ਅੰਮ੍ਰਿਤਪਾਲ ਬਾਰੇ ਇਹ ਭਵਿੱਖਬਾਣੀ ਸੁਣੋ

ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ਸਭ ਦੇ ਭਲੇ ਲਈ ਅਰਦਾਸ ਕਰੀਏ ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ਸਭ ਦੇ ਭਲੇ ਲਈ ਅਰਦਾਸ ਕਰੀਏ ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ਸਭ ਦੇ ਭਲੇ ਲਈ ਅਰਦਾਸ ਕਰੀਏ ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ।ਹੇ ਮੇਰੇ ਮਨ! ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ) । (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ।

(ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ।੧। ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ।੨।

ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੩। ਹੇ ਗੁਰੂ! ਅਸੀ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਹੇ ਦਾਸ ਨਾਨਕ! (ਆਖ-) ਹੇ ਗੁਰੂ! ਸਾਨੂੰ ਅੰਨਿ੍ਹਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ।੪।੧।

ਸਿੱਧੂ ਦੇ ਮਾਪਿਆਂ ਨੂੰ ਮਿਲੇ ਮੋਬਾਈਲ

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੇ ਇੱਕ ਸਾਲ ਬਾਅਦ ਪਰਿਵਾਰ ਨੂੰ ਅਦਾਲਤ ਵਿੱਚੋਂ ਉਸ ਦਾ ਪਿਸਤੌਲ ਤੇ ਦੋ ਮੋਬਾਈਲ ਫੋਨ ਵਾਪਸ ਮਿਲ ਗਏ ਹਨ। ਪਰਿਵਾਰ ਵੱਲੋਂ ਇਸ ਸਬੰਧੀ ਬਾਕਾਇਦਾ ਅਪੀਲ ਕੀਤੀ ਗਈ ਸੀ। ਅਦਾਲਤ ਵੱਲੋਂ ਉਨ੍ਹਾਂ ਨੂੰ ਇਹ ਦੋਵੇਂ ਚੀਜ਼ਾਂ ਦੇਣ ਤੋਂ ਬਾਅਦ ਆਦੇਸ਼ ਕੀਤੇ ਹਨ ਕਿ ਹਰ ਪੇਸ਼ੀ ’ਤੇ ਉਨ੍ਹਾਂ ਨੂੰ ਆਪਣੇ ਨਾਲ ਇਨ੍ਹਾਂ ਨੂੰ ਲਿਆਉਣਾ ਹੋਵੇਗਾ।

ਹਾਸਲ ਜਾਣਕਾਰੀ ਅਨੁਸਾਰ ਮੂਸੇਵਾਲਾ ਦੇ ਪਰਿਵਾਰ ਨੂੰ ਪਿਸਤੌਲ ਲਈ 4 ਲੱਖ ਰੁਪਏ ਤੇ ਮੋਬਾਈਲ ਫੋਨ ਲਈ ਇਕ ਲੱਖ ਰੁਪਏ ਦਾ ਮੁਚੱਲਕਾ ਭਰਨਾ ਪਿਆ ਹੈ। ਪਿਸਤੌਲ ਹੁਣ ਮੂਸੇਵਾਲਾ ਦੀ ਮਾਤਾ ਚਰਨ ਕੌਰ ਦੇ ਨਾਂ ’ਤੇ ਦਰਜ ਹੋਵੇਗਾ। ਅਦਾਲਤ ਨੇ ਮੂਸੇਵਾਲਾ ਦੇ ਪਰਿਵਾਰ ਨੂੰ ਕਿਹਾ ਕਿ ਜਦੋਂ ਤੱਕ ਕੇਸ ਚੱਲ ਰਿਹਾ ਹੈ, ਉਹ ਮੋਬਾਈਲ ਤੇ ਪਿਸਤੌਲ ਅੱਗੇ ਨਹੀਂ ਵੇਚ ਸਕਣਗੇ ਤੇ ਨਾ ਹੀ ਇਨ੍ਹਾਂ ਦਾ ਰੰਗ-ਰੂਪ ਬਦਲਿਆ ਜਾ ਸਕਦਾ ਹੈ। ਦੱਸ ਦਈਏ ਕਿ ਮੂਸੇਵਾਲਾ ਦੀ 29 ਮਈ 2022 ਨੂੰ ਮਾਨਸਾ ਨੇੜਲੇ ਪਿੰਡ ਜਵਾਹਰਕੇ ਵਿੱਚ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਉਸ ਸਮੇਂ ਮੋਬਾਈਲ ਫੋਨ ਅਤੇ ਪਿਸਤੌਲ ਉਸ ਦੇ ਕੋਲ ਸਨ। ਮੂਸੇਵਾਲਾ ਨੇ ਵੀ ਆਪਣੇ ਪਿਸਤੌਲ ਤੋਂ ਗੋਲੀ ਚਲਾਈ ਦੱਸੀ ਜਾਂਦੀ ਹੈ।

ਇਸੇ ਦੌਰਾਨ ਹੀ ਸਿੱਧੂ ਮੂਸੇਵਾਲਾ ਦੀ ਫੋਟੋ ਨੂੰ ਗੁਟਕਾ ਬਣਾਉਣ ਵਾਲੀ ਕੰਪਨੀ ਨੇ ਆਪਣੇ ਸੁਪਾਰੀ ਦੇ ਪੈਕੇਟ ਉਤੇ ਛਾਪਿਆ ਹੈ। ਸੋਸ਼ਲ ਮੀਡੀਆ ਉਤੇ ਇਹ ਫੋਟੋ ਸਾਹਮਣੇ ਆਉਣ ਤੋਂ ਬਾਅਦ ਮੂਸੇਵਾਲਾ ਦੇ ਪਰਿਵਾਰ ਅਤੇ ਪ੍ਰਸ਼ੰਸਕਾਂ ਨੇ ਇਸ ਮਾਮਲੇ ਦਾ ਬੁਰਾ ਮਨਾਇਆ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਫੋਟੋ ਨੂੰ ਸੁਪਾਰੀ ਦੇ ਪੈਕੇਟ ਉਤੇ ਲਗਾਉਣ ਵਾਲੀ ਕੰਪਨੀ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਦੱਸ ਦੇਈਏ ਕਿ ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕ ਉਨ੍ਹਾਂ ਨਾਲ ਜੁੜੀਆਂ ਵੀਡੀਓ ਅਤੇ ਤਸਵੀਰਾਂ ਅਕਸਰ ਸੋਸ਼ਲ ਮੀਡੀਆ ਉੱਪਰ ਸਾਂਝੇ ਕਰਦੇ ਰਹਿੰਦੇ ਹਨ। ਜਿੰਨ੍ਹਾਂ ਨੂੰ ਅੱਗ ਦੀ ਤਰ੍ਹਾਂ ਹਰ ਪਾਸੇ ਵਾਈਰਲ ਕਰ ਦਿੱਤਾ ਜਾਂਦਾ ਹੈ। ਇਸ ਗੱਲ ਤੋਂ ਹਰ ਕੋਈ ਜਾਣੂ ਹੈ ਕਿ 11 ਜੂਨ ਨੂੰ ਸਿੱਧੂ ਦਾ ਜਨਮਦਿਨ ਮਨਾਇਆ ਜਾਵੇਗਾ। ਇਸ ਦਿਨ ਦਾ ਪ੍ਰਸ਼ੰਸਕ ਵੀ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ।

