Breaking News

ਕੇਜਰੀਵਾਲ ਨੇ ਕੀਤਾ ਸ੍ਰੀ ਕਰਤਾਰਪੁਰ ਜਾਣ ਵਾਲੀ ਸੰਗਤ ਲਈ ਵੱਡਾ ਐਲਾਨ ਤੇ ਹੁਣ…!

ਇਸ ਵੇਲੇ ਇੱਕ ਵੱਡੀ ਖ਼ਬਰ ਸਿੱਖ ਜਗਤ ਨਾਲ ਜੁੜੀ ਸਾਹਮਣੇ ਆ ਰਹੀ ਹੈ। ਤਾਜ਼ਾ ਮੀਡੀਆ ਰਿਪੋਰਟਾਂ ਮੁਤਾਬਿਕ ਕੇਜਰੀਵਾਲ ਸਰਕਾਰ ਨੇ ਸਿੱਖ ਸੰਗਤ ਲਈ ਵੱਡਾ ਐਲਾਨ ਕੀਤਾ ਹੈ। ਦਿੱਲੀ ਸਰਕਾਰ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਰਾਜਧਾਨੀ ਤੋਂ ਕਰਤਾਰਪੁਰ ਸਾਹਿਬ ਜਾਣ ਵਾਲੀ ਸੰਗਤ ਲਈ ਪੂਰਾ ਪ੍ਰਬੰਧ ਕਰੇਗੀ …

Read More »

550ਵੇਂ ਪ੍ਰਕਾਸ਼ ਪੁਰਬ ਤੇ ਅੱਧੀ ਦੁਨੀਆ ਦੇ ਡਿਪਲੋਮੈਟ ਆਉਣਗੇ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਲੰਗਰ ਵਿੱਚ ਕਰਨਗੇ !

ਇਸ ਵੇਲੇ ਇੱਕ ਵੱਡੀ ਖ਼ਬਰ ਪੰਜਾਬ ਤੋਂ ਆ ਰਹੀ ਹੈ। ਤਾਜ਼ਾ ਮੀਡੀਆ ਰਿਪੋਰਟਾਂ ਅਨੁਸਾਰ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ‘ਤੇ 12 ਨਵੰਬਰ ਨੂੰ ਪੂਰੇ ਦੇਸ਼ ‘ਚ ਵਿਸ਼ੇਸ਼ ਸਮਾਗਮ ਅਯੋਜਿਤ ਕੀਤੇ ਜਾਣਗੇ ਇਸੇ ਕ੍ਰਮ ‘ਚ ਲਗਭਗ 100 ਦੇਸ਼ਾਂ ਦੇ ਡਿਪਲੋਮੈਟ 22 ਅਕਤੂਬਰ ਨੂੰ ਅੰਮ੍ਰਿਤਸਰ ਸਥਿਤ …

Read More »

ਅੰਮ੍ਰਿਤਸਰ ‘ਚ ਇਸ ਬਿਮਾਰੀ ਦਾ ਕਹਿਰ, ਹੁਣ ਤੱਕ 100 ਤੋਂ ਵੱਧ ਮਰੀਜ….!

ਇਸ ਵੇਲੇ ਇੱਕ ਵੱਡੀ ਖ਼ਬਰ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਆ ਰਹੀ ਹੈ। ਡੇਂਗੂ ਦੇ ਕਹਿਰ ਨੂੰ ਵੇਖਦੇ ਹੋਏ ਲੋਕ ਦਹਿਸ਼ਤ ‘ਚ ਹਨ। ਗੈਰ-ਸਰਕਾਰੀ ਅੰਕੜਿਆਂ ਅਨੁਸਾਰ ਜ਼ਿਲੇ ‘ਚ ਡੇਂਗੂ ਦੇ ਮਰੀਜ਼ਾਂ ਦੀ ਗਿਣਤੀ 100 ਤੋਂ ਪਾਰ ਹੋ ਗਈ ਹੈ, ਜਦਕਿ 2 ਜਣੇ ਜ਼ਿੰਦਗੀ ਤੋਂ ਹੱਥ ਵੀ ਧੋ ਚੁੱਕੇ ਹਨ ਅਕਤੂਬਰ ਦੇ …

Read More »

ਪੰਜਾਬ ਲਈ ਅਗਲੇ ਦਿਨਾਂ ਦੀ ਮੌਸਮ ਦੀ ਅਪਡੇਟ- ਕਿਤੇ ਬਾਰਿਸ਼ ਤੇ ਕਿਤੇ ਹਲਕੀ ਗੜੇਮਾਰੀ !

