ਸ਼ਰਧਾ ਦੋਖੋ ਮੀਂਹ ਚ ਚਉਪਹਿਰਾ ਦਾ ਪਾਠ

ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ਸਭ ਦੇ ਭਲੇ ਲਈ ਅਰਦਾਸ ਕਰੀਏ ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ਸਭ ਦੇ ਭਲੇ ਲਈ ਅਰਦਾਸ ਕਰੀਏ ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ਸਭ ਦੇ ਭਲੇ ਲਈ ਅਰਦਾਸ ਕਰੀਏ ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ।

ਹੇ ਮੇਰੇ ਮਨ! ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ) । (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ।

(ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ।੧।ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ।੨।

ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੩। ਹੇ ਗੁਰੂ! ਅਸੀ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ,

ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਹੇ ਦਾਸ ਨਾਨਕ! (ਆਖ-) ਹੇ ਗੁਰੂ! ਸਾਨੂੰ ਅੰਨਿ੍ਹਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ।੪।੧।8

ਦਸ਼ਮੇਸ਼ ਪਿਤਾ ਜੀ ਦੀ ਭਵਿੱਖਬਾਣੀ ਜਰੂਰ ਸੁਣੋ

ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ਸਭ ਦੇ ਭਲੇ ਲਈ ਅਰਦਾਸ ਕਰੀਏ ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ਸਭ ਦੇ ਭਲੇ ਲਈ ਅਰਦਾਸ ਕਰੀਏ ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ਸਭ ਦੇ ਭਲੇ ਲਈ ਅਰਦਾਸ ਕਰੀਏ ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ।

ਹੇ ਮੇਰੇ ਮਨ! ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ) । (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ।

(ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ।੧।ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ।੨।

ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੩। ਹੇ ਗੁਰੂ! ਅਸੀ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ,

ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਹੇ ਦਾਸ ਨਾਨਕ! (ਆਖ-) ਹੇ ਗੁਰੂ! ਸਾਨੂੰ ਅੰਨਿ੍ਹਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ।੪।੧।

ਸੱਚਖੰਡ ਦਰਬਾਰ ਸਾਹਿਬ ਸਜਾਵਟ ਸ਼ੁਰੂ

ਸ੍ਰੀ ਹਰਿਮੰਦਰ ਸਾਹਿਬ ਵਿਖੇ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਫੁੱਲਾਂ ਦੀ ਸਜਾਵਟ ਦਾ ਕੰਮ ਸ਼ੁਰੂ ਹੋ ਗਿਆ ਹੈ। ਫੁੱਲਾਂ ਦੀ ਸਜਾਵਟ ਵਿਚ ਦੇਸ਼-ਵਿਦੇਸ਼ ਦੇ 2000 ਕੁਇੰਟਲ ਫੁੱਲ ਸਜਾਵਟ ਲਈ ਵਰਤੇ ਜਾਣਗੇ। ਕੋਲਕਾਤਾ ਅਤੇ ਉੱਤਰ ਪ੍ਰਦੇਸ਼ ਤੋਂ ਵਿਸ਼ੇਸ਼ ਤੌਰ ’ਤੇ 100 ਕਾਰੀਗਰ ਪਹੁੰਚ ਚੁੱਕੇ ਹਨ ਜੋ 16 ਸਤੰਬਰ ਨੂੰ ਪ੍ਰਕਾਸ਼ ਪੁਰਬ ਤੋਂ ਪਹਿਲਾਂ ਦਿਨ-ਰਾਤ ਕੰਮ ਕਰਦੇ ਹੋਏ 15 ਸਤੰਬਰ ਦੀ ਰਾਤ ਤੱਕ ਫੁੱਲਾਂ ਦੀ ਸਜਾਵਟ ਨੂੰ ਮੁਕੰਮਲ ਕਰਨਗੇ।

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਕੋਨਾ-ਕੋਨਾ ਫੁੱਲਾਂ ਨਾਲ ਸਜਾਇਆ ਜਾਵੇਗਾ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਜਾਵਟ ਲਈ ਵੱਖ-ਵੱਖ ਦੇਸ਼ ਦੇ ਕੋਨੇ ਅਤੇ ਵਿਦੇਸ਼ਾਂ ਵਿੱਚੋਂ ਵੀ ਇਹ ਫੁੱਲ ਮੰਗਵਾਏ ਗਏ ਹਨ। ਜਿਥੇ ਵਿਸ਼ੇਸ਼ ਫੁੱਲ ਮਲੇਸ਼ੀਆ, ਥਾਈਲੈਂਡ, ਸਿੰਗਾਪੁਰ, ਬੈਂਕਾਕ, ਹਾਲੈਂਡ, ਨਿਊਜ਼ੀਲੈਂਡ, ਕੀਨੀਆ, ਸਾਉੂਥ ਅਫ਼ਰੀਕਾ ਆਦਿ ਤੋਂ ਮੰਗਵਾਏ ਗਏ ਹਨ,

ਉੱਥੋਂ ਭਾਰਤ ’ਚੋਂ ਕੋਲਕਾਤਾ, ਕੇਰਲਾ, ਪੂਨਾ, ਦਿੱਲੀ, ਮੁੰਬਈ, ਉੱਤਰ ਪ੍ਰਦੇਸ਼, ਹਿਮਾਚਲ ਪ੍ਰਦੇਸ਼ ਤੋਂ ਇਹ ਫੁੱਲ ਮੰਗਵਾਏ ਗਏ ਹਨ। ਸਜਾਵਟ ਵਿੱਚ ਜਿੱਥੇ ਗੋਲੇ, ਝੂਮਰ, ਲੜੀਆਂ, ਖੰਡਾ, ੴ , ਝਾਲਰ, ਹਾਰ ਆਦਿ ਫੁੱਲਾਂ ਨਾਲ ਤਿਆਰ ਕੀਤੇ ਜਾਣਗੇ, ਉੱਥੇ ਖੰਡਾ ਅਤੇ ਇਕ ਉਂਕਾਰ ਵੀ ਵਿਸ਼ੇਸ਼ ਰੂਪ ਵਿਚ ਆਕ੍ਰਿਤੀ ਤਿਆਰ ਕੀਤੀ ਜਾ ਰਹੀ ਹੈ।

