ਪੰਜਾਬ ਸਰਕਾਰ ਵੱਲੋਂ ਇਹ ਸਕੀਮ ਜਾਰੀ

ਦੋਸਤੋ ਪੰਜਾਬ ਸਰਕਾਰ ਨੇ ਬਜ਼ੁਰਗਾਂ ਦੇ ਲਈ ਕਰ ਦਿੱਤਾ ਵੱਡਾ ਐਲਾਨ। ਦੱਸ ਦਈਏ ਪੰਜਾਬ ਸਰਕਾਰ ਵੱਲੋ ਸੂਬੇ ਦੇ ਵਿਕਾਸ ਲਈ ਲਗਾਤਾਰ ਰਾਸ਼ੀ ਜਾਰੀ ਕੀਤੀ ਜਾ ਰਹੀ ਹੈ। ਇਸ ਇਸ ਤਹਿਤ ਜ਼ਿਲ੍ਹੇ ਮਾਨਸਾ ਤੇ ਬਰਨਾਲੇ ਬਣ ਰਹੇ ਬਿਰਦ ਘਰਾਂ ਲਈ ਸਰਕਾਰ ਨੇ ਚਾਲੂ ਕੀਤੀ ਬਾਰੇ 20023-24 ਲਈ 10 ਕਰੋੜ ਰੁਪਏ ਦੀ ਰਾਸੀ ਜਾਰੀ ਕੀਤੀ ਗਈ ਹੈ। ਦੱਸ ਦਈਏ ਇਸ ਇਸੇ ਗੱਲ ਦਾ ਪ੍ਰਗਟਾਵਾ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਮੰਤਰੀ ਡਾਕਟਰ ਬਲਜੀਤ ਕੌਰ ਨੇ ਅੱਜ ਇੱਥੇ ਕੀਤਾ।
ਇਸ ਸੰਬੰਧੀ ਹੋਰ ਜਾਣਕਾਰੀ ਦਿੰਦਿਆ ਕੈਬਨਿਟ ਮੰਤਰੀ ਨੇ ਦੱਸਿਆ ਕਿ ਓਲਡ ਐਜ਼ ਹੋਮ ਦੀ ਸਕੀਮ ਸਮਾਜਿਕ ਸੁਰੱਖਿਆ ਇਸਤ੍ਰੀ ਤੇ ਵਾਲ ਵਿਕਾਸ ਵੱਲੋਂ ਚਲਾਈ ਜਾ ਰਹੀ ਹੈ।

ਦੱਸ ਦਈਏ ਭਾਗ ਵਿਭਾਗ ਵੱਲੋਂ ਦਾ ਮਨਾਇਜਮੈਂਟ ਆਫ ਪੇਰੈਂਟਸ ਐਂਡ ਸੀਨੀਅਰ ਸਿਟੀਜਨ ਐਕਟ ਦੋ ਹਜ਼ਾਰ ਸੱਤ ਸੈਕਸ਼ਨ 19 ਤਹਿਤ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿਚ ਸੀਨੀਅਰ ਸਿਟੀਜਨ ਸਥਾਪਿਤ ਕੀਤੇ ਜਾਣੇ ਹਨ। ਦੱਸ ਦਈਏ ਇਸ ਐਕਟ ਤਹਿਤ ਬੇਸਹਾਰਾ ਸੀਨੀਅਰ ਨਾਗਰਿਕਾਂ ਲਈ ਐਲਡ ਐਜ ਦਾ ਪ੍ਰਬੰਧ ਕਰਨ ਅਤੇ ਲੋੜਵੰਦ ਬਜ਼ੁਰਗਾਂ ਅਤੇ

ਕਮਜ਼ੋਰਾਂ ਨੂੰ ਪਨਾਹ ਦੇਣ ਦੀ ਅਵਸਥਾ ਹੈ। ਦੱਸ ਦਈਏ ਬਜ਼ੁਰਗਾਂ ਬਜ਼ੁਰਗਾਂ ਦੀ ਦੇਖਭਾਲ ਕਰਨ ਤੋਂ ਇਲਾਵਾ ਅਤੇ ਡਾਕਟਰੀ ਸਹੂਲਤਾਂ ਕੀਤੇ ਜਾਣ ਦੀ ਵਿਵਸਥਾ ਹੈ। ਦੋਸਤੋ ਹੋਰ ਜਾਣਕਾਰੀ ਜਾਣਨ ਦੇ ਲਈ ਵੀਡੀਓ ਵੇਖੋ।ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ ਲਿਆ

ਸਤੁਲਜ ਦਰਿਆ ਤੋਂ ਵੱਡੀ ਚੇਤਾਵਨੀ

ਢਹਿ ਗਏ ਘਰ, ਨੀਲੇ ਅਸਮਾਨ ਥੱਲੇ ਸੌਂ ਰਹੇ ਲੋਕ ਸਤਲੁਜ ਨੇ ਇੱਕ ਦਾਣਾ ਵੀ ਨਹੀਂ ਚੁੱਕਣ ਦਿੱਤਾ, ਸਭ ਲੈ ਗਿਆ ਹੜ੍ਹਾ ਕੇ ਹੜ੍ਹਾਂ ਦੇ ਸਤਾਏ ਲੋਕ ਕਿੱਧਰ ਜਾਣ, ਸਰਕਾਰ ਜੀ ਫੜੋ ਬਾਂਹ””””ਪੰਜਾਬ ‘ਚ ਇਕ ਵਾਰ ਫਿਰ ਤਬਾਹੀ ਦਾ ਮੰਜ਼ਰ ਦੇਖਣ ਨੂੰ ਮਿਲ ਰਿਹਾ ਹੈ। ਦਰਅਸਲ ਭਾਖੜਾ ਡੈਮ ‘ਚ ਪਾਣੀ ਦਾ ਪੱਧਰ ਵੱਧਣ ਕਾਰਨ ਇਸ ਦੇ ਫਲੱਡ ਗੇਟ ਖੋਲ੍ਹ ਦਿੱਤੇ ਗਏ ਸਨ। ਇਸ ਤੋਂ ਬਾਅਦ ਸਤਲੁਜ ਦਰਿਆ ‘ਚ ਪਾਣੀ ਵੱਧ ਗਿਆ। ਇਸ ਪਾਣੀ ਕਾਰਨ ਹੁਣ ਮੁੜ ਪਿੰਡਾਂ ‘ਚ ਤਬਾਹੀ ਮਚਣ ਲੱਗੀ ਹੈ। ਨੰਗਲ ਦੇ ਬਹੁਤੇ ਪਿੰਡਾਂ ‘ਚ ਪਾਣੀ ਭਰ ਗਿਆ ਹੈ ਅਤੇ ਪ੍ਰਸ਼ਾਸਨ ਵੱਲੋਂ ਕਈ ਪਿੰਡ ਖ਼ਾਲੀ ਕਰਵਾਏ ਜਾ ਰਹੇ ਹਨ।

