ਪੰਜਾਬ ‘ਚ 7, 8 ਤੇ 9 ਨੂੰ ਵਿਗੜੇਗਾ ਮੌਸਮ

ਪੰਜਾਬ ‘ਚ ਮੌਨਸੂਨ ਨੇ ਜਿੱਥੇ ਇੱਕ ਪਾਸੇ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਹੈ, ਉੱਥੇ ਹੀ ਹੁਣ ਕੁਝ ਇਲਾਕਿਆਂ ਵਿੱਚ ਮੌਸਮ ‘ਚ ਵੱਡੀ ਤਬਦੀਲੀ ਨਜ਼ਰ ਆਉਣ ਵਾਲੀ ਹੈ। ਮੌਸਮ ਵਿਭਾਗ ਵੱਲੋਂ ਚੇਤਾਵਨੀ ਜਾਰੀ ਕੀਤੀ ਗਈ ਹੈ ਕਿ ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿੱਚ ਅਚਾਨਕ ਮੌਸਮ ਵਿਗੜ ਸਕਦਾ ਹੈ। ਸੂਬੇ ‘ਚ ਮੀਂਹ ਨਾਲ …

Read More »

Punjab ‘ਚ ਆਉਣਾ ਚੱਕਰਵਾਤੀ ਤੂਫ਼ਾਨ ?

ਪੰਜਾਬ ‘ਚ ਮੌਨਸੂਨ ਨੇ ਇਸ ਵਾਰ ਪਿਛਲੇ ਸਾਲ ਦੇ ਮੁਕਾਬਲੇ ਕਾਫ਼ੀ ਚੰਗੀ ਸ਼ੁਰੂਆਤ ਕੀਤੀ ਹੈ। 1 ਜੂਨ ਤੋਂ 4 ਜੁਲਾਈ ਤੱਕ ਸੂਬੇ ਵਿੱਚ ਔਸਤੋਂ 20 ਫੀਸਦੀ ਜ਼ਿਆਦਾ ਮੀਂਹ ਪਿਆ ਹੈ। ਹਾਲਾਂਕਿ, ਇਹ ਮੀਂਹ ਮੁੱਖ ਤੌਰ ‘ਤੇ 13 ਜ਼ਿਲ੍ਹਿਆਂ ‘ਚ ਪਿਆ ਹੈ। ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ ਜੁਲਾਈ ਮਹੀਨੇ …

Read More »

ਦਰਿਆਵਾਂ ‘ਚ ਵਧਿਆ ਪਾਣੀ ਦਾ ਪੱਧਰ

ਪਹਾੜਾਂ ਵਿੱਚ ਲਗਾਤਾਰ ਹੋ ਰਹੀ ਭਾਰੀ ਬਾਰਸ਼ ਕਾਰਨ ਪੌਂਗ ਡੈਮ ਵਿੱਚ ਪਾਣੀ ਦਾ ਪੱਧਰ ਤੇਜ਼ੀ ਨਾਲ ਵਧਿਆ ਹੈ। ਜਿਸ ਕਾਰਨ ਪੌਂਗ ਡੈਮ ਤੋਂ ਕਿਸੇ ਵੀ ਸਮੇਂ ਬਿਆਸ ਦਰਿਆ ਵਿੱਚ ਪਾਣੀ ਛੱਡਿਆ ਜਾ ਸਕਦਾ ਹੈ। ਸਥਿਤੀ ਨੂੰ ਦੇਖਦੇ ਹੋਏ ਸਿੰਚਾਈ ਵਿਭਾਗ ਨੇ ਸੰਭਾਵੀ ਹੜ੍ਹ ਦੇ ਮੱਦੇਨਜ਼ਰ ਅਗਾਊਂ ਚੇਤਾਵਨੀ (ਅਲਰਟ) ਜਾਰੀ ਕੀਤੀ …

Read More »

ਜੋ ਦੁਖੀ, ਰੋਗੀ, ਪਾਠ ਦਾ ਫਲ ਨਹੀਂ ਮਿਲਦਾ ਜਰੂਰ ਸੁਣਨ !

