ਸਹੁੰ ਚੁੱਕਣ ਲਈ ਅੰਮ੍ਰਿਤਪਾਲ ਨੂੰ ਮਿਲਿਆ ਇਹ ਸਮਾਂ

18ਵੀਂ ਲੋਕ ਸਭਾ ਦਾ ਸੈਸ਼ਨ ਅੱਜ ਤੋਂ ਸ਼ੁਰੂ ਹੋਣ ਜਾ ਰਿਹਾ ਹੈ। ਇਸ ਸੈਸ਼ਨ ਵਿਚ ਨਵੇਂ ਚੁਣ ਕੇ ਆਏ ਸਾਂਸਦਾ ਨੂੰ ਸਹੁੰ ਚੁਕਾਈ ਜਾਵੇਗੀ। ਪੰਜਾਬ ਦੇ ਸਾਂਸਦਾ ਨੂੰ ਮੰਗਲਵਾਰ 25 ਜੂਨ ਨੂੰ ਸਹੁੰ ਚੁੱਕਣ ਲਈ ਸਮਾਂ ਦਿੱਤਾ ਗਿਆ ਹੈ। ਇਸ ਦੌਰਾਨ ਸਭ ਦੀਆਂ ਨਜ਼ਰਾਂ ਪੰਜਾਬ ਵਿਚ ਸਭ ਤੋਂ ਵੱਡੀ ਜਿੱਤ …

Read More »

1 ਰੁ: ਦਾ ਮੱਥਾ ਟੇਕਣ ਦਾ ਫਲ ਸੁਣੋ

ਹੇ ਕਿਰਪਾਲ (ਪ੍ਰਭੂ) ! ਮੇਹਰ ਕਰ, ਤੇ ਤੂੰ ਆਪ ਹੀ ਮੈਨੂੰ ਬਖ਼ਸ਼ ਲੈ, ਸਤਿਗੁਰੂ ਦੇ ਚਰਨਾਂ ਉਤੇ ਢਹਿ ਕੇ ਮੈਂ ਸਦਾ ਹੀ ਤੇਰਾ ਨਾਮ ਜਪਦਾ ਰਹਾਂ।(ਹੇ ਕਿਰਪਾਲ!) ਮੇਰੇ ਮਨ ਵਿਚ ਤਨ ਵਿਚ ਆ ਵੱਸ (ਤਾਕਿ) ਮੇਰੇ ਦੁੱਖ ਮੁੱਕ ਜਾਣ; ਤੂੰ ਆਪ ਮੈਨੂੰ ਆਪਣੇ ਹੱਥ ਦੇ ਕੇ ਰੱਖ, ਕੋਈ ਡਰ ਮੇਰੇ …

Read More »

ਸੁੰਹ ਚੁੱਕਣ ਤੋਂ ਰੋਕਣ ਲਈ ਹਰ ਕੋਸ਼ਿਸ਼

 18ਵੀਂ ਲੋਕ ਸਭਾ ਦਾ ਸੈਸ਼ਨ ਅੱਜ ਤੋਂ ਸ਼ੁਰੂ ਹੋਣ ਜਾ ਰਿਹਾ ਹੈ। ਇਸ ਸੈਸ਼ਨ ਵਿਚ ਨਵੇਂ ਚੁਣ ਕੇ ਆਏ ਸਾਂਸਦਾ ਨੂੰ ਸਹੁੰ ਚੁਕਾਈ ਜਾਵੇਗੀ। ਪੰਜਾਬ ਦੇ ਸਾਂਸਦਾ ਨੂੰ ਮੰਗਲਵਾਰ 25 ਜੂਨ ਨੂੰ ਸਹੁੰ ਚੁੱਕਣ ਲਈ ਸਮਾਂ ਦਿੱਤਾ ਗਿਆ ਹੈ। ਇਸ ਦੌਰਾਨ ਸਭ ਦੀਆਂ ਨਜ਼ਰਾਂ ਪੰਜਾਬ ਵਿਚ ਸਭ ਤੋਂ ਵੱਡੀ …

Read More »