ਨੰਗਲ-ਸਤਲੁਜ ਦਰਿਆ ਨੇੜੇ ਬਣਿਆ ਸ਼ਿਵ ਮੰਦਰ ਵੀ ਪੂਰੀ ਤਰ੍ਹਾਂ ਪਾਣੀ ‘ਚ ਡੁੱਬ ਗਿਆ ਹੈ। ਪੰਜਾਬ ‘ਚ ਇਕ ਵਾਰ ਫਿਰ ਹੜ੍ਹਾਂ ਦਾ ਖ਼ਤਰਾ ਪੈਦਾ ਹੋ ਗਿਆ ਹੈ। ਸਤਲੁਜ ਕੰਢੇ ਰਹਿੰਦੇ ਲੋਕਾਂ ਦੀ ਚਿੰਤਾ ਇਕ ਵਾਰ ਫਿਰ ਵੱਧ ਗਈ ਹੈ। ਪਾਣੀ ਦਾ ਵਹਾਅ ਇੰਨਾ ਤੇਜ਼ ਹੈ ਕਿ ਇਹ ਰਾਹ ‘ਚ ਆਉਣ ਵਾਲੀ ਹਰ ਚੀਜ਼ ਨੂੰ ਰੋੜ੍ਹ ਕੇ ਲਿਜਾ ਰਿਹਾ ਹੈ।ਭਾਖੜਾ ਡੈਮ ਵਿਚ ਪਾਣੀ ਦਾ ਪੱਧਰ ਖਤਰੇ ਦੇ ਨਿਸ਼ਾਨ ਤੋਂ ਉੱਪਰ ਹੋ ਜਾਣ ਕਾਰਨ ਕੰਮ ਦੇ ਚਾਰ ਗੇਟਾਂ ਨੂੰ ਖੋਲ੍ਹ ਦਿੱਤਾ ਗਿਆ ਸੀ, ਜਿਸ ਸਦਕਾ ਸਤਲੁਜ ਵਿਚ ਪਾਣੀ ਦਾ ਪੱਧਰ ਕਾਫੀ ਵੱਧ ਗਿਆ। ਸਤਲੁਜ ਦੇ ਕੰਢੇ ’ਤੇ ਵਸੇ ਪਿੰਡ ਸੰਘੇੜਾ ਦੇ ਆਲੇ-ਦੁਆਲੇ ਦਰਿਆ ਦਾ ਪਾਣੀ ਭਰ ਜਾਣ ਸਦਕਾ ਪਿੰਡ ਦੇ ਲੋਕਾਂ ਵਿਚ ਫਿਰ ਤੋਂ ਡਰ ਅਤੇ ਸਹਿਮ ਦਾ ਮਾਹੌਲ ਹੈ। ਸਰਪੰਚ ਸਰੂਪ ਸਿੰਘ ਨੇ ਦੱਸਿਆ ਕਿ ਹੁਣ ਸਤਲੁਜ ਦਾ ਪੱਧਰ ਵਧਣ ਕਾਰਨ ਪਿੰਡ ਅਤੇ ਆਸ ਪਾਣੀ ਮੁੜ ਭਰ ਗਿਆ ਹੈ।

ਦੱਸਣਯੋਗ ਹੈ ਕਿ ਭਾਖੜਾ ਡੈਮ ਦੇ ਫਲੱਡ ਗੇਟ ਸੋਮਵਾਰ ਨੂੰ 12 ਫੁੱਟ ਤੱਕ ਖੋਲ੍ਹ ਦਿੱਤੇ ਗਏ ਸਨ। ਐਤਵਾਰ ਨੂੰ ਭਾਖੜਾ ਡੈਮ ‘ਚ ਪਾਣੀ ਦਾ ਪੱਧਰ 1678 ਫੁੱਟ ਤੱਖ ਪਹੁੰਚ ਗਿਆ ਸੀ, ਜੋ ਸਮੋਵਾਰ ਨੂੰ ਫਲੱਡ ਗੇਟ ਖੋਲ੍ਹੇ ਜਾਣ ਤੋਂ ਬਾਅਦ 1 ਫੁੱਟ ਘੱਟ ਕੇ 1677 ਫੁੱਟ ਤੱਕ ਪਹੁੰਚ ਗਿਆ। ਅੱਧੀ ਰਾਤ ਨੂੰ ਫਲੱਡ ਗੇਟ ਪੂਰੀ ਤਰ੍ਹਾਂ ਬੰਦ ਕਰ ਦਿੱਤੇ ਗਏ ਸਨ। ਡੈਮ ਦੇ ਫਲੱਡ ਗੇਟ ਖੋਲ੍ਹਣ ਨਾਲ ਨਾਲ ਲੱਗਦੇ ਕਈ ਇਲਾਕਿਆਂ ‘ਚ ਪਾਣੀ ਭਰ ਗਿਆ ਸੀ।

ਨਾਇਬ ਤਹਿਸੀਲਦਾਰ ਗੁਰਤੇਜ ਸਿੰਘ ਗਿੱਲ ਨੇ ਦੱਸਿਆ ਕਿ ਸਤਲੁਜ ਪਹਿਲਾਂ ਆਏ ਹੜ੍ਹ ਤੋਂ ਬਾਅਦ 40000 ਹਜ਼ਾਰ ਕਿਊਸਿਕ ਪਾਣੀ ਚਲਦਾ ਰਿਹਾ। 15 ਅਗਸਤ ਨੂੰ ਤਿੰਨ ਵਜੇ ਤੱਕ ਇਕ ਲੱਖ ਕਿਊਸਿਕ ਪਾਣੀ ਛੱਡਿਆ ਗਿਆ ਸੀ। ਦੱਸਿਆ ਕਿ ਪਹਿਲਾਂ ਆਏ ਹੜ੍ਹਾਂ ਨਾਲੋਂ ਪਾਣੀ ਅੱਧਾ ਹੈ ਫਿਰ ਵੀ ਲੋਕਾਂ ਨੂੰ ਅਲਰਟ ਕਰ ਦਿੱਤਾ ਗਿਆ ਹੈ। ਹਿਮਾਚਲ ਵਿਚ ਬੱਦਲ ਫਟਣ ਕਰਕੇ ਇਹ ਸਥਿਤੀ ਪੈਦਾ ਹੋਈ ਹੈ ਉਮੀਦ ਹੈ ਕਿ ਆਉਂਦੇ ਦਿਨਾਂ ਤੱਕ ਹਾਲਾਤ ਪਹਿਲਾਂ ਵਰਗੇ ਹੋ ਜਾਣਗੇ।

