ਸਚਿਨ ਬਿਸ਼ਨੋਈ ਵੱਲੋਂ ਵੱਡਾ ਖੁਲਾਸਾ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ (Sidhu Moosewala Murder Case) ਦੇ ਮੁਲਜ਼ਮਾਂ ਵਿੱਚੋਂ ਇੱਕ ਗੈਂਗਸਟਰ ਸਚਿਨ ਬਿਸ਼ਨੋਈ (Sachin Bishnoi ) ਨੂੰ ਭਾਰਤ ਲਿਆਂਦਾ ਗਿਆ ਹੈ। ਸਚਿਨ ਬਿਸ਼ਨੋਈ (Sachin Bishnoi) ਬਦਨਾਮ ਗੈਂਗਸਟਰ ਲਾਰੇਂਸ ਬਿਸ਼ਨੋਈ (Lawrence Bishnoi) ਦਾ ਭਤੀਜਾ ਹੈ। ਦਿੱਲੀ ਪੁਲਿਸ ਦੀ ਇੱਕ ਟੀਮ ਅਜ਼ਰਬਾਈਜਾਨ ਤੋਂ ਇਸ ਗੈਂਗਸਟਰ ਨੂੰ ਭਾਰਤ ਲਿਆਈ ਹੈ।ਉਹ ਪਿਛਲੇ ਸਾਲ ਮਈ ‘ਚ ਮੂਸੇਵਾਲਾ ਦੇ ਕਤਲ ਤੋਂ ਬਾਅਦ ਫਰਾਰ ਹੋ ਗਿਆ ਸੀ। ਸਚਿਨ ਫਰਜ਼ੀ ਪਾਸਪੋਰਟ ਇਸ ਇਸਤੇਮਾਲ ਕਰਕੇ ਦੇਸ਼ ਤੋਂ ਭੱਜ ਗਿਆ ਸੀ।

ਸਚਿਨ ਬਿਸ਼ਨੋਈ ਨੂੰ ਹਾਲ ਹੀ ਵਿੱਚ ਅਜ਼ਰਬਾਈਜਾਨ ਤੋਂ ਗ੍ਰਿਫਤਾਰ ਕੀਤਾ ਗਿਆ ਸੀ। ਸਚਿਨ ਬਿਸ਼ਨੋਈ ਭਾਰਤ ਵਿੱਚ ਰਹਿੰਦਿਆਂ ਕਈ ਅਪਰਾਧਿਕ ਘਟਨਾਵਾਂ ਵਿੱਚ ਸ਼ਾਮਲ ਸੀ। ਉਸ ਨੇ ਸਿੱਧੂ ਮੂਸੇਵਾਲਾ ਨੂੰ ਕਤਲ ਕਰਵਾਉਣ ਦੀ ਯੋਜਨਾ ਬਣਾਈ ਸੀ। ਉਹ ਦਿੱਲੀ ਤੋਂ ਫਰਜ਼ੀ ਪਾਸਪੋਰਟ ਬਣਵਾ ਕੇ ਅਜ਼ਰਬਾਈਜਾਨ ਭੱਜ ਗਿਆ ਸੀ।

ਸਚਿਨ ਦੇ ਭਾਰਤ ਆਉਂਦੇ ਹੀ ਕਈ ਵੱਡੇ ਖੁਲਾਸੇ ਹੋ ਸਕਦੇ ਹਨ। ਸਿੱਧੂ ਮੂਸੇਵਾਲਾ ਦਾ ਕਤਲ 29 ਮਈ 2022 ਨੂੰ ਹੋਇਆ ਸੀ। ਸਿੱਧੂ ਮੂਸੇਵਾਲਾ ਕਤਲ ਕਾਂਡ ਦੀ ਜ਼ਿੰਮੇਵਾਰੀ ਲੈਣ ਵਾਲੇ ਲਾਰੇਂਸ ਬਿਸ਼ਨੋਈ ਦਾ ਬੇਹੱਦ ਕਰੀਬੀ ਗੈਂਗਸਟਰ ਸਚਿਨ ਬਿਸ਼ਨੋਈ ਕਤਲ ਤੋਂ ਪਹਿਲਾਂ 21 ਅਪ੍ਰੈਲ 2022 ਤੱਕ ਭਾਰਤ ਵਿੱਚ ਸੀ।

ਇਸ ਤੋਂ ਬਾਅਦ ਉਹ ਫਰਜ਼ੀ ਨਾਂ ‘ਤੇ ਪਾਸਪੋਰਟ ਬਣਵਾ ਕੇ ਭਾਰਤ ਤੋਂ ਭੱਜ ਗਿਆ। ਸਚਿਨ ਬਿਸ਼ਨੋਈ ਦਾ ਫਰਜ਼ੀ ਪਾਸਪੋਰਟ ਦਿੱਲੀ ਦੇ ਸੰਗਮ ਵਿਹਾਰ ਇਲਾਕੇ ਦੇ ਇਕ ਪਤੇ ‘ਤੇ ਬਣਿਆ ਸੀ। ਇਸ ਫਰਜ਼ੀ ਪਾਸਪੋਰਟ ‘ਤੇ ਸਚਿਨ ਬਿਸ਼ਨੋਈ ਦਾ ਫਰਜ਼ੀ ਨਾਂ ਤਿਲਕ ਰਾਜ ਟੁਟੇਜਾ ਲਿਖਿਆ ਹੋਇਆ ਸੀ।

ਇਹ ਪਾਠ ਲਗਾਤਾਰ ਤਿੰਨ ਵਾਰ ਜਰੂਰ ਕਰੋ

ਸਭ ਦੇ ਭਲੇ ਲਈ ਅਰਦਾਸ ਕਰੀਏ ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ । ਹੇ ਮੇਰੇ ਮਨ! ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ) । (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ।

(ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ।੧।ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ।੨।

ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੩। ਹੇ ਗੁਰੂ! ਅਸੀ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਹੇ ਦਾਸ ਨਾਨਕ! (ਆਖ-) ਹੇ ਗੁਰੂ! ਸਾਨੂੰ ਅੰਨਿ੍ਹਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ।੪।੧।

ਹਰਿਆਣਾ ਥਾਣਾ ਹਮਲੇ ਬਾਰੇ ਆਈ ਵੱਡੀ ਜਾਣਕਾਰੀ

ਪੰਜਾਬ ਵਿੱਚ ਐਨਆਈਏ ਦੀ ਟੀਮ ਨੇ ਕਈ ਥਾਵਾਂ ‘ਤੇ ਛਾਪੇਮਾਰੀ ਕੀਤੀ ਹੈ। ਇਸ ਤਹਿਤ ਪਟਿਆਲਾ ‘ਚ ਖਾਲਸਾ ਏਡ ਨਾਂ ਦੀ ਸੰਸਥਾ ਦੇ ਦਫਤਰ ਅਤੇ ਏਸ਼ੀਅਨ ਪੈਸੇਫਿਕ ਦੇ ਡਾਇਰੈਕਟਰ ਦੇ ਘਰ ਛਾਪੇਮਾਰੀ ਕੀਤੀ ਗਈ। ਇਸ ਛਾਪੇਮਾਰੀ ਤੋਂ ਬਾਅਦ ਖਾਲਸਾ ਏਡ ਇੰਡੀਆ ਦੇ ਐਮਡੀ ਅਮਰਪ੍ਰੀਤ ਸਿੰਘ ਨੇ ਪ੍ਰੈਸ ਕਾਨਫਰੰਸ ਦੱਸਿਆ ਕਿ ਉਨ੍ਹਾਂ ਕੋਲੋਂ ਏਜੰਸੀ ਨੇ ਕੀ-ਕੀ ਸਵਾਲ ਕੀਤੇ। ਇਸ ਬਾਰੇ ਜਾਣਕਾਰੀ ਦਿੰਦਿਆਂ ਹੋਇਆਂ ਅਮਰਪ੍ਰੀਤ ਸਿੰਘ ਨੇ ਦੱਸਿਆ ਕਿ ਅੱਜ ਸਵੇਰੇ 5 ਵਜੇ ਕਰੀਬ ਉਨ੍ਹਾਂ ਦੇ ਘਰ ਐਨਆਈਏ ਨੇ ਛਾਪੇਮਾਰੀ ਕੀਤੀ। ਉਨ੍ਹਾਂ ਦੇ ਘਰ ਪਲਿਸ ਅਤੇ ਏਜੰਸੀ ਦੇ ਅਧਿਕਾਰੀ ਆਏ।

