ਖਡੂਰ ਸਾਹਿਬ ਤੋਂ ਆਈ ਵੱਡੀ ਖਬਰ

ਪੰਜਾਬ ਦੀ ਸਭ ਤੋਂ ਵੱਧ ਮੰਨੀ ਜਾਂਦੀ ਪੰਥਕ ਸੀਟ ਲੋਕ ਸਭਾ ਖਡੂਰ ਸਾਹਿਬ ਲਈ ਸਾਰੀਆਂ ਮੁੱਖ ਪਾਰਟੀਆਂ ਨੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਪੰਜਾਬ ਦੀ ਮੌਜੂਦਾ ਸੱਤਾਧਾਰੀ ਆਮ ਆਦਮੀ ਪਾਰਟੀ (AAP) ਨੇ ਇਸ ਸੀਟ ‘ਤੇ ਲਾਲਜੀਤ ਸਿੰਘ ਭੁੱਲਰ ਨੂੰ ਮੈਦਾਨ ‘ਚ ਉਤਾਰਿਆ ਹੈ, ਜਦਕਿ ਕਾਂਗਰਸ (Congress) ਨੇ ਕੁਲਬੀਰ ਸਿੰਘ …

Read More »