ਭਾਰੀ ਮੀਂਹ ਨੇ ਕਰਤਾ ਪਾਣੀ-ਪਾਣੀ

ਪੰਜਾਬ ਦੇ ਗੁਆਂਢੀ ਸੂਬੇ ਰਾਜਸਥਾਨ ਵਿੱਚ ਤੂਫਾਨੀ ਮੀਂਹ ਨੇ ਤਬਾਹੀ ਮਚਾ ਦਿੱਤੀ ਹੈ। ਜੈਪੁਰ ‘ਚ ਬੁੱਧਵਾਰ ਸ਼ਾਮ ਨੂੰ ਹੋਈ ਭਾਰੀ ਬਾਰਿਸ਼ ਕਾਰਨ ਸ਼ਹਿਰ ਡੁੱਬਣ ਦੀ ਕਗਾਰ ‘ਤੇ ਆ ਗਿਆ। ਮੌਸਮ ਵਿਭਾਗ ਨੇ ਅੱਜ ਜੈਪੁਰ, ਜੋਧਪੁਰ, ਅਜਮੇਰ, ਭਰਤਪੁਰ ਅਤੇ ਕੋਟਾ ਸਮੇਤ 18 ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦੀ ਚੇਤਾਵਨੀ ਦਿੱਤੀ ਹੈ। ਪੰਜਾਬ …

Read More »

Punjab ‘ਚ ਮੁੜ ਬੇਅਦਬੀ !

ਕਪੂਰਥਲਾ ਦੇ ਭੁਲੱਥ ਦੇ ਪਿੰਡ ਭਗਵਾਨਪੁਰ ਵਿੱਚ ਗੁਰਦੁਆਰਾ ਸਾਹਿਬ ਦੀ ਬੇਅਦਬੀ ਦੇ ਦੋਸ਼ ਵਿੱਚ ਇੱਕ ਨੌਜਵਾਨ ਦੀ ਪਿੰਡ ਵਾਸੀਆਂ ਨੇ ਕੁੱਟਮਾਰ ਕੀਤੀ। ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ। ਇਸ ਦੇ ਨਾਲ ਹੀ ਗੁੱਸੇ ਵਿੱਚ ਆਏ ਲੋਕਾਂ ਨੇ ਭੁਲੱਥ ਦੇ ਸਿਵਲ ਹਸਪਤਾਲ ਦਾ ਘਿਰਾਓ ਕਰਕੇ ਧਰਨਾ ਦਿੱਤਾ ਹੈ। …

Read More »

ਨੌਵੀਂ ਪਾਤਸ਼ਾਹੀ ਦਾ ਵਰ ਕੋਈ ਵੀ ਕੰਮ ਅੜਿਆ ਹੋਵੇ

 ਗੁਰਦੁਆਰਾ ਅੜੀਸਰ ਸਾਹਿਬ ਪਿੰਡ ਧੌਲਾ, ਹੰਡਿਆਇਆ ਅਤੇ ਪਿੰਡ ਚੂੰਘ ਦੀ ਸਾਂਝੀ ਜੂਹ ਤੇ ਵਸਿਆ ਹੈ। ਬਰਨਾਲਾ-ਬਠਿੰਡਾ ਸੜਕ ਤੇ ਬਰਨਾਲਾ ਤੋਂ ਕੋਈ 8 ਕਿਲੋਮੀਟਰ ਦੂਰ ਹੈ। ਇਸ ਗੁਰਦੁਆਰਾ ਸਾਹਿਬ ਨੂੰ ਕੂਕਾ ਸਿੱਖ ਮਹੰਤ ਭਗਤ ਸਿੰਘ ਨੇ 1920 ਦੇ ਨੇੜੇ-ਤੇੜੇ ਬਣਾਇਆ ਸੀ। ਇਤਿਹਾਸ———-ਇਸ ਗੁਰੂਘਰ ਦੇ ਇਤਿਹਾਸ ਨੂੰ ਗੁਰੂ ਤੇਗ ਬਹਾਦਰ ਸਾਹਿਬ …

Read More »

Punjab ਦੇ 12 ਜ਼ਿਲ੍ਹਿਆਂ ‘ਚ ALERT !