ਇਸ ਦੇ ਨਾਲ ਹੀ ਦਫ਼ਤਰ ਵਿੱਚ ਵੀ NIA ਦੇ ਅਧਿਕਾਰੀਆਂ ਨੇ ਜਾਂਚ ਕੀਤੀ ਤੇ ਕੁਝ ਕਾਗਜ਼ ਅਤੇ ਮੋਬਾਈਲ ਆਪਣੇ ਨਾਲ ਲੈ ਗਏ। ਅਮਰਪ੍ਰੀਤ ਸਿੰਘ ਨੇ ਕਿਹਾ ਕਿ ਏਜੰਸੀ ਨੇ ਉਨ੍ਹਾਂ ਕੋਲੋਂ ਪੁੱਛਿਆ ਕਿ ਤੁਸੀਂ ਐਂਟੀ ਨੈਸ਼ਨਲ ਐਕਟੀਵੀ ਤਾਂ ਨਹੀਂ ਕਰ ਰਹੇ ਹੋ।

ਉਨ੍ਹਾਂ ਨੇ ਏਜੰਸੀ ਵਲੋਂ ਕੀਤੀ ਗਏ ਰੇਡ ਅਤੇ ਸਵਾਲ ਦਾ ਜਵਾਬ ਦਿੰਦਿਆਂ ਹੋਇਆਂ ਕਿਹਾ ਕਿ ਉਨ੍ਹਾਂ ਦੇ ਵਾਲੰਟੀਅਰ ਪੰਜਾਬ ਤੇ ਹਰਿਆਣਾ ਵਿੱਚ ਆਏ ਹੜ੍ਹ ਦੌਰਾਨ ਪੀੜਤ ਲੋਕਾਂ ਦੀ ਲਗਾਤਾਰ ਮਦਦ ਕਰ ਰਹੇ ਹਨ।

ਉੱਥੇ ਹੀ ਅਜਿਹੇ ਸਮੇਂ ਵਿੱਚ ਆ ਕੇ ਐਨਆਈਏ ਸਾਨੂੰ ਇਹ ਸਵਾਲ ਕਰ ਰਹੀ ਹੈ ਕਿ ਤੁਸੀਂ ਕਿਸੇ ਐਂਟੀ ਨੈਸ਼ਨਲ ਐਕਟੀਵਿਟੀ ਵਿੱਚ ਸ਼ਾਮਲ ਤਾਂ ਨਹੀਂ ਹੋ। ਤੁਹਾਨੂੰ ਫੰਡਿੰਗ ਕਿੱਥੋਂ ਆਉਂਦੀ ਹੈ। ਕੌਣ-ਕੌਣ ਤੁਹਾਨੂੰ ਰੈਗੂਲਰ ਫੰਡਿੰਗ ਕਰਦਾ ਹੈ। ਇਸ ਦੇ ਨਾਲ ਹੀ ਏਜੰਸੀ ਨੇ ਉਨ੍ਹਾਂ ਨੂੰ 3 ਅਗਸਤ ਦਿੱਲੀ ਸਥਿਤ ਐਨਆਈਏ ਦੇ ਮੁੱਖ ਦਫ਼ਤਰ ਵਿੱਚ ਆਉਣ ਲਈ ਕਿਹਾ ਹੈ।

ਉੱਥੇ ਹੀ ਅੰਮ੍ਰਿਤਪਾਲ ਸਿੰਘ ਨੇ ਕਿਹਾ ਅੱਜ ਖਾਲਸਾ ਏਡ ਸਮਾਜ ਭਲਾਈ ਦੇ ਕੰਮਾਂ ਵਿੱਚ ਸਭ ਤੋਂ ਅੱਗੇ ਹੈ। ਮੈਨੂੰ ਸਮਝ ਨਹੀਂ ਆ ਰਿਹਾ ਕਿ ਇਸ ਸਮੇਂ ਐਨਆਈਏ ਦੀ ਤਰਫੋਂ ਛਾਪੇਮਾਰੀ ਕਰਨਾ ਸਾਡੇ ਵਲੰਟੀਅਰ ਦੇ ਮਨੋਬਲ ਨੂੰ ਘੇਰਨ ਦੀ ਕੋਸ਼ਿਸ਼ ਹੈ। ਅਮਰਪ੍ਰੀਤ ਸਿੰਘ ਨੇ ਦੱਸਿਆ ਕਿ ਅੱਜ ਉਨ੍ਹਾਂ ਦਾ ਜਨਮ ਦਿਨ ਸੀ ਤੇ ਅੱਜ ਏਜੰਸੀ ਨੇ ਵਲੋਂ ਛਾਪੇਮਾਰੀ ਕੀਤੀ ਗਈ, ਇਹ ਕਿਤੇ ਨਾ ਕਿਤੇ ਦਹਿਸ਼ਤ ਫੈਲਾਉਣ ਦੀ ਕੋਸ਼ਿਸ਼ ਕੀਤੀ ਗਈ ਹੈ।

ਪੰਜਾਬ ਦੇ ਹੱਕਾਂ ਲਈ ਨਵਾਂ ਗੀਤ

ਇਹ ਗੀਤ ਬੰਦੀ ਸਿੰਘਾਂ ਦੀ ਰਿਹਾਈ ਲਈ ਹੈ ਜੋ ਪੰਜਾਬ ਦੇ ਸਿੰਘਾਂ ਨਾਲ ਵਿਤਕਰੇ ਨੂੰ ਬਿਆਨ ਕਰਦਾ ਉੱਧਰ ਦੂਜੇ ਪਾਸੇ ਸੌਦਾ ਸਾਧ ਸਰਸੇ ਵਾਲੇ ਨੂੰ ਆਏ ਦਿਨ ਜਮਾਨਤ ਦਿੱਤੀ ਜਾ ਰਹੀ ਪਰ ਸਿੱਖ ਕੈਦੀਆਂ ਨੂੰ ਸ਼ਜਾ ਕੱਟਣ ਦੇ ਬਾਵਜੂਦ ਵੀ ਛੱਡਿਆ ਨਹੀਂ ਜਾ ਰਿਹਾ। ਦੱਸ ਦਈਏ ਕਿ ਦੇਸ਼ ਦੀ ਆਜ਼ਾਦੀ ਵਿਚ 80 ਫ਼ੀਸਦੀ ਤੋਂ ਵੱਧ ਕੁਰਬਾਨੀਆਂ ਦੇਣ ਵਾਲੇ ਸਿੱਖਾਂ ਨਾਲ ਆਜ਼ਾਦੀ ਦੇ 75 ਵਰ੍ਹੇ ਬੀਤ ਜਾਣ ਤੋਂ ਬਾਅਦ ਵੀ ਬੇਗਾਨਿਆਂ ਵਾਲਾ ਵਤੀਰਾ ਕੀਤਾ ਜਾ ਰਿਹਾ ਹੈ। ਤਿੰਨ ਦਹਾਕਿਆਂ ਤੋਂ ਸਿੱਖ ਭਾਰਤ ਦੀਆਂ ਵੱਖ-ਵੱਖ ਜੇਲ੍ਹਾਂ ਵਿਚ ਨਜ਼ਰਬੰਦ ਹਨ ਤੇ ਇਨ੍ਹਾਂ ਦੀਆਂ ਸਜ਼ਾਵਾਂ ਪੂਰੀਆਂ ਹੋਣ ਤੋਂ ਬਾਅਦ ਵੀ ਇਨ੍ਹਾਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ।

