ਤਰਨਤਾਰਨ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਕਸ਼ਮੀਰ ਸਿੰਘ ਸੋਹਲ ਦਾ 27 ਜੂਨ ਨੂੰ ਦੇਹਾਂਤ ਹੋ ਗਿਆ ਸੀ। ਇਸ ਤੋਂ ਬਾਅਦ ਉਨ੍ਹਾਂ ਦੀ ਸੀਟ ਨੂੰ ਖਾਲੀ ਐਲਾਨ ਦਿੱਤਾ ਗਿਆ ਹੈ ਜਿੱਥੇ ਹੁਣ ਜ਼ਿਮਨੀ ਚੋਣਾਂ ਹਨ। ਇਸ ਨੂੰ ਲੈ ਕੇ ਅੰਮ੍ਰਿਤਪਾਲ ਸਿੰਘ ਦੇ ਧੜੇ ਨੇ ਵੀ ਚੋਣ ਲੜਨ ਦਾ ਐਲਾਨ …
Read More »9 ਤੇ 10 ਜੁਲਾਈ ਲਈ ਵੱਡੀ ਭਵਿੱਖਬਾਣੀ!
ਪੰਜਾਬ ਦੇ ਮੌਸਮ ਨੂੰ ਲੈ ਕੇ ਅਹਿਮ ਜਾਣਕਾਰੀ ਸਾਹਮਣੇ ਆਈ ਹੈ। ਦਰਅਸਲ ਮੌਸਮ ਵਿਭਾਗ ਵਲੋਂ ਅੱਜ ਕਈ ਥਾਵਾਂ ‘ਤੇ ਗਰਜ ਅਤੇ ਬਿਜਲੀ ਚਮਕਣ ਨਾਲ ਮੀਂਹ ਪੈਣ ਦੀ ਚਿਤਾਵਨੀ ਜਾਰੀ ਕੀਤੀ ਹੈ। ਮੌਸਮ ਵਿਭਾਗ ਮੁਤਾਬਕ 9 ਜੁਲਾਈ ਨੂੰ ਗੁਰਦਾਸਪੁਰ, ਹੁਸ਼ਿਆਰਪੁਰ, ਪਠਾਨਕੋਟ, ਨਵਾਂਸ਼ਹਿਰ, ਰੂਪਨਗਰ, ਪਟਿਆਲਾ, ਫਤਿਹਗੜ੍ਹ ਸਾਹਿਬ ਅਤੇ ਐੱਸ. ਏ. ਐੱਸ. ਨਗਰ …
Read More »ਫਟਿਆ ਬੱਦਲ, ਦਰਿਆਵਾਂ ‘ਚ ਵਧਿਆ ਪਾਣੀ
ਸਾਉਣ ਮਹੀਨੇ ਤੋਂ ਪਹਿਲਾਂ ਹੀ ਪੰਜਾਬ ‘ਚ ਬੱਦਲ ਛਾ ਗਏ ਹਨ ਤੇ ਕਈ ਜ਼ਿਲ੍ਹਿਆਂ ‘ਚ ਭਾਰੀ ਮੀਂਹ ਪੈ ਰਿਹਾ ਹੈ। ਇਸੇ ਦਰਮਿਆਨ ਸੂਬੇ ਦੇ ਕਈ ਜ਼ਿਲ੍ਹਿਆਂ ਲਈ ਮੌਸਮ ਦੀ ਵੱਡੀ ਚੇਤਾਵਨੀ ਜਾਰੀ ਕੀਤੀ ਗਈ ਹੈ। ਭਾਰਤੀ ਮੌਸਮ ਵਿਭਾਗ ਦੇ ਮੌਸਮੀ ਕੇਂਦਰ ਚੰਡੀਗੜ੍ਹ ਵੱਲੋਂ ਪੰਜਾਬ ਲਈ 8 ਤੋਂ 12 ਜੁਲਾਈ ਤੱਕ …
Read More »ਕਾਲਾ ਇਲਮ ਦੇ ਬੁਰੇ ਨਤੀਜੇ ਸੁਣੋ
ਜਾਦੂ ਟੂਣੇ ਦੀ ਸਿਰਜਣਾ ਪ੍ਰਕਿਰਤੀ ਦੇ ਵਿਰੋਧ ਵਿੱਚ ਹੋਈ,ਇਹ ਅਨੁਮਾਨਿਆ ਗਿਆ ਕਿ ਇਸ ਸੰਸਾਰ ਨੂੰ ਕੋਈ ਅਦ੍ਰਿਸ਼ ਸ਼ਕਤੀ ਚਲਾ ਰਹੀ ਹੈ। ਇਸ ਨੂੰ ਵੱਸ ਵਿੱਚ ਕਰਨ ਲਈ ਮਨੁਖ ਨੇ ਜਾਦੂ-ਟੂਣੇ ਦਾ ਸਹਾਰਾ ਲੈਣਾ ਅਰੰਭ ਕਰ ਦਿਤਾ। ਇਸ ਤਰਾਂ ਜਾਦੂ-ਟੂਣਾ ਪ੍ਰਕਿਰਤੀ ਤੋਂ ਸੰਸਕ੍ਰਿਤੀ ਵਲ ਦੀ ਯਾਤਰਾ ਵਿੱਚ ਅਹਿਮ ਹਿੱਸਾ ਪਾਉਂਦਾ ਹੈ। …