ਤਿੰਨ ਸਾਲ ਦੇ ਬੱਚੇ ਦੀ ਇਵੇਂ ਕਿਉ ਲਿਖੀ ਸੀ

ਕੁੱਝ ਦਿਨ ਪਹਿਲਾਂ 3 ਸਾਲਾ ਬੱਚੇ ਨੂੰ ਉਸ ਦੇ ਪਿਤਾ ਦੇ ਸਾਹਮਣੇ ਅਣਪਛਾਤੇ ਕਾਰ ਸਵਾਰਾਂ ਵੱਲੋਂ ਅਗਵਾ ਕਰਨ ਦਾ ਮਾਮਲਾ ਸਾਹਮਣੇ ਆਇਆ ਸੀ। ਪੁਲਸ ਵੱਲੋਂ ਕੀਤੀ ਗਈ ਬਾਰੀਕੀ ਨਾਲ ਤਫਤੀਸ਼ ਤੋਂ ਬਾਅਦ ਇਸ ਮਾਮਲੇ ‘ਚ ਨਵਾਂ ਮੋੜ ਆ ਗਿਆ ਹੈ, ਜਿਸ ਨੂੰ ਸੁਣ ਕੇ ਹਰ ਇਨਸਾਨ ਦੀ ਰੂਹ ਕੰਬ ਗਈ ਹੈ। ਫਿਲਹਾਲ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਬੱਚੇ ਨੂੰ ਉਸ ਦੇ ਪਿਤਾ ਵੱਲੋਂ ਹੀ ਮੌਤ ਦੇ ਘਾਟ ਉਤਾਰ ਕੇ ਵਗਦੇ ਸੂਏ ਵਿੱਚ ਸੁੱਟ ਦਿੱਤਾ ਗਿਆ, ਜਿਸ ਸਬੰਧੀ ਪੁਲਸ ਸਾਹਮਣੇ ਅਗਵਾ ਕਰਨ ਦਾ ਡਰਾਮਾ ਰਚਿਆ ਗਿਆ। ਇਸ ਵਾਰਦਾਤ ਦਾ ਖੁਲਾਸਾ ਕਰਦਿਆਂ ਪੁਲਸ ਵੱਲੋਂ ਪਿਤਾ ਦੀ ਨਿਸ਼ਾਨਦੇਹੀ ‘ਤੇ ਮ੍ਰਿਤਕ ਬੱਚੇ ਦੀ ਲਾਸ਼ ਨੂੰ ਬਰਾਮਦ ਕਰਨ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਪੁਲਸ ਵੱਲੋਂ ਇਸ ਸਬੰਧੀ ਅਧਿਕਾਰਤ ਤੌਰ ‘ਤੇ ਕੋਈ ਵੀ ਪੁਸ਼ਟੀ ਨਹੀਂ ਕੀਤੀ ਗਈ ਹੈ

ਜਾਣਕਾਰੀ ਅਨੁਸਾਰ ਅੰਗਰੇਜ਼ ਸਿੰਘ ਪੁੱਤਰ ਦਾਰਾ ਸਿੰਘ ਵਾਸੀ ਪਿੰਡ ਰੈਸ਼ੀਆਣਾ ਨੇ ਐਤਵਾਰ ਪੁਲਸ ਨੂੰ ਸ਼ਿਕਾਇਤ ਦਰਜ ਕਰਵਾਈ ਸੀ ਕਿ ਜਦੋਂ ਉਹ ਆਪਣੇ 3 ਸਾਲਾ ਬੇਟੇ ਗੁਰਸੇਵਕ ਸਿੰਘ ਸਮੇਤ ਮੋਟਰਸਾਈਕਲ ‘ਤੇ ਰਿਸ਼ਤੇਦਾਰ ਕੋਲ ਪਿੰਡ ਬਿੱਲਿਆਂ ਵਾਲਾ ਜਾ ਰਿਹਾ ਸੀ ਤਾਂ ਰਸਤੇ ‘ਚ 3 ਅਣਪਛਾਤੇ ਕਾਰ ਸਵਾਰ ਉਸ ਦੇ ਬੇਟੇ ਗੁਰਸੇਵਕ ਸਿੰਘ ਸਮੇਤ ਮੋਬਾਇਲ ਫੋਨ ਅਤੇ 300 ਰੁਪਏ ਦੀ ਨਕਦੀ ਖੋਹ ਕੇ ਮੌਕੇ ਤੋਂ ਫਰਾਰ ਹੋ ਗਏ। ਪੁਲਸ ਨੇ ਦੇਰ ਰਾਤ ਇਸ ਘਟਨਾ ਤੋਂ ਬਾਅਦ ਜ਼ਿਲ੍ਹੇ ‘ਚ ਹਾਈ ਅਲਰਟ ਜਾਰੀ ਕਰਦਿਆਂ ਥਾਣਾ ਗੋਇੰਦਵਾਲ ਸਾਹਿਬ ਵਿਖੇ ਮਾਮਲਾ ਦਰਜ ਕਰਦੇ ਹੋਏ ਕਾਰ ਸਵਾਰਾਂ ਦੀ ਭਾਲ ਸ਼ੁਰੂ ਕਰ ਦਿੱਤੀ ਸੀ।

ਸੋਮਵਾਰ ਦੁਪਹਿਰ ਸਮੇਂ ਕੀਤੀ ਗਈ ਪੁੱਛ-ਪੜਤਾਲ ਦੌਰਾਨ ਪੁਲਸ ਸਾਹਮਣੇ ਇਹ ਗੱਲ ਆਈ ਕਿ ਲੜਕੇ ਗੁਰਸੇਵਕ ਸਿੰਘ ਦੇ ਪਿਤਾ ਅੰਗਰੇਜ਼ ਸਿੰਘ ਨੇ ਹੀ ਉਸ ਨੂੰ ਮੌਤ ਦੇ ਘਾਟ ਉਤਾਰਦਿਆਂ ਨਜ਼ਦੀਕੀ ਪਿੰਡ ਜਾਮਾਰਾਏ ਵਿਖੇ ਸੂਏ ‘ਚ ਸੁੱਟ ਦਿੱਤਾ। ਮਾਮਲੇ ਦੀ ਅਗਵਾਈ ਕਰ ਰਹੇ ਐੱਸਪੀ ਇਨਵੈਸਟੀਗੇਸ਼ਨ ਵਿਸ਼ਾਲਜੀਤ ਸਿੰਘ ਵੱਲੋਂ ਵੱਖ-ਵੱਖ ਟੀਮਾਂ ਦਾ ਗਠਨ ਕਰਦਿਆਂ ਇਸ ਮਾਮਲੇ ਨੂੰ ਸੁਲਝਾ ਲਿਆ ਗਿਆ ਹੈ। ਅਗਵਾ ਕਰਨ ਦੇ ਡਰਾਮੇ ਤੋਂ ਪਰਦਾ ਚੁੱਕਣ ਤੋਂ ਬਾਅਦ ਮੌਕੇ ’ਤੇ ਜ਼ਿਲ੍ਹੇ ਦੇ ਐੱਸਐੱਸਪੀ ਗੁਰਮੀਤ ਸਿੰਘ ਚੌਹਾਨ ਪੁਲਸ ਪਾਰਟੀ ਸਮੇਤ ਪੁੱਜ ਗਏ।

ਪੁਲਸ ਨੇ ਘਟਨਾ ਵਾਲੀ ਜਗ੍ਹਾ ਤੋਂ ਮੁਲਜ਼ਮ ਪਿਤਾ ਨੂੰ ਲਿਜਾਂਦੇ ਹੋਏ ਉਸ ਦੀ ਨਿਸ਼ਾਨਦੇਹੀ ‘ਤੇ ਮੋਬਾਇਲ ਫੋਨ ਬਰਾਮਦ ਕਰ ਲਿਆ ਹੈ, ਜਦਕਿ ਬੱਚੇ ਦੀ ਲਾਸ਼ ਦੀ ਭਾਲ ਜਾਰੀ ਹੈ। ਇਸ ਮਾਮਲੇ ‘ਚ ਪੁਲਸ ਵੱਲੋਂ ਅਧਿਕਾਰਤ ਤੌਰ ‘ਤੇ ਪੁਸ਼ਟੀ ਨਹੀਂ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਮੁਲਜ਼ਮ ਅੰਗਰੇਜ਼ ਸਿੰਘ ਦੇ ਘਰ 12 ਸਾਲਾ ਗੁਰਜੀਤ ਕੌਰ ਨਾਂ ਦੀ ਬੇਟੀ ਵੀ ਹੈ ਅਤੇ ਕਰੀਬ 9 ਸਾਲ ਬਾਅਦ ਗੁਰਸੇਵਕ ਸਿੰਘ ਨੇ ਉਸ ਦੇ ਘਰ ਜਨਮ ਲਿਆ ਸੀ। ਇਸ ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਮਾਂ ਰਵਿੰਦਰ ਕੌਰ ਤੇ ਭੈਣ ਗੁਰਜੀਤ ਕੌਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹੇ ਦੇ ਐੱਸਐੱਸਪੀ ਗੁਰਮੀਤ ਸਿੰਘ ਚੌਹਾਨ ਨੇ ਦੱਸਿਆ ਕਿ ਪੁਲਸ ਵੱਲੋਂ ਇਸ ਕੇਸ ਨੂੰ ਹੱਲ ਕਰ ਲਿਆ ਗਿਆ ਹੈ, ਜਿਸ ਸਬੰਧੀ ਜਲਦ ਹੀ ਮੀਡੀਆ ਨੂੰ ਜਾਣਕਾਰੀ ਦਿੱਤੀ ਜਾਵੇਗੀ।