ਇਹ ਬੰਦੀ ਸਿੰਘ ਉਹ ਹਨ ਜਿਨ੍ਹਾਂ ਨੇ 1984 ਵਿੱਚ ਕਾਂਗਰਸ ਸਰਕਾਰ ਵੱਲੋਂ ਸਿੱਖਾਂ ਦੇ ਗੁਰਧਾਮਾਂ ‘ਤੇ ਫੌਜੀ ਹਮਲਿਆਂ ਦੇ ਵਿਰੁੱਧ ਰੋਸ ਪ੍ਰਗਟਾਉਂਦਿਆਂ ਸੰਘਰਸ਼ ਦਾ ਰਾਹ ਚੁਣਿਆ ਸੀ। ਇਹ ਸਿੰਘ ਬੰਦੀਆਂ ਨੂੰ ਰਿਹਾਅ ਨਾ ਕਰਕੇ ਸਰਕਾਰਾਂ ਵੱਲੋਂ ਸਿੱਖਾਂ ਨਾਲ ਵਿਤਕਰਾ ਕੀਤਾ ਜਾ ਰਿਹਾ ਹੈ। ਇਸ ਵਿਚ ਕਿਹਾ ਗਿਆ ਕਿ ਦੇਸ਼ ਦੀ ਆਜ਼ਾਦੀ ਦਾ ਮਹਿਜ਼ ਦੋ ਫੀਸਦੀ ਹਿੱਸਾ ਹੋਣ ਦੇ ਬਾਵਜੂਦ ਵੀ ਆਜ਼ਾਦੀ ਦੇ ਸੰਘਰਸ਼ ਵਿੱਚ ਸਿੱਖਾਂ ਨੇ ਕੁਰਬਾਨੀਆਂ ਕੀਤੀਆਂ। ਦੇਸ਼ ਦੀ ਵੰਡ ਸਮੇਂ ਸਿੱਖਾਂ ਨੂੰ ਆਪਣੀਆਂ ਜ਼ਮੀਨਾਂ, ਕਾਰੋਬਾਰ ਤੇ ਘਰ-ਬਾਰ ਛੱਡਣੇ ਪਏ। ਦੇਸ਼ ਦੀ ਆਜ਼ਾਦੀ ਤੋਂ ਬਾਅਦ ਵੀ ਭਾਰਤ ਦੀਆਂ ਸਰਹੱਦਾਂ ਦੀ ਰਾਖੀ ਕਰਦਿਆਂ ਪਾਕਿਸਤਾਨ ਤੇ ਚੀਨ ਦੇ ਹਮਲਿਆਂ ਵਿਚ ਵੀ ਸਿੱਖ ਜਰਨੈਲਾਂ ਨੇ ਆਪਣੀਆਂ ਜਾਨਾਂ ‘ਤੇ ਖੇਡ ਕੇ ਭਾਰਤ ਦੀ ਰਾਖੀ ਕੀਤੀ ਤੇ ਸ਼ਹਾਦਤਾਂ ਦੇ ਕੇ ਦੇਸ਼ ਦੀ ਅਣਖ ਤੇ ਗੈਰਤ ਨੂੰ ਕਾਇਮ ਰੱਖਿਆ।

ਉੱਧਰ ਦੂਜੇ ਪਾਸ ਰਾਮ ਰਹੀਮ ਸੌਦਾ ਸਾਧ ਨੂੰ ਬਾਰ ਬਾਰ ਜਮਾਨਤ ਮਿਲ ਰਹੀ ਹੈ ਉਨ੍ਹਾਂ ਤੇ ਕਿੰਨੇ ਮਾਮਲੇ ਦਰਜ ਹਨ ਜੋ ਸਮਾਜ ਲਈ ਸਹੀ ਨਹੀਂ ਹਨ ਪਰ ਫਿਰ ਵੀ ਮੋਦੀ ਸਰਕਾਰ ਸੌਦਾ ਸਾਧ ਰਾਮ ਰਹੀਮ ਤੇ ਮਿਹਰਬਾਨ ਹੈ ਕਿਉਂਕਿ ਹੁਣ ਹਰਿਆਣਾ ਚ ਦੁਬਾਰਾ ਵੋਟਾਂ ਪੈਣ ਵਾਲੀਆਂ ਹਨ ਜਿਸ ਕਾਰਨ ਉਹ ਹਰ ਮਹੀਨੇ ਲਗਾਤਾਰ ਬਾਹਰ ਆ ਰਿਹਾ ਜਿਸ ਤੇ ਸਰਕਾਰ ਨੇ ਕਿਹਾ ਕਿ ਇਸ ਤੋਂ ਪਹਿਲਾਂ ਵੀ ਰਾਮ ਰਹੀਮ ਨੂੰ ਤਿੰਨ ਵਾਰ ਪੈਰੋਲ ਦਿੱਤੀ ਗਈ ਸੀ ਅਤੇ ਉਸ ਨੇ ਕੋਈ ਗਲਤ ਕੰਮ ਨਹੀਂ ਕੀਤਾ ਸੀ। ਇਸ ਤੋਂ ਇਲਾਵਾ 1000 ਹੋਰ ਕੈਦੀਆਂ ਨੂੰ ਵੀ ਪੈਰੋਲ ਦਿੱਤੀ ਗਈ ਹੈ। ਸਰਕਾਰ ਨੇ ਕਿਹਾ ਕਿ ਦੇਸ਼ ਦੇ ਲੋਕਾਂ ਨੂੰ ਸਮਾਜ ਵਿੱਚ ਵਾਪਸ ਆ ਕੇ ਚੰਗੀ ਮਿਸਾਲ ਪੇਸ਼ ਕਰਨ ਦਾ ਹੱਕ ਹੈ। ਜਿਹੜੇ ਲੋਕ ਜੇਲ੍ਹ ਤੋਂ ਬਾਹਰ ਆ ਜਾਂਦੇ ਹਨ ਅਤੇ ਫਿਰ ਸਮਾਜ ਦਾ ਸਮਰਥਨ ਪ੍ਰਾਪਤ ਨਹੀਂ ਕਰਦੇ, ਉਹ ਮੁੜ ਸੁਧਾਰ ਕਰ ਸਕਦੇ ਹਨ। ਜੇਕਰ ਉਨ੍ਹਾਂ ਨੂੰ ਸਮਾਜ ਦਾ ਸਹਿਯੋਗ ਨਾ ਮਿਲਿਆ ਤਾਂ ਉਹ ਮੁੜ ਅਪਰਾਧੀ ਬਣ ਸਕਦੇ ਹਨ। ਇਸ ਲਈ ਕੈਦੀਆਂ ਨੂੰ ਸਮਾਜ ਨਾਲ ਤਾਲਮੇਲ ਰੱਖਣ ਦਾ ਮੌਕਾ ਦੇਣਾ ਜ਼ਰੂਰੀ ਹੈ।

ਕਰਜ਼ਾ ਲੈਣ ਵਾਲਿਆ ਲਈ ਜਰੂਰੀ ਜਾਣਕਾਰੀ

ਵਿਅਕਤੀ ਆਪਣੀਆਂ ਵਿੱਤੀ ਲੋੜਾਂ ਪੂਰੀਆਂ ਕਰਨ ਲਈ ਕਈ ਤਰ੍ਹਾਂ ਦੇ ਕਰਜ਼ੇ ਲੈਂਦੇ ਹਨ। ਬੈਂਕ ਲੋਕਾਂ ਨੂੰ ਘਰ ਖਰੀਦਣ ਜਾਂ ਬਣਾਉਣ, ਕਾਰ ਖਰੀਦਣ ਲਈ ਨਿੱਜੀ ਲੋਨ ਦੀ ਸਹੂਲਤ ਪ੍ਰਦਾਨ ਕਰਦੇ ਹਨ। ਇਨ੍ਹਾਂ ਕਰਜ਼ਿਆਂ ‘ਤੇ ਬੈਂਕਾਂ ਦੁਆਰਾ ਵਿਆਜ ਵੀ ਵਸੂਲਿਆ ਜਾਂਦਾ ਹੈ ਅਤੇ ਕਰਜ਼ਾ ਲੈਣ ਵਾਲਾ ਈਐਮਆਈ ਦੇ ਰੂਪ ਵਿੱਚ ਕਰਜ਼ਾ ਅਦਾ ਕਰਦਾ ਹੈ। ਕੀ ਤੁਸੀਂ ਜਾਣਦੇ ਹੋ ਕਿ ਜੇਕਰ ਕਰਜ਼ਦਾਰ ਬਕਾਇਆ ਵਾਪਸ ਕਰਨ ਤੋਂ ਪਹਿਲਾਂ ਮਰ ਜਾਂਦਾ ਹੈ ਤਾਂ ਕਰਜ਼ੇ ਦੀ ਦੇਣਦਾਰੀ ਕੌਣ ਝੱਲਦਾ ਹੈ? ਬਕਾਇਆ ਕਰਜ਼ੇ ਦੀ ਰਕਮ ਕੌਣ ਅਦਾ ਕਰਦਾ ਹੈ?

