ਤਿੰਨ ਸਾਲਾਂ ਬੱਚੇ ਦੇ ਤਾਏ ਦਾ ਵੱਡਾ ਬਿਆਨ

ਕੁੱਝ ਦਿਨ ਪਹਿਲਾਂ 3 ਸਾਲਾ ਬੱਚੇ ਨੂੰ ਉਸ ਦੇ ਪਿਤਾ ਦੇ ਸਾਹਮਣੇ ਅਣਪਛਾਤੇ ਕਾਰ ਸਵਾਰਾਂ ਵੱਲੋਂ ਅਗਵਾ ਕਰਨ ਦਾ ਮਾਮਲਾ ਸਾਹਮਣੇ ਆਇਆ ਸੀ। ਪੁਲਸ ਵੱਲੋਂ ਕੀਤੀ ਗਈ ਬਾਰੀਕੀ ਨਾਲ ਤਫਤੀਸ਼ ਤੋਂ ਬਾਅਦ ਇਸ ਮਾਮਲੇ ‘ਚ ਨਵਾਂ ਮੋੜ ਆ ਗਿਆ ਹੈ, ਜਿਸ ਨੂੰ ਸੁਣ ਕੇ ਹਰ ਇਨਸਾਨ ਦੀ ਰੂਹ ਕੰਬ ਗਈ ਹੈ। ਫਿਲਹਾਲ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਬੱਚੇ ਨੂੰ ਉਸ ਦੇ ਪਿਤਾ ਵੱਲੋਂ ਹੀ ਮੌਤ ਦੇ ਘਾਟ ਉਤਾਰ ਕੇ ਵਗਦੇ ਸੂਏ ਵਿੱਚ ਸੁੱਟ ਦਿੱਤਾ ਗਿਆ, ਜਿਸ ਸਬੰਧੀ ਪੁਲਸ ਸਾਹਮਣੇ ਅਗਵਾ ਕਰਨ ਦਾ ਡਰਾਮਾ ਰਚਿਆ ਗਿਆ। ਇਸ ਵਾਰਦਾਤ ਦਾ ਖੁਲਾਸਾ ਕਰਦਿਆਂ ਪੁਲਸ ਵੱਲੋਂ ਪਿਤਾ ਦੀ ਨਿਸ਼ਾਨਦੇਹੀ ‘ਤੇ ਮ੍ਰਿਤਕ ਬੱਚੇ ਦੀ ਲਾਸ਼ ਨੂੰ ਬਰਾਮਦ ਕਰਨ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਪੁਲਸ ਵੱਲੋਂ ਇਸ ਸਬੰਧੀ ਅਧਿਕਾਰਤ ਤੌਰ ‘ਤੇ ਕੋਈ ਵੀ ਪੁਸ਼ਟੀ ਨਹੀਂ ਕੀਤੀ ਗਈ ਹੈ

ਜਾਣਕਾਰੀ ਅਨੁਸਾਰ ਅੰਗਰੇਜ਼ ਸਿੰਘ ਪੁੱਤਰ ਦਾਰਾ ਸਿੰਘ ਵਾਸੀ ਪਿੰਡ ਰੈਸ਼ੀਆਣਾ ਨੇ ਐਤਵਾਰ ਪੁਲਸ ਨੂੰ ਸ਼ਿਕਾਇਤ ਦਰਜ ਕਰਵਾਈ ਸੀ ਕਿ ਜਦੋਂ ਉਹ ਆਪਣੇ 3 ਸਾਲਾ ਬੇਟੇ ਗੁਰਸੇਵਕ ਸਿੰਘ ਸਮੇਤ ਮੋਟਰਸਾਈਕਲ ‘ਤੇ ਰਿਸ਼ਤੇਦਾਰ ਕੋਲ ਪਿੰਡ ਬਿੱਲਿਆਂ ਵਾਲਾ ਜਾ ਰਿਹਾ ਸੀ ਤਾਂ ਰਸਤੇ ‘ਚ 3 ਅਣਪਛਾਤੇ ਕਾਰ ਸਵਾਰ ਉਸ ਦੇ ਬੇਟੇ ਗੁਰਸੇਵਕ ਸਿੰਘ ਸਮੇਤ ਮੋਬਾਇਲ ਫੋਨ ਅਤੇ 300 ਰੁਪਏ ਦੀ ਨਕਦੀ ਖੋਹ ਕੇ ਮੌਕੇ ਤੋਂ ਫਰਾਰ ਹੋ ਗਏ। ਪੁਲਸ ਨੇ ਦੇਰ ਰਾਤ ਇਸ ਘਟਨਾ ਤੋਂ ਬਾਅਦ ਜ਼ਿਲ੍ਹੇ ‘ਚ ਹਾਈ ਅਲਰਟ ਜਾਰੀ ਕਰਦਿਆਂ ਥਾਣਾ ਗੋਇੰਦਵਾਲ ਸਾਹਿਬ ਵਿਖੇ ਮਾਮਲਾ ਦਰਜ ਕਰਦੇ ਹੋਏ ਕਾਰ ਸਵਾਰਾਂ ਦੀ ਭਾਲ ਸ਼ੁਰੂ ਕਰ ਦਿੱਤੀ ਸੀ।

ਸੋਮਵਾਰ ਦੁਪਹਿਰ ਸਮੇਂ ਕੀਤੀ ਗਈ ਪੁੱਛ-ਪੜਤਾਲ ਦੌਰਾਨ ਪੁਲਸ ਸਾਹਮਣੇ ਇਹ ਗੱਲ ਆਈ ਕਿ ਲੜਕੇ ਗੁਰਸੇਵਕ ਸਿੰਘ ਦੇ ਪਿਤਾ ਅੰਗਰੇਜ਼ ਸਿੰਘ ਨੇ ਹੀ ਉਸ ਨੂੰ ਮੌਤ ਦੇ ਘਾਟ ਉਤਾਰਦਿਆਂ ਨਜ਼ਦੀਕੀ ਪਿੰਡ ਜਾਮਾਰਾਏ ਵਿਖੇ ਸੂਏ ‘ਚ ਸੁੱਟ ਦਿੱਤਾ। ਮਾਮਲੇ ਦੀ ਅਗਵਾਈ ਕਰ ਰਹੇ ਐੱਸਪੀ ਇਨਵੈਸਟੀਗੇਸ਼ਨ ਵਿਸ਼ਾਲਜੀਤ ਸਿੰਘ ਵੱਲੋਂ ਵੱਖ-ਵੱਖ ਟੀਮਾਂ ਦਾ ਗਠਨ ਕਰਦਿਆਂ ਇਸ ਮਾਮਲੇ ਨੂੰ ਸੁਲਝਾ ਲਿਆ ਗਿਆ ਹੈ। ਅਗਵਾ ਕਰਨ ਦੇ ਡਰਾਮੇ ਤੋਂ ਪਰਦਾ ਚੁੱਕਣ ਤੋਂ ਬਾਅਦ ਮੌਕੇ ’ਤੇ ਜ਼ਿਲ੍ਹੇ ਦੇ ਐੱਸਐੱਸਪੀ ਗੁਰਮੀਤ ਸਿੰਘ ਚੌਹਾਨ ਪੁਲਸ ਪਾਰਟੀ ਸਮੇਤ ਪੁੱਜ ਗਏ।

ਪੁਲਸ ਨੇ ਘਟਨਾ ਵਾਲੀ ਜਗ੍ਹਾ ਤੋਂ ਮੁਲਜ਼ਮ ਪਿਤਾ ਨੂੰ ਲਿਜਾਂਦੇ ਹੋਏ ਉਸ ਦੀ ਨਿਸ਼ਾਨਦੇਹੀ ‘ਤੇ ਮੋਬਾਇਲ ਫੋਨ ਬਰਾਮਦ ਕਰ ਲਿਆ ਹੈ, ਜਦਕਿ ਬੱਚੇ ਦੀ ਲਾਸ਼ ਦੀ ਭਾਲ ਜਾਰੀ ਹੈ। ਇਸ ਮਾਮਲੇ ‘ਚ ਪੁਲਸ ਵੱਲੋਂ ਅਧਿਕਾਰਤ ਤੌਰ ‘ਤੇ ਪੁਸ਼ਟੀ ਨਹੀਂ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਮੁਲਜ਼ਮ ਅੰਗਰੇਜ਼ ਸਿੰਘ ਦੇ ਘਰ 12 ਸਾਲਾ ਗੁਰਜੀਤ ਕੌਰ ਨਾਂ ਦੀ ਬੇਟੀ ਵੀ ਹੈ ਅਤੇ ਕਰੀਬ 9 ਸਾਲ ਬਾਅਦ ਗੁਰਸੇਵਕ ਸਿੰਘ ਨੇ ਉਸ ਦੇ ਘਰ ਜਨਮ ਲਿਆ ਸੀ। ਇਸ ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਮਾਂ ਰਵਿੰਦਰ ਕੌਰ ਤੇ ਭੈਣ ਗੁਰਜੀਤ ਕੌਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹੇ ਦੇ ਐੱਸਐੱਸਪੀ ਗੁਰਮੀਤ ਸਿੰਘ ਚੌਹਾਨ ਨੇ ਦੱਸਿਆ ਕਿ ਪੁਲਸ ਵੱਲੋਂ ਇਸ ਕੇਸ ਨੂੰ ਹੱਲ ਕਰ ਲਿਆ ਗਿਆ ਹੈ, ਜਿਸ ਸਬੰਧੀ ਜਲਦ ਹੀ ਮੀਡੀਆ ਨੂੰ ਜਾਣਕਾਰੀ ਦਿੱਤੀ ਜਾਵੇਗੀ।

