ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ‘ਚ ਮੌਸਮ ਵਿਭਾਗ ਵੱਲੋਂ 9 ਜੁਲਾਈ ਤੱਕ ਭਾਰੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਮੌਸਮ ਵਿਭਾਗ ਵੱਲੋਂ ਮਿਲੀ ਜਾਣਕਾਰੀ ਮੁਤਾਬਕ ਅੱਜ ਤੋਂ ਲੈ ਕੇ 9 ਜੁਲਾਈ ਤੱਕ ਦੀ ਵੱਡੀ ਭਵਿੱਖਬਾਣੀ ਕੀਤੀ ਗਈ ਹੈ। ਮੌਸਮ ਵਿਭਾਗ ਵੱਲੋਂ ਅੱਜ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, …
Read More »ਕੈਨੇਡਾ ਤੋਂ ਆਈ ਮੰਦਭਾਗੀ ਖਬਰ
ਵਿਦੇਸ਼ ਤੋਂ ਫਿਰ ਇੱਕ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਲੁਧਿਆਣਾ ਦੇ ਇੱਕ ਨੌਜਵਾਨ ਦੀ ਕੈਨੇਡਾ ਵਿਚ ਮੌਤ ਹੋ ਗਈ। ਪਿੰਡ ਦਾਦ ਦਾ ਰਹਿਣ ਵਾਲਾ ਇਹ 26 ਸਾਲਾਂ ਨੌਜਵਾਨ ਹਰਕਮਲ ਸਿੰਘ ਗਰੇਵਾਲ ਕੈਨੇਡਾ ਢਾਈ ਸਾਲ ਪਹਿਲਾਂ ਕੈਨੇਡਾ ਗਿਆ ਸੀ। ਜਾਣਕਾਰੀ ਮੁਤਾਬਕ ਉਸ ਦੀ ਮੌਤ ਹਾਰਟ ਅਟੈਕ ਨਾਲ ਹੋਈ। ਪਰਿਵਾਰ ਉਸ …
Read More »ਤੇਜ਼ ਹਵਾਵਾਂ ਨਾਲ ਭਾਰੀ ਮੀਂਹ
ਮੌਨਸੂਨ ਨੇ ਪੂਰੇ ਦੇਸ਼ ਨੂੰ ਕਵਰ ਕਰ ਲਿਆ ਹੈ। ਮੌਸਮ ਵਿਭਾਗ ਨੇ ਆਪਣੀ ਭਵਿੱਖਬਾਣੀ ਵਿੱਚ ਕਿਹਾ ਹੈ ਕਿ ਬੰਗਾਲ ਦੀ ਖਾੜੀ ਵਿੱਚ ਬਦਲਦੇ ਮੌਸਮੀ ਸਿਸਟਮ ਕਾਰਨ ਦੱਖਣੀ ਭਾਰਤ ਵਿੱਚ ਮੌਨਸੂਨ ਕਾਫ਼ੀ ਕਮਜ਼ੋਰ ਹੋ ਗਿਆ ਹੈ। ਇਸ ਦੇ ਨਾਲ ਹੀ, ਬੰਗਾਲ ਦੀ ਖਾੜੀ ਤੋਂ ਭਾਰੀ ਮਾਤਰਾ ਵਿੱਚ ਬੱਦਲ ਉੱਠ ਰਹੇ ਹਨ, …
Read More »ਭਾਖੜਾ ਨਹਿਰ ਵਿਚੋਂ ਪਾਣੀ ਲੀਕ
ਪਹਾੜਾਂ ਵਿਚ ਪੈ ਰਹੇ ਭਾਰੀ ਮੀਂਹ ਨੇ ਪੰਜਾਬ ਵਿਚ ਵੀ ਖ਼ਤਰਾ ਪੈਦਾ ਕਰ ਦਿੱਤਾ ਹੈ। ਜਿਸ ਦੇ ਚੱਲਦੇ ਸੰਗਰੂਰ ਦੇ ਖਨੌਰੀ ਅਤੇ ਨਾਲ ਲੱਗਦੇ ਇਲਾਕਿਆਂ ਲਈ ਖ਼ਤਰੇ ਦੀ ਘੰਟੀ ਖੜਕ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਭਾਖੜਾ ਨਹਿਰ ਵਿਚੋਂ ਪਾਣੀ ਲੀਕ ਹੋ ਰਿਹਾ ਹੈ ਅਤੇ ਇਹ ਪਾਣੀ ਘੱਗਰ ਦਰਿਆ ਵਿਚ ਜਾ …