Read More »30 ਲੱਖ ਰਾਸ਼ਨ ਕਾਰਡ ਧਾਰਕਾਂ ਲਈ ਵੱਡਾ ALERT
ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਸੂਬੇ ਦੇ ਸਮਾਰਟ ਰਾਸ਼ਨ ਕਾਰਡ ਧਾਰਕਾਂ ਨੂੰ ਈ-ਕੇ. ਵਾਈ. ਸੀ. ਕਰਵਾਉਣ ਦੀ ਅਪੀਲ ਕੀਤੀ ਹੈ ਤਾਂ ਜੋ ਉਹ ਅਨਾਜ ਤੋਂ ਵਾਂਝੇ ਨਾ ਰਹਿ ਸਕਣ। ਮੰਤਰੀ ਕਟਾਰੂਚੱਕ ਨੇ ਦੱਸਿਆ ਕਿ ਪੰਜਾਬ ‘ਚ 1 ਕਰੋੜ 57 ਲੱਖ ਲਾਭਪਾਤਰੀ ਹਨ। ਇਨ੍ਹਾਂ ‘ਚੋਂ ਭਾਰਤ ਸਰਕਾਰ …
Read More »ਜ਼ਖਮੀਆਂ ਨਾਲ ਭਰ ਗਿਆ ਹਸਪਤਾਲ
ਦਸੂਹਾ ਵਿਚ ਅੱਜ ਵਾਪਰੇ ਭਿਆਨਕ ਬੱਸ ਹਾਦਸੇ ਦੌਰਾਨ ਜਾਨਾਂ ਗੁਆਉਣ ਵਾਲਿਆਂ ਦੇ ਪਰਿਵਾਰਾਂ ਲਈ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮਦਦ ਦਾ ਐਲਾਨ ਕੀਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਮ੍ਰਿ ਤਕਾਂ ਦੇ ਵਾਰਸਾਂ ਨੂੰ 2-2 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਅਤੇ ਜ਼ਖ਼ਮੀ ਆਂ ਦਾ ਇ ਲਾਜ ਅਤੇ ਹੋਰ …
Read More »AC ਵਿੱਚ ਇੱਕ ਖਾਸ Setting
ਗਰਮੀਆਂ ਵਿੱਚ ਏਸੀ ਵਧੀਆ ਕੰਮ ਕਰਦੇ ਹਨ, ਅਤੇ ਇਹ ਨਮੀ ਵਾਲੇ ਮੌਸਮ ਲਈ ਵੀ ਬਹੁਤ ਮਹੱਤਵਪੂਰਨ ਹਨ। ਬਰਸਾਤ ਦੇ ਮੌਸਮ ਵਿੱਚ ਨਮੀ ਬਹੁਤ ਵੱਧ ਜਾਂਦੀ ਹੈ, ਅਤੇ ਇਸਦਾ ਕਾਰਨ ਨਮੀ ਹੈ। ਮੌਸਮ ਵਿੱਚ ਨਮੀ ਜ਼ਿਆਦਾ ਹੋਣ ਕਾਰਨ ਕੂਲਰ ਸਹੀ ਢੰਗ ਨਾਲ ਕੰਮ ਨਹੀਂ ਕਰਦਾ। ਹਾਲਾਂਕਿ, ਜਿਨ੍ਹਾਂ ਕੋਲ ਏਸੀ ਹਨ ਉਹ …
