ਪੰਜਾਬ ‘ਤੇ ਘੱਗਰ ਦਾ ਖ਼ਤਰਾ

ਪੰਜਾਬ ‘ਚ ਵੀ ਬਣਿਆ ਹੜ੍ਹ ਦਾ ਖਤਰਾ। ਉਫਾਨ ‘ਤੇ ਘੱਗਰ ਦਰਿਆ । ਪ੍ਰਸ਼ਾਸਨ ਵੱਲੋਂ ALERT ਜਾਰੀ। ਬਿਆਸ ਤੋਂ ਬਾਅਦ ਹੁਣ ਘੱਗਰ ਵੀ ਉਫ਼ਾਨ ‘ਤੇ। ਸੁਖਨਾ ਲੇਕ ਦੇ ਫਲੱਡ ਗੇਟ ਖੋਲ੍ਹੇ ਗਏ। ਪੰਜਾਬ ਤੇ ਗੁਆਂਢੀ ਰਾਜਾਂ ਦੇ ਪਹਾੜੀ ਤੇ ਮੈਦਾਨੀ ਵਿੱਚ ਇਲਾਕਿਆਂ ਵਿੱਚ ਕਈ ਦਿਨ ਤੋਂ ਰੁਕ-ਰੁਕ ਕੇ ਪੈ ਰਹੇ ਮੀਂਹ …

Read More »

ਖ਼ਤਰੇ ਦੇ ਨਿਸ਼ਾਨ ਤੋਂ ਉੱਪਰ ਗਿਆ ਬਿਆਸ

ਪੰਜਾਬ ‘ਚ ਮੀਂਹ ਦਾ ਕਹਿਰ ਦੇਖਣ ਨੂੰ ਮਿਲ ਰਿਹਾ ਹੈ। ਕਈ ਥਾਵਾਂ ਤੋਂ ਹੜ੍ਹ ਦੀਆਂ ਭਿਆਨਕ ਤਸਵੀਰਾਂ ਸਾਹਮਣੇ ਆ ਰਹੀਆਂ ਹਨ। ਭਾਰੀ ਮੀਂਹ ਕਾਰਨ ਖਤਰੇ ਦੇ ਨਿਸ਼ਾਨ ਤੋਂ ਬਿਆਸ ਦਰਿਆ ਉੱਪਰ ਆ ਗਿਆ ਹੈ। ਸੜਕਾਂ ਤੋਂ ਲੈ ਕੇ ਲੋਕਾਂ ਦੇ ਘਰਾਂ ਤੱਕ ਪਾਣੀ ਪੁੱਜ ਗਿਆ ਹੈ। ਕਈ ਜਗ੍ਹਾ ਪੰਜਾਬ ‘ਚ …

Read More »

ਇਹਨਾਂ ਇਲਾਕਿਆਂ ਵਿੱਚ ਹੋਇਆ ਛੁੱਟੀ ਦਾ ਐਲਾਨ

ਪੰਜਾਬ ਦੇ 4 ਜ਼ਿਲ੍ਹਿਆਂ ‘ਚ ਛੁੱਟੀ ਦਾ ਐਲਾਨ, ਸਾਰੇ ਸਕੂਲ ਰਹਿਣਗੇ ਬੰਦ ”’ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਵੱਲੋਂ ਬੀਤੇ ਕੱਲ੍ਹ ਤੋਂ ਪੰਜਾਬ ਭਰ ਵਿਚ ਪੈ ਰਹੇ ਭਾਰੀ ਮੀਂਹ ਦਰਮਿਆਨ 10 ਜੁਲਾਈ ਨੂੰ ਜ਼ਿਲ੍ਹੇ ਦੇ ਸਾਰੇ ਸਰਕਾਰੀ, ਅਰਧ ਸਰਕਾਰੀ, ਮਾਨਤਾ ਪ੍ਰਾਪਤ (ਪ੍ਰਾਇਮਰੀ, ਮਿਡਲ, ਹਾਈ ਅਤੇ ਸੈਕੰਡਰੀ) ਸਕੂਲਾਂ ਅਤੇ ਹੋਰ ਵਿੱਦਿਅਕ …

Read More »