ਫੁੱਲਾਂ ਵਿਚ ਦੇਸ਼-ਵਿਦੇਸ਼ ਤੋਂ 50 ਤਰ੍ਹਾਂ ਦੇ ਫੁੱਲ ਮੰਗਵਾਏ ਗਏ ਹਨ। ਸਭ ਤੋਂ ਵੱਧ ਤਾਦਾਦ ਫੁੱਲਾਂ ਵਿਚ ਗੇਂਦਾ ਦੀ ਹੈ, ਜਿਸ ਨੂੰ ਲੜੀਆਂ ਆਦਿ ਵਿਚ ਵਰਤਿਆ ਜਾਵੇਗਾ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖਤ ਸਾਹਿਬ, ਪਰਿਕਰਮਾ ਵਿਚ ਸਥਿਤ ਗੁਰਦੁਆਰਾ ਲਾਚੀ ਬੇਰ ਸਾਹਿਬ, ਗੁਰਦੁਆਰਾ ਝੰਡਾ ਬੁੰਗਾ ਸਾਹਿਬ, ਗੁਰਦੁਆਰਾ ਦੁੱਖ ਭੰਜਨੀ ਬੇਰ ਸਾਹਿਬ, ਗੁਰਦੁਆਰਾ ਬੇਰ ਬਾਬਾ ਬੁੱਢਾ ਸਾਹਿਬ, ਥੜ੍ਹਾ ਸਾਹਿਬ, ਸ਼ਹੀਦੀ ਯਾਦਗਾਰ, ਸ਼ਹੀਦ ਬੁੰਗਾ ਬਾਬਾ ਦੀਪ ਸਿੰਘ ਜੀ ਸ਼ਹੀਦ, ਗੁਰਦੁਆਰਾ ਰਾਮਸਰ ਸਾਹਿਬ ਆਦਿ ਵਿਖੇ ਸਜਾਵਟ ਕੀਤੀ ਜਾਵੇਗੀ।

ਭਾਈ ਸਾਹਿਬ ਦੀ ਮਾਤਾ ਬਾਰੇ ਵੱਡੀ ਖਬਰ

ਬੀਤੇ ਦਿਨ ਛਾਤੀ ‘ਚ ਇਨਫੈਕਸ਼ਨ ਹੋਣ ਕਾਰਨ ਸਿੱਖ ਪ੍ਰਚਾਰਕ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਦੇ ਮਾਤਾ ਪਰਮਿੰਦਰ ਕੌਰ ਜੀ ਦਾ ਦਿਹਾਂਤ ਹੋ ਗਿਆ ਸੀ ਅਤੇ ਉਨ੍ਹਾਂ ਦੀ ਮ੍ਰਿਤਕ ਦੇਹ ਮੋਹਾਲੀ ਦੇ ਮੈਕਸ ਹਸਪਤਾਲ ਵਿਖੇ ਰੱਖੀ ਗਈ ਸੀ, ਜਿੱਥੋਂ ਉਨ੍ਹਾਂ ਦੀ ਮ੍ਰਿਤਕ ਦੇਹ ਪਰਮੇਸ਼ਵਰ ਦਵਾਰ ਲਿਆਂਦੀ ਗਈ ਤੇ ਆਖਰੀ ਰਸਮਾਂ ਦੇ ਨਾਲ ਉਨ੍ਹਾਂ ਦਾ ਸੰਸਕਾਰ ਕੀਤਾ ਗਿਆ। ਇਸ ਮੌਕੇ ਕਈ ਪ੍ਰਮੁੱਖ ਸ਼ਖ਼ਸੀਅਤਾਂ ਮੌਜੂਦ ਰਹੀਆਂ।

ਜ਼ਿਕਰਯੋਗ ਹੈ ਕਿ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਦੇ ਮਾਤਾ ਪਰਮਿੰਦਰ ਕੌਰ ਦੀ ਛਾਤੀ ‘ਚ ਇਨਫੈਕਸ਼ਨ ਫੈਲ ਗਈ ਸੀ ਅਤੇ ਹਾਰਟ ‘ਚ ਵੀ ਕੁਝ ਸਮੱਸਿਆ ਆ ਰਹੀ ਸੀ, ਜਿਸ ਤੋਂ ਬਾਅਦ ਸਟੰਟ ਪੁਆਏ ਗਏ ਸਨ। ਪਹਿਲਾਂ ਉਹ ਠੀਕ ਵੀ ਹੋ ਗਏ ਸਨ ਪਰ ਹਸਪਤਾਲ ਤੋਂ ਘਰ ਆਉਣ ਮਗਰੋਂ ਸਿਹਤ ਜ਼ਿਆਦਾ ਵਿਗੜ ਗਈ ਅਤੇ ਇਨਫੈਕਸ਼ਨ ਫੈਲਣ ਕਾਰਨ ਬੀਤੇ ਕੱਲ੍ਹ ਉਨ੍ਹਾਂ ਦਾ ਦਿਹਾਂਤ ਹੋ ਗਿਆ ਸੀ।

ਢੱਡਰੀਆਂ ਵਾਲਿਆਂ ਨੇ ਦੱਸਿਆ ਕਿ ਉਨ੍ਹਾਂ ਦੇ ਮਾਤਾ ਦੇ ਛਾਤੀ ‘ਚ ਇਨਫੈਕਸ਼ਨ ਫੈਲ ਗਈ ਅਤੇ ਹਾਰਟ ‘ਚ ਵੀ ਕੁੱਝ ਸਮੱਸਿਆ ਆਈ ਸੀ, ਜਿਸ ਤੋਂ ਬਾਅਦ ਸਟੰਟ ਪੁਆਏ ਗਏ।ਉਹ ਠੀਕ ਵੀ ਹੋ ਗਏ ਪਰ ਹਸਪਤਾਲ ਤੋਂ ਘਰ ਆਉਣ ਮਗਰੋਂ ਸਿਹਤ ਜ਼ਿਆਦਾ ਵਿਗੜ ਗਈ ਅਤੇ ਇਨਫੈਕਸ਼ਨ ਫੈਲਣ ਕਾਰਨ ਉਨ੍ਹਾਂ ਦਾ ਦਿਹਾਂਤ ਹੋ ਗਿਆ।

