ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜ ਰਹੇ ਅੰਮ੍ਰਿਤਪਾਲ ਸਿੰਘ ਦੇ ਪੋਲਿੰਗ ਏਜੰਟ ਵਜੋਂ ਕੰਮ ਕਰਨ ਦੇ ਦੋਸ਼ ਹੇਠ ਪੁਲਿਸ ਨੇ ਮਾਨਾਂਵਾਲਾ ਸਥਿਤ ਕਮਿਊਨਿਟੀ ਹੈਲਥ ਸੈਂਟਰ ਦੇ ਮਲਟੀਪਰਪਜ਼ ਹੈਲਥ ਵਰਕਰ ਬਲਬੀਰ ਸਿੰਘ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਅੰਮ੍ਰਿਤਪਾਲ ਇਸ ਸਮੇਂ ਕੌਮੀ ਸੁਰੱਖਿਆ ਕਾਨੂੰਨ ਦੇ ਦੋਸ਼ …
Read More »ਬੁਰੀ ਨਜ਼ਰ ਲੱਗਣ ਤੋਂ ਪਹਿਲਾਂ ਇਹ 5 ਸੰਕੇਤ ਮਿਲਦੇ
ਹੇ ਪ੍ਰਭੂ! ਤੂੰ (ਸਭ ਜੀਵਾਂ ਦੇ) ਨੇੜੇ ਵੱਸਦਾ ਹੈਂ, ਪਰ (ਲਾਲਚੀ ਪਖੰਡੀ ਮਨੁੱਖ) ਤੈਨੂੰ ਦੂਰ (ਵੱਸਦਾ) ਸਮਝਦਾ ਹੈ। ਲਾਲਚੀ ਮਨੁੱਖ (ਲਾਲਚ ਦੇ) ਗੇੜ ਵਿਚ ਫਸਿਆ ਰਹਿੰਦਾ ਹੈ, (ਮਾਇਆ ਦੀ ਖ਼ਾਤਰ) ਉੱਧਰ ਤੱਕਦਾ ਹੈ, ਉੱਧਰ ਤੋਂ ਉੱਧਰ ਤੱਕਦਾ ਹੈ (ਉਸ ਦਾ ਮਨ ਟਿਕਦਾ ਨਹੀਂ) ।ਰਹਾਉ। ਹੇ ਭਾਈ! ਲਾਲਚੀ ਮਨੁੱਖ) ਅਨੇਕਾਂ …
Read More »ਪੰਜਾਬ ਸਣੇ ਇਨ੍ਹਾਂ ਸੂਬਿਆਂ ‘ਚ 5 ਤਰੀਕ ਤੱਕ ਮੀਂਹ
ਮਾਨਸੂਨ ਤੈਅ ਸਮੇਂ ਤੋਂ ਛੇ ਦਿਨ ਪਹਿਲਾਂ ਉੱਤਰੀ ਪੱਛਮੀ ਬੰਗਾਲ ਪਹੁੰਚ ਗਿਆ ਹੈ। ਆਈਐਮਡੀ ਨੇ 6 ਜੂਨ ਤੱਕ ਰਾਜ ਵਿੱਚ ਇਸ ਦੇ ਦਾਖਲੇ ਦੀ ਭਵਿੱਖਬਾਣੀ ਕੀਤੀ ਸੀ। ਇਸ ਦੇ ਨਾਲ ਹੀ, ਦੇਸ਼ ਦੇ ਵੱਖ-ਵੱਖ ਹਿੱਸਿਆਂ ਅਤੇ ਉੱਤਰੀ ਭਾਰਤ ਸਮੇਤ ਪਹਾੜਾਂ ਵਿੱਚ ਚੱਲ ਰਹੀ ਭਿਆਨਕ ਗਰਮੀ ਅਤੇ ਲੂ ਦੇ ਵਿਚਕਾਰ …
Read More »ਗੋਲਡੀ ਬਰਾੜ ਦੀ ਰਿਕਾਰਡਿੰਗ ਫਿਰ ਆਈ
