ਰਾਵੀ ਨਦੀ ਸੈਲਾਬ ਦੀ ਵੀਡੀਓ ਆਈ ਸਾਹਮਣੇ

ਸੁਲਤਾਨਪੁਰ ਲੋਧੀ ਦੇ ਮੰਡ ਖੇਤਰ ਵਿੱਚ ਪੌਂਗ ਡੈਮ ਵਿੱਚੋਂ ਪਾਣੀ ਛੱਡੇ ਜਾਣ ਕਾਰਨ ਦਰਿਆ ਬਿਆਸ ਵਿੱਚ ਪਾਣੀ ਦਾ ਪੱਧਰ ਹੁਣ ਸਮੁੰਦਰ ਵਾਂਗ ਠਾਠਾਂ ਮਾਰਦਾ ਹੋਇਆ ਇਕ ਸੁਨਾਮੀ ਦੀ ਤਰ੍ਹਾਂ ਆਪਣੀ ਲਪੇਟ ਵਿੱਚ ਹਰੇਕ ਵਸਤੂ ਨੂੰ ਲੈ ਰਿਹਾ ਹੈ। ਮੰਡ ਖੇਤਰ ‘ਚ ਇਸ ਸਮੇਂ ਪਾਣੀ ਨੇ ਪੂਰਾ ਤਾਂਡਵ ਮਚਾਇਆ ਹੋਇਆ ਹੈ। …

Read More »

ਲਗਾਤਾਰ 3 ਦਿਨ ਭਾਰੀ ਮੀਂਹ !

ਹੜ੍ਹਾਂ ਦੀ ਮਾਰ ਝੱਲ ਰਹੇ ਪੰਜਾਬ ‘ਚ ਮੀਂਹ ਸਬੰਧੀ ਨਵੀਂ ਅਪਡੇਟ ਸਾਹਮਣੇ ਆਈ ਹੈ। ਪੰਜਾਬ ਵਿਚ ਅੱਜ ਓਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇਹ ਅਲਰਟ ਪੰਜਾਬ ਦੇ ਪਠਾਨਕੋਟ, ਹੁਸ਼ਿਆਰਪੁਰ ਅਤੇ ਰੂਪਨਗਰ ਵਿੱਚ ਜਾਰੀ ਕੀਤਾ ਗਿਆ ਹੈ ਅਤੇ ਭਾਰੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਮੌਸਮ ਵਿਭਾਗ ਮੁਤਾਬਕ ਅਗਲੇ ਤਿੰਨ …

Read More »

ਪੰਜਾਬ ਵਾਸੀਆਂ ਲਈ Alert !

ਹਿਮਾਚਲ ਦੇ ਉੱਪਰਲੇ ਖੇਤਰਾਂ ’ਚ ਹੋ ਰਹੀ ਭਾਰੀ ਵਰਖਾ ਕਾਰਨ ਭਾਖੜਾ ਬੰਨ੍ਹ ਦੀ ਗੋਬਿੰਦ ਸਾਗਰ ਝੀਲ ’ਚ ਪਾਣੀ ਦੀ ਆਮਦ ਲਗਾਤਾਰ ਜਾਰੀ ਹੈ। ਭਾਖੜਾ ਬੰਨ੍ਹ ਦਾ ਜਲ ਪੱਧਰ ਸ਼ੁੱਕਰਵਾਰ ਤੱਕ 1672.05 ਫੁੱਟ ਤੱਕ ਪਹੁੰਚ ਚੁੱਕਾ ਹੈ। ਭਾਖੜਾ ਬੰਨ੍ਹ ਦੇ ਫਲੱਡ ਗੇਟ ਚਾਰ ਫੁੱਟ ਤੱਕ ਖੁੱਲ੍ਹੇ ਰਹੇ। ਸ਼ੁੱਕਰਵਾਰ ਸ਼ਾਮ ਛੇ ਵਜੇ …

Read More »