ਸਿੱਧੂ ਮੂਸੇਵਾਲਾ ਨੂੰ ਕੀਤਾ ਜਾ ਰਿਹਾ ਹੈ ਬਦਨਾਮ

ਇੱਕ ਗੁਟਕਾ ਕੰਪਨੀ ਨੇ ਵਿਕਰੀ ਵਧਾਉਣ ਲਈ ਆਪਣੇ ਸੁਪਾਰੀ ਦੇ ਪੈਕੇਟ ‘ਤੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਫੋਟੋ ਲਗਾ ਦਿੱਤੀ ਹੈ। ਸੋਸ਼ਲ ਮੀਡੀਆ ‘ਤੇ ਇਹ ਤਸਵੀਰ ਸਾਹਮਣੇ ਆਉਣ ਤੋਂ ਬਾਅਦ ਉਨ੍ਹਾਂ ਦੇ ਪ੍ਰਸ਼ੰਸਕਾਂ ‘ਚ ਕਾਫੀ ਗੁੱਸਾ ਹੈ। ਪ੍ਰਸ਼ੰਸਕਾਂ ਨੇ ਮੰਗ ਕਰਨੀ ਸ਼ੁਰੂ ਕਰ ਦਿੱਤੀ ਹੈ ਕਿ ਸੁਪਾਰੀ ਦੇ ਪਾਊਚ ‘ਤੇ ਸਿੱਧੂ ਮੂਸੇਵਾਲਾ ਦੀ ਫੋਟੋ ਲਾਉਣ ਵਾਲੀ ਕੰਪਨੀ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਵੇ।

ਉਨ੍ਹਾਂ ਦਾ ਕਹਿਣਾ ਹੈ ਕਿ ਕੰਪਨੀ ਨੇ ਆਪਣੇ ਉਤਪਾਦ ਦੀ ਵਿਕਰੀ ਵਧਾਉਣ ਅਤੇ ਬ੍ਰਾਂਡ ਨੂੰ ਮਸ਼ਹੂਰ ਬਣਾਉਣ ਲਈ ਅਜਿਹਾ ਘਟੀਆ ਕੰਮ ਕੀਤਾ ਹੈ।
ਤੰਬਾਕੂ-ਗੁਟਕਾ ਕੰਪਨੀ ਨੇ ਮੂਸੇਵਾਲਾ ਦੀ ਫੋਟੋ ਲਗਾ ਕੇ ਸੁਪਾਰੀ ਦੇ ਪਾਊਚ ਬਜ਼ਾਰ ਵਿੱਚ ਪਾਏ ਹਨ, ਜਿਸ ‘ਤੇ ਮੂਸੇਵਾਲਾ ਦਾ ਨਾਂ ਵੀ ਫੋਟੋ ਦੇ ਹੇਠਾਂ ਵੱਡੇ ਅੱਖਰਾਂ ਵਿੱਚ ਲਿਖਿਆ ਹੋਇਆ ਹੈ। ਅਜਿਹਾ ਪ੍ਰਚਾਰਨ ਦੀ ਕੋਸ਼ਿਸ਼ ਕੀਤੀ ਗਈ ਹੈ ਜਿਵੇਂ ਸਿੱਧੂ ਮੂਸੇਵਾਲਾ ਨੇ ਆਪਣੇ ਕਤਲ ਤੋਂ ਪਹਿਲਾਂ ਕੰਪਨੀ ਨੂੰ ਆਪਣੀ ਫੋਟੋ ਵਰਤਣ ਦੇ ਅਧਿਕਾਰ ਦਿੱਤੇ ਸਨ।

ਦੱਸ ਦੇਈਏ ਸਿੱਧੂ ਮੂਸੇਵਾਲਾ ਪੰਜਾਬ ਦਾ ਨਹੀਂ ਬਲਕਿ ਪੂਰੇ ਭਾਰਤ ਦਾ ਸਭ ਤੋਂ ਵਧੀਆ ਗਾਇਕ ਅਤੇ ਮਾਡਲ ਜੋ ਕੀ ਅੱਜ ਸਾਡੇ ਵਿੱਚ ਨਹੀਂ ਰਿਹਾ। ਅਸੀਂ ਇਹ ਇਸ ਲਈ ਕਹਿ ਰਹੇ ਹਾਂ ਕਿਉਂਕਿ 29 ਮਈ 2022 ਨੂੰ ਦਿਨ ਦਿ ਹਾੜੇ ਉਸ ਦੀ ਗੋ ਲੀਆ ਮਾ ਰ ਕੇ ਹੱਤਿਆ ਕਰ ਦਿੱਤੀ ਗਈ ਸੀ। ਉਸਦੇ ਕਤ ਲ ਦੀ ਖਬਰ ਮਿਲਦੇ ਹੀ ਹਰ ਕੋਈ ਹੈਰਾਨ ਰਹਿ ਗਿਆ। ਕੋਈ ਵਿਸ਼ਵਾਸ ਹੀ ਨਹੀਂ ਕਰ ਸਕਦਾ ਸੀ ਕਿ ਉਸ ਨੂੰ ਗੋਲੀ ਮਾਰ ਕੇ ਮਾਰਿਆ ਗਿਆ ਸੀ। ਇਸ ਖਬਰ ਨਾਲ ਉਨ੍ਹਾਂ ਦਾ ਇਕੱਲਾ ਪਰਿਵਾਰ ਹੀ ਨਹੀਂ ਸਗੋਂ ਉਨ੍ਹਾਂ ਦੇ ਬਹੁਤ ਸਾਰੇ ਪ੍ਰਸ਼ੰਸਕ ਵੀ ਕਾਫੀ ਦੁਖੀ ਹਨ।