ਉਨ੍ਹਾਂ ਕਿਹਾ ਕਿ ਮਾਤਾ ਜੀ ਸਾਰਾ ਟੱਬਰ ਸਾਂਭ ਕੇ ਬੈਠੇ ਸਨ ਅਤੇ ਮੇਰੀ ਜ਼ਿੰਦਗੀ ‘ਚ ਉਨ੍ਹਾਂ ਦੀ ਬੇਹੱਦ ਅਹਿਮ ਭੂਮਿਕਾ ਸੀ। ਮੈਂ ਹਰ ਤਰ੍ਹਾਂ ਦੇ ਦੁੱਖ-ਸੁੱਖ ਦੀ ਗੱਲ ਉਨ੍ਹਾਂ ਨਾਲ ਸਾਂਝੀ ਕਰਦਾ ਸੀ ਅਤੇ ਮਾਤਾ ਨਾਲ ਦਿਲੋਂ ਬਹੁਤ ਲਗਾਅ ਸੀ।

ਚਉਪਹਿਰਾ ਸਾਹਿਬ ਨੇ ਕੱਟੀ ਭੈਣ ਦੀ ਬਿਮਾਰੀ

ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ਸਭ ਦੇ ਭਲੇ ਲਈ ਅਰਦਾਸ ਕਰੀਏ ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ਸਭ ਦੇ ਭਲੇ ਲਈ ਅਰਦਾਸ ਕਰੀਏ ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ਸਭ ਦੇ ਭਲੇ ਲਈ ਅਰਦਾਸ ਕਰੀਏ ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ । ਹੇ ਮੇਰੇ ਮਨ! ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ,

(ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ) । (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ।

(ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ।੧।ਹੇ ਭਾਈ!

ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ।੨।

ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੩। ਹੇ ਗੁਰੂ! ਅਸੀ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ,

ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਹੇ ਦਾਸ ਨਾਨਕ! (ਆਖ-) ਹੇ ਗੁਰੂ! ਸਾਨੂੰ ਅੰਨਿ੍ਹਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ।੪।੧।

ਦਸ਼ਮੇਸ਼ ਪਿਤਾ ਜੀ ਜਦੋਂ ਸੱਚਖੰਡ ਗਏ

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਸਾਰਾ ਹੀ ਸੰਸਾਰਕ ਜੀਵਨ ਹਰ ਪੱਖੋਂ ਅਚੰਭਿਤ ਕਰਨ ਵਾਲਾ ਹੈ। ਆਪ ਜੀ ਨੇ ਨੌਂ ਸਾਲ ਦੀ ਉਮਰ ਵਿਚ ਆਪਣੇ ਪਿਤਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੂੰ ਦੂਜੇ ਧਰਮ, ਜਿਨ੍ਹਾਂ ਨਾਲ ਸਿਧਾਂਤਕ ਮੱਤਭੇਦ ਸੀ, ਦੀ ਰੱਖਿਆ ਖਾਤਰ ਕੁਰਬਾਨੀ ਦੇਣ ਲਈ ਭੇਜਿਆ। ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਤੋਂ ਪਿੱਛੋਂ ੧੬੭੫ ਈ. ਵਿਚ ੯ ਸਾਲ ਦੀ ਉਮਰ ਵਿਚ ਆਪ ਜੀ ਨੂੰ ਸ੍ਰੀ ਗੁਰੂ ਨਾਨਕ ਜੋਤ ਦੇ ਦਸਵੇਂ ਵਾਰਸ ਦੇ ਰੂਪ ਵਿਚ ਗੁਰਿਆਈ ਪ੍ਰਾਪਤ ਹੋਈ।

ਸਿਰਫ਼ ੪੨ ਸਾਲ ਦੀ ਉਮਰ ਤਕ ਉਨ੍ਹਾਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਅਰੰਭ ਕੀਤੇ ਸਿੱਖ ਧਰਮ ਦੇ ਕ੍ਰਾਂਤੀਕਾਰੀ ਦਾਰਸ਼ਨਿਕ ਸਿਧਾਂਤਾਂ ਨੂੰ ਤੀਬਰਤਾ ਤੇ ਦੈਵੀ ਕੁਸ਼ਲਤਾ ਨਾਲ ਸਿਖਰ ‘ਤੇ ਪਹੁੰਚਾਇਆ। ਸ੍ਰੀ ਗੁਰੂ ਗੋਬਿੰਦ ਸਿੰਘ ਜੀ ਇਕ ਮਹਾਨ ਜਰਨੈਲ, ਉੱਚ ਕੋਟੀ ਦੇ ਵਿਦਵਾਨ, ਅਜ਼ੀਮ ਸਾਹਿਤਕਾਰ, ਗੁਰਬਾਣੀ ਸੰਗੀਤ ਦੇ ਰਸੀਏ, ਸਰਬੰਸਦਾਨੀ, ਅੰਮ੍ਰਿਤ ਦੇ ਦਾਤੇ, ਭਗਤੀ ਅਤੇ ਸ਼ਕਤੀ ਦੇ ਮੁਜੱਸਮੇ ਅਤੇ ਮਰਦ-ਏ-ਮੈਦਾਨ ਸਨ।

ਉਹ ਸ਼ਸਤਰ ਅਤੇ ਸ਼ਾਸਤਰ ਦੇ ਧਨੀ, ਸੰਤ-ਸਿਪਾਹੀ, ਸਾਹਿਬ-ਏ-ਕਮਾਲ, ਮਰਦ ਅਗੰਮੜੇ, ਦੁਸ਼ਟ ਦਮਨ, ਅੰਮ੍ਰਿਤ ਕੇ ਦਾਤੇ ਸਨ। ਹਕੀਮ ਅਲਾਹ ਯਾਰ ਖਾਂ ਜੀ ਆਪ ਜੀ ਬਾਰੇ ਇਉਂ ਬਿਆਨ ਕਰਦੇ ਹਨ,
ਇਨਸਾਫ ਕਰੇ ਜੀ ਮੇਂ ਜ਼ਮਾਨਾ ਤੋਂ ਯਕੀਂ ਹੈ। ਕਹਿ ਦੇ ਗੁਰੂ ਗੋਬਿੰਦ ਕਾ ਸਾਨੀ ਹੀ ਨਹੀਂ ਹੈ। ਗੁਰਮਤਿ ਮਨੁੱਖ ਨੂੰ ਆਤਮਿਕ ਅਤੇ ਸਰੀਰਕ ਦੋਹਾਂ ਰੂਪਾਂ ਵਿਚ ਬਲਵਾਨ ਬਣਾਉਣ ਦਾ ਸਿਧਾਂਤ ਹੈ। ਗੁਰੂ ਜੀ ਦੇ ਦਰਬਾਰ ਵਿਚ ੫੨ ਕਵੀ ਸਨ ਜੋ ਆਪਣੇ ਸਮੇਂ ਦੇ ਮਹਾਨ ਵਿਦਵਾਨ ਸਨ।