ਅਸੀਂ ਸਾਰੇ ਜਾਣਦੇ ਹਾਂ ਕਿ ਜੇਕਰ ਤੁਸੀਂ ਕਰਜ਼ਾ ਲੈ ਰਹੇ ਹੋ, ਤਾਂ ਤੁਹਾਨੂੰ ਲੋਨ ਦੀ ਮਿਆਦ ਦੇ ਅੰਦਰ ਬੈਂਕ ਤੋਂ ਪੂਰਾ ਕਰਜ਼ਾ ਵਾਪਸ ਕਰਨਾ ਹੋਵੇਗਾ। ਜੇਕਰ ਅਜਿਹਾ ਨਹੀਂ ਕੀਤਾ ਜਾਂਦਾ ਹੈ, ਤਾਂ ਬੈਂਕ ਪੂਰੇ ਅਧਿਕਾਰ ਨਾਲ ਕਰਜ਼ਦਾਰ ਦੇ ਖਿਲਾਫ ਕਾਨੂੰਨੀ ਕਾਰਵਾਈ ਕਰ ਸਕਦਾ ਹੈ। ਪਰ ਕੀ ਤੁਸੀਂ ਜਾਣਦੇ ਹੋ ਕਿ ਜੇਕਰ ਬਕਾਇਆ ਦੇਣ ਤੋਂ ਪਹਿਲਾਂ ਕਰਜ਼ਦਾਰ ਦੀ ਮੌਤ ਹੋ ਜਾਂਦੀ ਹੈ, ਤਾਂ… ਬੈਂਕ ਕਿਸ ਤੋਂ ਪੈਸਾ ਇਕੱਠਾ ਕਰਦਾ ਹੈ?ਸਭ ਤੋਂ ਪਹਿਲਾਂ, ਕਰਜ਼ੇ ਦੀ ਅਦਾਇਗੀ ਕੌਣ ਕਰੇਗਾ ਇਹ ਕਰਜ਼ੇ ਦੀ ਕਿਸਮ ਅਤੇ ਜਮਾਂਦਰੂ ‘ਤੇ ਨਿਰਭਰ ਕਰਦਾ ਹੈ। ਪਰਸਨਲ ਲੋਨ, ਹੋਮ ਲੋਨ, ਕਾਰ ਲੋਨ ਜਾਂ ਕ੍ਰੈਡਿਟ ਕਾਰਡ ਦੇ ਮਾਮਲੇ ਵਿੱਚ ਇਹ ਵੱਖਰਾ ਹੈ।

ਜੇਕਰ ਤੁਸੀਂ ਹੋਮ ਲੋਨ ਲਿਆ ਹੈ–ਜੇਕਰ ਹੋਮ ਲੋਨ ਲੈਣ ਵਾਲੇ ਵਿਅਕਤੀ ਦੀ ਮੌਤ ਹੋ ਜਾਂਦੀ ਹੈ, ਤਾਂ ਲੋਨ ਦੀ ਬਾਕੀ ਰਕਮ ਉਸਦੇ ਵਾਰਿਸ ਨੂੰ ਵਾਪਸ ਕਰਨੀ ਪੈਂਦੀ ਹੈ। ਜੇਕਰ ਉਹ ਕਰਜ਼ੇ ਦੀ ਰਕਮ ਮੋੜਨ ਵਿੱਚ ਅਸਮਰੱਥ ਹੁੰਦਾ ਹੈ, ਤਾਂ ਬੈਂਕ ਆਪਣੇ ਕਰਜ਼ੇ ਦੀ ਵਸੂਲੀ ਲਈ ਜਾਇਦਾਦ ਦੀ ਨਿਲਾਮੀ ਕਰਦੇ ਹਨ। ਹਾਲਾਂਕਿ, ਜੇਕਰ ਹੋਮ ਲੋਨ ਦਾ ਬੀਮਾ ਕੀਤਾ ਗਿਆ ਹੈ, ਤਾਂ ਲੋਨ ਦੀ ਰਕਮ ਬੀਮਾ ਕੰਪਨੀ ਤੋਂ ਵਸੂਲੀ ਜਾਵੇਗੀ। ਜੇਕਰ ਮਿਆਦੀ ਬੀਮਾ ਲਿਆ ਜਾਂਦਾ ਹੈ, ਤਾਂ ਨਾਮਜ਼ਦ ਵਿਅਕਤੀ ਦੇ ਖਾਤੇ ਵਿੱਚ ਦਾਅਵੇ ਦੀ ਰਕਮ ਜਮ੍ਹਾਂ ਕਰਵਾ ਕੇ ਕਾਨੂੰਨੀ ਪ੍ਰਕਿਰਿਆ ਪੂਰੀ ਕੀਤੀ ਜਾਂਦੀ ਹੈ। ਕਾਨੂੰਨੀ ਵਾਰਸ ਨੂੰ ਦਾਅਵੇ ਦੀ ਰਕਮ ਵਿੱਚੋਂ ਹੀ ਬਕਾਇਆ ਅਦਾ ਕਰਨ ਦਾ ਅਧਿਕਾਰ ਹੈ। ਜੇ ਕਰਜ਼ਾ ਸਾਂਝੇ ਤੌਰ ‘ਤੇ ਲਿਆ ਜਾਂਦਾ ਹੈ, ਤਾਂ ਕਰਜ਼ੇ ਦੀ ਅਦਾਇਗੀ ਦੀ ਜ਼ਿੰਮੇਵਾਰੀ ਉਸ ‘ਤੇ ਆ ਜਾਂਦੀ ਹੈ।

ਕਾਰ ਲੋਨ, ਪਰਸਨਲ ਲੋਨ ਅਤੇ ਕ੍ਰੈਡਿਟ ਕਾਰਡ ਦੇ ਮਾਮਲੇ ਵਿੱਚ —ਕਾਰ ਲੋਨ ਦੇ ਮਾਮਲੇ ਵਿੱਚ, ਬੈਂਕ ਪਰਿਵਾਰ ਦੇ ਮੈਂਬਰਾਂ ਨਾਲ ਸੰਪਰਕ ਕਰਦੇ ਹਨ। ਜੇਕਰ ਕਰਜ਼ਾ ਲੈਣ ਵਾਲੇ ਦਾ ਕੋਈ ਕਾਨੂੰਨੀ ਵਾਰਸ ਹੈ, ਜੋ ਕਾਰ ਰੱਖਣਾ ਚਾਹੁੰਦਾ ਹੈ ਅਤੇ ਬਕਾਇਆ ਅਦਾ ਕਰਨ ਲਈ ਤਿਆਰ ਹੈ, ਤਾਂ ਉਹ ਇਸਨੂੰ ਰੱਖ ਕੇ ਬਕਾਇਆ ਅਦਾ ਕਰ ਸਕਦਾ ਹੈ ਅਤੇ ਜੇਕਰ ਨਹੀਂ, ਤਾਂ ਬੈਂਕ ਬਕਾਇਆ ਵਸੂਲੀ ਲਈ ਕਾਰ ਨੂੰ ਜ਼ਬਤ ਕਰਕੇ ਵੇਚ ਦੇਵੇਗਾ। ਨਿੱਜੀ ਅਤੇ ਕ੍ਰੈਡਿਟ ਕਾਰਡ ਲੋਨ ਅਜਿਹੇ ਕਰਜ਼ੇ ਹਨ, ਜਿਨ੍ਹਾਂ ਦਾ ਕੋਈ ਜਮਾਂ ਨਹੀਂ ਹੁੰਦਾ, ਜਿਸ ਕਾਰਨ ਬੈਂਕ ਕਾਨੂੰਨੀ ਵਾਰਸਾਂ ਜਾਂ ਪਰਿਵਾਰਕ ਮੈਂਬਰਾਂ ਤੋਂ ਬਕਾਇਆ ਰਕਮ ਦੀ ਵਸੂਲੀ ਨਹੀਂ ਕਰ ਸਕਦੇ, ਜੇਕਰ ਕੋਈ ਸਹਿ-ਕਰਜ਼ਦਾਰ ਹੈ ਤਾਂ ਉਹ ਇਸ ਕਰਜ਼ੇ ਦੀ ਅਦਾਇਗੀ ਕਰ ਸਕਦਾ ਹੈ। ਹਾਲਾਂਕਿ, ਜੇਕਰ ਅਜਿਹਾ ਨਹੀਂ ਹੁੰਦਾ ਹੈ, ਤਾਂ ਬੈਂਕ ਨੂੰ ਇਸਨੂੰ NPA ਯਾਨੀ ਗੈਰ-ਕਾਰਗੁਜ਼ਾਰੀ ਸੰਪਤੀ ਵਜੋਂ ਘੋਸ਼ਿਤ ਕਰਨਾ ਹੋਵੇਗਾ।