Read More »ਪੰਜਾਬ ਦੇ 9 ਜ਼ਿਲ੍ਹਿਆਂ ‘ਚ ਅਲਰਟ, ਭਾਰੀ ਮੀਂਹ
ਪੰਜਾਬ ਵਿਚ ਮਾਨਸੂਨ ਪੂਰੀ ਤਰ੍ਹਾਂ ਸਰਗਰਮ ਹੋ ਚੁੱਕਾ ਹੈ। ਹਰ ਰੋਜ਼ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਬਾਰਿਸ਼ ਹੋ ਰਹੀ ਹੈ। ਇਸ ਨਾਲ ਤਾਪਮਾਨ ਵਿਚ ਲਗਾਤਾਰ ਗਿਰਾਵਟ ਆਈ ਹੈ ਅਤੇ ਲੋਕਾਂ ਨੂੰ ਗਰਮੀ ਤੋਂ ਕਾਫ਼ੀ ਰਾਹਤ ਮਿਲੀ ਹੈ। ਸੂਬੇ ਵਿਚ ਵੱਧ ਤੋਂ ਵੱਧ ਤਾਪਮਾਨ 35.2 ਡਿਗਰੀ ਰਹਿ ਗਿਆ ਹੈ। ਕਈ ਜ਼ਿਲ੍ਹਿਆਂ …
Read More »ਕੈਨੇਡਾ ਦੀ ਧਰਤੀ ਨੇ ਖੋਹਿਆ ਇਕ ਹੋਰ ਪੰਜਾਬੀ ਨੌਜਵਾਨ
ਕੈਨੇਡਾ ਦੀ ਧਰਤੀ ‘ਤੇ ਇਕ ਹੋਰ ਪੰਜਾਬੀ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਬਰਨਾਲਾ ਜ਼ਿਲ੍ਹੇ ਨਾਲ ਸਬੰਧਤ ਸਟੱਡੀ ਵੀਜ਼ੇ ਤੇ ਕੈਨੇਡਾ ਗਏ ਨੌਜਵਾਨ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਬੀ.ਸੀ. ਦੇ ਕਰੈਨਬਰੂਕ ਸ਼ਹਿਰ ਨਾਲ ਸਬੰਧਤ ਅਰਸ਼ਦੀਪ ਸਿੰਘ ਨੇ ਦੱਸਿਆ ਕਿ ਉਸ ਦਾ ਛੋਟਾ …
Read More »ਹਿਮਾਚਲ ਦੇ ਸ਼ਿਮਲਾ ‘ਚ ਲੈਂਡਸਲਾਈਡ
ਹਿਮਾਚਲ ਵਿੱਚ, ਸੋਮਵਾਰ, 30 ਜੂਨ ਨੂੰ, ਚਾਰ ਜ਼ਿਲ੍ਹਿਆਂ ਕਾਂਗੜਾ, ਸੋਲਨ, ਸਿਰਮੌਰ ਅਤੇ ਮੰਡੀ ਲਈ ਰੈੱਡ ਅਲਰਟ ਅਤੇ ਹੋਰ ਖੇਤਰਾਂ ਲਈ ਸੰਤਰੀ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ, ਰਾਮਪੁਰ ਸਬ-ਡਿਵੀਜ਼ਨ ਅਧੀਨ ਆਉਂਦੇ ਸਰਪਾਰਾ ਪੰਚਾਇਤ ਵਿੱਚ ਰਾਤ 2 ਵਜੇ ਦੇ ਕਰੀਬ ਅਚਾਨਕ ਬੱਦਲ ਫਟਣ ਨਾਲ ਸਿਕਾਸੇਰੀ ਗਟੁਲਾ ਸਥਾਨ ‘ਤੇ …