ਅਗਲੇ ਪੰਜ ਦਿਨਾਂ ਲਈ ਅਲਰਟ ਜਾਰੀ

ਅਗਲੇ ਪੰਜ ਦਿਨਾਂ ਤੱਕ ਫਲੱਡ ਗੇਟ ਖੁੱਲ਼੍ਹੇ ਰਹਿਣਗੇ। ਇਸ ਫੈਸਲੇ ਪਿੱਛੋਂ ਦਰਿਆਵਾਂ ਨੇੜਲੇ ਪਿੰਡਾਂ ਵਿਚ ਅਲਰਟ ਜਾਰੀ ਕਰ ਦਿੱਤਾ ਗਿਆ ਗਿਆ ਹੈ। ਫਲੱਡ ਗੇਟ ਅੱਠ ਫੁੱਟ ਖੁੱਲ੍ਹੇ ਰਹਿਣਗੇ। ਖਤਰੇ ਵਾਲੇ ਇਲਾਕਿਆਂ ਵਿਚ ਲੋਕਾਂ ਨੂੰ ਘਰ ਖਾਲੀ ਕਰਨ ਦੇ ਹੁਕਮ ਦਿੱਤੇ ਗਏ ਹਨ। ਗੇਟ ਖੋਲ੍ਹਣ ਹਿਮਾਚਲ ਪ੍ਰਦੇਸ਼ ਵਿਚ ਹੋ ਰਹੀ ਬਰਸਾਤ ਕਾਰਨ ਭਾਖੜਾ ਡੈਮ ’ਚ ਪਾਣੀ ਦਾ ਪੱਧਰ ਖਤਰੇ ਦੇ ਨਿਸ਼ਾਨ ਦੇ ਨੇੜੇ ਪਹੁੰਚਣ ਪਿੱਛੋਂ ਡੈਮ ਦੇ ਫਲੱਡ ਗੇਟ ਖੋਲ੍ਹਣ ਨਾਲ ਪੰਜਾਬ ਵਿਚ ਮੁੜ ਹੜ੍ਹਾਂ ਦਾ ਖਤਰ ਖੜ੍ਹਾ ਹੋ ਗਿਆ ਹੈ।

ਭਾਖੜਾ ਡੈਮ ’ਚੋਂ 80 ਹਜ਼ਾਰ ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ।ਅਗਲੇ ਪੰਜ ਦਿਨਾਂ ਤੱਕ ਫਲੱਡ ਗੇਟ ਖੁੱਲ਼੍ਹੇ ਰਹਿਣਗੇ। ਇਸ ਫੈਸਲੇ ਪਿੱਛੋਂ ਦਰਿਆਵਾਂ ਨੇੜਲੇ ਪਿੰਡਾਂ ਵਿਚ ਅਲਰਟ ਜਾਰੀ ਕਰ ਦਿੱਤਾ ਗਿਆ ਗਿਆ ਹੈ। ਫਲੱਡ ਗੇਟ ਅੱਠ ਫੁੱਟ ਖੁੱਲ੍ਹੇ ਰਹਿਣਗੇ। ਖਤਰੇ ਵਾਲੇ ਇਲਾਕਿਆਂ ਵਿਚ ਲੋਕਾਂ ਨੂੰ ਘਰ ਖਾਲੀ ਕਰਨ ਦੇ ਹੁਕਮ ਦਿੱਤੇ ਗਏ ਹਨ। ਗੇਟ ਖੋਲ੍ਹਣ ਦੇ ਬਾਵਜੂਦ ਪਾਣੀ ਦਾ ਪੱਧਰ 1677 ਫੁੱਟ ਹੈ। ਖਤਰੇ ਦੇ ਨਿਸ਼ਾਨ ਤੋਂ ਸਿਰਫ 3 ਫੁੱਟ ਹੇਠਾਂ ਹੈ।

ਉਧਰ, ਪੌਂਗ ਡੈਮ ਤੋਂ ਛੱਡੇ ਜਾ ਰਹੇ ਪਾਣੀ ਕਾਰਨ ਬਿਆਸ ਦਰਿਆ ਨਾਲ ਲੱਗਦੇ ਨੌਸ਼ਿਹਰਾ ਪੱਤਣ, ਮਹਿਤਾਬਪੁਰ, ਮੋਤਲਾ, ਹਲੇੜ ਜਨਾਰਦਨ, ਚੱਕ ਭਾਈਆਂ, ਬੇਲਾ ਸਟਿਆਣਾ, ਧਨੋਆ, ਚੱਕਵਾਲ ਸਮੇਤ ਦਰਜਨਾਂ ਪਿੰਡਾਂ ਦੇ ਹਾਲਾਤ ਭਿਆਨਕ ਬਣ ਗਏ ਹਨ। ਤਾਜ਼ਾ ਹਾਲਾਤ ਅਨੁਸਾਰ ਪਿੰਡ ਮਹਿਤਾਬਪੁਰ, ਹਲੇੜ ਜਨਾਰਦਨ, ਬੇਲਾ ਸਰਿਆਣਾ ਸਮੇਤ ਕੁਝ ਪਿੰਡ ਖਾਲੀ ਕਰਵਾਏ ਜਾ ਰਹੇ ਹਨ।

ਨੌਸ਼ਹਿਰਾ ਪੱਤਣ ਕੋਲ ਗੁਰਦਾਸਪੁਰ ਤੋਂ ਬਿਆਸ ਦਰਿਆ ਦਾ ਧੁੱਸੀ ਬੰਨ੍ਹ ਵਿੱਚ ਬੀਤੀ ਸ਼ਾਮ ਪਏ ਪਾੜ ਕਾਰਨ ਜਗਤਪੁਰ, ਟਾਂਡਾ, ਦਾਦੂਵਾਲ, ਪੁਰਾਣਾ ਸ਼ਾਲਾ ਸਮੇਤ ਦਰਜਨ ਭਰ ਪਿੰਡ ਪਾਣੀ ਦੀ ਮਾਰ ਹੇਠ ਆ ਗਏ ਹਨ। ਐਨਡੀਆਰਐਫ ਦੀਆਂ ਟੀਮਾਂ ਵੱਲੋਂ ਟਰੈਕਟਰਾਂ ਦੀ ਮਦਦ ਨਾਲ ਪਾਣੀ ਵਿੱਚ ਫਸੇ ਲੋਕਾਂ ਨੂੰ ਬਾਹਰ ਕੱਢਣ ਦਾ ਕੰਮ ਕੀਤਾ ਜਾ ਰਿਹਾ ਹੈ।ਭਾਖੜਾ ਡੈਮ ਦੇ ਫਲੱਡ ਗੇਟ ਖੋਲ੍ਹਣ ਨਾਲ ਰੂਪਨਗਰ ਜ਼ਿਲ੍ਹੇ ਦੇ ਪਿੰਡਾਂ ਅੰਦਰ ਦਹਿਸ਼ਤ ਫੈਲ ਗਈ ਹੈ। ਸਤਲੁਜ ਦਰਿਆ ਦਾ ਪਾਣੀ ਰੂਪਨਗਰ ਜ਼ਿਲ੍ਹੇ ਦੇ ਪਿੰਡਾਂ ਹਰਸਾ ਬੇਲਾ, ਚੰਦਪੁਰ, ਗੱਜਪੁਰ, ਹਰੀਵਾਲ, ਮਹਿੰਦਲੀ ਕਲਾਂ, ਬੇਲਾ ਧਿਆਨੀ, ਭਲਾਣ, ਪੱਤੀ ਦੁਲਚੀ ਹੋਰ ਪਿੰਡਾਂ ਵਿੱਚ ਦਾਖਲ ਹੋ ਗਿਆ ਹੈ। ਸਤਲੁਜ ਦਰਿਆ ਦੇ ਨਾਲ ਲਗਦੇ ਹੋਰ ਬਹੁਤ ਸਾਰੇ ਪਿੰਡਾਂ ਦੇ ਖੇਤਾਂ ਵਿੱਚ ਪਾਣੀ ਦਾਖਲ ਹੋ ਗਿਆ।

ਐੱਨਡੀਆਰਐੱਫ ਦੀਆਂ ਟੀਮਾਂ ਵੱਲੋ ਲੋਕਾਂ ਨੂੰ ਹੜ੍ਹ ਦੇ ਪਾਣੀ ਵਿੱਚੋਂ ਬਾਹਰ ਕੱਢ ਕੇ ਸੁਰੱਖਿਅਤ ਥਾਵਾਂ ’ਤੇ ਪਹੁੰਚਾਇਆ ਜਾ ਰਿਹਾ ਹੈ। ਹਰਸਾ ਬੇਲਾ ਵਿਖੇ ਬੀਤੀ ਰਾਤ ਤੋਂ ਪਾਣੀ ਵਿੱਚ ਘਿਰੇ 17 ਵਿਅਕਤੀਆਂ ਨੂੰ ਸਮਾਜ ਸੇਵੀ ਲੋਕਾਂ ਦੀ ਮਦਦ ਨਾਲ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਹੈ।ਉੱਧਰ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ, ਡਿਪਟੀ ਕਮਿਸ਼ਨਰ, ਐੱਸਐੱਸਪੀ, ਐੱਸਡੀਐੱਮਜ਼ ਅਤੇ ਜ਼ਿਲ੍ਹੇ ਦੇ ਹੋਰ ਅਧਿਕਾਰੀਆਂ ਤੋਂ ਇਲਾਵਾ ਐੱਨਡੀਆਰਐੱਫ ਦੀਆਂ ਟੀਮਾਂ ਸਮੇਤ ਪ੍ਰਭਾਵਿਤ ਪਿੰਡਾਂ ਵਿੱਚ ਖੁਦ ਪਹੁੰਚ ਕੇ ਹੜ੍ਹ ਵਿੱਚ ਘਿਰੇ ਲੋਕਾਂ ਦੀ ਮੱਦਦ ਕਰ ਰਹੇ ਹਨ”’