ਅੰਮ੍ਰਿਤਪਾਲ ਨੂੰ 1 ਸਾਲ ਦੀ ਬਜਾਏ ਹੋ ਸਕਦੀ ਉਮਰਭਰ

 ਪੰਜਾਬ ਦੀ ਖਡੂਰ ਸਾਹਿਬ ਸੀਟ ਤੋਂ ਸੰਸਦ ਮੈਂਬਰ ਬਣੇ ਅੰਮ੍ਰਿਤਪਾਲ ਸਿੰਘ ਨੂੰ ਝਟਕਾ ਲੱਗਾ ਹੈ। ਅੰਮ੍ਰਿਤਪਾਲ ਸਿੰਘ ਦੀ NSA ਦੀ ਮਿਆਦ ਇਕ ਸਾਲ ਲਈ ਵਧਾ ਦਿੱਤੀ ਗਈ ਹੈ। ਅੰਮ੍ਰਿਤਪਾਲ ਸਿੰਘ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹੈ। ਅੰਮ੍ਰਿਤਪਾਲ ਅਤੇ ਉਸ ਦੇ ਨੌਂ ਸਾਥੀਆਂ ਨੂੰ ਪਿਛਲੇ ਸਾਲ ਅਪ੍ਰੈਲ ਵਿੱਚ ਰਾਸ਼ਟਰੀ …

Read More »

ਕੁੜੀ ਨੇ ਰੋ ਰੋ ਮੰਗੀ ਮਾਫੀ

ਅੰਮ੍ਰਿਤਸਰ ਸਥਿਤ ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ ‘ਚ ਯੋਗ ਕਰਨ ਵਾਲੀ ਲੜਕੀ ਦਾ ਨਵਾਂ ਵੀਡੀਓ ਸਾਹਮਣੇ ਆਇਆ ਹੈ। ਅੰਮ੍ਰਿਤਸਰ ਪੁਲਿਸ ਵੱਲੋਂ ਐਫਆਈਆਰ ਦਰਜ ਕਰਨ ਤੋਂ ਬਾਅਦ ਅਰਚਨਾ ਮਕਵਾਨਾ ਨੇ ਇੱਕ ਵੀਡੀਓ ਸ਼ੇਅਰ ਕੀਤੀ ਹੈ। ਵੀਡੀਓ ਵਿੱਚ ਉਸ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉਸ ਦੇ ਖਿਲਾਫ ਐਫਆਈਆਰ ਦਰਜ …

Read More »

ਸੂਰਜ ਡੁੱਬਣ ਤੋਂ ਬਾਅਦ ਕੁੱਝ ਨਹੀਂ ਖਾਣਾ ਚਾਹੀਦਾ

 ਪਰਮਾਤਮਾ ਦਾ ਨਾਮ ਇਕ ਐਸਾ ਅਮੋਲਕ ਪਦਾਰਥ ਹੈ ਜੋ ਭਾਗਾਂ ਨਾਲ ਮਿਲਦਾ ਹੈ। ਇਸ ਰਤਨ ਨੂੰ ਜੇ ਅਨੇਕਾਂ ਜਤਨ ਕਰ ਕੇ ਭੀ ਹਿਰਦੇ ਵਿਚ (ਗੁਪਤ) ਰੱਖਏ, ਤਾਂ ਭੀ ਲੁਕਾਇਆਂ ਇਹ ਲੁਕਦਾ ਨਹੀਂ।੧।(ਉਂਞ ਉਹ ਸੁਆਦ) ਦੱਸਿਆ ਨਹੀਂ ਜਾ ਸਕਦਾ (ਜੋ) ਪਰਮਾਤਮਾ ਦੇ ਗੁਣ ਗਾਉਂਦਿਆਂ (ਆਉਂਦਾ ਹੈ) , ਜਿਵੇਂ ਗੁੰਗੇ ਮਨੁੱਖ …

Read More »

ਕੈਨੇਡਾ ਤੋਂ ਆ ਮਾਰਿਆ ਪਰਿਵਾਰ

ਬਰਨਾਲਾ ਦੇ ਸੰਘੇੜਾ ਰੋਡ ਠੀਕਰੀ ਵਾਲਾ ਚੌਕ ਨੇੜੇ ਰਾਮ ਰਾਜ ਕਲੋਨੀ ਦੀ ਕੋਠੀ ਨੰਬਰ 353 ਵਿੱਚੋਂ ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਅਤੇ ਇੱਕ ਕੁੱਤੇ ਦੀਆਂ ਲਾ ਸ਼ਾਂ ਮਿਲੀਆਂ ਹਨ। ਇਸ ਘਟਨਾ ਨਾਲ ਪੂਰੇ ਇਲਾਕੇ ਵਿਚ ਡਰ ਦਾ ਮਾਹੌਲ ਬਣ ਗਿਆ ਹੈ। ਇਸ ਘਟ ਨਾ ਕਾਰਨ ਪੂਰੀ ਕਲੋਨੀ ਵਿੱਚ ਸੋ ਗ …