ਟਰੂਡੋ 18 ਸਾਲ ਬਾਅਦ ਪਤਨੀ ਸੋਫੀ ਤੋਂ ਹੋਣਗੇ ਵੱਖ

ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵਿਆਹ ਦੇ 18 ਸਾਲ ਬਾਅਦ ਆਪਣੀ ਪਤਨੀ ਸੋਫੀ ਤੋਂ ਵੱਖ ਹੋ ਰਹੇ ਹਨ। ਬੁੱਧਵਾਰ ਨੂੰ ਪੀਐੱਮ ਟਰੂਡੋ ਅਤੇ ਉਨ੍ਹਾਂ ਦੀ ਪਤਨੀ ਸੋਫੀ ਨੇ ਸੋਸ਼ਲ ਮੀਡੀਆ ‘ਤੇ ਇਸ ਦਾ ਐਲਾਨ ਕੀਤਾ ਹੈ। ਸੋਫੀ ਗ੍ਰੇਗੋਇਰ ਟਰੂਡੋ ਇਸ ਸਮੇਂ ਆਪਣੇ ਗ੍ਰਹਿ ਸ਼ਹਿਰ ਕਿਊਬਿਕ ਵਿੱਚ ਹੈ। ਉਹ ਟੀਵੀ ਰਿਪੋਰਟਰ ਰਹਿ ਚੁੱਕੀ ਹੈ। ਸੋਫੀ ਨੇ ਲਗਾਤਾਰ ਤਿੰਨ ਚੋਣਾਂ ਦੌਰਾਨ ਪ੍ਰਚਾਰ ਵਿੱਚ ਪਤੀ ਟਰੂਡੋ ਦਾ ਸਾਥ ਦਿੱਤਾ ਸੀ।

ਉਹ ਅਕਸਰ ਔਰਤਾਂ ਦੇ ਅਧਿਕਾਰਾਂ ਅਤੇ ਮਾਨਸਿਕ ਸਿਹਤ ਮੁੱਦਿਆਂ ਦੀ ਵਕਾਲਤ ਕਰਦੀ ਆਈ ਹੈ। ਪ੍ਰਧਾਨ ਮੰਤਰੀ ਜਸਟਿਨ ਅਤੇ ਸੋਫੀ ਤਿੰਨ ਬੱਚਿਆਂ ਦੇ ਮਾਤਾ-ਪਿਤਾ ਹਨ। ਟਰੂਡੋ ਪਰਿਵਾਰ ਸਾਲ 2018 ‘ਚ ਪਹਿਲੀ ਵਾਰ ਅਧਿਕਾਰਤ ਦੌਰੇ ‘ਤੇ ਭਾਰਤ ਆਇਆ ਸੀ। ਇੰਸਟਾਗ੍ਰਾਮ ‘ਤੇ ਪ੍ਰਧਾਨ ਮੰਤਰੀ ਟਰੂਡੋ ਤੋਂ ਵੱਖ ਹੋਣ ਦਾ ਐਲਾਨ ਵੀ ਕੀਤਾ ਗਿਆ। ਟਰੂਡੋ ਨੇ ਇਕ ਪੋਸਟ ਲਿਖੀ ਹੈ, ਜਿਸ ਵਿੱਚ ਉਨ੍ਹਾਂ ਨੇ ਕਈ ਗੱਲਾਂ ਕਹੀਆਂ ਹਨ। ਟਰੂਡੋ ਨੇ ਲਿਖਿਆ, ‘ਸੋਫੀ ਅਤੇ ਮੈਂ ਤੁਹਾਡੇ ਨਾਲ ਸੱਚਾਈ ਸਾਂਝੀ ਕਰਨਾ ਚਾਹੁੰਦੇ ਹਾਂ ਕਿ ਬਹੁਤ ਸਾਰੀਆਂ ਤਰਕਪੂਰਨ ਅਤੇ ਮੁਸ਼ਕਿਲ ਚਰਚਾਵਾਂ ਤੋਂ ਬਾਅਦ ਸੋਫੀ ਅਤੇ ਮੈਂ ਵੱਖ ਹੋਣ ਦਾ ਫ਼ੈਸਲਾ ਕੀਤਾ ਹੈ।

ਹਮੇਸ਼ਾ ਵਾਂਗ ਅਸੀਂ ਇਕ ਦੂਜੇ ਲਈ ਸਤਿਕਾਰ ਅਤੇ ਪਿਆਰ ਨਾਲ ਇਕ ਨਜ਼ਦੀਕੀ ਪਰਿਵਾਰ ਬਣ ਕੇ ਰਹਾਂਗੇ ਅਤੇ ਜੋ ਅਸੀਂ ਬਣਾਇਆ ਹੈ ਉਸ ਨੂੰ ਅੱਗੇ ਵੀ ਬਣਾਉਣਾ ਜਾਰੀ ਰੱਖਾਂਗੇ।’ ਟਰੂਡੋ ਨੇ ਅੱਗੇ ਲਿਖਿਆ, ‘ਬੱਚਿਆਂ ਦੀ ਬਿਹਤਰੀ ਲਈ ਅਸੀਂ ਸਾਰਿਆਂ ਨੂੰ ਬੇਨਤੀ ਕਰਦੇ ਹਾਂ ਕਿ ਉਹ ਸਾਡੀ ਅਤੇ ਉਨ੍ਹਾਂ ਦੀ ਨਿੱਜਤਾ ਦਾ ਸਨਮਾਨ ਕਰਨ।’ਉਹ ਅਕਸਰ ਔਰਤਾਂ ਦੇ ਅਧਿਕਾਰਾਂ ਅਤੇ ਮਾਨਸਿਕ ਸਿਹਤ ਮੁੱਦਿਆਂ ਦੀ ਵਕਾਲਤ ਕਰਦੀ ਆਈ ਹੈ। ਪ੍ਰਧਾਨ ਮੰਤਰੀ ਜਸਟਿਨ ਅਤੇ ਸੋਫੀ ਤਿੰਨ ਬੱਚਿਆਂ ਦੇ ਮਾਤਾ-ਪਿਤਾ ਹਨ। ਟਰੂਡੋ ਪਰਿਵਾਰ ਸਾਲ 2018 ‘ਚ ਪਹਿਲੀ ਵਾਰ ਅਧਿਕਾਰਤ ਦੌਰੇ ‘ਤੇ ਭਾਰਤ ਆਇਆ ਸੀ।

PM ਟਰੂਡੋ 18 ਸਾਲ ਬਾਅਦ ਪਤਨੀ ਸੋਫੀ ਤੋਂ ਹੋਣਗੇ

ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵਿਆਹ ਦੇ 18 ਸਾਲ ਬਾਅਦ ਆਪਣੀ ਪਤਨੀ ਸੋਫੀ ਤੋਂ ਵੱਖ ਹੋ ਰਹੇ ਹਨ। ਬੁੱਧਵਾਰ ਨੂੰ ਪੀਐੱਮ ਟਰੂਡੋ ਅਤੇ ਉਨ੍ਹਾਂ ਦੀ ਪਤਨੀ ਸੋਫੀ ਨੇ ਸੋਸ਼ਲ ਮੀਡੀਆ ‘ਤੇ ਇਸ ਦਾ ਐਲਾਨ ਕੀਤਾ ਹੈ। ਸੋਫੀ ਗ੍ਰੇਗੋਇਰ ਟਰੂਡੋ ਇਸ ਸਮੇਂ ਆਪਣੇ ਗ੍ਰਹਿ ਸ਼ਹਿਰ ਕਿਊਬਿਕ ਵਿੱਚ ਹੈ। ਉਹ ਟੀਵੀ ਰਿਪੋਰਟਰ ਰਹਿ ਚੁੱਕੀ ਹੈ। ਸੋਫੀ ਨੇ ਲਗਾਤਾਰ ਤਿੰਨ ਚੋਣਾਂ ਦੌਰਾਨ ਪ੍ਰਚਾਰ ਵਿੱਚ ਪਤੀ ਟਰੂਡੋ ਦਾ ਸਾਥ ਦਿੱਤਾ ਸੀ।