ਇਹ ਤਿੰਨ ਚਾਰ ਗੱਲਾਂ ਕਦੀ ਨਾ ਦੱਸੋ

ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ਸਭ ਦੇ ਭਲੇ ਲਈ ਅਰਦਾਸ ਕਰੀਏ ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ਸਭ ਦੇ ਭਲੇ ਲਈ ਅਰਦਾਸ ਕਰੀਏ ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ਸਭ ਦੇ ਭਲੇ ਲਈ ਅਰਦਾਸ ਕਰੀਏ ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ । ਹੇ ਮੇਰੇ ਮਨ! ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ) । (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ।

(ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ।੧।ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ।੨।

ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੩। ਹੇ ਗੁਰੂ! ਅਸੀ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਹੇ ਦਾਸ ਨਾਨਕ! (ਆਖ-) ਹੇ ਗੁਰੂ! ਸਾਨੂੰ ਅੰਨਿ੍ਹਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ।੪।੧।

ਭਰਾ ਆਪਣੀਆਂ ਭੈਣਾਂ ਨੂੰ ਇਹ ਨਾ ਦੇਣ

ਭਾਰਤ ਮੇਲਿਆਂ ਅਤੇ ਤਿਉਹਾਰਾਂ ਦਾ ਦੇਸ਼ ਹੈ। ਸਾਡੇ ਦੇਸ਼ ‘ਚ ਹਰ ਮਹੀਨੇ ਕੋਈ ਨਾ ਕੋਈ ਤਿਉਹਾਰ ਆ ਹੀ ਜਾਂਦਾ ਹੈ। ਇਨ੍ਹਾਂ ਤਿਉਹਾਰਾਂ ‘ਚੋਂ ਇਕ ਹੈ ‘ਰੱਖੜੀ ਦਾ ਤਿਉਹਾਰ।’ ਰੱਖੜੀ ਦਾ ਤਿਉਹਾਰ ਭੈਣ-ਭਰਾ ਦੇ ਪਿਆਰ ਦਾ ਪ੍ਰਤੀਕ ਤਿਉਹਾਰ ਹੁੰਦਾ ਹੈ, ਜੋ ਸਾਵਣ ਮਹੀਨੇ ਦੀ ਪੂਰਨਮਾਸ਼ੀ ਵਾਲੇ ਦਿਨ ਮਨਾਇਆ ਜਾਂਦਾ ਹੈ। ਇਸ ਵਾਰ ਰੱਖੜੀ ਦਾ ਤਿਉਹਾਰ 11 ਅਗਸਤ, ਯਾਨੀ ਅੱਜ ਪੂਰੀ ਦੁਨੀਆਂ ’ਚ ਬੜੀ ਧੂਮ-ਧਾਮ ਨਾਲ ਮਨਾਇਆ ਜਾ ਰਿਹਾ ਹੈ। ਭੈਣ-ਭਰਾ ਦੇ ਇਸ ਰਿਸ਼ਤੇ ਦੀ ਮਹੱਤਤਾ ਨੂੰ ਦਰਸਾਉਣ ਲਈ ਰੱਖੜੀ ਦਾ ਤਿਉਹਾਰ ਮਨਾਇਆ ਜਾਂਦਾ ਹੈ।

ਭੈਣ-ਭਰਾ ਦੇ ਰਿਸ਼ਤੇ ਨੂੰ ਦੁਨੀਆਂ ਦੇ ਹਰੇਕ ਕੋਨੇ ‘ਚ ਬੜੀ ਮਹੱਤਤਾ ਦਿੱਤੀ ਜਾਂਦੀ ਹੈ। ਜਦੋਂ ਇਸ ਰਿਸ਼ਤੇ ਬਾਰੇ ਭਾਰਤੀ ਸਮਾਜ ‘ਚ ਝਾਤੀ ਮਾਰਦੇ ਹਾਂ ਤਾਂ ਇਸਦੀ ਮਹੱਤਤਾ ਨਿਵੇਕਲੀ ਹੀ ਨਜ਼ਰ ਆਉਂਦੀ ਹੈ। ਭੈਣ-ਭਰਾ ਦੇ ਇਸ ਰਿਸ਼ਤੇ ਦੀ ਮਹੱਤਤਾ ਨੂੰ ਦਰਸਾਉਣ ਲਈ ਇਸ ਨੂੰ ਇੱਕ ਤਿਉਹਾਰ ਦਾ ਨਾਂ ਦਿੱਤਾ ਗਿਆ ਹੈ, ਜਿਸ ਨੂੰ ਪੰਜਾਬੀ ਭਾਸ਼ਾ ‘ਚ ‘ਰੱਖੜੀ’ ਦਾ ਤਿਉਹਾਰ ਅਤੇ ਹਿੰਦੀ ਭਾਸ਼ਾ ‘ਚ ‘ਰਕਸ਼ਾ ਬੰਧਨ’ ਕਿਹਾ ਜਾਂਦਾ ਹੈ। ਇਹ ਉਤਰੀ, ਪੱਛਮੀ ਤੇ ਕੇਂਦਰੀ ਭਾਰਤ ਅਤੇ ਨੇਪਾਲ ਦਾ ਪ੍ਰਮੁੱਖ ਤਿਉਹਾਰ ਹੈ। ਇਹ ਤਿਉਹਾਰ ਸਾਉਣ ਜਾਂ ਸਾਵਨ ਮਹੀਨੇ ਦੇ ਆਖ਼ਰੀ ਦਿਨ ਪੁੰਨਿਆਂ ਜਾਂ ਪੂਰਨਮਾਸੀ ਨੂੰ ਮਨਾਇਆ ਜਾਂਦਾ ਹੈ। ਇਹ ਤਿਉਹਾਰ ਅੰਗਰੇਜ਼ੀ ਕੈਲੰਡਰ ਦੇ ਅਗਸਤ ਮਹੀਨੇ ‘ਚ ਆਉਂਦਾ ਹੈ।

ਰੱਖੜੀ ਦਾ ਤਿਉਹਾਰ ਭੈਣ-ਭਰਾ ਦੇ ਅਨਮੋਲ ਤੇ ਪਵਿੱਤਰ ਰਿਸ਼ਤੇ ਦਾ ਪ੍ਰਤੀਕ ਹੈ। ਰੱਖੜੀ ਦਾ ਪਵਿੱਤਰ ਦਿਨ ਸਾਉਣ ਮਹੀਨੇ ਦੀ ਪੂਰਨਮਾਸ਼ੀ ਨੂੰ ਮਨਾਇਆ ਜਾਂਦਾ ਹੈ। ਇਸ ਦਿਨ ਭੈਣਾਂ ਕੱਚੇ ਧਾਗੇ ਦੀ ਪੱਕੀ ਡੋਰ ਆਪਣੇ ਭਰਾਵਾਂ ਦੇ ਗੁੱਟ ‘ਤੇ ਬੰਨ੍ਹਦੀਆਂ ਹਨ ਤੇ ਆਪਣੇ ਭਰਾਵਾਂ ਦੀ ਲੰਮੀ ਉਮਰ ਅਤੇ ਖ਼ੁਸ਼ਹਾਲੀ ਦੀ ਕਾਮਨਾ ਕਰਦੀਆਂ ਹਨ। ਭਰਾ ਵੀ ਸਾਰੀ ਉਮਰ ਆਪਣੀ ਭੈਣ ਦੀ ਰੱਖਿਆ ਕਰਨ ਦਾ ਵਚਨ ਦਿੰਦੇ ਹਨ। ਰੱਖੜੀ ਬੰਨ੍ਹਣ ਤੋਂ ਬਾਅਦ ਭੈਣ ਆਪਣੇ ਭਰਾ ਦਾ ਮੂੰਹ ਮਿੱਠਾ ਕਰਵਾਉਂਦੀ ਹੈ ਤੇ ਭਰਾ ਉਸ ਨੂੰ ਨਕਦੀ ਜਾਂ ਤੋਹਫ਼ੇ ਆਦਿ ਦਿੰਦਾ ਹੈ। ਬਦਲਦੇ ਜ਼ਮਾਨੇ ਤੇ ਵੱਧਦੇ ਫੈਸ਼ਨ ਨੇ ਹੁਣ ਰੇਸ਼ਮੀ ਧਾਗੇ ਦੀ ਥਾਂ ਫੈਂਸੀ ਰੱਖੜੀਆਂ ਨੇ ਲੈ ਲਈ ਹੈ। ਅੱਜ ਭੈਣਾਂ ਆਪਣੇ ਭਰਾਵਾਂ ਲਈ ਸੋਨੇ, ਚਾਂਦੀ ਦੀਆਂ ਰੱਖੜੀਆਂ ਖ਼ਰੀਦਦੀਆਂ ਹਨ। ਭੈਣਾਂ ਦੇ ਜੀਵਨ ‘ਚ ਇਸ ਦਿਨ ਦੀ ਬਹੁਤ ਮਹੱਤਤਾ ਹੈ। ਪੂਰੇ ਭਾਰਤ ‘ਚ ਇਸ ਦਿਨ ਨੂੰ ਖ਼ੁਸ਼ੀਆਂ ਨਾਲ ਮਨਾਇਆ ਜਾਂਦਾ ਹੈ।