ਕੀ ਦੁਬਾਰਾ ਜਨਮ ਲਵੇਗਾ 3 ਸਾਲਾਂ ਬੱਚਾ

ਤਿੰਨ ਸਾਲ ਦੇ ਬੱਚੇ ਬਾਰੇ ਆਈ ਵੱਡੀ ਖਬਰ

ਸ਼ਾਝੇ ਪਰਿਵਾਰ ਦੀ ਅਨੋਖੀ ਕਹਾਣੀ

ਦੋਖੋ ਦਾਦੀ ਨੇ ਕਿਵੇਂ ਜੋੜ ਕੇ ਰੱਖਿਆ 25 ਮੈਂਬਰਾਂ ਦਾ ਪਰਿਵਾਰ – ਨੂੰਹਾਂ ਤਾਂ ਕੀ ਪੋਤ ਨੂੰਹਾਂ ਵੀ ਨਹੀਂ ਬੋਲਦੀਆ – ਦਾਦੀ ਦਾ ਪੂਰਾ ਦਬਕਾ ਚੱਲਦਾ ਪੜਪੋਤਿਆਂ ਵਾਲੇ ਸ਼ਾਝੇ ਪਰਿਵਾਰ ਦੀ ਕਹਾਣੀ।ਦੋਖੋ ਵੀਡੀਓ ਪੂਰੀ ਸਾਝੇ ਪਰਿਵਾਰ ਦੀ ਕਹਾਣੀ ਕਿਸ ਤਰ੍ਹਾਂ ਰਹਿੰਦਾ ਪੂਰਾ ਪਰਿਵਾਰ।

ਜਿਸ ਪਰਿਵਾਰ ਦੇ ਸਾਰੇ ਮੈਂਬਰ ਆਪਸ ਵਿੱਚ ਮਿਲਕੇ ਆਪਣੀ ਜ਼ਿੰਦਗੀ ਪਿਆਰ ਅਤੇ ਸੁਨੇਹ ਨਾਲ ਗੁਜ਼ਾਰਦੇ ਹਨ ਉਹ ਪਰਿਵਾਰ ਕਿਸੇ ਜੰਨਤ ਤੋਂ ਘੱਟ ਨਹੀਂ ਹੁੰਦਾ। ਮਰਿਯਾਦਾ ਅਤੇ ਅਨੁਸ਼ਾਸਨ ਵਿੱਚ ਰਹਿਕੇ ਹਰ ਇੱਕ ਨੂੰ ਸਨਮਾਨ ਅਤੇ ਇੱਜ਼ਤ ਦੇਣਾ ਇੱਕ ਸੁਖੀ ਅਤੇ ਖੁਸ਼ਹਾਲ ਪਰਿਵਾਰ ਦੇ ਗੁਣ ਹੁੰਦੇ ਹਨ। ਕਿਸੇ ਵੀ ਪਰਿਵਾਰ ਦੇ ਗੁਣ ਅਤੇ ਔਗੁਣ ਹੀ ਆਦਮੀ ਦੀ ਪਹਿਚਾਣ ਹੁੰਦੇ ਹਨ। ਸੁੱਖ ਅਤੇ ਦੁੱਖ ਜ਼ਿੰਦਗੀ ਦੇ ਪਹਿਲੂ ਹਨ ਪਰ ਦੁੱਖ ਦੇ ਸਮਂੇ ਨੂੰ ਖਿੜੇ ਮੱਥੇ ਪ੍ਰਵਾਨ ਕਰਨ ਅਤੇ ਅਜਿਹੇ ਮੌਕੇ ਇੱਕ ਦੂਜੇ ਨੂੰ ਹੌਸਲਾ ਦੇ ਕੇ ਸਹਾਰਾ ਬਣਨ ਵਾਲੇ ਪਰਿਵਾਰ ਜਿੱਥੇ ਸਮਾਜ ਲਈ ਇੱਕ ਉਦਾਹਰਣ ਬਣਦੇ ਹਨ ਉੱਥੇ ਹੀ ਅਜਿਹੇ ਪਰਿਵਾਰਾਂ ਵਿੱਚ ਦੁੱਖ ਵੀ ਜ਼ਿਆਦਾ ਸਮਂੇ ਤੱਕ ਨਹੀਂ ਠਹਿਰਦੇ।

ਅਜਿਹੇ ਪਰਿਵਾਰ ਆਪਸੀ ਭਾਈਚਾਰੇ ਅਤੇ ਸਹਿਨਸ਼ੀਲਤਾ ਨਾਲ ਆਪਣੀ ਜ਼ਿੰਦਗੀ ਵਿੱਚੋਂ ਦੁੱਖ ਨੂੰ ਦੂਰ ਭਜਾਉਣ ਲਈ ਮਿਸਾਲ ਬਣਦੇ ਹਨ ਪਰ ਇਸਦੇ ਨਾਲ ਹੀ ਅੱਜ ਇੱਕਲਤਾ ਭਰੀ ਜ਼ਿੰਦਗੀ ਜਿਉਂਣ ਵਾਲੇ ਲੋਕ ਵੱਡੇ ਪੱਧਰ ਦੇ ਮਾਨਸਿਕ ਬਿਮਾਰੀਆਂ ਦਾ ਸ਼ਿਕਾਰ ਹੋ ਰਹੇ ਹਨ। ਇਸ ਲਈ ਆਖਿਆ ਜਾ ਸਕਦਾ ਹੈ ਕਿ ਖੁਸ਼ਹਾਲ ਜ਼ਿੰਦਗੀ ਜਿਉਂਣ ਵਿੱਚ ਸੰਯੁਕਤ ਪਰਿਵਾਰ ਦਾ ਵੱਡਾ ਹੱਥ ਹੁੰਦਾ ਹੈ।

