜ਼ ਸਿੰਘ ਦੇ ਘਰ 12 ਸਾਲਾ ਗੁਰਜੀਤ ਕੌਰ ਨਾਂ ਦੀ ਬੇਟੀ ਵੀ ਹੈ ਅਤੇ ਕਰੀਬ 9 ਸਾਲ ਬਾਅਦ ਗੁਰਸੇਵਕ ਸਿੰਘ ਨੇ ਉਸ ਦੇ ਘਰ ਜਨਮ ਲਿਆ ਸੀ। ਇਸ ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਮਾਂ ਰਵਿੰਦਰ ਕੌਰ ਤੇ ਭੈਣ ਗੁਰਜੀਤ ਕੌਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹੇ ਦੇ ਐੱਸਐੱਸਪੀ ਗੁਰਮੀਤ ਸਿੰਘ ਚੌਹਾਨ ਨੇ ਦੱਸਿਆ ਕਿ ਪੁਲਸ ਵੱਲੋਂ ਇਸ ਕੇਸ ਨੂੰ ਹੱਲ ਕਰ ਲਿਆ ਗਿਆ ਹੈ, ਜਿਸ ਸਬੰਧੀ ਜਲਦ ਹੀ ਮੀਡੀਆ ਨੂੰ ਜਾਣਕਾਰੀ ਦਿੱਤੀ ਜਾਵੇਗੀ।

ਇਹ ਗੱਲਾਂ 2 ਦੋਨੇ ਮੰਨ ਲਵੋ ਦੋਖੋ ਵੀਡੀਓ

ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ਸਭ ਦੇ ਭਲੇ ਲਈ ਅਰਦਾਸ ਕਰੀਏ ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ਸਭ ਦੇ ਭਲੇ ਲਈ ਅਰਦਾਸ ਕਰੀਏ ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ।ਇਹ ਕਥਾ ਜਰੂਰ ਸੁਣੋ ਜੀ ਪੂਰੀ ਵੀਡੀਓ ਜਰੂਰ ਦੋਖੋ ਜੀ ਤੇ ਚੈਨਲ ਵੀ ਜਰੂਰ subcriber ਕਰੋ ਜੀ ।ਹੇ ਭਾਈ! ਜਿਸ ਮਨੁੱਖ ਦਾ ਰਾਖਾ ਪਰਮਾਤਮਾ ਆਪ ਬਣ ਜਾਂਦਾ ਹੈ, ਉਸ ਦਾ ਮਨ ਸਦਾ ਵਾਸਤੇ ਸੁਖੀ ਹੋ ਜਾਂਦਾ ਹੈ (ਕਿਉਂਕਿ ਉਸ ਦੇ ਅੰਦਰ) ਇਕ ਛਿਨ ਵਿਚ ਆਤਮਕ ਅਡੋਲਤਾ ਦੇ ਸੁਖ ਤੇ ਸ਼ਾਂਤੀ ਪੈਦਾ ਹੋ ਜਾਂਦੇ ਹਨ।ਰਹਾਉ।