ਪਾਣੀ ਚ ਰੁੜ ਚੱਲਿਆ ਸੀ ਬੇਬੇ ਦਾ ਘਰ

ਪਾਣੀ ‘ਚ ਰੁੜ ਚੱਲਿਆ ਸੀ ਇਕੱਲੀ ਰਹਿੰਦੀ ਬੇਬੇ ਦਾ ਘਰ ! ਪਿੰਡ ਦੇ ਮੁੰਡਿਆਂ ਨੇ ਹਿੰਮਤ ਕਰਕੇ ਮਸਾਂ ਬਚਾਇਆ, ਨਹੀਂ ਰੁੜ ਚੱਲਿਆ ਸੀ ਸਾਰਾ ਕੁਝ !ਗੱਲਾਂ ਦੱਸਦੀ ਰੋ ਪਈ ਬੇਬੇ, ਅਜਿਹੇ ਲੋਕਾਂ ਨਾਲ ਖੜ੍ਹਨ ਦੀ ਲੋੜ !ਅਗਲੇ ਪੰਜ ਦਿਨਾਂ ਤੱਕ ਫਲੱਡ ਗੇਟ ਖੁੱਲ਼੍ਹੇ ਰਹਿਣਗੇ। ਇਸ ਫੈਸਲੇ ਪਿੱਛੋਂ ਦਰਿਆਵਾਂ ਨੇੜਲੇ ਪਿੰਡਾਂ ਵਿਚ ਅਲਰਟ ਜਾਰੀ ਕਰ ਦਿੱਤਾ ਗਿਆ ਗਿਆ ਹੈ। ਫਲੱਡ ਗੇਟ ਅੱਠ ਫੁੱਟ ਖੁੱਲ੍ਹੇ ਰਹਿਣਗੇ। ਖਤਰੇ ਵਾਲੇ ਇਲਾਕਿਆਂ ਵਿਚ ਲੋਕਾਂ ਨੂੰ ਘਰ ਖਾਲੀ ਕਰਨ ਦੇ ਹੁਕਮ ਦਿੱਤੇ ਗਏ ਹਨ। ਗੇਟ ਖੋਲ੍ਹਣ ਹਿਮਾਚਲ ਪ੍ਰਦੇਸ਼ ਵਿਚ ਹੋ ਰਹੀ ਬਰਸਾਤ ਕਾਰਨ ਭਾਖੜਾ ਡੈਮ ’ਚ ਪਾਣੀ ਦਾ ਪੱਧਰ ਖਤਰੇ ਦੇ ਨਿਸ਼ਾਨ ਦੇ ਨੇੜੇ ਪਹੁੰਚਣ ਪਿੱਛੋਂ ਡੈਮ ਦੇ ਫਲੱਡ ਗੇਟ ਖੋਲ੍ਹਣ ਨਾਲ ਪੰਜਾਬ ਵਿਚ ਮੁੜ ਹੜ੍ਹਾਂ ਦਾ ਖਤਰ ਖੜ੍ਹਾ ਹੋ ਗਿਆ ਹੈ।

ਭਾਖੜਾ ਡੈਮ ’ਚੋਂ 80 ਹਜ਼ਾਰ ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ।ਅਗਲੇ ਪੰਜ ਦਿਨਾਂ ਤੱਕ ਫਲੱਡ ਗੇਟ ਖੁੱਲ਼੍ਹੇ ਰਹਿਣਗੇ। ਇਸ ਫੈਸਲੇ ਪਿੱਛੋਂ ਦਰਿਆਵਾਂ ਨੇੜਲੇ ਪਿੰਡਾਂ ਵਿਚ ਅਲਰਟ ਜਾਰੀ ਕਰ ਦਿੱਤਾ ਗਿਆ ਗਿਆ ਹੈ। ਫਲੱਡ ਗੇਟ ਅੱਠ ਫੁੱਟ ਖੁੱਲ੍ਹੇ ਰਹਿਣਗੇ। ਖਤਰੇ ਵਾਲੇ ਇਲਾਕਿਆਂ ਵਿਚ ਲੋਕਾਂ ਨੂੰ ਘਰ ਖਾਲੀ ਕਰਨ ਦੇ ਹੁਕਮ ਦਿੱਤੇ ਗਏ ਹਨ। ਗੇਟ ਖੋਲ੍ਹਣ ਦੇ ਬਾਵਜੂਦ ਪਾਣੀ ਦਾ ਪੱਧਰ 1677 ਫੁੱਟ ਹੈ। ਖਤਰੇ ਦੇ ਨਿਸ਼ਾਨ ਤੋਂ ਸਿਰਫ 3 ਫੁੱਟ ਹੇਠਾਂ ਹੈ।

ਉਧਰ, ਪੌਂਗ ਡੈਮ ਤੋਂ ਛੱਡੇ ਜਾ ਰਹੇ ਪਾਣੀ ਕਾਰਨ ਬਿਆਸ ਦਰਿਆ ਨਾਲ ਲੱਗਦੇ ਨੌਸ਼ਿਹਰਾ ਪੱਤਣ, ਮਹਿਤਾਬਪੁਰ, ਮੋਤਲਾ, ਹਲੇੜ ਜਨਾਰਦਨ, ਚੱਕ ਭਾਈਆਂ, ਬੇਲਾ ਸਟਿਆਣਾ, ਧਨੋਆ, ਚੱਕਵਾਲ ਸਮੇਤ ਦਰਜਨਾਂ ਪਿੰਡਾਂ ਦੇ ਹਾਲਾਤ ਭਿਆਨਕ ਬਣ ਗਏ ਹਨ। ਤਾਜ਼ਾ ਹਾਲਾਤ ਅਨੁਸਾਰ ਪਿੰਡ ਮਹਿਤਾਬਪੁਰ, ਹਲੇੜ ਜਨਾਰਦਨ, ਬੇਲਾ ਸਰਿਆਣਾ ਸਮੇਤ ਕੁਝ ਪਿੰਡ ਖਾਲੀ ਕਰਵਾਏ ਜਾ ਰਹੇ ਹਨ।ਨੌਸ਼ਹਿਰਾ ਪੱਤਣ ਕੋਲ ਗੁਰਦਾਸਪੁਰ ਤੋਂ ਬਿਆਸ ਦਰਿਆ ਦਾ ਧੁੱਸੀ ਬੰਨ੍ਹ ਵਿੱਚ ਬੀਤੀ ਸ਼ਾਮ ਪਏ ਪਾੜ ਕਾਰਨ ਜਗਤਪੁਰ, ਟਾਂਡਾ, ਦਾਦੂਵਾਲ, ਪੁਰਾਣਾ ਸ਼ਾਲਾ ਸਮੇਤ ਦਰਜਨ ਭਰ ਪਿੰਡ ਪਾਣੀ ਦੀ ਮਾਰ ਹੇਠ ਆ ਗਏ ਹਨ। ਐਨਡੀਆਰਐਫ ਦੀਆਂ ਟੀਮਾਂ ਵੱਲੋਂ ਟਰੈਕਟਰਾਂ ਦੀ ਮਦਦ ਨਾਲ ਪਾਣੀ ਵਿੱਚ ਫਸੇ ਲੋਕਾਂ ਨੂੰ ਬਾਹਰ ਕੱਢਣ ਦਾ ਕੰਮ ਕੀਤਾ ਜਾ ਰਿਹਾ ਹੈ।ਭਾਖੜਾ ਡੈਮ ਦੇ ਫਲੱਡ ਗੇਟ ਖੋਲ੍ਹਣ ਨਾਲ ਰੂਪਨਗਰ ਜ਼ਿਲ੍ਹੇ ਦੇ ਪਿੰਡਾਂ ਅੰਦਰ ਦਹਿਸ਼ਤ ਫੈਲ ਗਈ ਹੈ। ਸਤਲੁਜ ਦਰਿਆ ਦਾ ਪਾਣੀ ਰੂਪਨਗਰ ਜ਼ਿਲ੍ਹੇ ਦੇ ਪਿੰਡਾਂ ਹਰਸਾ ਬੇਲਾ, ਚੰਦਪੁਰ, ਗੱਜਪੁਰ, ਹਰੀਵਾਲ, ਮਹਿੰਦਲੀ ਕਲਾਂ, ਬੇਲਾ ਧਿਆਨੀ, ਭਲਾਣ, ਪੱਤੀ ਦੁਲਚੀ ਹੋਰ ਪਿੰਡਾਂ ਵਿੱਚ ਦਾਖਲ ਹੋ ਗਿਆ ਹੈ। ਸਤਲੁਜ ਦਰਿਆ ਦੇ ਨਾਲ ਲਗਦੇ ਹੋਰ ਬਹੁਤ ਸਾਰੇ ਪਿੰਡਾਂ ਦੇ ਖੇਤਾਂ ਵਿੱਚ ਪਾਣੀ ਦਾਖਲ ਹੋ ਗਿਆ।