ਇਸ ਵੇਲੇ ਇੱਕ ਤਾਜ਼ਾ ਅਪਡੇਟ ਮੌਸਮ ਨਾਲ ਜੁੜੀ ਲੈ ਕੇ ਆਏ ਹਾਂ ਤਾਂ ਜੋ ਪਾਠਕਾਂ ਨੂੰ ਆਉਣ ਵਾਲੇ ਦਿਨਾਂ ਦੇ ਮੌਸਮ ਸੰਬੰਧੀ ਅਗਾਂਹੂ ਜਾਣਕਾਰੀ ਮਿਲ ਸਕੇ। ਤਾਜ਼ਾ ਰਿਪੋਰਟਾਂ ਅਨੁਸਾਰ ਪੱਛਮੀ ਹਵਾਂਵਾਂ ਦੇ ਲਗਪਗ ਬੰਦ ਹੋਣ ਨਾਲ ਵਧੀ ਹੋਈ ਨਮੀ ਕਾਰਨ, ਸਵੇਰ ਵੇਲੇ ਧੁੰਦ ਤੇ ਹਲਕੀ ਧੂੰਆਂਖੀ ਧੁੰਦ ਨੇ ਸੂਬੇ ਚ …

Read More »

ਧੰਨ ਧੰਨ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਜਾਇਆ ਗਿਆ ਅਲੌਕਿਕ ਨਗਰ ਕੀਰਤਨ (ਤਸਵੀਰਾਂ)

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਜਾਇਆ ਗਿਆ ਅਲੌਕਿਕ ਨਗਰ ਕੀਰਤਨ (ਤਸਵੀਰਾਂ) ਸ੍ਰੀ ਦਰਬਾਰ ਸਾਹਿਬ ਵਿਖੇ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ ‘ਚ ਇਕ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ ਹੈ।  ਇਹ ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰੇ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ …

Read More »

ਮਸ਼ਹੂਰ ਕਾਮੇਡੀਅਨ ਕਪਿਲ ਸ਼ਰਮਾ ਦੇ ਘਰ ਆਈ ਖੁਸ਼ੀ ਦੀ ਖ਼ਬਰ (ਜਾਣੋ)

ਪੰਜਾਬ ਦੇ ਤੇ ਬਾਲੀਵੁੱਡ ਦੇ ਕਾਮੇਡੀ ਕਿੰਗ ਕਪਿਲ ਸ਼ਰਮਾ ਦੇ ਘਰ ਜਲਦ ਹੀ ਨੰਨ੍ਹਾ ਮਹਿਮਾਨ ਆਉਣ ਵਾਲਾ ਹੈ। ਬੀਤੀ ਰਾਤ ਕਪਿਲ ਸ਼ਰਮਾ ਨੇ ਪਤਨੀ ਗਿੰਨੀ ਚਤਰਥ ਦੇ ਬੇਬੀ ਸ਼ਾਵਰ ਲਈ ਪਾਰਟੀ ਰੱਖੀ। ਇਸ ਮੌਕੇ ਦੀਆਂ ਤਸਵੀਰਾਂ ਸੋਸ਼ਲ ਮੀਡੀਆ ’ਤੇ ਖੂਬ ਵਾਇਰਲ ਹੋ ਰਹੀਆਂ ਹਨ। ਮੀਡੀਆ ਜਾਣਕਾਰੀ ਅਨੁਸਾਰ   ਇਸ ਪਾਰਟੀ …

Read More »

ਗੁਰਦਾਸ ਮਾਨ ਮੁੜ ਫਿਰ ਫਸੇ ਮੁਸ਼ਕਿਲਾਂ ”ਚ, ਦਰਜ ਹੋਈ ਸ਼ਿਕਾਇਤ

ਗੁਰਦਾਸ ਮਾਨ ਦਾ ਲੱਗਦਾ ਹੈ ਵਿਵਾਦਾਂ ਨਾਲ ਜੁੜ ਗਿਆ ਹੈ ਲਗਾਤਾਰ ਗੁਰਦਾਸ ਮਾਨ ਦਾ ਕੋਈ ਨਾ ਕੋਈ ਪੰਗਾ ਪਿਆ ਹੀ ਰਹਿੰਦਾ ਹੈ ਨਵੀਂ ਜਾਣਕਾਰੀ ਅਨੁਸਾਰ ਪੰਜਾਬੀ ਗਾਇਕ ਗੁਰਦਾਸ ਮਾਨ ਇਕ ਵਾਰ ਫਿਰ ਵਿਵਾਦਾਂ ‘ਚ ਘਿਰ ਗਏ ਹਨ। ਕੋਲਕਾਤਾ ਦੀ ਇਕ ਦੁਰਗਾ ਪੂਜਾ ਕਮੇਟੀ ਨੇ ਉਨ੍ਹਾਂ ਖਿਲਾਫ ਇਕਰਾਰਨਾਮਾ ਤੋੜਨ ਦੀ ਸ਼ਿਕਾਇਤ …