ਆਸਾਮ ਜੇਲ੍ਹ ਤੋਂ ਆਈ ਵੱਡੀ ਖਬਰ

ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ਸਭ ਦੇ ਭਲੇ ਲਈ ਅਰਦਾਸ ਕਰੀਏ ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ਸਭ ਦੇ ਭਲੇ ਲਈ ਅਰਦਾਸ ਕਰੀਏ ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ਸਭ ਦੇ ਭਲੇ ਲਈ ਅਰਦਾਸ ਕਰੀਏ ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ । ਹੇ ਮੇਰੇ ਮਨ! ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ) । (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ।

(ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ।੧। ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ।੨।

ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੩। ਹੇ ਗੁਰੂ! ਅਸੀ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਹੇ ਦਾਸ ਨਾਨਕ! (ਆਖ-) ਹੇ ਗੁਰੂ! ਸਾਨੂੰ ਅੰਨਿ੍ਹਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ।੪।੧।

ਜਥੇਦਾਰ ਸਾਹਿਬ ਨੇ ਆਖੀ ਇਹ ਵੱਡੀ ਗੱਲ

ਜੂਨ 1984 ’ਚ ਭਾਰਤ ਦੀ ਤਤਕਾਲੀ ਕਾਂਗਰਸ ਸਰਕਾਰ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਕੀਤੇ ਗਏ ਫ਼ੌਜੀ ਹਮਲੇ ਦੌਰਾਨ ਸ਼ਹੀਦ ਹੋਏ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲੇ, ਭਾਈ ਅਮਰੀਕ ਸਿੰਘ, ਬਾਬਾ ਠਾਰਾ ਸਿੰਘ ਤੇ ਜਨਰਲ ਸ਼ਬੇਗ ਸਿੰਘ ਸਮੇਤ ਹੋਰ ਸ਼ਹੀਦਾਂ ਦੀ ਯਾਦ ’ਚ ਸ਼੍ਰੋਮਣੀ ਕਮੇਟੀ ਵੱਲੋਂ ਸਾਲਾਨਾ ਸ਼ਹੀਦੀ ਸਮਾਗਮ ਕਰਵਾਇਆ ਗਿਆ। ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਏ ਇਸ ਸਮਾਗਮ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਬਾਬਾ ਨਿਹਾਲ ਸਿੰਘ ਤਰਨਾ ਦਲ ਹਰੀਆਂ ਵੇਲਾਂ, ਦਲ ਬਾਬਾ ਬਿਧੀ ਚੰਦ ਸੰਪ੍ਰਦਾ ਦੇ ਮੁਖੀ ਬਾਬਾ ਅਵਤਾਰ ਸਿੰਘ ਸੁਰਸਿੰਘ, ਸਾਬਕਾ ਜਥੇਦਾਰ ਭਾਈ ਜਸਬੀਰ ਸਿੰਘ ਖਾਲਸਾ ਸਮੇਤ ਕਈ ਪੰਥਕ ਸ਼ਖ਼ਸੀਅਤਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ।

ਇਸ ਮੌਕੇ ਸੰਬੋਧਨ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖ ਸ਼ਕਤੀ ਨੂੰ ਸੰਗਠਤ ਹੋਣ ਦੀ ਲੋੜ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਜੂਨ 1984 ਦੇ ਘੱਲੂਘਾਰੇ ਨੂੰ ਸਿੱਖ ਕਦੇ ਨਹੀਂ ਭੁੱਲ ਸਕਦੇ। ਇਹ ਘੱਲੂਘਾਰਾ ਕੇਵਲ ਸਿੱਖਾਂ ਦੇ ਪਿੰਡੇ ’ਤੇ ਝਰੀਟਾਂ ਹੀ ਨਹੀਂ, ਸਗੋਂ ਦਿਲ ’ਤੇ ਲੱਗੇ ਗਹਿਰੇ ਜ਼ਖਮ ਹਨ। ਉਨ੍ਹਾਂ ਕਿਹਾ ਕਿ ਅਸੀਂ ਸਰਕਾਰਾਂ ਨੂੰ ਸਪੱਸ਼ਟ ਕਰ ਦੇਣਾ ਚਾਹੁੰਦੇ ਹਾਂ ਕਿ 1984 ਦਾ ਘੱਲੂਘਾਰਾ ਸਿੱਖਾਂ ਦੀ ਕਮਜ਼ੋਰੀ ਨਹੀਂ ਹੈ ਬਲਕਿ ਇਸ ਨੂੰ ਯਾਦ ਕਰਕੇ ਕੌਮ ਹੋਰ ਮਜਬੂਤ ਹੁੰਦੀ ਹੈ। ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕਿਹਾ ਕਿ ਭਾਰਤ ਦੀ ਤਤਕਾਲੀ ਸਰਕਾਰ ਵੱਲੋਂ ਕੀਤੇ ਇਸ ਜੁਲਮ ਦੇ ਇਨਸਾਫ਼ ਦੀ ਸਰਕਾਰਾਂ ਤੋਂ ਕੌਮ ਨੂੰ ਕੋਈ ਉਮੀਦ ਨਹੀਂ ਕਰਨੀ ਚਾਹੀਦੀ, ਬਲਕਿ ਇੱਕਜੁਟ ਹੋ ਕੇ ਸਵੈ-ਮੰਥਨ ਕਰਦਿਆਂ ਸਿੱਖ ਸ਼ਕਤੀ ਨੂੰ ਮਜਬੂਤ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ ਕਈ ਸਰਕਾਰਾਂ ਬਣੀਆਂ ਪਰ ਸਿੱਖਾਂ ਨੂੰ ਕਿਸੇ ਨੇ ਵੀ ਨਿਆਂ ਨਹੀਂ ਦਿੱਤਾ। ਸਿੱਖ ਸ਼ਕਤੀ ਇੱਕਜੁਟ ਹੋਵੇਗੀ ਤਾਂ ਸਰਕਾਰਾਂ ਖੁਦ ਚੱਲ ਕੇ ਆਉਣਗੀਆਂ।