ਹੇ ਪ੍ਰਭੂ ਜੀ! ਤੂੰ ਆਪ ਹੀ (ਆਪਣਾ ਨਾਮ ਜਪਣ ਦੀ ਮੈਨੂੰ) ਸਮਝ ਬਖ਼ਸ਼। ਹੇ ਪ੍ਰਭੂ! ਮੈਂ ਤੈਥੋਂ ਸਦਾ ਸਦਕੇ ਜਾਵਾਂ, ਮੈਂ ਤੇਰੇ ਨਾਮ ਤੋਂ ਕੁਰਬਾਨ ਜਾਵਾਂ।ਰਹਾਉ।ਹੇ ਪਿਆਰੇ ਪ੍ਰਭੂ ਜੀ! ਮੇਹਰ ਕਰ) ਜਿਤਨਾ ਚਿਰ ਮੇਰੇ ਸਰੀਰ ਵਿਚ ਜਿੰਦ ਹੈ, ਮੈਂ ਸਦਾ ਤੇਰੀ ਸਿਫ਼ਤਿ-ਸਾਲਾਹ ਕਰਦਾ ਰਹਾਂ। ਹੇ ਮਾਲਕ-ਪ੍ਰਭੂ! ਜਦੋਂ ਤੂੰ ਮੈਨੂੰ ਇਕ …

Read More »

ਅਗਲੇ 6 ਦਿਨ ! ਭਾਰੀ ਮੀਂਹ ਨਾਲ ਆਵੇਗਾ ਤੂਫ਼ਾਨ

ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ‘ਚ ਮੌਸਮ ਵਿਭਾਗ ਵੱਲੋਂ 9 ਜੁਲਾਈ ਤੱਕ ਭਾਰੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਮੌਸਮ ਵਿਭਾਗ ਵੱਲੋਂ ਮਿਲੀ ਜਾਣਕਾਰੀ ਮੁਤਾਬਕ ਅੱਜ ਤੋਂ ਲੈ ਕੇ 9 ਜੁਲਾਈ ਤੱਕ ਦੀ ਵੱਡੀ ਭਵਿੱਖਬਾਣੀ ਕੀਤੀ ਗਈ ਹੈ। ਮੌਸਮ ਵਿਭਾਗ ਵੱਲੋਂ ਅੱਜ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, …

Read More »

ਕੈਨੇਡਾ ਤੋਂ ਆਈ ਮੰਦਭਾਗੀ ਖਬਰ

ਵਿਦੇਸ਼ ਤੋਂ ਫਿਰ ਇੱਕ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਲੁਧਿਆਣਾ ਦੇ ਇੱਕ ਨੌਜਵਾਨ ਦੀ ਕੈਨੇਡਾ ਵਿਚ ਮੌਤ ਹੋ ਗਈ। ਪਿੰਡ ਦਾਦ ਦਾ ਰਹਿਣ ਵਾਲਾ ਇਹ 26 ਸਾਲਾਂ ਨੌਜਵਾਨ ਹਰਕਮਲ ਸਿੰਘ ਗਰੇਵਾਲ ਕੈਨੇਡਾ ਢਾਈ ਸਾਲ ਪਹਿਲਾਂ ਕੈਨੇਡਾ ਗਿਆ ਸੀ। ਜਾਣਕਾਰੀ ਮੁਤਾਬਕ ਉਸ ਦੀ ਮੌਤ ਹਾਰਟ ਅਟੈਕ ਨਾਲ ਹੋਈ। ਪਰਿਵਾਰ ਉਸ …

Read More »

ਤੇਜ਼ ਹਵਾਵਾਂ ਨਾਲ ਭਾਰੀ ਮੀਂਹ

ਮੌਨਸੂਨ ਨੇ ਪੂਰੇ ਦੇਸ਼ ਨੂੰ ਕਵਰ ਕਰ ਲਿਆ ਹੈ। ਮੌਸਮ ਵਿਭਾਗ ਨੇ ਆਪਣੀ ਭਵਿੱਖਬਾਣੀ ਵਿੱਚ ਕਿਹਾ ਹੈ ਕਿ ਬੰਗਾਲ ਦੀ ਖਾੜੀ ਵਿੱਚ ਬਦਲਦੇ ਮੌਸਮੀ ਸਿਸਟਮ ਕਾਰਨ ਦੱਖਣੀ ਭਾਰਤ ਵਿੱਚ ਮੌਨਸੂਨ ਕਾਫ਼ੀ ਕਮਜ਼ੋਰ ਹੋ ਗਿਆ ਹੈ। ਇਸ ਦੇ ਨਾਲ ਹੀ, ਬੰਗਾਲ ਦੀ ਖਾੜੀ ਤੋਂ ਭਾਰੀ ਮਾਤਰਾ ਵਿੱਚ ਬੱਦਲ ਉੱਠ ਰਹੇ ਹਨ, …