ਸਿਆਣਿਆ ਦਾ ਕਥਨ ਹੈ ਕਿ ਸਾਂਝੇ ਪਰਿਵਾਰ ਤੋਂ ਵੱਡਾ ਕੋਈ ਧਨ ਨਹੀਂ ਹੁੰਦਾ। ਪਿਤਾ ਤੋਂ ਵੱਡਾ ਕੋਈ ਸਲਾਹਕਾਰ ਨਹੀਂ ਹੁੰਦਾ। ਮਾਂ ਦੀ ਅਸੀਸ ਤੋਂ ਵੱਡੀ ਕੋਈ ਦੁਨੀਆ ਨਹੀਂ ਹੁੰਦੀ। ਭਰਾ ਤੋਂ ਚੰਗਾ ਕੋਈ ਸਾਂਝੀਵਾਲ ਨਹੀਂ ਹੁੰਦਾ। ਭੈਣ ਤੋਂ ਵੱਡਾ ਕੋਈ ਸ਼ੁਭਚਿੰਤਕ ਨਹੀਂ ਹੁੰਦਾ। ਇਸ ਲਈ ਜੇਕਰ ਅਸੀਂ ਇਕਹਿਰੇ ਪਰਿਵਾਰ ਵਿੱਚ ਰਹਿੰਦੇ ਹਾਂ ਤਾਂ ਉਪਰੋਕਤ ਸਾਰੀਆਂ ਸਹੂਲਤਾਂ ਤੋਂ ਵਾਂਝੇ ਹੁੰਦੇ ਹਾਂ। ਸਾਂਝੇ ਪਰਿਵਾਰ ਤੋਂ ਬਿਨਾਂ ਖੁਸ਼ਹਾਲ ਜੀਵਨ ਦੀ ਕਲਪਨਾ ਕਰਨਾ ਔਖਾ ਹੈ। ਇੱਕ ਸਦਗੁਣੀ ਪਰਿਵਾਰ ਬੱਚੇ ਦੇ ਚਰਿੱਤਰ ਨਿਰਮਾਣ ਤੋਂ ਲੈ ਕੇ ਵਿਅਕਤੀ ਦੀ ਸਫਲਤਾ ਤੱਕ ਮਹੱਤਵਪੂਰਨ ਭੂਮਿਕਾ ਨਿਭਾਉਦਾ ਹੈ।

ਭਾਵੇ ਪ੍ਰਾਣੀ ਜਗਤ ਵਿੱਚ ਪਰਿਵਾਰ ਇੱਕ ਛੋਟੀ ਇਕਾਈ ਹੈ ਪਰ ਇਸਦੀ ਮਜਬੂਤੀ ਸਾਨੂੰ ਹਰ ਵੱਡੀ ਤੋਂ ਵੱਡੀ ਮੁਸੀਬਤ ਤੋਂ ਬਚਾਉਣ ਵਿੱਚ ਸਹਾਈ ਹੁੰਦੀ ਹੈ। ਪਰਿਵਾਰ ਕਿਸੇ ਵੀ ਰਾਸ਼ਟਰ ਦੀ ਮੁੱਢਲੀ ਇਕਾਈ ਵੀ ਹੈ। ਸੁਚੱਜੇ ਪਰਿਵਾਰ ਨਾਲ ਹੀ ਚੰਗੇ ਰਾਸ਼ਟਰ ਦਾ ਨਿਰਮਾਣ ਹੁੰਦਾ ਹੈ। ਇਸ ਲਈ ਆਖਿਆ ਜਾ ਸਕਦਾ ਹੈ ਕਿ ਇੱਕ ਸੰਪੂਰਨ ਪਰਿਵਾਰ ਦਾ ਰਾਸ਼ਟਰ ਦੀ ਤਰੱਕੀ ਵਿੱਚ ਅਹਿਮ ਯੋਗਦਾਨ ਹੁੰਦਾ ਹੈ।

ਅਗਰ ਪਾਠ ਨਹੀਂ ਹੁੰਦਾ ਤਾ ਇ ਹ ਜਾਪ ਕਰੋ

ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ਸਭ ਦੇ ਭਲੇ ਲਈ ਅਰਦਾਸ ਕਰੀਏ ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ਸਭ ਦੇ ਭਲੇ ਲਈ ਅਰਦਾਸ ਕਰੀਏ ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ਸਭ ਦੇ ਭਲੇ ਲਈ ਅਰਦਾਸ ਕਰੀਏ ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ । ਹੇ ਮੇਰੇ ਮਨ! ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ) । (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ।

(ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ।੧।ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ।੨।

ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੩। ਹੇ ਗੁਰੂ! ਅਸੀ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਹੇ ਦਾਸ ਨਾਨਕ! (ਆਖ-) ਹੇ ਗੁਰੂ! ਸਾਨੂੰ ਅੰਨਿ੍ਹਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ।੪।੧।

ਸਤੁਲਜ ਦਰਿਆ ਦਾ ਕਹਿਰ ਜਾਰੀ

ਆਹ ਦੇਖ ਲਓ,ਖਤਰਾ ਨਹੀਂ ਟਲਿਆ, ਇਸ ਤੋਂ ਵੀ ਜ਼ਿਆਦਾ ਪਾਣੀ ਆ ਗਿਆ ਇਸ ਥਾਂ ਤੇ ਕਦੇ ਪਾਣੀ ਦੀ ਬੂੰਦ ਵੀ ਨਹੀਂ ਆਈ,ਸਤਲੁਜ ਦਾ ਬਹਾਅ ਦੇਖ ਹੋ ਜਾਓਗੇ ਹੈਰਾਨ,,,,ਪੰਜਾਬ ‘ਚ ਇਕ ਵਾਰ ਫਿਰ ਤਬਾਹੀ ਦਾ ਮੰਜ਼ਰ ਦੇਖਣ ਨੂੰ ਮਿਲ ਰਿਹਾ ਹੈ। ਦਰਅਸਲ ਭਾਖੜਾ ਡੈਮ ‘ਚ ਪਾਣੀ ਦਾ ਪੱਧਰ ਵੱਧਣ ਕਾਰਨ ਇਸ ਦੇ ਫਲੱਡ ਗੇਟ ਖੋਲ੍ਹ ਦਿੱਤੇ ਗਏ ਸਨ। ਇਸ ਤੋਂ ਬਾਅਦ ਸਤਲੁਜ ਦਰਿਆ ‘ਚ ਪਾਣੀ ਵੱਧ ਗਿਆ। ਇਸ ਪਾਣੀ ਕਾਰਨ ਹੁਣ ਮੁੜ ਪਿੰਡਾਂ ‘ਚ ਤਬਾਹੀ ਮਚਣ ਲੱਗੀ ਹੈ। ਨੰਗਲ ਦੇ ਬਹੁਤੇ ਪਿੰਡਾਂ ‘ਚ ਪਾਣੀ ਭਰ ਗਿਆ ਹੈ ਅਤੇ ਪ੍ਰਸ਼ਾਸਨ ਵੱਲੋਂ ਕਈ ਪਿੰਡ ਖ਼ਾਲੀ ਕਰਵਾਏ ਜਾ ਰਹੇ ਹਨ।