Read More »ਬਾਬਾ ਸ਼੍ਰੀ ਚੰਦ ਜੀ ਨੇ ਕਿਉ ਛੱਡਿਆ ਘਰ ਬਾਰ
ਬਾਬਾ ਸ੍ਰੀ ਚੰਦ ,ਗੁਰੂ ਨਾਨਕ ਦੇਵ ਜੀ ਦੇ ਵਡੇ ਸਪੁਤਰ ਉਦਾਸੀ ਸੰਪਰਦਾ ਦੇ ਬਾਨੀ ਹੋਏ ਹਨ. ਜਿਨ੍ਹਾ ਤੇ ਗੁਰੂ ਨਾਨਕ ਸਾਹਿਬ ਦੀ ਸਿਖੀ ਦਾ ਵੀ ਪੂਰਾ ਪੂਰਾ ਅਸਰ ਸੀl ਜਤੀ ਸਤੀ ਰਹਿ ਕੇ ਵੀ ਉਨ੍ਹਾ ਨੇ ਸਿਖ ਧਰਮ ਦਾ ਪ੍ਰਚਾਰ ਕੀਤਾ ਤੇ ਉਨ੍ਹਾ ਚਮਤਕਾਰ ਵੀ ਕੀਤੇ ਜੋ ਕਿ ਗੁਰੂ ਨਾਨਕ …
Read More »ਪੰਜਾਬ ‘ਚ ਅਗਲੇ 3 ਘੰਟੇ ਭਾਰੀ !
ਪੰਜਾਬ ਵਿਚ ਮੌਸਮ ਨੇ ਕਰਵਟ ਲੈ ਲਈ ਹੈ। ਅੱਜ ਤੋਂ ਲੈ ਕੇ 5 ਦਿਨਾਂ ਲਈ ਮੌਸਮ ਵਿਭਾਗ ਵੱਲੋਂ ਪੂਰੇ ਸੂਬੇ ਵਿਚ ਭਾਰੀ ਮੀਂਹ ਦਾ ‘ਯੈਲੋ ਅਲਰਟ’ ਜਾਰੀ ਕੀਤਾ ਗਿਆ ਹੈ। ਉਥੇ ਹੀ ਪੰਜਾਬ ਦੀਆਂ ਕਈ ਥਾਵਾਂ ‘ਤੇ ਹੋਈ ਬਾਰਿਸ਼ ਨਾਲ ਤਾਪਮਾਨ ਵਿਚ ਗਿਰਾਵਟ ਦਰਜ ਕੀਤੀ ਗਈ ਅਤੇ ਵੱਧ ਤੋਂ ਵੱਧ …
Read More »ਪੰਡੋਹ ਡੈਮ ਦੇ ਪੰਜ ਗੇਟ ਖੁੱਲ੍ਹੇ
ਪੰਡੋਹ ਡੈਮ ਦੇ ਪੰਜ ਗੇਟ ਖੋਲ੍ਹ ਦਿੱਤੇ ਗਏ ਹਨ, ਜਿਸ ਕਾਰਨ ਬਿਆਸ ਦਰਿਆ ਵਿੱਚ ਪਾਣੀ ਦਾ ਪੱਧਰ ਵਧ ਗਿਆ ਹੈ। ਡੈਮ ਤੋਂ ਪ੍ਰਤੀ ਸੈਕਿੰਡ 44 ਹਜ਼ਾਰ ਕਿਊਸਿਕ (ਅਤੇ ਕਈ ਵਾਰੀ ਇਸ ਤੋਂ ਵੀ ਵੱਧ) ਪਾਣੀ ਛੱਡਿਆ ਜਾ ਰਿਹਾ ਹੈ, ਜਿਸ ਨਾਲ ਪੰਜਾਬ ਦੇ ਹੇਠਲੇ ਇਲਾਕਿਆਂ ਵਿੱਚ ਹੜ੍ਹ ਦਾ ਖ਼ਤਰਾ ਪੈਦਾ …
Read More »
Punjabi In World Punjabi In World is a Web News Channel about Punjab and Punjabis residing in the different parts of the world. It covers news about People of Punjab, Politics, Sikh Religion, Village Sports, Punjabi Entertainment and International affairs that interest Punjabi.