ਹੇ ਭਾਈ! ਜਿਸ ਮਨੁੱਖ ਦੇ ਅੰਦਰ ਕਰਤਾਰ ਨੇ ਠੰਡ ਵਰਤਾ ਦਿੱਤੀ, ਉਸ ਦੇ ਪਰਵਾਰ ਨੂੰ (ਉਸ ਦੇ ਗਿਆਨ-ਇੰਦ੍ਰਿਆਂ ਨੂੰ ਵਿਕਾਰਾਂ ਦਾ) ਤਾਪ ਛੱਡ ਜਾਂਦਾ ਹੈ। ਹੇ ਭਾਈ! ਪੂਰੇ ਗੁਰੂ ਨੇ ਜਿਸ ਮਨੁੱਖ ਦੀ ਮਦਦ ਕੀਤੀ, ਉਸ ਨੇ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦਾ ਆਸਰਾ ਤੱਕ ਲਿਆ।੧। ਹੇ ਭਾਈ! ਵਿਕਾਰ-ਰੋਗਾਂ ਦਾ ਇਲਾਜ ਕਰਨ ਵਾਸਤੇ ਗੁਰੂ ਨੇ ਜਿਸ ਮਨੁੱਖ ਨੂੰ) ਪਰਮਾਤਮਾ ਦਾ ਨਾਮ-ਦਵਾਈ ਦਿੱਤੀ ਉਸ ਨਾਮ-ਦਾਰੂ ਨੇ ਉਸ ਮਨੁੱਖ ਦਾ ਸਾਰਾ ਹੀ (ਵਿਕਾਰ-) ਰੋਗ ਕੱਟ ਦਿੱਤਾ। ਜਦੋਂ ਪ੍ਰਭੂ ਨੇ ਉਸ ਮਨੁੱਖ ਉਤੇ ਆਪਣੀ ਮੇਹਰ ਕੀਤੀ, ਤਾਂ ਉਸ ਨੇ ਆਪਣੀ ਸਾਰੀ ਜੀਵਨ-ਕਹਾਣੀ ਹੀ ਸੋਹਣੀ ਬਣਾ ਲਈ (ਆਪਣਾ ਸਾਰਾ ਜੀਵਨ ਸੰਵਾਰ ਲਿਆ) ।੨।ਹੇ ਭਾਈ! ਪ੍ਰਭੂ ਨੇ (ਸਦਾ ਹੀ) ਆਪਣੇ ਮੁੱਢ-ਕਦੀਮਾਂ ਦੇ (ਪਿਆਰ ਵਾਲੇ) ਸੁਭਾਵ ਨੂੰ ਚੇਤੇ ਰੱਖਿਆ ਹੈ। ਉਹ ਸਾਡਾ ਜੀਵਾਂ ਦਾ ਕੋਈ ਗੁਣ ਜਾਂ ਔਗੁਣ ਦਿਲ ਤੇ ਲਾ ਨਹੀਂ ਰੱਖਦਾ। (ਪ੍ਰਭੂ ਦੀ ਕਿਰਪਾ ਨਾਲ ਜਿਸ ਮਨੁੱਖ ਦੇ ਅੰਦਰ) ਗੁਰੂ ਦੇ ਸ਼ਬਦ ਨੇ ਆਪਣਾ ਪ੍ਰਭਾਵ ਪਾਇਆ, ਸ਼ਬਦ ਨੇ ਉਸ ਦੀ ਸਾਰੀ ਇੱਜ਼ਤ ਰੱਖ ਲਈ (ਉਸ ਨੂੰ ਵਿਕਾਰਾਂ ਦੇ ਢਹੇ ਚੜ੍ਹਨ ਤੋਂ ਬਚਾ ਲਿਆ) ।੩।

ਹੇ ਪ੍ਰਭੂ! ਤੂੰ ਸਾਡਾ ਮਾਲਕ ਹੈਂ, ਤੂੰ ਗੁਣਾਂ ਦਾ ਖ਼ਜ਼ਾਨਾ ਹੈਂ, ਤੂੰ ਡੂੰਘੇ ਜਿਗਰੇ ਵਾਲਾ ਹੈਂ। ਜਦੋਂ ਤੂੰ ਪ੍ਰੇਰਨਾ ਦੇਂਦਾ ਹੈਂ ਤਦੋਂ ਹੀ ਮੈਂ ਤੇਰੀ ਸਿਫ਼ਤਿ-ਸਾਲਾਹ ਕਰ ਸਕਦਾ ਹਾਂ। ਹੇ ਨਾਨਕ! ਸਦਾ-ਥਿਰ ਪ੍ਰਭੂ ਦਾ ਨਾਮ ਜਪਿਆ ਕਰ, ਇਹੀ ਸਦਾ ਹਾਮੀ ਭਰਨ ਵਾਲਾ ਹੈ। ਪ੍ਰਭੂ ਆਪਣੇ ਸੇਵਕ ਦੀ (ਸਦਾ) ਇੱਜ਼ਤ ਰੱਖਦਾ ਆਇਆ ਹੈ।੪।੬।੫੬ ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ਸਭ ਦੇ ਭਲੇ ਲਈ ਅਰਦਾਸ ਕਰੀਏ ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ਸਭ ਦੇ ਭਲੇ ਲਈ ਅਰਦਾਸ ਕਰੀਏ ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ਸਭ ਦੇ ਭਲੇ ਲਈ ਅਰਦਾਸ ਕਰੀਏ ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ।।

