ਜਦੋਂ (ਕਿਸੇ ਵਡਭਾਗੀ ਮਨੁੱਖ ਨੂੰ) ਭਲੇ ਮਨੁੱਖਾਂ ਦੀ ਭਲੀ ਸੰਗਤਿ ਪ੍ਰਾਪਤ ਹੁੰਦੀ ਹੈ, ਉਸ ਨੂੰ ਆਪਣੇ ਹਿਰਦੇ ਵਿਚ ਸ਼ਾਂਤੀ ਦੇਣ ਵਾਲਾ ਪਰਮਾਤਮਾ ਆ ਮਿਲਦਾ ਹੈ, ਪਰਮਾਤਮਾ ਨਾਲ ਉਸ ਦੀ ਬੜੀ ਡੂੰਘੀ ਪ੍ਰੀਤਿ ਬਣ ਜਾਂਦੀ ਹੈ।ਰਹਾਉ। ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ ਅਨੇਕਾਂ ਜਨਮਾਂ ਤੋਂ (ਪਰਮਾਤਮਾ ਨਾਲੋਂ) ਵਿਛੁੜਿਆ …
Read More »ਦਿਲਜੀਤ ਦੋਸਾਂਝ ਦੀ ਕੈਨੇਡਾ ‘ਚ ਹੋਈ ਬੱਲੇ-ਬੱਲੇ,
ਗਲੋਬਲ ਸਟਾਰ ਦਿਲਜੀਤ ਦੋਸਾਂਝ ਇੱਕ ਵਾਰ ਫਿਰ ਤੋਂ ਦੁਨੀਆ ਭਰ ਵਿੱਚ ਛਾਇਆ ਹੋਇਆ ਹੈ। ਹਰ ਪਾਸੇ ਪੰਜਾਬ ਦੇ ਪੁੱਤ ਦੇ ਚਰਚੇ ਹੋ ਰਹੇ ਹਨ। ਦੱਸ ਦੇਈਏ ਕਿ ਦਿਲਜੀਤ ਸਿਰਫ ਦੇਸ਼ ਹੀ ਨਹੀਂ ਬਲਕਿ ਵਿਦੇਸ਼ ਵਿੱਚ ਵੀ ਆਪਣੇ ਗੀਤਾਂ ਅਤੇ ਅਦਾਕਾਰੀ ਰਾਹੀਂ ਲੋਕਾਂ ਦਾ ਦਿਲ ਜਿੱਤ ਰਹੇ ਹਨ। ਦਿਲਜੀਤ ਦੁਨੀਆ ਭਰ …
Read More »ਕੇਦਾਰਨਾਥ ਤੋਂ 228 ਕਿਲੋ ਸੋਨਾ ਗਾਇਬ
ਦਿੱਲੀ ਦੇ ਬੁਰਾੜੀ ‘ਚ ਕੇਦਾਰਨਾਥ ਮੰਦਰ ਦੇ ਨਿਰਮਾਣ ਨੂੰ ਲੈ ਕੇ ਦੇਸ਼ ‘ਚ ਕਈ ਥਾਵਾਂ ‘ਤੇ ਵਿਰੋਧ ਪ੍ਰਦਰਸ਼ਨ ਹੋ ਰਹੇ ਹਨ। ਹੁਣ ਜਯੋਤੀਰਮਠ ਦੇ ਸ਼ੰਕਰਾਚਾਰੀਆ ਸਵਾਮੀ ਅਵਿਮੁਕਤੇਸ਼ਵਰਾਨੰਦ ਨੇ ਇਸ ਸਬੰਧੀ ਵੱਡਾ ਇਲਜ਼ਾਮ ਲਾਇਆ ਹੈ। ਉਨ੍ਹਾਂ ਕਿਹਾ ਕਿ ਕੇਦਾਰਨਾਥ ਮੰਦਰ ਵਿੱਚ ਸੋਨੇ ਦਾ ਘੁਟਾਲਾ ਹੋਇਆ ਹੈ, ਉਹ ਮੁੱਦਾ ਕਿਉਂ ਨਹੀਂ ਉਠਾਇਆ …
Read More »ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੋ ਨਵੇਂ ਗ੍ਰੰਥੀ ਸਿੰਘਾਂ ਦੀ ਨਿਯੁਕਤੀ
ਸਮਾਗਮ ‘ਚ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ, ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ, ਤਖਤ ਸ੍ਰੀ ਕੇਸਗੜ੍ਹ ਸਾਹਿਬ ਤੇ ਜਥੇਦਾਰ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ …
Read More »ਕ੍ਰਿਪਾਨ ਕਦੋਂ ਭੇਟ ਕਰਨੀ ਤੇ ਭੋਗ ਕਦੋਂ ਲਗਾਉਣਾ
ਹੇ ਮੇਰੇ ਮਨ! ਅੰਦਰ ਹੀ ਪ੍ਰਭੂ-ਚਰਨਾਂ ਵਿਚ) ਟਿਕਿਆ ਰਹੁ, (ਵੇਖੀਂ, ਨਾਮ-ਅੰਮ੍ਰਿਤ ਦੀ ਭਾਲ ਵਿਚ) ਕਿਤੇ ਬਾਹਰ ਨਾਹ ਭਟਕਦਾ ਫਿਰੀਂ। ਜੇ ਤੂੰ ਬਾਹਰ ਢੂੰਢਣ ਤੁਰ ਪਿਆ, ਤਾਂ ਬਹੁਤ ਦੁੱਖ ਪਾਏਂਗਾ। ਅਟੱਲ ਆਤਮਕ ਜੀਵਨ ਦੇਣ ਵਾਲਾ ਰਸ ਤੇਰੇ ਘਰ ਵਿਚ ਹੀ ਹੈ, ਹਿਰਦੇ ਵਿਚ ਹੀ ਹੈ।ਰਹਾਉ। (ਹੇ ਭਾਈ!) ਜਿਸ ਅੰਮ੍ਰਿਤ ਦੇ ਖ਼ਜ਼ਾਨੇ …
Read More »ਅਕਾਲੀਆਂ ਦੇ ਮੁਆਫੀਨਾਮੇ ‘ਤੇ ਜਥੇਦਾਰਾਂ ਦੀ ਬੈਠਕ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ। ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਦੇ ਬਾਗੀ ਧੜੇ ਵੱਲੋਂ 1 ਜੁਲਾਈ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਦਿੱਤੇ ਗਏ ਮੁਆਫ਼ਨਾਮੇ ਨੂੰ ਲੈ ਕੇ ਸਮੂਹ ਤਖ਼ਤਾਂ ਦੇ ਜਥੇਦਾਰਾਂ ਦੀ 15 ਜੁਲਾਈ ਨੂੰ ਮੀਟਿੰਗ ਸੱਦੀ ਹੈ। ਇਸ …
Read More »ਅਜੇ ਕੁੱਝ ਦਿਨ ਹੋਰ ਕਰਨਾ ਪਵੇਗਾ ਸਾਹਮਣਾ
ਗਰਮੀ ਦੇ ਰਿਕਾਰਡ ਤੋੜ ਕਹਿਰ ਦਰਮਿਆਨ ਮਾਨਸੂਨ ਕੁੱਝ ਦਿਨਾਂ ਦੀ ਦੇਰੀ ਨਾਲ ਪੁੱਜਣ ਤੋਂ ਬਾਅਦ ਹੁਣ ਇਕ ਵਾਰ ਫਿਰ ਹਲਕਾ ਹੋ ਗਿਆ ਹੈ ਅਤੇ ਭਾਰੀ ਹੁੰਮਸ ਦਰਮਿਆਨ ਮੀਂਹ ਦੀ ਲੋੜ ਹੈ। ਜੇਕਰ ਸੈਟੇਲਾਈਟ ਤਸਵੀਰਾਂ ਅਤੇ ਮੌਸਮ ਵਿਭਾਗ ਦੀ ਆਉਣ ਵਾਲੇ ਦਿਨਾਂ ਦੀ ਭਵਿੱਖਬਾਣੀ ’ਤੇ ਨਜ਼ਰ ਮਾਰੀਏ ਤਾਂ ਫ਼ਿਲਹਾਲ ਚੰਡੀਗੜ੍ਹ ਸਮੇਤ …
Read More »ਕੈਨੇਡਾ ਤੋਂ ਆਈ ਖ਼ਬਰ ਕਾਰਨ ਪੂਰਾ ਪਿੰਡ ਸੋਗ