ਐੱਨਡੀਆਰਐੱਫ ਦੀਆਂ ਟੀਮਾਂ ਵੱਲੋ ਲੋਕਾਂ ਨੂੰ ਹੜ੍ਹ ਦੇ ਪਾਣੀ ਵਿੱਚੋਂ ਬਾਹਰ ਕੱਢ ਕੇ ਸੁਰੱਖਿਅਤ ਥਾਵਾਂ ’ਤੇ ਪਹੁੰਚਾਇਆ ਜਾ ਰਿਹਾ ਹੈ। ਹਰਸਾ ਬੇਲਾ ਵਿਖੇ ਬੀਤੀ ਰਾਤ ਤੋਂ ਪਾਣੀ ਵਿੱਚ ਘਿਰੇ 17 ਵਿਅਕਤੀਆਂ ਨੂੰ ਸਮਾਜ ਸੇਵੀ ਲੋਕਾਂ ਦੀ ਮਦਦ ਨਾਲ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਹੈ।ਉੱਧਰ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ, ਡਿਪਟੀ ਕਮਿਸ਼ਨਰ, ਐੱਸਐੱਸਪੀ, ਐੱਸਡੀਐੱਮਜ਼ ਅਤੇ ਜ਼ਿਲ੍ਹੇ ਦੇ ਹੋਰ ਅਧਿਕਾਰੀਆਂ ਤੋਂ ਇਲਾਵਾ ਐੱਨਡੀਆਰਐੱਫ ਦੀਆਂ ਟੀਮਾਂ ਸਮੇਤ ਪ੍ਰਭਾਵਿਤ ਪਿੰਡਾਂ ਵਿੱਚ ਖੁਦ ਪਹੁੰਚ ਕੇ ਹੜ੍ਹ ਵਿੱਚ ਘਿਰੇ ਲੋਕਾਂ ਦੀ ਮੱਦਦ ਕਰ ਰਹੇ ਹਨ”’

ਨੌਸ਼ਹਿਰਾ ਪੱਤਣ ਕੋਲ ਗੁਰਦਾਸਪੁਰ ਤੋਂ ਬਿਆਸ ਦਰਿਆ ਦਾ ਧੁੱਸੀ ਬੰਨ੍ਹ ਵਿੱਚ ਬੀਤੀ ਸ਼ਾਮ ਪਏ ਪਾੜ ਕਾਰਨ ਜਗਤਪੁਰ, ਟਾਂਡਾ, ਦਾਦੂਵਾਲ, ਪੁਰਾਣਾ ਸ਼ਾਲਾ ਸਮੇਤ ਦਰਜਨ ਭਰ ਪਿੰਡ ਪਾਣੀ ਦੀ ਮਾਰ ਹੇਠ ਆ ਗਏ ਹਨ। ਐਨਡੀਆਰਐਫ ਦੀਆਂ ਟੀਮਾਂ ਵੱਲੋਂ ਟਰੈਕਟਰਾਂ ਦੀ ਮਦਦ ਨਾਲ ਪਾਣੀ ਵਿੱਚ ਫਸੇ ਲੋਕਾਂ ਨੂੰ ਬਾਹਰ ਕੱਢਣ ਦਾ ਕੰਮ ਕੀਤਾ ਜਾ ਰਿਹਾ ਹੈ।ਭਾਖੜਾ ਡੈਮ ਦੇ ਫਲੱਡ ਗੇਟ ਖੋਲ੍ਹਣ ਨਾਲ ਰੂਪਨਗਰ ਜ਼ਿਲ੍ਹੇ ਦੇ ਪਿੰਡਾਂ ਅੰਦਰ ਦਹਿਸ਼ਤ ਫੈਲ ਗਈ ਹੈ। ਸਤਲੁਜ ਦਰਿਆ ਦਾ ਪਾਣੀ ਰੂਪਨਗਰ ਜ਼ਿਲ੍ਹੇ ਦੇ ਪਿੰਡਾਂ ਹਰਸਾ ਬੇਲਾ, ਚੰਦਪੁਰ, ਗੱਜਪੁਰ, ਹਰੀਵਾਲ, ਮਹਿੰਦਲੀ ਕਲਾਂ, ਬੇਲਾ ਧਿਆਨੀ, ਭਲਾਣ, ਪੱਤੀ ਦੁਲਚੀ ਹੋਰ ਪਿੰਡਾਂ ਵਿੱਚ ਦਾਖਲ ਹੋ ਗਿਆ ਹੈ। ਸਤਲੁਜ ਦਰਿਆ ਦੇ ਨਾਲ ਲਗਦੇ ਹੋਰ ਬਹੁਤ ਸਾਰੇ ਪਿੰਡਾਂ ਦੇ ਖੇਤਾਂ ਵਿੱਚ ਪਾਣੀ ਦਾਖਲ ਹੋ ਗਿਆ।

ਐੱਨਡੀਆਰਐੱਫ ਦੀਆਂ ਟੀਮਾਂ ਵੱਲੋ ਲੋਕਾਂ ਨੂੰ ਹੜ੍ਹ ਦੇ ਪਾਣੀ ਵਿੱਚੋਂ ਬਾਹਰ ਕੱਢ ਕੇ ਸੁਰੱਖਿਅਤ ਥਾਵਾਂ ’ਤੇ ਪਹੁੰਚਾਇਆ ਜਾ ਰਿਹਾ ਹੈ। ਹਰਸਾ ਬੇਲਾ ਵਿਖੇ ਬੀਤੀ ਰਾਤ ਤੋਂ ਪਾਣੀ ਵਿੱਚ ਘਿਰੇ 17 ਵਿਅਕਤੀਆਂ ਨੂੰ ਸਮਾਜ ਸੇਵੀ ਲੋਕਾਂ ਦੀ ਮਦਦ ਨਾਲ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਹੈ।ਉੱਧਰ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ, ਡਿਪਟੀ ਕਮਿਸ਼ਨਰ, ਐੱਸਐੱਸਪੀ, ਐੱਸਡੀਐੱਮਜ਼ ਅਤੇ ਜ਼ਿਲ੍ਹੇ ਦੇ ਹੋਰ ਅਧਿਕਾਰੀਆਂ ਤੋਂ ਇਲਾਵਾ ਐੱਨਡੀਆਰਐੱਫ ਦੀਆਂ ਟੀਮਾਂ ਸਮੇਤ ਪ੍ਰਭਾਵਿਤ ਪਿੰਡਾਂ ਵਿੱਚ ਖੁਦ ਪਹੁੰਚ ਕੇ ਹੜ੍ਹ ਵਿੱਚ ਘਿਰੇ ਲੋਕਾਂ ਦੀ ਮੱਦਦ ਕਰ ਰਹੇ ਹਨ”’

ਇਸ ਵਜ੍ਹਾ ਕਰਕੇ ਮਾਰਿਆ ਕੀ ਪੁੱਤ ਨੂੰ

ਤਰਨਤਾਰਨ: ਪਿਓ ਹੀ ਨਿਕਲਿਆ 3 ਸਾਲਾ ਮਾਸੂਮ ਦਾ ਕਾਤਲ, ਕਾਰਨ ਜਾਣ ਉੱਡ ਜਾਣਗੇ ਹੋਸ਼ ਕੱਲ੍ਹ ਸ਼ਾਮ ਇਕ 3 ਸਾਲਾ ਬੱਚੇ ਨੂੰ ਉਸ ਦੇ ਪਿਤਾ ਦੇ ਸਾਹਮਣੇ ਅਣਪਛਾਤੇ ਕਾਰ ਸਵਾਰਾਂ ਵੱਲੋਂ ਅਗਵਾ ਕਰਨ ਦਾ ਮਾਮਲਾ ਸਾਹਮਣੇ ਆਇਆ ਸੀ। ਪੁਲਸ ਵੱਲੋਂ ਕੀਤੀ ਗਈ ਬਾਰੀਕੀ ਨਾਲ ਤਫਤੀਸ਼ ਤੋਂ ਬਾਅਦ ਇਸ ਮਾਮਲੇ ‘ਚ ਨਵਾਂ ਮੋੜ ਆ ਗਿਆ ਹੈ, ਜਿਸ ਨੂੰ ਸੁਣ ਕੇ ਹਰ ਇਨਸਾਨ ਦੀ ਰੂਹ ਕੰਬ ਗਈ ਹੈ। ਫਿਲਹਾਲ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਬੱਚੇ ਨੂੰ ਉਸ ਦੇ ਪਿਤਾ ਵੱਲੋਂ ਹੀ ਮੌਤ ਦੇ ਘਾਟ ਉਤਾਰ ਕੇ ਵਗਦੇ ਸੂਏ ਵਿੱਚ ਸੁੱਟ ਦਿੱਤਾ ਗਿਆ, ਜਿਸ ਸਬੰਧੀ ਪੁਲਸ ਸਾਹਮਣੇ ਅਗਵਾ ਕਰਨ ਦਾ ਡਰਾਮਾ ਰਚਿਆ ਗਿਆ। ਇਸ ਵਾਰਦਾਤ ਦਾ ਖੁਲਾਸਾ ਕਰਦਿਆਂ ਪੁਲਸ ਵੱਲੋਂ ਪਿਤਾ ਦੀ ਨਿਸ਼ਾਨਦੇਹੀ ‘ਤੇ ਮ੍ਰਿਤਕ ਬੱਚੇ ਦੀ ਲਾਸ਼ ਨੂੰ ਬਰਾਮਦ ਕਰਨ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਪੁਲਸ ਵੱਲੋਂ ਇਸ ਸਬੰਧੀ ਅਧਿਕਾਰਤ ਤੌਰ ‘ਤੇ ਕੋਈ ਵੀ ਪੁਸ਼ਟੀ ਨਹੀਂ ਕੀਤੀ ਗਈ ਹੈ
” title=”ਮਾਸੂਮ ਸਿੱਖ ਬੱਚੇ ਦੇ ਪਿਉ ਵੱਲੋਂ ਕੀਤੇ ਕਤਲ ਦਾ ਹੋਸ਼ ਉਡਾਉ ਪਰਦਾਫਾਸ਼ 13 ਸਾਲ ਬਾਅਦ ਕਿਉ ਮਾਰਿਆਂ ਬੱਚਾ”