ਰੋਪੜ ਜਿਲ੍ਹਾ ਚ ਮੀਂਹ ਨੇ ਵਧਾਈ ਚਿੰਤਾ

ਸ੍ਰੀ ਅਨੰਦਪੁਰ ਹਲਕੇ ਦੇ ਕਈ ਪਿੰਡਾਂ ਅਤੇ ਸ਼ਹਿਰ ਵਿਚ ਪਾਣੀ ਦਾ ਪੱਧਰ ਲਗਾਤਾਰ ਵੱਧ ਰਿਹਾ ਹੈ। ਉਥੇ ਹੀ ਰੋਪੜ ਵਿਚ ਵੀ ਹੜ੍ਹ ਵਰਗੇ ਹਾਲਾਤ ਬਣ ਚੁੱਕੇ ਹਨ।ਬੀਤੇ ਕੱਲ੍ਹ ਤੋਂ ਪੰਜਾਬ ਭਰ ਵਿਚ ਪੈ ਰਹੇ ਭਾਰੀ ਮੀਂਹ ਦਰਮਿਆਨ ਰੋਪੜ ਦੀ ਡਿਪਟੀ ਕਮਿਸ਼ਨਰ ਪ੍ਰੀਤੀ ਯਾਦਵ ਨੇ 10 ਜੁਲਾਈ ਨੂੰ ਜ਼ਿਲ੍ਹੇ ਦੇ ਸਾਰੇ …

Read More »

ਪੰਜਾਬ ਨੇ ਪਾਕਿਸਤਾਨ ਵੱਲ ਛੱਡਿਆ ਪਾਣੀ

ਪੰਜਾਬ ਵਿੱਚ ਭਾਰੀ ਮੀਂਹ ਕਾਰਨ ਸਤਲੁਜ ਦੇ ਪਾਣੀ ਦਾ ਪੱਧਰ ਕਾਫੀ ਵੱਧ ਗਿਆ ਹੈ। ਇਸ ਕਾਰਨ ਭਾਰਤ-ਪਾਕਿਸਤਾਨ ਸਰਹੱਦ ਨਾਲ ਲੱਗਦੇ ਪਿੰਡ ਕਾਲੂਵਾਲਾ ਦਾ ਦੇਸ਼ ਨਾਲੋਂ ਸੰਪਰਕ ਪੂਰੀ ਤਰ੍ਹਾਂ ਟੁੱਟ ਗਿਆ ਹੈ। ਪਿੰਡ ਦੀ 400 ਏਕੜ ਤੋਂ ਵੱਧ ਫਸਲ ਪਾਣੀ ਵਿੱਚ ਡੁੱਬ ਗਈ ਹੈ ਅਤੇ ਲੋਕ ਘਰਾਂ ਵਿੱਚ ਨਜ਼ਰਬੰਦ ਹੋ ਗਏ …

Read More »

ਗਲ-ਗਲ ਤੱਕ ਪਾਣੀ, ਘਰ ਡੁੱਬੇ, ਫਲੈਟਾਂ ‘ਚ ਫਸੇ ਲੋਕ

ਭਾਰਤ ਦੇ ਕਈ ਹਿੱਸਿਆਂ ਵਿੱਚ ਲਗਾਤਾਰ ਮੀਂਹ ਪੈਣ ਕਾਰਨ ਮੌਸਮ ਵਿਭਾਗ ਨੇ ਕਈ ਰਾਜਾਂ ਲਈ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਨੇ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਲਈ ਆਰੇਂਜ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਦੇ ਅਧਿਕਾਰੀ ਅਜੈ ਕੁਮਾਰ ਸਿੰਘ ਨੇ ਦੱਸਿਆ ਕਿ ਦੇਸ਼ ਵਿੱਚ ਮਾਨਸੂਨ ਪੂਰੀ ਤਰ੍ਹਾਂ ਸਰਗਰਮ …

Read More »