Read More »

ਲੋਕੀਂ ਬਰਬਾਦ ਕਰਨ ਲਈ ਦੂਰ ਬੈਠੇ ਜਾਦੂ-ਟੂਣਾ ਕਰਵਾ ਸਕਦੇ ਨੇ

 ਪ੍ਰੇਤ ਆਤਮਾ ਬਾਰੇ ਅਸੀਂ ਸਭ ਨੇ ਹੀ ਸੁਣਿਆ ਹੋਇਆ ਹੈ। ਆਪਣੀ ਸਮਝ ਤੇ ਸਿੱਖਿਆ ਦੇ ਮੁਤਾਬਿਕ ਕੁਝ ਲੋਕ ਪ੍ਰੇਤ ਆਤਮਾ ਵਿਚ ਵਿਸ਼ਵਾਸ਼ ਕਰਦੇ ਹਨ ਤੇ ਕੁਝ ਲੋਕ ਨਹੀਂ ਕਰਦੇ। ਸਾਡਾ ਪੜ੍ਹਿਆ ਲਿਖਿਆ ਵਰਗ ਜੋ ਕਿ ਵਿਗਿਆਨਕ ਤਰਕ ਰਾਹੀਂ ਦੇਖਦਾ ਹੈ, ਪ੍ਰੇਤ ਆਤਮਾ ਵਿਚ ਵਿਸ਼ਵਾਸ਼ ਨਹੀਂ ਰੱਖਦਾ। ਪਰ ਪੜ੍ਹੇ ਲਿਖੇ …

Read More »

26 ਜੂਨ ਤੋਂ ਮੁੜ ਮੀਂਹ ਪੈਣ ਦੀ ਸੰਭਾਵਨਾ ਹੈ

ਸੂਬੇ ਦੇ ਲੋਕਾਂ ਨੇ ਕਹਿਰ ਦੀ ਗਰਮੀ ਤੋਂ ਰਾਹਤ ਦਾ ਸਾਹ ਲਿਆ ਹੈ। ਆਮ ਦੇ ਮੁਕਾਬਲੇ ਕਾਂਗੜਾ ਦਾ ਤਾਪਮਾਨ ਸਭ ਤੋਂ ਵੱਧ 9.4 ਡਿਗਰੀ ਘੱਟ ਗਿਆ ਹੈ। ਕਾਂਗੜਾ ਦਾ ਤਾਪਮਾਨ 3 ਦਿਨ ਪਹਿਲਾਂ 40 ਡਿਗਰੀ ਤੱਕ ਪਹੁੰਚ ਗਿਆ ਸੀ, ਜੋ ਹੁਣ ਘੱਟ ਕੇ 30.2 ਡਿਗਰੀ ਸੈਲਸੀਅਸ ‘ਤੇ ਆ ਗਿਆ ਹੈ। …

Read More »

ਪੰਜਾਬੀ ਅਦਾਕਾਰ ਰਣਦੀਪ ਭੰਗੂ ਦਾ ਹੋਇਆ ਦਿਹਾਂਤ

ਪੰਜਾਬੀ ਫਿਲਮ ਇੰਡਸਟਰੀ ਤੋਂ ਇੱਕ ਦੁੱਖਦਾਈ ਖਬਰ ਸਾਹਮਣੇ ਆਈ ਹੈ। ਜਾਣੇ-ਪਛਾਣੇ ਨਾਂ ਰਣਦੀਪ ਸਿੰਘ ਭੰਗੂ ਦਾ ਅੱਜ ਅਚਾਨਕ ਦਿਹਾਂਤ ਹੋ ਗਿਆ ਹੈ। ਪੰਜਾਬੀ ਫਿਲਮ ਐਂਡ ਟੀਵੀ ਐਕਟਰਜ਼ ਐਸੋਸੀਏਸ਼ਨ (PFTAA) ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਉਨ੍ਹਾਂ ਦੀ ਮੌਤ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਦੇ ਮੌਤ ਦੇ ਕਾਰਨਾਂ ਸਬੰਧੀ ਜਾਣਕਾਰੀ ਅਜੇ …

Read More »