ਆਪਣੇ ਸੰਬੋਧਨ ਦੌਰਾਨ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖ ਜਥੇਬੰਦੀਆਂ, ਮਹਾਪੁਰਖਾਂ, ਸਾਬਕਾ ਜਥੇਦਾਰਾਂ ਅਤੇ ਕੌਮ ਦੇ ਪ੍ਰਚਾਰਕਾਂ ਨੂੰ ਅਪੀਲ ਕੀਤੀ ਕਿ ਕਾਫਲੇ ਬਣਾ ਕੇ ਪਿੰਡ-ਪਿੰਡ ਸਿੱਖੀ ਪ੍ਰਚਾਰ ਦੀ ਲਹਿਰ ਸਿਰਜਣ ਲਈ ਅੱਗੇ ਆਉਣ। ਕਿਉਂਕਿ ਇਹ ਸਮਾਂ ਕੌਮ ਨੂੰ ਆਪਸੀ ਮਤਭੇਦ ਭੁਲਾ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਇਕੱਠੇ ਹੋਣ ਦਾ ਹੈ। ਉਨ੍ਹਾਂ ਆਖਿਆ ਕਿ ਅੱਜ ਨਸ਼ਿਆਂ ਰਾਹੀਂ ਨੌਜੁਆਨੀਂ ਨੂੰ ਬਰਬਾਦ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ, ਸੋਸ਼ਲ ਮੀਡੀਆ ’ਤੇ ਗੁੰਮਰਾਹਕੁਨ ਸਮੱਗਰੀ ਨਾਲ ਨੌਜੁਆਨੀ ਦੀ ਮਾਨਸਿਕਤਾ ਤਬਦੀਲ ਕੀਤੀ ਜਾ ਰਹੀ ਹੈ। ਸਾਨੂੰ ਇਸ ਵਰਤਾਰੇ ਵੱਲ ਧਿਆਨ ਦੇਣਾ ਪਵੇਗਾ ਅਤੇ ਸਭ ਨੂੰ ਨਾਲ ਜੋੜ ਕੇ ਚਲਣਾ ਪਵੇਗਾ। ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸਿੱਖ ਸੰਸਥਾਵਾਂ ਨੂੰ ਮਜਬੂਤ ਕਰਨ ਲਈ ਵੀ ਸੁਨੇਹਾ ਦਿੱਤਾ।

ਉਨ੍ਹਾਂ ਕਿਹਾ ਕਿ ਸਿੱਖ ਸੰਸਥਾਵਾਂ ਸਿੱਖ ਸ਼ਕਤੀ ਦਾ ਸਰੋਤ ਹਨ, ਪਰ ਦੁੱਖ ਦੀ ਗੱਲ ਹੈ ਕਿ ਬੀਤੇ ’ਚ ਕੁਝ ਸਿੱਖ ਸੰਸਥਾਵਾਂ ਸਰਕਾਰੀ ਹੱਥਾਂ ਵਿੱਚ ਚਲੇ ਗਈਆਂ ਹਨ। ਇਸ ਵੱਲ ਕੌਮ ਨੂੰ ਧਿਆਨ ਦੇਣਾ ਪਵੇਗਾ ਤਾਂ ਜੋ ਸਿੱਖ ਸੰਸਥਾਵਾਂ ਸਿੱਖ ਪ੍ਰਭਾਵ ਹੇਠ ਹੀ ਰਹਿਣ। ਗਿਆਨੀ ਹਰਪ੍ਰੀਤ ਸਿੰਘ ਨੇ ਘੱਲੂਘਾਰੇ ਦੇ ਸਮੂਹ ਸ਼ਹੀਦਾਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਦਿਆਂ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਵਾਲੇ, ਭਾਈ ਅਮਰੀਕ ਸਿੰਘ, ਬਾਬਾ ਠਾਰਾ ਸਿੰਘ ਅਤੇ ਜਨਰਲ ਸ਼ਾਬੇਗ ਸਿੰਘ ਨੂੰ ਵਿਸ਼ੇਸ਼ ਤੌਰ ’ਤੇ ਯਾਦ ਕੀਤਾ।
ਸਮਾਗਮ ਦੌਰਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਵੀ ਸੰਗਤ ਨਾਲ ਵਿਚਾਰ ਸਾਂਝੇ ਕੀਤੇ ਅਤੇ ਜੂਨ 1984 ਦੇ ਘੱਲੂਘਾਰੇ ਨੂੰ ਉਸ ਸਮੇਂ ਦੀ ਕਾਂਗਰਸ ਸਰਕਾਰ ਦੀ ਮਨੁੱਖਤਾ ਮਾਰੂ ਕਾਰਵਾਈ ਕਿਹਾ। ਉਨ੍ਹਾਂ ਕਿਹਾ ਕਿ ਜੋ ਜੁਲਮ ਉਸ ਵਕਤ ਭਾਰਤ ਸਰਕਾਰ ਨੇ ਸਿੱਖਾਂ ’ਤੇ ਕੀਤਾ, ਉਸ ਨੇ ਅਬਦਾਲੀ ਵੱਲੋਂ ਕੀਤੇ ਜ਼ੁਲਮਾਂ ਨੂੰ ਵੀ ਪਿੱਛੇ ਛੱਡ ਦਿੱਤਾ। ਸਰਕਾਰ ਵੱਲੋਂ ਦਿੱਤੇ ਇਹ ਜ਼ਖ਼ਮ ਖਾਲਸਾ ਪੰਥ ਦੇ ਦਿਲਾਂ ਵਿੱਚੋਂ ਕਦੇ ਨਹੀਂ ਮਿਟ ਸਕਦੇ।

ਇਸ ਮੌਕੇ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸੰਤ ਬਾਬਾ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਦੇ ਸਪੁੱਤਰ ਭਾਈ ਈਸ਼ਰ ਸਿੰਘ, ਸ਼ਹੀਦ ਭਾਈ ਅਮਰੀਕ ਸਿੰਘ ਦੀ ਸਪੁੱਤਰੀ ਬੀਬੀ ਸਤਵੰਤ ਕੌਰ, ਭਰਾ ਭਾਈ ਮਨਜੀਤ ਸਿੰਘ ਭੂਰਾਕੋਹਨਾ, ਸ਼ਹੀਦ ਭਾਈ ਨਛੱਤਰ ਸਿੰਘ ਭਲਵਾਨ ਦੇ ਸਪੁੱਤਰ ਭਾਈ ਭੁਪਿੰਦਰ ਸਿੰਘ ਭਲਵਾਨ, ਫੈਡਰੇਸ਼ਨ ਆਗੂ ਸ. ਕੰਵਰਚੜ੍ਹਤ ਸਿੰਘ ਸਮੇਤ ਸ਼ਹੀਦਾਂ ਦੇ ਕਈ ਪਰਿਵਾਰਕ ਮੈਂਬਰਾਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਸਿੱਖ ਸੰਘਰਸ਼ ਨਾਲ ਸਬੰਧਤ ਹੋਰ ਸ਼ਖ਼ਸੀਅਤਾਂ ਨੂੰ ਵੀ ਇਸ ਦੌਰਾਨ ਸਿਰੋਪਾਓ ਦੇ ਕੇ ਨਿਵਾਜਿਆ ਗਿਆ।