ਗੁਰੂ ਜੀ ਨੇ ਖੁਦ ਵੀ ਜਾਪੁ ਸਾਹਿਬ, ਅਕਾਲ ਉਸਤਤ, ੩੩ ਸਵੈਯੇ, ਖਾਲਸਾ ਮਹਿਮਾ, ਗਿਆਨ ਪ੍ਰਬੋਧ, ਚੰਡੀ ਚਰਿਤ੍ਰ (ਵੱਡਾ), ਚੰਡੀ ਚਰਿਤ੍ਰ (ਛੋਟਾ), ਚੰਡੀ ਦੀ ਵਾਰ, ਚੋਬੀਸ ਅਵਤਾਰ, ਬਚਿਤ੍ਰ ਨਾਟਕ, ਚਰਿਤ੍ਰੋ ਪਾਖਯਾਨ, ਜ਼ਫ਼ਰਨਾਮਾ, ਹਕਾਯਤਾਂ, ਸ਼ਬਦ ਹਜਾਰੇ ਪਾ. ੧੦ਵੀਂ, ਪਵਿੱਤਰ ਬਾਣੀਆਂ ਦੀ ਰਚਨਾ ਕੀਤੀ ਸੀ। ਸਿੱਖ ਧਰਮ ਦੀ ਪੰਜ ਕਕਾਰੀ ਰਹਿਤ ਮਰਯਾਦਾ ਤੇ ਸਿੱਖੀ ਸਰੂਪ ਨਿਸਚਿਤ ਕਰ ਕੇ ਸਿੱਖ ਧਰਮ ਦੀ ਸਮਾਜ ਵਿਚ ‘ਤੀਸਰ ਮਜ਼ਹਬ ਸਾਜ ਕੇ’ ਵੱਖਰੀ ਤੇ ਨਿਆਰੀ ਪਹਿਚਾਣ ਕਾਇਮ ਕੀਤੀ।

ਉਨ੍ਹਾਂ ਨੇ ਖਾਲਸਾ ਪੰਥ ਨੂੰ ਐਨਾ ਸ਼ਕਤੀਸ਼ਾਲੀ ਬਣਾ ਦਿੱਤਾ ਸੀ ਕਿ ਹੁਣ ਉਸ ਨੂੰ ਕਿਸੇ ਹੋਰ ਦੇਹਧਾਰੀ ਮਨੁੱਖ ਰੂਪ ਵਿਚ ਗੁਰੂ ਦੀ ਲੋੜ ਨਹੀਂ ਸੀ। ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਗੁਰਮਤਿ ਵਿਚਾਰ ਪ੍ਰਣਾਲੀ ਅਨੁਸਾਰ ਉਸੇ ਆਦਰਸ਼ਕ ਮਨੁੱਖ ਨੂੰ ਖਾਲਸੇ ਦਾ ਰੂਪ ਦਿੱਤਾ। ਉਨ੍ਹਾਂ ਨੇ ੧੬੯੯ ਈ. ਵਿਚ ਖਾਲਸੇ ਦੀ ਸਿਰਜਣਾ ਕਰਦਿਆਂ ਇਕ ਸੁਤੰਤਰ ਤੇ ਸੰਪੂਰਨ ਮਨੁੱਖ ਦਾ ਆਦਰਸ਼ ਸਾਹਮਣੇ ਰੱਖਿਆ। ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਤਲਵੰਡੀ ਸਾਬੋ ਵਿਖੇ ਆਪਣੇ ਪਿਤਾ ਗੁਰੂ ਨੌਵੇਂ ਪਾਤਸ਼ਾਹ ਦੀ ਬਾਣੀ ‘ਸ੍ਰੀ ਗੁਰੂ ਗ੍ਰੰਥ ਸਾਹਿਬ’ ਵਿਚ ਸ਼ਾਮਲ ਕਰ ਕੇ ਸ੍ਰੀ ਗੁਰੂ ਗੰ੍ਰਥ ਸਾਹਿਬ ਨੂੰ ਸੰਪੂਰਨ ਕੀਤਾ।

ਇਸੇ ਸੰਪੂਰਨ ‘ਆਦਿ (ਸ੍ਰੀ ਗੁਰੂ) ਗੰ੍ਰਥ ਸਾਹਿਬ’ ਨੂੰ ਦੱਖਣ ਵਿਚ ਨਾਂਦੇੜ ਦੀ ਧਰਤੀ ਉੱਤੇ ਗੁਰੂ ਦੀ ਪਦਵੀ ਕੱਤਕ ਸੁਦੀ ਦੂਜ ਸੰਮਤ ੧੭੬੫ ਈ. ਨੂੰ ਦਿੱਤੀ। ਜਿੱਥੇ ਅੱਜਕਲ ਤਖਤ ਸ੍ਰੀ ਹਜ਼ੂਰ ਸਾਹਿਬ ਸੁਸ਼ੋਭਿਤ ਹੈ। ਨਾਂਦੇੜ ਦੀ ਧਰਤੀ ਉੱਤੇ ਗੁਰੂ ਜੀ ਨੇ ਅੱਗੇ ਲਈ ਸਿੱਖਾਂ ਦਾ ਗੁਰੂ ਸਦਾ ਵਾਸਤੇ ‘ਸ੍ਰੀ ਗੁਰੂ ਗ੍ਰੰਥ ਸਾਹਿਬ’ ਨੂੰ ਸ਼ਬਦ ਰੂਪ ਵਿਚ ਥਾਪ ਦਿੱਤਾ।