ਉਹ ਅਕਸਰ ਔਰਤਾਂ ਦੇ ਅਧਿਕਾਰਾਂ ਅਤੇ ਮਾਨਸਿਕ ਸਿਹਤ ਮੁੱਦਿਆਂ ਦੀ ਵਕਾਲਤ ਕਰਦੀ ਆਈ ਹੈ। ਪ੍ਰਧਾਨ ਮੰਤਰੀ ਜਸਟਿਨ ਅਤੇ ਸੋਫੀ ਤਿੰਨ ਬੱਚਿਆਂ ਦੇ ਮਾਤਾ-ਪਿਤਾ ਹਨ। ਟਰੂਡੋ ਪਰਿਵਾਰ ਸਾਲ 2018 ‘ਚ ਪਹਿਲੀ ਵਾਰ ਅਧਿਕਾਰਤ ਦੌਰੇ ‘ਤੇ ਭਾਰਤ ਆਇਆ ਸੀ। ਇੰਸਟਾਗ੍ਰਾਮ ‘ਤੇ ਪ੍ਰਧਾਨ ਮੰਤਰੀ ਟਰੂਡੋ ਤੋਂ ਵੱਖ ਹੋਣ ਦਾ ਐਲਾਨ ਵੀ ਕੀਤਾ ਗਿਆ। ਟਰੂਡੋ ਨੇ ਇਕ ਪੋਸਟ ਲਿਖੀ ਹੈ, ਜਿਸ ਵਿੱਚ ਉਨ੍ਹਾਂ ਨੇ ਕਈ ਗੱਲਾਂ ਕਹੀਆਂ ਹਨ। ਟਰੂਡੋ ਨੇ ਲਿਖਿਆ, ‘ਸੋਫੀ ਅਤੇ ਮੈਂ ਤੁਹਾਡੇ ਨਾਲ ਸੱਚਾਈ ਸਾਂਝੀ ਕਰਨਾ ਚਾਹੁੰਦੇ ਹਾਂ ਕਿ ਬਹੁਤ ਸਾਰੀਆਂ ਤਰਕਪੂਰਨ ਅਤੇ ਮੁਸ਼ਕਿਲ ਚਰਚਾਵਾਂ ਤੋਂ ਬਾਅਦ ਸੋਫੀ ਅਤੇ ਮੈਂ ਵੱਖ ਹੋਣ ਦਾ ਫ਼ੈਸਲਾ ਕੀਤਾ ਹੈ।

ਹਮੇਸ਼ਾ ਵਾਂਗ ਅਸੀਂ ਇਕ ਦੂਜੇ ਲਈ ਸਤਿਕਾਰ ਅਤੇ ਪਿਆਰ ਨਾਲ ਇਕ ਨਜ਼ਦੀਕੀ ਪਰਿਵਾਰ ਬਣ ਕੇ ਰਹਾਂਗੇ ਅਤੇ ਜੋ ਅਸੀਂ ਬਣਾਇਆ ਹੈ ਉਸ ਨੂੰ ਅੱਗੇ ਵੀ ਬਣਾਉਣਾ ਜਾਰੀ ਰੱਖਾਂਗੇ।’ ਟਰੂਡੋ ਨੇ ਅੱਗੇ ਲਿਖਿਆ, ‘ਬੱਚਿਆਂ ਦੀ ਬਿਹਤਰੀ ਲਈ ਅਸੀਂ ਸਾਰਿਆਂ ਨੂੰ ਬੇਨਤੀ ਕਰਦੇ ਹਾਂ ਕਿ ਉਹ ਸਾਡੀ ਅਤੇ ਉਨ੍ਹਾਂ ਦੀ ਨਿੱਜਤਾ ਦਾ ਸਨਮਾਨ ਕਰਨ।’ਉਹ ਅਕਸਰ ਔਰਤਾਂ ਦੇ ਅਧਿਕਾਰਾਂ ਅਤੇ ਮਾਨਸਿਕ ਸਿਹਤ ਮੁੱਦਿਆਂ ਦੀ ਵਕਾਲਤ ਕਰਦੀ ਆਈ ਹੈ। ਪ੍ਰਧਾਨ ਮੰਤਰੀ ਜਸਟਿਨ ਅਤੇ ਸੋਫੀ ਤਿੰਨ ਬੱਚਿਆਂ ਦੇ ਮਾਤਾ-ਪਿਤਾ ਹਨ। ਟਰੂਡੋ ਪਰਿਵਾਰ ਸਾਲ 2018 ‘ਚ ਪਹਿਲੀ ਵਾਰ ਅਧਿਕਾਰਤ ਦੌਰੇ ‘ਤੇ ਭਾਰਤ ਆਇਆ ਸੀ।

ਖਾਲਸਾ ਏਡ ਟੀਮ ਬਾਰੇ ਵੱਡੀ ਖਬਰ

ਪੰਜਾਬ ਵਿੱਚ ਐਨਆਈਏ ਦੀ ਟੀਮ ਨੇ ਕਈ ਥਾਵਾਂ ‘ਤੇ ਛਾਪੇਮਾਰੀ ਕੀਤੀ ਹੈ। ਇਸ ਤਹਿਤ ਪਟਿਆਲਾ ‘ਚ ਖਾਲਸਾ ਏਡ ਨਾਂ ਦੀ ਸੰਸਥਾ ਦੇ ਦਫਤਰ ਅਤੇ ਏਸ਼ੀਅਨ ਪੈਸੇਫਿਕ ਦੇ ਡਾਇਰੈਕਟਰ ਦੇ ਘਰ ਛਾਪੇਮਾਰੀ ਕੀਤੀ ਗਈ। ਇਸ ਛਾਪੇਮਾਰੀ ਤੋਂ ਬਾਅਦ ਖਾਲਸਾ ਏਡ ਇੰਡੀਆ ਦੇ ਐਮਡੀ ਅਮਰਪ੍ਰੀਤ ਸਿੰਘ ਨੇ ਪ੍ਰੈਸ ਕਾਨਫਰੰਸ ਦੱਸਿਆ ਕਿ ਉਨ੍ਹਾਂ ਕੋਲੋਂ ਏਜੰਸੀ ਨੇ ਕੀ-ਕੀ ਸਵਾਲ ਕੀਤੇ। ਇਸ ਬਾਰੇ ਜਾਣਕਾਰੀ ਦਿੰਦਿਆਂ ਹੋਇਆਂ ਅਮਰਪ੍ਰੀਤ ਸਿੰਘ ਨੇ ਦੱਸਿਆ ਕਿ ਅੱਜ ਸਵੇਰੇ 5 ਵਜੇ ਕਰੀਬ ਉਨ੍ਹਾਂ ਦੇ ਘਰ ਐਨਆਈਏ ਨੇ ਛਾਪੇਮਾਰੀ ਕੀਤੀ। ਉਨ੍ਹਾਂ ਦੇ ਘਰ ਪਲਿਸ ਅਤੇ ਏਜੰਸੀ ਦੇ ਅਧਿਕਾਰੀ ਆਏ।

ਇਸ ਦੇ ਨਾਲ ਹੀ ਦਫ਼ਤਰ ਵਿੱਚ ਵੀ NIA ਦੇ ਅਧਿਕਾਰੀਆਂ ਨੇ ਜਾਂਚ ਕੀਤੀ ਤੇ ਕੁਝ ਕਾਗਜ਼ ਅਤੇ ਮੋਬਾਈਲ ਆਪਣੇ ਨਾਲ ਲੈ ਗਏ। ਅਮਰਪ੍ਰੀਤ ਸਿੰਘ ਨੇ ਕਿਹਾ ਕਿ ਏਜੰਸੀ ਨੇ ਉਨ੍ਹਾਂ ਕੋਲੋਂ ਪੁੱਛਿਆ ਕਿ ਤੁਸੀਂ ਐਂਟੀ ਨੈਸ਼ਨਲ ਐਕਟੀਵੀ ਤਾਂ ਨਹੀਂ ਕਰ ਰਹੇ ਹੋ। ਉਨ੍ਹਾਂ ਨੇ ਏਜੰਸੀ ਵਲੋਂ ਕੀਤੀ ਗਏ ਰੇਡ ਅਤੇ ਸਵਾਲ ਦਾ ਜਵਾਬ ਦਿੰਦਿਆਂ ਹੋਇਆਂ ਕਿਹਾ ਕਿ ਉਨ੍ਹਾਂ ਦੇ ਵਾਲੰਟੀਅਰ ਪੰਜਾਬ ਤੇ ਹਰਿਆਣਾ ਵਿੱਚ ਆਏ ਹੜ੍ਹ ਦੌਰਾਨ ਪੀੜਤ ਲੋਕਾਂ ਦੀ ਲਗਾਤਾਰ ਮਦਦ ਕਰ ਰਹੇ ਹਨ।