ਨੰਗਲ-ਸਤਲੁਜ ਦਰਿਆ ਨੇੜੇ ਬਣਿਆ ਸ਼ਿਵ ਮੰਦਰ ਵੀ ਪੂਰੀ ਤਰ੍ਹਾਂ ਪਾਣੀ ‘ਚ ਡੁੱਬ ਗਿਆ ਹੈ। ਪੰਜਾਬ ‘ਚ ਇਕ ਵਾਰ ਫਿਰ ਹੜ੍ਹਾਂ ਦਾ ਖ਼ਤਰਾ ਪੈਦਾ ਹੋ ਗਿਆ ਹੈ। ਸਤਲੁਜ ਕੰਢੇ ਰਹਿੰਦੇ ਲੋਕਾਂ ਦੀ ਚਿੰਤਾ ਇਕ ਵਾਰ ਫਿਰ ਵੱਧ ਗਈ ਹੈ। ਪਾਣੀ ਦਾ ਵਹਾਅ ਇੰਨਾ ਤੇਜ਼ ਹੈ ਕਿ ਇਹ ਰਾਹ ‘ਚ ਆਉਣ ਵਾਲੀ ਹਰ ਚੀਜ਼ ਨੂੰ ਰੋੜ੍ਹ ਕੇ ਲਿਜਾ ਰਿਹਾ ਹੈ।ਦੱਸਣਯੋਗ ਹੈ ਕਿ ਭਾਖੜਾ ਡੈਮ ਦੇ ਫਲੱਡ ਗੇਟ ਸੋਮਵਾਰ ਨੂੰ 12 ਫੁੱਟ ਤੱਕ ਖੋਲ੍ਹ ਦਿੱਤੇ ਗਏ ਸਨ। ਐਤਵਾਰ ਨੂੰ ਭਾਖੜਾ ਡੈਮ ‘ਚ ਪਾਣੀ ਦਾ ਪੱਧਰ 1678 ਫੁੱਟ ਤੱਖ ਪਹੁੰਚ ਗਿਆ ਸੀ, ਜੋ ਸਮੋਵਾਰ ਨੂੰ ਫਲੱਡ ਗੇਟ ਖੋਲ੍ਹੇ ਜਾਣ ਤੋਂ ਬਾਅਦ 1 ਫੁੱਟ ਘੱਟ ਕੇ 1677 ਫੁੱਟ ਤੱਕ ਪਹੁੰਚ ਗਿਆ। ਅੱਧੀ ਰਾਤ ਨੂੰ ਫਲੱਡ ਗੇਟ ਪੂਰੀ ਤਰ੍ਹਾਂ ਬੰਦ ਕਰ ਦਿੱਤੇ ਗਏ ਸਨ। ਡੈਮ ਦੇ ਫਲੱਡ ਗੇਟ ਖੋਲ੍ਹਣ ਨਾਲ ਨਾਲ ਲੱਗਦੇ ਕਈ ਇਲਾਕਿਆਂ ‘ਚ ਪਾਣੀ ਭਰ ਗਿਆ ਸੀ।

ਗੌਰਤਲਬ ਹੈ ਕਿ ਇਹੀ ਹਾਲਤ ਸ੍ਰੀ ਅਨੰਦਪੁਰ ਸਾਹਿਬ ਦੇ ਕਈ ਪਿੰਡਾਂ ਦੀ ਹੈ। ਪਿੰਡ ਗੱਜਪੁਰ, ਸ਼ਾਹਪੁਰ ਬੇਲਾ, ਜਿੰਦਵਦੀ, ਗੋਲਣੀ, ਪਲਾਸੀ , ਭਲਾਂਨ, ਹਰੀਵਾਲ, ਚੰਦਪੁਰ, ਮਹਿਦਲੀ ਖੁਰਦ ਵਿਖੇ ਖੇਤਾਂ ਸਮੇਤ ਪਿੰਡਾਂ ਵਿੱਚ ਲੋਕਾਂ ਦੇ ਘਰਾਂ ਤੱਕ ਵੀ ਇਹ ਪਾਣੀ ਪੁੱਜ ਗਿਆ। ਪ੍ਰਸ਼ਾਸਨ ਦੇ ਹਰਕਤ ਵਿੱਚ ਆਉਣ ਤੋਂ ਬਾਅਦ ਨੰਗਲ ਦੇ ਨਾਲ ਲੱਗਦੇ ਪਿੰਡਾਂ ਵਿੱਚ ਐਨਡੀਆਰਐਫ ਦੀਆਂ ਟੀਮਾਂ ਵੀ ਲਗਾ ਦਿੱਤੀਆਂ ਗਈਆਂ ਹਨ, ਜਿਨ੍ਹਾਂ ਵੱਲੋਂ ਬਚਾਅ ਕਾਰਜ ਸ਼ੁਰੂ ਕਰ ਦਿੱਤੇ ਗਏ। ਇੱਥੇ ਇਹ ਦੱਸਣਾ ਬਣਦਾ ਹੈ ਕਿ ਕਈ ਪਿੰਡਾਂ ਵਿੱਚ ਚਾਰੇ ਪਾਸੇ ਤੋਂ ਪਾਣੀ ਆਉਣ ਕਾਰਨ ਘਰਾਂ ਵਿੱਚ ਲੋਕ ਫਸੇ ਹੋਏ ਹਨ।

ਪਿਓ ਬੱਚੇ ਨੂੰ ਨਹੀਂ ਮਾਰ ਸਕਦਾ – ਪਿੰਡ ਵਾਲੇ

ਕੁੱਝ ਦਿਨ ਪਹਿਲਾਂ 3 ਸਾਲਾ ਬੱਚੇ ਨੂੰ ਉਸ ਦੇ ਪਿਤਾ ਦੇ ਸਾਹਮਣੇ ਅਣਪਛਾਤੇ ਕਾਰ ਸਵਾਰਾਂ ਵੱਲੋਂ ਅਗਵਾ ਕਰਨ ਦਾ ਮਾਮਲਾ ਸਾਹਮਣੇ ਆਇਆ ਸੀ। ਪੁਲਸ ਵੱਲੋਂ ਕੀਤੀ ਗਈ ਬਾਰੀਕੀ ਨਾਲ ਤਫਤੀਸ਼ ਤੋਂ ਬਾਅਦ ਇਸ ਮਾਮਲੇ ‘ਚ ਨਵਾਂ ਮੋੜ ਆ ਗਿਆ ਹੈ, ਜਿਸ ਨੂੰ ਸੁਣ ਕੇ ਹਰ ਇਨਸਾਨ ਦੀ ਰੂਹ ਕੰਬ ਗਈ ਹੈ। ਫਿਲਹਾਲ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਬੱਚੇ ਨੂੰ ਉਸ ਦੇ ਪਿਤਾ ਵੱਲੋਂ ਹੀ ਮੌਤ ਦੇ ਘਾਟ ਉਤਾਰ ਕੇ ਵਗਦੇ ਸੂਏ ਵਿੱਚ ਸੁੱਟ ਦਿੱਤਾ ਗਿਆ, ਜਿਸ ਸਬੰਧੀ ਪੁਲਸ ਸਾਹਮਣੇ ਅਗਵਾ ਕਰਨ ਦਾ ਡਰਾਮਾ ਰਚਿਆ ਗਿਆ। ਇਸ ਵਾਰਦਾਤ ਦਾ ਖੁਲਾਸਾ ਕਰਦਿਆਂ ਪੁਲਸ ਵੱਲੋਂ ਪਿਤਾ ਦੀ ਨਿਸ਼ਾਨਦੇਹੀ ‘ਤੇ ਮ੍ਰਿਤਕ ਬੱਚੇ ਦੀ ਲਾਸ਼ ਨੂੰ ਬਰਾਮਦ ਕਰਨ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਪੁਲਸ ਵੱਲੋਂ ਇਸ ਸਬੰਧੀ ਅਧਿਕਾਰਤ ਤੌਰ ‘ਤੇ ਕੋਈ ਵੀ ਪੁਸ਼ਟੀ ਨਹੀਂ ਕੀਤੀ ਗਈ ਹੈ