ਦੁਨੀਆ ਦੇ ਧਾਰਮਿਕ ਇਤਿਹਾਸ ਵਿਚ ਇਹ ਇੱਕੋ ਇੱਕ ਨਿਵੇਕਲੀ ਕਿਸਮ ਦਾ ਕਾਰਜ ਸੀ ਜਦੋਂ ਕਿਸੇ ਧਾਰਮਿਕ ਗੰ੍ਰਥ ਨੂੰ ਗੁਰੂ ਦੀ ਪਦਵੀ ਪ੍ਰਾਪਤ ਹੋਈ ਹੋਵੇ। ਇਹ ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਦਿੱਤੇ ‘ਸ਼ਬਦ ਗੁਰੂ’ ਦੇ ਸਿਧਾਂਤ ਦਾ ਅਮਲੀ ਰੂਪ ਵਿਚ ਸਿਖਰ ਸੀ ਸੱਚ ਮੁੱਚ ਹੀ ਇਹ ਇਕ ਧਾਰਮਿਕ ਇਲਕਲਾਬ ਦਾ ਸਿਖਰ ਸੀ।

ਸੱਚਖੰਡ ਦਰਬਾਰ ਸਾਹਿਬ ਸੋਨੇ ਦੀ ਸੇਵਾ ਸ਼ੁਰੂ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਲੱਗੇ ਸੋਨੇ ਦੀ ਧੁਆਈ ਅਤੇ ਸਾਫ਼-ਸਫ਼ਾਈ ਦੀ ਸੇਵਾ ਅੱਜ ਅਰਦਾਸ ਉਪਰੰਤ ਆਰੰਭ ਕੀਤੀ ਗਈ। ਸ਼੍ਰੋਮਣੀ ਕਮੇਟੀ ਵੱਲੋਂ ਇਹ ਸੇਵਾ ਭਾਈ ਮਹਿੰਦਰ ਸਿੰਘ ਮੁਖੀ ਗੁਰੂ ਨਾਨਕ ਨਿਸ਼ਕਾਮ ਸੇਵਕ ਜਥਾ ਬਰਮਿੰਘਮ ਨੂੰ ਸੌਂਪੀ ਗਈ ਹੈ।

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਉਪਰ ਗੁੰਬਦਾਂ ’ਤੇ ਲੱਗੇ ਸੋਨੇ ਦੀ ਧੁਆਈ ਦੇ ਕਾਰਜ ਦੀ ਆਰੰਭਤਾ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਨਿਸ਼ਕਾਮ ਸੇਵਕ ਜਥੇ ਦੇ ਮੁਖੀ ਭਾਈ ਸਾਹਿਬ ਭਾਈ ਮਹਿੰਦਰ ਸਿੰਘ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਸੁਲਤਾਨ ਸਿੰਘ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ।

ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਦੇ ਪਾਵਨ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਗੇ ਸੋਨੇ ਦੀ ਸਾਫ਼-ਸਫ਼ਾਈ ਅਤੇ ਸਾਂਭ-ਸੰਭਾਲ ਨੂੰ ਮੁੱਖ ਰੱਖਦਿਆਂ ਸਮੇਂ-ਸਮੇਂ ਇਸ ਦੀ ਧੁਆਈ ਦਾ ਕਾਰਜ ਕੀਤਾ ਜਾਂਦਾ ਹੈ, ਜਿਸ ਦੀ ਸੇਵਾ ਗੁਰੂ ਨਾਨਕ ਨਿਸ਼ਕਾਮ ਸੇਵਾ ਜਥਾ ਬਰਮਿੰਘਮ ਦੇ ਮੁਖੀ ਭਾਈ ਮਹਿੰਦਰ ਸਿੰਘ ਬਰਮਿੰਘਮ ਵਾਲਿਆਂ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਕੀਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਮੀਂਹ ਅਤੇ ਪ੍ਰਦੂਸ਼ਣ ਆਦਿ ਕਰਕੇ ਸੋਨੇ ਦੀ ਚਮਕ ਸਮਾਂ ਪਾ ਕੇ ਘੱਟ ਜਾਂਦੀ ਹੈ, ਜਿਸ ਦੀ ਸਾਫ਼-ਸਫ਼ਾਈ ਜ਼ਰੂਰੀ ਹੋ ਜਾਂਦੀ ਹੈ।

ਉਨ੍ਹਾਂ ਦੱਸਿਆ ਕਿ ਨਿਸ਼ਕਾਮ ਸੇਵਕ ਜਥਾ ਇਹ ਸੇਵਾ ਨਿਸ਼ਕਾਮ ਰੂਪ ਵਿਚ ਕਰਦਾ ਹੈ। ਐਡਵੋਕੇਟ ਧਾਮੀ ਨੇ ਦੱਸਿਆ ਕਿ ਸੇਵਕ ਜਥੇ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਅੰਦਰਲੇ ਹਿੱਸੇ ਵਿਚ ਲੱਗੇ ਸੁਨਹਿਰੀ ਪੱਤਰਿਆਂ ਅਤੇ ਮੀਨਾਕਾਰੀ ਦੀ ਲੋੜ ਅਨੁਸਾਰ ਮੁਰੰਮਤ ਦਾ ਕਾਰਜ ਵੀ ਆਰੰਭਿਆ ਗਿਆ ਹੈ, ਜੋ ਨਿਰੰਤਰ ਚੱਲ ਰਿਹਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਗੁਰੂ ਨਾਨਕ ਨਿਸ਼ਕਾਮ ਸੇਵਕ ਜਥੇ ਦੇ ਸੇਵਾਦਾਰਾਂ ਦਾ ਧੰਨਵਾਦ ਕਰਦਿਆਂ ਆਸ ਪ੍ਰਗਟਾਈ ਕਿ ਇਹ ਇਸੇ ਤਰ੍ਹਾਂ ਹੀ ਗੁਰੂ ਘਰ ਦੀਆਂ ਸੇਵਾਵਾਂ ਨਿਭਾਉਂਦੇ ਰਹਿਣਗੇ।