ਨਾਮ ਸਿਮਰਨ ਦਾ ਜਾਪ ਜਿਸ ਦਾ ਫਲ ਦੁੱਗਣਾ

ਗੁਰਬਾਣੀ ਵਿਚ ਸਿਮਰਨ ਉਤੇ ਬਹੁਤ ਬਲ ਦਿੱਤਾ ਗਿਆ ਹੈ। ਗੁਰਮਤਿ-ਸਾਧਨਾ ਵਿਚ ਸਿਮਰਨ ਰੀੜ੍ਹ ਦੀ ਹੱਡੀ ਦੀ ਭੂਮਿਕਾ ਨਿਭਾਉਂਦਾ ਹੈ। ਗੁਰੂ ਅਰਜਨ ਦੇਵ ਜੀ ਨੇ ‘ਸੁਖਮਨੀ ’ ਨਾਂ ਦੀ ਬਾਣੀ ਵਿਚ ਸਿਮਰਨ ਦੀ ਵਿਸਤਾਰ ਸਹਿਤ ਚਰਚਾ ਕੀਤੀ ਹੈ। ਇਸ ਤੋਂ ਪ੍ਰਾਪਤ ਹੋਣ ਵਾਲੇ ਫਲਾਂ ਵਲ ਵੀ ਸੰਕੇਤ ਕੀਤਾ ਹੈ। ਮੋਟੇ ਤੌਰ’ਤੇ …

Read More »

ਕਰਤਾਰਪੁਰ ਸਾਹਿਬ ਚ 5 ਫੁੱਟ ਭਰਿਆ ਪਾਣੀ

ਪਾਕਿਸਤਾਨ ਦੇ ਗੁਰਦੁਆਰਾ ਕਰਤਾਰਪੁਰ ਸਾਹਿਬ ਵਿੱਚ ਰਾਵੀ ਦਰਿਆ ਦਾ ਪਾਣੀ ਆਉਣ ਕਾਰਨ ਉੱਤੇ ਫਸੇ ਕਰੀਬ 100 ਲੋਕਾਂ ਨੂੰ ਬਚਾ ਲਿਆ ਗਿਆ ਹੈ।ਇਸ ਤੋਂ ਲਹਿੰਦੇ ਪੰਜਾਬ ਵਿੱਚ ਤਿੰਨ ਦਰਿਆਵਾਂ, ਚਨਾਬ, ਰਾਵੀ ਅਤੇ ਸਤਲੁਜ ਲਈ ਐਮਰਜੈਂਸੀ ਅਲਰਟ ਜਾਰੀ ਕੀਤਾ ਗਿਆ ਹੈ। ਉਧ ਜੇਕਰ ਭਾਰਤ ਵਾਲੇ ਪਾਸੇ ਦੇ ਪੰਜਾਬ ਦੀ ਗੱਲ ਕਰੀਏ ਤਾਂ …

Read More »

ਭਾਰੀ ਬਾਰਿਸ਼ ਨਾਲ ਹਰ ਪਾਸੇ ਤਬਾਹੀ

ਜੰਮੂ-ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ਵਿੱਚ ਭਾਰੀ ਬਾਰਿਸ਼ ਕਾਰਨ ਪੰਜਾਬ ਦੇ 7 ਜ਼ਿਲ੍ਹੇ ਹੜ੍ਹ ਦੀ ਮਾਰ ਹੇਠ ਹਨ। ਰਣਜੀਤ ਸਾਗਰ ਡੈਮ ਅਤੇ ਭਾਖੜਾ ਡੈਮ ਦੇ ਪਾਣੀ ਦੇ ਪੱਧਰ ਵਧਣ ਕਾਰਨ ਲਗਾਤਾਰ ਪਾਣੀ ਛੱਡਿਆ ਜਾ ਰਿਹਾ ਹੈ। ਇਸ ਕਾਰਨ ਤਿੰਨੋਂ ਦਰਿਆ ਰਾਵੀ, ਸਤਲੁਜ ਅਤੇ ਬਿਆਸ ਵਿਚ ਪਾਣੀ ਦਾ ਪੱਧਰ ਲਗਾਤਾਰ ਵੱਧ ਰਿਹਾ …

Read More »

ਰਾਵੀ ਦਾ ਕਹਿਰ ਸ਼ੁਰੂ, ਪਾਣੀ Over Flow

ਪਿਛਲੇ ਕਈ ਦਿਨਾਂ ਤੋਂ ਪੰਜਾਬ ‘ਚ ਲਗਾਤਾਰ ਮੀਂਹ ਪੈ ਰਿਹਾ ਹੈ, ਜਿਸ ਕਾਰਨ ਕਈ ਇਲਾਕੇ ਹੜ੍ਹ ਦੀ ਲਪੇਟ ‘ਚ ਆ ਗਏ ਹਨ। ਕਈ ਪਿੰਡਾਂ ਦੇ ਪਿੰਡ ਪਾਣੀ ਨੇ ਤਬਾਹ ਕਰ ਦਿੱਤੇ ਹਨ। ਲੋਕਾਂ ਦਾ ਘਰੋਂ ਬਾਹਰ ਜਾਣਾ ਵੀ ਮੁਸ਼ਕਿਲ ਹੋ ਗਿਆ। ਮੌਸਮ ‘ਚ ਵੱਡੀ ਤਬਦੀਲੀ ਕਾਰਨ ਲੋਕਾਂ ਦੇ ਕਾਰੋਬਾਰ ਠੱਪ …

Read More »

ਅਸਮਾਨ ਤੋਂ ਆਫ਼ਤ ਦੀ ਬਾਰਿਸ਼!