ਗੋਲਡੀ ਬਰਾੜ ਗਰੁੱਪ ਵੱਲੋਂ ਅੱਜ ਮਿੱਤੀ 1 ਜੂਨ 2024 ਨੂੰ ਅਦਾਰਾ ਤਹਿਲਕਾ ਮੀਡੀਆ ਗਰੁੱਪ ਨਾਲ ਇੱਕ ਆਡੀਓ ਸਾਂਝੀ ਕੀਤੀ ਗਈ ਜਿਸ ਵਿੱਚ ਗੋਲਡੀ ਬਰਾੜ ਨੇ ਪੰਜਾਬ ਇਲੈਕਸ਼ਨਜ ਅਤੇ ਜੂਨ 84 ਦੇ ਸ਼ਹੀਦੀ ਸਾਕੇ ਨਾਲ ਸਿੱਧੂ ਮੂਸੇ ਵਾਲਾ ਕੁਨੈਕਸ਼ਨ ਦੀ ਗੱਲ ਕੀਤੀ ਹੈ । ਆਧਾਰਾ ਤਹਿਲਕਾ ਮੀਡੀਆ ਹਰੇਕ ਧਿਰ ਨੂੰ ਆਪਣੀ …
Read More »ਪੰਜਾਬ ‘ਚ 3 ਦਿਨ ਮੀਂਹ ਦੀ ਭਵਿੱਖਬਾਣੀ
ਦੇਸ਼ਭਰ ਵਿੱਚ ਗਰਮੀ ਨੇ ਕਹਿਰ ਮਚਾ ਰੱਖਿਆ ਹੈ। ਇਸ ਕਾਰਨ ਲੋਕਾਂ ਨੂੰ ਨਾ ਸਿਰਫ ਘਰੋਂ ਬਾਹਰ ਨਿਕਲਣ ਵਿੱਚ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਬਲਕਿ ਕਈ ਸਕਿਨ ਨਾਲ ਸਬੰਧਤ ਬਿਮਾਰੀਆਂ ਵੀ ਘੇਰ ਰਹੀਆਂ ਹਨ। ਇਸ ਲਈ ਲੋਕਾਂ ਨੂੰ ਆਪਣੀ ਸਿਹਤ ਦਾ ਧਿਆਨ ਰੱਖਣ ਨੂੰ ਕਿਹਾ ਗਿਆ ਹੈ। ਜਿੱਥੇ …
Read More »ਕੀ ਸਿੱਖਾਂ ਨੂੰ ਮਾਸ ਖਾਣਾ ਚਾਹੀਦਾ !
ਮਾਸ ਤੇ ਘਾਸ ਦੇ ਝਗੜੇ ਵਿੱਚ ਪੈ ਕੇ “ਸਿੱਖ ਜੋ ਮਾਰਸ਼ਲ ਕੌਮ ਹੈ” ਇਸ ਨੂੰ ਘਸਿਆਰੀ ਨਾਂ ਬਣਾ ਦੇਈਏ। ਪਲੀਜ਼ ਮਾਸ ਤੇ ਘਾਸ ਦਾ ਝਗੜਾ ਬੰਦ ਕਰੋ! ਜੇ ਤੁਸੀਂ ਨਹੀਂ ਖਾਂਦੇ ਤਾਂ ਬਹੁਤ ਚੰਗਾ ਹੈ ਪਰ ਖਾਣ ਵਾਲਿਆਂ ਵਿਰੁੱਧ ਭੰਡੀ ਪ੍ਰਚਾਰ ਨਾਂ ਕਰੋ ਜੀ! ਅਤੇ ਡਾਲਰਾਂ ਦੀ ਖਾਤਰ ਮਾਸ …
Read More »ਖਡੂਰ ਸਾਹਿਬ ਤੋਂ ਆਈ ਵੱਡੀ ਖਬਰ
ਪੰਜਾਬ ਦੀਆਂ ਤਿੰਨ ਲੋਕ ਸਭਾ ਸੀਟਾਂ ਖਡੂਰ ਸਾਹਿਬ, ਫ਼ਰੀਦਕੋਟ ਅਤੇ ਸੰਗਰੂਰ ਦੇ ਉੱਭਰੇ ਸਮੀਕਰਨਾਂ ਨੇ ਸੂਬੇ ਦੀ ਰਾਜਨੀਤੀ ਨੂੰ ਉਲਝਾ ਦਿੱਤਾ ਹੈ।ਇੰਨ੍ਹਾਂ ਤਿੰਨਾਂ ਹੀ ਸੀਟਾਂ ਉੱਤੇ ਸ਼ੁਰੂ ਵਿੱਚ ਰਾਜਨੀਤਿਕ ਪਾਰਟੀਆਂ ਵਿਚਾਲੇ ਮੁਕਾਬਲਾ ਜਿੰਨਾ ਸੌਖਾ ਲੱਗ ਰਿਹਾ ਸੀ, ਚੋਣ ਪ੍ਰਚਾਰ ਦੇ ਅੰਤਿਮ ਪਲਾਂ ਵਿੱਚ ਉਹ ਉੰਨਾ ਹੀ ਪੇਚੀਦਾ ਹੁੰਦਾ ਜਾ ਰਿਹਾ …
Read More »ਖਡੂਰ ਸਾਹਿਬ ‘ਚ ਹੈ ਕੀ ਮਾਹੌਲ ?
