ਮੀਟਿੰਗ ਤੋਂ ਬਾਅਦ ਆਗੂਆਂ ਦਾ ਇਹ ਬਿਆਨ

ਸਰਕਾਰ ਤੇ ਕਿਸਾਨ ਆਗੂਆਂ ਦਰਮਿਆਨ ਹੋਈ 11ਵੇਂ ਗੇੜ ਦੀ ਗੱਲਬਾਤ ਵੀ ਅੱਜ ਕਿਸੇ ਤਣ ਪੱਤਣ ਨਹੀਂ ਲੱਗ ਸਕੀ ਮੀਟਿੰਗ ਦੌਰਾਨ ਦੋਵੇਂ ਧਿਰਾਂ ਆਪੋ ਆਪਣੇ ਸਟੈਂਡ ’ਤੇ ਕਾਇਮ ਰਹੀਆਂ। ਸਰਕਾਰ ਨੇ ਕਿਸਾਨ ਆਗੂਆਂ ਨੂੰ ਸਾਫ਼ ਕਰ ਦਿੱਤਾ ਕਿ ਉਹ ਖੇਤੀ ਕਾਨੂੰਨਾਂ ਨੂੰ ਇਕ ਤੋਂ ਡੇਢ ਸਾਲ ਲਈ ਮੁਅੱਤਲ ਕਰਨ ਤੇ ਸਾਂਝੀ …

Read More »

ਦਿੱਲੀ ਤੋਂ ਇਸ ਭੈਣ ਨੇ ਕੀਤਾ ਵੱਡਾ ਐਲਾਨ

ਇਸ ਵੇਲੇ ਇੱਕ ਖਾਸ ਖ਼ਬਰ ਕਿਸਾਨੀ ਘੋਲ ਨਾਲ ਜੁੜੀ ਦਿੱਲੀ ਦੇ ਬਰਡਰਾਂ ਤੋਂ ਆ ਰਹੀ ਹੈ। ਤਾਜ਼ਾ ਖ਼ਬਰ ਵਾਸਤੇ ਤੁਸੀਂ ਇਹ ਵੀਡੀਓ ਵੇਖੋ ਜੀ। ਉਧਰ ਕਿਸਾਨੀ ਘੋਲ ਬਾਰੇ ਤਾਜ਼ਾ ਖ਼ਬਰ ਅਨੁਸਾਰ ਸੰਯੁਕਤ ਕਿਸਾਨ ਮੋਰਚੇ ਨੇ ਤਿੰਨ ਖੇਤੀ ਕਾਨੂੰਨਾਂ ਨੂੰ ਡੇਢ ਤੋਂ 2 ਸਾਲ ਲਈ ਮੁਅੱਤਲ ਕਰਨ ਤੇ ਘੱਟੋ-ਘੱਟ ਸਮਰਥਨ ਮੁੱਲ …

Read More »

ਖੁੰਬਾਂ ਦੇ ਨੇ ਅਨੇਕਾਂ ਫਾਇਦੇ

ਆਉ ਜਾਣਦੇ ਹਾਂ ਕੀ ਕੀ ਫਾਇਦੇ ਨੇ—ਖੁੰਬਾਂ ਵਿਚ ਪ੍ਰੋਟੀਨ, ਕਾਰਬੋਹਾਈਡ੍ਰੇਟ, ਨਾਈਟਰੋਜਨ, ਫ਼ਾਸਫ਼ੋਰਿਕ ਐਸਿਡ ਵਰਗੇ ਤੱਤ ਪਾਏ ਜਾਂਦੇ ਹਨ । ਕੁਝ ਲੋਕ ਤਾਂ ਇਹਨਾਂ ਦੀ ਵਰਤੋਂ ਦਵਾਈਆਂ ਬਨਾਉਣ ਵਿੱਚ ਵੀ ਕਰਦੇ ਹਨ ।ਖੁੰਬ ਖਾਣ ਨਾਲ ਸਰੀਰ ਦੀਆਂ ਬੀਮਾ ਰੀਆਂ ਨਾਲ ਲੜਨਦੀ ਸਮਰੱਥਾ ਵਧਦੀ ਹੈ। ਸਰਦੀ ਦੇ ਮੌਸਮ ਵਿਚ ਬਹੁਤ ਸਾਰੇ ਲੋਕਾਂ …

Read More »