ਕੈਨੇਡਾ ਤੋਂ ਆਈ ਖ਼ਬਰ ਕਾਰਨ ਪੂਰਾ ਪਿੰਡ ਸੋਗ ‘ਚ ਡੁੱਬਿਆ, ਇਕੋ ਪਰਿਵਾਰ ਦੇ 4 ਜੀਆਂ ਦੀ ਹੋਈ ਦਰਦਨਾਕ ਮੌਤ …………..ਕੈਨੇਡਾ ਤੋਂ ਇਕ ਬੇਹੱਦ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ, ਜਿਸ ਕਾਰਨ ਪਿੰਡ ਰੋੜੀਕਪੂਰਾ ’ਚ ਮਾਤਮ ਛਾ ਗਿਆ ਹੈ। ਸੜਕ ਦੁਰਘਟਨਾ ਵਿੱਚ ਇੱਕੋਂ ਪਰਿਵਾਰ ਦੇ ਤਿੰਨ ਜੀਆਂ ਸਮੇਤ ਇੱਕ ਰਿਸ਼ਤੇਦਾਰ ਦੀ …
Read More »ਮੁਫਤ ਬਿਜਲੀ ਦੀ ਸਹੂਲਤ ਹੋਵੇਗੀ ਬੰਦ!
ਬਿਜਲੀ ਮੰਤਰੀ ਆਰ.ਕੇ. ਸਿੰਘ ਨੇ ਮੁਫਤ ਬਿਜਲੀ ਦੇਣ ਲਈ ਉਧਾਰ ਲੈਣ ਵਾਲੇ ਸੂਬਿਆਂ ਨੂੰ ਕਰਜ਼ੇ ਦੇ ਜਾਲ ਵਿੱਚ ਫਸਣ ਦੀ ਚਿਤਾਵਨੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਲੋਕ-ਲੁਭਾਊ ਯੋਜਨਾਵਾਂ ਉਦੋਂ ਹੀ ਚੰਗੀਆਂ ਹੁੰਦੀਆਂ ਹਨ ਜਦੋਂ ਕਿਸੇ ਸੂਬੇ ਕੋਲ ਲੋੜੀਂਦਾ ਪੈਸਾ ਹੋਵੇ। ਉਨ੍ਹਾਂ ਕਿਹਾ ਕਿ ਕਿਸੇ ਵੀ ਹੋਰ ਚੀਜ਼ ਦੀ ਤਰ੍ਹਾਂ …
Read More »ਸੋਨੇ-ਚਾਂਦੀ ਨੇ ਮਾਰੀ ਵੱਡੀ ਛਾਲ
ਇਸ ਹਫਤੇ ਕਮੋਡਿਟੀ ਬਾਜ਼ਾਰ ‘ਚ ਜਾਰੀ ਤੇਜ਼ੀ ਸ਼ੁੱਕਰਵਾਰ (12 ਜੁਲਾਈ) ਨੂੰ ਦਬਾਅ ‘ਚ ਬਦਲ ਗਈ। ਸੋਨੇ ਅਤੇ ਚਾਂਦੀ ਦੋਵਾਂ ਧਾਤਾਂ ‘ਚ ਗਿਰਾਵਟ ਦਰਜ ਕੀਤੀ ਗਈ। ਉਹ ਵੀ ਉਸ ਸਮੇਂ ਜਦੋਂ ਕੱਲ੍ਹ ਵਿਦੇਸ਼ੀ ਬਾਜ਼ਾਰ ‘ਚ ਸੋਨੇ ਨੇ ਵੱਡੀ ਛਾਲ ਮਾਰੀ ਹੈ। ਕੱਲ੍ਹ ਵਿਦੇਸ਼ੀ ਬਾਜ਼ਾਰ ‘ਚ ਸੋਨੇ ਦੀਆਂ ਕੀਮਤਾਂ ‘ਚ ਜ਼ਬਰਦਸਤ ਵਾਧਾ …
Read More »
Punjabi In World Punjabi In World is a Web News Channel about Punjab and Punjabis residing in the different parts of the world. It covers news about People of Punjab, Politics, Sikh Religion, Village Sports, Punjabi Entertainment and International affairs that interest Punjabi.