ਮਸ਼ਹੂਰ ਗਾਇਕ ਦਾ ਹੋਇਆ ਦੇਹਾਂਤ

ਹਰਿਆਣਵੀ ਗਾਇਕ ਰਾਜੂ ਪੰਜਾਬੀ ਦਾ ਮੰਗਲਵਾਰ ਰਾਤ 33 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ। ਉਹ ਪਿਛਲੇ 10 ਦਿਨਾਂ ਤੋਂ ਹਿਸਾਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਸੀ। ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਉਨ੍ਹਾਂ ਨੂੰ ਕਾਲਾ ਪੀਲੀਆ ਹੋਇਆ ਪਿਆ ਸੀ। ਜਿਸ ਕਾਰਨ ਲੀਵਰ ਅਤੇ ਫੇਫੜਿਆਂ ‘ਚ ਇਨਫੈਕਸ਼ਨ ਹੋ ਗਈ ਸੀ। ਸਿਹਤ ਵਿਗੜਨ ਕਾਰਨ ਉਹ ਵੈਂਟੀਲੇਟਰ ‘ਤੇ ਸੀ।ਹਰਿਆਣਵੀ ਗਾਇਕ ਰਾਜੂ ਪੰਜਾਬੀ ਦਾ ਮੰਗਲਵਾਰ ਰਾਤ 33 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ। ਉਹ ਪਿਛਲੇ 10 ਦਿਨਾਂ ਤੋਂ ਹਿਸਾਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਸੀ।

ਦੱਸ ਦਈਏ ਕਿ ਰਾਜੂ ਪੰਜਾਬੀ ਦਾ ਅੰਤਿਮ ਸਸਕਾਰ ਉਨ੍ਹਾਂ ਦੇ ਜੱਦੀ ਪਿੰਡ ਰਾਵਤਸਰ ਖੇੜਾ, ਹਨੂੰਮਾਨਗੜ੍ਹ, ਰਾਜਸਥਾਨ ਵਿਖੇ ਕੀਤਾ ਜਾਵੇਗਾ। ਉਹ ਇਸ ਸਮੇਂ ਹਿਸਾਰ ਦੇ ਆਜ਼ਾਦਨਗਰ ਵਿੱਚ ਰਹਿੰਦੇ ਸੀ। ਉਨ੍ਹਾਂ ਦੀ ਮੌਤ ਦੀ ਖਬਰ ਮਿਲਦੇ ਹੀ ਉਨ੍ਹਾਂ ਦੇ ਰਿਸ਼ਤੇਦਾਰ ਅਤੇ ਪ੍ਰਸ਼ੰਸਕ ਹਿਸਾਰ ਪਹੁੰਚਣੇ ਸ਼ੁਰੂ ਹੋ ਗਏ ਹਨ। ਇਸ ਤੋਂ ਇਲਾਵਾ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਵੀ ਰਾਜੂ ਪੰਜਾਬੀ ਦੇ ਦੇਹਾਂਤ ’ਤੇ ਦੁੱਖ ਪ੍ਰਗਟ ਕੀਤਾ ਹੈ।