ਇਸ ਦੌਰਾਨ ਗੁਰੂ ਨਾਨਕ ਨਿਸ਼ਕਾਮ ਸੇਵਕ ਜਥਾ ਬਰਮਿੰਘਮ ਦੇ ਮੁਖੀ ਭਾਈ ਸਾਹਿਬ ਭਾਈ ਮਹਿੰਦਰ ਸਿੰਘ ਨੇ ਦੱਸਿਆ ਕਿ ਜਥੇ ਵੱਲੋਂ ਹਰ ਸਾਲ ਸੋਨੇ ਦੀ ਧੁਆਈ ਦਾ ਕਾਰਜ ਕੀਤਾ ਜਾਂਦਾ ਹੈ। ਇਸੇ ਤਹਿਤ ਹੀ ਇਸ ਵਾਰ ਵੀ ਸੰਗਤਾਂ ਸੋਨੇ ਦੀ ਧੁਆਈ ਦੀ ਸੇਵਾ ਵਾਸਤੇ ਵਿਸ਼ੇਸ਼ ਤੌਰ ’ਤੇ ਆਈਆਂ ਹਨ।

ਉਨ੍ਹਾਂ ਦੱਸਿਆ ਕਿ ਇਹ ਸੇਵਾ ਕਰੀਬ 10-12 ਦਿਨ ਜਾਰੀ ਰਹੇਗੀ, ਜਿਸ ਤਹਿਤ ਪਾਵਨ ਅਸਥਾਨ ਦੇ ਬਾਹਰੀ ਹਿੱਸੇ ’ਤੇ ਲੱਗੇ ਸੋਨੇ ਦੀ ਧੁਆਈ ਕੁਦਰਤੀ ਢੰਗ ਨਾਲ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਸੋਨੇ ਦੀ ਧੁਆਈ ਲਈ ਰੀਠੇ ਨੂੰ ਉਬਾਲ ਕੇ ਉਸ ਦਾ ਪਾਣੀ ਅਤੇ ਨਿੰਬੂ ਦਾ ਰਸ ਵਰਤਿਆ ਜਾਂਦਾ ਹੈ।

ਇਹ ਬਿਲਕੁਲ ਕੁਦਰਤੀ ਤਰੀਕਾ ਹੈ ਅਤੇ ਇਸ ਵਿਚ ਕਿਸੇ ਵੀ ਰਸਾਇਣ ਦੀ ਵਰਤੋਂ ਨਹੀਂ ਕੀਤੀ ਜਾਂਦੀ।

ਅਣਮੋਲ ਕਵਾਤਰਾ ਬਾਰੇ ਵੱਡੀ ਖਬਰ

ਸਮਾਜ ਸੇਵੀ ਅਨਮੋਲ ਕਵਾਤਰਾ (Anmol Kwatra) ਦਾ ਇਲਾਜ ਚੱਲ ਰਿਹਾ ਹੈ । ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ ।ਜਿਸ ‘ਚ ਉਨ੍ਹਾਂ ਦੇ ਮੋਢੇ ਦਾ ਈਸੀਜੀ ਟੈਸਟ ਕੀਤਾ ਜਾ ਰਿਹਾ ਹੈ । ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਅਨਮੋਲ ਕਵਾਤਰਾ ਨੇ ਲਿਖਿਆ ‘ਮੇਰੇ ਲਈ ਅਰਦਾਸ ਕਰੋ’। ਜਿਉਂ ਹੀ ਅਨਮੋਲ ਕਵਾਤਰਾ ਨੇ ਇਸ ਵੀਡੀਓ ਨੂੰ ਸਾਝਾਂ ਕੀਤਾ ਤਾਂ ਉਨ੍ਹਾਂ ਦੇ ਚਾਹੁਣ ਵਾਲੇ ਚਿੰਤਾ ‘ਚ ਪੈ ਗਏ ਅਤੇ ਉਨ੍ਹਾਂ ਦੀ ਸਿਹਤ ਨੂੰ ਲੈ ਕੇ ਚਿੰਤਿਤ ਨਜ਼ਰ ਆਏ ।

ਫੈਨਸ ਨੇ ਦਿੱਤੇ ਰਿਐਕਸ਼ਨ —ਅਨਮੋਲ ਕਵਾਤਰਾ ਦੇ ਵੱਲੋਂ ਸਾਂਝੇ ਕੀਤੇ ਗਏ ਇਸ ਵੀਡੀਓ ‘ਤੇ ਫੈਨਸ ਦੇ ਵੱਲੋਂ ਵੀ ਰਿਐਕਸ਼ਨ ਦਿੱਤੇ ਜਾ ਰਹੇ ਹਨ । ਇੱਕ ਫੈਨ ਨੇ ਕਿਹਾ ‘ਪ੍ਰਾਰਥਨਾ ਕਰਨ ਦੀ ਲੋੜ ਨਹੀਂ ਭਰਾ…ਲੱਖਾਂ ਦਿਲਾਂ ਦੀਆਂ ਦੁਆਵਾਂ ਤੁਹਾਨੂੰ ਮਿਲ ਚੁੱਕੀਆਂ ‘ਤੇ ਰੋਜ਼ ਮਿਲਦੀਆਂ। ਜਿਨ੍ਹਾਂ ਦੇ ਸੀਨੇ ਨੂੰ ਸਕੂਨ ਦਿੱਤਾ ਤੁਸੀਂ….ਤੁਹਾਨੂੰ ਕੁਝ ਨਹੀਂ ਹੋਣਾ’। ਜਿਸ ਤੋਂ ਬਾਅਦ ਅਨਮੋਲ ਕਵਾਤਰਾ ਨੇ ਲਿਖਿਆ ‘ਥੈਂਕ ਯੂ ਤੁਹਾਡਾ ਏਨਾਂ ਪਿਆਰ ਦੇਣ ਲਈ। ਟਰੀਟਮੈਂਟ ਚੱਲ ਰਿਹਾ ਹੈ ਦੋ ਮਹੀਨਿਆਂ ਤੋਂ…ਸੋਚਿਆ ਤੁਹਾਡੀਆਂ ਦੁਆਵਾਂ ਦੇ ਨਾਲ ਠੀਕ ਹੋ ਜਾਵਾਂ’।,