Read More »ਬੱਦਲ ਫਟਣ ਨਾਲ ਵਿਗੜ ਸਕਦੇ ਨੇ ਹਾਲਾਤ
ਹਿਮਾਚਲ ਪ੍ਰਦੇਸ਼ ਵਿਚ ਬੱਦਲ ਫਟਣ ਦੀਆਂ ਘਟਨਾਵਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ ਹਨ। ਇਸ ਕਾਰਨ ਲੋਕਾਂ ਦੀ ਚਿੰਤਾ ਵਧ ਗਈ ਹੈ। ਮੰਡੀ ਅਤੇ ਚੰਬਾ ਜ਼ਿਲ੍ਹਿਆਂ ਤੋਂ ਭਾਰੀ ਤਬਾਹੀ ਦੀਆਂ ਖ਼ਬਰਾਂ ਆਈਆਂ ਹਨ। ਜਿੱਥੇ ਮੰਡੀ ਜ਼ਿਲ੍ਹੇ ਦੇ ਪਧਰ ਸਬ-ਡਿਵੀਜ਼ਨ ਦੇ ਚੌਹਾਰਘਾਟੀ ਵਿੱਚ ਬੱਦਲ ਫਟਣ ਨਾਲ ਤਬਾਹੀ ਹੋਈ ਹੈ, ਉੱਥੇ ਹੀ …
Read More »ਕੈਨੇਡਾ ਦੀ ਧਰਤੀ ਨੇ ਖੋਹਿਆ 1 ਹੋਰ ਨੌਜਵਾਨ
ਵਿਧਾਨ ਸਭਾ ਹਲਕਾ ਮਹਿਲ ਕਲਾਂ ਅਧੀਨ ਪੈਂਦੇ ਇਤਿਹਾਸਿਕ ਪਿੰਡ ਠੀਕਰੀਵਾਲਾ ਦਾ 31 ਸਾਲਾ ਨੌਜਵਾਨ ਬੇਅੰਤ ਸਿੰਘ ਉਰਫ਼ ਜਗਤਾਰ ਪੁੱਤਰ ਸਵ. ਬਚਿੱਤਰ ਸਿੰਘ ਦਾ ਕੈਨੇਡਾ ‘ਚ ਦਿਲ ਦਾ ਦੌਰਾ ਪੈਣ ਕਾਰਨ ਜ਼ਿੰਦਗੀ ਹਾਰ ਗਿਆ। ਮ੍ਰਿਤਕ ਬੇਅੰਤ ਸਿੰਘ ਉਰਫ ਜਗਤਾਰ ਲਗਭਗ ਦੋ ਮਹੀਨੇ ਪਹਿਲਾਂ ਹੀ ਰੋਜ਼ੀ-ਰੋਟੀ ਦੀ ਤਲਾਸ਼ ‘ਚ ਆਪਣੇ ਸੁਨਹਿਰੀ ਭਵਿੱਖ …
Read More »ਪੰਜਾਬ ‘ਚ 7, 8 ਤੇ 9 ਨੂੰ ਵਿਗੜੇਗਾ ਮੌਸਮ
ਪੰਜਾਬ ‘ਚ ਮੌਨਸੂਨ ਨੇ ਜਿੱਥੇ ਇੱਕ ਪਾਸੇ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਹੈ, ਉੱਥੇ ਹੀ ਹੁਣ ਕੁਝ ਇਲਾਕਿਆਂ ਵਿੱਚ ਮੌਸਮ ‘ਚ ਵੱਡੀ ਤਬਦੀਲੀ ਨਜ਼ਰ ਆਉਣ ਵਾਲੀ ਹੈ। ਮੌਸਮ ਵਿਭਾਗ ਵੱਲੋਂ ਚੇਤਾਵਨੀ ਜਾਰੀ ਕੀਤੀ ਗਈ ਹੈ ਕਿ ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿੱਚ ਅਚਾਨਕ ਮੌਸਮ ਵਿਗੜ ਸਕਦਾ ਹੈ। ਸੂਬੇ ‘ਚ ਮੀਂਹ ਨਾਲ …
Read More »