ਮੌਸਮ ਵਿਭਾਗ ਨੇ ਅੱਜ ਚੰਡੀਗੜ੍ਹ ਵਿੱਚ ਵੀ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਨੇ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਪਰ ਇਹ ਬਾਰਿਸ਼ ਚੰਡੀਗੜ੍ਹ ਅਤੇ ਆਸਪਾਸ ਦੇ ਕੁਝ ਇਲਾਕਿਆਂ ਵਿੱਚ ਹੋਵੇਗੀ। ਮੌਸਮ ਵਿਭਾਗ ਅਨੁਸਾਰ ਕੁਝ ਇਲਾਕਿਆਂ ‘ਚ ਬੱਦਲ ਛਾਏ ਰਹਿਣਗੇ ਅਤੇ ਹਲਕੀ ਗਰਜ ਦੇ ਨਾਲ ਰੁਕ-ਰੁਕ …

Read More »

ਬਡਮੁਲੀ ਜਾਣਕਾਰੀ – ਸ੍ਰੀ ਦਸ਼ਮ ਗ੍ਰੰਥ ਸਹਿਬ ਜੀ ਬਾਰੇ

ਸ਼੍ਰੀ ਦਸਮ ਗ੍ਰੰਥ ਸਿੱਖ ਧਰਮ ਦਾ ਦੂਜਾ ਪਵਿੱਤਰ ਗ੍ਰੰਥ ਹੈ। ਇਸ ਦੇ ਲਿਖਾਰੀ ਪ੍ਰਤੀ ਕਈ ਵਿਚਾਰ ਹਨ, ਕੁਝ ਇਸਨੂੰ ਦਸਵੇਂ ਗੁਰੂ, ਗੋਬਿੰਦ ਸਿੰਘ ਦੁਆਰਾ ਲਿਖਿਆ ਮੰਨਦੇ ਹਨ ਅਤੇ ਕੁਝ ਨਹੀਂ। ਇਸ ਗ੍ਰੰਥ ਵਿੱਚ 15 ਲਿਖਤਾਂ ਹਨ। ਇਸ ਵਿੱਚ ਦਰਜ ਅਖ਼ੀਰਲੀ ਬਾਣੀ, ਜ਼ਫ਼ਰਨਾਮਾ, ਸੰਨ 1705 ਵਿੱਚ ਦੀਨਾ ਕਾਂਗੜ, ਮਾਲਵੇ ਵਿੱਚ ਲਿਖੀ …

Read More »

ਕੈਨੇਡਾ ਤੋਂ ਆਈ ਮੰਦਭਾਗੀ ਖ਼ਬਰ

ਰਾਏਕੋਟ ਦੇ ਕਰੀਬੀ ਪਿੰਡ ਤਲਵੰਡੀ ਰਾਏ ਦੇ ਰਣਜੀਤ ਸਿੰਘ ਢਿੱਲੋਂ (48) ਦੀ ਕੈਨੇਡਾ ਵਿਖੇ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮ੍ਰਿਤਕ ਦੇ ਭਰਾ ਕੁਲਵਿੰਦਰ ਸਿੰਘ ਢਿੱਲੋਂ ਤੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਰਣਜੀਤ ਸਿੰਘ ਡੇਢ ਦਹਾਕਾ ਪਹਿਲਾਂ ਕੈਨੇਡਾ ਦੇ ਬਰੈਂਪਟਨ ਸ਼ਹਿਰ ਵਿਚ ਗਿਆ ਸੀ, ਜਿੱਥੇ ਉਹ ਆਪਣੀ ਪਤਨੀ …

Read More »

ਨਿਸ਼ਾਨ ਸਾਹਿਬ ਪੁੱਟਣ ਦਾ ਮਾਮਲਾ

ਸੋਸ਼ਲ ਮੀਡੀਆ ਉੱਤੇ ਇੱਕ ਵੀਡੀਓ ਵਾਇਰਲ ਹੋ ਰਹੀ ਹੈ, ਜਿਸ ਦੇ ਵਿੱਚ ਕੁਝ ਲੋਕਾਂ ਵੱਲੋਂ ਇੱਕ ਨਿਸ਼ਾਨ ਸਾਹਿਬ ਨੂੰ ਪੁੱਟ ਦਿੱਤਾ ਜਾਂਦਾ ਹੈ, ਜਿਸ ਕਾਰਨ ਮਾਮਲਾ ਕਾਫੀ ਵਧਦਾ ਦਿਖਾਈ ਦੇ ਰਿਹਾ ਹੈ। ਜਦੋਂ ਇਸ ਮਾਮਲੇ ਸਬੰਧੀ ਨਿਸ਼ਾਨ ਸਾਹਿਬ ਪੁੱਟਣ ਵਾਲੀ ਧਿਰ ਨਾਲ ਗੱਲਬਾਤ ਕੀਤੀ ਗਈ ਤਾਂ ਮਾਮਲੇ ਵਿੱਚ ਵੱਖਰਾ ਹੀ …