ਹਰਿਆਣਾ ਸੀਐੱਮ ਨੇ ਟਵੀਟ ਕਰਦੇ ਹੋਏ ਕਿਹਾ ਕਿ ਮਸ਼ਹੂਰ ਹਰਿਆਣਵੀ ਗਾਇਕ ਅਤੇ ਸੰਗੀਤ ਨਿਰਮਾਤਾ ਰਾਜੂ ਪੰਜਾਬੀ ਜੀ ਦੇ ਦੇਹਾਂਤ ਦੀ ਦੁਖਦ ਖ਼ਬਰ ਪ੍ਰਾਪਤ ਹੋਈ ਹੈ। ਉਨ੍ਹਾਂ ਦਾ ਦੇਹਾਂਤ ਹਰਿਆਣਾ ਸੰਗੀਤ ਉਦਯੋਗ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਹੈ।ਪ੍ਰਮਾਤਮਾ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ੇ ਅਤੇ ਪਰਿਵਾਰ ਨੂੰ ਇਹ ਅਸਹਿ ਦੁੱਖ ਸਹਿਣ ਦਾ ਬਲ ਬਖਸ਼ੇ।ਦੱਸ ਦਈਏ ਕਿ ਰਾਜੂ ਪੰਜਾਬੀ ਹਰਿਆਣਾ, ਪੰਜਾਬ ਅਤੇ ਰਾਜਸਥਾਨ ਵਿਚ ਜਾਣਿਆ-ਪਛਾਣਿਆ ਚਿਹਰਾ ਸੀ। ਉਨ੍ਹਾਂ ਦੇ ਗੀਤ ਸਾਲਿਡ ਬਾਡੀ, ਸੈਂਡਲ, ਤੂ ਚੀਜ਼ ਲਾਜਵਾਬ, ਦੇਸੀ-ਦੇਸੀ ਵਰਗੇ ਪ੍ਰਸਿੱਧ ਗੀਤ ਹਨ। ਸਪਨਾ ਚੌਧਰੀ ਨਾਲ ਉਨ੍ਹਾਂ ਦੀ ਜੋੜੀ ਕਾਫੀ ਮਸ਼ਹੂਰ ਹੋਈ ਸੀ। ਉਨ੍ਹਾਂ ਨੇ ਹਰਿਆਣਾ ਦੀ ਮਿਊਜ਼ਿਕ ਇੰਡਸਟਰੀ ਨੂੰ ਨਵੀਂ ਪਛਾਣ ਦਿੱਤੀ।

ਰਸੋਈ ਚ ਔਰਤਾਂ ਭੁੱਲਕੇ ਕਦੀ ਨਾ ਕਰਨ ਇਹ ਕੰਮ ਦੋਖੋ

ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ਸਭ ਦੇ ਭਲੇ ਲਈ ਅਰਦਾਸ ਕਰੀਏ ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ਸਭ ਦੇ ਭਲੇ ਲਈ ਅਰਦਾਸ ਕਰੀਏ ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ।ਇਹ ਕਥਾ ਜਰੂਰ ਸੁਣੋ ਜੀ ਪੂਰੀ ਵੀਡੀਓ ਜਰੂਰ ਦੋਖੋ ਜੀ ਤੇ ਚੈਨਲ ਵੀ ਜਰੂਰ subcriber ਕਰੋ ਜੀ ।ਹੇ ਭਾਈ! ਜਿਸ ਮਨੁੱਖ ਦਾ ਰਾਖਾ ਪਰਮਾਤਮਾ ਆਪ ਬਣ ਜਾਂਦਾ ਹੈ, ਉਸ ਦਾ ਮਨ ਸਦਾ ਵਾਸਤੇ ਸੁਖੀ ਹੋ ਜਾਂਦਾ ਹੈ (ਕਿਉਂਕਿ ਉਸ ਦੇ ਅੰਦਰ) ਇਕ ਛਿਨ ਵਿਚ ਆਤਮਕ ਅਡੋਲਤਾ ਦੇ ਸੁਖ ਤੇ ਸ਼ਾਂਤੀ ਪੈਦਾ ਹੋ ਜਾਂਦੇ ਹਨ।ਰਹਾਉ।