ਇਹ ਇਸ਼ਨਾਨ ਇੱਕ ਸਾਲ ਚ ਇੱਕ ਵਾਰ ਕਰੋ

ਅੰਮ੍ਰਿਤ ਵੇਲਾ ਤੋਂ ਭਾਵ ਹੈ, ਉਹ ਵੇਲਾ, ਜੋ ਰਾਤ ਦਾ ਅੰਤਿਮ ਵੇਲਾ ਤੇ ਦਿਨ ਦਾ ਸ਼ੁਰੂਆਤੀ ਵੇਲਾ | ਇਹ ਵੇਲਾ ਰਾਤ ਦੇ ਤਿੰਨ ਵਜੇ ਤੋਂ ਲੈ ਕੇ ਦਿਨ ਦੇ ਛੇ ਵਜੇ ਤੱਕ ਦਾ ਹੁੰਦਾ ਹੈ | ਗੁਰਬਾਣੀ ਵਿੱਚ ਇਸ ਵੇਲੇ ਨੂੰ “ਪ੍ਰਭੂ ਮਿਲਾਪ ਦਾ ਸਮਾਂ” ਕਿਹਾ ਜਾਂਦਾ ਹੈ। ਇਸ ਸਮੇਂ ਉੱਠ ਕੇ,ਇਸ਼ਨਾਨ ਕਰ ਕੇ ਨਾਮ ਬਾਣੀ ਦਾ ਸਿਮਰਨ ਕੀਤਾ ਜਾਂਦਾ ਹੈ। ਅੰਮ੍ਰਿਤ ਵੇਲੇ[1] ਨਾਮ ਜਪਣ ਦੀ ਵੱਖਰੀ ਵਿਸ਼ੇਸਤਾ ਅਤੇ ਮਹੱਤਤਾ ਹੈ। ਹਰ ਇੱਕ ਮਨੁੱਖ ਆਪਣੀ ਸਖਸ਼ੀਅਤ ਦੇ ਮੁਤਾਬਕ ਚੰਗੀਆਂ ਜਾਂ ਮਾੜੀਆਂ ਕਿਰਨਾਂ ਛੱਡਦਾ ਹੈ।

ਰੱਬ ਦੇ ਪਿਆਰੇ ਦੇ ਹਿਰਦੇ ਵਿੱਚੋਂ ਜੋ ਆਤਮਿਕ ਲਹਿਰਾਂ ਅਤੇ ਕਿਰਨਾਂ ਵਾਯੂਮੰਡਲ ਵਿੱਚ ਪਰਵੇਸ਼ ਕਰਦੀਆਂ ਹਨ ਉਹ ਅੰਮ੍ਰਿਤ ਵੇਲੇ ਨਾਮ ਜਪਣ ਵਾਲੇ ਜਗਿਆਸੂਆਂ ਦੀ ਵਿਰਤੀ ਜੋੜਨ ਵਿੱਚ ਸਹਾਇਤਾ ਕਰਦੀਆਂ ਹਨ। ਇਹ ਸਮਾਂ ਮੰਦ ਭਾਵਨਾਵਾਂ ਤੋਂ ਰਹਿਤ ਹੁੰਦਾ ਹੈ। ਇਸ ਸਮੇਂ ਕੋਈ ਸ਼ੋਰ-ਸ਼ਰਾਬਾ ਅਤੇ ਰੌਲਾ-ਰੱਪਾ ਨਹੀਂ ਹੁੰਦਾ। ਸਾਰੀ ਕੁਦਰਤ ਸਹਿਜ ਸੁਭਾਅ ਰੱਬੀ ਰੰਗ ਵਿੱਚ ਰੰਗੀ ਹੁੰਦੀ ਹੈ।

ਸਿੱਖਾਂ ਦੇ ਚੌਥੇ ਗੁਰੂ ਰਾਮਦਾਸ ਜੀ ਨੇ ਅੰਮ੍ਰਿਤ ਵੇਲੇ ਦੀ ਮਹਾਨਤਾ ਅਤੇ ਉਸ ਨਾਲ ਜੁੜੀ ਗੁਰਸਿੱਖ ਦੀ ਰਹਿਣੀ ਬਹਿਣੀ ਨੂੰ ਗੁਰਬਾਣੀ ਵਿੱਚ ਸਮਝਾਇਆ ਹੈ।ਗੁਰ ਸਤਿਗੁਰ ਕਾ ਜੋ ਸਿਖੁ ਅਖਾਏ ਸੁ ਭਲਕੇ ਉਠਿ ਹਰਿ ਨਾਮੁ ਧਿਆਐ।।…… ਗੁਰੂ ਗਰੰਥ ਸਾਹਿਬ ਅੰਗ 305 ਗੁਰੂ ਨਾਨਕ ਦੇਵ ਜੀ ਨੇ ਅੰਮ੍ਰਿਤ ਵੇਲੇ ਨੂੰ ਵਾਹਿਗੁਰੂ ਦੀ ਸ਼ਿਫਤ ਸਲਾਹ ਕਰਨ ਦਾ ਸਮਾਂ ਦੱਸਦੇ ਹਨ। ਅੰਮ੍ਰਿਤ ਵੇਲਾ ਸਚੁ ਨਾਉ ਵਡਿਆਈ ਵੀਚਾਰੁ।। ਗੁਰੂ ਗਰੰਥ ਸਾਹਿਬ ਅੰਗ 2