ਜਾਣਕਾਰੀ ਅਨੁਸਾਰ ਅੰਗਰੇਜ਼ ਸਿੰਘ ਪੁੱਤਰ ਦਾਰਾ ਸਿੰਘ ਵਾਸੀ ਪਿੰਡ ਰੈਸ਼ੀਆਣਾ ਨੇ ਐਤਵਾਰ ਪੁਲਸ ਨੂੰ ਸ਼ਿਕਾਇਤ ਦਰਜ ਕਰਵਾਈ ਸੀ ਕਿ ਜਦੋਂ ਉਹ ਆਪਣੇ 3 ਸਾਲਾ ਬੇਟੇ ਗੁਰਸੇਵਕ ਸਿੰਘ ਸਮੇਤ ਮੋਟਰਸਾਈਕਲ ‘ਤੇ ਰਿਸ਼ਤੇਦਾਰ ਕੋਲ ਪਿੰਡ ਬਿੱਲਿਆਂ ਵਾਲਾ ਜਾ ਰਿਹਾ ਸੀ ਤਾਂ ਰਸਤੇ ‘ਚ 3 ਅਣਪਛਾਤੇ ਕਾਰ ਸਵਾਰ ਉਸ ਦੇ ਬੇਟੇ ਗੁਰਸੇਵਕ ਸਿੰਘ ਸਮੇਤ ਮੋਬਾਇਲ ਫੋਨ ਅਤੇ 300 ਰੁਪਏ ਦੀ ਨਕਦੀ ਖੋਹ ਕੇ ਮੌਕੇ ਤੋਂ ਫਰਾਰ ਹੋ ਗਏ। ਪੁਲਸ ਨੇ ਦੇਰ ਰਾਤ ਇਸ ਘਟਨਾ ਤੋਂ ਬਾਅਦ ਜ਼ਿਲ੍ਹੇ ‘ਚ ਹਾਈ ਅਲਰਟ ਜਾਰੀ ਕਰਦਿਆਂ ਥਾਣਾ ਗੋਇੰਦਵਾਲ ਸਾਹਿਬ ਵਿਖੇ ਮਾਮਲਾ ਦਰਜ ਕਰਦੇ ਹੋਏ ਕਾਰ ਸਵਾਰਾਂ ਦੀ ਭਾਲ ਸ਼ੁਰੂ ਕਰ ਦਿੱਤੀ ਸੀ।

ਸੋਮਵਾਰ ਦੁਪਹਿਰ ਸਮੇਂ ਕੀਤੀ ਗਈ ਪੁੱਛ-ਪੜਤਾਲ ਦੌਰਾਨ ਪੁਲਸ ਸਾਹਮਣੇ ਇਹ ਗੱਲ ਆਈ ਕਿ ਲੜਕੇ ਗੁਰਸੇਵਕ ਸਿੰਘ ਦੇ ਪਿਤਾ ਅੰਗਰੇਜ਼ ਸਿੰਘ ਨੇ ਹੀ ਉਸ ਨੂੰ ਮੌਤ ਦੇ ਘਾਟ ਉਤਾਰਦਿਆਂ ਨਜ਼ਦੀਕੀ ਪਿੰਡ ਜਾਮਾਰਾਏ ਵਿਖੇ ਸੂਏ ‘ਚ ਸੁੱਟ ਦਿੱਤਾ। ਮਾਮਲੇ ਦੀ ਅਗਵਾਈ ਕਰ ਰਹੇ ਐੱਸਪੀ ਇਨਵੈਸਟੀਗੇਸ਼ਨ ਵਿਸ਼ਾਲਜੀਤ ਸਿੰਘ ਵੱਲੋਂ ਵੱਖ-ਵੱਖ ਟੀਮਾਂ ਦਾ ਗਠਨ ਕਰਦਿਆਂ ਇਸ ਮਾਮਲੇ ਨੂੰ ਸੁਲਝਾ ਲਿਆ ਗਿਆ ਹੈ। ਅਗਵਾ ਕਰਨ ਦੇ ਡਰਾਮੇ ਤੋਂ ਪਰਦਾ ਚੁੱਕਣ ਤੋਂ ਬਾਅਦ ਮੌਕੇ ’ਤੇ ਜ਼ਿਲ੍ਹੇ ਦੇ ਐੱਸਐੱਸਪੀ ਗੁਰਮੀਤ ਸਿੰਘ ਚੌਹਾਨ ਪੁਲਸ ਪਾਰਟੀ ਸਮੇਤ ਪੁੱਜ ਗਏ।

ਪੁਲਸ ਨੇ ਘਟਨਾ ਵਾਲੀ ਜਗ੍ਹਾ ਤੋਂ ਮੁਲਜ਼ਮ ਪਿਤਾ ਨੂੰ ਲਿਜਾਂਦੇ ਹੋਏ ਉਸ ਦੀ ਨਿਸ਼ਾਨਦੇਹੀ ‘ਤੇ ਮੋਬਾਇਲ ਫੋਨ ਬਰਾਮਦ ਕਰ ਲਿਆ ਹੈ, ਜਦਕਿ ਬੱਚੇ ਦੀ ਲਾਸ਼ ਦੀ ਭਾਲ ਜਾਰੀ ਹੈ। ਇਸ ਮਾਮਲੇ ‘ਚ ਪੁਲਸ ਵੱਲੋਂ ਅਧਿਕਾਰਤ ਤੌਰ ‘ਤੇ ਪੁਸ਼ਟੀ ਨਹੀਂ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਮੁਲਜ਼ਮ ਅੰਗਰੇਜ਼ ਸਿੰਘ ਦੇ ਘਰ 12 ਸਾਲਾ ਗੁਰਜੀਤ ਕੌਰ ਨਾਂ ਦੀ ਬੇਟੀ ਵੀ ਹੈ ਅਤੇ ਕਰੀਬ 9 ਸਾਲ ਬਾਅਦ ਗੁਰਸੇਵਕ ਸਿੰਘ ਨੇ ਉਸ ਦੇ ਘਰ ਜਨਮ ਲਿਆ ਸੀ। ਇਸ ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਮਾਂ ਰਵਿੰਦਰ ਕੌਰ ਤੇ ਭੈਣ ਗੁਰਜੀਤ ਕੌਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹੇ ਦੇ ਐੱਸਐੱਸਪੀ ਗੁਰਮੀਤ ਸਿੰਘ ਚੌਹਾਨ ਨੇ ਦੱਸਿਆ ਕਿ ਪੁਲਸ ਵੱਲੋਂ ਇਸ ਕੇਸ ਨੂੰ ਹੱਲ ਕਰ ਲਿਆ ਗਿਆ ਹੈ, ਜਿਸ ਸਬੰਧੀ ਜਲਦ ਹੀ ਮੀਡੀਆ ਨੂੰ ਜਾਣਕਾਰੀ ਦਿੱਤੀ ਜਾਵੇਗੀ।

3 ਸਾਲਾਂ ਪੁੱਤ ਦਾ ਹੋਇਆ ਸਸਕਾਰ

ਤਿੰਨ ਸਾਲ ਦੇ ਬੱਚੇ ਬਾਰੇ ਪੂਰੀ ਕਹਾਣੀ

ਪੰਜਾਬ ਲਈ ਖਤਰੇ ਦੀ ਘੰਟੀ

ਅਗਲੇ ਪੰਜ ਦਿਨਾਂ ਤੱਕ ਫਲੱਡ ਗੇਟ ਖੁੱਲ਼੍ਹੇ ਰਹਿਣਗੇ। ਇਸ ਫੈਸਲੇ ਪਿੱਛੋਂ ਦਰਿਆਵਾਂ ਨੇੜਲੇ ਪਿੰਡਾਂ ਵਿਚ ਅਲਰਟ ਜਾਰੀ ਕਰ ਦਿੱਤਾ ਗਿਆ ਗਿਆ ਹੈ। ਫਲੱਡ ਗੇਟ ਅੱਠ ਫੁੱਟ ਖੁੱਲ੍ਹੇ ਰਹਿਣਗੇ। ਖਤਰੇ ਵਾਲੇ ਇਲਾਕਿਆਂ ਵਿਚ ਲੋਕਾਂ ਨੂੰ ਘਰ ਖਾਲੀ ਕਰਨ ਦੇ ਹੁਕਮ ਦਿੱਤੇ ਗਏ ਹਨ। ਗੇਟ ਖੋਲ੍ਹਣ ਹਿਮਾਚਲ ਪ੍ਰਦੇਸ਼ ਵਿਚ ਹੋ ਰਹੀ ਬਰਸਾਤ ਕਾਰਨ ਭਾਖੜਾ ਡੈਮ ’ਚ ਪਾਣੀ ਦਾ ਪੱਧਰ ਖਤਰੇ ਦੇ ਨਿਸ਼ਾਨ ਦੇ ਨੇੜੇ ਪਹੁੰਚਣ ਪਿੱਛੋਂ ਡੈਮ ਦੇ ਫਲੱਡ ਗੇਟ ਖੋਲ੍ਹਣ ਨਾਲ ਪੰਜਾਬ ਵਿਚ ਮੁੜ ਹੜ੍ਹਾਂ ਦਾ ਖਤਰ ਖੜ੍ਹਾ ਹੋ ਗਿਆ ਹੈ।