ਉੱਥੇ ਹੀ ਅਜਿਹੇ ਸਮੇਂ ਵਿੱਚ ਆ ਕੇ ਐਨਆਈਏ ਸਾਨੂੰ ਇਹ ਸਵਾਲ ਕਰ ਰਹੀ ਹੈ ਕਿ ਤੁਸੀਂ ਕਿਸੇ ਐਂਟੀ ਨੈਸ਼ਨਲ ਐਕਟੀਵਿਟੀ ਵਿੱਚ ਸ਼ਾਮਲ ਤਾਂ ਨਹੀਂ ਹੋ। ਤੁਹਾਨੂੰ ਫੰਡਿੰਗ ਕਿੱਥੋਂ ਆਉਂਦੀ ਹੈ। ਕੌਣ-ਕੌਣ ਤੁਹਾਨੂੰ ਰੈਗੂਲਰ ਫੰਡਿੰਗ ਕਰਦਾ ਹੈ। ਇਸ ਦੇ ਨਾਲ ਹੀ ਏਜੰਸੀ ਨੇ ਉਨ੍ਹਾਂ ਨੂੰ 3 ਅਗਸਤ ਦਿੱਲੀ ਸਥਿਤ ਐਨਆਈਏ ਦੇ ਮੁੱਖ ਦਫ਼ਤਰ ਵਿੱਚ ਆਉਣ ਲਈ ਕਿਹਾ ਹੈ। ਉੱਥੇ ਹੀ ਅੰਮ੍ਰਿਤਪਾਲ ਸਿੰਘ ਨੇ ਕਿਹਾ ਅੱਜ ਖਾਲਸਾ ਏਡ ਸਮਾਜ ਭਲਾਈ ਦੇ ਕੰਮਾਂ ਵਿੱਚ ਸਭ ਤੋਂ ਅੱਗੇ ਹੈ। ਮੈਨੂੰ ਸਮਝ ਨਹੀਂ ਆ ਰਿਹਾ ਕਿ ਇਸ ਸਮੇਂ ਐਨਆਈਏ ਦੀ ਤਰਫੋਂ ਛਾਪੇਮਾਰੀ ਕਰਨਾ ਸਾਡੇ ਵਲੰਟੀਅਰ ਦੇ ਮਨੋਬਲ ਨੂੰ ਘੇਰਨ ਦੀ ਕੋਸ਼ਿਸ਼ ਹੈ। ਅਮਰਪ੍ਰੀਤ ਸਿੰਘ ਨੇ ਦੱਸਿਆ ਕਿ ਅੱਜ ਉਨ੍ਹਾਂ ਦਾ ਜਨਮ ਦਿਨ ਸੀ ਤੇ ਅੱਜ ਏਜੰਸੀ ਨੇ ਵਲੋਂ ਛਾਪੇਮਾਰੀ ਕੀਤੀ ਗਈ, ਇਹ ਕਿਤੇ ਨਾ ਕਿਤੇ ਦਹਿਸ਼ਤ ਫੈਲਾਉਣ ਦੀ ਕੋਸ਼ਿਸ਼ ਕੀਤੀ ਗਈ ਹੈ।

ਖਾਲਸਾ ਏਡ ਸੰਸਥਾ ਬਾਰੇ ਵੱਡੀ ਖਬਰ

ਪੰਜਾਬ ਵਿੱਚ ਐਨਆਈਏ ਦੀ ਟੀਮ ਨੇ ਕਈ ਥਾਵਾਂ ‘ਤੇ ਛਾਪੇਮਾਰੀ ਕੀਤੀ ਹੈ। ਇਸ ਤਹਿਤ ਪਟਿਆਲਾ ‘ਚ ਖਾਲਸਾ ਏਡ ਨਾਂ ਦੀ ਸੰਸਥਾ ਦੇ ਦਫਤਰ ਅਤੇ ਏਸ਼ੀਅਨ ਪੈਸੇਫਿਕ ਦੇ ਡਾਇਰੈਕਟਰ ਦੇ ਘਰ ਛਾਪੇਮਾਰੀ ਕੀਤੀ ਗਈ। ਇਸ ਛਾਪੇਮਾਰੀ ਤੋਂ ਬਾਅਦ ਖਾਲਸਾ ਏਡ ਇੰਡੀਆ ਦੇ ਐਮਡੀ ਅਮਰਪ੍ਰੀਤ ਸਿੰਘ ਨੇ ਪ੍ਰੈਸ ਕਾਨਫਰੰਸ ਦੱਸਿਆ ਕਿ ਉਨ੍ਹਾਂ ਕੋਲੋਂ ਏਜੰਸੀ ਨੇ ਕੀ-ਕੀ ਸਵਾਲ ਕੀਤੇ। ਇਸ ਬਾਰੇ ਜਾਣਕਾਰੀ ਦਿੰਦਿਆਂ ਹੋਇਆਂ ਅਮਰਪ੍ਰੀਤ ਸਿੰਘ ਨੇ ਦੱਸਿਆ ਕਿ ਅੱਜ ਸਵੇਰੇ 5 ਵਜੇ ਕਰੀਬ ਉਨ੍ਹਾਂ ਦੇ ਘਰ ਐਨਆਈਏ ਨੇ ਛਾਪੇਮਾਰੀ ਕੀਤੀ। ਉਨ੍ਹਾਂ ਦੇ ਘਰ ਪਲਿਸ ਅਤੇ ਏਜੰਸੀ ਦੇ ਅਧਿਕਾਰੀ ਆਏ। ਇਸ ਦੇ ਨਾਲ ਹੀ ਦਫ਼ਤਰ ਵਿੱਚ ਵੀ NIA ਦੇ ਅਧਿਕਾਰੀਆਂ ਨੇ ਜਾਂਚ ਕੀਤੀ ਤੇ ਕੁਝ ਕਾਗਜ਼ ਅਤੇ ਮੋਬਾਈਲ ਆਪਣੇ ਨਾਲ ਲੈ ਗਏ। ਅਮਰਪ੍ਰੀਤ ਸਿੰਘ ਨੇ ਕਿਹਾ ਕਿ ਏਜੰਸੀ ਨੇ ਉਨ੍ਹਾਂ ਕੋਲੋਂ ਪੁੱਛਿਆ ਕਿ ਤੁਸੀਂ ਐਂਟੀ ਨੈਸ਼ਨਲ ਐਕਟੀਵੀ ਤਾਂ ਨਹੀਂ ਕਰ ਰਹੇ ਹੋ।

ਉਨ੍ਹਾਂ ਨੇ ਏਜੰਸੀ ਵਲੋਂ ਕੀਤੀ ਗਏ ਰੇਡ ਅਤੇ ਸਵਾਲ ਦਾ ਜਵਾਬ ਦਿੰਦਿਆਂ ਹੋਇਆਂ ਕਿਹਾ ਕਿ ਉਨ੍ਹਾਂ ਦੇ ਵਾਲੰਟੀਅਰ ਪੰਜਾਬ ਤੇ ਹਰਿਆਣਾ ਵਿੱਚ ਆਏ ਹੜ੍ਹ ਦੌਰਾਨ ਪੀੜਤ ਲੋਕਾਂ ਦੀ ਲਗਾਤਾਰ ਮਦਦ ਕਰ ਰਹੇ ਹਨ। ਉੱਥੇ ਹੀ ਅਜਿਹੇ ਸਮੇਂ ਵਿੱਚ ਆ ਕੇ ਐਨਆਈਏ ਸਾਨੂੰ ਇਹ ਸਵਾਲ ਕਰ ਰਹੀ ਹੈ ਕਿ ਤੁਸੀਂ ਕਿਸੇ ਐਂਟੀ ਨੈਸ਼ਨਲ ਐਕਟੀਵਿਟੀ ਵਿੱਚ ਸ਼ਾਮਲ ਤਾਂ ਨਹੀਂ ਹੋ। ਤੁਹਾਨੂੰ ਫੰਡਿੰਗ ਕਿੱਥੋਂ ਆਉਂਦੀ ਹੈ। ਕੌਣ-ਕੌਣ ਤੁਹਾਨੂੰ ਰੈਗੂਲਰ ਫੰਡਿੰਗ ਕਰਦਾ ਹੈ। ਇਸ ਦੇ ਨਾਲ ਹੀ ਏਜੰਸੀ ਨੇ ਉਨ੍ਹਾਂ ਨੂੰ 3 ਅਗਸਤ ਦਿੱਲੀ ਸਥਿਤ ਐਨਆਈਏ ਦੇ ਮੁੱਖ ਦਫ਼ਤਰ ਵਿੱਚ ਆਉਣ ਲਈ ਕਿਹਾ ਹੈ।