Read More »

ਸਾਰਾ ਨੈਸ਼ਨਲ ਹਾਈਵੇਅ ਜਾਮ

ਖੰਨਾ ਦੇ ਸ਼ਿਵਪੁਰੀ ਮੰਦਰ ‘ਚੋਂ ਚੋਰੀ ਦੀ ਘਟਨਾ ਦੌਰਾਨ ਸ਼ਿਵਲਿੰਗ ਤੋੜਨ ਦੇ ਵਿਰੋਧ ‘ਚ ਹਿੰਦੂ ਸੰਗਠਨਾਂ ਦਾ ਗੁੱਸਾ ਭੜਕ ਗਿਆ। ਗੁੱਸੇ ‘ਚ ਦਿੱਲੀ-ਅੰਮ੍ਰਿਤਸਰ ਨੈਸ਼ਨਲ ਹਾਈਵੇਅ ਜਾਮ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਜਦੋਂ ਤੱਕ ਦੋਸ਼ੀ ਨਹੀਂ ਫੜ੍ਹੇ ਜਾਣਗੇ ਉਦੋਂ ਤੱਕ ਉਹ ਧਰਨਾ ਖ਼ਤਮ ਨਹੀਂ ਕਰਨਗੇ। ਇਸ ਮਾਮਲੇ ਨੂੰ ਲੈ ਕੇ …

Read More »

ਪੰਜਾਬ ਦੇ ਇਸ ਜ਼ਿਲ੍ਹੇ ਦੇ ਸਕੂਲਾਂ ‘ਚ ਭਲਕੇ ਰਹੇਗੀ ਛੁੱਟੀ

ਦੇਸ਼ ਦੇ 78ਵੇਂ ਆਜ਼ਾਦੀ ਦਿਹਾੜੇ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਦੇ ਗੁਰੂ ਗੋਬਿੰਗ ਸਿੰਘ ਸਟੇਡੀਅਮ ਵਿਚ ਰੱਖੇ ਗਏ ਸੂਬਾ ਪੱਧਰੀ ਪ੍ਰੋਗਰਾਮ ਵਿਚ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਇਸ ਮੌਕੇ ਉਨ੍ਹਾਂ ਨੇ ਵੱਡਾ ਐਲਾਨ ਕਰਦੇ ਹੋਏ ਕਿਹਾ ਕਿ ਜਲੰਧਰ ਦੇ ਸਾਰੇ ਸਕੂਲਾਂ ‘ਚ 16 ਅਗਸਤ ਨੂੰ ਛੁੱਟੀ ਰਹੇਗੀ, …

Read More »

ਰੱਖੜੀ ਵਾਲੇ ਦਿਨ ਭੈਣਾਂ ਕਰ ਲੈਣ ਇਹ 1 ਕੰਮ

ਭਾਰਤ ਤਿਉਹਾਰਾਂ ਦਾ ਦੇਸ਼ ਹੈ। ਹਰ ਕੌਮ ਦੇ ਆਪੋ ਅਪਣੇ ਤਿਉਹਾਰ ਹਨ ਅਤੇ ਅਪਣੇ ਤਿਉਹਾਰਾਂ ਨੂੰ ਮਨਾਉਣਾ ਵੀ ਚਾਹੀਦਾ ਹੈ ਪਰ ਕਿਸੇ ਹੋਰ ਕੌਮ ਦੇ ਤਿਉਹਾਰ ਨੂੰ ਅਪਣਾ ਕੇ ਮਨਾਉਣਾ ਗੋਦ ਲਏ ਮਤਰਏ ਪੁੱਤਰ ਵਰਗਾ ਲਗਦਾ ਹੈ। ਮੈਂ ਪਾਠਕਾਂ ਨਾਲ ਰਖੜੀ ਦੇ ਤਿਉਹਾਰ ਬਾਰੇ ਅਪਣੇ ਵਿਚਾਰ ਸਾਂਝੇ ਕਰਨੇ ਚਾਹੁੰਦਾ ਹਾਂ …

Read More »