27 ਜਨਵਰੀ ਤੋਂ ਪੰਜਾਬ ਦੇ ਸਕੂਲਾਂ ਲਈ ਇਹ ਐਲਾਨ

ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਸਕੂਲ ਸਿੱਖਿਆ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਮਾਪਿਆਂ ਵੱਲੋਂ ਆ ਰਹੀ ਲਗਾਤਾਰ ਮੰਗ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਪ੍ਰਾਇਮਰੀ ਕਲਾਸਾਂ ਲਈ 27 ਜਨਵਰੀ ਤੋਂ ਸਰਕਾਰੀ, ਏਡਿਡ ਅਤੇ ਪ੍ਰਾਇਵੇਟ ਸਕੂਲ ਖੋਲਣ ਦੀ ਸ਼ਰਤਾਂ ਸਹਿਤ ਪ੍ਰਵਾਨਗੀ ਦੇ ਦਿੱਤੀ ਹੈ। ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ …

Read More »

ਅੰਮ੍ਰਿਤਸਰ ਏਅਰਪੋਰਟ ਤੋਂ ਵੱਡੀ ਖਬਰ

ਵੱਡੀ ਖਬਰ ਆ ਰਹੀ ਹੈ ਅੰਮ੍ਰਿਤਸਰ ਏਅਰਪੋਰਟ ਤੋਂ ਜਾਣਕਾਰੀ ਅਨੁਸਾਰ ਐੱਸ. ਜੀ. ਆਰ. ਡੀ. ਏਅਰਪੋਰਟ ’ਤੇ ਅਰਬ ਦੇਸ਼ਾਂ ਵਲੋਂ ਸੋਨੇ ਦੀ ਤਸ ਕਰੀ ਲਗਾਤਾਰ ਜਾਰੀ ਹੈ। ਕਸਟਮ ਵਿਭਾਗ ਦੀ ਟੀਮ ਵਲੋਂ ਇਕ ਵਾਰ ਫਿਰ ਤੋਂ ਦੁਬਈ ਤੋਂ ਆਈ ਇੱਕ ਬੀਬੀ ਤੋਂ 16.30 ਲੱਖ ਰੁਪਏ ਦੀ ਕੀਮਤ ਦਾ ਸੋਨਾ ਮਿਲਿਆ ਹੈ। …

Read More »

ਵਿਦੇਸ਼ਾਂ ਚ ਪੜ੍ਹਨ ਵਾਲੇ ਵਿਦਿਆਰਥੀਆਂ ਲਈ ਜਰੂਰੀ ਖਬਰ

ਕਰੋਨਾ ਸਮੇਂ ਦੌਰਾਨ ਪੰਜਾਬ ਦੇ ਟਰੈਵਲ ਕਾਰੋਬਾਰੀਆਂ ਨੇ ਪੜ੍ਹਾਈ ਦੇ ਤੌਰ ’ਤੇ ਕੈਨੇਡਾ ਭੇਜਣ ਦੇ ਨਾਂ ’ਤੇ ਪ੍ਰਾਈਵੇਟ ਕਾਲਜਾਂ ਵਿਚ ਭਾਰਤੀ ਵਿਦਿਆਰਥੀਆਂ ਦੇ ਕਰੋੜਾਂ ਰੁਪਏ ਡੁਬੋ ਦਿੱਤੇ। ਇੰਨਾ ਹੀ ਨਹੀਂ, ਪ੍ਰਾਈਵੇਟ ਕਾਲਜਾਂ ਵਿਚ ਦਾਖ਼ਲਾ ਦਿਵਾਉਣ ਦੇ ਨਾਂ ’ਤੇ ਵਿਦਿਆਰਥੀਆਂ ਤੋਂ ਐਡਵਾਂਸ ਵਿਚ ਲੱਖਾਂ ਰੁਪਏ ਦੀ ਫੀਸ ਲੈ ਲਈ ਗਈ ਪਰ …

Read More »

ਪੰਜਾਬ ਦੇ ਵਿਦਿਆਰਥੀਆਂ ਲਈ ਵੱਡੀ ਖਬਰ

ਲੋਕਾਂ ਲਈ 2020 ਵਰ੍ਹਾ ਕਦੇ ਵੀ ਨਾ ਭੁੱਲਣ ਵਾਲਾ ਸਾਲ ਬਣ ਗਿਆ ਹੈ। ਜਿਸ ਨੇ ਪੂਰੀ ਦੁਨੀਆ ਨੂੰ ਔਖਾ ਕੀਤਾ ਹੈ ਅਤੇ ਇਸ ਦਾ ਸਭ ਤੋਂ ਵੱਧ ਅਸਰ ਵਿਦਿਆਰਥੀ ਉਪਰ ਪਿਆ ਹੈ। ਇਸ ਸਾਲ ਦੇ ਵਿੱਚ ਕਰੋਨਾ ਦੇ ਕਾਰਨ ਵਿਦਿਅਕ ਅਦਾਰਿਆਂ ਨੂੰ ਮਾਰਚ 2020 ਤੋਂ ਹੀ ਬੰਦ ਕਰ ਦਿੱਤਾ ਗਿਆ …