ਜਾਣਕਾਰੀ ਅਨੁਸਾਰ ਅੰਗਰੇਜ਼ ਸਿੰਘ ਪੁੱਤਰ ਦਾਰਾ ਸਿੰਘ ਵਾਸੀ ਪਿੰਡ ਰੈਸ਼ੀਆਣਾ ਨੇ ਐਤਵਾਰ ਪੁਲਸ ਨੂੰ ਸ਼ਿਕਾਇਤ ਦਰਜ ਕਰਵਾਈ ਸੀ ਕਿ ਜਦੋਂ ਉਹ ਆਪਣੇ 3 ਸਾਲਾ ਬੇਟੇ ਗੁਰਸੇਵਕ ਸਿੰਘ ਸਮੇਤ ਮੋਟਰਸਾਈਕਲ ‘ਤੇ ਰਿਸ਼ਤੇਦਾਰ ਕੋਲ ਪਿੰਡ ਬਿੱਲਿਆਂ ਵਾਲਾ ਜਾ ਰਿਹਾ ਸੀ ਤਾਂ ਰਸਤੇ ‘ਚ 3 ਅਣਪਛਾਤੇ ਕਾਰ ਸਵਾਰ ਉਸ ਦੇ ਬੇਟੇ ਗੁਰਸੇਵਕ ਸਿੰਘ ਸਮੇਤ ਮੋਬਾਇਲ ਫੋਨ ਅਤੇ 300 ਰੁਪਏ ਦੀ ਨਕਦੀ ਖੋਹ ਕੇ ਮੌਕੇ ਤੋਂ ਫਰਾਰ ਹੋ ਗਏ। ਪੁਲਸ ਨੇ ਦੇਰ ਰਾਤ ਇਸ ਘਟਨਾ ਤੋਂ ਬਾਅਦ ਜ਼ਿਲ੍ਹੇ ‘ਚ ਹਾਈ ਅਲਰਟ ਜਾਰੀ ਕਰਦਿਆਂ ਥਾਣਾ ਗੋਇੰਦਵਾਲ ਸਾਹਿਬ ਵਿਖੇ ਮਾਮਲਾ ਦਰਜ ਕਰਦੇ ਹੋਏ ਕਾਰ ਸਵਾਰਾਂ ਦੀ ਭਾਲ ਸ਼ੁਰੂ ਕਰ ਦਿੱਤੀ ਸੀ।

ਸੋਮਵਾਰ ਦੁਪਹਿਰ ਸਮੇਂ ਕੀਤੀ ਗਈ ਪੁੱਛ-ਪੜਤਾਲ ਦੌਰਾਨ ਪੁਲਸ ਸਾਹਮਣੇ ਇਹ ਗੱਲ ਆਈ ਕਿ ਲੜਕੇ ਗੁਰਸੇਵਕ ਸਿੰਘ ਦੇ ਪਿਤਾ ਅੰਗਰੇਜ਼ ਸਿੰਘ ਨੇ ਹੀ ਉਸ ਨੂੰ ਮੌਤ ਦੇ ਘਾਟ ਉਤਾਰਦਿਆਂ ਨਜ਼ਦੀਕੀ ਪਿੰਡ ਜਾਮਾਰਾਏ ਵਿਖੇ ਸੂਏ ‘ਚ ਸੁੱਟ ਦਿੱਤਾ। ਮਾਮਲੇ ਦੀ ਅਗਵਾਈ ਕਰ ਰਹੇ ਐੱਸਪੀ ਇਨਵੈਸਟੀਗੇਸ਼ਨ ਵਿਸ਼ਾਲਜੀਤ ਸਿੰਘ ਵੱਲੋਂ ਵੱਖ-ਵੱਖ ਟੀਮਾਂ ਦਾ ਗਠਨ ਕਰਦਿਆਂ ਇਸ ਮਾਮਲੇ ਨੂੰ ਸੁਲਝਾ ਲਿਆ ਗਿਆ ਹੈ। ਅਗਵਾ ਕਰਨ ਦੇ ਡਰਾਮੇ ਤੋਂ ਪਰਦਾ ਚੁੱਕਣ ਤੋਂ ਬਾਅਦ ਮੌਕੇ ’ਤੇ ਜ਼ਿਲ੍ਹੇ ਦੇ ਐੱਸਐੱਸਪੀ ਗੁਰਮੀਤ ਸਿੰਘ ਚੌਹਾਨ ਪੁਲਸ ਪਾਰਟੀ ਸਮੇਤ ਪੁੱਜ ਗਏ।

ਪੁਲਸ ਨੇ ਘਟਨਾ ਵਾਲੀ ਜਗ੍ਹਾ ਤੋਂ ਮੁਲਜ਼ਮ ਪਿਤਾ ਨੂੰ ਲਿਜਾਂਦੇ ਹੋਏ ਉਸ ਦੀ ਨਿਸ਼ਾਨਦੇਹੀ ‘ਤੇ ਮੋਬਾਇਲ ਫੋਨ ਬਰਾਮਦ ਕਰ ਲਿਆ ਹੈ, ਜਦਕਿ ਬੱਚੇ ਦੀ ਲਾਸ਼ ਦੀ ਭਾਲ ਜਾਰੀ ਹੈ। ਇਸ ਮਾਮਲੇ ‘ਚ ਪੁਲਸ ਵੱਲੋਂ ਅਧਿਕਾਰਤ ਤੌਰ ‘ਤੇ ਪੁਸ਼ਟੀ ਨਹੀਂ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਮੁਲਜ਼ਮ ਅੰਗਰੇਜ਼ ਸਿੰਘ ਦੇ ਘਰ 12 ਸਾਲਾ ਗੁਰਜੀਤ ਕੌਰ ਨਾਂ ਦੀ ਬੇਟੀ ਵੀ ਹੈ ਅਤੇ ਕਰੀਬ 9 ਸਾਲ ਬਾਅਦ ਗੁਰਸੇਵਕ ਸਿੰਘ ਨੇ ਉਸ ਦੇ ਘਰ ਜਨਮ ਲਿਆ ਸੀ। ਇਸ ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਮਾਂ ਰਵਿੰਦਰ ਕੌਰ ਤੇ ਭੈਣ ਗੁਰਜੀਤ ਕੌਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹੇ ਦੇ ਐੱਸਐੱਸਪੀ ਗੁਰਮੀਤ ਸਿੰਘ ਚੌਹਾਨ ਨੇ ਦੱਸਿਆ ਕਿ ਪੁਲਸ ਵੱਲੋਂ ਇਸ ਕੇਸ ਨੂੰ ਹੱਲ ਕਰ ਲਿਆ ਗਿਆ ਹੈ, ਜਿਸ ਸਬੰਧੀ ਜਲਦ ਹੀ ਮੀਡੀਆ ਨੂੰ ਜਾਣਕਾਰੀ ਦਿੱਤੀ ਜਾਵੇਗੀ।

ਹੁਣ ਗੁਰੂਘਰ ਸਾਹਿਬ ਜਹਾਜ਼ ਖਿਡੌਣੇ ਚੜਾਉਣੇ ਬੰਦ

ਪਿਛਲੇ ਦਿਨੀਂ ਸ੍ਰੀ ਦਰਬਾਰ ਸਾਹਿਬ ਵਿਖੇ ਵਿਦੇਸ਼ ਜਾਣ ਦੀ ਚਾਹ ਵਿਚ ਖਿਡੌਣਾ ਜਹਾਜ਼ ਚੜਾ ਕੇ ਸੇਵਾਦਾਰ ਪਾਸੋਂ ਅਰਦਾਸ ਕਰਵਾਉਣ ਦੀ ਫੋਟੋ ਵਾਇਰਲ ਹੋਈ ਸੀ। ਜਿਸ ਤੋਂ ਬਾਅਦ ਇਹ ਮੁੱਦਾ ਮੀਡੀਆ ਤੇ ਕਾਫੀ ਚਰਚਾ ਦਾ ਵਿਸ਼ਾ ਬਣ ਗਿਆ ਸੀ।

