ਹੇ ਭਾਈ! ਸਾਧ ਸੰਗਤਿ ਵਿਚ (ਬੈਠ ਕੇ) ਪਰਮਾਤਮਾ ਦਾ ਨਾਮ ਜਪਿਆ ਕਰੋ-ਇਹੀ ਹੈ ਅਸਲ ਜੀਵਨ, ਇਹੀ ਹੈ ਅਸਲ ਜ਼ਿੰਦਗੀ।੧।ਰਹਾਉ।ਹੇ ਭਾਈ! ਜਿਸ ਮਨੁੱਖ ਨੇ ਆਪਣੇ ਮਨ ਵਿਚ, ਹਿਰਦੇ ਵਿਚ, ਜੀਭ ਨਾਲ ਪਰਮਾਤਮਾ ਦਾ ਨਾਮ ਸਿਮਰਨਾ ਸ਼ੁਰੂ ਕਰ ਦਿੱਤਾ, ਜਿਸ ਨੇ ਸਦਾ-ਥਿਰ ਹਰਿ-ਨਾਮ (ਦੀ) ਖ਼ੁਰਾਕ ਖਾਣੀ ਸ਼ੁਰੂ ਕਰ ਦਿੱਤੀ ਉਸ ਨੂੰ (ਮਾਇਆ …
Read More »ਪੰਜਾਬ ‘ਚ ਪਵੇਗਾ ਭਾਰੀ ਮੀਂਹ
ਪੰਜਾਬ ਵਿਚ ਮਾਨਸੂਨ ਨੇ ਆਪਣੇ ਪੈਰ ਪਸਾਰਣ ਸ਼ੁਰੂ ਕਰ ਦਿੱਤੇ ਹਨ ਅਤੇ ਆਉਣ ਵਾਲੇ ਪੰਜ ਦਿਨਾਂ ਦੌਰਾਨ ਕਈ ਜ਼ਿਲ੍ਹਿਆਂ ਵਿਚ ਮੀਂਹ ਨਾਲ ਬਿਜਲੀ ਚਮਕਣ ਤੇ ਕਾਲੇ ਬੱਦਲ ਛਾਏ ਰਹਿਣਗੇ। ਭਾਰਤੀ ਮੌਸਮ ਵਿਭਾਗ ਨੇ 24 ਜੂਨ ਤੋਂ 28 ਜੂਨ 2025 ਤੱਕ ਪੰਜਾਬ ਦੇ ਵੱਖ-ਵੱਖ ਹਿੱਸਿਆਂ ਲਈ ਚੇਤਾਵਨੀਆਂ ਜਾਰੀ ਕੀਤੀਆਂ ਹਨ। ਕਈ …
Read More »ਸੰਤਾਂ ਦੀਆਂ ਅੱਖੀ ਦੇਖੀਆਂ ਕਰਾਮਾਤਾਂ!
ਹੇ ਮੇਰੇ ਭੁੱਲੇ ਹੋਏ ਮਨ! ਰੋਜ਼ੀ ਆਦਿਕ ਦੀ ਖ਼ਾਤਰ ਕਿਸੇ ਨਾਲ) ਧੋਖਾ ਫ਼ਰੇਬ ਨਾਹ ਕਰਿਆ ਕਰ। ਆਖ਼ਰ ਨੂੰ (ਇਹਨਾਂ ਮੰਦ ਕਰਮਾਂ ਦਾ) ਲੇਖਾ ਤੇਰੀ ਆਪਣੀ ਜਿੰਦ ਤੋਂ ਹੀ ਲਿਆ ਜਾਣਾ ਹੈ।੧।ਰਹਾਉ। ਕਈ ਤਰ੍ਹਾਂ ਦੀਆਂ ਠੱਗੀਆਂ ਕਰ ਕੇ ਤੂੰ ਪਰਾਇਆ ਮਾਲ ਲਿਆਉਂਦਾ ਹੈਂ, ਤੇ ਲਿਆ ਕੇ ਆਪਣੇ ਪੁੱਤਰ ਤੇ ਵਹੁਟੀ ਦੇ …
Read More »ਗਰਮੀਆਂ ਦੀਆਂ ਛੁੱਟੀਆਂ !