ਪੰਜਾਬ ਦੇ ਮੌਸਮ ਬਾਰੇ ਵੱਡੀ ਅਪਡੇਟ

ਦੋਸਤੋ ਤੁਹਾਨੂੰ ਪਤਾ ਹੀ ਹੈ ਕਿ ਮੌਸਮ ਵਿੱਚ ਦਿਨੋਂ-ਦਿਨ ਤਬਦੀਲੀ ਵੇਖੀ ਜਾ ਸਕਦੀ ਹੈ।ਦੱਸ ਦਈਏ ਕਿ ਪੰਜਾਬ ਦੇ ਵੱਖ-ਵੱਖ ਇਲਾਕਿਆਂ ਵਿੱਚ ਤੂਫਾਨ ਗਰਜ਼ ਚਮਕ ਅਤੇ ਮੀਂਹ ਵੀ ਦੇਖਣ ਨੂੰ ਮਿਲਿਆ ਸੀ। ਜਿਸ ਨਾਲ ਪੰਜਾਬ ਦੇ ਵੱਖ-ਵੱਖ ਇਲਾਕਿਆਂ ਵਿੱਚ ਗਰਮੀ ਤੋਂ ਰਾਹਤ ਮਿਲੀ।ਦੋਸਤੋ ਇਸ ਵੇਲੇ ਦੀ ਵੱਡੀ ਖਬਰ ਮੌਸਮ ਵਿਭਾਗ ਵੱਲੋਂ ਸਾਂਝੀ ਕੀਤੀ ਗਈ ਹੈ ਕਿ ਉਹ ਆਉਣ ਵਾਲੇ ਦਿਨਾਂ ਵਿੱਚ ਤਾਪਮਾਨ 40 ਤੋਂ 47 ਡਿਗਰੀ ਤੱਕ ਵਧਣ ਦੇ ਅਨੁਮਾਨ ਲਗਾਏ ਜਾ ਰਹੇ ਹਨ।ਭਾਵ ਕਿ 15 ਜੂਨ ਤੱਕ ਮੌਸਮ ਵਿੱਚ ਕਾਫੀ ਜ਼ਿਆਦਾ ਗਰਮੀ ਵੇਖਣ ਨੂੰ

ਮਿਲੇਗੀ। ਹਾਲਾਂਕਿ ਆਉਣ ਵਾਲੇ ਪੰਜ ਦਿਨਾਂ ਤੱਕ ਮੌਸਮ ਠੰਡਾ ਰਹੇਗਾ ਅਤੇ ਵੱਖ-ਵੱਖ ਇਲਾਕਿਆਂ ਦੇ ਵਿੱਚ ਬੱਦਲਵਾਈ ਵੇਖੀ ਜਾ ਸਕਦੀ ਹੈ।ਪਰ 15 ਜੂਨ ਤੋਂ ਗਰਮੀ ਪੈਣੀ ਸ਼ੁਰੂ ਹੋ ਜਾਵੇਗੀ।ਜਿਸ ਲਈ ਲੋਕਾਂ ਨੂੰ ਪਹਿਲਾਂ ਤੋਂ ਹੀ ਤਿਆਰ ਰਹਿਣਾ ਚਾਹੀਦਾ ਹੈ।ਦੱਸ ਦੇਈਏ ਕਿ ਪੰਜਾਬ ਦੇ ਵੱਖ-ਵੱਖ ਇਲਾਕਿਆਂ ਜਿਵੇਂ ਮੋਗਾ ਸੰਗਰੂਰ ਫਾਜ਼ਿਲਕਾ ਫਿਰੋਜ਼ਪੁਰ ਬਠਿੰਡਾ ਹੁਸ਼ਿਆਰਪੁਰ ਆਦਿ ਇਲਾਕਿਆਂ ਵਿੱਚ ਅੱਜ ਦੇ ਦਿਨ ਥੋੜ੍ਹੀ ਕਿਣਮਿਣ ਦੇਖੀ ਜਾ ਸਕਦੀ ਹੈ।ਸੋ ਦੋਸਤੋ ਮੌਸਮ ਸੰਬੰਧੀ ਹੋਰ ਅਪਡੇਟ ਲੈਣ ਦੇ ਲਈ ਹੇਠਾਂ ਦਿੱਤੀ ਵੀਡੀਓ ਤੇ

ਕਲਿੱਕ ਕਰਕੇ ਜਾਣਕਾਰੀ ਲੈ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ

ਪੰਜਾਬ ਦੇ ਲੋਕਾਂ ਲਈ ਆਈ ਵੱਡੀ ਖਬਰ

ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ

ਪੂਰੀ ਜਨਕਰੀ ਇਸ ਵੀਡੀਓ ਵਿਚ ਦੇਖੋ ਜਾਣਕਾਰੀ ਲੈ ਕੇ ਹਾਜ਼ਰ ਹਾਂ ਦੋਸਤੋ ਜਿਵੇਂ ਕੀ ਤੁਸੀ ਜਾਣਦੇ ਹੋ ਉੜੀਸਾ ਵਿਚ 3 ਟਰੇਨਾਂ ਦੀ ਟੱਕਰ ਹੋ ਗਈ ਸੀ ਜਿਸ ਨਾਲ ਕਾਫੀ ਨੁਕਸਾਨ ਹੋਇਆ ਲੋਕਾ ਦੀ ਜਾਨ ਵੀ ਚਲੀ ਗਈ ਅਤੇ ਕਈ ਜ਼ਖਮੀ ਵੀ ਹੋ ਗਏ ਜਿਸ ਤੋ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮੌਕੇ ਦਾ ਜਾਇਜਾ ਲੈਣ ਲਈ ਪਹੁੰਚੇ ਜਿਸ ਤੋ ਬਾਅਦ ਉਨ੍ਹਾਂ ਨੇ ਪੀੜਤ ਲੋਕਾਂ ਨੂੰ ਰਾਹਤ ਦੇਣ ਦਾ ਐਲਾਨ ਵੀ ਕੀਤਾ ਜ਼ਖਮੀ ਲੋਕਾਂ ਨੂੰ ਹਸਪਤਾਲ਼ ਵਿਚ ਦਾਖਲ ਕਰਵਾ ਦਿੱਤਾ,ਹਨ ਪੰਜਾਬ ਨੈਸ਼ਨਲ ਬੈਂਕ ਨੇ ਫਿਕਸਡ ਡਿਪੋਜੱਟ ਤੇ ਵਿਆਜ ਦਰ