ਮਨੀਕਰਨ ਸਾਹਿਬ ਤੋਂ ਆਈ ਵੱਡੀ ਖਬਰ

ਮਨੀਕਰਨ ਸਾਹਿਬ ‘ਚ ਮੀਂਹ ਦੇ ਪਾਣੀ ਨੇ ਲਿਆ ਭਿਆਨਕ ਰੂਪ, ਪਾਣੀ ਦੀ ਰਫਤਾਰ ਨੇ ਤਬਾਹੀ ਮਚਾਈ – – – ਮਨੀਕਰਨ ਸਾਹਿਬ ਪੁਲ ਦੇਖਦੇ ਦੇਖਦੇ ਰੁੜ ਗਿਆ ਵਾਹਿਗੁਰੂ ਜਿਹੜੀ ਵੀ ਸੰਗਤ ਓਥੇ ਠਹਿਰੀ ਹੋਈ ਹੈ ਊਨਾ ਤੇ ਮੇਹਰ ਭਰਿਆ ਹੱਥ ਰੱਖਣਾ ਪ੍ਰਸ਼ਾਸ਼ਨ ਨੂੰ ਚਾਹੀਦਾ ਹੈ ਏਨਾ ਲੋਕਾਂ ਦੀ ਮਦਦ ਲਈ ਅਗੇ …

Read More »

ਵਾਲ ਵਾਲ ਬਚੀ ਪਾਣੀ ਤੋਂ ਕਾਰ

ਮੌਸਮ ਵਿਭਾਗ ਦੇ ਅਧਿਕਾਰੀ ਅਜੈ ਕੁਮਾਰ ਸਿੰਘ ਨੇ ਦੱਸਿਆ ਕਿ ਦੇਸ਼ ਵਿੱਚ ਮਾਨਸੂਨ ਪੂਰੀ ਤਰ੍ਹਾਂ ਸਰਗਰਮ ਹੈ ਅਤੇ ਪੰਜਾਬ ਅਤੇ ਹਰਿਆਣਾ ਵਿੱਚ ਸਮੇਂ ਤੋਂ ਪਹਿਲਾਂ ਪਹੁੰਚ ਗਿਆ ਹੈ। ਐਤਵਾਰ ਤੱਕ ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ ਵਿੱਚ ਭਾਰੀ ਤੋਂ ਬਹੁਤ ਭਾਰੀ ਮੀਂਹ ਦੀ ਸੰਭਾਵਨਾ ਹੈ। ਆਈਐਮਡੀ ਦੇ ਅਨੁਸਾਰ, 8 ਤੋਂ 10 …

Read More »

ਪੰਜਾਬ ਚ ਇਨ੍ਹਾਂ ਪਿੰਡਾਂ ਚ ਅਲਰਟ ਜਾਰੀ

ਭਾਰਤ ਦੇ ਕਈ ਹਿੱਸਿਆਂ ਵਿੱਚ ਲਗਾਤਾਰ ਮੀਂਹ ਪੈਣ ਕਾਰਨ ਮੌਸਮ ਵਿਭਾਗ ਨੇ ਕਈ ਰਾਜਾਂ ਲਈ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਨੇ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਲਈ ਆਰੇਂਜ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਦੇ ਅਧਿਕਾਰੀ ਅਜੈ ਕੁਮਾਰ ਸਿੰਘ ਨੇ ਦੱਸਿਆ ਕਿ ਦੇਸ਼ ਵਿੱਚ ਮਾਨਸੂਨ ਪੂਰੀ ਤਰ੍ਹਾਂ ਸਰਗਰਮ …

Read More »

ਕਿਰਨਦੀਪ ਨੇ ਜਦੋਂ ਚਿੱਠੀ ਸੁਣਾਈ ਸਭ ਹੋਏ ਉਦਾਸ

ਵਾਰਿਸ ਪੰਜਾਬ ਦੇ ਦੇ ਮੁਖੀ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਡਿਬਰੂਗੜ੍ਹ ਜੇਲ ‘ਚ ਬੈਠ ਕੇ ਵੀ ਨੌਜਵਾਨਾਂ ਨੂੰ ਭੜਕਾਉਣ ‘ਚ ਲੱਗੇ ਹੋਏ ਹਨ। ਜੇਲ ‘ਚ ਮੰਗਾਂ ਦੀ ਪੂਰਤੀ ਨੂੰ ਲੈ ਕੇ ਹੜਤਾਲ ਖਤਮ ਕਰਨ ਤੋਂ ਬਾਅਦ ਹੁਣ ਉਨ੍ਹਾਂ ਨੇ ਸਿੱਖ ਨੌਜਵਾਨਾਂ ਨੂੰ ਸੰਦੇਸ਼ ਦਿੱਤਾ ਹੈ। ਜਿਸ ਵਿੱਚ ਉਨ੍ਹਾਂ ਨੇ ਆਪਣੇ ਸਾਥੀਆਂ …

Read More »