ਗਰਮੀਆਂ ਦੇ ਮੌਸਮ ਦੇ ਮੱਦੇਨਜ਼ਰ ਨੂਰਪੁਰਬੇਦੀ ਦੇ ਦੁਕਾਨਦਾਰਾਂ ਅਤੇ ਕਾਰੋਬਾਰੀਆਂ ਵੱਲੋਂ 3 ਦਿਨ ਲਈ ਸਰਵਸੰਮਤੀ ਨਾਲ ਮਾਰਕੀਟ ਬੰਦ ਰੱਖਣ ਦਾ ਫ਼ੈਸਲਾ ਲਿਆ ਗਿਆ ਹੈ। ਇਸ ਸਬੰਧ ’ਚ ਸਥਾਨਕ ਮਹਾਵੀਰ ਮੰਦਰ ਵਿਖੇ ਆਯੋਜਿਤ ਹੋਈ ਬੈਠਕ ਦੌਰਾਨ ਵੱਖ-ਵੱਖ ਦੁਕਾਨਦਾਰਾਂ ਅਤੇ ਕਾਰੋਬਾਰੀਆਂ ਨੇ ਹਿੱਸਾ ਲਿਆ। ਇਸ ਸਬੰਧੀ ਮੀਟਿੰਗ ’ਚ ਲਏ ਗਏ ਫ਼ੈਸਲੇ ਦੀ …
Read More »ਐਤਕੀ ਮਾਨਸੂਨ ਕੱਢੂ ਕਸਰਾਂ ?
ਭਿਆਨਕ ਗਰਮੀ ਅਤੇ ਹੁੰਮਸ ਸਹਿਣ ਤੋਂ ਬਾਅਦ ਮੀਂਹ ਦਾ ਇੰਤਜ਼ਾਰ ਐਤਵਾਰ ਨੂੰ ਖ਼ਤਮ ਹੋਣ ਦੀ ਸੰਭਾਵਨਾ ਹੈ। ਹਿਮਾਚਲ ਅਤੇ ਉੱਤਰਾਖੰਡ ਪਹੁੰਚ ਚੁੱਕਿਆ ਮਾਨਸੂਨ ਦਾ ਪਹਿਲਾ ਮੀਂਹ ਐਤਵਾਰ ਦੀ ਛੁੱਟੀ ਵਾਲੇ ਦਿਨ ਚੰਡੀਗੜ੍ਹ ਸਮੇਤ ਟ੍ਰਾਈਸਿਟੀ ਨੂੰ ਭਿਓਂ ਸਕਦਾ ਹੈ। ਇਸ ਤੋਂ ਪਹਿਲਾਂ 73 ਫ਼ੀਸਦੀ ਤੱਕ ਪਹੁੰਚੀ ਹੁੰਮਸ ਨੇ ਸ਼ਨੀਵਾਰ ਨੂੰ ਪਸੀਨੇ …
Read More »ਸ੍ਰੀ ਦਰਬਾਰ ਸਾਹਿਬ ਦੀ ਰੂਹਾਨੀ ਖੂਬਸੂਰਤੀ
ਲੰਮੇ ਸਮੇਂ ਤੋਂ ਪੈ ਰਹੀ ਤੇਜ਼ ਗਰਮੀ ਤੋਂ ਬਾਅਦ ਅੱਜ ਅੰਮ੍ਰਿਤਸਰ ਵਿੱਚ ਹੋਈ ਤੇਜ਼ ਬਾਰਿਸ਼ ਨੇ ਮੌਸਮ ਨੂੰ ਸੁਹਾਵਨਾ ਬਣਾ ਦਿੱਤਾ। ਮੀਂਹ ਨਾਲ ਤਾਪਮਾਨ ਘੱਟ ਕੇ ਲਗਭਗ 32 ਡਿਗਰੀ ਸੈਲਸੀਅਸ ‘ਤੇ ਆ ਗਿਆ। ਮੀਂਹ ਦੇ ਚੱਲਦੇ ਹੀ ਲੋਕਾਂ ਨੇ ਗਰਮੀ ਤੋਂ ਰਾਹਤ ਮਹਿਸੂਸ ਕੀਤੀ। ਠੰਡੀ ਹਵਾਵਾਂ ਨੇ ਸ਼ਹਿਰ ਵਾਸੀਆਂ ਨੂੰ …
Read More »ਸਮੇਂ ਤੋਂ ਪਹਿਲਾਂ ਆ ਗਿਆ Monsoon
ਪੰਜਾਬ ਦੇ ਲੋਕਾਂ ਨੂੰ ਗਰਮੀ ਤੋਂ ਵੱਡੀ ਰਾਹਤ ਮਿਲਣ ਵਾਲੀ ਹੈ। ਸੂਬੇ ਵਿਚ ਮਾਨਸੂਨ ਦੀ ਐਂਟਰੀ ਬਾਰੇ ਵੀ ਵੱਡੀ ਅਪਡੇਟ ਆਈ ਹੈ, ਹਾਲਾਂਕਿ ਮੀਂਹ ਦਾ ਸਿਲਸਲਾ ਅੱਜ ਸ਼ਾਮ ਤੋਂ ਹੀ ਸ਼ੁਰੂ ਹੋਣ ਵਾਲਾ ਹੈ। ਪੰਜਾਬ ਦੇ 12 ਜਿਲ੍ਹਿਆਂ ਵਿਚ ਅੱਜ ਦੁਪਹਿਰ ਤੋਂ ਬਾਅਦ ਤੇਜ਼ ਹਵਾਵਾਂ ਨਾਲ ਭਾਰੀ ਬਾਰਸ਼ ਹੋ ਸਕਦੀ …
Read More »ਖਾਲਸਾ ਰਾਜ ਤੇ ਕਲਯੁੱਗ ਦੀਆਂ ਨਿਸ਼ਾਨੀਆਂ !