ਭਾਖੜਾ ਡੈਮ ’ਚੋਂ 80 ਹਜ਼ਾਰ ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ।ਅਗਲੇ ਪੰਜ ਦਿਨਾਂ ਤੱਕ ਫਲੱਡ ਗੇਟ ਖੁੱਲ਼੍ਹੇ ਰਹਿਣਗੇ। ਇਸ ਫੈਸਲੇ ਪਿੱਛੋਂ ਦਰਿਆਵਾਂ ਨੇੜਲੇ ਪਿੰਡਾਂ ਵਿਚ ਅਲਰਟ ਜਾਰੀ ਕਰ ਦਿੱਤਾ ਗਿਆ ਗਿਆ ਹੈ। ਫਲੱਡ ਗੇਟ ਅੱਠ ਫੁੱਟ ਖੁੱਲ੍ਹੇ ਰਹਿਣਗੇ। ਖਤਰੇ ਵਾਲੇ ਇਲਾਕਿਆਂ ਵਿਚ ਲੋਕਾਂ ਨੂੰ ਘਰ ਖਾਲੀ ਕਰਨ ਦੇ ਹੁਕਮ ਦਿੱਤੇ ਗਏ ਹਨ। ਗੇਟ ਖੋਲ੍ਹਣ ਦੇ ਬਾਵਜੂਦ ਪਾਣੀ ਦਾ ਪੱਧਰ 1677 ਫੁੱਟ ਹੈ। ਖਤਰੇ ਦੇ ਨਿਸ਼ਾਨ ਤੋਂ ਸਿਰਫ 3 ਫੁੱਟ ਹੇਠਾਂ ਹੈ।

ਉਧਰ, ਪੌਂਗ ਡੈਮ ਤੋਂ ਛੱਡੇ ਜਾ ਰਹੇ ਪਾਣੀ ਕਾਰਨ ਬਿਆਸ ਦਰਿਆ ਨਾਲ ਲੱਗਦੇ ਨੌਸ਼ਿਹਰਾ ਪੱਤਣ, ਮਹਿਤਾਬਪੁਰ, ਮੋਤਲਾ, ਹਲੇੜ ਜਨਾਰਦਨ, ਚੱਕ ਭਾਈਆਂ, ਬੇਲਾ ਸਟਿਆਣਾ, ਧਨੋਆ, ਚੱਕਵਾਲ ਸਮੇਤ ਦਰਜਨਾਂ ਪਿੰਡਾਂ ਦੇ ਹਾਲਾਤ ਭਿਆਨਕ ਬਣ ਗਏ ਹਨ। ਤਾਜ਼ਾ ਹਾਲਾਤ ਅਨੁਸਾਰ ਪਿੰਡ ਮਹਿਤਾਬਪੁਰ, ਹਲੇੜ ਜਨਾਰਦਨ, ਬੇਲਾ ਸਰਿਆਣਾ ਸਮੇਤ ਕੁਝ ਪਿੰਡ ਖਾਲੀ ਕਰਵਾਏ ਜਾ ਰਹੇ ਹਨ।

ਨੌਸ਼ਹਿਰਾ ਪੱਤਣ ਕੋਲ ਗੁਰਦਾਸਪੁਰ ਤੋਂ ਬਿਆਸ ਦਰਿਆ ਦਾ ਧੁੱਸੀ ਬੰਨ੍ਹ ਵਿੱਚ ਬੀਤੀ ਸ਼ਾਮ ਪਏ ਪਾੜ ਕਾਰਨ ਜਗਤਪੁਰ, ਟਾਂਡਾ, ਦਾਦੂਵਾਲ, ਪੁਰਾਣਾ ਸ਼ਾਲਾ ਸਮੇਤ ਦਰਜਨ ਭਰ ਪਿੰਡ ਪਾਣੀ ਦੀ ਮਾਰ ਹੇਠ ਆ ਗਏ ਹਨ। ਐਨਡੀਆਰਐਫ ਦੀਆਂ ਟੀਮਾਂ ਵੱਲੋਂ ਟਰੈਕਟਰਾਂ ਦੀ ਮਦਦ ਨਾਲ ਪਾਣੀ ਵਿੱਚ ਫਸੇ ਲੋਕਾਂ ਨੂੰ ਬਾਹਰ ਕੱਢਣ ਦਾ ਕੰਮ ਕੀਤਾ ਜਾ ਰਿਹਾ ਹੈ।ਭਾਖੜਾ ਡੈਮ ਦੇ ਫਲੱਡ ਗੇਟ ਖੋਲ੍ਹਣ ਨਾਲ ਰੂਪਨਗਰ ਜ਼ਿਲ੍ਹੇ ਦੇ ਪਿੰਡਾਂ ਅੰਦਰ ਦਹਿਸ਼ਤ ਫੈਲ ਗਈ ਹੈ। ਸਤਲੁਜ ਦਰਿਆ ਦਾ ਪਾਣੀ ਰੂਪਨਗਰ ਜ਼ਿਲ੍ਹੇ ਦੇ ਪਿੰਡਾਂ ਹਰਸਾ ਬੇਲਾ, ਚੰਦਪੁਰ, ਗੱਜਪੁਰ, ਹਰੀਵਾਲ, ਮਹਿੰਦਲੀ ਕਲਾਂ, ਬੇਲਾ ਧਿਆਨੀ, ਭਲਾਣ, ਪੱਤੀ ਦੁਲਚੀ ਹੋਰ ਪਿੰਡਾਂ ਵਿੱਚ ਦਾਖਲ ਹੋ ਗਿਆ ਹੈ। ਸਤਲੁਜ ਦਰਿਆ ਦੇ ਨਾਲ ਲਗਦੇ ਹੋਰ ਬਹੁਤ ਸਾਰੇ ਪਿੰਡਾਂ ਦੇ ਖੇਤਾਂ ਵਿੱਚ ਪਾਣੀ ਦਾਖਲ ਹੋ ਗਿਆ।

ਐੱਨਡੀਆਰਐੱਫ ਦੀਆਂ ਟੀਮਾਂ ਵੱਲੋ ਲੋਕਾਂ ਨੂੰ ਹੜ੍ਹ ਦੇ ਪਾਣੀ ਵਿੱਚੋਂ ਬਾਹਰ ਕੱਢ ਕੇ ਸੁਰੱਖਿਅਤ ਥਾਵਾਂ ’ਤੇ ਪਹੁੰਚਾਇਆ ਜਾ ਰਿਹਾ ਹੈ। ਹਰਸਾ ਬੇਲਾ ਵਿਖੇ ਬੀਤੀ ਰਾਤ ਤੋਂ ਪਾਣੀ ਵਿੱਚ ਘਿਰੇ 17 ਵਿਅਕਤੀਆਂ ਨੂੰ ਸਮਾਜ ਸੇਵੀ ਲੋਕਾਂ ਦੀ ਮਦਦ ਨਾਲ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਹੈ।ਉੱਧਰ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ, ਡਿਪਟੀ ਕਮਿਸ਼ਨਰ, ਐੱਸਐੱਸਪੀ, ਐੱਸਡੀਐੱਮਜ਼ ਅਤੇ ਜ਼ਿਲ੍ਹੇ ਦੇ ਹੋਰ ਅਧਿਕਾਰੀਆਂ ਤੋਂ ਇਲਾਵਾ ਐੱਨਡੀਆਰਐੱਫ ਦੀਆਂ ਟੀਮਾਂ ਸਮੇਤ ਪ੍ਰਭਾਵਿਤ ਪਿੰਡਾਂ ਵਿੱਚ ਖੁਦ ਪਹੁੰਚ ਕੇ ਹੜ੍ਹ ਵਿੱਚ ਘਿਰੇ ਲੋਕਾਂ ਦੀ ਮੱਦਦ ਕਰ ਰਹੇ ਹਨ”’

ਭਾਖੜਾ ਡੈਮ ਤੋਂ ਆਈ ਵੱਡੀ ਖਬਰ

ਵੱਡੀ ਖ਼ਬਰ: ਭਾਖੜਾ ਡੈਮ ‘ਚੋਂ ਛੱਡਿਆ ਪਾਣੀ ਪਿੰਡਾਂ ‘ਚ ਵੜਿਆ, ਦੇਖੋ ਕਿਵੇਂ ਗਲੀਆਂ ‘ਚੋਂ ਲੰਘ ਰਿਹਾ ਦਰਿਆ ਵਾਂਗ ਪਾਣੀ BHAKRA DAM ਵਿੱਚ ਪਾਣੀ ਦਾ ਵੱਧਰ ਵੱਧ ਗਿਆ ਜਿਸ ਕਾਰਨ ਡੈਮ ਵਿੱਚੋਂ ਪਾਣੀ ਛੱਡਿਆ ਗਿਆ। ਜਿਸਤੋਂ ਬਾਅਦ ਪਾਣੀ ਪਿੰਡਾਂ ਵਿੱਚ ਦਾਖਿਲ ਹੋ ਚੁੱਕਿਆ ਹੈ। ਪਿੰਡ ਦੀਆਂ ਗਲੀਆਂ ਵਿੱਚ ਵੀ ਦਰਿਆ ਵਾਂਗ ਪਾਣੀ ਲੰਘ ਰਿਹਾ ਹੈ।