ਨੂੰ ਘਟਾ ਦਿੱਤੀ ਹੈ ਨਵੀ ਵਿਆਜ ਦਰ 1 ਜੂਨ ਤੋਂ ਲਾਗੂ ਹੋ ਗਈ ਹੈ, ਦੋਸਤੋ ਜਿਵੇਂ ਕੀ ਤੁਸੀ ਜਾਣਦੇ ਹੋ ਨਵਜੋਤ ਸਿੱਧੂ ਜੇਲ੍ਹ ਵਿੱਚ ਹਨ ਜਿਸ ਤੋਂ ਬਆਦ ਉਨ੍ਹਾਂ ਨੂੰ ਹੁਣ ਕੈਂਸਰ ਦੀ ਬਿਮਾਰੀ ਨਾਲ ਜੂਝਣਾ ਪੈ ਰਿਹਾ ਹੈ ਜਿਸ ਤੋ ਬਾਅਦ ਹੁਣ ਉਨ੍ਹਾਂ ਦੀ ਪਤਨੀ ਨੇ ਉਨ੍ਹਾਂ ਦੀ ਇਸ ਬਿਮਰੀ ਤੋ ਮੁਕਤੀ ਅਰਦਾਸ ਕਰਦਿਆ ਕਿਹਾ ਕੇ ਵਾਹਿਗੁਰੂ ਉਨ੍ਹਾਂ ਨੂੰ ਇਸ ਬਿਮਾਰੀ ਤੋ ਜਲਦੀ ਠੀਕ ਕਰ ਦੇਣ ਬਾਕੀ ਦੀ ਪੂਰੀ ਜਾਣਕਾਰੀ ਇਸ ਵੀਡੀਓ ਵਿਚ ਦੇਖੋ ।

ਸਕੂਲਾਂ ਦੀਆਂ ਛੁੱਟੀਆਂ ਰੱਦ ਫ਼ਿਰ ਤੋ ਲੱਗਣਗੇ ਸਕੂਲ !

ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ

ਪੂਰੀ ਜਨਕਰੀ ਇਸ ਵੀਡੀਓ ਵਿਚ ਦੇਖੋ ਜਾਣਕਾਰੀ ਲੈ ਕੇ ਹਾਜ਼ਰ ਹਾਂ ਦੋਸਤੋ ਜਿਵੇਂ ਕੀ ਤੁਸੀ ਜਾਣਦੇ ਹੋ ਉੜੀਸਾ ਵਿਚ 3 ਟਰੇਨਾਂ ਦੀ ਟੱਕਰ ਹੋ ਗਈ ਸੀ ਜਿਸ ਨਾਲ ਕਾਫੀ ਨੁਕਸਾਨ ਹੋਇਆ ਲੋਕਾ ਦੀ ਜਾਨ ਵੀ ਚਲੀ ਗਈ ਅਤੇ ਕਈ ਜ਼ਖਮੀ ਵੀ ਹੋ ਗਏ ਜਿਸ ਤੋ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮੌਕੇ ਦਾ ਜਾਇਜਾ ਲੈਣ ਲਈ ਪਹੁੰਚੇ ਜਿਸ ਤੋ ਬਾਅਦ ਉਨ੍ਹਾਂ ਨੇ ਪੀੜਤ ਲੋਕਾਂ ਨੂੰ ਰਾਹਤ ਦੇਣ ਦਾ ਐਲਾਨ ਵੀ ਕੀਤਾ ਜ਼ਖਮੀ ਲੋਕਾਂ ਨੂੰ ਹਸਪਤਾਲ਼ ਵਿਚ ਦਾਖਲ ਕਰਵਾ ਦਿੱਤਾ,ਹਨ ਪੰਜਾਬ ਨੈਸ਼ਨਲ ਬੈਂਕ ਨੇ ਫਿਕਸਡ ਡਿਪੋਜੱਟ ਤੇ ਵਿਆਜ ਦਰ

ਨੂੰ ਘਟਾ ਦਿੱਤੀ ਹੈ ਨਵੀ ਵਿਆਜ ਦਰ 1 ਜੂਨ ਤੋਂ ਲਾਗੂ ਹੋ ਗਈ ਹੈ, ਦੋਸਤੋ ਜਿਵੇਂ ਕੀ ਤੁਸੀ ਜਾਣਦੇ ਹੋ ਨਵਜੋਤ ਸਿੱਧੂ ਜੇਲ੍ਹ ਵਿੱਚ ਹਨ ਜਿਸ ਤੋਂ ਬਆਦ ਉਨ੍ਹਾਂ ਨੂੰ ਹੁਣ ਕੈਂਸਰ ਦੀ ਬਿਮਾਰੀ ਨਾਲ ਜੂਝਣਾ ਪੈ ਰਿਹਾ ਹੈ ਜਿਸ ਤੋ ਬਾਅਦ ਹੁਣ ਉਨ੍ਹਾਂ ਦੀ ਪਤਨੀ ਨੇ ਉਨ੍ਹਾਂ ਦੀ ਇਸ ਬਿਮਰੀ ਤੋ ਮੁਕਤੀ ਅਰਦਾਸ ਕਰਦਿਆ ਕਿਹਾ ਕੇ ਵਾਹਿਗੁਰੂ ਉਨ੍ਹਾਂ ਨੂੰ ਇਸ ਬਿਮਾਰੀ ਤੋ ਜਲਦੀ ਠੀਕ ਕਰ ਦੇਣ ਬਾਕੀ ਦੀ ਪੂਰੀ ਜਾਣਕਾਰੀ ਇਸ ਵੀਡੀਓ ਵਿਚ ਦੇਖੋ ।

18 ਦਿਨਾਂ ਦੇ ਸ਼ਹੀਦ ਬਾਰੇ ਮਾ ਦੇ ਬੋਲ

#18_ਦਿਨਾਂ_ਦੇ_ਬੱਚੇ_ਦੀ_ਸ਼ਹੀਦੀ 5 ਜੂਨ ਦੀ ਰਾਤ 12:15 ਤੇ ਵਜੇ ਰਛਪਾਲ ਸਿੰਘ ਜੀ ਆਪਣੇ ਮੋਰਚੇ ਵਿੱਚ ਮੇਰੇ ਨੇੜੇ ਹੀ ਫ਼ੌਜ ਦਾ ਮੁਕਾਬਲਾ ਕਰ ਰਹੇ ਸੀ ਸੋਹਿਲਾ ਸਾਹਿਬ ਦਾ ਪਾਠ ਕੀਤਾ ਤੇ ਆਪਣੇ 18 ਦਿਨਾਂ ਦੇ ਬੱਚੇ ਮਨਪ੍ਰੀਤ ਸਿੰਘ ਵੱਲ ਨੂੰ ਮੋਹ ਭਰੀ ਨਿਗ੍ਹਾ ਨਾਲ ਤੱਕਿਆ ਅਤੇ ਉਸ ਦਾ ਮੱਥਾ ਚੁੰਮਿਆ ਫਿਰ ਮੇਰੇ ਵੱਲ ਤੱਕਿਆ ਮੈਨੂੰ ਕਹਿੰਦੇ ਇਹ ਸਾਡੀ ਅੰਤਿਮ ਜੰਗ ਹੈ ਮੈਂ ਫ਼ੌਜ ਦਾ ਮੁਕਾਬਲਾ ਕਰਨ ਦੇ ਲਈ ਬਹਾਰ ਜਾ ਰਿਹਾ….