ਹੇ ਭਾਈ! ਨਗਰ ਦੇ ਪੈਂਚਾਂ ਨੂੰ ਮਿਲ ਕੇ (ਕਾਮਾਦਿਕ ਵੈਰੀਆਂ ਤੋਂ ਪੈ ਰਿਹਾ) ਸਹਿਮ ਦੂਰ ਨਹੀਂ ਕੀਤਾ ਜਾ ਸਕਦਾ। ਸਰਦਾਰਾਂ ਲੋਕਾਂ ਤੋਂ ਭੀ ਤਸੱਲੀ ਨਹੀਂ ਮਿਲ ਸਕਦੀ (ਕਿ ਇਹ ਵੈਰੀ ਤੰਗ ਨਹੀਂ ਕਰਨਗੇ।) ਸਰਕਾਰੀ ਹਾਕਮਾਂ ਅੱਗੇ ਭੀ ਇਹ ਝਗੜਾ (ਪੇਸ਼ ਕੀਤਿਆਂ ਕੁਝ ਨਹੀਂ ਬਣਦਾ।) ਪ੍ਰਭੂ ਪਾਤਿਸ਼ਾਹ ਨੂੰ ਮਿਲ ਕੇ ਫ਼ੈਸਲਾ …
Read More »ਪਰਿਵਾਰ ਸਣੇ ਨਹਿਰ ‘ਚ ਡਿੱਗੀ ਕਾਰ
ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਦੀਆਂ ਖ਼ੁਸ਼ੀਆਂ ਉਸ ਵੇਲੇ ਸੋਗ ‘ਚ ਬਦਲ ਗਈਆਂ, ਜਦੋਂ ਉਨ੍ਹਾਂ ਦੀ ਕਾਰ ਸੰਤੁਲਨ ਗੁਆਉਣ ਤੋਂ ਬਾਅਦ ਨਹਿਰ ‘ਚ ਜਾ ਡਿੱਗੀ। ਇਸ ਦਰਦਨਾਕ ਹਾਦਸੇ ਦੌਰਾਨ ਪਰਿਵਾਰ ਦੇ 2 ਮੈਂਬਰਾਂ ਦੀ ਮੌਤ ਹੋ ਗਈ ਪਰ 2 ਬੱਚੀਆਂ ਨੂੰ ਰਾਹਗੀਰਾਂ ਦੀ ਦਲੇਰੀ ਕਾਰਨ …
Read More »ਕੀ ਹੈ ਅਸ਼ਲੀਲਤਾ ਰੋਕੂ ਕਾਨੂੰਨ
ਪਰ ਭਾਰਤ ਵਿੱਚ ਕਥਿਤ ਅਸ਼ਲੀਲਤਾ ਨੂੰ ਰੋਕਣ ਸੰਬੰਧੀ ਕਾਨੂੰਨ ਕੀ ਕਹਿੰਦਾ ਹੈ ਅਤੇ ਕਿਹੜੇ-ਕਿਹੜੇ ਕਾਨੂੰਨ ਮੌਜੂਦ ਹਨ। ਇਸ ਬਾਰੇ ਬੀਬੀਸੀ ਵੱਲੋਂ ਪੰਜਾਬ ਵਿੱਚ ਅਪਾਰਧਿਕ ਕਾਨੂੰਨਾਂ ਦੇ ਮਾਹਰ ਵਕੀਲਾਂ ਨਾਲ ਗੱਲ ਕੀਤੀ ਗਈ। ਆਓ ਜਾਣੀਏ ਤਿ ਅਸ਼ਲੀਲਤਾ ਨਾਲ ਕਿਹੜੇ-ਕਿਹੜੇ ਕਾਨੂੰਨਾਂ ਜ਼ਰੀਏ ਨਜਿੱਠਿਆ ਜਾ ਸਕਦਾ ਹੈ।ਕਾਨੂੰਨੀ ਮਸਲਿਆਂ ਦੇ ਮਾਹਰਾਂ ਮੁਤਾਬਕ ਅਸ਼ਲੀਲਤਾ ਨੂੰ …
Read More »
Punjabi In World Punjabi In World is a Web News Channel about Punjab and Punjabis residing in the different parts of the world. It covers news about People of Punjab, Politics, Sikh Religion, Village Sports, Punjabi Entertainment and International affairs that interest Punjabi.