ਉੱਥੇ ਹੀ ਅੰਮ੍ਰਿਤਪਾਲ ਸਿੰਘ ਨੇ ਕਿਹਾ ਅੱਜ ਖਾਲਸਾ ਏਡ ਸਮਾਜ ਭਲਾਈ ਦੇ ਕੰਮਾਂ ਵਿੱਚ ਸਭ ਤੋਂ ਅੱਗੇ ਹੈ। ਮੈਨੂੰ ਸਮਝ ਨਹੀਂ ਆ ਰਿਹਾ ਕਿ ਇਸ ਸਮੇਂ ਐਨਆਈਏ ਦੀ ਤਰਫੋਂ ਛਾਪੇਮਾਰੀ ਕਰਨਾ ਸਾਡੇ ਵਲੰਟੀਅਰ ਦੇ ਮਨੋਬਲ ਨੂੰ ਘੇਰਨ ਦੀ ਕੋਸ਼ਿਸ਼ ਹੈ। ਅਮਰਪ੍ਰੀਤ ਸਿੰਘ ਨੇ ਦੱਸਿਆ ਕਿ ਅੱਜ ਉਨ੍ਹਾਂ ਦਾ ਜਨਮ ਦਿਨ ਸੀ ਤੇ ਅੱਜ ਏਜੰਸੀ ਨੇ ਵਲੋਂ ਛਾਪੇਮਾਰੀ ਕੀਤੀ ਗਈ, ਇਹ ਕਿਤੇ ਨਾ ਕਿਤੇ ਦਹਿਸ਼ਤ ਫੈਲਾਉਣ ਦੀ ਕੋਸ਼ਿਸ਼ ਕੀਤੀ ਗਈ ਹੈ।

ਹਰਿਆਣਾ ਤੋਂ ਆਈ ਵੱਡੀ ਖਬਰ

ਹਰਿਆਣਾ ਦੇ ਨੂਹ ਵਿਚ ਸੋਮਵਾਰ ਨੂੰ ਵਿਸ਼ਵ ਹਿੰਦੂ ਪ੍ਰੀਸ਼ਦ ਤੇ ਮਾਤਰਸ਼ਕਤੀ ਦੁਰਗਾ ਵਾਹਿਨੀ ਵੱਲੋਂ ਕੱਢੀ ਜਾ ਰਹੀ ਬ੍ਰਿਜਮੰਡਲ ਯਾਤਰਾ ਦੌਰਾਨ ਹੰਗਾਮਾ ਹੋ ਗਿਆ। ਦੋ ਧਿਰਾਂ ਵਿਚਾਲੇ ਹੋਏ ਟਕਰਾਅ ਮਗਰੋਂ ਤਿੰਨ ਦਰਜਨ ਤੋਂ ਵੱਧ ਗੱਡੀਆਂ ਨੂੰ ਅੱਗ ਲਗਾ ਦਿੱਤੀ ਗਈ। ਪੁਲਸ ‘ਤੇ ਵੀ ਪਥਰਾਅ ਕੀਤਾ ਗਿਆ। ਭੀੜ ਵੱਲੋਂ ਚੱਲੀ ਗੋਲ਼ੀ ਵਿਚ ਹੋਮਗਾਰਡ ਦੇ 2 ਜਵਾਨਾਂ ਦੀ ਤਮੌਤ ਹੋ ਗਈ।। ਹਿੰਸਾ ਵਿਚ ਕਈ ਲੋਕ ਤੇ ਪੁਲਸ ਵਾਲੇ ਜ਼ਖ਼ਮੀ ਹੋ ਗਏ। ਮੇਵਾਤ ਦੇ DSP ਸੱਜਨ ਸਿੰਘ ਦੇ ਸਿਰ ਵਿਚ ਗੰਭੀਰ ਸੱਟ ਲੱਗੀ ਹੈ। ਗੁਰੂਗ੍ਰਾਮ ਕ੍ਰਾਈਮ ਬ੍ਰਾਂਚ ਦੇ ਇੰਸਪੈਕਟਰ ਅਨਿਲ ਦੇ ਢਿੱਡ ਵਿਚ ਗੋਲ਼ੀ ਲੱਗੀ ਹੈ। ਭੀੜ ਨੇ ਨੂਹ ਦੇ ਸਾਈਬਰ ਪੁਲਸ ਸਟੇਸ਼ਨ ‘ਤੇ ਵੀਹਮਲਾਕੀਤਾ।

ਬਦਮਾਸ਼ਾਂ ਨੇ ਪਥਰਾਅ ਕੀਤਾ ਅਤੇ ਬਾਹਰ ਖੜ੍ਹੇ ਵਾਹਨਾਂ ਨੂੰ ਅੱਗ ਲਗਾ ਦਿੱਤੀ। ਹੰਗਾਮਾਦੇਖ ਕੇ ਪੁਲਸ ਵਾਲਿਆਂ ਨੂੰ ਆਪਣੀ ਜਾਨਬਚਾ ਕੇ ਭੱਜਣਾ ਪਿਆ। ਮੇਵਾਤ ਦੇ ਨਗੀਨਾ ਅਤੇ ਫਿਰੋਜ਼ਪੁਰ-ਝਿਰਕਾ ਕਸਬਿਆਂ ‘ਚ ਵੀ ਕਈ ਥਾਵਾਂ ‘ਤੇਅੱਗਲਗਾ ਦਿੱਤੀ ਗਈ।

ਇਸ ਤੋਂ ਪਹਿਲਾਂ ਬਦਮਾਸ਼ਾਂ ਨੇ ਸਕੂਲ ਬੱਸ ਦੀ ਭੰਨਤੋੜ ਵੀ ਕੀਤੀ ਸੀ। ਅਜੇ ਤੱਕ ਇਹ ਸਪੱਸ਼ਟ ਨਹੀਂ ਹੋ ਸਕਿਆ ਹੈ ਕਿ ਬੱਸ ਵਿਚ ਬੱਚੇ ਸਨ ਜਾਂ ਨਹੀਂ। ਬਦਮਾਸ਼ਾਂ ਨੇ ਬੱਸ ਲੁੱਟ ਲਈ ਅਤੇ ਇਸ ਨੂੰ ਢਾਹੁਣ ਲਈ ਥਾਣੇ ਦੀ ਕੰਧ ਨਾਲ ਟਕਰਾਇਆ। ਨੂੰਹ ਜ਼ਿਲ੍ਹਾ ਪ੍ਰਸ਼ਾਸਨ ਨੇ ਸਥਿਤੀ ਨਾਲ ਨਜਿੱਠਣ ਲਈ ਦੂਜੇ ਜ਼ਿਲ੍ਹਿਆਂ ਤੋਂ ਪੁਲਸ ਫੋਰਸ ਬੁਲਾ ਲਈ ਹੈ, ਉਥੇ ਹੀ ਪੂਰੇ ਜ਼ਿਲ੍ਹੇ ਵਿਚ ਧਾਰਾ 144 ਲਾਗੂ ਕਰਨ ਦੇ ਨਾਲ-ਨਾਲ 2 ਅਗਸਤ ਨੂੰ ਦੋ ਦਿਨਾਂ ਲਈ ਇੰਟਰਨੈੱਟ ਵੀ ਬੰਦ ਕਰ ਦਿੱਤਾ ਗਿਆ ਸੀ। ਜ਼ਿਲ੍ਹੇ ਦੀਆਂ ਹੱਦਾਂ ਸੀਲ ਕਰ ਦਿੱਤੀਆਂ ਗਈਆਂ ਹਨ।

ਹਮਲਾਵਰਭੀੜ ਹੁਣ ਗੁਰੂਗ੍ਰਾਮ ਪਹੁੰਚ ਗਈ ਹੈ। ਇੱਥੇ ਸੋਹਾਣਾ ਵਿਚ ਇਕ ਗੱਡੀ ਨੂੰ ਅੱਗ ਲਗਾ ਦਿੱਤੀ ਗਈ। ਇੰਨਾ ਹੀ ਨਹੀਂ ਦੋ ਵਾਹਨਾਂ ਦੀਆਂ ਛੱਤਾਂ ‘ਤੇ ਬੈਠੀਆਂ ਔਰਤਾਂ ਨੇ ਪਥਰਾਅ ਕੀਤਾ। ਇਹ ਸ਼ੁਰੂ ਹੁੰਦੇ ਹੀ ਵਪਾਰੀਆਂ ਨੇ ਆਪਣੀਆਂ ਦੁਕਾਨਾਂ ਬੰਦ ਕਰ ਦਿੱਤੀਆਂ। ਗੁਰੂਗ੍ਰਾਮ ਦੇ ਡੀ.ਸੀ.ਪੀ. ਈਸਟ ਨਿਤੀਸ਼ ਅਗਰਵਾਲ ਨੇ ਕਿਹਾ ਕਿ ਸਥਿਤੀ ਕਾਬੂ ਹੇਠ ਹੈ। ਪੁਲਸ ਬਲ ਤਾਇਨਾਤ ਕਰ ਦਿੱਤਾ ਗਿਆ ਹੈ।