ਹੇ ਭਾਈ! ਜਿਸ ਮਨੁੱਖ ਦੇ ਅੰਦਰ ਕਰਤਾਰ ਨੇ ਠੰਡ ਵਰਤਾ ਦਿੱਤੀ, ਉਸ ਦੇ ਪਰਵਾਰ ਨੂੰ (ਉਸ ਦੇ ਗਿਆਨ-ਇੰਦ੍ਰਿਆਂ ਨੂੰ ਵਿਕਾਰਾਂ ਦਾ) ਤਾਪ ਛੱਡ ਜਾਂਦਾ ਹੈ। ਹੇ ਭਾਈ! ਪੂਰੇ ਗੁਰੂ ਨੇ ਜਿਸ ਮਨੁੱਖ ਦੀ ਮਦਦ ਕੀਤੀ, ਉਸ ਨੇ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦਾ ਆਸਰਾ ਤੱਕ ਲਿਆ।੧। ਹੇ ਭਾਈ! ਵਿਕਾਰ-ਰੋਗਾਂ ਦਾ ਇਲਾਜ ਕਰਨ ਵਾਸਤੇ ਗੁਰੂ ਨੇ ਜਿਸ ਮਨੁੱਖ ਨੂੰ) ਪਰਮਾਤਮਾ ਦਾ ਨਾਮ-ਦਵਾਈ ਦਿੱਤੀ ਉਸ ਨਾਮ-ਦਾਰੂ ਨੇ ਉਸ ਮਨੁੱਖ ਦਾ ਸਾਰਾ ਹੀ (ਵਿਕਾਰ-) ਰੋਗ ਕੱਟ ਦਿੱਤਾ। ਜਦੋਂ ਪ੍ਰਭੂ ਨੇ ਉਸ ਮਨੁੱਖ ਉਤੇ ਆਪਣੀ ਮੇਹਰ ਕੀਤੀ, ਤਾਂ ਉਸ ਨੇ ਆਪਣੀ ਸਾਰੀ ਜੀਵਨ-ਕਹਾਣੀ ਹੀ ਸੋਹਣੀ ਬਣਾ ਲਈ (ਆਪਣਾ ਸਾਰਾ ਜੀਵਨ ਸੰਵਾਰ ਲਿਆ) ।੨।ਹੇ ਭਾਈ! ਪ੍ਰਭੂ ਨੇ (ਸਦਾ ਹੀ) ਆਪਣੇ ਮੁੱਢ-ਕਦੀਮਾਂ ਦੇ (ਪਿਆਰ ਵਾਲੇ) ਸੁਭਾਵ ਨੂੰ ਚੇਤੇ ਰੱਖਿਆ ਹੈ। ਉਹ ਸਾਡਾ ਜੀਵਾਂ ਦਾ ਕੋਈ ਗੁਣ ਜਾਂ ਔਗੁਣ ਦਿਲ ਤੇ ਲਾ ਨਹੀਂ ਰੱਖਦਾ। (ਪ੍ਰਭੂ ਦੀ ਕਿਰਪਾ ਨਾਲ ਜਿਸ ਮਨੁੱਖ ਦੇ ਅੰਦਰ) ਗੁਰੂ ਦੇ ਸ਼ਬਦ ਨੇ ਆਪਣਾ ਪ੍ਰਭਾਵ ਪਾਇਆ, ਸ਼ਬਦ ਨੇ ਉਸ ਦੀ ਸਾਰੀ ਇੱਜ਼ਤ ਰੱਖ ਲਈ (ਉਸ ਨੂੰ ਵਿਕਾਰਾਂ ਦੇ ਢਹੇ ਚੜ੍ਹਨ ਤੋਂ ਬਚਾ ਲਿਆ) ।੩।

ਹੇ ਪ੍ਰਭੂ! ਤੂੰ ਸਾਡਾ ਮਾਲਕ ਹੈਂ, ਤੂੰ ਗੁਣਾਂ ਦਾ ਖ਼ਜ਼ਾਨਾ ਹੈਂ, ਤੂੰ ਡੂੰਘੇ ਜਿਗਰੇ ਵਾਲਾ ਹੈਂ। ਜਦੋਂ ਤੂੰ ਪ੍ਰੇਰਨਾ ਦੇਂਦਾ ਹੈਂ ਤਦੋਂ ਹੀ ਮੈਂ ਤੇਰੀ ਸਿਫ਼ਤਿ-ਸਾਲਾਹ ਕਰ ਸਕਦਾ ਹਾਂ। ਹੇ ਨਾਨਕ! ਸਦਾ-ਥਿਰ ਪ੍ਰਭੂ ਦਾ ਨਾਮ ਜਪਿਆ ਕਰ, ਇਹੀ ਸਦਾ ਹਾਮੀ ਭਰਨ ਵਾਲਾ ਹੈ। ਪ੍ਰਭੂ ਆਪਣੇ ਸੇਵਕ ਦੀ (ਸਦਾ) ਇੱਜ਼ਤ ਰੱਖਦਾ ਆਇਆ ਹੈ।੪।੬।੫੬ ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ਸਭ ਦੇ ਭਲੇ ਲਈ ਅਰਦਾਸ ਕਰੀਏ ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ਸਭ ਦੇ ਭਲੇ ਲਈ ਅਰਦਾਸ ਕਰੀਏ ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ਸਭ ਦੇ ਭਲੇ ਲਈ ਅਰਦਾਸ ਕਰੀਏ ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ।।