ਹਿਮਾਚਲ ਪ੍ਰਦੇਸ਼ ਦੇ ਉੱਪਰੀ ਇਲਾਕਿਆਂ ‘ਚ ਲਗਾਤਾਰ ਹੋ ਰਹੀ ਭਾਰੀ ਬਾਰਸ਼ ਕਾਰਨ ਭਾਖੜਾ ਬੰਨ੍ਹ ‘ਚ ਪਾਣੀ ਦਾ ਪੱਧਰ ਤੇਜ਼ੀ ਨਾਲ ਵੱਧ ਰਿਹਾ ਹੈ, ਜੋ ਕਿ ਖ਼ਤਰੇ ਦੇ ਨਿਸ਼ਾਨ ਤੋਂ ਕਰੀਬ 3 ਫੁੱਟ ਦੂਰ ਹੈ। ਅੱਜ ਬੀ. ਬੀ. ਐੱਮ. ਬੀ. ਪ੍ਰਬੰਧਨ ਵੱਲੋਂ ਭਾਖੜਾ ਬੰਨ੍ਹ ਦੇ ਫਲੱਡ ਗੇਟ 2 ਫੁੱਟ ਤੋਂ ਵਧਾ ਕੇ 4 ਫੁੱਟ ਤੱਕ ਖੋਲ੍ਹ ਦਿੱਤੇ ਗਏ ਅਤੇ ਭਾਖੜਾ ਬੰਨ੍ਹ ਤੋਂ ਨੰਗਲ ਬੰਨ੍ਹ ਲਈ ਜ਼ਿਆਦਾ ਪਾਣੀ ਛੱਡਣਾ ਵੀ ਸ਼ੁਰੂ ਕਰ ਦਿੱਤਾ ਹੈ।ਸੋਮਵਾਰ ਸ਼ਾਮ 6 ਵਜੇ ਤੱਕ ਭਾਖੜਾ ਬੰਨ੍ਹ ਦੇ ਪਾਣੀ ਦਾ ਪੱਧਰ 1676.37 ਫੁੱਟ ਦਰਜ ਕੀਤਾ ਗਿਆ, ਜੋ ਕਿ ਪਿਛਲੇ ਦਿਨ ਦੇ ਮੁਕਾਬਲੇ ਕਰੀਬ 3 ਫੁੱਟ ਤੋਂ ਜ਼ਿਆਦਾ ਹੈ। ਭਾਖੜਾ ਬੰਨ੍ਹ ਤੋਂ ਨੰਗਲ ਡੈਮ ਝੀਲ ਲਈ ਦੇਰ ਸ਼ਾਮ ਕਰੀਹ 56800 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ।

ਅੱਜ ਭਾਖੜਾ ਡੈਮ ਦੇ ਪਾਣੀ ਦਾ ਪੱਧਰ 1678.05 ਫੁੱਟ ਤੱਕ ਪਹੁੰਚ ਗਿਆ ਜੋ ਕਿ ਖਤਰੇ ਦੇ ਨਿਸ਼ਾਨ ਤੋਂ 2 ਫੁੱਟ ਘੱਟ ਹੈ। ਭਾਖੜਾ ਡੈਮ ਵਿੱਚ ਪਾਣੀ ਦੀ ਆਮਦ 124005 ਕਿਊਸਿਕ ਰਿਕਾਰਡ ਕੀਤੀ ਗਈ, ਜਦੋਂ ਕਿ ਭਾਖੜਾ ਡੈਮ ਤੋਂ ਟਰਬਾਈਨ ਰਾਹੀਂ 55167 ਕਿਊਸਿਕ ਪਾਣੀ ਛੱਡਿਆ ਗਿਆ ਤੇ ਭਾਖੜਾ ਡੈਮ ਦੇ ਫਲੱਡ ਗੇਟ ਰਾਹੀਂ 14729 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ।ਨੰਗਲ ਡੈਮ ਤੋਂ ਨੰਗਲ ਹਾਈਡਲ ਨਹਿਰ ਵਿੱਚ 12350 ਕਿਊਸਿਕ, ਆਨੰਦਪੁਰ ਸਾਹਿਬ ਹਾਈਡਲ ਨਹਿਰ ਵਿੱਚ 10150 ਕਿਊਸਿਕ, ਸਤਲੁਜ ਦਰਿਆ ਵਿੱਚ 45500 ਕਿਊਸਿਕ, ਭਾਖੜਾ ਡੈਮ ਤੋਂ 63000 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ।

ਸਤਲੁਜ ਦਰਿਆ ਵਿੱਚ ਛੱਡੇ ਗਏ ਪਾਣੀ ਨੇ ਕਿਨਾਰੇ ਉਤੇ ਵਸੇ ਕਈ ਪਿੰਡਾਂ ਵਿੱਚ ਨੁਕਸਾਨ ਪਹੁੰਚਾਉਣਾ ਵੀ ਸ਼ੁਰੂ ਕਰ ਦਿੱਤਾ ਹੈ। ਕਈ ਪਿੰਡਾਂ ਦੀਆਂ ਫਿਰਨੀਆਂ ਅਤੇ ਸੰਪਰਕ ਸੜਕਾਂ ਵਿੱਚ ਪਾਣੀ ਆ ਚੁੱਕਾ ਹੈ। ਚੀਫ਼ ਇੰਜੀਨੀਅਰ ਬੀਬੀਐਮਬੀ ਨੰਗਲ ਸੀਪੀ ਸਿੰਘ ਦੱਸਿਆ ਕਿ ਡੈਮ ਵਿੱਚ ਇਨਫਲੋਵ ਘੱਟ ਗਿਆ ਹੈ ਜਿਸ ਤਰੀਕੇ ਨਾਲ ਝੀਲ ਵਿੱਚ ਪਾਣੀ ਦੀ ਆਮਦ ਹੋ ਰਹੀ ਸੀ। ਪਾਣੀ ਨੂੰ ਕੰਟਰੋਲ ਕਰਨ ਲਈ BBMB ਨੇ ਅਹਿਮ ਭੂਮਿਕਾ ਅਦਾ ਕੀਤੀ ਹੈ। ਭਾਖੜਾ ਡੈਮ ਦੇ ਮੁਕਾਬਲੇ ਪੌਂਗ ਡੈਮ ਵਿੱਚ ਪਾਣੀ ਦੀ ਆਮਦ ਜ਼ਿਆਦਾ ਹੈ।

ਕਾਬਿਲੇਗੌਰ ਹੈ ਕਿ ਭਾਖੜਾ ਡੈਮ ਤੋਂ ਬਾਅਦ ਸਤਲੁਜ ਦਰਿਆ ਵਿੱਚ ਪਾਣੀ ਛੱਡਿਆ ਜਾ ਰਿਹਾ ਹੈ। ਸਤਲੁਜ ਦਰਿਆ ਦੇ ਕਿਨਾਰੇ ਉਤੇ ਮਸ਼ਹੂਰ ਬਾਬਾ ਊਧੋ ਮੰਦਿਰ ਦੀਆਂ ਤਸਵੀਰਾਂ ਦੇਖ ਸਕਦੇ ਹੋ ਕਿ ਸਤਲੁਜ ਦਰਿਆ ਦੇ ਪਾਣੀ ਦੇ ਕਾਰਨ ਇਹ ਮੰਦਰ ਵੀ ਪਾਣੀ ਵਿੱਚ ਡੁੱਬਦਾ ਹੋਇਆ ਨਜ਼ਰ ਆ ਰਿਹਾ ਹੈ। ਮੰਦਿਰ ਦੀਆਂ ਮੂਰਤੀਆਂ ਪਾਣੀ ਦੇ ਵਿੱਚ ਸਮਾਉਂਦੀਆਂ ਹੋਈਆਂ ਨਜ਼ਰ ਆ ਰਹੀਆਂ ਹਨ। ਤੁਹਾਨੂੰ ਦੱਸ ਦਈਏ ਕਿ ਇਲਾਕੇ ਦੀ ਕਾਫੀ ਸੰਗਤ ਇਸ ਮੰਦਰ ਵਿੱਚ ਨਤਮਸਤਕ ਹੋਣ ਲਈ ਪੁੱਜਦੀ ਹੈ ਤੇ ਇਸ ਮੰਦਰ ਵਿੱਚ ਪਾਣੀ ਆਉਣ ਕਰਕੇ ਪ੍ਰਸ਼ਾਸਨ ਦੁਆਰਾ ਇੱਥੇ ਆਉਣ ਉਤੇ ਪਾਬੰਦੀ ਲਗਾਈ ਗਈ ਹੈ। ਸਤਲੁਜ ਕੰਢੇ ਉਪਰ ਵੱਸੇ ਹੋਏ ਪਿੰਡਾਂ ਵਿੱਚ ਵੀ ਪਾਣੀ ਦੇ ਵਧਦੇ ਪੱਧਰ ਨੂੰ ਦੇਖਦੇ ਹੋਏ ਭਾਰੀ ਸਹਿਮ ਪਾਇਆ ਜਾ ਰਿਹਾ ਹੈ।