ਜਿਸ ਤੋਂ ਬਾਅਦ ਫੈਨਸ ਪੁੱਛ ਰਹੇ ਹਨ ਕਿ ਆਖਿਰ ਤੁਹਾਨੂੰ ਹੋਇਆ ਕੀ ਹੈ ?ਇੱਕ ਹੋਰ ਸੋਸ਼ਲ ਮੀਡੀਆ ਯੂਜ਼ਰ ਨੇ ਲਿਖਿਆ ‘ਵਾਹਿਗੁਰੂ ਜੀ ਮਿਹਰ ਕਰੋ ਸਾਡੇ ਵੀਰ ‘ਤੇ’। ਜਦੋਂਕਿ ਇੱਕ ਹੋਰ ਨੇ ਲਿਖਿਆ ‘ਤੇਰੇ ਲਈ ਤਾਂ ਵੀਰ ਜਾਨ ਵੀ ਹਾਜ਼ਰ ਹੈ। ਅਰਦਾਸ ਤਾਂ ਹਰ ਰੋਜ਼ ਕਰਦੇ ਆ ਲੱਖਾਂ ਲੋਕ ਤੁਹਾਡੇ ਲਈ’।

ਦੱਸ ਦਈਏ ਕਿ ਅਨਮੋਲ ਕਵਾਤਰਾ ਲੋਕਾਂ ਦੀ ਮਦਦ ਦੇ ਲਈ ਅਕਸਰ ਅੱਗੇ ਆਉਂਦੇ ਹਨ । ਉਨ੍ਹਾਂ ਦੇ ਵੱਲੋਂ ਇੱਕ ਸੰਸਥਾ ਚਲਾਈ ਜਾ ਰਹੀ ਹੈ । ਜੋ ਕਿ ਬੀਮਾਰ, ਗਰੀਬ ਅਤੇ ਜ਼ਰੂਰਤਮੰਦ ਲੋਕਾਂ ਦੀ ਮਦਦ ਕਰਦਾ ਹੈ । ਦਿਨ ਹੋਵੇ ਜਾਂ ਰਾਤ ਹੋਵੇ ਹਰ ਸਮੇਂ ਜ਼ਰੂਰਤਮੰਦ ਲੋਕਾਂ ਦੀ ਮਦਦ ਦੇ ਲਈ ਅੱਗੇ ਆਉਂਦੇ ਹਨ ।

ਮਾਸ ਖਾਣਾ ਜਾਂ ਨਹੀਂ ਇਹ ਸੱਚ ਸੁਣੋ

ਉੱਪਰ ਹਰ ਥਾਂ ਅਤੇ ਹਾਲਤਾਂ ਵਿੱਚ ਮੌਜੂਦ ਹਨ ਜਿਵੇਂ ਕਿ ਮਿੱਟੀ,ਪਾਣੀ, ਹਵਾ, ਜਵਾਲਾਮੁਖੀ, ਸਮੁੰਦਰ ਹੇਠਾਂ ਆਦਿ। ਇੱਕ ਆਮ ਇਨਸਾਨ ਹਰ ਦਿਨ ਤਕਰੀਬਨ 8,60,000 ਸੂਖਮਜੀਵ ਸਾਹ ਰਾਹੀਂ ਅੰਦਰ ਲਿਜਾਂਦਾ ਹੈ (ਸਾਹ ਲੈਣ ਅਤੇ ਛੱਡਣ ਦੀ ਕਿਰਿਆ ਦੀ ਦਰ ਇੱਕ ਮਿੰਟ ਵਿੱਚ 12 ਵਾਰ ਅਤੇ 0.5 ਲਿਟਰ ਹਵਾ ਹਰ ਵਾਰ ਜਿਸ ਵਿੱਚ ਤਕਰੀਬਨ 1,00,000 ਬੈਕਟੀਰੀਆ ਪ੍ਰਤੀ ਕਿਊਬਿਕ ਮੀਟਰ ਹੁੰਦੇ ਹਨ)।

ਬੈਕਟੀਰੀਆ ਜੀਵਤ ਹੈ ਅਤੇ ਇਹ ਆਪਣੇ-ਆਪ ਤੋਂ ਵਧਦੇ ਹਨ। ਮਨੁੱਖੀ ਜੀਵਨ ਵਿੱਚ ਸਾਹ ਕਿਰਿਆ ਤੋਂ ਇਲਾਵਾ ਵੀ ਬੈਕਟੀਰੀਆ ਸਹਾਇਕ ਦਾ ਰੋਲ ਨਿਭਾਉਂਦੇ ਹਨ, ਜਿਵੇਂ:*ਬੈਕਟੀਰੀਆ ਹੀ ਦਹੀਂ, ਪਨੀਰ ਅਤੇ ਮੱਖਣ ਬਣਾਉਣ ਵਿੱਚ ਸਹਾਈ ਹੁੰਦੇ ਹਨ। *ਮੱਝ,ਗਾਂ ਵਗੈਰਾ ਤੋਂ ਮਿਲਣ ਵਾਲੇ ਦੁੱਧ ਵਿੱਚ ਵੀ ਬੈਕਟੀਰੀਆ ਹੁੰਦੇ ਹਨ ਜੋ ਕਿ ਪਸ਼ੂ ਦੀ ਚਮੜੀ ਅਤੇ ਦੁੱਧ ਦੀ ਸੰਭਾਲ ਦੌਰਾਨ ਆਉਂਦੇ ਹਨ।