Read More »

ਖੁਸ਼ਖਬਰੀ ਸ੍ਰੀ ਆਨੰਦਪੁਰ ਸਾਹਿਬ ”ਚ ਬਣਨਗੇ 7 ਪੁਲ 50 ਕਰੋੜ ਆਵੇਗੀ ਲਾਗਤ ਤੇ!

ਆਨੰਦਪੁਰ ਸਾਹਿਬ ਤੋਂ ਸਿੱਖਾਂ ਲਈ ਖ਼ੁਸ਼ੀ ਦੀ ਖ਼ਬਰ ਹੈ ਜਾਣਕਾਰੀ ਅਨੁਸਾਰ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ. ਪੀ. ਸਿੰਘ ਨੇ ਕਿਹਾ ਹੈ ਕਿ ਗੁਰੂ ਨਾਨਕ ਦੇਵ ਜੀ ਵਲੋਂ ਸਥਾਪਿਤ ਕੀਰਤਪੁਰ ਸਾਹਿਬ ‘ਚ ਆਉਣ ਵਾਲੀਆਂ ਸੰਗਤਾਂ ਅਤੇ ਸਥਾਨਕ ਲੋਕਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਬੱਸ ਸਟੈਂਡ ਕੀਰਤਪੁਰ ਸਾਹਿਬ ਤੋਂ ਗੁਰਦੁਆਰਾ …

Read More »

ਗੁਰੂਦਵਾਰਾ ਕਰਤਾਰਪੁਰ ਸਾਹਿਬ ‘ਚ ਸੁਸ਼ੋਭਿਤ ਹੋਵੇਗਾ ਦੁਨੀਆ ਦਾ ਸਭ ਤੋਂ ਵੱਡਾ ‘ਖੰਡਾ ਸਾਹਿਬ ‘(ਸ਼ੇਅਰ ਕਰੋ ਜੀ)

ਸਿੱਖ ਸੰਗਤਾਂ ਲਈ ਵੱਡੀ ਖੁਸ਼ਖਬਰੀ ਆ ਰਹੀ ਪਾਕਿਸਤਾਨ ਪੰਜਾਬ ਤੋਂ ਜਾਣਕਾਰੀ ਅਨੁਸਾਰ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ‘ਚ ਵਿਸ਼ਵ ਦਾ ਸਭ ਤੋਂ ਵੱਡਾ ਖੰਡਾ ਸਾਹਿਬ ਸੁਸ਼ੋਭਿਤ ਹੋਵੇਗਾ। ਗੁਰਦੁਆਰੇ ਦੇ ਠੀਕ ਪਿੱਛੇ 100 ਫੁੱਟ ਉੱਚੇ ਪਲੇਟਫਾਰਮ ਦੇ ਉੱਤੇ ਖੰਡਾ ਸਾਹਿਬ ਦਾ ਨਿਰਮਾਣ ਦਾ ਕੰਮ ਪੂਰਾ ਹੋ ਗਿਆ ਹੈ। ਜਾਣਕਾਰੀ ਮੁਤਾਬਕ ਖੰਡਾ ਸਾਹਿਬ …

Read More »

ਹੁਣੇ ਹੁਣੇ ਹੋਇਆ ਅੰਮ੍ਰਿਤਸਰ ਵਿੱਚ ਛੁੱਟੀ ਦਾ ਐਲਾਨ!

ਵਾਹਿਗੁਰੂ ਜੀ “ਜਰੂਰੀ ਸੂਚਨਾ ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ 15 ਅਕਤੂਬਰ ਨੂੰ ਸਿਰਫ ਅੰਮ੍ਰਿਤਸਰ ਜ਼ਿਲੇ ‘ਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਇਸ ਪਵਿੱਤਰ ਦਿਹਾੜੇ ਮੌਕੇ ਅੰਮ੍ਰਿਤਸਰ ਜ਼ਿਲੇ ਵਿਚ …

Read More »