Read More »

ਭਾਖੜਾ ਨਹਿਰ ਵਿਚੋਂ ਪਾਣੀ ਲੀਕ

ਪਹਾੜਾਂ ਵਿਚ ਪੈ ਰਹੇ ਭਾਰੀ ਮੀਂਹ ਨੇ ਪੰਜਾਬ ਵਿਚ ਵੀ ਖ਼ਤਰਾ ਪੈਦਾ ਕਰ ਦਿੱਤਾ ਹੈ। ਜਿਸ ਦੇ ਚੱਲਦੇ ਸੰਗਰੂਰ ਦੇ ਖਨੌਰੀ ਅਤੇ ਨਾਲ ਲੱਗਦੇ ਇਲਾਕਿਆਂ ਲਈ ਖ਼ਤਰੇ ਦੀ ਘੰਟੀ ਖੜਕ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਭਾਖੜਾ ਨਹਿਰ ਵਿਚੋਂ ਪਾਣੀ ਲੀਕ ਹੋ ਰਿਹਾ ਹੈ ਅਤੇ ਇਹ ਪਾਣੀ ਘੱਗਰ ਦਰਿਆ ਵਿਚ ਜਾ …

Read More »

ਪੰਜਾਬ ਦੇ 9 ਜ਼ਿਲ੍ਹਿਆਂ ‘ਚ ਅਲਰਟ, ਭਾਰੀ ਮੀਂਹ

ਪੰਜਾਬ ਵਿਚ ਮਾਨਸੂਨ ਪੂਰੀ ਤਰ੍ਹਾਂ ਸਰਗਰਮ ਹੋ ਚੁੱਕਾ ਹੈ। ਹਰ ਰੋਜ਼ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਬਾਰਿਸ਼ ਹੋ ਰਹੀ ਹੈ। ਇਸ ਨਾਲ ਤਾਪਮਾਨ ਵਿਚ ਲਗਾਤਾਰ ਗਿਰਾਵਟ ਆਈ ਹੈ ਅਤੇ ਲੋਕਾਂ ਨੂੰ ਗਰਮੀ ਤੋਂ ਕਾਫ਼ੀ ਰਾਹਤ ਮਿਲੀ ਹੈ। ਸੂਬੇ ਵਿਚ ਵੱਧ ਤੋਂ ਵੱਧ ਤਾਪਮਾਨ 35.2 ਡਿਗਰੀ ਰਹਿ ਗਿਆ ਹੈ। ਕਈ ਜ਼ਿਲ੍ਹਿਆਂ …

Read More »

ਕੈਨੇਡਾ ਦੀ ਧਰਤੀ ਨੇ ਖੋਹਿਆ ਇਕ ਹੋਰ ਪੰਜਾਬੀ ਨੌਜਵਾਨ

ਕੈਨੇਡਾ ਦੀ ਧਰਤੀ ‘ਤੇ ਇਕ ਹੋਰ ਪੰਜਾਬੀ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਬਰਨਾਲਾ ਜ਼ਿਲ੍ਹੇ ਨਾਲ ਸਬੰਧਤ ਸਟੱਡੀ ਵੀਜ਼ੇ ਤੇ ਕੈਨੇਡਾ ਗਏ ਨੌਜਵਾਨ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਬੀ.ਸੀ. ਦੇ ਕਰੈਨਬਰੂਕ ਸ਼ਹਿਰ ਨਾਲ ਸਬੰਧਤ ਅਰਸ਼ਦੀਪ ਸਿੰਘ ਨੇ ਦੱਸਿਆ ਕਿ ਉਸ ਦਾ ਛੋਟਾ …

Read More »