ਪੰਜਾਬ ਵਿਚ 2 ਦਿਨਾਂ ਤੋਂ ਭਾਰੀ ਬਾਰਿਸ਼ ਦਾ ਕਹਿਰ ਵੇਖਣ ਨੂੰ ਮਿਲ ਰਿਹਾ ਹੈ, ਜਿਸ ਕਰਕੇ ਦਰਿਆਵਾਂ ਵਿਚ ਵੀ ਪਾਣੀ ਦਾ ਪੱਧਰ ਲਗਾਤਾਰ ਵੱਧਦਾ ਜਾ ਰਿਹਾ ਹੈ। ਹੁਸ਼ਿਆਰਪੁਰ ਵਿਖੇ ਦੋ ਦਿਨਾਂ ਤੋਂ ਪੈ ਰਹੀ ਭਾਰੀ ਬਾਰਿਸ਼ ਕਰਕੇ ਪਹਾੜਾਂ ਵਿਚੋਂ ਆਇਆ ਬੇਹਿਸਾਬ ਪਾਣੀ ਚੋਅ ਰਾਹੀਂ ਬਿਆਸ ਦਰਿਆ ਵਿੱਚ ਸ਼ਾਮਲ ਹੋ ਰਿਹਾ …

Read More »

ਸੈਕੜੇ ਪਿੰਡਾਂ ਦੇ ਲੋਕ ਹੋਏ ਘਰੋਂ ਬੇਘਰ

ਲੋਹੀਆਂ ਤੋਂ ਥੋੜ੍ਹੀ ਹੀ ਦੂਰੀ ਤੋਂ ਲੰਘ ਰਹੇ ਸਤਲੁਜ ਦਰਿਆ ’ਚ ਪਾਣੀ ਦਾ ਵਹਾਅ ਤੇਜ਼ੀ ਨਾਲ ਵਧਿਆ, ਜੋਕਿ ਇਸ ਸਮੇਂ ਖ਼ਤਰੇ ਦੇ ਨਿਸ਼ਾਨ ਤੋਂ ਸਿਰਫ਼ ਇਕ ਫੁੱਟ ਹੀ ਥੱਲੇ ਹੈ। ਗਿਦੜਪਿੰਡੀ ਸਤਲੁਜ ਦਰਿਆ ’ਤੇ ਬਣੇ ਪੁਲ ’ਤੇ ਪੁੱਜ ਕੇ ਬੀਤੇ ਦਿਨ ਵੇਖਿਆ ਗਿਆ ਤਾਂ ਸਤਲੁਜ ਦਰਿਆ ’ਚ ਪਾਣੀ ਬਹੁਤ ਹੀ …

Read More »

ਫਾਜ਼ਿਲਕਾ ‘ਚ ਹੜ੍ਹ ਨੇ ਡੁਬੋਏ 20 ਪਿੰਡ

ਲੋਹੀਆਂ ਤੋਂ ਥੋੜ੍ਹੀ ਹੀ ਦੂਰੀ ਤੋਂ ਲੰਘ ਰਹੇ ਸਤਲੁਜ ਦਰਿਆ ’ਚ ਪਾਣੀ ਦਾ ਵਹਾਅ ਤੇਜ਼ੀ ਨਾਲ ਵਧਿਆ, ਜੋਕਿ ਇਸ ਸਮੇਂ ਖ਼ਤਰੇ ਦੇ ਨਿਸ਼ਾਨ ਤੋਂ ਸਿਰਫ਼ ਇਕ ਫੁੱਟ ਹੀ ਥੱਲੇ ਹੈ। ਗਿਦੜਪਿੰਡੀ ਸਤਲੁਜ ਦਰਿਆ ’ਤੇ ਬਣੇ ਪੁਲ ’ਤੇ ਪੁੱਜ ਕੇ ਬੀਤੇ ਦਿਨ ਵੇਖਿਆ ਗਿਆ ਤਾਂ ਸਤਲੁਜ ਦਰਿਆ ’ਚ ਪਾਣੀ ਬਹੁਤ ਹੀ …

Read More »