Read More »

ਆਸਟ੍ਰੇਲੀਆ ਚ ਸਿੱਖ ਨੌਜਵਾਨ ਨੇ ਵਧਾਇਆ ਮਾਣ

ਵਿਦੇਸ਼ਾਂ ਚ ਵਸਦੇ ਪੰਜਾਬੀਆਂ ਨੇ ਆਪਣੀ ਹਰ ਖੇਤਰ ਚ ਬੱਲੇ-ਬੱਲੇ ਕਰਵਾਈ ਹੋਈ ਹੈ। ਨੌਜਵਾਨ ਵਰਗ ਹਰ ਖੇਤਰ ਚ ਵਿਦੇਸ਼ਾਂ ਚ ਆਪਣਾ ਤੇ ਆਪਣੇ ਮਾਪਿਆਂ ਤੇ ਪੰਜਾਬ ਦਾ ਨਾਮ ਰੌਸ਼ਨ ਕਰ ਰਿਹਾ ਹੈ। ਅਜਿਹਾ ਹੀ ਕਾਰਨਾਮਾ ਕੀਤਾ ਹੈ ਪੰਜਾਬ ਦੇ ਰਹਿਣ ਵਾਲੇ ਨੌਜਵਾਨ ਨੇ। ਦੱਸ ਦਈਏ ਕਿ ਪੰਜਾਬੀ ਮੂਲ ਦਾ ਸਿੱਖ …

Read More »

ਪੰਜਾਬ ਦੇ ਮੌਸਮ ਬਾਰੇ ਤਾਜਾ ਵੱਡੀ ਖਬਰ

ਵੱਡੀ ਖਬਰ ਆ ਰਹੀ ਹੈ ਮੌਸਮ ਵਿਭਾਗ ਦੇ ਖੇਤਰ ਵਿੱਚੋ ਜਾਣਕਾਰੀ ਅਨੁਸਾਰ “” ਪਹਾੜਾਂ ਚ ਵੈਸਟਰਨ ਡਿਸਟਰਬੇਂਸ ਦੀ ਆਮਦ ਨਾਲ ਪੰਜਾਬ ਚ ਵੀ ਮੌਸਮੀ ਹਲਚਲ ਹੋਣ ਵਾਲੀ ਹੈ। ਸ਼ਨੀਵਾਰ 23 ਜਨਵਰੀ ਨੂੰ ਗੁਰਦਾਸਪੁਰ, ਪਠਾਨਕੋਟ, ਹੁਸ਼ਿਆਰਪੁਰ, ਜਲੰਧਰ, ਕਪੂਰਥਲਾ, ਲੁਧਿਆਣਾ ਪੂਰਬੀ, ਨਵਾਂਸ਼ਹਿਰ, ਰੂਪਨਗਰ, ਆਨੰਦਪੁਰ ਸਾਹਿਬ, ਚੰਡੀਗੜ੍ਹ, ਖਰੜ ਦੇ ਇਲਾਕਿਆਂ ਚ ਤੇਜ ਹਵਾਵਾਂ …

Read More »

ਟਰੈਕਟਰ ‘ਮਾਰਚ’ ਬਾਰੇ ਵੱਡੀ ਖਬਰ

ਦਿੱਲੀ ਪੁਲਸ ਕਿਸਾਨਾਂ ਦੀ ਮੀਟਿੰਗ ਖਤਮ ਹੋ ਗਈ ਹੈ। ਇਹ ਮੀਟਿੰਗ 26 ਜਨਵਰੀ ਦੇ ਦਿਨ ਕਿਸਾਨਾਂ ਵੱਲੋਂ ਸ਼ਕਤੀ ਪਰਦ ਰਸ਼ਨ ਵੱਜੋਂ ਕੀਤੇ ਜਾਣ ਵਾਲੇ ਟਰੈਕਟਰ ਮਾਰਚ ਬਾਰੇ ਸੀ ਜਿਸ ਵਿੱਚ ਹੁਣ ਸਾਹਮਣੇ ਆਇਆ ਹੈ ਕਿ ਦਿੱਲੀ ਪੁਲਿਸ ਨੇ ਇਸ ਟਰੈਕਟਰ ਮਾਰਚ ਨੂੰ ਹੋਣ ਤੋਂ ਮਨਾ ਕਰ ਦਿੱਤਾ ਹੈ। ਇਸ ਦੇ …

Read More »
error: Content is protected !!