*ਇਹ ਸ਼ਰਾਬ ਦੇ ਐਸੀਟੋਨ ਬਣਾਉਣ ਵਿੱਚ ਵੀ ਮਦਦ ਕਰਦੇ ਹਨ।
*ਚਾਹਪੱਤੀ ਅਤੇ ਸਿਰਕਾ ਵੀ ਇਨ੍ਹਾਂ ਦੀ ਮਦਦ ਬਿਨਾਂ ਨਹੀਂ ਬਣ ਸਕਦਾ।
*ਐਂਟੀ-ਬਾਇਓਟਿਕ ਦਵਾਈਆਂ ਵੀ ਬੈਕਟੀਰੀਆ ਤੋਂ ਪ੍ਰਾਪਤ ਕੀਤੀਆਂ ਜਾਂਦੀਆਂ ਹਨ। ਇਸ ਤੋਂ ਇਲਾਵਾ ਹੋਰ ਵੀ ਬਹੁਤ ਜਗ੍ਹਾ ਬੈਕਟੀਰੀਆ ਮਨੁੱਖ ਲਈ ‘ਦੋਸਤ’ ਦਾ ਰੋਲ ਅਦਾ ਕਰਦਾ ਹੈ। ਵੀਚਾਰਨਯੋਗ ਗੱਲ ਇਹ ਹੈ ਕਿ ‘ਬੈਕਟੀਰੀਆ’ ਨਾਮਕ ਸੂਖਮਜੀਵ ਦੇ ਮਰਨ ਨਾਲ ਮਨੁੱਖ ਦੇ ਹੋਣ ਵਾਲੇ ਫਾਇਦੇ ਕੁਦਰਤੀ ਚੱਕਰ ਦੇ ਨਾਮ ਹੇਠ ਢਕੇ ਗਏ ਹਨ ਅਤੇ ਮੀਟ ਖਾਣ ‘ਤੇ ਹਰ ਦਿਨ ਮਨੁੱਖ ਬਹਿਸਦੇ ਹਨ।

ਕੁੱਝ ਲੋਕਾਂ ਨੇ ਮਾਸ ਖਾਣਾ ਵੀ ਧਰਮ ਨਾਲ ਜੋੜ ਧਰਿਆ ਅਤੇ ਜੀਵ-ਹੱਤਿਆ ਦੇ ਨਾਮ ਹੇਠ ਮਾਸ ਖਾਣ ਵਾਲੇ ਨੂੰ ‘ਸਿੱਖ’ ਹੀ ਨਹੀਂ ਸਮਝਦੇ ਜਦਕਿ ਮਾਸ ਖਾਣਾ ਧਰਮ ਦਾ ਵਿਸ਼ਾ ਨਹੀਂ। ਕੀ ਮਾਸ ਖਾਣ ਦਾ ਵਿਰੋਧ ਕਰਨ ਵਾਲੇ ਲੋਕ ਜੀਵ-ਹੱਤਿਆ ਰੋਕਣ ਲਈ ਇਹਨਾਂ ਸੂਖਮਜੀਵ ਬੈਕਟੀਰੀਆ ਦੇ ਹਰ ਪਲ ਹੁੰਦੀਆਂ ਹੱਤਿਆਵਾਂ ਨੂੰ ਰੋਕਣ ਲਈ ਅੱਗੇ ਆ ਕੇ ਸਾਹ ਲੈਣਾ, ਦੁੱਧ, ਦਹੀਂ, ਪਨੀਰ, ਮੱਖਣ, ਪਾਣੀ ਅਤੇ ਐਂਟੀ-ਬਾਇਉਟਿਕ ਦਵਾਈਆਂ ਦੀ ਵਰਤੋਂ ਕਰਨਾ ਬੰਦ ਕਰਨਗੇ….????? ਬੇਸ਼ੱਕ ਕੁੱਝ ਬੈਕਟੀਰੀਆ ਮਨੁੱਖ ਤੱਕ ਬਿਮਾਰੀਆਂ ਵੀ ਲਿਜਾਂਦੇ ਹਨ

ਜੋ ਕਿ ਮਨੁੱਖ ਜਾਤੀ ਦੇ ਦੁਸ਼ਮਣ ਸਮਝੇ ਜਾਂਦੇ ਹਨ ਅਤੇ ਦੁਸ਼ਮਣ ਨੂੰ ਮਾਰਨ ਵਾਲੇ ਨੂੰ ਬਹਾਦਰ ਸਮਝਿਆ ਜਾਂਦਾ ਹੈ ਪਰ ਮਨੁੱਖ ਲਈ ਭਲਾਈ ਕਰਨ ਵਾਲੇ ਬੈਕਟੀਰੀਆ ਦੀਆਂ ਹੱਤਿਆਵਾਂ ਨੂੰ ਰੋਕਣਾ ਮਨੁੱਖ ਦਾ ਫਰਜ਼ ਹੈ…!
ਮਾਸ ਸਿਰਫ ਮੁਰਗੇ, ਬੱਕਰੇ ਦਾ ਹੀ ਨਹੀਂ ਬਲਕਿ ਹਰ ਛੋਟੇ ਤੋਂ ਛੋਟੇ ਜੀਵ ਦਾ ਹੁੰਦਾ ਹੈ, ਜੇ ਸਿੱਖ ਲਈ ਮਾਸ ਖਾਣਾ ਵਰਜਿਤ ਹੈ ਤਾਂ ਸਿਰਫ ਮੁਰਗੇ ਜਾਂ ਬੱਕਰੇ ਦਾ ਨਹੀਂ ਬਲਕਿ ਹਰ ਪ੍ਰਕਾਰ ਦਾ ਮਾਸ ਵਰਜਿਤ ਹੋਵੇਗਾ। ਹੁਣ ਫੈਸਲਾ ਆਪਾਂ ਕਰਨਾ ਹੈ ਕਿ ਮਾਸ ਖਾਣਾ ਧਰਮ ਦਾ ਵਿਸ਼ਾ ਹੈ ਜਾਂ ਨਹੀਂ…???

ਭੈਣ ਤੇ ਹੋਈ ਬਾਬਾ ਦੀਪ ਸਿੰਘ ਜੀ ਦੀ ਕਿਰਪਾ

ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ਸਭ ਦੇ ਭਲੇ ਲਈ ਅਰਦਾਸ ਕਰੀਏ ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ਸਭ ਦੇ ਭਲੇ ਲਈ ਅਰਦਾਸ ਕਰੀਏ ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ਸਭ ਦੇ ਭਲੇ ਲਈ ਅਰਦਾਸ ਕਰੀਏ ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ । ਹੇ ਮੇਰੇ ਮਨ! ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ,

(ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ) । (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ।

(ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ।੧।ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ।੨।

ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੩। ਹੇ ਗੁਰੂ! ਅਸੀ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ,

ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਹੇ ਦਾਸ ਨਾਨਕ! (ਆਖ-) ਹੇ ਗੁਰੂ! ਸਾਨੂੰ ਅੰਨਿ੍ਹਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ।੪।੧