ਅਜੇ ਉਹ ਇੰਨੀ ਗੱਲ ਕਹਿ ਰਹੇ ਸੀ ਕਿ ਬਾਹਰੋ ਇੱਕ ਗੋਲੀ ਆਈ ਮੇਰੇ 18 ਦਿਨਾਂ ਦੇ ਬੱਚੇ ਦੇ ਸਿਰ ਵਿੱਚ ਵੱਜੀ ਤੇ ਸਿਰ ਦੇ ਆਰ ਪਾਰ ਹੋ ਗਈ ਬੱਚੇ ਦਾ ਸਿਰ ਪਾਟ ਗਿਆ ਉਸੇ ਵੇਲੇ ਉਸ ਦੀ ਮੌਤ ਹੋ ਗਈ ਉਸ ਸਮੇਂ ਮੇਰਾ ਪੁੱਤਰ ਮੇਰਾ ਦੁੱਧ ਚੁੰਘ ਰਿਹਾ ਸੀ ਇਸ ਕਰਕੇ ਉਸ ਦੇ ਸਿਰ ਤੋਂ ਪਾਰ ਹੋ ਕੇ ਗੋਲੀ ਮੇਰੀ ਛਾਤੀ ਵਿੱਚ ਵੱਚੀ ਮੈਂ ਪੁੱਛੇ ਡਿਗ ਪਈ ਮੈਨੂੰ ਡਿੱਗਦਿਆਂ ਦੇਖ ਤੇ ਬੱਚੇ ਨੂੰ ਸ਼ਹੀਦ ਹੋਇਆਂ ਦੇਖ ਰਛਪਾਲ ਸਿੰਘ ਜੀ ਇਕਦਮ ਪਿੱਛੇ ਮੁੜੇ ਇੰਨੇ ਸਮੇਂ ਨੂੰ ਇੱਕ ਹੋਰ ਗੋਲੀ ਅਾਈ ਤੇ ਰਸ਼ਪਾਲ ਸਿੰਘ ਜੀ ਦੇ ਸਿਰ ਨੂੰ ਚੀਰ ਕੇ ਪਾਰ ਲੰਘ ਗਈ ਓ ਵੀ ਮੌਕੇ ਤੇ ਸ਼ਹੀਦ ਹੋ ਗਏ ਹੁਣ #ਮੇਰੇ_ਸਾਹਮਣੇ_ਪਤੀ_ਦੀ_ਲਾਸ਼ ਪਈ ਸੀ ਤੇ #ਗੋਦ_ਵਿਚ_18_ਦਿਨਾਂ_ਦੇ_ਬੱਚੇ_ਦੀ_ਲਾਸ਼ ਸੀ ਤੇ ਛਾਤੀ ਵਿੱਚ ਵੱਜੀ ਗੋਲੀ ਦਾ ਜ਼ਖ਼ਮ ਸੀ ਜਿਸ ਨਾਲ ਮੈਂ ਤੜਪ ਰਹੀ ਸੀ ਥੋੜ੍ਹੇ ਸਮੇਂ ਚ ਦੋ ਸਿੰਘਾਂ ਏ ਉਨ੍ਹਾਂ ਮੈਨੂੰ ਖਿੱਚ ਕੇ ਗੋਲੀ ਦੀ ਮਾਰ ਤੋਂ ਪਾਸੇ ਕੀਤਾ ਇਕ ਸਿੰਘ ਪਾਣੀ ਲੈਣ ਦੇ ਲਈ ਬਾਹਰ ਨਿਕਲਿਆ ਤੇ ਫੌਜ ਗੋਲੀਆਂ ਦਾ ਸ਼ਿਕਾਰ ਹੋ ਗਿਆ …….

ਬੀਬੀ ਪ੍ਰੀਤਮ ਕੌਰ ਜੀ ਦੀ ਜ਼ੁਬਾਨੀ #ਨੋਟ ਬੀਬੀ ਪ੍ਰੀਤਮ ਕੌਰ ਜੀ ਦਾ ਵਿਆਹ ਸੰਤ ਜਰਨੈਲ ਸਿੰਘ ਜੀ ਨੇ ਅਾਪ ਅਾਪਣੇ P.A ਭਾਈ ਰਛਪਾਲ ਸਿੰਘ ਨਾਲ 20 ਫਰਵਰੀ 1983 ਨੂੰ ਕਰਾਇਆ ਸੀ ਘੱਲੂਘਾਰੇ ਤੋਂ ਬਾਅਦ ਦਰਬਾਰ ਸਾਹਿਬ ਤੋਂ ਬੀਬੀ ਜੀ ਨੂੰ ਫੌਜ ਨੇ ਗ੍ਰਿਫ਼ਤਾਰ ਕੀਤੀ ਚਾਰ ਸਾਲ ਜੇਲ੍ਹ ਵਿੱਚ ਰਹੇ ਅੰਨ੍ਹਾ ਤਸ਼ੱਦਦ ਝੱਲਿਆ ਤੇ ਬੀਬੀ ਪ੍ਰੀਤਮ ਕੌਰ ਦੇ 3 ਭਰਾ ਘਰੋਂ ਚੁੱਕ ਕੇ ਪੰਜਾਬ ਪੁਲਿਸ ਨੇ ਲਾਸ਼ਾਂ ਦੇ ਵਿਚ ਬਦਲ ਦਿੱਤੇ ਸੀ ਭਾਈ ਰਛਪਾਲ ਸਿੰਘ ਤੇ ਉਹਨਾਂ ਦੇ 18 ਦਿਨ ਦੇ ਸਪੁੱਤਰ ਦੀ ਸ਼ਹਾਦਤ ਨੂੰ ਪ੍ਣਾਮ ਬੀਬੀ ਪ੍ਰੀਤਮ ਕੌਰ ਜੀ ਦੇ ਸਿਦਕ ਨੂੰ ਸੱਜਦਾ