ਹੁਣ ਸਿੱਖ ਸ਼ਰਧਾਲੂ ਵਿਦੇਸ਼ ਜਾਣ ਦੀ ਸੁੱਖਣਾ ਮੰਗਣ ਜਾਂ ਪੂਰਾ ਕਰਨ ਤੋਂ ਬਾਅਦ ਗੁਰਦੁਆਰਾ ਸਾਹਿਬ ਵਿਚ ਖਿਡੌਣੇ ਵਾਲੇ ਜਹਾਜ਼ (Toy Plane) ਨਹੀਂ ਚੜ੍ਹਾ ਸਕਣਗੇ। ਸ੍ਰੀ ਹਰਿਮੰਦਰ ਸਾਹਿਬ ਵਿਖੇ ਵੀ ਕੁਝ ਸਮਾਂ ਪਹਿਲਾਂ ਕੁਝ ਸ਼ਰਧਾਲੂਆਂ ਨੇ ਵਿਦੇਸ਼ ਜਾਣ ਦੀ ਮੰਨਤ ਮੰਗਦਿਆਂ ਖਿਡੌਣੇ ਦਾ ਜਹਾਜ਼ ਚੜ੍ਹਾਇਆ ਸੀ। ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਇਸ ਦਾ ਸਖ਼ਤ ਨੋਟਿਸ ਲਿਆ ਗਿਆ ਹੈ। ਹੁਣ SGPC ਗੁਰਦੁਆਰਿਆਂ ਵਿੱਚ ਖਿਡੌਣਿਆਂ ਦੇ ਜਹਾਜ ਚੜ੍ਹਾਉਣ ਦੀ ਪ੍ਰਥਾ ਨੂੰ ਖਤਮ ਕਰੇਗੀ।

ਸ੍ਰੀ ਅਕਾਲ ਤਖ਼ਤ ਸਾਹਿਬ ਦੀਆਂ ਹਦਾਇਤਾਂ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਆਉਣ ਵਾਲੇ ਦਿਨਾਂ ‘ਚ ਵਿਦੇਸ਼ ਜਾਣ ਲਈ ਗੁਰਦੁਆਰਿਆਂ ‘ਚ ਖਿਡੌਣੇ ਦੇ ਜਹਾਜ਼ ਚੜ੍ਹਾਉਣ ਦੀ ਪ੍ਰਥਾ ਨੂੰ ਰੋਕਣ ਲਈ ਸਖ਼ਤ ਹੁਕਮ ਜਾਰੀ ਕਰ ਸਕਦੀ ਹੈ। ਸਿੱਖ ਧਰਮ ਵਿੱਚ ਇਹ ਮੰਨਿਆ ਜਾਂਦਾ ਹੈ ਕਿ ਅਰਦਾਸ ਵਾਹਿਗੁਰੂ ਅੱਗੇ ਹੀ ਕੀਤੀ ਜਾਂਦੀ ਹੈ। ਖਿਡੌਣਾ ਜਹਾਜ਼ ਆਦਿ ਭੇਟ ਕਰਨ ਦੀ ਕੋਈ ਪਰੰਪਰਾ ਨਹੀਂ ਹੈ। ਸੇਵਾਦਾਰਾਂ ਨੂੰ ਸ੍ਰੀ ਹਰਿਮੰਦਰ ਸਾਹਿਬ ਅਤੇ ਹੋਰ ਗੁਰਦੁਆਰਿਆਂ ਵਿੱਚ ਹਵਾਈ ਜਹਾਜ਼ਾਂ ਵਰਗ੍ਹੇ ਖਿਡੌਣੇ ਚੜ੍ਹਾਉਣ ਦੀ ਪ੍ਰਥਾ ਨੂੰ ਰੋਕਣ ਲਈ ਵੀ ਹਦਾਇਤਾਂ ਦਿੱਤੀਆਂ ਜਾ ਰਹੀਆਂ ਹਨ। ਇਸ ਤੋਂ ਇਲਾਵਾ ਹੋਰ ਲੋਕਾਂ ਨੂੰ ਵੀ ਇਸ ਸਬੰਧੀ ਜਾਗਰੂਕ ਕੀਤਾ ਜਾਵੇਗਾ।

ਨੌਜਵਾਨਾਂ ਦੇ ਵਿਦੇਸ਼ ਜਾਣ ‘ਤੇ ਵੀ ਚਿੰਤਨ
ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ (Sri Akal Takht Sahib) ਦੇ ਜਥੇਦਾਰ ਰਘਬੀਰ ਸਿੰਘ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਦੇਸ਼ ਵਿੱਚ ਹੋ ਰਹੇ ਫਿਰਕੂ ਦੰਗਿਆਂ ਬਾਰੇ ਚਰਚਾ ਕੀਤੀ ਗਈ। ਇਸ ਦੌਰਾਨ ਪੰਜਾਬ ਤੋਂ ਬਾਹਰ ਜਾ ਰਹੇ ਨੌਜਵਾਨਾਂ ਬਾਰੇ ਵੀ ਚਰਚਾ ਹੋਈ। ਇਸ ਦੌਰਾਨ ਵਿਦੇਸ਼ ਜਾਣ ਅਤੇ ਵੀਜ਼ਾ ਲਗਵਾਉਣ ਲਈ ਗੁਰਦੁਆਰਿਆਂ ਵਿੱਚ ਖਿਡੌਣੇ ਦੇ ਜਹਾਜ ਭੇਟ ਕਰਨ ਦੀ ਪ੍ਰਥਾ ਨੂੰ ਰੋਕਣ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ।

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਹਦਾਇਤਾਂ ਮਿਲਣ ਤੋਂ ਬਾਅਦ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਨੇ ਮੁਲਾਜ਼ਮਾਂ ਤੇ ਸੇਵਾਦਾਰਾਂ ਨੂੰ ਇਸ ਪ੍ਰਥਾ ਨੂੰ ਰੋਕਣ ਲਈ ਸਖ਼ਤ ਹਦਾਇਤਾਂ ਦਿੱਤੀਆਂ ਹਨ। ਸ਼੍ਰੋਮਣੀ ਕਮੇਟੀ ਵੱਲੋਂ ਇਸ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਮੁਹਿੰਮ ਸ਼ੁਰੂ ਕਰਨ ਦੀ ਵੀ ਯੋਜਨਾ ਬਣਾਈ ਗਈ ਹੈ। ਸ਼੍ਰੋਮਣੀ ਕਮੇਟੀ ਦੇ ਕਾਨੂੰਨੀ ਮਾਮਲਿਆਂ ਵਿੱਚ ਸਲਾਹਕਾਰ ਅਤੇ ਸਾਬਕਾ ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ (Bhagwant Singh Sialka) ਨੇ ਕਿਹਾ ਕਿ ਸਿੱਖ ਧਰਮ ਵਿੱਚ ਸਿਰਫ਼ ਅਰਦਾਸ ਹੀ ਪ੍ਰਚਲਿਤ ਹੈ। ਸੁੱਖਣਾ ਪੂਰੀ ਕਰਨ ਲਈ ਕਿਸੇ ਕਿਸਮ ਦੇ ਖਿਡੌਣੇ ਆਦਿ ਚੜ੍ਹਾਉਣ ਦੀ ਰੀਤ ਨਹੀਂ ਹੈ। ਇਹ ਸਿੱਖ ਮਰਿਆਦਾ ਦੇ ਖਿਲਾਫ ਹੈ।