ਪੰਜਾਬ ਦੀਆਂ ਤਿੰਨ ਲੋਕ ਸਭਾ ਸੀਟਾਂ ਖਡੂਰ ਸਾਹਿਬ, ਫ਼ਰੀਦਕੋਟ ਅਤੇ ਸੰਗਰੂਰ ਦੇ ਉੱਭਰੇ ਸਮੀਕਰਨਾਂ ਨੇ ਸੂਬੇ ਦੀ ਰਾਜਨੀਤੀ ਨੂੰ ਉਲਝਾ ਦਿੱਤਾ ਹੈ।ਇੰਨ੍ਹਾਂ ਤਿੰਨਾਂ ਹੀ ਸੀਟਾਂ ਉੱਤੇ ਸ਼ੁਰੂ ਵਿੱਚ ਰਾਜਨੀਤਿਕ ਪਾਰਟੀਆਂ ਵਿਚਾਲੇ ਮੁਕਾਬਲਾ ਜਿੰਨਾ ਸੌਖਾ ਲੱਗ ਰਿਹਾ ਸੀ, ਚੋਣ ਪ੍ਰਚਾਰ ਦੇ ਅੰਤਿਮ ਪਲਾਂ ਵਿੱਚ ਉਹ ਉੰਨਾ ਹੀ ਪੇਚੀਦਾ ਹੁੰਦਾ ਜਾ …
Read More »ਐਗਜ਼ਿਟ ਪੋਲ ‘ਚ ਦਿਖਾਈ ਦਿੱਤਾ ‘ਮੋਦੀ ਦਾ ਜਾਦੂ
ਏਬੀਪੀ ਨਿਊਜ਼-ਸੀਵੋਟਰ ਐਗਜ਼ਿਟ ਪੋਲ ਵਿੱਚ ਐਨਡੀਏ ਨੂੰ 353-383 ਸੀਟਾਂ, ਇੰਡੀਆ ਅਲਾਇੰਸ ਨੂੰ 152-182 ਸੀਟਾਂ ਅਤੇ ਹੋਰਨਾਂ ਨੂੰ 4-12 ਸੀਟਾਂ ਮਿਲਣ ਦੀ ਸੰਭਾਵਨਾ ਹੈ।ਏਬੀਪੀ ਨਿਊਜ਼ ਸੀ ਵੋਟਰ ਸਰਵੇ ਦੇ ਮੁਤਾਬਕ ਹਿਮਾਚਲ ਪ੍ਰਦੇਸ਼ ਵਿੱਚ ਇੰਡੀਆ ਅਲਾਇੰਸ ਨੂੰ 36.3 ਫੀਸਦੀ ਵੋਟ ਮਿਲਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਐਨਡੀਏ ਨੂੰ 60.2 …
Read More »ਗੱਠਜੋੜ 295+ ਸੀਟਾਂ ਜਿੱਤ ਰਿਹੈ
ਗੱਠਜੋੜ 295+ ਸੀਟਾਂ ਜਿੱਤ ਰਿਹੈ, ਬਣ ਰਹੀ ਹੈ ਸਰਕਾਰ’, INDIA ਦੀ ਮੀਟਿੰਗ ਵਿਚ ਵੱਡਾ ਦਾਅਵਾ ਮਲਿਕਾਰਜੁਨ ਖੜਗੇ ਨੇ ਕਿਹਾ ਕਿ ਗਠਜੋੜ ਪਾਰਟੀਆਂ ਦੇ ਨੇਤਾਵਾਂ ਨੇ ਅੱਜ ਗੈਰ ਰਸਮੀ ਤੌਰ ‘ਤੇ ਮੁਲਾਕਾਤ (lok sabha election exit poll) ਕੀਤੀ ਅਤੇ ਗਿਣਤੀ ਵਾਲੇ ਦਿਨ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਖੜਗੇ ਨੇ ਦਾਅਵਾ ਕੀਤਾ …
Read More »
Punjabi In World Punjabi In World is a Web News Channel about Punjab and Punjabis residing in the different parts of the world. It covers news about People of Punjab, Politics, Sikh Religion, Village Sports, Punjabi Entertainment and International affairs that interest Punjabi.